ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਪਹਿਲਾ ਸਫ਼ਾ

9 ਨਵੇਂ ਮੰਤਰੀਆਂ ਨੇ ਲਿਆ ਹਲਫ਼-ਵਿਭਾਗਾਂ ਦੀ ਵੰਡ

• ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ ਬਣੇ • ਸਾਰਿਆਂ ਨੇ ਪੰਜਾਬੀ 'ਚ ਚੁੱਕੀ ਸਹੁੰ ਹਰਕਵਲਜੀਤ ਸਿੰਘ ਚੰਡੀਗੜ੍ਹ, 21 ਅਪ੍ਰੈਲ -ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਸਨਿਚਰਵਾਰ ਸ਼ਾਮ ਨੂੰ ਪੰਜਾਬ ਰਾਜ ਭਵਨ 'ਚ ਇਕ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਸੁਰਜੀਤ ਸਿੰਘ ਧੀਮਾਨ ਤੇ ਨੱਥੂ ਰਾਮ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਦਿੜ੍ਹਬਾ ਮੰਡੀ/ਅਬੋਹਰ, 21 ਅਪ੍ਰੈਲ (ਹਰਬੰਸ ਸਿੰਘ ਛਾਜਲੀ, ਸੁਖਜਿੰਦਰ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਮੰਤਰੀ ਮੰਡਲ 'ਚ ਵਾਧੇ ਤੋਂ ਨਿਰਾਸ਼ ਹੋ ਕੇ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਪੀ. ਪੀ. ਸੀ. ਸੀ. ਦੇ ...

ਪੂਰੀ ਖ਼ਬਰ »

ਬੱਚੀਆਂ ਨਾਲ ਜਬਰ ਜਨਾਹ ਲਈ ਹੁਣ ਮੌਤ ਦੀ ਸਜ਼ਾ

ਕੇਂਦਰੀ ਮੰਤਰੀ ਮੰਡਲ ਵਲੋਂ ਆਰਡੀਨੈਂਸ ਨੂੰ ਪ੍ਰਵਾਨਗੀ ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਅੱਜ ਕੇਂਦਰੀ ਮੰਡਲ ਨੇ ਜਿਣਸੀ ਹਮਲਿਆਂ, ਕਠੂਆ ਅਤੇ ਸੂਰਤ ਵਿਚ ਨਾਬਾਲਗ ਲੜਕੀਆਂ ਦੇ ਜਬਰ ਜਨਾਹ ਪਿੱਛੋਂ ਕਤਲ ਅਤੇ ਉਨਾਓ ਵਿਚ ਲੜਕੀ ਨਾਲ ਜਬਰ ਜਨਾਹ ਦੇ ...

ਪੂਰੀ ਖ਼ਬਰ »

ਭਗੌੜੇ ਆਰਥਿਕ ਅਪਰਾਧੀਆਂ ਦੀ ਸੰਪਤੀ ਹੋਵੇਗੀ ਜ਼ਬਤ

ਆਰਥਿਕ ਜੁਰਮ ਕਰ ਕੇ ਦੇਸ਼ ਛੱਡ ਕੇ ਭੱਜਣ ਵਾਲੇ ਮੁਜਰਮਾਂ 'ਤੇ ਸਖ਼ਤੀ ਕਰਦਿਆਂ ਸਰਕਾਰ ਨੇ ਅਜਿਹੇ ਭਗੌੜਿਆਂ ਦੀ ਸੰਪਤੀ ਜ਼ਬਤ ਕਰਨ ਨਾਲ ਜੁੜੇ ਆਰਥਿਕ ਜੁਰਮਾਂ ਬਾਰੇ ਆਰਡੀਨੈਂਸ 2018 ਨੂੰ ਮਨਜ਼ੂਰੀ ਦੇ ਦਿੱਤੀ ਹੈ | ਜਿਸ ਤੋਂ ਬਾਅਦ ਵਿਜੇ ਮਾਲਿਆ, ਨੀਰਵ ਮੋਦੀ ਅਤੇ ...

ਪੂਰੀ ਖ਼ਬਰ »

ਲਾਹੌਰ ਹਾਈ ਕੋਰਟ ਵਲੋਂ ਕਿਰਨ ਬਾਲਾ ਦੇ ਵੀਜ਼ੇ 'ਚ 30 ਦਿਨ ਦਾ ਵਾਧਾ

ਲਾਹੌਰ, 21 ਅਪ੍ਰੈਲ (ਪੀ. ਟੀ. ਆਈ.)-ਅੱਜ ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੂੰ ਹਦਾਇਤ ਕੀਤੀ ਕਿ ਉਹ ਭਾਰਤੀ ਔਰਤ ਕਿਰਨ ਬਾਲਾ ਵਲੋਂ ਇਸਲਾਮ ਧਰਮ ਅਪਣਾ ਕੇ ਇਕ ਸਥਾਨਕ ਵਾਸੀ ਨਾਲ ਨਿਕਾਹ ਕਰਵਾਉਣ ਪਿੱਛੋਂ ਉਸ ਵਲੋਂ ਪਾਕਿਸਤਾਨੀ ਨਾਗਰਿਕਤਾ ਦੇਣ ਅਤੇ ...

ਪੂਰੀ ਖ਼ਬਰ »

ਚੀਮਾ ਤੇ ਕੋਟਲੀ ਵੀ ਨਾਰਾਜ਼

ਚੰਡੀਗੜ੍ਹ, 21 ਅਪ੍ਰੈਲ (ਪੀ. ਟੀ. ਆਈ.)-ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਸਮੇਂ ਨਜ਼ਰਅੰਦਾਜ਼ ਕੀਤੇ ਜਾਣ 'ਤੇ ਕਾਂਗਰਸ ਦੇ ਦੋ ਹੋਰ ਵਿਧਾਇਕਾਂ ਗੁਰਕੀਰਤ ਸਿੰਘ ਕੋਟਲੀ ਤੇ ਨਵਤੇਜ ਸਿੰਘ ਚੀਮਾ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ | ਸੁਲਤਾਨਪੁਰ ਲੋਧੀ ਹਲਕੇ ਦੀ ਪੰਜਾਬ ...

ਪੂਰੀ ਖ਼ਬਰ »

ਨੀਰਵ ਮੋਦੀ ਿਖ਼ਲਾਫ਼ ਹਾਂਗਕਾਂਗ ਦੀ ਅਦਾਲਤ 'ਚ ਪੁੱਜਾ ਪੀ. ਐਨ. ਬੀ.

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਹਜ਼ਾਰਾਂ ਕਰੋੜ ਰੁਪਏ ਦੇ ਪੀ. ਐਨ. ਬੀ. ਘੁਟਾਲੇ ਦੇ ਮੁੱਖ ਸਾਜਿਸ਼ਕਾਰ ਨੀਰਵ ਮੋਦੀ ਦੇ ਿਖ਼ਲਾਫ਼ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਨੇ ਹਾਂਗਕਾਂਗ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ | ਇਸ ਦੇ ਇਲਾਵਾ ਬੈਂਕ ਨੇ ਉਨ੍ਹਾਂ ਸਾਰੇ ...

ਪੂਰੀ ਖ਼ਬਰ »

ਕਾਂਗਰਸ ਲਈ ਸਟਾਰ ਪ੍ਰਚਾਰਕ ਬਣਨਗੇ ਅਖਿਲੇਸ਼ ਅਤੇ ਤੇਜਸਵੀ

ਸਿੱਧੂ ਤੇ ਰਾਜਾ ਵੜਿੰਗ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਕਰਨਾਟਕ ਵਿਧਾਨ ਸਭਾ ਚੋਣਾਂ 'ਚ ਜਿੱਤ ਲਈ ਕਾਂਗਰਸ ਅਤੇ ਭਾਜਪਾ ਆਪਣੀ ਪੂਰੀ ਵਾਹ ਲਾ ਰਹੀਆਂ ਹਨ | ਜਿਥੇ ਭਾਜਪਾ ਦੇ ਚੋਣ ਪ੍ਰਚਾਰ ਲਈ ਤਕਰੀਬਨ ਪੂਰਾ ਮੰਤਰੀ ...

ਪੂਰੀ ਖ਼ਬਰ »

ਹਿਟ ਐਾਡ ਰਨ ਮਾਮਲੇ 'ਚ ਸਲਮਾਨ ਖਾਨ ਿਖ਼ਲਾਫ਼ ਗਿ੍ਫ਼ਤਾਰੀ ਵਾਰੰਟ ਰੱਦ

ਮੁੰਬਈ, 21 ਅਪ੍ਰੈਲ (ਪੀ. ਟੀ. ਆਈ.)-2002 ਦੇ ਹਿਟ ਐਾਡ ਰਨ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਿਖ਼ਲਾਫ਼ ਇਕ ਜ਼ਮਾਨਤਯੋਗ ਗਿ੍ਫ਼ਤਾਰੀ ਵਾਰੰਟ ਨੂੰ ਮੁੰਬਈ ਦੀ ਇਕ ਅਦਾਲਤ ਨੇ ਰੱਦ ਕਰ ਦਿੱਤਾ | ਇਸ ਮਾਮਲੇ 'ਚ ਮਹਾਰਾਸ਼ਟਰ ਸਰਕਾਰ ਦੀ ਸਲਮਾਨ ਦੇ ਬਰੀ ਹੋਣ ਿਖ਼ਲਾਫ਼ ...

ਪੂਰੀ ਖ਼ਬਰ »

ਨਕਸਲੀਆਂ ਨਾਲ ਮੁਕਾਬਲੇ 'ਚ ਸੀ. ਆਰ. ਪੀ. ਐਫ਼. ਦਾ ਜਵਾਨ ਸ਼ਹੀਦ

ਰਾਏਪੁਰ, 21 ਅਪ੍ਰੈਲ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਸੰਘਣੇ ਜੰਗਲ ਵਾਲੇ ਇਲਾਕੇ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਸੀ. ਆਰ. ਪੀ. ਐਫ਼. ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ | ਦੱਖਣੀ ਬਸਤਰ ਰੇਂਜ ਦੇ ਪੁਲਿਸ ਡੀ. ਆਈ. ਜੀ. ਪੀ. ਸੁੰਦਰਰਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉੱਤਰੀ ਕੋਰੀਆ ਵਲੋਂ ਹੋਰ ਪ੍ਰਮਾਣੂ ਜਾਂ ਮਿਜ਼ਾਈਲ ਤਜਰਬੇ ਨਾ ਕਰਨ ਦਾ ਐਲਾਨ

ਸਿਓਲ, 21 ਅਪ੍ਰੈਲ (ਏ. ਐਫ. ਪੀ.)-ਉੱਤਰੀ ਕੋਰੀਆ ਦੇ ਨੇਤਾ ਕਿਮ ਯਾਂਗ ਉਨ ਨੇ ਕਿਹਾ ਕਿ ਉਹ ਪ੍ਰਮਾਣੂ ਹਥਿਆਰਾਂ ਅਤੇ ਅੰਤਰਮਹਾਦੀਪ ਮਿਜ਼ਾਈਲ ਤਜਰਬੇ ਰੋਕ ਦੇਣਗੇ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਉੱਤਰੀ ਕੋਰੀਆ ਵਲੋਂ ਕੀਤੇ ਇਸ ਐਲਾਨ ਦਾ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਨਾਲ ਲਗਦੀ ਸਰਹੱਦ 'ਤੇ ਪਾਕਿ ਫ਼ੌਜ ਵਲੋਂ ਗੋਲੀਬਾਰੀ ਦੀ ਇਕ ਹੋਰ ਘਟਨਾ ਵਾਪਰੀ ਜਿਸ ਦਾ ਸਿਲਸਿਲਾ ਸਨਿਚਰਵਾਰ ਨੂੰ ਰੁਕ-ਰੁਕ ਕੇ ਜਾਰੀ ਰਿਹਾ | ਰੱਖਿਆ ਬੁਲਾਰੇ ਅਨੁਾਸਰ ਸਵੇਰ ਸਮੇਂ ਹਲਕੇ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜ਼ਖ਼ਮੀ ਹੌਲਦਾਰ ਨੇ ਦਮ ਤੋੜਿਆ

ਸ੍ਰੀਨਗਰ , 21 ਅਪ੍ਰੈਲ (ਮਨਜੀਤ ਸਿੰਘ)- ਪਿਛਲੇ ਦਿਨੀ ਪਾਕਿ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾਂ 'ਚ ਗੰਭੀਰ ਜ਼ਖ਼ਮੀ ਹੋਏ ਜਵਾਨ ਨੇ ਹਸਪਤਾਲ 'ਚ ਦਮ ਤੋੜ ਦਿੱਤਾ | ਹੌਲਦਾਰ ਚਰਨਜੀਤ ਸਿੰਘ ਪਾਕਿ ਫ਼ੌਜ ਵਲੋਂ ਕੀਤੀ ਗੋਲੀਬਾਰੀ 'ਚ ਜ਼ਖ਼ਮੀ ਹੋਣ ਤੋਂ ਬਾਅਦ ਹਸਪਤਾਲ 'ਚ ਇਲਾਜ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਕਰਨਾਟਕ 'ਚ ਕਰੋੜਾਂ ਦੀ ਨਕਦੀ ਜ਼ਬਤ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਕਰਨਾਟਕ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮਦਨ ਕਰ ਵਿਭਾਗ ਨੇ ਇਥੋਂ ਹੁਣ ਤੱਕ 4.13 ਕਰੋੜ ਦੀ ਨਗਦੀ ਜ਼ਬਤ ਕੀਤੀ ਹੈ | ਜ਼ਬਤ ਕੀਤੀ ਗਈ ਰਾਸ਼ੀ 'ਚੋਂ 97 ਫ਼ੀਸਦੀ ਰਾਸ਼ੀ 2000 ਰੁਪਏ ਅਤੇ 500 ਰੁਪਏ ਦੇ ਨੋਟਾਂ ਦੇ ਤੌਰ 'ਤੇ ਹੈ | ਦੱਸਣਯੋਗ ਹੈ ਕੀ ਬੀਤੇ ਦਿਨੀਂ ਦੇਸ਼ ਦੇ ਕਈ ਸੂਬਿਆਂ 'ਚ ਨਕਦੀ ਦੀ ਕਮੀ ਤੋਂ ਬਾਅਦ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਜ਼ (ਸੀ. ਬੀ. ਡੀ. ਟੀ.) ਨੂੰ ਇਸ ਦੇ ਕਾਰਨਾਂ ਬਾਰੇ ਪਤਾ ਲਗਾਉਣ ਨੂੰ ਕਿਹਾ ਗਿਆ ਸੀ | ਕਰਨਾਟਕ 'ਚ ਇਸ ਕਦਮ ਦੇ ਨਤੀਜੇ ਸਾਹਮਣੇ ਆਏ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਕਰਨਾਟਕ 'ਚ ਅਜੇ ਚੋਣ ਪ੍ਰਕਿਰਿਆ ਸ਼ੁਰੂ ਹੀ ਹੋਈ ਹੈ, ਪਰ ਜਾਂਚ ਇਕਾਈਆਂ ਨੇ ਬੈਂਗਲੁਰੂ 'ਚ ਹੁਣ ਤੱਕ 4.13 ਕਰੋੜ ਦੀ ਨਕਦੀ ਨੂੰ ਜ਼ਬਤ ਵੀ ਕਰ ਲਿਆ ਹੈ ਅਤੇ ਇਸ ਤੋਂ ਇਲਾਵਾ 4.52 ਕਿਲੋਗ੍ਰਾਮ ਸੋਨੇ ਦੇ ਗਹਿਣੇ ਵੀ ਜ਼ਬਤ ਕੀਤੇ ਗਏ ਹਨ, ਜਿਸ ਦੀ ਬਾਜ਼ਾਰ 'ਚ ਕੀਮਤ 1.32 ਕਰੋੜ ਬਣਦੀ ਹੈ |



ਖ਼ਬਰ ਸ਼ੇਅਰ ਕਰੋ

ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ਲਈ ਤਕਨੀਕ ਦਾ ਬਿਹਤਰ ਇਸਤੇਮਾਲ ਕੀਤਾ ਜਾਵੇ-ਮੋਦੀ

ਪ੍ਰਧਾਨ ਮੰਤਰੀ ਨੇ ਨੌਕਰਸ਼ਾਹਾਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰੀ ਨੌਕਰਸ਼ਾਹਾਂ ਨੂੰ ਕਿਹਾ ਕਿ ਉਹ ਸਰਕਾਰੀ ਨੀਤੀਆਂ ਨੂੰ ਲਾਗੂ ਕਰਨ ਲਈ ਤਕਨੀਕ ਦਾ ਬਿਹਤਰ ਤਰੀਕੇ ਨਾਲ ਇਸਤੇਮਾਲ ਕਰਨ | ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ

ਦੇਹਰਾਦੂਨ, 21 ਅਪ੍ਰੈਲ (ਕਮਲ ਸ਼ਰਮਾ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 25 ਮਈ ਨੂੰ ਸ਼ੁਰੂ ਹੋਣ ਵਾਲੀ ਯਾਤਰਾ ਲਈ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਯਾਤਰਾ ਟਰੱਸਟ ਨੇ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਹਨ | ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ 'ਚ ...

ਪੂਰੀ ਖ਼ਬਰ »

ਬੱਚੀਆਂ ਨਾਲ ਜਬਰ ਜਨਾਹ ਦੇ ਮਾਮਲਿਆਂ ਦਾ ਅੱਜਕਲ੍ਹ ਜ਼ਿਆਦਾ ਪ੍ਰਚਾਰ ਹੋ ਰਿਹਾ ਹੈ- ਹੇਮਾ ਮਾਲਿਨੀ

ਮûਰਾ, 21 ਅਪ੍ਰੈਲ (ਏਜੰਸੀ)-ਨਾਬਾਲਗ ਬੱਚੀਆਂ ਿਖ਼ਲਾਫ਼ ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਪੁੱਛੇ ਇਕ ਸਵਾਲ 'ਤੇ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਇਕ ਹੈਰਾਨ ਕਰਨ ਵਾਲਾ ਬਿਆਨ ਦਿੰਦਿਆਂ ਕਿਹਾ ਕਿ ਨਾਬਾਲਗ ਬੱਚੀਆਂ ਤੇ ...

ਪੂਰੀ ਖ਼ਬਰ »

ਯਸ਼ਵੰਤ ਸਿਨਹਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਪਾਰਟੀ ਰਾਜਨੀਤੀ ਤੋਂ ਲਿਆ ਸੰਨਿਆਸ

ਪਟਨਾ, 21 ਅਪ੍ਰੈਲ (ਏਜੰਸੀਆਂ ਰਾਹੀਂ)-ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਅੱਜ ਐਲਾਨ ਕੀਤਾ ਕਿ ਉਹ ਭਾਜਪਾ ਅਤੇ ਪਾਰਟੀ ਰਾਜਨੀਤੀ ਛੱਡ ਰਹੇ ਹਨ ਅਤੇ ਹੁਣ ਉਹ ਦੇਸ਼ ਵਿਚ ਲੋਕਤੰਤਰ ਨੂੰ ਬਚਾਉਣ ਲਈ ਕੰਮ ਕਰਨਗੇ | ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਉਹ ਕਿਸੇ ...

ਪੂਰੀ ਖ਼ਬਰ »

ਅਬੂ ਸਲੇਮ ਨੂੰ ਵਿਆਹ ਕਰਵਾਉਣ ਲਈ ਪੈਰੋਲ ਦੇਣ ਤੋਂ ਇਨਕਾਰ

ਮੁੰਬਈ, 21 ਅਪ੍ਰੈਲ (ਪੀ. ਟੀ. ਆਈ.)-1993 ਮੁੰਬਈ ਬੰਬ ਧਮਾਕਿਆਂ ਦੇ ਮਾਮਲੇ 'ਚ ਦੋਸ਼ੀ ਅਬੂ ਸਲੇਮ ਨੂੰ ਆਪਣਾ ਵਿਆਹ ਕਰਵਾਉਣ ਲਈ ਮੰਗੀ 40 ਦਿਨ ਦੀ ਪੈਰੋਲ ਦੇਣ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਨਕਾਰ ਕਰ ਦਿੱਤਾ ਹੈ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਵੀਂ ...

ਪੂਰੀ ਖ਼ਬਰ »

ਨੋਟਬੰਦੀ ਤੋਂ ਬਾਅਦ ਜਾਰੀ ਰਿਪੋਰਟ ਮੁਤਾਬਿਕ ਸ਼ੱਕੀ ਲੈਣ-ਦੇਣ 'ਚ ਹੋਇਆ 480 ਫ਼ੀਸਦੀ ਇਜ਼ਾਫਾ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਨੋਟਬੰਦੀ ਤੋਂ ਬਾਅਦ ਬੈਂਕਾਂ 'ਚ ਜਮ੍ਹਾਂ ਹੋਈ ਸ਼ੱਕੀ ਲੈਣ-ਦੇਣ 'ਤੇ ਜਾਰੀ ਹੋਈ ਪਹਿਲੀ ਰਿਪੋਰਟ 'ਚ ਇਹ ਖੁਲਾਸਾ ਕੀਤਾ ਗਿਆ ਕਿ 8 ਨਵੰਬਰ, 2016 ਤੋਂ ਬਾਅਦ ਦੇਸ਼ ਨੂੰ ਨਾ ਸਿਰਫ਼ ਸਭ ਤੋਂ ਵੱਧ ਮਾਤਰਾ 'ਚ ਜਾਅਲੀ ਨੋਟ ਮਿਲੇ ਹਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX