ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  25 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  54 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਮੁਕੇਰੀਆਂ ਵਿਖੇ ਇਮਾਰਤ ਦੀ ਤੀਸਰੀ ਮੰ ਜ਼ਿਲ ਲੈਂਟਰ ਪਾਉਣ ਸਮੇਂ ਡਿਗੀ, 7 ਮਜ਼ਦੂਰ ਗੰਭੀਰ ਜ਼ਖ਼ਮੀ

ਮੁਕੇਰੀਆਂ, 21 ਅਪ੍ਰੈਲ (ਰਾਮਗੜ੍ਹੀਆ)- ਅੱਜ ਮੁਕੇਰੀਆਂ-ਗੁਰਦਾਸਪੁਰ ਮਾਰਗ 'ਤੇ ਸਥਿਤ ਇਕ ਨਵੀਂ ਇਮਾਰਤ ਦੀ ਤੀਸਰੀ ਮੰਜ਼ਲ ਦਾ ਪੈ ਰਿਹਾ ਲੈਂਟਰ ਡਿੱਗਣ ਕਾਰਨ ਵਾਪਰੇ ਹਾਦਸੇ ਦੌਰਾਨ ਕਰੀਬ 7 ਮਜ਼ਦੂਰਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

-ਮਾਮਲਾ ਕੁੱਟਮਾਰ ਦੇ ਦੋਸ਼ੀਆਂ ਨੂੰ ਕਾਬੂ ਨਾ ਕਰਨ ਦਾ-

ਦੋਸ਼ੀਆਂ ਨੂੰ ਕਾਬੂ ਨਾ ਕੀਤਾ ਤਾਂ 23 ਨੂੰ ਬੱਸਾਂ ਬੰਦ ਕਰਕੇ ਲਗਾਵਾਂਗੇ ਰੋਸ ਧਰਨਾ-ਆਗੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਬ੍ਰਾਂਚ ਪ੍ਰਧਾਨ ਲਖਵਿੰਦਰ ਸਿੰਘ, ਸੂਬਾ ਜੁਆਇੰਟ ਸਕੱਤਰ ਬਲਜੀਤ ਸਿੰਘ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਮੰਝਪੁਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ 18 ...

ਪੂਰੀ ਖ਼ਬਰ »

ਸਰਪੰਚ ਮਨਦੀਪ ਕੁਮਾਰ ਤੇ ਸਾਥੀਆਂ ਵਲੋਂ ਥਾਣਾ ਮੇਹਟੀਆਣਾ ਸਾਹਮਣੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਢੱਕੋਵਾਲ ਦੇ ਸਰਪੰਚ ਮਨਦੀਪ ਕੁਮਾਰ ਦੀ ਪਤਨੀ ਇੰਦਰਜੀਤ ਕੌਰ 'ਤੇ ਫਰਵਰੀ 2018 ਨੂੰ ਪਿੰਡ ਦੇ ਹੀ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਸੀ | ਇਸ ਸਬੰਧੀ ਥਾਣਾ ਮੇਹਟੀਆਣਾ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ 1.60 ਲੱਖ ਠੱਗਣ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦੁਬਈ ਭੇਜ ਕੇ ਵਧੀਆ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਨੌਜਵਾਨ ਨਾਲ ਕਥਿਤ ਤੌਰ 'ਤੇ 1.60 ਲੱਖ ਦੀ ਠੱਗੀ ਕਰਨ ਤੇ ਉਸ ਨੂੰ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਚੋਰੀ ਦਰੱਖਤਾਂ ਕੱਟਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਮੀਨ 'ਚੋਂ ਚੋਰੀ ਦਰੱਖਤ ਕੱਟਣ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਬਲਜੀਤ ਕੌਰ ਵਾਸੀ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਨੇ 'ਸਮਰਪਣ' ਪ੍ਰੋਜੈਕਟ ਲਈ ਪਾਇਆ ਯੋਗਦਾਨ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪਿ੍ੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਾਪੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 9 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਰਾਜਿੰਦਰ ਉਰਫ਼ ਡਾਕਟਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਦੜ੍ਹਾ-ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਦੜਾ-ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਪਹਾੜੀ ਗੇਟ ...

ਪੂਰੀ ਖ਼ਬਰ »

ਦਾਰਾਪੁਰ 'ਚ ਵਿਅਕਤੀ 'ਤੇ ਜਾਨਲੇਵਾ ਹਮਲਾ

ਗੜ੍ਹਸ਼ੰਕਰ, 21 ਅਪ੍ਰੈਲ (ਸੁਮੇਸ਼ ਬਾਲੀ)-ਨਵਾਂਸ਼ਹਿਰ ਰੋਡ 'ਤੇ ਪਿੰਡ ਦਾਰਾਪੁਰ ਵਿਖੇ ਇੱਕ 50 ਸਾਲਾ ਵਿਅਕਤੀ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ | ਇਸ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਵਿਅਕਤੀ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ...

ਪੂਰੀ ਖ਼ਬਰ »

ਤੰਬਾਕੂ ਵਿਰੋਧੀ ਜਾਗਰੂਕਤਾ ਰੈਲੀ

ਦਸੂਹਾ, 21 ਅਪ੍ਰੈਲ (ਭੁੱਲਰ)- ਪੰਜਾਬ ਸਰਕਾਰ ਵਲੋਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਝੁੱਗੀਆਂ ਝੌਾਪੜੀਆਂ ਅਤੇ ਜ਼ਿਆਦਾ ਤੰਬਾਕੂ ਸੰਭਾਵਨਾ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਤੰਬਾਕੂ ...

ਪੂਰੀ ਖ਼ਬਰ »

ਅੰਬਾਲਾ ਜੱਟਾਂ ਵਿਖੇ ਕੀਰਤਨ ਦਰਬਾਰ ਸਮਾਗਮ ਕਰਵਾਇਆ

ਦਸੂਹਾ, 21 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਪਿੰਡ ਅੰਬਾਲਾ ਜੱਟਾ ਵਿਖੇ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਕਰਮ ਸਿੰਘ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਸਦਰਪੁਰ ਵਿਖੇ ਦੋ ਦਿਨਾਂ ਇੰਟਰ ਹਾਊਸ ਖੇਡ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਐੱਸ.ਬੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਸਦਰਪੁਰ (ਗੜ੍ਹਸ਼ੰਕਰ) ਵਿਖੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਦੋ ਦਿਨਾਂ ਇੰਟਰ ਹਾਊਸ ਖੇਡ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਤੋਂ ਲੋਕਾਂ ਦਾ ਇਕ ਸਾਲ ਬਾਅਦ ਹੀ ਮੋਹ ਭੰਗ ਹੋਇਆ-ਬੀਬੀ ਜੋਸ਼

ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)- ਪੰਜਾਬ ਅੰਦਰ ਲੋਕਾਂ ਦਾ ਕਾਂਗਰਸ ਦੀ ਸਰਕਾਰ ਤੋਂ ਇਕ ਸਾਲ ਬਾਅਦ ਹੀ ਮੋਹ ਭੰਗ ਹੋ ਗਿਆ ਤੇ ਅੱਜ ਹਰ ਵਰਗ ਆਪਣੀਆਂ ਸਮੱਸਿਆਵਾਂ ਲਈ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ...

ਪੂਰੀ ਖ਼ਬਰ »

ਆਈ. ਵੀ. ਫਲਿਯੂਡ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਰੋਕਿਆ ਜਾਵੇ-ਕਪੂਰ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਇੱਕ ਬਿਆਨ ਰਾਹੀਂ ਆਈ.ਵੀ. ਫਲਿਯੂਡ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਜ਼ਿੰਗ ਅਥਾਰਿਟੀ (ਐਨ. ਪੀ. ਪੀ. ਏ.) ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਟਾਂਡਾ ਅਧੀਨ ਪੈਦੀਆਂ ਦਾਣਾ ਮੰਡੀਆਂ 'ਚ 56 ਹਜ਼ਾਰ ਕੁਇੰਟਲ ਕਣਕ ਦੀ ਸਰਕਾਰੀ ਖਰੀਦ

ਟਾਂਡਾ ਉੜਮੁੜ, 21 ਅਪ੍ਰੈਲ (ਭਗਵਾਨ ਸਿੰਘ ਸੈਣੀ)- ਮਾਰਕੀਟ ਕਮੇਟੀ ਟਾਂਡਾ ਅਤੇ ਉਸ ਅਧੀਨ ਆਉਦੀਆਂ ਦਾਣਾ ਮੰਡੀਆਂ ਮਿਆਣੀ, ਨੱਥੂਪੁਰ ਖੋਖਰ, ਜਲਾਲਪੁਰ, ਕੰਧਾਲਾ ਜੱਟਾਂ ਅਤੇ ਘੋੜਵਾਹਾ ਮੰਡੀ 'ਚ ਕਣਕ ਦੀ ਆਮਦ ਪੂਰੇ ਜੋਰ ਸ਼ੋਰਾਂ ਨਾਲ ਚੱਲ ਰਹੀ ਹੈ | ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਦੀ ਚੋਣ ਮੁਕੰਮਲ

ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਤੇ ਲੱਖਾਂ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਬੀਤੇ ਦਿਨ ਸਰਵਸੰਮਤੀ ਨਾਲ ਮੁਕੰਮਲ ਹੋ ਗਈ | ਸ੍ਰੀ ਸੁਰੇਸ਼ ਚੰਦਰ ...

ਪੂਰੀ ਖ਼ਬਰ »

ਦੁਕਾਨ ਦੀ ਫਲੈਕਸ ਤੇ ਕੰਧ ਦਾ ਮਲਵਾ ਡਿਗਣ ਨਾਲ ਔਰਤ ਦੀ ਮੌਤ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ 'ਚ ਬੀਤੀ ਰਾਤ ਆਈ ਤੇਜ਼ ਹਨੇਰੀ ਦੌਰਾਨ ਮੋਬਾਇਲ ਦੀ ਦੁਕਾਨ ਤੋਂ ਰਿਚਾਰਜ ਕਰਵਾਉਣ ਤੋਂ ਬਾਅਦ ਘਰ ਵਾਪਸ ਆ ਰਹੀ ਰੀਨਾ ਕੁਮਾਰੀ ਪਤਨੀ ਰਮਨਜੀਤ ਸਿੰਘ 'ਤੇ ਦੁਕਾਨ 'ਤੇ ਲੱਗਾ ਫਲੈਕਸ ਬੋਰਡ ਤੇ ਕੰਧ ਦਾ ਮਲਵਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਮੁਕੇਰੀਆਂ ਵਿਖੇ ਆਰ.ਓ. ਫਿਲਟਰ ਲਗਾਉਣ ਲਈ ਸਰਵ ਪਿਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਨੂੰ ਮਿਲੀ ਮਨਜ਼ੂਰੀ

ਮੁਕੇਰੀਆਂ, 21 ਅਪੈ੍ਰਲ (ਰਾਮਗੜ੍ਹੀਆ)-ਭਾਰਤੀਯ ਰੇਲ ਨੂੰ ਸਾਇੰਸ ਯੁੱਗ ਵਿਚ ਪਹਾੜਾ ਨੂੰ ਚੀਰ ਕੇ ਕੰਨਿਆ ਕੁਮਾਰੀ ਤੋਂ ਲੈ ਕੇ ਸ੍ਰੀਨਗਰ ਤੱਕ ਆਪਣੀ ਵਡਿਆਈ ਬਣਾ ਲਈ ਹੈ | ਕੋਈ ਜ਼ਮਾਨਾ ਸੀ ਜਦ ਮੁਕੇਰੀਆਂ ਤੱਕ ਹੀ ਸਫ਼ਰ ਹੁੰਦਾ ਸੀ | ਉਸ ਸਮੇਂ ਰੇਲਵੇ ਵਿਭਾਗ ਹੀ ਸਾਰੀ ...

ਪੂਰੀ ਖ਼ਬਰ »

ਡੀ. ਐੱਫ. ਸੀ. ਰਜਨੀਸ਼ ਕੌਰ ਵਲੋਂ ਦਾਣਾ ਮੰਡੀ ਦਸੂਹਾ ਦਾ ਜਾਇਜ਼ਾ

ਦਸੂਹਾ, 21 ਅਪ੍ਰੈਲ (ਕੌਸ਼ਲ)-ਦਾਣਾ ਮੰਡੀ ਦਸੂਹਾ ਵਿਖੇ ਡੀ. ਐੱਫ. ਸੀ. ਰਜਨੀਸ਼ ਕੌਰ ਨੇ ਅਚਾਨਕ ਪਹੰੁਚ ਕੇ ਅੱਜ ਦਾਣਾ ਮੰਡੀ ਦਸੂਹਾ ਦਾ ਜਾਇਜ਼ਾ ਲਿਆ | ਇਸ ਮੌਕੇ ਡੀ. ਐੱਫ. ਸੀ. ਰਜਨੀਸ਼ ਕੌਰ ਨੇ ਦਾਣਾ ਮੰਡੀ ਦਸੂਹਾ ਦੇ ਪ੍ਰਬੰਧਾਂ ਦੀ ਪੜਤਾਲ ਕੀਤੀ ਅਤੇ ਮੰਡੀ 'ਚ ਹਾਜ਼ਰ ...

ਪੂਰੀ ਖ਼ਬਰ »

ਕਾਂਗਰਸ ਦੇ ਨਰਾਜ਼ ਵਿਧਾਇਕ ਨੂੰ ਬਸਪਾ 'ਚ ਸ਼ਾਮਿਲ ਹੋਣ ਦਾ ਸੱਦਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਵਿਚ ਐੱਸ.ਸੀ./ਬੀ.ਸੀ. ਵਰਗ ਨੂੰ ਬਣਦਾ ਸਤਿਕਾਰ ਨਾ ਦੇਣ ਦੇ ਰੋਸ ਵਜੋਂ ਕਾਂਗਰਸ ਦੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਬੱਲੂਆਣਾ ਤੋਂ ਵਿਧਾਇਕ ਨੱਥੂ ਰਾਮ ਅਤੇ ਹਲਕਾ ...

ਪੂਰੀ ਖ਼ਬਰ »

ਸਤਬੀਰ ਸਿੰਘ ਸ਼ੇਰਗਿੱਲ ਦੀ ਮਾਤਾ ਦਾ ਦਿਹਾਂਤ

ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਲੈਸਟਰ (ਇੰਗਲੈਂਡ), 21 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਉੱਘੇ ਸਮਾਜ ਸੇਵੀ ਅਤੇ ਕੈਨੇਡਾ ਦੇ ਸ਼ਹਿਰ ਸਰੀ ਦੇ ਸਿੱਖ ਆਗੂ ਸ: ਸਤਬੀਰ ਸਿੰਘ ਸ਼ੇਰਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਮਾਡਲ ਟਾਊਨ ਪੁਲਿਸ ਨੇ ਭਗਤ ਨਗਰ ਦੇ ਨਜ਼ਦੀਕ ਇਕ ਐਕਟਿਵਾ ਸਕੂਟਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦੀ ਪਛਾਣ ਰਾਜਿੰਦਰ ਕੁਮਾਰ ਵਾਸੀ ਮੁਹੱਲਾ ਬਲਵੀਰ ਕਾਲੋਨੀ ਵਜੋਂ ...

ਪੂਰੀ ਖ਼ਬਰ »

ਕਾਂਗਰਸ ਦੇ ਨਰਾਜ਼ ਵਿਧਾਇਕ ਨੂੰ ਬਸਪਾ 'ਚ ਸ਼ਾਮਿਲ ਹੋਣ ਦਾ ਸੱਦਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਵਿਚ ਐੱਸ.ਸੀ./ਬੀ.ਸੀ. ਵਰਗ ਨੂੰ ਬਣਦਾ ਸਤਿਕਾਰ ਨਾ ਦੇਣ ਦੇ ਰੋਸ ਵਜੋਂ ਕਾਂਗਰਸ ਦੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਹਲਕਾ ਬੱਲੂਆਣਾ ਤੋਂ ਵਿਧਾਇਕ ਨੱਥੂ ਰਾਮ ਅਤੇ ਹਲਕਾ ...

ਪੂਰੀ ਖ਼ਬਰ »

1.60 ਲੱਖ ਰੁਪਏ ਦੀ ਠੱਗੀ

ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ)- ਮਾਡਲ ਟਾਊਨ ਪੁਲਿਸ ਨੇ 1.60 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ 'ਚ ਰਿੰਕੂ ਭਾਟੀਆ ਵਾਸੀ ਸੈਲਾ ਖੁਰਦ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਗੁਰਪ੍ਰੀਤ ਸਿੰਘ ਵਾਸੀ ਬੇਗਮਪੁਰ ਜੰਡਿਆਲਾ ਨੇ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਅੱਜ

ਦਸੂਹਾ, 21 ਅਪ੍ਰੈਲ (ਭੁੱਲਰ)-ਪ੍ਰੀਤ ਦਸਤਾਰ ਅਕੈਡਮੀ ਵੱਲੋਂ 22 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਪਿੰਡ ਥੇਂਦਾਂ ਵਿਖੇ ਕਰਵਾਏ ਜਾ ਰਹੇ ਹਨ | ਦਲਜੀਤ ਸਿੰਘ ਕਾਕੂ ਅਤੇ ਚੰਨਪ੍ਰੀਤ ਸਿੰਘ ਰੀਹਲ ਨੇ ਦੱਸਿਆ ਕਿ 3 ਗਰੁੱਪਾਂ ਵਿਚ 1 ਤੋਂ 10 ਸਾਲ 'ਚ ਬੱਚੇ, ਗਰੁੱਪ 2 ਵਿਚ 16 ਸਾਲ ਤੋਂ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਸੁਲੇਖ ਪ੍ਰਤੀਯੋਗਤਾ ਕਰਵਾਈ

ਨੰਗਲ ਬਿਹਾਲਾਂ, 21 ਅਪ੍ਰੈਲ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਹੋੜਾ ਡਡਿਆਲ ਵਿਖੇ ਵਾਈਸ ਪਿ੍ੰਸੀਪਲ ਸਰੋਜ ਬਾਲਾ ਦੀ ਨਿਗਰਾਨੀ ਹੇਠ ਪਹਿਲ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਸੁਲੇਖ ਪ੍ਰਤੀਯੋਗਤਾ ਕਰਵਾਈ ਗਈ, ਇਸ ਵਿਚ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਦਾ ...

ਪੂਰੀ ਖ਼ਬਰ »

ਹਾਜੀਪੁਰ ਪੁਲਿਸ ਵਲੋਂ ਰੇਤ ਦੀਆਂ ਟਰੈਕਟਰ-ਟਰਾਲੀਆਂ ਵਾਲਿਆਂ ਨਾਲ ਧੱਕੇਸ਼ਾਹੀ

ਹਾਜੀਪੁਰ, 21ਅਪ੍ਰੈਲ (ਰਣਜੀਤ ਸਿੰਘ)-ਅੱਜ ਕੱਲ੍ਹ ਥਾਣਾ ਹਾਜੀਪੁਰ ਪੁਲਿਸ ਵਲੋਂ ਟਰੈਕਟਰ ਟਰਾਲੀਆਂ ਵੱਲੋਂ ਜਾਇਜ਼ ਢੰਗ ਨਾਲ ਰੇਤ ਢੋਹਣ ਵਾਲੇ ਲੋਕਾਂ ਿਖ਼ਲਾਫ਼ ਵੀ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਵਜੀਤ ਸਿੰਘ ਪੁੱਤਰ ਕੁਲਦੀਪ ...

ਪੂਰੀ ਖ਼ਬਰ »

ਰਾਣਾ ਸੋਢੀ, ਸੁੱਖੀ ਰੰਧਾਵਾ ਤੇ ਅਰੋੜਾ ਦੇ ਮੰਤਰੀ ਬਣਨ ਨਾਲ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਬੱਬਲ

ਮਿਆਣੀ, 21 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਬੇਦਾਗ਼ ਤੇ ਇਮਾਨਦਾਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ...

ਪੂਰੀ ਖ਼ਬਰ »

ਕ੍ਰਿਪਾਲ ਨੇ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਦਿੱਤੀ ਵਧਾਈ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਨੇ ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਵਧਾਈ ਦਿੱਤੀ | ਐਡਵੋਕੇਟ ਕ੍ਰਿਪਾਲ ਨੇ ਕਾਂਗਰਸ ਦੇ ਕੌਮੀ ...

ਪੂਰੀ ਖ਼ਬਰ »

ਟਕਸਾਲੀ ਨੇਤਾ ਛਿੰਦਾ ਨੇ ਕੀਤਾ 24ਵੇਂ ਲੰਗਰ ਦਾ ਸ਼ੁੱਭ ਆਰੰਭ

ਤਲਵਾੜਾ, 21 ਅਪ੍ਰੈਲ (ਭੱੁਲਰ)-ਤਲਵਾੜਾ ਬੱਸ ਸਟੈਂਡ ਵਿਖੇ ਪੰਛੀ ਦੀ ਹੱਟੀ ਦੇ ਨਜ਼ਦੀਕ ਅੱਜ 24ਵੇਂ ਲੰਗਰ ਦਾ ਆਯੋਜਨ ਕੀਤਾ ਗਿਆ | ਜਿਸ ਦਾ ਰਸਮੀ ਸ਼ੁੱਭ ਅਰੰਭ ਖੇਤਰ ਦੇ ਪ੍ਰਸਿੱਧ ਸਮਾਜ ਸੇਵਕ ਸ੍ਰੀ ਜੋਗਿੰਦਰਪਾਲ ਛਿੰਦਾ ਟਕਸਾਲੀ ਨੇਤਾ ਤਲਵਾੜਾ ਨੇ ਆਪਣੇ ਕਰ ਕਮਲਾ ਨਾਲ ...

ਪੂਰੀ ਖ਼ਬਰ »

10+2 ਪਾਸ ਵਿਦਿਆਰਥੀ ਕੈਨੇਡਾ ਸਟੱਡੀ ਵੀਜ਼ੇ ਲਈ ਅਪਲਾਈ ਕਰ ਸਕਦੈ-ਅਰੌੜਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਰਸ਼ੂਰਾਮ ਜੈਅੰਤੀ ਸਬੰਧੀ ਸਮਾਗਮ ਅੱਜ

ਦਸੂਹਾ, 21 ਅਪ੍ਰੈਲ (ਭੁੱਲਰ)-ਬ੍ਰਾਹਮਣ ਸਭਾ ਦਸੂਹਾ ਵੱਲੋਂ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਪਰਸ਼ੂਰਾਮ ਜੈਅੰਤੀ ਸਬੰਧੀ 22 ਅਪ੍ਰੈਲ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਸੋਹਣ ਲਾਲ ਪ੍ਰਾਸ਼ਰ ਨੇ ਦੱਸਿਆ ਕਿ ਸਵੇਰੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਨੱਕ ਹੇਠ ਬਾਰਟਨ ਕਲੱਬ 'ਚ ਚੱਲਦੀ ਸ਼ਰੇਆਮ ਸ਼ਰਾਬ ਤੇ ਜੂਏਬਾਜ਼ੀ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਨਜ਼ਦੀਕ ਜ਼ਿਲ੍ਹਾ ਪ੍ਰੀਸ਼ਦ ਦੀ ਮਾਲਕੀ ਵਾਲੀ ਜ਼ਮੀਨ 'ਚ ਬਣੀ ਬਾਰਟਨ ਕਲੱਬ ਦੀ ਇਮਾਰਤ 'ਚ ਅੱਜ ਵੀ ਹਰ ਸ਼ਾਮ ਕਥਿਤ ਤੌਰ 'ਤੇ ਸ਼ਰਾਬ ਅਤੇ ਜੂਏਬਾਜ਼ੀ ਹੁੰਦੀ ਹੈ, ਪਰ ਪੁਲਿਸ ਨੂੰ ਇਸ ਦੀ ਕੰਨੋ-ਕੰਨੀ ਖ਼ਬਰ ਨਹੀਂ, ਹੋਰ ਤਾਂ ਹੋਰ ਬਾਰਟਨ ਕਲੱਬ ਦੇ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਨੂੰ ਬਣਦਾ ਕਿਰਾਇਆ ਜੋ ਕਿ 4 ਲੱਖ ਤੋਂ ਵੱਧ ਦਾ ਦੱਸਿਆ ਜਾਂਦਾ ਹੈ, ਉਹ ਵੀ ਅਜੇ ਤੱਕ ਨਹੀਂ ਦਿੱਤਾ ਜਾ ਰਿਹਾ | ਇਸ ਸਬੰਧੀ ਖ਼ੁਲਾਸਾ ਕਰਦਿਆਂ ਆਰ.ਟੀ.ਆਈ.ਅਵੇਅਰਨੈੱਸ ਫੋਰਮ ਪੰਜਾਬ ਦੇ ਚੇਅਰਮੈਨ ਰਾਜੀਵ ਵਸ਼ਿਸ਼ਟ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਵੱਲੋਂ ਜਿਹੜੀਆਂ ਥਾਵਾਂ ਸ਼ਰਾਬ ਪੀਣ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ, ਉਕਤ ਥਾਵਾਂ ਵਿਚ ਬਾਰਟਨ ਕਲੱਬ ਮੌਜੂਦ ਨਹੀਂ ਹੈ, ਪਰ ਇਸ ਦੇ ਬਾਵਜੂਦ ਬਾਰਟਨ ਵਿਚ ਬਾਰ ਵਾਲੀਆਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ | ਇੱਥੇ ਜ਼ਿਕਰਯੋਗ ਹੈ ਕਿ ਬਾਰਟਨ ਕਲੱਬ ਹੁਸ਼ਿਆਰਪੁਰ ਦੀ ਬਿਲਡਿੰਗ ਬਣਾਉਣ ਲਈ ਪੰਜਾਬ ਦੇ ਵੱਡੇ ਦਾਨੀ ਸੱਜਣ ਰਾਏ ਬਹਾਦਰ ਯੋਧਾ ਮੱਲ੍ਹ ਕੁਠਿਆਲਾ ਵੱਲੋਂ ਦਾਨ ਦਿੱਤਾ ਗਿਆ ਸੀ ਤੇ ਇਸ ਕਲੱਬ ਦਾ ਉਦਘਾਟਨ 21 ਮਾਰਚ 1933 ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਐਨ.ਸੀ.ਬਾਖਲੇ ਆਈ .ਸੀ. ਐੱਸ. ਵੱਲੋਂ ਕੀਤਾ ਗਿਆ ਸੀ | ਬਾਰਟਨ ਕਲੱਬ ਦੇ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਸਮੇਂ ਵਿਚ ਬਾਰਟਨ ਕਲੱਬ ਦੇ ਪ੍ਰਧਾਨ ਰਿਟਾਇਰਡ ਸੈਸ਼ਨ ਜੱਜ ਭਾਰਤ ਭੂਸ਼ਣ ਹਾਂਡਾ ਤੇ ਜਨਰਲ ਸੈਕਟਰੀ ਰਿਟਾਇਰਡ ਕਰਨਲ ਸੁਰਿੰਦਰ ਕੁਮਾਰ ਨਾਕੜਾ ਹਨ ਪਰ ਜਦੋਂ ਪੱਖ ਜਾਣਨ ਲਈ ਭਾਰਤ ਭੂਸ਼ਣ ਹਾਂਡਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰਾ ਬਾਰਟਨ ਕਲੱਬ ਹੁਸ਼ਿਆਰਪੁਰ ਨਾਲ ਕੋਈ ਸਬੰਧ ਨਹੀਂ ਕਿਉਂਕਿ ਮੈਂ ਤਾਂ ਪਿਛਲੇ 10 ਸਾਲ ਤੋਂ ਜਲੰਧਰ 'ਚ ਰਹਿ ਰਿਹਾ ਹਾਂ | ਬਾਰਟਨ ਕਲੱਬ ਹੁਸ਼ਿਆਰਪੁਰ ਜਿਸ ਦੇ ਮੈਂਬਰ ਬਣਨ ਦੀ ਫ਼ੀਸ ਪ੍ਰਤੀ ਵਿਅਕਤੀ 5 ਹਜਾਰ ਰੁਪਏ ਹੈ ਤੇ ਹਰ ਤਿੰਨ ਮਹੀਨਿਆਂ ਬਾਅਦ ਮੈਂਬਰ ਬਣਨ ਵਾਲੇ ਵਿਅਕਤੀ ਨੂੰ 1500 ਰੁਪਏ ਵੱਖਰੇ ਤੌਰ 'ਤੇ ਜਮ੍ਹਾ ਕਰਵਾਉਣੇ ਪੈਂਦੇ ਹਨ | ਦਿਨ ਸਮੇਂ ਇਸ ਕਲੱਬ ਦਾ ਮਾਹੌਲ ਆਮ ਦੀ ਤਰ੍ਹਾਂ ਰਹਿੰਦਾ ਹੈ ਪਰ ਜਿਵੇਂ ਹੀ ਦਿਨ ਢੱਲਦਾ ਹੈ ਤਦ ਇੱਥੇ ਇਕੱਠੇ ਹੋਣ ਵਾਲੇ ਵਿਅਕਤੀਆਂ ਲਈ ਕਥਿਤ ਤੌਰ 'ਤੇ ਜੂਆ ਖੇਡਣ ਲਈ ਤਾਸ਼ ਟੇਬਲਾਂ 'ਤੇ ਸਜਾ ਦਿੱਤੀ ਜਾਂਦੀ ਤੇ ਫਿਰ ਜਦੋਂ ਜੂਏ ਦਾ ਦੌਰ ਸ਼ੁਰੂ ਹੁੰਦਾ ਹੈ ਤਦ ਗ੍ਰਾਹਕ ਦੀ ਮੰਗ ਅਨੁਸਾਰ ਕਲੱਬ ਵਿਚ ਪਹਿਲਾ ਹੀ ਲਿਆ ਕੇ ਰੱਖੀ ਗਈ ਕਥਿਤ ਤੌਰ 'ਤੇ ਸ਼ਰਾਬ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਤੇ ਫਿਰ ਇਹ ਸਿਲਸਿਲਾ ਦੇਰ ਰਾਤ ਤੱਕ ਚੱਲਦਾ ਰਹਿੰਦਾ ਹੈ, ਪ੍ਰੰਤੂ ਪ੍ਰਸ਼ਾਸਨ ਵਲੋਂ ਸਭ ਕੁੱਝ ਪਤਾ ਹੋਣ ਦੇ ਬਾਵਜੂਦ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਰਾਜੀਵ ਵਸ਼ਿਸ਼ਟ ਨੇ ਕਿਹਾ ਕਿ ਬਾਰਟਨ ਕਲੱਬ ਵਿਚ ਕਥਿਤ ਤੌਰ 'ਤੇ ਜੂਏ ਤੇ ਸ਼ਰਾਬ ਦੇ ਚਲਾਏ ਦੌਰ ਨੂੰ ਤੁਰੰਤ ਬੰਦ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ ਕਿਉਂਕਿ ਇਸ ਤਰ੍ਹਾਂ ਦੀਆਂ ਵੱਕਾਰੀ ਥਾਵਾਂ ਉੱਪਰ ਇਹ ਸਭ ਕੁੱਝ ਸੋਭਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਕਲੱਬ ਮੈਂਬਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਕਿਰਾਇਆ ਵੀ ਦੇਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਖਜਾਨੇ ਦੇ ਭਰਨ ਨਾਲ ਲੋਕ


ਖ਼ਬਰ ਸ਼ੇਅਰ ਕਰੋ

ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕਰਨ 'ਤੇ ਰੋਸ

ਦਸੂਹਾ, 21 (ਭੁੱਲਰ)-ਓ.ਬੀ.ਸੀ. ਸ਼੍ਰੇਣੀ ਵੱਲੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕੀਤੇ ਜਾਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਮਿੰਟਾਂ ਨੇ ਕਿਹਾ ਕਿ ਸ. ਗਿਲਜੀਆਂ ਨੂੰ ਮੰਤਰੀ ...

ਪੂਰੀ ਖ਼ਬਰ »

ਅਰੋੜਾ ਦੇ ਕੈਬਨਿਟ ਮੰਤਰੀ ਬਣਨ ਨਾਲ ਜ਼ਿਲ੍ਹੇ 'ਚ ਪਾਰਟੀ ਮਜ਼ਬੂਤ ਹੋਵੇਗੀ- ਭੁੱਲਾ ਸਿੰਘ ਰਾਣਾ

ਦਸੂਹਾ, 21 ਅਪ੍ਰੈਲ (ਭੁੱਲਰ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਵਿਧਾਇਕ ਸ੍ਰੀ ਸ਼ਾਮ ਸੰੁਦਰ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਦਾ ਮਾਣ ਵਧਿਆ ਹੈ ਤੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਲੋਂ 'ਵਰਲਡ ਅਰਥ-ਡੇ' ਮਨਾਇਆ ਗਿਆ

ਦਸੂਹਾ, 21 ਅਪ੍ਰੈਲ (ਭੁੱਲਰ)- ਅੱਜ ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸਕਾੈਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ 'ਵਰਲਡ ਅਰਥ-ਡੇ' (ਅੰਤਰ-ਰਾਸ਼ਟਰੀ ਧਰਤੀ ਦਿਵਸ) ਮਨਾਇਆ ਗਿਆ | ਇਸ ਮੌਕੇ ਧਰਤੀ ਤੇ ਮਨੁੱਖ ਦੁਆਰਾ ਫੈਲਾਏ ਜਾਂਦੇ ...

ਪੂਰੀ ਖ਼ਬਰ »

ਪੰਡੋਰੀ ਕੱਦ 'ਚ ਅੱਗ ਲੱਗਣ ਨਾਲ 7 ਕਨਾਲ ਕਣਕ ਸੜੀ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਪੰਡੋਰੀ ਕੱਦ ਵਿਖੇ ਅੱਗ ਲੱਗਣ ਨਾਲ 7 ਕਨਾਲ ਕਣਕ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਭੁੰਗਰਨੀ ਤੇ ਕਿਸ਼ਨ ਸਿੰਘ ਪੰਡੋਰੀ ਕੱਦ ਨੇ ਦੱਸਿਆ ਕਿ ਅੱਗ ਲੱਗਣ ਨਾਲ 7 ਕਨਾਲ ਕਣਕ ਸੜ ...

ਪੂਰੀ ਖ਼ਬਰ »

ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਵਿਰੁਧ ਰੋਸ ਪ੍ਰਦਸ਼ਨ ਕਰਕੇ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)-ਸੀ.ਪੀ.ਆਈ. (ਐਮ.) ਤੇ ਸੀ.ਪੀ.ਆਈ. ਵਲੋਂ ਅੱਜ ਗੜ੍ਹਦੀਵਾਲਾ ਵਿਖੇ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਸੁੱਖਾ ਸਿੰਘ ਕੋਲੀਆਂ ਦੀ ਅਗਵਾਈ ਹੇਠ ਦੇਸ਼ ਅੰਦਰ ਵੱਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੁਧ ਰੋਸ ਪ੍ਰਦਸ਼ਨ ਕਰਕੇ ਕੇਂਦਰ ...

ਪੂਰੀ ਖ਼ਬਰ »

ਟੇਰਕਿਆਣਾ ਸਕੂਲ ਵਿਖੇ ਸਮਾਗਮ

ਦਸੂਹਾ, 21 ਅਪ੍ਰੈਲ (ਭੁੱਲਰ)-ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਟੇਰਕਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰ. ਏ.ਕੇ ਰਾਣਾ ਨੇ ਬੱਚਿਆਂ ਨੂੰ ਜੀ ਆਇਆ ਕਹਿੰਦਿਆਂ ਦੱਸਿਆ ਕਿ ਸਕੂਲ ਵਿਚ ਜਿੱਥੇ ਖੇਡ ...

ਪੂਰੀ ਖ਼ਬਰ »

ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਨੇ ਮੁਫ਼ਤ ਓਵਰਸੀਜ਼ ਐਜੂਕੇਸ਼ਨ ਫੇਅਰ ਲਗਾਇਆ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਵਲੋਂ ਮੁਫ਼ਤ ਓਵਰਸੀਜ਼ ਐਜੂਕੇਸ਼ਨ ਫੇਅਰ ਸਥਾਨਕ ਕੋਰਟ ਰੋਡ 'ਤੇ ਐੱਚ.ਪੀ. ਪੈਟਰੋਲ ਪੰਪ ਦੇ ਸਾਹਮਣੇ ਲਗਾਇਆ ਗਿਆ | ਇਸ ਮੌਕੇ ਕੈਨੇਡਾ, ਯੂ. ਕੇ., ਯੂ. ਐੱਸ. ਏ., ਨਿਊਜ਼ੀਲੈਂਡ, ...

ਪੂਰੀ ਖ਼ਬਰ »

ਦਾਤਾਰਪੁਰ ਵਿਖੇ 104 ਗ਼ਰੀਬ ਪਰਿਵਾਰਾਂ ਨੂੰ ਅਨਿਲ ਭਾਰਤ ਗੈੱਸ ਏਜੰਸੀ ਨੇ ਮੁਫ਼ਤ ਕੁਨੈਕਸ਼ਨ ਵੰਡੇ

ਤਲਵਾੜਾ, 21 ਅਪ੍ਰੈਲ (ਮਹਿਤਾ)- ਦਾਤਾਰਪੁਰ ਦੀ ਸਰਪੰਚਣੀ ਪ੍ਰੋਫੈਸਰ ਸ੍ਰੀਮਤੀ ਕੁਸੂਮ ਸ਼ਰਮਾ ਧਰਮਪਤਨੀ ਸ੍ਰੀ ਪ੍ਰਭਾਤ ਚੰਦ ਸ਼ਰਮਾ ਦੇ ਨਿਵਾਸ ਸਥਾਨ ਦੇ ਵਿਸ਼ਾਲ ਵਿਹੜੇ 'ਚ ਅਨਿਲ ਭਾਰਤ ਗੈੱਸ ਏਜੰਸੀ ਤਲਵਾੜਾ ਵੱਲੋਂ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਟਰਾਂਸਪੋਟਰ ਵਲੋਂ ਅਕੈਡਮੀ ਦੇ ਪ੍ਰਬੰਧਕਾਂ 'ਤੇ ਰਾਸ਼ੀ ਨਾ ਦੇਣ ਦਾ ਦੋਸ਼

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੇਕਰ ਅਕੈਡਮੀ ਦੇ ਪ੍ਰਬੰਧਕਾਂ ਨੇ ਜਲਦ ਇਨਸਾਫ਼ ਕਰਕੇ ਉਸ ਦੀ ਬਕਾਇਆ ਰਾਸ਼ੀ 14.40 ਲੱਖ ਨਹੀਂ ਦਿੱਤੀ ਤਾਂ ਆਪਣੇ ਅਧਿਕਾਰ ਨੂੰ ਪਾਉਣ ਲਈ ਸੰਸਥਾ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਾਂਗਾ | ਇਹ ਐਲਾਨ ਸਿੱਖਿਆ ਸੰਸਥਾ ਦੇ ...

ਪੂਰੀ ਖ਼ਬਰ »

ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਗਗਨੌਲੀ ਦੇ ...

ਪੂਰੀ ਖ਼ਬਰ »

ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਅੱਜ

ਮਾਹਿਲਪੁਰ, 21 ਅਪ੍ਰੈਲ (ਰਜਿੰਦਰ ਸਿੰਘ)-ਜਾਗੋ ਵੈੱਲਫੇਅਰ ਸੁਸਾਇਟੀ ਅਤੇ ਡਾ. ਅੰਬੇਡਕਰ ਹੈਲਪ ਗਰੁੱਪ ਸੁਸਾਇਟੀ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ 127ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਦਿਨਾਂ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ 22 ...

ਪੂਰੀ ਖ਼ਬਰ »

ਕਠੂਆ 'ਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੰਮੂ ਦੇ ਜ਼ਿਲ੍ਹਾ ਕਠੂਆ 'ਚ ਬੱਚੀ ਆਸਿਫਾ ਨਾਲ ਜਬਰ-ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਦੀ ਵਾਪਰੀ ਘਿਣਾਉਣੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਛਾਉਣੀ ਕਲਾਂ 'ਚ ਇਕੱਤਰਤਾ ਹੋਈ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਛਾਉਣੀ ਕਲਾਂ ਵਿਖੇ ਨਰਿੰਦਰ ਕੁਮਾਰ ਸਰਪੰਚ ਬੂਥਗੜ੍ਹ ਦੀ ਅਗਵਾਈ 'ਚ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਪਰਮਿੰਦਰ ਸਿੰਘ ਸਾਬਕਾ ਰਿਟਾਇਰਡ ਡਿਪਟੀ ਡਾਇਰੈਕਟਰ ਬਾਗਬਾਨੀ, ਸਮਾਜ ਸੇਵਕ ਬਲਵੰਤ ਸਿੰਘ ...

ਪੂਰੀ ਖ਼ਬਰ »

ਉਜਵਲਾ ਦਿਵਸ ਤੇ ਸੁਰੱਖਿਆ ਕੈਂਪ ਮੌਕੇ 59 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਭੇਟ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਮੜੂਲੀ ਬ੍ਰਾਹਮਣਾਂ ਵਿਖੇ ਉਜਵਲ ਦਿਵਸ ਤੇ ਸੁਰੱਖਿਆ ਕੈਂਪ ਸੁਰਜੀਤ ਗੈਸ ਏਜੰਸੀ ਵਲੋਂ ਡੋਲੀ ਚੀਮਾ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 59 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਕਠੂਆ 'ਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੰਮੂ ਦੇ ਜ਼ਿਲ੍ਹਾ ਕਠੂਆ 'ਚ ਬੱਚੀ ਆਸਿਫਾ ਨਾਲ ਜਬਰ-ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਦੀ ਵਾਪਰੀ ਘਿਣਾਉਣੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX