ਤਾਜਾ ਖ਼ਬਰਾਂ


ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  36 minutes ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  39 minutes ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  57 minutes ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 1 hour ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 1 hour ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 1 hour ago
ਪੁਣੇ, 22 ਮਈ - 2016 'ਚ ਸਰਜੀਕਲ ਸਟ੍ਰਾਈਕ ਮਗਰੋਂ ਅਨਜਾਣੇ 'ਚ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨ ਪਹੁੰਚੇ ਤੇ ਉੱਥੇ 4 ਮਹੀਨੇ ਹਿਰਾਸਤ ਵਿਚ ਰਹਿਣ ਮਗਰੋਂ ਵਾਪਸ ਪਰਤੇ ਚੰਦੂ ਬਾਬੂ ਲਾਲ ਚਵਾਨ ਨੇ ਵਕਤ ਤੋਂ ਪਹਿਲਾ ਹੀ ਸੇਵਾਮੁਕਤੀ ਦੀ ਮੰਗ ਕੀਤੀ ਹੈ। ਕਿਰਕੀ ਸਥਿਤ...
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਵਿਧਾਨ ਸਭਾ ਦਾ ਸਪੀਕਰ ਕਾਂਗਰਸ ਤੋਂ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਰਾਰੀ ਮੁਤਾਬਕ ਸਪੀਕਰ ਦੇ ਨਾਂ ਦਾ ਐਲਾਨ ਅੱਜ ਸ਼ਾਮ ਨੂੰ ਹੋ ਸਕਦਾ ਹੈ...
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ ਹੈ। ਬੀ. ਐਸ. ਐਫ. ਦੇ ਇੱਕ ਸਮਾਰੋਹ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਦਾ ਕਾਫ਼ੀ ਔਖਾ...
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  32 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  about 2 hours ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਦਿੱਲੀ

ਸ਼ਹਿਰ ਦੀ ਮਯੂਰ ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ

ਜਗਾਧਰੀ, 15 ਅਪ੍ਰੈਲ (ਜਗਜੀਤ ਸਿੰਘ)-ਉਦਯੋਗਿਕ ਖੇਤਰ ਦੀ ਮਯੂਰ ਪੇਂਟ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ | ਵੇਖਦੇ ਹੀ ਵੇਖਦੇ ਅੱਗ ਨੇ ਭਿਅੰਕਰ ਰੂਪ ਧਾਰਣ ਕਰ ਲਿਆ | ਅੱਗ ਦੀ ਇਸ ਘਟਨਾ ਤੋਂ ਬਾਅਦ ਖੇਤਰ 'ਚ ਦਹਿਸ਼ਤ ਫੈਲ ਗਈ | ਸੂਚਨਾ ਮਿਲਣ ਤੋਂ ਬਾਅਦ ਫਾਇਰ ਬਿ੍ਗੇਡ ਦੀਆਂ 12 ...

ਪੂਰੀ ਖ਼ਬਰ »

ਗ੍ਰੰਥ ਅਕਾਦਮੀ ਦੇ ਚੈਅਰਮੈਨ ਵਲੋਂ ਦਾਣਾ ਮੰਡੀ ਦਾ ਅਚਨਚੇਤ ਨਿਰੀਖ਼ਣ

ਨੀਲੋਖੇੜੀ, 15 ਅਪ੍ਰੈਲ (ਆਹੂਜਾ)-ਹਰਿਆਣਾ ਸਰਕਾਰ 'ਚ ਗ੍ਰੰਥ ਅਕਾਦਮੀ ਦੇ ਚੇਅਰਮੈਨ ਤੇ ਪ੍ਰੋਫੈਸਰ ਵਰਿੰਦਰ ਚੌਹਾਨ ਨੇ ਕਿਹਾ ਕਿ ਕਿਤਾਬਾਂ ਦੇ ਨਾਂਅ 'ਤੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਘਪਲੇਬਾਜ਼ੀ ਨੂੰ ਛੇਤੀ ਹੀ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਤੇ ...

ਪੂਰੀ ਖ਼ਬਰ »

ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਭਵਨ ਨਿਰਮਾਣ ਮਜ਼ਦੂਰ ਸੰਘ (ਇੰਟਕ) ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ ਨੇ ਕੀਤੀ | ਇਸ ਦੌਰਾਨ ਭਵਨ ਨਿਰਮਾਣ ਮਜ਼ਦੂਰ ਸੰਘ ਦੇ ਸੂਬਾਈ ਪ੍ਰਧਾਨ ਧਰਮਵੀਰ ਸਿੰਘ ਲੌਹਾਰ ਮੁੱਖ ...

ਪੂਰੀ ਖ਼ਬਰ »

ਸ਼ਹਿਰ ਦੇ ਡਾ. ਆਜ਼ਾਦ ਕੌਸ਼ਿਕ ਨੂੰ ਮਿਲਿਆ ਇੰਗਲੈਂਡ 'ਚ ਭਾਰਤ ਗੌਰਵ ਪੁਰਸਕਾਰ

ਥਾਨੇਸਰ/ਫਰੀਦਾਬਾਦ, 15 ਅਪ੍ਰੈਲ (ਅਜੀਤ ਬਿਊਰੋ)-ਸ਼ਹਿਰ ਦੇ ਮੂਲ ਵਾਸੀ ਪ੍ਰਸਿੱਧ ਸਿੱਖਿਆਵਿਦ ਡਾ. ਆਜ਼ਾਦ ਕੌਸ਼ਿਕ ਨੂੰ ਇੰਗਲੈਂਡ ਦੇ ਹਾਊਸ ਆਫ਼ ਕਾਮਨ ਬਿ੍ਟਿਸ਼ ਪਾਰਲੀਆਮੈਂਟ ਲੰਡਨ 'ਚ ਸੰਸਕ੍ਰਿਤੀ ਯੁਵਾ ਸੰਸਕਾ ਵਲੋਂ ਹੋਏ ਪ੍ਰੋਗਰਾਮ 'ਚ ਭਾਰਤ ਗੌਰਵ ਪੁਰਸਕਾਰ ...

ਪੂਰੀ ਖ਼ਬਰ »

ਕਾਮਨਵੈਲਥ ਖੇਡਾਂ 'ਚ ਗੋਲਡ ਮੈਡਲ ਜੇਤੂ ਦਾ ਕਰਨਾਲ ਪੁੱਜਣ 'ਤੇ ਕੀਤਾ ਸਵਾਗਤ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਆਸਟ੍ਰੇਲੀਆ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਦੌਰਾਨ ਸ਼ੂਟਿੰਗ 'ਚ ਗੋਲਡ ਮੈਡਲ ਜੇਤੂ ਕਰਨਾਲ ਵਾਸੀ ਖਿਡਾਰੀ ਅਨੀਸ਼ ਦਾ ਕਰਨਾਲ ਪੁਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਹਰਿਆਣਾ ਸ਼ੁਗਰਫੈੱਡ ਚੇਅਰਮੈਨ ਚੰਦਰ ਪ੍ਰਕਾਸ਼ ...

ਪੂਰੀ ਖ਼ਬਰ »

ਘੱਗਰ ਨਦੀ ਵਿਚ ਆ ਰਹੇ ਗੰਦੇ ਪਾਣੀ ਦੇ ਨਿਪਟਾਰੇ ਲਈ ਮੰਤਰੀ ਨੂੰ ਪੱਤਰ

ਰਤੀਆ, 15 ਅਪ੍ਰੈਲ (ਬੇਅੰਤ ਮੰਡੇਰ)-ਸਰਬ ਸਮਾਜ ਸਭਾ ਵਲੋਂ ਘੱਗਰ ਵਿਚ ਆ ਰਹੇ ਗੰਦੇ ਪਾਣੀ ਨੂੰ ਰੋਕਣ ਤੇ ਪੁਲ ਕੋਲ ਲੱਗੀ ਡਾਫ ਨੂੰ ਦੂਰ ਕਰਨ ਲਈ ਹਰਿਆਣਾ ਸਰਕਾਰ ਦੇ ਰਾਜ ਮੰਤਰੀ ਕਿ੍ਸ਼ਨ ਬੇਦੀ ਨੂੰ ਸਭਾ ਦੇ ਅਹੁਦੇਦਾਰਾਂ ਨੇ ਮਿਲਕੇ ਮੰਗ ਪੱਤਰ ਦਿੱਤਾ | ਮੰਗ ਪੱਤਰ ਦੇਣ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਤੇ ਬੀ.ਪੀ.ਐਲ. ਪਰਿਵਾਰਾਂ ਨੂੰ ਮਿਲਣਗੇ ਮੁਫ਼ਤ ਗੈਸ ਕੁਨੈਕਸ਼ਨ 20 ਨੂੰ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਐਸ.ਸੀ./ਐਸ.ਟੀ. ਤੇ ਬੀ.ਪੀ.ਐਲ. ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਦੇਣ ਲਈ ਸ਼ੁਰੂ ਕੀਤੀ ਸਰਕਾਰੀ ਯੋਜਨਾ ਦਾ ਲਾਭ ਦੇਣ ਲਈ ਭਾਰਗਵ ਭਾਰਤ ਗੈਸ ਏਜੰਸੀ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ | ਏਜੰਸੀ ਦੇ ਸੰਚਾਲਕ ਲਲਿਤ ਭਾਰਗਵ ਨੇ ...

ਪੂਰੀ ਖ਼ਬਰ »

ਖਾਲਸਾ ਸਾਜਨਾ ਤੇ ਵਿਸਾਖੀ ਦਿਹਾੜਾ ਗੁਰਦੁਆਰਾ ਮੇਨ ਚੌਕ ਚੀਕਾ ਵਿਖੇ ਤਿਉਹਾਰ ਸ਼ਰਧਾ ਨਾਲ ਮਨਾਇਆ

ਗੂਹਲਾ ਚੀਕਾ, 15 ਅਪ੍ਰੈਲ (ਓ.ਪੀ. ਸੈਣੀ)-ਇਥੇ ਹਰ ਸਾਲ ਵਾਂਗ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਖਾਲਸਾ ਸਾਜਨਾ ਦਿਹਾੜਾ ਅਤੇ ਵਿਸਾਖੀ ਦਿਹਾੜਾ ਵੱਡੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਕਰਨਾਲ ਦੀ ਹਵਾਈ ਪੱਟੀ ਦਾ ਹੋਵੇਗਾ ਨਵੀਨੀਕਰਨ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਦੀ ਨੇਵਲ ਵਿਖੇ ਹਵਾਈ ਪੱਟੀ ਦਾ ਛੇਤੀ ਹੀ ਨਵੀਂਕਰਨ ਕੀਤਾ ਜਾਵੇਗਾ | ਹਰਿਆਣਾ ਦੇ ਹਵਾਬਾਜੀ ਵਿਭਾਗ ਦੇ ਵਧੀਕ ਮੱੁਖ ਸਕੱਤਰ ਦਵਿੰਦਰ ਸਿੰਘ ਨੇ ਹਵਾਈ ਪੱਟੀ ਦਾ ਨਿਰੀਖਣ ਕੀਤਾ | ਜ਼ਿਕਰਯੋਗ ਹੈ ਕਿ 1996 ਵਿਚ ਬਣੀ ਹਵਾਈ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗੜਾ ਦਾ ਅਪਮਾਨ ਸਹਿਣ ਨਹੀਂ ਹੋਵੇਗਾ-ਅਰੋੜਾ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸੀ.ਐਮ. ਸਿਟੀ ਸਥਿਤ ਸੈਕਟਰ-12 ਪਟਰੋਲ ਪੰਪ ਦੇ ਸਾਹਮਣੇ ਸਥਾਪਤ ਕੀਤੇ ਗਏ ਸ਼ਹੀਦ ਮਦਲ ਲਾਲ ਢੀਂਗੜਾ ਦੇ ਬੁੱਤ ਦੇ ਸਾਹਮਣੇ ਨਗਰ ਨਿਗਮ ਵਲੋਂ ਬਣਾਏ ਜਾ ਰਹੇ ਘੜਾ ਮਧਾਨੀ ਚੌਕ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਪ੍ਰਤਿਮਾ ...

ਪੂਰੀ ਖ਼ਬਰ »

ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ 'ਚ ਹੋਇਆ ਮਹਾਨ ਗੁਰਮਤਿ ਸਮਾਗਮ

ਕਰਨਾਲ/ਅਸੰਧ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਕੇ ਮਨੁੱਖ ਗੁਰੂ ਸਾਹਿਬਾਨ ਪ੍ਰਤੀ ਸੱਚੀ ਸ਼ਰਧਾ ਪੇਸ਼ ...

ਪੂਰੀ ਖ਼ਬਰ »

ਛੋਟੇ ਨੋਟਾਂ ਦਾ ਝਾਂਸਾ ਦੇ ਕੇ 10 ਲੱਖ਼ ਠੱਗਣ ਦੇ ਮਾਮਲੇ 'ਚ 2 ਕਾਬੂ, 1.80 ਲੱਖ ਬਰਾਮਦ

ਕੁਰੂਕਸ਼ੇਤਰ, 15 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ ਦੋ ਨੇ ਕਸ਼ਬਾ ਪਿਹੋਵਾ ਦੇ ਦੁਕਾਨਦਾਰ ਤੋਂ ਛੋਟੇ ਨੋਟਾਂ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ 2 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਤੋਂ ਇਕ ਲੱਖ 80 ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖ਼ਤਰਨਾਕ ਅਪਰਾਧੀ ਫਰਾਰ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਹਿਰਾਸਤ 'ਚੋਂ ਇਕ ਖ਼ਤਰਨਾਕ ਅਪਰਾਧੀ ਦੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਈ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੂੰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਔਰਤ ਦੀ ਕੁੱਟਮਾਰ ਸਮੇਂ ਮੂਕ ਦਰਸ਼ਕ ਬਣਿਆ ਰਿਹਾ ਹੌਲਦਾਰ ਮੁਅੱਤਲ

ਫ਼ਿਰੋਜ਼ਪੁਰ, 15 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਇਕ ਗਲੇ ਅਤੇ ਕੰਨ ਰੋਗਾਂ ਦੇ ਮਾਹਿਰ ਡਾ: ਖੁਸ਼ਹਾਲਦੀਪ ਸਿੰਘ ਵਲੋਂ ਇਕ ਔਰਤ ਦੀ ਕੀਤੀ ਗਈ ਭਾਰੀ ਕੁੱਟਮਾਰ ਸਮੇਂ ਹਾਜ਼ਰ ਹੋ ਕੇ ਵੀ ਮੂਕ ਦਰਸ਼ਕ ਬਣ ਕੇ ਘਟਨਾ ਨੂੰ ਦੇਖਣ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਡਾਂਗਮਾਰ 'ਤੇ ਕਬਜ਼ੇ ਤੋਂ ਬਾਅਦ ਸਿੱਕਮੀ ਬੋਧੀਆਂ ਦੀ ਗੁਰਦੁਆਰਾ ਚੁੰਗਥਾਂਗ 'ਤੇ ਵੀ ਅੱਖ

ਲੁਧਿਆਣਾ, 15 ਅਪ੍ਰੈਲ (ਪਰਮੇਸ਼ਰ ਸਿੰਘ)- ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਗੁਰੂ ਨਾਨਕ ਸਾਹਿਬ ਦੀ ਯਾਤਰਾ ਦੀ ਯਾਦਗਾਰ ਵਜੋਂ ਗੁਰੂਡਾਂਗ ਮਾਰ ਝੀਲ ਕੰਢੇ ਬਣਾਏ ਗਏ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ 'ਤੇ ਪਿਛਲੇ ਵਰ੍ਹੇ ਕਬਜ਼ਾ ਕਰਨ ਤੋਂ ਬਾਅਦ ਹੁਣ ਸਿੱਕਮ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਲਈ ਕੇਂਦਰ ਜਾਰੀ ਕਰੇਗਾ 10 ਲੱਖ ਦਾ ਫ਼ੰਡ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)- ਪੰਜਾਬ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਕਰਨ ਦੀ ਸ਼ੁਰੂਆਤ ਕਰਦੇ ਹੋਏ ਸਕੂਲਾਂ ਸਮੇਤ ਹੋਰ ਵੀ ਵਿਭਾਗਾਂ 'ਚ ਲੋਕਾਂ ਨੂੰ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕੇਂਦਰ ਦੀ ਹਦਾਇਤ ਤੋਂ ਬਾਅਦ ਇਸ ਵਾਰ ਪੰਜਾਬ 'ਚ ...

ਪੂਰੀ ਖ਼ਬਰ »

ਹਰ ਸਾਲ ਮਿਰਗੀ ਦੀ ਬਿਮਾਰੀ ਲੈ ਕੇ ਪੈਦਾ ਹੁੰਦੇ ਹਨ 5 ਲੱਖ ਬੱਚੇ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)- ਹੁਣ ਤੱਕ ਇਹੋ ਸਮਝਿਆ ਜਾਂਦਾ ਸੀ ਕਿ ਮਿਰਗੀ ਦੀ ਬਿਮਾਰੀ ਦਾ ਇਲਾਜ ਸਿਰਫ ਦਵਾਈ ਨਾਲ ਹੀ ਹੁੰਦਾ ਹੈ ਅਤੇ ਮਰੀਜ਼ ਨੂੰ ਸਾਰੀ ਉਮਰ ਇਹ ਦਵਾਈ ਖਾਣੀ ਪੈਂਦੀ ਹੈ | ਹਾਲਾਂਕਿ ਲਗਾਤਾਰ ਦਵਾਈ ਖਾਣ ਨਾਲ ਮਰੀਜ਼ ਨੂੰ ਯਾਦ ਸ਼ਕਤੀ ਘਟਣ ਤੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਪਵਿੱਤਰ ਬਾਈਬਲ ਤੇ ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ਸਾਮਾਨ ਨੂੰ ਲਗਾਈ ਅੱਗ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਤਹਿਤ ਆਉਂਦੇ ਪਿੰਡ ਕਲੇਰ ਕਲਾਂ ਵਿਖੇ ਪਿੰਡੋਂ ਬਾਹਰਵਾਰ ਕਾਲੋਨੀ ਵਿਖੇ ਬੀਤੀ ਰਾਤ ਸ਼ਰਾਰਤੀਆਂ ਵਲੋਂ ਪਵਿੱਤਰ ਬਾਈਬਲ, ਮਸੀਹ ਧਾਰਮਿਕ ਲਿਟਰੇਚਰ ਸਮੇਤ ਘਰੇਲੂ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਬਾਬਰ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਇਸਲਾਮਾਬਾਦ, 15 ਅਪ੍ਰੈਲ (ਏਜੰਸੀ)-ਪਾਕਿਸਤਾਨ ਵਲੋਂ ਦੇਸ਼ 'ਚ ਬਣਾਈ ਗਈ ਬਾਬਰ ਕਰੂਜ਼ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ ਹੈ, ਰਵਾਇਤੀ ਤੇ ਗੈਰ-ਰਵਾਇਤੀ ਹਥਿਆਰਾਂ ਨਾਲ ਲੈਸ ਇਹ ਮਿਜ਼ਾਈਲ 700 ਕਿਲੋਮੀਟਰ ਤੱਕ ਕਈ ਭਾਰਤੀ ਸ਼ਹਿਰਾਂ ਤੱਕ ਮਾਰ ਕਰ ਸਕਦੀ ਹੈ | ...

ਪੂਰੀ ਖ਼ਬਰ »

ਜਾਂਚ ਏਜੰਸੀਆਂ ਏਨੇ ਜ਼ਿਆਦਾ ਗਵਾਹ ਕਿਉਂ ਬਣਾਉਂਦੀਆਂ ਹਨ-ਸੁਪਰੀਮ ਕੋਰਟ ਹੈਰਾਨ

ਨਵੀਂ ਦਿੱਲੀ, 15 ਅਪ੍ਰੈਲ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਰ ਕੀਤੀ ਹੈ ਕਿ ਜਾਂਚ ਏਜੰਸੀਆਂ ਹਮੇਸ਼ਾ ਗਿਣਤੀ ਵਿਚ ਵਿਸ਼ਵਾਸ ਕਿਉਂ ਰੱਖਦੀਆਂ ਹਨ ਅਤੇ ਅਦਾਲਤ ਸਾਹਮਣੇ ਆਪਣੇ ਦੋਸ਼ ਸਾਬਤ ਕਰਨ ਲਈ ਸੈਂਕੜੇ ਗਵਾਹ ਬਣਾਉਂਦੀਆਂ ਹਨ | ਸੁਪਰੀਮ ਕੋਰਟ ...

ਪੂਰੀ ਖ਼ਬਰ »

ਭਾਰਤ ਨਾਲ ਪਾਕਿਸਤਾਨ ਸਭ ਮੁੱਦੇ ਸ਼ਾਂਤੀ ਨਾਲ ਸੁਲਝਾਵੇ- ਸੰਯੁਕਤ ਰਾਸ਼ਟਰ ਅਧਿਕਾਰੀ

ਸੰਯੁਕਤ ਰਾਸ਼ਟਰ, 15 ਅਪ੍ਰੈਲ (ਏਜੰਸੀ)- ਭਾਰਤ-ਪਾਕਿ ਕੰਟਰੋਲ ਰੇਖਾ 'ਤੇ ਜਾਰੀ ਤਣਾਅ ਤੋਂ ਚਿੰਤਤ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਤਰੇਸ ਦੇ ਇਕ ਪ੍ਰਮੁੱਖ ਅਧਿਕਾਰੀ ਨੇ ਪਾਕਿਸਤਾਨ ਨੂੰ ਸਲਾਹ ਦਿੰਦਿਆਂ ਕਿਹਾ ਹੈ ਉਸ ਨੂੰ ਭਾਰਤ ਨਾਲ ਸਭ ਲੰਬਿਤ ...

ਪੂਰੀ ਖ਼ਬਰ »

ਪਾਕਿ ਪ੍ਰਧਾਨ ਮੰਤਰੀ ਨੇ ਪੰਜਾਬ ਤੇ ਸਿੰਧ 'ਚ ਨਵੇਂ ਸੂਬੇ ਬਣਾਉਣ ਲਈ ਮੀਟਿੰਗ ਬੁਲਾਈ

ਇਸਲਾਮਾਬਾਦ, 15 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਤੇ ਸਿੰਧ ਸੂਬਿਆਂ ਵਿਚੋਂ ਵੱਖਰੇ ਸੂਬੇ ਬਣਾਉਣ ਦੀ ਵਧ ਰਹੀ ਮੰਗ ਦਰਮਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖ਼ਕਾਨ ਅਬਾਸੀ ਨੇ ਨਵੇਂ ਸੂਬੇ ਬਣਾਉਣ ਦੇ ਮੁੱਦੇ 'ਤੇ ਆਮਸਹਿਮਤੀ ਬਣਾਉਣ ਲਈ ਗੱਲਬਾਤ ਵਾਸਤੇ ਸਾਰੀਆਂ ...

ਪੂਰੀ ਖ਼ਬਰ »

''ਨਾਨਕ ਸ਼ਾਹ ਫ਼ਕੀਰ'' ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ

ਜਲੰਧਰ, 15 ਅਪ੍ਰੈਲ (ਮੇਜਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਬਾਰੇ ਬਣੀ ਫ਼ਿਲਮ ''ਨਾਨਕ ਸ਼ਾਹ ਫ਼ਕੀਰ'' ਦੇ ਰਿਲੀਜ਼ ਹੋਣ ਬਾਰੇ ਛਿੜੇ ਰੇੜਕੇ ਨੇ ਅਕਾਲੀ ਲੀਡਰਸ਼ਿਪ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਲੁਧਿਆਣਾ 'ਚ ਸ਼ੋਭਾ ਯਾਤਰਾ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ: ਅੰਬੇਡਕਰ ਨਵਯੁਵਕ ਦਲ ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਦੇ 127ਵੇਂ ਜਨਮ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਨਾਲ ਐਤਵਾਰ ਨੂੰ ਪੂਰਾ ਸ਼ਹਿਰ ਜੈ ਭੀਮ, ਜੈ ਭਾਰਤ ਦੇ ਨਾਅਰਿਆਂ ਨਾਲ ਗੂੰਜ ਉਠਿਆ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਬੀ.ਸੀ.ਆਈ. ਵਲੋਂ ਜੰਮੂ ਤੇ ਕਠੂਆ ਬਾਰ ਐਸੋ. ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀ)- ਬਾਰ ਕੌਾਸਲ ਆਫ ਇੰਡੀਆ ਨੇ ਜੰਮੂ ਤੇ ਕਠੂਆ ਬਾਰ ਐਸੋਸੀਏਸ਼ਨ ਨੂੰ ਆਪਣੀ ਹੜਤਾਲ ਵਾਪਸ ਲੈਣ ਲਈ ਕਿਹਾ ਹੈ ਤੇ ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਵਕੀਲਾਂ ਨਾਲ ਜੁੜੇ ਕਥਿਤ ਬਦਸਲੂਕੀ ਦੇ ਮਾਮਲੇ 'ਚ ਹਾਈ ਕੋਰਟ ਦੇ ਸਾਬਕਾ ਚੀਫ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡਾਂ 'ਚ 19 ਏਕੜ ਕਣਕ ਤੇ 18 ਏਕੜ ਨਾੜ ਸੜਿਆ

ਡੇਰਾਬੱਸੀ, 15 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕਕਰਾਲੀ, ਮੋਰਠੀਕਰੀ, ਬਿਜ਼ਨਪੁਰ, ਮੀਆਂਪੁਰ ਅਤੇ ਭਗਵਾਸੀ ਵਿਖੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 19 ਏਕੜ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ 18 ਏਕੜ ਨਾੜ ਸੜ ਗਿਆ | ਸੂਚਨਾ ਮਿਲਣ ਮਗਰੋਂ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਵਿੱਦਿਅਕ ਅਦਾਰੇ ਤੇ ਹਸਪਤਾਲ ਇਲਾਕੇ ਲਈ ਵਰਦਾਨ

ਅੱਡਾ ਸਰਾਂ, 15 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਸਮਾਜ ਨੂੰ ਜਿੱਥੇ ਅਨੇਕਾਂ ਸਮਾਜਿਕ ਬੁਰਾਈਆਂ ਨੇ ਜਕੜ ਰੱਖਿਆ ਹੈ, ਉੱਥੇ ਦੂਜੇ ਪਾਸੇ ਚੰਗੇ ਲੋਕ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੇ ਹਨ, ਅਜਿਹੀ ਹੀ ਇਕ ਸੰਸਥਾ ਹੈ ਪ੍ਰਬੰਧਕ ਕਮੇਟੀ ਪਬਲਿਕ ...

ਪੂਰੀ ਖ਼ਬਰ »

ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ ...

ਪੂਰੀ ਖ਼ਬਰ »

ਨਾਈਜੀਰੀਆ 'ਚ ਬੰਧਕ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤੇ

ਨਗਰੋਟਾ ਬਗਵਾਂ/ਨਗਰੋਟਾ ਸੂਰੀਆ/ਪਾਲਮਪੁਰ, 15 ਅਪ੍ਰੈਲ (ਵਿਨੋਦ ਸਰੋਤਰੀ/ਬਲਜੀਤ ਮਹਿਰਾ/ਗੋਪਾਲ ਸੂਦ)-ਕੇਂਦਰ ਤੇ ਸੂਬਾ ਸਰਕਾਰਾਂ ਦੇ ਅਣਥਕ ਯਤਨਾਂ ਸਦਕਾ ਨਾਈਜੀਰੀਆ 'ਚ ਬੰਦੀ ਬਣਾਏ ਹਿਮਾਚਲੀ ਨੌਜਵਾਨ ਪੰਕਜ ਕੁਮਾਰ, ਅਜੇ ਕੁਮਾਰ ਤੇ ਸੁਸ਼ੀਲ ਧੀਮਾਨ ਆਪਣੇ ਘਰਾਂ ਨੂੰ ਵਾਪਸ ਪਰਤ ਆਏ ਹਨ | ਸਮੁੰਦਰੀ ਲੁਟੇਰਿਆਂ ਦੀ ਚੁੰਗਲ 'ਚ ਫਸੇ ਤਿੰਨਾਂ ਨੌਜਵਾਨਾਂ 'ਚੋਂ ਇਕ ਨਗਰੋਟਾ ਦੇ ਉਸਤੇਹਰ ਗ੍ਰਾਮ ਪੰਚਾਇਤ ਦੇ ਪੰਕਜ ਕੁਮਾਰ ਦੀ ਘਰ ਵਾਪਸੀ 'ਤੇ ਵਿਧਾਇਕ ਅਰੁਣ ਮਹਿਰਾ ਸਮੇਤ ਪੂਰੇ ਪਿੰਡ ਨੇ ਸਵਾਗਤ ਕੀਤਾ | ਉਸ ਦੀ ਮਾਂ ਸਲੋਚਨਾ ਦੇਵੀ ਤੇ ਪਿਤਾ ਵੇਦ ਪ੍ਰਕਾਸ਼ ਨੇ ਆਪਣੇ ਲਾਡਲੇ ਦੇ ਦੀਦਾਰ ਕੀਤੇ | ਦੂਸਰੇ ਬੰਦੀ ਸੁਸ਼ੀਲ ਧੀਮਾਨ ਦਾ ਆਪਣੇ ਪਿੰਡ ਸੂਕਨਾੜਾ ਪੁੱਜਣ 'ਤੇ ਵਿਧਾਇਕ ਅਰਜੁਨ ਸਿੰਘ ਠਾਕੁਰ ਸਮੇਤ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਸੁਸ਼ੀਲ ਧੀਮਾਨ ਦੇ ਪਿਤਾ ਰਘੁਬੀਰ ਸਿੰਘ ਧੀਮਾਨ ਨੇ ਕੇਂਦਰ ਤੇ ਸੂਬਾ ਸਰਕਾਰਾਂ ਦਾ ਧੰਨਵਾਦ ਕੀਤਾ | ਪਾਲਮਪੁਰ ਦੇ ਮਲੋਗ ਪਿੰਡ ਦੇ ਰਹਿਣ ਵਾਲੇ ਅਜੇ ਕੁਮਾਰ ਦਾ ਅੱਜ ਆਪਣੇ ਘਰ ਪਹੁੰਚਣ 'ਤੇ ਵਿਧਾਇਕ ਅਰੁਣ ਕੂਕਾ ਮਹਿਰਾ ਨੇ ਆਪ ਪਹੁੰਚ ਕੇ ਸਵਾਗਤ ਕੀਤਾ | ਅਜੇ ਦੀ ਪਤਨੀ ਤੇ ਮਾਂ ਨੇ ਦੱਸਿਆ ਕਿ ਉਹ ਹੁਣ ਅਜੇ ਨੂੰ ਵਿਦੇਸ਼ ਨਹੀਂ ਭੇਜਣਾ ਚਾਹੁੰਦੇ | ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ 72 ਦਿਨ ਤੱਕ ਲੁਟੇਰਿਆਂ ਨੇ ਉਨ੍ਹਾਂ ਨੂੰ ਇਕ ਟਾਪੂ 'ਚ ਰੱਖਿਆ ਤੇ ਖਾਣ ਲਈ ਸਿਰਫ਼ ਮੈਗੀ ਦੇ ਇਕ ਜਾਂ ਦੋ ਪੈਕਟ ਹੀ ਮਿਲਦੇ ਸਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX