ਤਾਜਾ ਖ਼ਬਰਾਂ


ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  20 minutes ago
ਜੰਮੂ, 22 ਮਈ- ਪਾਕਿਸਤਾਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਅਤੇ ਸਰਹੱਦੀ ਚੌਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਨੂੰ ਪਾਕਿਸਤਾਨ ਵਲੋਂ ਕੀਤੀ...
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  23 minutes ago
ਨਵੀਂ ਦਿੱਲੀ, 22 ਮਈ - ਮੀਡੀਆ ਰਿਪੋਰਟਾਂ ਮੁਤਾਬਿਕ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਇਸ ਲਈ ਤੇਲ ਕੰਪਨੀਆਂ ਨਾਲ ਮਿਲ ਕੇ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਰਿਪੋਰਟਾਂ ਮੁਤਾਬਿਕ ਇਸ ਸਬੰਧ 'ਚ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ...
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  41 minutes ago
ਕਾਬੁਲ, 22 ਮਈ- ਅਫਗਾਨਿਸਤਾਨ ਦੇ ਪੂਰਬੀ ਗਜਨੀ ਸੂਬੇ 'ਚ ਤਾਲਿਬਾਨ ਦੇ ਹਮਲਿਆਂ 'ਚ ਘੱਟੋ-ਘੱਟ 14 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਹਿ ਯਕ ਜ਼ਿਲ੍ਹੇ 'ਚ ਹੋਏ ਹਮਲੇ 'ਚ ਪੁਲਿਸ ਮੁਖੀ ਅਤੇ ਰਿਜ਼ਰਵ ਪੁਲਿਸ ਕਮਾਂਡਰ...
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  55 minutes ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ) - ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਪਸ਼ੂਆਂ ਦੀ ਹਵੇਲੀ ਚ ਸੁੱਤੇ ਪਏ ਬਜ਼ੁਰਗ ਪ੍ਰੀਤਮ ਸਿੰਘ (62) ਪੁੱਤਰ ਚੈਨ ਸਿੰਘ ਦੇ ਸਿਰ ਤੇ ਰਾੜ ਮਾਰ ਕੇ ਹੱਤਿਆ ਕਰਕੇ ਉਸ...
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 minute ago
ਸਰਜੀਕਲ ਸਟ੍ਰਾਈਕ ਮਗਰੋਂ ਐਲ.ਓ.ਸੀ ਲੰਘੇ ਜਵਾਨ ਨੇ ਮੰਗੀ ਸੇਵਾ ਮੁਕਤੀ
. . .  about 1 hour ago
ਪੁਣੇ, 22 ਮਈ - 2016 'ਚ ਸਰਜੀਕਲ ਸਟ੍ਰਾਈਕ ਮਗਰੋਂ ਅਨਜਾਣੇ 'ਚ ਐਲ.ਓ.ਸੀ. ਪਾਰ ਕਰਕੇ ਪਾਕਿਸਤਾਨ ਪਹੁੰਚੇ ਤੇ ਉੱਥੇ 4 ਮਹੀਨੇ ਹਿਰਾਸਤ ਵਿਚ ਰਹਿਣ ਮਗਰੋਂ ਵਾਪਸ ਪਰਤੇ ਚੰਦੂ ਬਾਬੂ ਲਾਲ ਚਵਾਨ ਨੇ ਵਕਤ ਤੋਂ ਪਹਿਲਾ ਹੀ ਸੇਵਾਮੁਕਤੀ ਦੀ ਮੰਗ ਕੀਤੀ ਹੈ। ਕਿਰਕੀ ਸਥਿਤ...
ਕਾਂਗਰਸ ਤੋਂ ਹੋਵੇਗਾ ਕਰਨਾਟਕ ਵਿਧਾਨ ਸਭਾ ਦਾ ਸਪੀਕਰ
. . .  about 1 hour ago
ਬੈਂਗਲੁਰੂ, 22 ਮਈ- ਕਰਨਾਟਕ ਵਿਧਾਨ ਸਭਾ ਦਾ ਸਪੀਕਰ ਕਾਂਗਰਸ ਤੋਂ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਰਾਰੀ ਮੁਤਾਬਕ ਸਪੀਕਰ ਦੇ ਨਾਂ ਦਾ ਐਲਾਨ ਅੱਜ ਸ਼ਾਮ ਨੂੰ ਹੋ ਸਕਦਾ ਹੈ...
ਹਰਕਤਾਂ ਤੋਂ ਬਾਜ਼ ਨਹੀਂ ਆ ਰਿਹੈ ਪਾਕਿਸਤਾਨ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ ਹੈ। ਬੀ. ਐਸ. ਐਫ. ਦੇ ਇੱਕ ਸਮਾਰੋਹ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਦਾ ਕਾਫ਼ੀ ਔਖਾ...
ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  16 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  1 minute ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ
  •     Confirm Target Language  

ਮਾਨਸਾ

ਮੀਟ ਦੇ ਸ਼ੌਕੀਨ ਲੋਕ ਹੁਣ ਹੋ ਸਕਦੇ ਨੇ ਬਿਮਾਰੀਆਂ ਦਾ ਸ਼ਿਕਾਰ

ਬੁਢਲਾਡਾ, 15 ਅਪ੍ਰੈਲ (ਦਰਸ਼ਨ ਸਿੰਘ ਬਰ੍ਹੇ)- ਸ਼ਹਿਰ ਦੇ ਕੁਝ ਹਿੱਸਿਆਂ ਵਿਚ ਮੀਟ ਦੇ ਸ਼ੌਕੀਨਾਂ ਨੂੰ ਸ਼ਰੇ੍ਹਆਮ ਗੰਦਗੀ ਯੁਕਤ ਕੱਚਾ ਮਾਸ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿੱਥੇ ਨਾ ਤਾਂ ਕਿਸੇ ਡਾਕਟਰ ਦੀ ਮੋਹਰ ਲਗਵਾ ਕੇ ਮਾਸ ਵੇਚਣ ਦੀ ਮਾਨਤਾ ਲਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਅੱਜ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਜ਼ਿਲੇ੍ਹ ਦੇ ਵੱਖ ਵੱਖ ਥਾਣਿਆਂ ਵਿਚ ਲਮਕ ਰਹੇ ਮੁਕੱਦਮਿਆਂ ਦੇ ਮਾਮਲੇ 'ਚ 16 ਅਪ੍ਰੈਲ ਨੂੰ ਐਸ. ਐਸ. ਪੀ. ਦਫ਼ਤਰ ਮਾਨਸਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਪਾਰਟੀ ਦੇ ਤਹਿਸੀਲ ਸਕੱਤਰ ਕਾ: ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਮਾਨਸਾ, 15 ਅਪ੍ਰੈਲ (ਵਿ. ਪ੍ਰਤੀ.)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਨੇ ਦੋਸ਼ ਲਗਾਇਆ ਹੈ ਕਿ ਖ਼ਰੀਦ ਏਜੰਸੀਆਂ ਜਾਣ-ਬੁਝ ਕੇ ਸਿੱਲ੍ਹ ਦਾ ਬਹਾਨਾ ਲਗਾ ਕੇ ਕਣਕ ਦੀ ਖ਼ਰੀਦ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਕਣਕ ਵੱਧ ਤੋਲਣ ਵਾਲੇ ਆੜ੍ਹਤੀਏ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਮਾਨਸਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਬਰੇਟਾ ਮੰਡੀ ਦੀ ਉਸ ਆੜ੍ਹਤੀਏ ਫਰਮ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਪ੍ਰਤੀ ਗੱਟਾ 7 ਕਿੱਲੋ ਵੱਧ ਕਣਕ ਤੋਲਦਾ ਫੜਿਆ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 14 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ | ਉਕਤ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਹਿੰਦੋਸਤਾਨ ਵਿਚ ਵੱਖ-ਵੱਖ ਧਰਮਾਂ ਨੂੰ ਮੰਨਣ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ ਵਿਖੇ ਸ਼ਖ਼ਸੀਅਤ ਉਸਾਰੀ ਸੈਮੀਨਾਰ

ਜੋਗਾ, 15 ਅਪ੍ਰੈਲ (ਪ. ਪ.)- ਮਾਈ ਭਾਗੋ ਸਕੂਲ ਰੱਲਾ ਵਿਖੇ ਕਰੈਸ਼ ਕੋਰਸ ਦੌਰਾਨ ਸ਼ਖ਼ਸੀਅਤ ਉਸਾਰੀ ਸੈਮੀਨਾਰ ਕਰਵਾਇਆ ਗਿਆ | ਬੁਲਾਰੇ ਰਮਨ ਕੁਮਾਰ ਅਰੋੜਾ ਨੇ ਦੱਸਿਆ ਕਿ ਸ਼ਖ਼ਸੀਅਤ ਉਸਾਰੀ ਵਿੱਚ ਜਿੱਥੇ ਸਵੈ-ਵਿਸ਼ਵਾਸ ਦੀ ਮੁੱਖ ਲੋੜ ਹੈ ਉੱਥੇ ਹੀ ਅਜੋਕੇ ਸਮੇਂ ਦਾ ...

ਪੂਰੀ ਖ਼ਬਰ »

ਦੇਸ਼ ਦੇ ਵੱਖ-ਵੱਖ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੱਢਿਆ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਜਬਰ-ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਰੋਸ ਵਜੋਂ ਸਥਾਨਕ ਸ਼ਹਿਰ 'ਚ ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਅਗਵਾਈ 'ਚ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਬੁਰਜ ਹਰੀ ਵਿਸਾਖੀ ਮੇਲੇ 'ਚ ਗਾਇਕਾਂ ਨੇ ਲਗਵਾਈ ਧਾਰਮਿਕ ਗੀਤਾਂ ਨਾਲ ਹਾਜ਼ਰੀ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਪਿੰਡ ਬੁਰਜ ਹਰੀ ਵਿਖੇ ਬਾਬਾ ਭਾਈ ਬਖਤੂ ਦੀ ਯਾਦ ਵਿਚ ਵਿਸਾਖੀ ਮੇਲੇ ਦੌਰਾਨ ਯੁਵਕ ਭਲਾਈ ਕਲੱਬ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਤੋਲ ਨਾ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਜੋਗਾ, 15 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਖੇਤਰ ਦੀਆਂ ਅਨਾਜ ਮੰਡੀਆਂ ਵਿਚ ਵੇਚਣ ਲਈ ਲਿਆਂਦੀ ਕਣਕ ਦੀ ਤੁਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰਨਾ ਪੈ ਰਿਹਾ ਹੈ | ਕਿਸਾਨਾਂ ਵੱਲੋਂ ਮੌਸਮ ਨੂੰ ਦੇਖਦੇ ਹੋਏ ਕਣਕ ਦੀ ਵਾਢੀ ਕਰਨ ਉਪਰੰਤ ...

ਪੂਰੀ ਖ਼ਬਰ »

300 ਨੌਜਵਾਨਾਂ ਨੇ ਦਸਤਾਰਾਂ ਸਜਾਈਆਂ

ਮਾਨਸਾ, 15 ਅਪ੍ਰੈਲ (ਸੱਭਿ. ਪ੍ਰਤੀ.)- ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਤਾਰ ਦਿਵਸ ਮਨਾਉਣ ਮੌਕੇ ਸਰਦਾਰੀਆਂ ਟਰੱਸਟ ਪੰਜਾਬ, ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਅਤੇ ਫ਼ਤਿਹ ਦਸਤਾਰ ਸੈਂਟਰ ਮਾਨਸਾ ਵਲੋਂ ...

ਪੂਰੀ ਖ਼ਬਰ »

ਮਿ੍ਤਕ ਮਜ਼ਦੂਰ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕੀਤੀ ਰੋਸ ਰੈਲੀ

ਮਾਨਸਾ, 15 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਵਲੋਂ ਅੱਜ ਸਥਾਨਕ ਲੇਬਰ ਚੌਾਕ ਵਿਖੇ ਰੋਸ ਰੈਲੀ ਕੀਤੀ | ਬੁਲਾਰਿਆਂ ਨੇ ਮੰਗ ਕੀਤੀ ਕਿ ਬੀਤੇ ਕੱਲ੍ਹ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਨਜ਼ਦੀਕ ਬਣ ਰਹੇ ...

ਪੂਰੀ ਖ਼ਬਰ »

ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਕੈਂਡਲ ਮਾਰਚ ਕੀਤਾ

ਬੁਢਲਾਡਾ, 15 ਅਪ੍ਰੈਲ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਕਠੂਆ ਅਤੇ ਉਤਰ ਪ੍ਰਦੇਸ਼ ਵਿਖੇ ਵਾਪਰੀਆਂ ਜਬਰ-ਜਨਾਹ ਦੀਆਂ ਘਟਨਾਵਾਂ ਦੇ ਰੋਸ ਵਜੋਂ ਵੱਖ-ਵੱਖ ਸੰਗਠਨਾਂ ਨੇ ਰਾਮ-ਲੀਲ੍ਹਾ ਗਰਾਊਾਡ ਤੋਂ ਫੁਹਾਰਾ ਚੌਕ ਤੱਕ ਕੈਂਡਲ ਮਾਰਚ ਕੀਤਾ | ਸੰਬੋਧਨ ਕਰਦਿਆਂ ਵਿਧਾਇਕ ਬੁੱਧ ਰਾਮ ਪਿ੍ੰਸੀਪਲ, ਡਾ: ਅਮਰਜੀਤ ਚੰਦਨ, ਐਡਵੋਕੇਟ ਓਮਰਿੰਦਰ ਸਿੰਘ ਚਹਿਲ, ਅਕਾਲੀ ਆਗੂ ਮਲਕੀਤ ਸਿੰਘ ਸਮਾਉਂ, ਰੰਗਰੇਟਾ ਦਲ ਦੇ ਆਗੂ ਬਿੱਕਰ ਸਿੰਘ ਸਹੋਤਾ, ਗੁਰਜੰਟ ਸਿੰਘ ਮਾਸਟਰ, ਮਾ: ਬਲਵਿੰਦਰ ਸਿੰਘ, ਪਿੰ੍ਰਸੀਪਲ ਬਿਹਾਰੀ ਸਿੰਘ, ਕੌਾਸਲਰ ਅਜੇ ਕੁਮਾਰ ਟਿੰਕੂ ਅਤੇ ਕੁਲਦੀਪ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਨਾਬਾਲਗ ਲੜਕੀਆਂ ਨਾਲ ਵਾਪਰ ਰਹੀਆਂ ਮੰਦ ਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਦੇ ਸਮੁੱਚੇ ਵਰਗਾਂ ਨੂੰ ਆਪਣੇ ਫ਼ਰਜ਼ ਪਛਾਣਦਿਆਂ ਇਸ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਅਜਿਹੇ ਲੋਕਾਂ ਦਾ ਸਮਰਥਨ ਕਰਨ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਇਹੋ ਜਿਹੇ ਗੈਰ ਇਖਲਾਕੀ ਤੇ ਗੈਰ ਸਮਾਜੀ ਕਾਰਨਾਮੇ ਕਰਨ ਵਾਲੇ ਅਨਸਰਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰ ਕੇ ਮੌਤ ਦੀ ਸਜਾ ਦਿੱਤੀ ਜਾਵੇ |


ਖ਼ਬਰ ਸ਼ੇਅਰ ਕਰੋ

'ਪੋਸ਼ਣ ਅਭਿਆਨ ਮਿਸ਼ਨ' ਸਬੰਧੀ ਕੈਂਪ ਲਗਾਇਆ

ਝੁਨੀਰ, 15 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਜੌੜਕੀਆਂ ਦੇ ਆਂਗਣਵਾੜੀ ਕੇਂਦਰ ਵਿਖੇ 'ਪੋਸ਼ਣ ਅਭਿਆਨ ਮਿਸ਼ਨ' ਸੰਬੰਧੀ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਗੁਰਮੇਲ ਸਿੰਘ ਸੂਬੇਦਾਰ ਨੇ ਉੱਥੇ ਪਹੁੰਚੀਆਂ ਔਰਤਾਂ ਨੰੂ ਸਹੀ ਖ਼ੁਰਾਕ ਲੈਣ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਉੱਭਾ ਵਿਖੇ ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਜੋਗਾ, 15 ਅਪ੍ਰੈਲ (ਅਕਲੀਆ)- ਪਿੰਡ ਉੱਭਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਾਡ ਲੋਕ ਭਲਾਈ ਵੈੱਲਫੇਅਰ ਕਲੱਬ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਚੇਤਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਵਜੋਂ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਮੰਗਤ ਸਿੰਘ, ਪਰਗਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX