ਤਾਜਾ ਖ਼ਬਰਾਂ


ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  25 minutes ago
ਨਵੀਂ ਦਿੱਲੀ, 17 ਅਗਸਤ - ਦੇਸ਼ ਦੇ ਹਰਮਨ ਪਿਆਰੇ ਨੇਤਾ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ 93 ਸਾਲ ਦੀ ਉਮਰ ਵਿਚ ਏਮਜ਼ ਵਿਖੇ ਵੀਰਵਾਰ ਸ਼ਾਮ ਦਿਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਦੁਪਹਿਰ 1 ਵਜੇ ਭਾਜਪਾ ਹੈੱਡਕੁਆਟਰ...
ਅੱਜ ਦਾ ਵਿਚਾਰ
. . .  42 minutes ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  1 day ago
ਫਗਵਾੜਾ ,16 ਅਗਸਤ [ ਹਰੀਪਾਲ ਸਿੰਘ ]- ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਗੋਲੀ ਮਾਰ ਲਈ । ਜ਼ਖ਼ਮੀ ਮੁਲਾਜ਼ਮ ਦੀ ਪਛਾਣ ਨਿਰਮਲ ਸਿੰਘ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ | ਗੋਲੀ ਪੇਟ 'ਚ ਲੱਗੀ ਹੈ ...
ਕੋਲਾਂ ਵਾਲਾ ਟੋਭਾ ਕੋਲ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀ ਅਨੰਦਪੁਰ ਸਾਹਿਬ ,16 ਅਗਸਤ [ਜੇ ਐਸ ਨਿੱਕੂਵਾਲ ਕਰਨੈਲ ਸਿੰਘ ]-ਸਾਉਣ ਅਸ਼ਟਮੀ ਦੇ ਚੱਲ ਰਹੇ ਮੇਲੇ ਦੌਰਾਨ ਕੋਲਾਂ ਵਾਲਾ ਟੋਭਾ ਦੇ ਨਾਲ ਇੱਕ ਧਰਮਸ਼ਾਲਾ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ...
ਕੱਲ੍ਹ 4 ਵਜੇ ਸਮ੍ਰਿਤੀ ਸਥਲ ਹੋਵੇਗਾ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੀ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ...
ਪੰਜਾਬ ਸਰਕਾਰ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ
. . .  1 day ago
ਚੰਡੀਗੜ੍ਹ, 16 ਅਗਸਤ - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਦੀ ਤਰਜ਼ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ...
ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ
. . .  1 day ago
ਫਗਵਾੜਾ, 16 ਅਗਸਤ (ਹਰੀਪਾਲ ਸਿੰਘ) - ਫਗਵਾੜਾ ਨੇੜਲੇ ਪਿੰਡ ਮਹੇੜੂ ਵਿਖੇ ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ ਹੋ ਗਈ ਹੈ। ਇਸ ਧਮਾਕੇ ਵਿਚ ਤਿੰਨ ਔਰਤਾਂ ਵੀ ਝੁਲਸ...
ਕੈਪਟਨ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 16 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਉਹ...
ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  1 day ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  1 day ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  1 day ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  1 day ago
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  1 day ago
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  1 day ago
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  1 day ago
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਮਾਨਸਾ

ਮੀਟ ਦੇ ਸ਼ੌਕੀਨ ਲੋਕ ਹੁਣ ਹੋ ਸਕਦੇ ਨੇ ਬਿਮਾਰੀਆਂ ਦਾ ਸ਼ਿਕਾਰ

ਬੁਢਲਾਡਾ, 15 ਅਪ੍ਰੈਲ (ਦਰਸ਼ਨ ਸਿੰਘ ਬਰ੍ਹੇ)- ਸ਼ਹਿਰ ਦੇ ਕੁਝ ਹਿੱਸਿਆਂ ਵਿਚ ਮੀਟ ਦੇ ਸ਼ੌਕੀਨਾਂ ਨੂੰ ਸ਼ਰੇ੍ਹਆਮ ਗੰਦਗੀ ਯੁਕਤ ਕੱਚਾ ਮਾਸ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੇ ਨਾ ਤਾਂ ਕਿਸੇ ਡਾਕਟਰ ਦੀ ਮੋਹਰ ਲਗਵਾ ਕੇ ਮਾਸ ਵੇਚਣ ਦੀ ਮਾਨਤਾ ਲਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਅੱਜ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਜ਼ਿਲੇ੍ਹ ਦੇ ਵੱਖ ਵੱਖ ਥਾਣਿਆਂ ਵਿਚ ਲਮਕ ਰਹੇ ਮੁਕੱਦਮਿਆਂ ਦੇ ਮਾਮਲੇ 'ਚ 16 ਅਪ੍ਰੈਲ ਨੂੰ ਐਸ. ਐਸ. ਪੀ. ਦਫ਼ਤਰ ਮਾਨਸਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਪਾਰਟੀ ਦੇ ਤਹਿਸੀਲ ਸਕੱਤਰ ਕਾ: ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਨੇ ਦੋਸ਼ ਲਗਾਇਆ ਹੈ ਕਿ ਖ਼ਰੀਦ ਏਜੰਸੀਆਂ ਜਾਣ-ਬੁਝ ਕੇ ਸਿੱਲ੍ਹ ਦਾ ਬਹਾਨਾ ਲਗਾ ਕੇ ਕਣਕ ਦੀ ਖ਼ਰੀਦ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਉੱਭਾ ਵਿਖੇ ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਜੋਗਾ, 15 ਅਪ੍ਰੈਲ (ਅਕਲੀਆ)- ਪਿੰਡ ਉੱਭਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਾਡ ਲੋਕ ਭਲਾਈ ਵੈੱਲਫੇਅਰ ਕਲੱਬ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਚੇਤਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਵਜੋਂ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਮੰਗਤ ਸਿੰਘ, ਪਰਗਟ ...

ਪੂਰੀ ਖ਼ਬਰ »

'ਪੋਸ਼ਣ ਅਭਿਆਨ ਮਿਸ਼ਨ' ਸਬੰਧੀ ਕੈਂਪ ਲਗਾਇਆ

ਝੁਨੀਰ, 15 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਜੌੜਕੀਆਂ ਦੇ ਆਂਗਣਵਾੜੀ ਕੇਂਦਰ ਵਿਖੇ 'ਪੋਸ਼ਣ ਅਭਿਆਨ ਮਿਸ਼ਨ' ਸੰਬੰਧੀ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਗੁਰਮੇਲ ਸਿੰਘ ਸੂਬੇਦਾਰ ਨੇ ਉੱਥੇ ਪਹੁੰਚੀਆਂ ਔਰਤਾਂ ਨੰੂ ਸਹੀ ਖ਼ੁਰਾਕ ਲੈਣ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਕੈਂਡਲ ਮਾਰਚ ਕੀਤਾ

ਬੁਢਲਾਡਾ, 15 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਕਠੂਆ ਅਤੇ ਉਤਰ ਪ੍ਰਦੇਸ਼ ਵਿਖੇ ਵਾਪਰੀਆਂ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਵੱਖ-ਵੱਖ ਸੰਗਠਨਾਂ ਨੇ ਰਾਮ-ਲੀਲ੍ਹਾ ਗਰਾਊਾਡ ਤੋਂ ਫੁਹਾਰਾ ਚੌਕ ਤੱਕ ਕੈਂਡਲ ਮਾਰਚ ਕੀਤਾ | ਸੰਬੋਧਨ ...

ਪੂਰੀ ਖ਼ਬਰ »

ਮਿ੍ਤਕ ਮਜ਼ਦੂਰ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕੀਤੀ ਰੋਸ ਰੈਲੀ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਵਲੋਂ ਅੱਜ ਸਥਾਨਕ ਲੇਬਰ ਚੌਾਕ ਵਿਖੇ ਰੋਸ ਰੈਲੀ ਕੀਤੀ | ਬੁਲਾਰਿਆਂ ਨੇ ਮੰਗ ਕੀਤੀ ਕਿ ਬੀਤੇ ਕੱਲ੍ਹ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਨਜ਼ਦੀਕ ਬਣ ਰਹੇ ...

ਪੂਰੀ ਖ਼ਬਰ »

300 ਨੌਜਵਾਨਾਂ ਨੇ ਦਸਤਾਰਾਂ ਸਜਾਈਆਂ

ਮਾਨਸਾ, 15 ਅਪ੍ਰੈਲ (ਸੱਭਿ. ਪ੍ਰਤੀ.)- ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਤਾਰ ਦਿਵਸ ਮਨਾਉਣ ਮੌਕੇ ਸਰਦਾਰੀਆਂ ਟਰੱਸਟ ਪੰਜਾਬ, ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਤੇ ਫ਼ਤਿਹ ਦਸਤਾਰ ਸੈਂਟਰ ਮਾਨਸਾ ਵਲੋਂ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਤੋਲ ਨਾ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਖੇਤਰ ਦੀਆਂ ਅਨਾਜ ਮੰਡੀਆਂ ਵਿਚ ਵੇਚਣ ਲਈ ਲਿਆਂਦੀ ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰਨਾ ਪੈ ਰਿਹਾ ਹੈ | ਕਿਸਾਨਾਂ ਵੱਲੋਂ ਮੌਸਮ ਨੂੰ ਦੇਖਦੇ ਹੋਏ ਕਣਕ ਦੀ ਵਾਢੀ ਕਰਨ ਉਪਰੰਤ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ ਵਿਖੇ ਸ਼ਖ਼ਸੀਅਤ ਉਸਾਰੀ ਸੈਮੀਨਾਰ

ਜੋਗਾ, 15 ਅਪ੍ਰੈਲ (ਪ. ਪ.)- ਮਾਈ ਭਾਗੋ ਸਕੂਲ ਰੱਲਾ ਵਿਖੇ ਕਰੈਸ਼ ਕੋਰਸ ਦੌਰਾਨ ਸ਼ਖ਼ਸੀਅਤ ਉਸਾਰੀ ਸੈਮੀਨਾਰ ਕਰਵਾਇਆ ਗਿਆ | ਬੁਲਾਰੇ ਰਮਨ ਕੁਮਾਰ ਅਰੋੜਾ ਨੇ ਦੱਸਿਆ ਕਿ ਸ਼ਖ਼ਸੀਅਤ ਉਸਾਰੀ ਵਿੱਚ ਜਿੱਥੇ ਸਵੈ-ਵਿਸ਼ਵਾਸ ਦੀ ਮੁੱਖ ਲੋੜ ਹੈ ਉੱਥੇ ਹੀ ਅਜੋਕੇ ਸਮੇਂ ਦਾ ...

ਪੂਰੀ ਖ਼ਬਰ »

ਦੇਸ਼ ਦੇ ਵੱਖ-ਵੱਖ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢਿਆ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਜਬਰ-ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਰੋਸ ਵਜੋਂ ਸਥਾਨਕ ਸ਼ਹਿਰ 'ਚ ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਅਗਵਾਈ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮਾਰਚ 'ਚ 'ਆਪ' ਦੇ ਆਗੂਆਂ ਤੋਂ ਇਲਾਵਾ ਸ਼ਹਿਰ ਦੇ ਲੋਕਾਂ ਨੇ ਵੀ ਭਾਗ ਲਿਆ | ਬੁਲਾਰਿਆਂ ਨੇ ਜੰਮੂ ਕਸ਼ਮੀਰ ਦੇ ਕਠੂਆ ਇਲਾਕੇ 'ਚ ਅਤੇ ਯੂ. ਪੀ. ਵਿਖੇ ਵਾਪਰੀਆਂ ਵਹਿਸ਼ੀ ਘਟਨਾਵਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਮਾਜ 'ਚ ਆ ਰਹੇ ਨਿਘਾਰ ਨੂੰ ਰੋਕਣ ਲਈ ਸਭਨਾਂ ਧਿਰਾਂ ਨੂੰ ਆਪਣਾ ਫ਼ਰਜ਼ ਪਹਿਚਾਨਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੇ ਰਾਜ ਭਾਗ ਦੇ ਚੱਲਦਿਆਂ ਦੇਸ਼ ਦੇ ਵੱਖ ਵੱਖ ਅਨੈਤਿਕ ਕਾਰਵਾਈਆਂ 'ਚ ਵਾਧਾ ਹੋ ਰਿਹਾ ਹੈ, ਜੋ ਚਿੰਤਾਜਨਕ ਗੱਲ ਹੈ | ਉਨ੍ਹਾਂ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਅਜਿਹੀਆਂ ਘਟਨਾਵਾਂ ਦੇ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਭਵਿੱਖ ਵਿਚ ਅਜਿਹੇ ਘਿਨੌਣੀਆਂ ਵਾਰਦਾਤਾਂ ਨਾ ਹੋਣ | ਇਸ ਮੌਕੇ ਪਿ੍ੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ, ਭੋਲਾ ਸਿੰਘ ਮਾਨ ਸਰਦੂਲਗੜ੍ਹ, ਬਲਦੇਵ ਸਿੰਘ ਰਾਠੀ, ਸੂਬੇਦਾਰ ਬਲਵੀਰ ਸਿੰਘ, ਕਰਮਜੀਤ ਕੌਰ ਚਹਿਲ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਭੁੱਚਰ, ਅਸ਼ੋਕ ਬਾਂਸਲ ਮਾਨਸਾ, ਪ੍ਰਗਤੀਸ਼ੀਲ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਜਸਵੀਰ ਕੌਰ ਨੱਤ, ਮੁਲਾਜ਼ਮ ਆਗੂ ਸਿਕੰਦਰ ਸਿੰਘ ਧਾਲੀਵਾਲ, ਲੱਗੀ ਗਰਗ, ਬਲਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੁਰਜ ਹਰੀ ਵਿਸਾਖੀ ਮੇਲੇ 'ਚ ਗਾਇਕਾਂ ਨੇ ਲਗਵਾਈ ਧਾਰਮਿਕ ਗੀਤਾਂ ਨਾਲ ਹਾਜ਼ਰੀ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਪਿੰਡ ਬੁਰਜ ਹਰੀ ਵਿਖੇ ਬਾਬਾ ਭਾਈ ਬਖਤੂ ਦੀ ਯਾਦ ਵਿਚ ਵਿਸਾਖੀ ਮੇਲੇ ਦੌਰਾਨ ਯੁਵਕ ਭਲਾਈ ਕਲੱਬ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 14 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ | ਉਕਤ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਹਿੰਦੋਸਤਾਨ ਵਿਚ ਵੱਖ-ਵੱਖ ਧਰਮਾਂ ਨੂੰ ਮੰਨਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX