ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)- ਅੱਜ ਮੁਕੇਰੀਆਂ-ਗੁਰਦਾਸਪੁਰ ਮਾਰਗ 'ਤੇ ਸਥਿਤ ਇਕ ਨਵੀਂ ਇਮਾਰਤ ਦੀ ਤੀਸਰੀ ਮੰਜ਼ਲ ਦਾ ਪੈ ਰਿਹਾ ਲੈਂਟਰ ਡਿੱਗਣ ਕਾਰਨ ਵਾਪਰੇ ਹਾਦਸੇ ਦੌਰਾਨ ਕਰੀਬ 7 ਮਜ਼ਦੂਰਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਬ੍ਰਾਂਚ ਪ੍ਰਧਾਨ ਲਖਵਿੰਦਰ ਸਿੰਘ, ਸੂਬਾ ਜੁਆਇੰਟ ਸਕੱਤਰ ਬਲਜੀਤ ਸਿੰਘ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਮੰਝਪੁਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ 18 ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਢੱਕੋਵਾਲ ਦੇ ਸਰਪੰਚ ਮਨਦੀਪ ਕੁਮਾਰ ਦੀ ਪਤਨੀ ਇੰਦਰਜੀਤ ਕੌਰ 'ਤੇ ਫਰਵਰੀ 2018 ਨੂੰ ਪਿੰਡ ਦੇ ਹੀ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਸੀ | ਇਸ ਸਬੰਧੀ ਥਾਣਾ ਮੇਹਟੀਆਣਾ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦੁਬਈ ਭੇਜ ਕੇ ਵਧੀਆ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਨੌਜਵਾਨ ਨਾਲ ਕਥਿਤ ਤੌਰ 'ਤੇ 1.60 ਲੱਖ ਦੀ ਠੱਗੀ ਕਰਨ ਤੇ ਉਸ ਨੂੰ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਮੀਨ 'ਚੋਂ ਚੋਰੀ ਦਰੱਖਤ ਕੱਟਣ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਬਲਜੀਤ ਕੌਰ ਵਾਸੀ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਦੱਸਿਆ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪਿ੍ੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਾਪੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 9 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਰਾਜਿੰਦਰ ਉਰਫ਼ ਡਾਕਟਰ ਵਜੋਂ ਹੋਈ ਹੈ | ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਦੜਾ-ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਪਹਾੜੀ ਗੇਟ ...
ਗੜ੍ਹਸ਼ੰਕਰ, 21 ਅਪ੍ਰੈਲ (ਸੁਮੇਸ਼ ਬਾਲੀ)-ਨਵਾਂਸ਼ਹਿਰ ਰੋਡ 'ਤੇ ਪਿੰਡ ਦਾਰਾਪੁਰ ਵਿਖੇ ਇੱਕ 50 ਸਾਲਾ ਵਿਅਕਤੀ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ | ਇਸ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਵਿਅਕਤੀ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ...
ਦਸੂਹਾ, 21 ਅਪ੍ਰੈਲ (ਭੁੱਲਰ)- ਪੰਜਾਬ ਸਰਕਾਰ ਵਲੋਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਝੁੱਗੀਆਂ ਝੌਾਪੜੀਆਂ ਅਤੇ ਜ਼ਿਆਦਾ ਤੰਬਾਕੂ ਸੰਭਾਵਨਾ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਤੰਬਾਕੂ ...
ਦਸੂਹਾ, 21 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਪਿੰਡ ਅੰਬਾਲਾ ਜੱਟਾ ਵਿਖੇ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਕਰਮ ਸਿੰਘ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਐੱਸ.ਬੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਸਦਰਪੁਰ (ਗੜ੍ਹਸ਼ੰਕਰ) ਵਿਖੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਦੋ ਦਿਨਾਂ ਇੰਟਰ ਹਾਊਸ ਖੇਡ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...
ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)- ਪੰਜਾਬ ਅੰਦਰ ਲੋਕਾਂ ਦਾ ਕਾਂਗਰਸ ਦੀ ਸਰਕਾਰ ਤੋਂ ਇਕ ਸਾਲ ਬਾਅਦ ਹੀ ਮੋਹ ਭੰਗ ਹੋ ਗਿਆ ਤੇ ਅੱਜ ਹਰ ਵਰਗ ਆਪਣੀਆਂ ਸਮੱਸਿਆਵਾਂ ਲਈ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਇੱਕ ਬਿਆਨ ਰਾਹੀਂ ਆਈ.ਵੀ. ਫਲਿਯੂਡ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਜ਼ਿੰਗ ਅਥਾਰਿਟੀ (ਐਨ. ਪੀ. ਪੀ. ਏ.) ...
ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)- ਮਾਰਕੀਟ ਕਮੇਟੀ ਟਾਂਡਾ ਅਤੇ ਉਸ ਅਧੀਨ ਆਉਦੀਆਂ ਦਾਣਾ ਮੰਡੀਆਂ ਮਿਆਣੀ, ਨੱਥੂਪੁਰ ਖੋਖਰ, ਜਲਾਲਪੁਰ, ਕੰਧਾਲਾ ਜੱਟਾਂ ਅਤੇ ਘੋੜਵਾਹਾ ਮੰਡੀ 'ਚ ਕਣਕ ਦੀ ਆਮਦ ਪੂਰੇ ਜੋਰ ਸ਼ੋਰਾਂ ਨਾਲ ਚੱਲ ਰਹੀ ਹੈ | ਮਾਰਕੀਟ ਕਮੇਟੀ ...
ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਤੇ ਲੱਖਾਂ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਬੀਤੇ ਦਿਨ ਸਰਵਸੰਮਤੀ ਨਾਲ ਮੁਕੰਮਲ ਹੋ ਗਈ | ਸ੍ਰੀ ਸੁਰੇਸ਼ ਚੰਦਰ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ 'ਚ ਬੀਤੀ ਰਾਤ ਆਈ ਤੇਜ਼ ਹਨੇਰੀ ਦੌਰਾਨ ਮੋਬਾਇਲ ਦੀ ਦੁਕਾਨ ਤੋਂ ਰਿਚਾਰਜ ਕਰਵਾਉਣ ਤੋਂ ਬਾਅਦ ਘਰ ਵਾਪਸ ਆ ਰਹੀ ਰੀਨਾ ਕੁਮਾਰੀ ਪਤਨੀ ਰਮਨਜੀਤ ਸਿੰਘ 'ਤੇ ਦੁਕਾਨ 'ਤੇ ਲੱਗਾ ਫਲੈਕਸ ਬੋਰਡ ਤੇ ਕੰਧ ਦਾ ਮਲਵਾ ...
ਮੁਕੇਰੀਆਂ, 21 ਅਪੈ੍ਰਲ (ਰਾਮਗੜ੍ਹੀਆ)-ਭਾਰਤੀਯ ਰੇਲ ਨੂੰ ਸਾਇੰਸ ਯੁੱਗ ਵਿਚ ਪਹਾੜਾ ਨੂੰ ਚੀਰ ਕੇ ਕੰਨਿਆ ਕੁਮਾਰੀ ਤੋਂ ਲੈ ਕੇ ਸ੍ਰੀਨਗਰ ਤੱਕ ਆਪਣੀ ਵਡਿਆਈ ਬਣਾ ਲਈ ਹੈ | ਕੋਈ ਜ਼ਮਾਨਾ ਸੀ ਜਦ ਮੁਕੇਰੀਆਂ ਤੱਕ ਹੀ ਸਫ਼ਰ ਹੁੰਦਾ ਸੀ | ਉਸ ਸਮੇਂ ਰੇਲਵੇ ਵਿਭਾਗ ਹੀ ਸਾਰੀ ਜ਼ਿੰਮੇਵਾਰ ਨਿਭਾਇਆ ਕਰਦਾ ਸੀ ਪਰ ਹੁਣ ਸਮਾਜ ਸੇਵੀ ਸੰਸਥਾਵਾਂ ਨੇ ਵੀ ਆਪਣਾ ਧਿਆਨ ਇੱਧਰ ਲਗਾ ਕੇ ਯਾਤਰੀਆਂ ਦੀ ਸੇਵਾ ਕਰਨ ਦਾ ਬੀੜਾ ਚੁੱਕਿਆ ਹੈ | ਸਰਵ ਪਿਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਦੇ ਸੰਸਥਾਪਕ ਕੁਮਾਰ ਪੇਂਟਰ ਮੁਕੇਰੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸੁਵਿਧਾ ਲਈ ਬਹੁਤ ਹੀ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ | ਆਖ਼ਰ ਉਹ ਦਿਨ ਆ ਹੀ ਗਿਆ ਜਦ ਮੁਕੇਰੀਆਂ ਰੇਲਵੇ ਸਟੇਸ਼ਨ 'ਤੇ ਰੁਕਣ ਵਾਲੀ ਸਾਰੀਆਂ ਰੇਲ ਯਾਤਰੀਆਂ ਨੂੰ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਸ਼ੁੱਧ ਆਰੋ ਫ਼ਿਲਟਰ ਦਾ ਸ਼ੁੱਧ ਸ਼ੀਤਲ ਪਾਣੀ ਪਿਲਾਉਣ ਲਈ ਸੰਸਥਾ ਨੂੰ ਡੀ. ਆਰ. ਐਮ. ਸ੍ਰੀ ਵਿਵੇਕ ਕੁਮਾਰ ਨੇ ਇਸ ਸੰਸਥਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਸੰਸਥਾਪਕ ਕੁਮਾਰ ਪੇਂਟਰ ਦਾ ਚਿਹਰਾ ਉਸ ਸਮੇਂ ਕਮਲ ਦੀ ਤਰ੍ਹਾਂ ਖਿੱਲ ਉੱਠਿਆ ਜਦੋਂ ਉੱਤਰੀ ਰੇਲਵੇ ਫ਼ਿਰੋਜ਼ਪੁਰ ਦੇ ਏ. ਡੀ. ਆਰ. ਐਮ. ਸੁਖਵਿੰਦਰ ਸਿੰਘ ਨੇ ਮਨਜ਼ੂਰੀ ਪੱਤਰ ਸੌਾਪਿਆ ਤੇ ਸੀਨੀਅਰ ਡੀ. ਸੀ. ਐਮ. ਮੋਨੂੰ ਲੂਥਰਾ ਨੇ ਸੰਸਥਾ ਦੁਆਰਾ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ | ਕੁਮਾਰ ਪੇਂਟਰ ਨੇ ਹੋਰ ਦੱਸਿਆ ਕਿ ਗਰਮੀਆਂ ਨੂੰ ਰੇਲ ਯਾਤਰੀਆਂ ਨੂੰ ਸ਼ੁੱਧ ਠੰਢਾ ਪਾਣੀ ਤੇ ਸਰਦੀਆਂ ਨੂੰ ਗੁਣਗੁਨਾ ਪਾਣੀ ਪਿਲਾਇਆ ਜਾਵੇਗਾ ਅਤੇ ਮੁਕੇਰੀਆਂ ਰੇਲਵੇ ਸਟੇਸ਼ਨ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦਾ ਯਤਨ ਕਰਾਂਗੇ |
ਦਸੂਹਾ, 21 ਅਪ੍ਰੈਲ (ਕੌਸ਼ਲ)-ਦਾਣਾ ਮੰਡੀ ਦਸੂਹਾ ਵਿਖੇ ਡੀ. ਐੱਫ. ਸੀ. ਰਜਨੀਸ਼ ਕੌਰ ਨੇ ਅਚਾਨਕ ਪਹੰੁਚ ਕੇ ਅੱਜ ਦਾਣਾ ਮੰਡੀ ਦਸੂਹਾ ਦਾ ਜਾਇਜ਼ਾ ਲਿਆ | ਇਸ ਮੌਕੇ ਡੀ. ਐੱਫ. ਸੀ. ਰਜਨੀਸ਼ ਕੌਰ ਨੇ ਦਾਣਾ ਮੰਡੀ ਦਸੂਹਾ ਦੇ ਪ੍ਰਬੰਧਾਂ ਦੀ ਪੜਤਾਲ ਕੀਤੀ ਅਤੇ ਮੰਡੀ 'ਚ ਹਾਜ਼ਰ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਵਿਚ ਐੱਸ.ਸੀ./ਬੀ.ਸੀ. ਵਰਗ ਨੂੰ ਬਣਦਾ ਸਤਿਕਾਰ ਨਾ ਦੇਣ ਦੇ ਰੋਸ ਵਜੋਂ ਕਾਂਗਰਸ ਦੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਬੱਲੂਆਣਾ ਤੋਂ ਵਿਧਾਇਕ ਨੱਥੂ ਰਾਮ ਅਤੇ ਹਲਕਾ ...
ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਲੈਸਟਰ (ਇੰਗਲੈਂਡ), 21 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਉੱਘੇ ਸਮਾਜ ਸੇਵੀ ਅਤੇ ਕੈਨੇਡਾ ਦੇ ਸ਼ਹਿਰ ਸਰੀ ਦੇ ਸਿੱਖ ਆਗੂ ਸ: ਸਤਬੀਰ ਸਿੰਘ ਸ਼ੇਰਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ...
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਮਾਡਲ ਟਾਊਨ ਪੁਲਿਸ ਨੇ ਭਗਤ ਨਗਰ ਦੇ ਨਜ਼ਦੀਕ ਇਕ ਐਕਟਿਵਾ ਸਕੂਟਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦੀ ਪਛਾਣ ਰਾਜਿੰਦਰ ਕੁਮਾਰ ਵਾਸੀ ਮੁਹੱਲਾ ਬਲਵੀਰ ਕਾਲੋਨੀ ਵਜੋਂ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਵਿਚ ਐੱਸ.ਸੀ./ਬੀ.ਸੀ. ਵਰਗ ਨੂੰ ਬਣਦਾ ਸਤਿਕਾਰ ਨਾ ਦੇਣ ਦੇ ਰੋਸ ਵਜੋਂ ਕਾਂਗਰਸ ਦੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਬੱਲੂਆਣਾ ਤੋਂ ਵਿਧਾਇਕ ਨੱਥੂ ਰਾਮ ਅਤੇ ਹਲਕਾ ...
ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਮਾਡਲ ਟਾਊਨ ਪੁਲਿਸ ਨੇ 1.60 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ 'ਚ ਰਿੰਕੂ ਭਾਟੀਆ ਵਾਸੀ ਸੈਲਾ ਖੁਰਦ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਗੁਰਪ੍ਰੀਤ ਸਿੰਘ ਵਾਸੀ ਬੇਗਮਪੁਰ ਜੰਡਿਆਲਾ ਨੇ ...
ਦਸੂਹਾ, 21 ਅਪ੍ਰੈਲ (ਭੁੱਲਰ)-ਪ੍ਰੀਤ ਦਸਤਾਰ ਅਕੈਡਮੀ ਵੱਲੋਂ 22 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਪਿੰਡ ਥੇਂਦਾਂ ਵਿਖੇ ਕਰਵਾਏ ਜਾ ਰਹੇ ਹਨ | ਦਲਜੀਤ ਸਿੰਘ ਕਾਕੂ ਅਤੇ ਚੰਨਪ੍ਰੀਤ ਸਿੰਘ ਰੀਹਲ ਨੇ ਦੱਸਿਆ ਕਿ 3 ਗਰੁੱਪਾਂ ਵਿਚ 1 ਤੋਂ 10 ਸਾਲ 'ਚ ਬੱਚੇ, ਗਰੁੱਪ 2 ਵਿਚ 16 ਸਾਲ ਤੋਂ ...
ਨੰਗਲ ਬਿਹਾਲਾਂ, 21 ਅਪ੍ਰੈਲ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਹੋੜਾ ਡਡਿਆਲ ਵਿਖੇ ਵਾਈਸ ਪਿ੍ੰਸੀਪਲ ਸਰੋਜ ਬਾਲਾ ਦੀ ਨਿਗਰਾਨੀ ਹੇਠ ਪਹਿਲ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਸੁਲੇਖ ਪ੍ਰਤੀਯੋਗਤਾ ਕਰਵਾਈ ਗਈ, ਇਸ ਵਿਚ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਦਾ ...
ਹਾਜੀਪੁਰ, 21ਅਪ੍ਰੈਲ (ਰਣਜੀਤ ਸਿੰਘ)-ਅੱਜ ਕੱਲ੍ਹ ਥਾਣਾ ਹਾਜੀਪੁਰ ਪੁਲਿਸ ਵਲੋਂ ਟਰੈਕਟਰ ਟਰਾਲੀਆਂ ਵੱਲੋਂ ਜਾਇਜ਼ ਢੰਗ ਨਾਲ ਰੇਤ ਢੋਹਣ ਵਾਲੇ ਲੋਕਾਂ ਿਖ਼ਲਾਫ਼ ਵੀ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਵਜੀਤ ਸਿੰਘ ਪੁੱਤਰ ਕੁਲਦੀਪ ...
ਮਿਆਣੀ, 21 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਬੇਦਾਗ਼ ਤੇ ਇਮਾਨਦਾਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਨੇ ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਵਧਾਈ ਦਿੱਤੀ | ਐਡਵੋਕੇਟ ਕ੍ਰਿਪਾਲ ਨੇ ਕਾਂਗਰਸ ਦੇ ਕੌਮੀ ...
ਤਲਵਾੜਾ, 21 ਅਪ੍ਰੈਲ (ਭੱੁਲਰ)-ਤਲਵਾੜਾ ਬੱਸ ਸਟੈਂਡ ਵਿਖੇ ਪੰਛੀ ਦੀ ਹੱਟੀ ਦੇ ਨਜ਼ਦੀਕ ਅੱਜ 24ਵੇਂ ਲੰਗਰ ਦਾ ਆਯੋਜਨ ਕੀਤਾ ਗਿਆ | ਜਿਸ ਦਾ ਰਸਮੀ ਸ਼ੁੱਭ ਅਰੰਭ ਖੇਤਰ ਦੇ ਪ੍ਰਸਿੱਧ ਸਮਾਜ ਸੇਵਕ ਸ੍ਰੀ ਜੋਗਿੰਦਰਪਾਲ ਛਿੰਦਾ ਟਕਸਾਲੀ ਨੇਤਾ ਤਲਵਾੜਾ ਨੇ ਆਪਣੇ ਕਰ ਕਮਲਾ ਨਾਲ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...
ਦਸੂਹਾ, 21 ਅਪ੍ਰੈਲ (ਭੁੱਲਰ)-ਬ੍ਰਾਹਮਣ ਸਭਾ ਦਸੂਹਾ ਵੱਲੋਂ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਪਰਸ਼ੂਰਾਮ ਜੈਅੰਤੀ ਸਬੰਧੀ 22 ਅਪ੍ਰੈਲ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਸੋਹਣ ਲਾਲ ਪ੍ਰਾਸ਼ਰ ਨੇ ਦੱਸਿਆ ਕਿ ਸਵੇਰੇ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਨਜ਼ਦੀਕ ਜ਼ਿਲ੍ਹਾ ਪ੍ਰੀਸ਼ਦ ਦੀ ਮਾਲਕੀ ਵਾਲੀ ਜ਼ਮੀਨ 'ਚ ਬਣੀ ਬਾਰਟਨ ਕਲੱਬ ਦੀ ਇਮਾਰਤ 'ਚ ਅੱਜ ਵੀ ਹਰ ਸ਼ਾਮ ਕਥਿਤ ਤੌਰ 'ਤੇ ਸ਼ਰਾਬ ਅਤੇ ਜੂਏਬਾਜ਼ੀ ਹੁੰਦੀ ਹੈ, ਪਰ ਪੁਲਿਸ ਨੂੰ ਇਸ ਦੀ ...
ਦਸੂਹਾ, 21 (ਭੁੱਲਰ)-ਓ.ਬੀ.ਸੀ. ਸ਼੍ਰੇਣੀ ਵੱਲੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕੀਤੇ ਜਾਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਮਿੰਟਾਂ ਨੇ ਕਿਹਾ ਕਿ ਸ. ਗਿਲਜੀਆਂ ਨੂੰ ਮੰਤਰੀ ...
ਦਸੂਹਾ, 21 ਅਪ੍ਰੈਲ (ਭੁੱਲਰ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਵਿਧਾਇਕ ਸ੍ਰੀ ਸ਼ਾਮ ਸੰੁਦਰ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਦਾ ਮਾਣ ਵਧਿਆ ਹੈ ਤੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ...
ਦਸੂਹਾ, 21 ਅਪ੍ਰੈਲ (ਭੁੱਲਰ)- ਅੱਜ ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸਕਾੈਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ 'ਵਰਲਡ ਅਰਥ-ਡੇ' (ਅੰਤਰ-ਰਾਸ਼ਟਰੀ ਧਰਤੀ ਦਿਵਸ) ਮਨਾਇਆ ਗਿਆ | ਇਸ ਮੌਕੇ ਧਰਤੀ ਤੇ ਮਨੁੱਖ ਦੁਆਰਾ ਫੈਲਾਏ ਜਾਂਦੇ ...
ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਪੰਡੋਰੀ ਕੱਦ ਵਿਖੇ ਅੱਗ ਲੱਗਣ ਨਾਲ 7 ਕਨਾਲ ਕਣਕ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਭੁੰਗਰਨੀ ਤੇ ਕਿਸ਼ਨ ਸਿੰਘ ਪੰਡੋਰੀ ਕੱਦ ਨੇ ਦੱਸਿਆ ਕਿ ਅੱਗ ਲੱਗਣ ਨਾਲ 7 ਕਨਾਲ ਕਣਕ ਸੜ ...
ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)-ਸੀ.ਪੀ.ਆਈ. (ਐਮ.) ਤੇ ਸੀ.ਪੀ.ਆਈ. ਵਲੋਂ ਅੱਜ ਗੜ੍ਹਦੀਵਾਲਾ ਵਿਖੇ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਸੁੱਖਾ ਸਿੰਘ ਕੋਲੀਆਂ ਦੀ ਅਗਵਾਈ ਹੇਠ ਦੇਸ਼ ਅੰਦਰ ਵੱਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੁਧ ਰੋਸ ਪ੍ਰਦਸ਼ਨ ਕਰਕੇ ਕੇਂਦਰ ...
ਦਸੂਹਾ, 21 ਅਪ੍ਰੈਲ (ਭੁੱਲਰ)-ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਟੇਰਕਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰ. ਏ.ਕੇ ਰਾਣਾ ਨੇ ਬੱਚਿਆਂ ਨੂੰ ਜੀ ਆਇਆ ਕਹਿੰਦਿਆਂ ਦੱਸਿਆ ਕਿ ਸਕੂਲ ਵਿਚ ਜਿੱਥੇ ਖੇਡ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਵਲੋਂ ਮੁਫ਼ਤ ਓਵਰਸੀਜ਼ ਐਜੂਕੇਸ਼ਨ ਫੇਅਰ ਸਥਾਨਕ ਕੋਰਟ ਰੋਡ 'ਤੇ ਐੱਚ.ਪੀ. ਪੈਟਰੋਲ ਪੰਪ ਦੇ ਸਾਹਮਣੇ ਲਗਾਇਆ ਗਿਆ | ਇਸ ਮੌਕੇ ਕੈਨੇਡਾ, ਯੂ. ਕੇ., ਯੂ. ਐੱਸ. ਏ., ਨਿਊਜ਼ੀਲੈਂਡ, ...
ਤਲਵਾੜਾ, 21 ਅਪ੍ਰੈਲ (ਮਹਿਤਾ)- ਦਾਤਾਰਪੁਰ ਦੀ ਸਰਪੰਚਣੀ ਪ੍ਰੋਫੈਸਰ ਸ੍ਰੀਮਤੀ ਕੁਸੂਮ ਸ਼ਰਮਾ ਧਰਮਪਤਨੀ ਸ੍ਰੀ ਪ੍ਰਭਾਤ ਚੰਦ ਸ਼ਰਮਾ ਦੇ ਨਿਵਾਸ ਸਥਾਨ ਦੇ ਵਿਸ਼ਾਲ ਵਿਹੜੇ 'ਚ ਅਨਿਲ ਭਾਰਤ ਗੈੱਸ ਏਜੰਸੀ ਤਲਵਾੜਾ ਵੱਲੋਂ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੇਕਰ ਅਕੈਡਮੀ ਦੇ ਪ੍ਰਬੰਧਕਾਂ ਨੇ ਜਲਦ ਇਨਸਾਫ਼ ਕਰਕੇ ਉਸ ਦੀ ਬਕਾਇਆ ਰਾਸ਼ੀ 14.40 ਲੱਖ ਨਹੀਂ ਦਿੱਤੀ ਤਾਂ ਆਪਣੇ ਅਧਿਕਾਰ ਨੂੰ ਪਾਉਣ ਲਈ ਸੰਸਥਾ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਾਂਗਾ | ਇਹ ਐਲਾਨ ਸਿੱਖਿਆ ਸੰਸਥਾ ਦੇ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਗਗਨੌਲੀ ਦੇ ...
ਮਾਹਿਲਪੁਰ, 21 ਅਪ੍ਰੈਲ (ਰਜਿੰਦਰ ਸਿੰਘ)-ਜਾਗੋ ਵੈੱਲਫੇਅਰ ਸੁਸਾਇਟੀ ਅਤੇ ਡਾ. ਅੰਬੇਡਕਰ ਹੈਲਪ ਗਰੁੱਪ ਸੁਸਾਇਟੀ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ 127ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਦਿਨਾਂ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ 22 ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੰਮੂ ਦੇ ਜ਼ਿਲ੍ਹਾ ਕਠੂਆ 'ਚ ਬੱਚੀ ਆਸਿਫਾ ਨਾਲ ਜਬਰ-ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਦੀ ਵਾਪਰੀ ਘਿਣਾਉਣੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਛਾਉਣੀ ਕਲਾਂ ਵਿਖੇ ਨਰਿੰਦਰ ਕੁਮਾਰ ਸਰਪੰਚ ਬੂਥਗੜ੍ਹ ਦੀ ਅਗਵਾਈ 'ਚ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਪਰਮਿੰਦਰ ਸਿੰਘ ਸਾਬਕਾ ਰਿਟਾਇਰਡ ਡਿਪਟੀ ਡਾਇਰੈਕਟਰ ਬਾਗਬਾਨੀ, ਸਮਾਜ ਸੇਵਕ ਬਲਵੰਤ ਸਿੰਘ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਮੜੂਲੀ ਬ੍ਰਾਹਮਣਾਂ ਵਿਖੇ ਉਜਵਲ ਦਿਵਸ ਤੇ ਸੁਰੱਖਿਆ ਕੈਂਪ ਸੁਰਜੀਤ ਗੈਸ ਏਜੰਸੀ ਵਲੋਂ ਡੋਲੀ ਚੀਮਾ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 59 ਲੋੜਵੰਦ ਪਰਿਵਾਰਾਂ ਨੂੰ ...
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੰਮੂ ਦੇ ਜ਼ਿਲ੍ਹਾ ਕਠੂਆ 'ਚ ਬੱਚੀ ਆਸਿਫਾ ਨਾਲ ਜਬਰ-ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਦੀ ਵਾਪਰੀ ਘਿਣਾਉਣੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX