ਤਾਜਾ ਖ਼ਬਰਾਂ


ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  13 minutes ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  5 minutes ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  59 minutes ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 1 hour ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 1 hour ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 2 hours ago
ਆਈ.ਪੀ.ਐਲ 2018 : 5 ਓਵਰਾਂ ਬਾਅਦਚੇਨਈ ਸੁਪਰ ਕਿੰਗਜ਼ 27/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਮਾਨਸਾ

ਮੀਟ ਦੇ ਸ਼ੌਕੀਨ ਲੋਕ ਹੁਣ ਹੋ ਸਕਦੇ ਨੇ ਬਿਮਾਰੀਆਂ ਦਾ ਸ਼ਿਕਾਰ

ਬੁਢਲਾਡਾ, 15 ਅਪ੍ਰੈਲ (ਦਰਸ਼ਨ ਸਿੰਘ ਬਰ੍ਹੇ)- ਸ਼ਹਿਰ ਦੇ ਕੁਝ ਹਿੱਸਿਆਂ ਵਿਚ ਮੀਟ ਦੇ ਸ਼ੌਕੀਨਾਂ ਨੂੰ ਸ਼ਰੇ੍ਹਆਮ ਗੰਦਗੀ ਯੁਕਤ ਕੱਚਾ ਮਾਸ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੇ ਨਾ ਤਾਂ ਕਿਸੇ ਡਾਕਟਰ ਦੀ ਮੋਹਰ ਲਗਵਾ ਕੇ ਮਾਸ ਵੇਚਣ ਦੀ ਮਾਨਤਾ ਲਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਅੱਜ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਜ਼ਿਲੇ੍ਹ ਦੇ ਵੱਖ ਵੱਖ ਥਾਣਿਆਂ ਵਿਚ ਲਮਕ ਰਹੇ ਮੁਕੱਦਮਿਆਂ ਦੇ ਮਾਮਲੇ 'ਚ 16 ਅਪ੍ਰੈਲ ਨੂੰ ਐਸ. ਐਸ. ਪੀ. ਦਫ਼ਤਰ ਮਾਨਸਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਪਾਰਟੀ ਦੇ ਤਹਿਸੀਲ ਸਕੱਤਰ ਕਾ: ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਨੇ ਦੋਸ਼ ਲਗਾਇਆ ਹੈ ਕਿ ਖ਼ਰੀਦ ਏਜੰਸੀਆਂ ਜਾਣ-ਬੁਝ ਕੇ ਸਿੱਲ੍ਹ ਦਾ ਬਹਾਨਾ ਲਗਾ ਕੇ ਕਣਕ ਦੀ ਖ਼ਰੀਦ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 14 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ | ਉਕਤ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਹਿੰਦੋਸਤਾਨ ਵਿਚ ਵੱਖ-ਵੱਖ ਧਰਮਾਂ ਨੂੰ ਮੰਨਣ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ ਵਿਖੇ ਸ਼ਖ਼ਸੀਅਤ ਉਸਾਰੀ ਸੈਮੀਨਾਰ

ਜੋਗਾ, 15 ਅਪ੍ਰੈਲ (ਪ. ਪ.)- ਮਾਈ ਭਾਗੋ ਸਕੂਲ ਰੱਲਾ ਵਿਖੇ ਕਰੈਸ਼ ਕੋਰਸ ਦੌਰਾਨ ਸ਼ਖ਼ਸੀਅਤ ਉਸਾਰੀ ਸੈਮੀਨਾਰ ਕਰਵਾਇਆ ਗਿਆ | ਬੁਲਾਰੇ ਰਮਨ ਕੁਮਾਰ ਅਰੋੜਾ ਨੇ ਦੱਸਿਆ ਕਿ ਸ਼ਖ਼ਸੀਅਤ ਉਸਾਰੀ ਵਿੱਚ ਜਿੱਥੇ ਸਵੈ-ਵਿਸ਼ਵਾਸ ਦੀ ਮੁੱਖ ਲੋੜ ਹੈ ਉੱਥੇ ਹੀ ਅਜੋਕੇ ਸਮੇਂ ਦਾ ...

ਪੂਰੀ ਖ਼ਬਰ »

ਦੇਸ਼ ਦੇ ਵੱਖ-ਵੱਖ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢਿਆ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਜਬਰ-ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਰੋਸ ਵਜੋਂ ਸਥਾਨਕ ਸ਼ਹਿਰ 'ਚ ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਅਗਵਾਈ 'ਚ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਬੁਰਜ ਹਰੀ ਵਿਸਾਖੀ ਮੇਲੇ 'ਚ ਗਾਇਕਾਂ ਨੇ ਲਗਵਾਈ ਧਾਰਮਿਕ ਗੀਤਾਂ ਨਾਲ ਹਾਜ਼ਰੀ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਪਿੰਡ ਬੁਰਜ ਹਰੀ ਵਿਖੇ ਬਾਬਾ ਭਾਈ ਬਖਤੂ ਦੀ ਯਾਦ ਵਿਚ ਵਿਸਾਖੀ ਮੇਲੇ ਦੌਰਾਨ ਯੁਵਕ ਭਲਾਈ ਕਲੱਬ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਤੋਲ ਨਾ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਖੇਤਰ ਦੀਆਂ ਅਨਾਜ ਮੰਡੀਆਂ ਵਿਚ ਵੇਚਣ ਲਈ ਲਿਆਂਦੀ ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰਨਾ ਪੈ ਰਿਹਾ ਹੈ | ਕਿਸਾਨਾਂ ਵੱਲੋਂ ਮੌਸਮ ਨੂੰ ਦੇਖਦੇ ਹੋਏ ਕਣਕ ਦੀ ਵਾਢੀ ਕਰਨ ਉਪਰੰਤ ...

ਪੂਰੀ ਖ਼ਬਰ »

300 ਨੌਜਵਾਨਾਂ ਨੇ ਦਸਤਾਰਾਂ ਸਜਾਈਆਂ

ਮਾਨਸਾ, 15 ਅਪ੍ਰੈਲ (ਸੱਭਿ. ਪ੍ਰਤੀ.)- ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਤਾਰ ਦਿਵਸ ਮਨਾਉਣ ਮੌਕੇ ਸਰਦਾਰੀਆਂ ਟਰੱਸਟ ਪੰਜਾਬ, ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਤੇ ਫ਼ਤਿਹ ਦਸਤਾਰ ਸੈਂਟਰ ਮਾਨਸਾ ਵਲੋਂ ...

ਪੂਰੀ ਖ਼ਬਰ »

ਮਿ੍ਤਕ ਮਜ਼ਦੂਰ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕੀਤੀ ਰੋਸ ਰੈਲੀ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਵਲੋਂ ਅੱਜ ਸਥਾਨਕ ਲੇਬਰ ਚੌਾਕ ਵਿਖੇ ਰੋਸ ਰੈਲੀ ਕੀਤੀ | ਬੁਲਾਰਿਆਂ ਨੇ ਮੰਗ ਕੀਤੀ ਕਿ ਬੀਤੇ ਕੱਲ੍ਹ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਨਜ਼ਦੀਕ ਬਣ ਰਹੇ ਸ਼ਾਪਿੰਗ ਮਾਲ ਦੀ ਇਮਾਰਤ ਦਾ ਇੱਕ ਹਿੱਸਾ ਡਿੱਗ ਜਾਣ ਨਾਲ ਮੌਤ ਦੇ ਮੂੰਹ ਪਏ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ, ਇਕ ਹੋਰ ਜਖ਼ਮੀ ਮਜ਼ਦੂਰ ਦਾ ਇਲਾਜ ਮੁਫ਼ਤ ਕਰਵਾਉਣ ਦੇ ਨਾਲ ਹੀ ਅਤੇ ਅਣਗਹਿਲੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਜਥੇਬੰਦੀ ਦੇ ਆਗੂ ਕਾਮਰੇਡ ਅਮਰੀਕ ਸਿੰਘ ਸਮਾਉਂ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਠੇਕੇਦਾਰ, ਮੌਕੇ ਤੇ ਕੰਮ ਕਰਵਾ ਰਹੇ ਇੰਜੀਨੀਅਰ, ਨਕਸ਼ਾ ਤਿਆਰ ਕਰਨ ਵਾਲੇ ਇੰਜੀਨੀਅਰ ਅਤੇ ਮਾਲਕ ਸ਼ਾਪਿੰਗ ਮਾਲ ਦੀ ਸਿੱਧੇ ਤੌਰ ਤੇ ਅਣਗਹਿਲੀ ਬਣਦੀ ਹੈ, ਦੇ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮਿ੍ਤਕ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ ਹੈ, ਲਈ ਜ਼ਿਲ੍ਹਾ ਪ੍ਰਸ਼ਾਸਨ ਉਸ ਦੇ ਪਰਿਵਾਰ ਦੀ ਬਿਲਕੁਲ ਸਹੀ ਸ਼ਨਾਖ਼ਤ ਕਰ ਕੇ ਉਸ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਵੇ | ਇਮਾਰਤ ਦੀ ਉਸਾਰੀ ਤੁਰੰਤ ਰੋਕ ਕੇ ਇਸ ਦੇ ਨਕਸ਼ੇ ਆਦਿ ਦੀ ਪੜਤਾਲ ਕਰਵਾਈ ਜਾਵੇ ਤਾਂ ਕਿ ਉਸਾਰੀ ਅਜਿਹੇ ਕਿਸੇ ਹੋਰ ਹਾਦਸੇ ਦਾ ਕਾਰਨ ਨਾ ਬਣ ਸਕੇ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੋਂ ਇਸ ਦੁਖਦਾਈ ਘਟਨਾ ਬਾਰੇ ਪਤਾ ਕਰਨ ਤੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ ਜਿਸਤੋਂ ਸਪਸ਼ਟ ਹੁੰਦਾ ਹੈ ਕਿ ਪੁਲਿਸ ਬਿਲਡਰਾਂ ਨਾਲ ਮਿਲੀਭੁਗਤ ਕਰ ਕੇ ਇਸ ਕੇਸ ਨੂੰ ਰਫਾ ਦਫਾ ਕਰਨ ਦੇ ਰੌਾਅ ਵਿੱਚ ਹੈ | ਇਸ ਮੌਕੇ ਪ੍ਰਵਾਸੀ ਮਜ਼ਦੂਰਾਂ ਦੇ ਆਗੂ ਹਰੀਸ਼ ਕੁਮਾਰ, ਸਤੀਸ਼ ਕੁਮਾਰ, ਦਮਨ ਸਿੰਘ, ਰਾਮ ਸੁਧਾਰੇ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਕੈਂਡਲ ਮਾਰਚ ਕੀਤਾ

ਬੁਢਲਾਡਾ, 15 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਕਠੂਆ ਅਤੇ ਉਤਰ ਪ੍ਰਦੇਸ਼ ਵਿਖੇ ਵਾਪਰੀਆਂ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਵੱਖ-ਵੱਖ ਸੰਗਠਨਾਂ ਨੇ ਰਾਮ-ਲੀਲ੍ਹਾ ਗਰਾਊਾਡ ਤੋਂ ਫੁਹਾਰਾ ਚੌਕ ਤੱਕ ਕੈਂਡਲ ਮਾਰਚ ਕੀਤਾ | ਸੰਬੋਧਨ ...

ਪੂਰੀ ਖ਼ਬਰ »

'ਪੋਸ਼ਣ ਅਭਿਆਨ ਮਿਸ਼ਨ' ਸਬੰਧੀ ਕੈਂਪ ਲਗਾਇਆ

ਝੁਨੀਰ, 15 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਜੌੜਕੀਆਂ ਦੇ ਆਂਗਣਵਾੜੀ ਕੇਂਦਰ ਵਿਖੇ 'ਪੋਸ਼ਣ ਅਭਿਆਨ ਮਿਸ਼ਨ' ਸੰਬੰਧੀ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਗੁਰਮੇਲ ਸਿੰਘ ਸੂਬੇਦਾਰ ਨੇ ਉੱਥੇ ਪਹੁੰਚੀਆਂ ਔਰਤਾਂ ਨੰੂ ਸਹੀ ਖ਼ੁਰਾਕ ਲੈਣ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਉੱਭਾ ਵਿਖੇ ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਜੋਗਾ, 15 ਅਪ੍ਰੈਲ (ਅਕਲੀਆ)- ਪਿੰਡ ਉੱਭਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਾਡ ਲੋਕ ਭਲਾਈ ਵੈੱਲਫੇਅਰ ਕਲੱਬ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਚੇਤਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਵਜੋਂ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਮੰਗਤ ਸਿੰਘ, ਪਰਗਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX