ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  9 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  14 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  26 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  29 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  37 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  42 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  59 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  47 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 minute ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਲੁਧਿਆਣਾ

ਅਗਵਾ ਕੀਤੇ ਨੌਜਵਾਨ ਦੇ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਲੋਕਾਂ ਨੇ ਥਾਣੇ ਦੇ ਬਾਹਰ ਕੀਤਾ ਪ੍ਰਦਰਸ਼ਨ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ 33 ਫੱੁਟਾ ਸੜਕ 'ਤੇ ਰਹਿੰਦੇ ਇਕ ਨੌਜਵਾਨ ਦੇ ਸ਼ੱਕੀ ਹਾਲਾਤ ਵਿਚ ਅਗਵਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਰਿਵਾਰ ਦੇ ਦੋ ਮੈਂਬਰਾਂ ਖਿਲਾਫ ਕੇਸ ਦਰਜ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਰਿਵਾਰ ਦੇ ਦੋ ਮੈਂਬਰਾਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੀ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਰਟਰ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਦਾ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਤੇਜ ਰਫ਼ਤਾਰ ਬੇਕਾਬੂ ਕਾਰ ਦੀ ਲਪੇਟ ਵਿਚ ਆਉਣ ਨਾਲ ਪੁਜਾਰੀ ਜ਼ਖ਼ਮੀ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਸੜਕ 'ਤੇ ਤੇਜ਼ ਰਫ਼ਤਾਰ ਦੀ ਬੇਕਾਬੂ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੰਦਰ ਦਾ ਪੁਜਾਰੀ ਜ਼ਖ਼ਮੀ ਹੋ ਗਿਆ | ਜਖ਼ਮੀ ਹੋਏ ਪੁਜਾਰੀ ਦੀ ਸ਼ਨਾਖਤ ਪ੍ਰਭਾਕਰ ਰਾਠੌਰੀ ਵਜੋਂ ਕੀਤੀ ਗਈ ਹੈ | ਉਸਨੂੰ ਇਲਾਜ ਲਈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਸਾਢੇ ਤਿੰਨ ਸਾਲ ਦੇ ਬੱਚੇ ਦੀ ਮੌਤ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਸਾਢੇ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਸੋਹਣ ਪੁੱਤਰ ਅਨਰੂਪ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਢੰਡਾਰੀ ਖੁਰਦ ਇਲਾਕੇ ਦੀ ਸਥਿਤੀ ਵਿਸਫੋਟਕ, ਫੈਲ ਸਕਦੀ ਹੈ ਭਿਆਨਕ ਬੀਮਾਰੀ

ਢੰਡਾਰੀ ਕਲਾਂ, 21 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਈ ਦਿਨਾਂ ਤੋਂ ਵਾਰਡ ਨੰ: 28 ਢੰਡਾਰੀ ਖੁਰਦ ਵਿਚ ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਕਾਰਨ ਗਲ੍ਹੀਆਂ ਮੁਹ੍ਹੱਲਿਆਂ ਵਿਚ ਫੈਲਿਆ ਪਿਆ ਹੈ | ਸਥਿਤੀ ਬਦ ਤੋਂ ਬਦੱਤਰ ਹੋਈ ਪਈ ਹੈ ਕਿਉਂਕਿ ਇਹ ਗੰਦਾ ਪਾਣੀ ਲੋਕਾਂ ...

ਪੂਰੀ ਖ਼ਬਰ »

-ਮਾਮਲਾ ਭੂ ਵਰਤੋਂ ਤਬਦੀਲੀ ਫੀਸ ਵਸੂਲਣ ਦਾ-

ਸੁੰਦਰ ਨਗਰ, ਬਾਜਵਾ ਨਗਰ, ਕਲਿਆਣ ਨਗਰ 'ਚ ਸਰਵੇਅ ਸ਼ੁਰੂ ਹੋਣ 'ਤੇ ਕਾਰੋਬਾਰੀਆਂ 'ਚ ਫੈਲਿਆ ਰੋਸ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਭੂਵਰਤੋਂ ਤਬਦੀਲੀ ਫੀਸ (ਸੀ.ਐਲ.ਯੂ) ਵਸੂਲਣ ਲਈ ਹੌਜਰੀ ਦਾ ਗੜ੍ਹ ਮੰਨੇ ਜਾਂਦੇ ਸੁੰਦਰ ਨਗਰ, ਕਲਿਆਣ ਨਗਰ ਅਤੇ ਬਾਜਵਾ ਨਗਰ ਵਿਚ ਸ਼ੁਰੂ ਕਰਾਏ ਸਰਵੇ ਕਾਰਨ ਹੌਜਰੀ ਕਾਰੋਬਾਰੀਆਂ 'ਚ ਰੋਸ ਵੱਧਦਾ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਲਗਾਏ ਪਾਸਪੋਰਟ ਮੇਲੇ ਦਾ ਨਹੀਂ ਹੋਇਆ ਬਹੁਤ ਲਾਭ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਲੋਕਾਂ ਦੀ ਸਹੂਲਤ ਲਈ ਪਾਸਪੋਰਟ ਸੇਵਾ ਕੇਂਦਰ ਲੁਧਿਆਣਾ ਵਿਖੇ ਅੱਜ ਪਾਸਪੋਰਟ ਮੇਲਾ ਲਗਾਇਆ ਗਿਆ ਸੀ, ਪਰ ਉਸ ਵਿੱਚ ਲੋਕਾਂ ਨੂੰ ਬਹੁਤੀ ਸਹੂਲਤ ਨਹੀਂ ਮਿਲੀ | ਪਾਸਪੋਰਟ ਮੇਲੇ ਦੌਰਾਨ ਲੋਕ ...

ਪੂਰੀ ਖ਼ਬਰ »

ਬੈਂਕ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਖਿਲਾਫ ਕੇਸ ਦਰਜ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੋਟਕ ਮਹਿੰਦਰਾ ਬੈਂਕ ਨਾਲ 6 ਲੱਖ 50 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਬੈਂਕ ਮੈਨੇਜਰ ਬਲਦੀਪ ਸਿੰਘ ...

ਪੂਰੀ ਖ਼ਬਰ »

ਦਿਨ ਦਿਹਾੜੇ ਲੁਟੇਰੇ ਔਰਤ ਦੇ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫਰਾਰ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਚਲੂ ਨਗਰ ਵਿਚ ਅੱਜ ਦਿਨ ਦਿਹਾੜੇ ਕਾਰ ਸਵਾਰ ਚਾਰ ਲੁਟੇਰੇ ਇਕ ਔਰਤ ਨੂੰ ਬੇਹੋਸ਼ ਕਰਨ ਉਪਰੰਤ ਉਸਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ...

ਪੂਰੀ ਖ਼ਬਰ »

ਖੁੱਲ੍ਹੇ ਤੌਰ 'ਤੇ ਖਾਣ ਪੀਣ ਦਾ ਸਾਮਾਨ ਵੇਚਣ ਵਾਲਿਆਂ ਉਪਰ ਕੱਸਿਆ ਸ਼ਿਕੰਜਾ

ਢੰਡਾਰੀ ਕਲਾਂ 17 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਢੰਡਾਰੀ ਇਲਾਕੇ ਵਿਚ ਖਾਣ ਪੀਣ ਵਾਲੀਆਂ ਵਸਤੂਆਂ ਖੁਲ੍ਹੇ ਤੌਰ 'ਤੇ ਵੇਚੀਆਂ ਜਾ ਰਹੀਆਂ ਹਨ | ਐਸ ਐਮ ਓ ਡਾ: ਜੇ ਪੀ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਸਿਹਤ ਵਿਭਾਗ ਵਲੋਂ ਟੀਮਾਂ ਦਾ ਗਠਨ ਕਰ ...

ਪੂਰੀ ਖ਼ਬਰ »

ਡਾਕਟਰ ਦੇ ਕਲੀਨਿਕ ਦੀ ਭੰਨਤੋੜ ਕਰਨ ਦੇ ਦੋਸ਼ ਤਹਿਤ 12 ਖਿਲਾਫ ਕੇਸ ਦਰਜ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਰਟਰ)-ਸਥਾਨਕ ਟਿੱਬਾ ਸੜਕ 'ਤੇ ਡਾਕਟਰ ਦੇ ਕਲੀਨਿਕ ਦੀ ਭੰਨਤੋੜ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 12 ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਡਾਕਟਰ ਅਮਨਦੀਪ ਸਿੰਘ ਆਹੂਜਾ ਵਾਸੀ ਭਾਈ ਰਣਧੀਰ ...

ਪੂਰੀ ਖ਼ਬਰ »

ਸਰਕਾਰ ਵਲੋਂ ਪੈਰਵੀ ਨਾ ਕਰਨ ਕਰਕੇ ਲਾਡੋਵਾਲ ਟੋਲ ਪਲਾਜ਼ਾ ਕੰਪਨੀ ਨੂੰ ਸਟੇਅ ਮਿਲੀ-ਬੈਂਸ

w ਬੈਂਸ ਨੇ ਟੋਲ ਮਾਫੀਆ ਨਾਲ ਸਰਕਾਰ ਦੀ ਮਿਲੀ ਭੁਗਤ ਹੋਣ ਦਾ ਲਗਾਇਆ ਦੋਸ਼ ਲੁਧਿਆਣਾ, 21 ਅਪਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ...

ਪੂਰੀ ਖ਼ਬਰ »

ਕਠੂਆ ਤੇ ਉਨਾਵ ਜਬਰ ਜਨਾਹ ਮਾਮਲਿਆਂ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੁਆਉਣ ਲਈ ਰੋਸ ਪ੍ਰਦਰਸ਼ਨ

ਲੁਧਿਆਣਾ, 21 ਅਪਰੈਲ (ਪੁਨੀਤ ਬਾਵਾ)-ਦੇਸ ਦੇ ਕਠੂਆ ਤੇ ਉਨਾਵ ਵਿਚ ਜਬਰ ਜਨਾਹ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਦੇਸ਼ ਅੰਦਰ ਰੋਸ ਪ੍ਰਦਰਸ਼ਨ ਤੇ ਧਰਨੇ ਮੁਜ਼ਾਹਰਿਆਂ ਦਾ ਦੌਰ ਚੱਲ ਰਿਹਾ ਹੈ, ਜਿਸ ਤਹਿਤ ਅੱਜ ਵਾਰਡ ਨੰਬਰ 31 ਦੇ ਗੁਰੂ ਹਰਿਕ੍ਰਿਸ਼ਨ ਨਗਰ ਵਿੱਖ ਸਮਾਜ ...

ਪੂਰੀ ਖ਼ਬਰ »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਅਚਨਚੇਤੀ ਨਿਰੀਖਣ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੁਦਰਤੀ ਸ੍ਰੋਤਾਂ ਦੀ ਹੋ ਰਹੀ ਬਰਬਾਦੀ ਤੇ ਚਿੰਤਾ ਪ੍ਰਗਟ ਕਰਦਿਆਂ ਰੋਸ ਜ਼ਾਹਿਰ ਕੀਤਾ ਹੈ | ਪਿਛਲੇ ਦੋ ਦਹਾਕਿਆਂ ਤੋਂ ਕੁਦਰਤੀ ਸ੍ਰੋਤਾਂ ਅਤੇ ਵਾਤਾਵਰਣ ...

ਪੂਰੀ ਖ਼ਬਰ »

5 ਸਾਲ ਦੇ ਲੜਕੇ ਨਾਲ ਕੁਕਰਮ ਕਰਨ ਵਾਲਾ ਗਿ੍ਫਤਾਰ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਖੇੜੀ ਵਿਚ 5 ਸਾਲ ਦੇ ਮਾਸੂਮ ਬੱਚੇ ਨਾਲ ਕੁਕਰਮ ਕਰਨ ਵਾਲੇ ਗੁਆਂਢੀ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੰਦੀਪ ਸਿੰਘ ਪੁੱਤਰ ਰਤਨ ਚੰਦ ਵਾਸੀ ਪਿੰਡ ਖੇੜੀ ਵਜੋਂ ਕੀਤੀ ਗਈ ਹੈ | ਉਸ ਖਿਲਾਫ ਪੌਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਐਚ.ਓ. ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਕਥਿਤ ਦੋਸ਼ੀ ਬੀਤੀ ਰਾਤ ਬੱਚੇ ਦੇ ਘਰ ਦਾਖਲ ਹੋ ਗਿਆ ਤੇ ਉਸ ਨਾਲ ਕੁਕਰਮ ਕੀਤਾ | ਪੁਲਿਸ ਉਸ ਪਾਸੋਂ ਹੋਰ ਵੀ ਪੱੁਛ ਪੜਤਾਲ ਕਰ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |


ਖ਼ਬਰ ਸ਼ੇਅਰ ਕਰੋ

ਐਾਟੀ ਥੈਫਟ ਥਾਣਾ ਪੁਲਿਸ ਮੁਲਾਜ਼ਮ ਦਾ ਚਲਾਨ ਪੇਸ਼ ਕਰਵਾਉਣ ਸਬੰਧੀ ਲਿਪ ਮੁਖੀ ਬੈਂਸ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ

ਲੁਧਿਆਣਾ, 21 ਅਪਰੈਲ (ਪੁਨੀਤ ਬਾਵਾ)-ਲੋਕ ਮੁੱਦਿਆਂ ਨੂੰ ਚੁੱਕ ਕੇ ਲੋਕਾਂ ਦੀ ਆਵਾਜ਼ ਬਣਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ:ਸੁਖਚੈਨ ਸਿੰਘ ਗਿੱਲ ਨੂੰ ਚਿੱਠੀ ਲਿਖ ਕੇ ਐਾਟੀ ਥੈਫਟ ਥਾਣਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵੱਲੋਂ 4.16 ਲੱਖ ਮੀਟਰਕ ਟਨ ਕਣਕ ਦੀ ਖਰੀਦ ਤੇ 378.53 ਕਰੋੜ ਆਨ ਲਾਈਨ ਅਦਾਇਗੀ ਹੋਣ ਦਾ ਦਾਅਵਾ

ਲੁਧਿਆਣਾ, 21 ਅਪਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਵਿਚ ਕਣਕ ਦੀ ਚੁਕਾਈ ਦਾ ਕੰਮ ਬੜਾ ਹੀ ਢਿੱਲਾ ਚੱਲ ਰਿਹਾ ਹੈ, ਪਰ ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਣਕ ਦੀ ਚੁਕਾਈ 'ਤੇ ਤਸੱਲੀ ਪ੍ਰਗਟ ਕੀਤੀ ਹੈ, ਉਨ੍ਹਾਂ ਮੰਡੀਆਂ ਵਿੱਚ ...

ਪੂਰੀ ਖ਼ਬਰ »

ਭਾਰਤ ਭੂਸ਼ਨ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਨਾਲ ਵਿਕਾਸ ਪ੍ਰਾਜੈਕਟਾਂ ਦੀ ਕਾਰਵਾਈ ਤੇਜ਼ ਹੋਣ ਦੀ ਲੋਕਾਂ ਨੂੰ ਬੱਝੀ ਆਸ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਪੰਜਾਬ ਦੇ ਸਭ ਤੋਂ ਵੱਡੇ ਸਨਅਤੀ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਕਰਨ ਲਈ ਕਾਂਗਰਸ ਸਰਕਾਰ ਦਾ ਗਠਨ ਹੋਣ ਤੋਂ ਬਾਅਦ ਉਲੀਕੀ 3500 ਕਰੋੜ ਦੀ ਯੋਜਨਾ ਜਿਸਤੇ ਮੱਠੀ ਰਫ਼ਤਾਰ ਨਾਲ ਕੰਮ ਚੱਲ ਰਿਹਾ ਹੈ, ਹਲਕਾ ਪੱਛਮੀ ਤੋਂ ...

ਪੂਰੀ ਖ਼ਬਰ »

ਆਸ਼ੂ ਦੇ ਮੰਤਰੀ ਬਣਨ 'ਤੇ ਵਿਧਾਨ ਸਭਾ ਸੈਂਟਰਲ 'ਚ ਪਾਰਟੀ ਆਗੂਆਂ ਵੰਡੇ ਲੱਡੂ

ਲੁਧਿਆਣਾ, 21 ਅਪ੍ਰੈਲ (ਬੀ.ਐਸ.ਬਰਾੜ)-ਵਿਧਾਨ ਸਭਾ ਸੈਂਟਰਲ ਦੇ ਪਾਰਟੀ ਵਰਕਰਾਂ ਨੇ ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਵਿਧਾਇਕ ਭਾਰਤ ਭੂਸ਼ਨ ਆਸ਼ੂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਦੀ ਖੁਸ਼ੀ ਮਨਾਈ ¢ ਇਸ ਮੌਕੇ ਸ੍ਰੀ ਹਾਂਡਾ ਨੇ ...

ਪੂਰੀ ਖ਼ਬਰ »

ਡਾ: ਜਗਵਿੰਦਰ ਜੋਧਾ ਦੇ ਸੱਜਰੇ ਗ਼ਜ਼ਲ ਸੰਗ੍ਰਹਿ ਬੇਤਰਤੀਬੀਆਂ ਦਾ ਸਵਾਗਤ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਗਿੱਲ ਨੂੰ ਅੱਜ ਡਾ: ਜਗਵਿੰਦਰ ਜੋਧਾ ਨੇ ਆਪਣਾ ਨਵ-ਰਚਿਤ ਗ਼ਜ਼ਲ ਸੰਗ੍ਰਹਿ 'ਬੇਤਰਤੀਬੀਆਂ' ਭੇਂਟ ਕੀਤਾ¢ ਇਹ ਗ਼ਜ਼ਲ ਸੰਗ੍ਰਹਿ ਚੇਤਨਾ ਪ੍ਰਕਾਸ਼ਨ ਲੁਧਿਆਣਾ ਨੇ ...

ਪੂਰੀ ਖ਼ਬਰ »

ਸ਼ਿਵਾਲਿਕ ਗੈਸ ਕੰਪਨੀ ਬਾੜੇਵਾਲ ਵਲੋਂ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਇਯਾਲੀ ਥਰੀਕੇ 21 ਅਪ੍ਰੈਲ (ਰਾਜ ਜੋਸ਼ੀ)- ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਸ਼ਿਵਾਲਿਕ ਗੈਸ ਕੰਪਨੀ ਵਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਔਰਤਾਂ ਨੂੰ ਮੁਫ਼ਤ ਵਿਚ ਗੈਸ ਕੁਨੈਕਸ਼ਨ ਵੰਡ ਸਮਾਰੋਹ ਵਿਚ ਉਚੇਚਾ ਪਹੁੰਚੇ ਸ਼੍ਰੋਮਣੀ ...

ਪੂਰੀ ਖ਼ਬਰ »

ਡਿਪਟੀ ਮੇਅਰ ਨੇ ਅਮਨ ਕਾਨੂੰਨ ਦੀ ਸਥਿਤੀ 'ਤੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਡਾਬਾ/ਲੁਹਾਰਾ, 21 ਅਪ੍ਰੈਲ (ਕੁਲਵੰਤ ਸਿੰਘ ਸੱਪਲ)- ਨਗਰ ਨਿਗਮ ਦੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨਾਲ ਮਿਲ ਕੇ ਮਹਾਨਗਰ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਚਰਚਾ ਕੀਤੀ | ਇਸ ਸੰਬਧੀ ਡਿਪਟੀ ਮੇਅਰ ਦੇ ਓ. ...

ਪੂਰੀ ਖ਼ਬਰ »

ਨਗਰ ਨਿਗਮ ਦੇ ਕੌਾਸਲਰਾਂ ਨੂੰ ਟ੍ਰੇਨਿੰਗ ਦੇਣ ਲਈ ਕਰਵਾਏ ਜਾਣਗੇ ਸੈਮੀਨਾਰ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਮਹਾਤਮਾ ਗਾਂਧੀ ਇੰਸਟੀਚਿਊਟ ਦੇ ਅਧਿਕਾਰੀਆਂ ਵਲੋਂ ਨਗਰ ਨਿਗਮ ਦੇ ਕੌਾਸਲਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜਿੰਮੇਵਾਰੀਆਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਏ ਜਾਣਗੇ, ਜਿਸ ਵਿਚ ਦੁਬਾਰਾ ਬਣੇ ਕੌਾਸਲਰ ਵੀ ...

ਪੂਰੀ ਖ਼ਬਰ »

ਸੜਕਾਂ ਦੀ ਗੰਦੀ ਵਿਵਸਥਾ 'ਤੇ ਭੜਕੇ ਉਦਯੋਗਪਤੀ

ਢੰਡਾਰੀ ਕਲਾਂ, 18 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਕਾਂਗਰਸ ਸਰਕਾਰ ਨੂੰ ਸਤਾ ਵਿਚ ਆਏ ਇੱਕ ਸਾਲ ਤੋਂ ਵੀ ਵੱਧ ਸਮਾਂ ਹੋ ਚੁੱਕਿਆ ਹੈ | ਰਾਜਨੀਤਕ ਬਦਲਾਓ ਲਿਆਉਣ ਵਿਚ ਉਦਯੋਗਪਤੀਆਂ ਦਾ ਵੱਡਾ ਹੱਥ ਸੀ | ਉਦਯੋਗਿਕ ਇਲਾਕੇ ਵਿਚ ਸੜਕਾਂ ਦੀ ਸਥਿਤੀ ਨੂੰ ਲੈਕੇ ਉਦਯੋਗਪਤੀਆਂ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਕਮੇਟੀ ਢੰਡਾਰੀ ਕਲਾਂ ਦੀ ਬੈਠਕ ਹੋਈ

ਢੰਡਾਰੀ ਕਲਾਂ, 20 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਸ਼ਮਸ਼ਾਨਘਾਟ ਕਮੇਟੀ ਦੀ ਇਕ ਅਹਿਮ ਬੈਠਕ ਚੇਅਰਮੈਨ ਨੌਨਿੱਧ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮੈਂਬਰਾਂ ਨੇ ਦੋ ਸਾਲ ਪਹਿਲਾਂ ਉਸ ਵਕਤ ਦੇ ਜਿਲ੍ਹਾ ਯੋਜਨਾ ਬੋਰਡ ਦੇੇ ਚੇਅਰਮੈਨ ਵਲੋਂ ਬਿਲਡਿੰਗ ਉਸਾਰੀ ਲਈ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 5 ਮਈ ਨੂੰ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 5 ਮਈ ਨੂੰ ਹੋਵੇਗੀ | ਵਿਜੀਲੈਂਸ ਵੱਲੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਨੂੰ ਨਾਮਜਦ ਕੀਤਾ ਗਿਆ ਸੀ | ਜਾਣਕਾਰੀ ...

ਪੂਰੀ ਖ਼ਬਰ »

ਇੰਜਨ ਸ਼ੈਡ ਵਿਚੋਂ ਇੰਜਨ ਪਟੜੀ ਤੋਂ ਲੱਥਾ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਇੰਜਨ ਸ਼ੈਡ ਵਿਚ ਅੱਜ ਇੰਜਨ ਪਟੜੀ ਤੋਂ ਹੇਠਾਂ ਲੱਥ ਗਿਆ | ਜਿਸ ਕਾਰਨ ਉਥੇ ਮੁਰੰਮਤ ਦਾ ਕੰਮਕਾਜ ਪ੍ਰਭਾਵਿਤ ਹੋਇਆ | ਜਾਣਕਾਰੀ ਅਨੁਸਾਰ ਡਰਾਈਵਰ ਮੁਰੰਮਤ ਤੋਂ ਬਾਅਦ ਇੰਜਨ ਨੂੰ ਬਾਹਰ ...

ਪੂਰੀ ਖ਼ਬਰ »

ਬੱਚੀਆਂ ਨਾਲ਼ ਜਬਰ ਜਨਾਹ ਕਰਨ ਵਾਲਿਆਂ ਨੂੰ ਫਾਸਟ ਟਰੈਕ ਅਦਾਲਤਾਂ ਵਿਚੋਂ ਫਾਂਸੀ ਦੀ ਸਜ਼ਾ ਸੁਣਾਈ ਜਾਵੇ-ਇੰਜੀ: ਗਿਆਸਪੁਰਾ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਹੋਂਦ ਚਿੱਲੜ ਤਾਲਮੇਲ ਕਮੇਟੀ, ਸਰਬੱਤ ਦਾ ਭਲਾ ਸੇਵਾ ਲਹਿਰ, ਨਿਰਵੈਰ ਸੇਵਾ ਮਿਸ਼ਨ ਅਤੇ ਫਾਈਟ ਫਾਰ ਜਸਟਿਸ ਵਲੋਂ ਕਠੂਆ ਵਿਖੇ ਬੱਚੀ ਨਾਲ਼ ਹੋਏ ਗੈਂਗਰੇਪ ਦੇ ਵਿਰੋਧ ਵਿਚ ਨੌਜਵਾਨਾਂ ਵਲੋਂ ਜਗਰਾਉਂ ਪੁਲ 'ਤੇ ਦੀਵਾਰ ਬਣਾ ਕੇ ਰੋਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਮਹਿਲਾਵਾਂ ਨੂੰ ਦਿੱਤੇ ਗਏ ਮੁਫਤ ਗੈਸ ਕੁਨੈਕਸ਼ਨ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਅੱਜ ਵਾਰਡ ਨੰ: 1 ਤੋਂ ਕੌਾਸਲਰ ਦਿਵਿਆ ਦਾਨਵ ਅਤੇ ਭਾਵਾਧਸ ਆਗੂ ਸ੍ਰੀ ਵਿਜੈ ਦਾਨਵ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਦਿੱਤੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਹੁਣ ਅਦਾਲਤੀ ਫੀਸ ਦੀ ਅਦਾਇਗੀ ਹੋਵੇਗੀ ਆਨਲਾਈਨ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਫੀਸ ਦੀ ਅਦਾਇਗੀ ਹੁਣ ਆਨਲਾਈਨ ਹੋਵੇਗੀ ਅਤੇ ਅੱਜ ਈ-ਕੋਰਟ ਫੀਸ ਸਿਸਟਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਸਿਸਟਮ ਦਾ ਉਦਘਾਟਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਨੇ ਕੀਤਾ | ਇਸ ਦੀ ਜਾਣਕਾਰੀ ਦੇਣ ...

ਪੂਰੀ ਖ਼ਬਰ »

ਪਵਿੱਤਰ ਕੌਰ ਮਾਟੀ ਦੀਆਂ ਕਹਾਣੀਆਂ ਧਰਤੀ ਦੇ ਨਾਲ ਜੁੜੀਆਂ ਹੋਈਆਂ ਹਨ-ਪ੍ਰੋ: ਰਵਿੰਦਰ ਭੱਠਲ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਪਵਿੱਤਰ ਕੌਰ ਮਾਟੀ ਦੀਆਂ ਕਹਾਣੀਆਂ ਧਰਤੀ ਦੇ ਨਾਲ ਜੁੜੇ ਮਨੁੱਖ ਦੀਆਂ ਕਹਾਣੀਆਂ ਹਨ, ਜਿਨ੍ਹਾਂ ਵਿਚੋਂ ਜ਼ਿੰਦਗੀ ਧੜਕਦੀ ਹੈ | ਇਹ ਸ਼ਬਦ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅੱਜ ਪੰਜਾਬੀ ਭਵਨ ...

ਪੂਰੀ ਖ਼ਬਰ »

145 ਬਲਾਕਾਂ ਵਿੱਚ ਸੀਚੇਵਾਲ ਮਾਡਲ ਦੇ ਛੱਪੜ ਬਣਾਉਣ ਲਈ ਸੰਤ ਸੀਚੇਵਾਲ ਤੇ ਬੋਰਡ ਦੇ ਅਧਿਕਾਰੀਆਂ ਦਰਮਿਆਨ ਮੀਟਿੰਗ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੇ 12 ਹਜ਼ਾਰ ਪਿੰਡਾਂ ਵਿਚਲੇ 20 ਹਜ਼ਾਰ ਛੱਪੜਾਂ ਨੂੰ ਸੀਚੇਵਾਲ ਮਾਡਲ ਦੇ ਤਹਿਤ ਸਾਫ਼ ਕਰਨ ਲਈ ਇਕ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ਦੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਸਥਾਨਕ ਸਰਕਟ ਹਾਊਸ ਵਿਖੇ ਵਾਤਾਵਰਣ ਪ੍ਰੇਮੀ ...

ਪੂਰੀ ਖ਼ਬਰ »

ਸਨਅਤਕਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਾਂਗਾ-ਆਸ਼ੂ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਨਅਤਕਾਰਾਂ ਦੀ ਭਲਾਈ ਲਈ ਉਹ ਪਹਿਲਾਂ ਹੀ ਹਰ ਸੰਭਵ ਉਪਰਾਲਾ ਕਰਦੇ ਆ ਰਹ ਹਨ ਅਤੇ ਭਵਿੱਖ ਵਿੱਚ ਵੀ ਉਹ ਪੰਜਾਬ ਦੇ ਸਨਅਤਕਾਰਾਂ ਦੇ ਨਾਲ-ਨਾਲ ਖਾਸਕਰ ਸਨਅਤੀ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਅਤੇ ਉਤਪਾਦਾਂ ਦੀ ਜਾਣਕਾਰੀ ਦੇਣ ਲਈ ਪੰਜਾਬ ਹਲਵਾਈ ਐਸੋਸੀਏਸ਼ਨ ਵਲੋਂ ਪ੍ਰਦਰਸ਼ਨੀ ਕੱਲ੍ਹ

ਲੁਧਿਆਣਾ, 21 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪੰਜਾਬ ਦੇ ਹਲਵਾਈਆਂ ਨੂੰ ਆਧੁਨਿਕ ਮਸ਼ੀਨਰੀ ਅਤੇ ਫੂਡ ਸੇਫ਼ਟੀ ਐਾਡ ਸਟੈਂਡਰਡ ਐਕਟ ਦੀ ਜਾਣਕਾਰੀ ਮੁਹੱਈਆ ਕਰਾਉਣ ਲਈ ਪੰਜਾਬ ਅਤੇ ਲੁਧਿਆਣਾ ਹਲਵਾਈ ਐਸੋਸੀਏਸ਼ਨ ਵਲੋਂ 23 ਅਪ੍ਰੈਲ ਸੋਮਵਾਰ ਨੂੰ ਹਾਰਡੀਵਰਲਡ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਠੱਗੀ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਰਟਰ)-ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਹਜ਼ਾਰਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਟਰੈਵਲ ਏਜੰਸੀ ਦੇ ਮਾਲਕਾਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਲੈਟਸ ਦੀ ਨਵੀਂ ਟੀਮ ਵਲੋਂ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪੰਨੂੰ ਦੇ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 21 ਅਪਰੈਲ (ਪੁਨੀਤ ਬਾਵਾ)-ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੀ ਨਵੀਂ ਚੁਣੀ ਗਈ ਟੀਮ ਨੇ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX