ਤਾਜਾ ਖ਼ਬਰਾਂ


ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  4 minutes ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  20 minutes ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  12 minutes ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 1 hour ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 1 hour ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 1 hour ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਮਾਨਸਾ

ਮੀਟ ਦੇ ਸ਼ੌਕੀਨ ਲੋਕ ਹੁਣ ਹੋ ਸਕਦੇ ਨੇ ਬਿਮਾਰੀਆਂ ਦਾ ਸ਼ਿਕਾਰ

ਬੁਢਲਾਡਾ, 15 ਅਪ੍ਰੈਲ (ਦਰਸ਼ਨ ਸਿੰਘ ਬਰ੍ਹੇ)- ਸ਼ਹਿਰ ਦੇ ਕੁਝ ਹਿੱਸਿਆਂ ਵਿਚ ਮੀਟ ਦੇ ਸ਼ੌਕੀਨਾਂ ਨੂੰ ਸ਼ਰੇ੍ਹਆਮ ਗੰਦਗੀ ਯੁਕਤ ਕੱਚਾ ਮਾਸ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੇ ਨਾ ਤਾਂ ਕਿਸੇ ਡਾਕਟਰ ਦੀ ਮੋਹਰ ਲਗਵਾ ਕੇ ਮਾਸ ਵੇਚਣ ਦੀ ਮਾਨਤਾ ਲਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ਗਿਆ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਇਹ ਮੰਗ ਰੱਖਦਿਆਂ ਦੱਸਿਆ ਕਿ ਕੱਲ੍ਹ ਜਥੇਬੰਦੀ ਦੇ ਆਗੂਆਂ ਵੱਲੋਂ ਅਚਾਨਕ ਕੀਤੀ ਚੈਕਿੰਗ ਦੌਰਾਨ ਆੜ੍ਹਤੀਆ ਵੱਧ ਕਣਕ ਤੋਲਣ ਦਾ ਦੋਸ਼ੀ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਆੜ੍ਹਤੀਏ ਦੀ ਦੁਕਾਨ ਤੇ ਬਰੇਟਾ ਦੀ ਬਾਹਰਲੀ ਮੰਡੀ ਵਿੱਚ ਸੁਖਦੇਵ ਸਿੰਘ ਪੁੱਤਰ ਬਚਨ ਸਿੰਘ ਪਿੰਡ ਬਹਾਦਰਪੁਰ ਦੀ ਕਣਕ ਗੱਟੇ ਭਰ ਕੇ ਤੋਲੀ ਜਾ ਰਹੀ ਸੀ, ਜਦੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਣਕ ਦੇ ਭਰੇ ਤੋਲੇ ਹੋਏ ਗੱਟਿਆਂ ਦਾ ਦੁਬਾਰਾ ਤੋਲ ਕੀਤਾ ਗਿਆ ਤਾਂ ਪੰਜ ਗੱਟਿਆਂ ਵਿੱਚ 7 ਕਿੱਲੋ ਪ੍ਰਤੀ ਗੱਟਾ ਵੱਧ ਕਣਕ ਪਾਈ ਗਈ | ਕਿਸਾਨ ਆਗੂ ਅਨੁਸਾਰ 100-200 ਗ੍ਰਾਮ ਵੱਧ ਤੁਲ ਜਾਣਾ ਤਾਂ ਅਣਗਹਿਲੀ ਹੋ ਸਕਦੀ ਹੈ ਪਰ ਸੱਤ ਕਿੱਲੋ ਵੱਧ ਕਣਕ ਜੋਕਣਾ ਕਿਸਾਨ ਨਾਲ ਜਾਣ ਬੁੱਝ ਕੇ ਠੱਗੀ ਮਾਰਨਾ ਸਾਬਤ ਹੁੰਦੀ ਹੈ | ਜਿਸ 'ਤੇ ਤੁਰੰਤ 420 ਦਾ ਪਰਚਾ ਦਰਜ ਕਰਨਾ ਬਣਦਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਬੰਧਿਤ ਆੜ੍ਹਤੀਆ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਸਕੱਤਰ ਹੈ ਅਤੇ ਕਿਸਾਨਾਂ ਨਾਲ ਠੱਗੀਆਂ ਮਾਰ ਕੇ ਸੈਂਕੜੇ ਏਕੜ ਜ਼ਮੀਨ ਖ਼ਰੀਦ ਕਰ ਚੁੱਕਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੀ ਜਾਇਦਾਦ ਦੀ ਵਿਜੀਲੈਂਸ ਤੋਂ ਇਨਕੁਆਰੀ ਕਰਵਾਈ ਜਾਣੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਲਿਬਰੇਸ਼ਨ ਵਲੋਂ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਅੱਜ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਜ਼ਿਲੇ੍ਹ ਦੇ ਵੱਖ ਵੱਖ ਥਾਣਿਆਂ ਵਿਚ ਲਮਕ ਰਹੇ ਮੁਕੱਦਮਿਆਂ ਦੇ ਮਾਮਲੇ 'ਚ 16 ਅਪ੍ਰੈਲ ਨੂੰ ਐਸ. ਐਸ. ਪੀ. ਦਫ਼ਤਰ ਮਾਨਸਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਪਾਰਟੀ ਦੇ ਤਹਿਸੀਲ ਸਕੱਤਰ ਕਾ: ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਨੇ ਦੋਸ਼ ਲਗਾਇਆ ਹੈ ਕਿ ਖ਼ਰੀਦ ਏਜੰਸੀਆਂ ਜਾਣ-ਬੁਝ ਕੇ ਸਿੱਲ੍ਹ ਦਾ ਬਹਾਨਾ ਲਗਾ ਕੇ ਕਣਕ ਦੀ ਖ਼ਰੀਦ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 14 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ | ਉਕਤ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਹਿੰਦੋਸਤਾਨ ਵਿਚ ਵੱਖ-ਵੱਖ ਧਰਮਾਂ ਨੂੰ ਮੰਨਣ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ ਵਿਖੇ ਸ਼ਖ਼ਸੀਅਤ ਉਸਾਰੀ ਸੈਮੀਨਾਰ

ਜੋਗਾ, 15 ਅਪ੍ਰੈਲ (ਪ. ਪ.)- ਮਾਈ ਭਾਗੋ ਸਕੂਲ ਰੱਲਾ ਵਿਖੇ ਕਰੈਸ਼ ਕੋਰਸ ਦੌਰਾਨ ਸ਼ਖ਼ਸੀਅਤ ਉਸਾਰੀ ਸੈਮੀਨਾਰ ਕਰਵਾਇਆ ਗਿਆ | ਬੁਲਾਰੇ ਰਮਨ ਕੁਮਾਰ ਅਰੋੜਾ ਨੇ ਦੱਸਿਆ ਕਿ ਸ਼ਖ਼ਸੀਅਤ ਉਸਾਰੀ ਵਿੱਚ ਜਿੱਥੇ ਸਵੈ-ਵਿਸ਼ਵਾਸ ਦੀ ਮੁੱਖ ਲੋੜ ਹੈ ਉੱਥੇ ਹੀ ਅਜੋਕੇ ਸਮੇਂ ਦਾ ...

ਪੂਰੀ ਖ਼ਬਰ »

ਦੇਸ਼ ਦੇ ਵੱਖ-ਵੱਖ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢਿਆ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਜਬਰ-ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਰੋਸ ਵਜੋਂ ਸਥਾਨਕ ਸ਼ਹਿਰ 'ਚ ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਅਗਵਾਈ 'ਚ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਬੁਰਜ ਹਰੀ ਵਿਸਾਖੀ ਮੇਲੇ 'ਚ ਗਾਇਕਾਂ ਨੇ ਲਗਵਾਈ ਧਾਰਮਿਕ ਗੀਤਾਂ ਨਾਲ ਹਾਜ਼ਰੀ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਪਿੰਡ ਬੁਰਜ ਹਰੀ ਵਿਖੇ ਬਾਬਾ ਭਾਈ ਬਖਤੂ ਦੀ ਯਾਦ ਵਿਚ ਵਿਸਾਖੀ ਮੇਲੇ ਦੌਰਾਨ ਯੁਵਕ ਭਲਾਈ ਕਲੱਬ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਤੋਲ ਨਾ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਖੇਤਰ ਦੀਆਂ ਅਨਾਜ ਮੰਡੀਆਂ ਵਿਚ ਵੇਚਣ ਲਈ ਲਿਆਂਦੀ ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰਨਾ ਪੈ ਰਿਹਾ ਹੈ | ਕਿਸਾਨਾਂ ਵੱਲੋਂ ਮੌਸਮ ਨੂੰ ਦੇਖਦੇ ਹੋਏ ਕਣਕ ਦੀ ਵਾਢੀ ਕਰਨ ਉਪਰੰਤ ...

ਪੂਰੀ ਖ਼ਬਰ »

300 ਨੌਜਵਾਨਾਂ ਨੇ ਦਸਤਾਰਾਂ ਸਜਾਈਆਂ

ਮਾਨਸਾ, 15 ਅਪ੍ਰੈਲ (ਸੱਭਿ. ਪ੍ਰਤੀ.)- ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਤਾਰ ਦਿਵਸ ਮਨਾਉਣ ਮੌਕੇ ਸਰਦਾਰੀਆਂ ਟਰੱਸਟ ਪੰਜਾਬ, ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਤੇ ਫ਼ਤਿਹ ਦਸਤਾਰ ਸੈਂਟਰ ਮਾਨਸਾ ਵਲੋਂ ...

ਪੂਰੀ ਖ਼ਬਰ »

ਮਿ੍ਤਕ ਮਜ਼ਦੂਰ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕੀਤੀ ਰੋਸ ਰੈਲੀ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਵਲੋਂ ਅੱਜ ਸਥਾਨਕ ਲੇਬਰ ਚੌਾਕ ਵਿਖੇ ਰੋਸ ਰੈਲੀ ਕੀਤੀ | ਬੁਲਾਰਿਆਂ ਨੇ ਮੰਗ ਕੀਤੀ ਕਿ ਬੀਤੇ ਕੱਲ੍ਹ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਨਜ਼ਦੀਕ ਬਣ ਰਹੇ ...

ਪੂਰੀ ਖ਼ਬਰ »

ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਕੈਂਡਲ ਮਾਰਚ ਕੀਤਾ

ਬੁਢਲਾਡਾ, 15 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਕਠੂਆ ਅਤੇ ਉਤਰ ਪ੍ਰਦੇਸ਼ ਵਿਖੇ ਵਾਪਰੀਆਂ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਵੱਖ-ਵੱਖ ਸੰਗਠਨਾਂ ਨੇ ਰਾਮ-ਲੀਲ੍ਹਾ ਗਰਾਊਾਡ ਤੋਂ ਫੁਹਾਰਾ ਚੌਕ ਤੱਕ ਕੈਂਡਲ ਮਾਰਚ ਕੀਤਾ | ਸੰਬੋਧਨ ...

ਪੂਰੀ ਖ਼ਬਰ »

'ਪੋਸ਼ਣ ਅਭਿਆਨ ਮਿਸ਼ਨ' ਸਬੰਧੀ ਕੈਂਪ ਲਗਾਇਆ

ਝੁਨੀਰ, 15 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਜੌੜਕੀਆਂ ਦੇ ਆਂਗਣਵਾੜੀ ਕੇਂਦਰ ਵਿਖੇ 'ਪੋਸ਼ਣ ਅਭਿਆਨ ਮਿਸ਼ਨ' ਸੰਬੰਧੀ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਗੁਰਮੇਲ ਸਿੰਘ ਸੂਬੇਦਾਰ ਨੇ ਉੱਥੇ ਪਹੁੰਚੀਆਂ ਔਰਤਾਂ ਨੰੂ ਸਹੀ ਖ਼ੁਰਾਕ ਲੈਣ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਉੱਭਾ ਵਿਖੇ ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਜੋਗਾ, 15 ਅਪ੍ਰੈਲ (ਅਕਲੀਆ)- ਪਿੰਡ ਉੱਭਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਾਡ ਲੋਕ ਭਲਾਈ ਵੈੱਲਫੇਅਰ ਕਲੱਬ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਚੇਤਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਵਜੋਂ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਮੰਗਤ ਸਿੰਘ, ਪਰਗਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX