ਤਾਜਾ ਖ਼ਬਰਾਂ


ਸੰਗਰੂਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 29ਵੇਂ ਦਿਨ ਵੀ ਜਾਰੀ
. . .  6 minutes ago
ਸੰਗਰੂਰ, 29 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 29ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਚੱਲ ਰਹੇ ਮੋਰਚੇ 'ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੰਘੇ ਦਿਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ...
ਆਰ. ਡੀ. ਐਫ. ਫੰਡ ਦੀ ਗ਼ਲਤ ਵਰਤੋਂ ਨੂੰ ਰੋਕਣਾ ਚਾਹੀਦਾ ਹੈ- ਚੀਮਾ
. . .  12 minutes ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਵਿਧਾਇਕ ਹਰਪਾਲ ਚੀਮਾ, 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ 'ਆਪ' ਵਿਧਾਇਕ ਮੀਤ ਹੇਅਰ ਵਲੋਂ...
ਪਰਾਲੀ ਨੂੰ ਲੈ ਕੇ ਕੇਂਦਰ ਵਲੋਂ ਲਿਆਂਦਾ ਆਰਡੀਨੈਂਸ ਨੂੰ ਰੰਧਾਵਾ ਨੇ ਦੱਸਿਆ ਤੁਗ਼ਲਕੀ ਫ਼ਰਮਾਨ
. . .  27 minutes ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ 'ਚ ਪੰਜਾਬ ਦੇ...
ਦੁੱਧ ਖ਼ਰਾਬ ਹੋਣ 'ਤੇ ਹੋਏ ਝਗੜੇ 'ਚ ਗੁੱਜਰਾਂ ਦੇ ਡੇਰੇ 'ਤੇ ਚਲਾਈ ਗੋਲੀ, 2 ਗੰਭੀਰ ਜ਼ਖ਼ਮੀ
. . .  45 minutes ago
ਝਬਾਲ, 29 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਤੋਂ ਥੋੜੀ ਦੂਰ ਪੈਂਦੇ ਪਿੰਡ ਮੀਆਂਪੁਰ ਨੇੜੇ ਰੋਹੀ ਦੇ ਨਜ਼ਦੀਕ ਅੱਜ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੁੱਜਰਾਂ ਦੇ ਡੇਰੇ ਤੇ ਆ ਕੇ ਗੋਲੀਆਂ ਚਲਾ ਕੇ 2 ਗੁੱਜਰਾਂ ਨੂੰ...
ਪੇਂਡੂ ਮਜ਼ਦੂਰ ਯੂਨੀਅਨ ਅਤੇ ਇਫਟੂ ਵਲੋਂ ਬਲਾਚੌਰ ਦੇ ਵਿਧਾਇਕ ਦੇ ਘਰ ਅੱਗੇ ਧਰਨਾ
. . .  59 minutes ago
ਬਲਾਚੌਰ, 29 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਫਟੂ ਵਲੋਂ ਸਾਂਝੇ ਤੌਰ 'ਤੇ ਹੱਕੀ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਨਿਵਾਸ ਅਸਥਾਨ ਵਿਖੇ...
ਰਾਜਪਾਲ ਵਲੋਂ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨਾਲ ਵਰਤੇ ਗਏ ਰੁੱਖੇ ਵਤੀਰੇ ਨੂੰ ਲੈ ਕੇ ਬੈਂਸ ਨੇ ਸਪੀਕਰ ਨੂੰ ਲਿਖੀ ਚਿੱਠੀ
. . .  about 1 hour ago
ਜਲੰਧਰ, 29 ਅਕਤੂਬਰ - ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨਾਲ ਰੁੱਖਾ ਵਤੀਰਾ ਵਰਤਣ ਅਤੇ ਇਸ...
ਪੰਜਾਬ 'ਚ ਰੇਲ ਸੇਵਾਵਾਂ ਬਹਾਲ ਨਹੀਂ ਹੋਈਆਂ - ਰੇਲਵੇ
. . .  about 1 hour ago
ਨਵੀਂ ਦਿੱਲੀ, 29 ਅਕਤੂਬਰ - ਰੇਲਵੇ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿਚ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ...
ਸ਼੍ਰੋਮਣੀ ਅਕਾਲੀ ਦਲ (ਬ) ਨੇ ਭਾਜਪਾ ਪ੍ਰਧਾਨ ਦੇ ਬਿਆਨ ਨੂੰ ਦੱਸਿਆ ਤੱਥਾਂ ਤੋਂ ਕੋਹਾਂ ਦੂਰ
. . .  about 1 hour ago
ਜਲੰਧਰ, 29 ਅਕਤੂਬਰ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਬਿਆਨਬਾਜ਼ੀ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ...
ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਤਬਾਹ ਹੋ ਰਹੀ ਹੈ ਪੰਜਾਬ ਦੀ ਸਨਅਤ- ਅਰੋੜਾ
. . .  about 1 hour ago
ਜਲੰਧਰ, 29 ਅਕਤੂਬਰ (ਜਸਪਾਲ)- ਸਨਅਤ ਅਤੇ ਵਪਾਰ ਬਾਰੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਸਨਅਤਕਾਰਾਂ ਨਾਲ ਇਕ ਬੈਠਕ ਉਪਰੰਤ ਕਿਹਾ ਕਿ ਕੇਂਦਰ ਦੇ ਅੜੀਅਲ ਵਤੀਰੇ ਕਾਰਨ ਸੂਬੇ ਦੀ...
5 ਨਵੰਬਰ ਨੂੰ ਕਿਸਾਨ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਹੰਕਾਰ ਨੂੰ ਕਰਨਗੇ ਚਕਨਾਚੂਰ- ਬੀਕੇਯੂ ਉਗਰਾਹਾਂ
. . .  about 2 hours ago
ਚੰਡੀਗੜ੍ਹ, 29 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡਾ ਸਿੱਧਾ ਟਕਰਾਅ ਪੰਜਾਬ ਸਰਕਾਰ ਨਾਲ ਨਹੀਂ ਹੈ, ਸਾਡੀ ਟੱਕਰ ਮੋਦੀ, ਭਾਜਪਾ ਤੇ...
ਸ਼ਰਧਾ ਸਹਿਤ ਮਨਾਏ ਗਏ ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਬਾਬਾ ਜੈਮਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੇ ਬਰਸੀ ਸਮਾਗਮ
. . .  about 2 hours ago
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)- ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਅੱਜ ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਬਾਬਾ ਜੈਮਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੇ ਸਾਲਾਨਾ ਵਿਸ਼ਾਲ...
ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਲੱਗੇਗਾ 1 ਕਰੋੜ ਰੁਪਏ ਦਾ ਜੁਰਮਾਨਾ ਤੇ 5 ਸਾਲ ਲਈ ਜਾਣਾ ਪਵੇਗਾ ਜੇਲ੍ਹ
. . .  about 2 hours ago
ਨਵੀਂ ਦਿੱਲੀ, 29 ਅਕਤੂਬਰ- ਦਿੱਲੀ-ਐਨ. ਸੀ. ਆਰ. ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ 'ਚ ਗੰਭੀਰ ਹੁੰਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕ...
ਫ਼ਾਜ਼ਿਲਕਾ 'ਚ ਗੋਲੀ ਮਾਰ ਕੇ ਵਿਅਕਤੀ ਦਾ ਕਤਲ
. . .  about 2 hours ago
ਫ਼ਾਜ਼ਿਲਕਾ, 29 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਪੈਂਦੇ ਪਿੰਡ ਸੈਦੋਕੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ...
ਸ੍ਰੀਨਗਰ 'ਚ ਪੀ. ਡੀ. ਪੀ. ਵਰਕਰਾਂ ਵਲੋਂ ਜ਼ਬਰਦਸਤ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 29 ਅਕਤੂਬਰ- ਨਵੇਂ ਭੂਮੀ ਕਾਨੂੰਨਾਂ ਅਤੇ ਐਨ. ਆਈ. ਏ. ਵਲੋਂ ਕਸ਼ਮੀਰ 'ਚ 6 ਗ਼ੈਰ ਸਰਕਾਰੀ ਸੰਗਠਨਾਂ ਤੇ ਟਰੱਸਟਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ 'ਚ ਅੱਜ ਪੀ. ਡੀ. ਪੀ. ਵਰਕਰਾਂ ਵਲੋਂ ਸ੍ਰੀਨਗਰ...
ਨਿੱਜੀ ਹਸਪਤਾਲ 'ਚ ਇਲਾਜ ਦੌਰਾਨ 15 ਸਾਲਾ ਲੜਕੀ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਾਪਰਵਾਹੀ ਵਰਤਣ ਦੇ ਲਾਏ ਦੋਸ਼
. . .  about 3 hours ago
ਛੇਹਰਟਾ, 29 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਖੰਡਵਾਲਾ 'ਚ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਬੀਤੀ ਦੇਰ ਰਾਤ ਇਕ 15 ਸਾਲਾ ਲੜਕੀ ਦੀ ਇਲਾਜ ਦੌਰਾਨ ਮੌਤ ਹੋਣ...
ਇਨਕਮ ਟੈਕਸ ਵਿਭਾਗ ਵਲੋਂ ਕਪੂਰਥਲਾ 'ਚ ਇਕ ਉਦਯੋਗਪਤੀ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
. . .  about 3 hours ago
ਕਪੂਰਥਲਾ, 29 ਅਕਤੂਬਰ (ਦੀਪਕ ਬਜਾਜ)- ਕਪੂਰਥਲਾ ਦੇ ਪ੍ਰਸਿੱਧ ਕਾਰੋਬਾਰੀ ਹੋਟਲ ਮਾਲਕ, ਪ੍ਰਾਪਰਟੀ ਕਾਰੋਬਾਰੀ ਅਤੇ ਉਦਯੋਗਪਤੀ ਦੀਆਂ ਵੱਖ-ਵੱਖ ਥਾਵਾਂ 'ਤੇ ਇਨਕਮ ਟੈਕਸ ਵਿਭਾਗ ਵਲੋਂ ਅੱਜ ਛਾਪੇਮਾਰੀ...
'ਜੰਗਲਰਾਜ ਦੇ ਯੁਵਰਾਜ' 'ਤੇ ਤੇਜਸਵੀ ਦਾ ਜਵਾਬ, ਬੋਲੇ- ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਕੁਝ ਵੀ ਬੋਲ ਸਕਦੇ ਹਨ
. . .  about 3 hours ago
ਪਟਨਾ, 29 ਅਕਤੂਬਰ- ਬਿਹਾਰ 'ਚ ਵਿਰੋਧੀ ਧਿਰਾਂ ਦੇ ਮਹਾਂਗਠਜੋੜ ਦੀ ਅਗਵਾਈ ਕਰ ਰਹੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਪਹਿਲੇ...
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦਾ ਦਿਹਾਂਤ
. . .  about 4 hours ago
ਗਾਂਧੀਨਗਰ, 29 ਅਕਤੂਬਰ- ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੇ ਦਿੱਗਜ ਨੇਤਾ ਕੇਸ਼ੂਭਾਈ ਪਟੇਲ ਦਾ ਦਿਹਾਂਤ ਹੋ ਗਿਆ। ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਅੱਜ ਸਵੇਰੇ ਉਨ੍ਹਾਂ ਨੂੰ ਅਹਿਮਦਾਬਾਦ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਨਾਲ ਕੀਤੀ ਜਾਵੇਗੀ ਬੈਠਕ
. . .  about 4 hours ago
ਚੰਡੀਗੜ੍ਹ, 29 ਅਕਤੂਬਰ- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਜਾਵੇਗੀ। ਇਹ ਬੈਠਕ ਪੰਜਾਬ ਭਵਨ...
ਰਾਜ ਸਭਾ ਚੋਣਾਂ 'ਚ ਸਪਾ ਨੂੰ ਹਰਾਉਣ ਲਈ ਜੇਕਰ ਸਾਨੂੰ ਭਾਜਪਾ ਦਾ ਸਾਥ ਦੇਣ ਪਿਆ ਤਾਂ ਅਸੀਂ ਉਹ ਵੀ ਦੇਵਾਂਗੇ- ਮਾਇਆਵਤੀ
. . .  about 4 hours ago
ਲਖਨਊ, 29 ਅਕਤੂਬਰ- ਬਸਪਾ ਮੁਖੀ ਮਾਇਆਵਤੀ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਫ਼ਿਰਕੂ ਤਾਕਤਾਂ ਨਾਲ ਲੜਨ ਲਈ ਸਮਾਜਵਾਦੀ ਪਾਰਟੀ (ਸਪਾ) ਨਾਲ ਹੱਥ...
ਰਾਜ ਠਾਕਰੇ ਵਲੋਂ ਰਾਜਪਾਲ ਭਗਤ ਲਾਲ ਕੋਸ਼ਿਆਰੀ ਨਾਲ ਮੁਲਾਕਾਤ
. . .  about 5 hours ago
ਮੁੰਬਈ, 29 ਅਕਤੂਬਰ- ਮਹਾਰਾਸ਼ਟਰ ਨਵ ਨਿਰਮਾਣ ਸੈਨਾ (ਐਮ. ਐਨ. ਐਸ.) ਦੇ ਮੁਖੀ ਰਾਜ ਠਾਕਰੇ ਵਲੋਂ ਅੱਜ ਰਾਜ ਭਵਨ 'ਚ ਰਾਜਪਾਲ ਭਗਤ ਲਾਲ...
ਸੁਲਤਾਨਪੁਰ ਲੋਧੀ 'ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ
. . .  about 5 hours ago
ਸੁਲਤਾਨਪੁਰ ਲੋਧੀ, 29 ਅਕਤੂਬਰ (ਲਾਡੀ, ਥਿੰਦ ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿਖੇ ਬੀਤੀ ਰਾਤ ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਗੱਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ...
ਘਰ 'ਚ ਆਪਣੀ ਦਾਦੀ ਨਾਲ ਸੁੱਤੀ ਪਈ ਲੜਕੀ ਕਾਰ ਸਵਾਰਾਂ ਵਲੋਂ ਅਗਵਾ
. . .  about 3 hours ago
ਜੰਡਿਆਲਾ ਗੁਰੂ, 29 ਅਕਤੂਬਰ (ਪਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ (ਅੰਮ੍ਰਿਤਸਰ) ਦੇ ਨੇੜਲੇ ਪਿੰਡ ਧਾਰੜ ਤੋਂ ਆਪਣੀ ਦਾਦੀ ਨਾਲ ਸੁੱਤੀ 13 ਕੁ ਸਾਲ ਦੀ ਨਾਬਾਲਗ ਲੜਕੀ ਨੂੰ ਅੱਜ ਤੜਕੇ 4-5 ਕਾਰ ਸਵਾਰ ਘਰ ਜਬਰੀ...
ਪੱਛਮੀ ਬੰਗਾਲ ਦੇ ਰਾਜਪਾਲ ਅੱਜ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 29 ਅਕਤੂਬਰ- ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਅੱਜ ਸਵੇਰੇ 11.30 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...
ਦੇਸ਼ 'ਚ ਕੋਰੋਨਾ ਦੇ ਅੰਕੜਿਆਂ 'ਚ ਮੁੜ ਉਛਾਲ- 24 ਘੰਟਿਆਂ 'ਚ 49,881 ਨਵੇਂ ਮਾਮਲੇ ਆਏ ਸਾਹਮਣੇ, 517 ਲੋਕਾਂ ਦੀ ਗਈ ਜਾਨ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਦੇਸ਼ 'ਚ ਕੋਰੋਨਾ ਦੇ ਅੰਕੜਿਆਂ 'ਚ ਮੁੜ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX