ਤਾਜਾ ਖ਼ਬਰਾਂ


ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  15 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  7 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  37 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  43 minutes ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  53 minutes ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 1 hour ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਤੇ ਉਸ ਨਾਲ ਹੋਣ ਵਾਲੀ ਬਿਮਾਰੀ ਕੋਵਿਡ19 ਦੇ ਖ਼ਤਰੇ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਆਉਣ ਵਾਲੇ ਹਫ਼ਤਿਆਂ ਨੂੰ ਕਰੂਰ ਕਰਾਰ ਦਿੱਤਾ ਹੈ ਤੇ ਵਾਈਟ ਹਾਊਸ ਦੇ ਇਤਿਹਾਸ ਵਿਚ ਸਭ...
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਚੰਡੀਗੜ੍ਹ, 1 ਅਪ੍ਰੈਲ - ਦਿੱਲੀ ਸਥਿਤ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਹੋਏ ਧਾਰਮਿਕ ਸੰਮੇਲਨ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ 125 ਲੋਕ ਹਰਿਆਣਾ ਤੇ 9 ਲੋਕ ਪੰਜਾਬ ਤੋਂ ਗਏ ਸਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਨੂੰ ਇਕਾਂਤਵਾਸ ਵਿਚ ਭੇਜਿਆ...
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  22 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 2 hours ago
ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  about 2 hours ago
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  about 3 hours ago
ਹੌਜ਼ਰੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ

ਉਪ ਕੁਲਪਤੀ ਵਲੋਂ ਦਿੱਤੇ ਹਲਫ਼ਨਾਮੇ ਦਾ ਸਿੰਡੀਕੇਟ ਮੈਂਬਰਾਂ ਵਲੋਂ ਵਿਰੋਧ

ਹੋਰਨਾਂ ਮੁੱਦਿਆਂ 'ਤੇ ਨਹੀਂ ਹੋ ਸਕੀ ਚਰਚਾ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ 17 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪ੍ਰਸ਼ਾਸਨ ਸੁਧਾਰਾਂ ਸਬੰਧੀ ਸੌਾਪੇ ਹਲਫ਼ਨਾਮੇ ਨੂੰ ਲੈ ਕੇ ਸਿੰਡੀਕੇਟ ਦੀ ਮੀਟਿੰਗ ਵਿਚ ਭਾਰੀ ਵਿਰੋਧ ਹੋਇਆ ਜਿਸ ਦੇ ...

ਪੂਰੀ ਖ਼ਬਰ »

ਸਿੱਧੂ ਬਣੇ ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੀ ਹੋਈ ਚੋਣ ਵਿਚ ਐਡਵੋਕੇਟ ਹਰਵਿੰਦਰ ਸਿੰਘ ਸਿੱਧੂ ਪ੍ਰਧਾਨ ਚੁਣੇ ਗਏ | ਉਨ੍ਹਾਂ ਨੇ ਆਪਣੇ ਵਿਰੋਧੀ ਟੀ. ਪੀ. ਸਿੰਘ ਨੂੰ 11 ਵੋਟਾਂ ਨਾਲ ਹਰਾਇਆ | ਇਸ ਚੋਣ ਵਿਚ ਸਿੱਧੂ ਨੂੰ 28 ਵਿਚੋਂ 19 ...

ਪੂਰੀ ਖ਼ਬਰ »

ਝਪਟਮਾਰੀ ਤੇ ਵਾਹਨ ਚੋਰੀ ਦੇ ਮਾਮਲਿਆਂ 'ਚ 3 ਗਿ੍ਫ਼ਤਾਰ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਵੱਖ-ਵੱਖ ਮਾਮਲਿਆਂ 'ਚ ਝਪਟਮਾਰੀ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਕ੍ਰਾਈਮ ...

ਪੂਰੀ ਖ਼ਬਰ »

ਮਾਮਲਾ 22 ਲੱਖ 63 ਹਜ਼ਾਰ ਦੀ ਠੱਗੀ ਦਾ

ਸੇਵਾ ਮੁਕਤ ਐਸ.ਡੀ.ਓ. ਦੀ ਸ਼ਿਕਾਇਤ 'ਤੇ 3 ਕੰਪਨੀਆਂ ਸਮੇਤ 6 ਲੋਕਾਂ ਨੂੰ ਸੰਮਨ ਜਾਰੀ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)- ਪੰਜਾਬ ਵਾਟਰ ਸਪਲਾਈ ਐਾਡ ਸੀਵਰੇਜ ਬੋਰਡ ਤੋਂ ਸੇਵਾ ਮੁਕਤ ਐਸ. ਡੀ. ਓ. ਸੋਹਣ ਸਿੰਘ ਦੀ ਸ਼ਿਕਾਇਤ 'ਤੇ ਅਦਾਲਤ ਨੇ ਤਿੰਨ ਕੰਪਨੀਆਂ ਸਮੇਤ 6 ਲੋਕਾਂ ਨੂੰ ਬਤੌਰ ਮੁਲਜ਼ਮ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ | ਇਨ੍ਹਾਂ ਮੁਲਜ਼ਮਾਂ ...

ਪੂਰੀ ਖ਼ਬਰ »

ਡਾਕਟਰ ਦੇ ਘਰ ਚੋਰੀ

ਚੰਡੀਗੜ•, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਰਹਿਣ ਵਾਲੇ ਇਕ ਡਾਕਟਰ ਦੇ ਘਰ ਚੋਰੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਡਾ: ਚੇਤਨ ਮਲਹੋਤਰਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹ•ਾਂ ਦੇ ਘਰ ...

ਪੂਰੀ ਖ਼ਬਰ »

ਗਾਂਜੇ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਨੂੰ 6 ਸਾਲ ਕੈਦ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ, ਜਾਗੋਵਾਲ)- ਜ਼ਿਲ੍ਹਾ ਅਦਾਲਤ ਨੇ ਸੈਕਟਰ 38 ਦੇ ਰਹਿਣ ਵਾਲੇ ਰਾਜ ਤਿਲਕ ਨੂੰ ਦੋ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਛੇ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 50 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ...

ਪੂਰੀ ਖ਼ਬਰ »

ਨੌਜਵਾਨ 'ਤੇ ਚਾਕੂ ਨਾਲ ਹਮਲਾ

ਚੰਡੀਗੜ•, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਰਾਤ ਡੱਡੂ ਮਾਜਰਾ 'ਚ ਪੈਂਦੇ ਆਪਣੇ ਘਰ ਨੂੰ ਪਰਤ ਰਹੇ ਇਕ ਨੌਜਵਾਨ 'ਤੇ ਤਿੰਨ ਲੜਕਿਆਂ ਨੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਤਿੰਨਾਂ ਨੇ ਉਸ ਦਾ ਮੋਬਾਈਲ ਲੁੱਟਣ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਵਿਖੇ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਮੁਹਾਲੀ ਵਿਖੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 7 ਦਿਨਾਂ ਦੀਵਾਨ ਸ਼ਰਧਾ ਤੇ ਉਤਸ਼ਾਹ ਪੂਰਵਕ ਸਮਾਪਤ ਹੋ ਗਏ | ਇਸ ਸਮਾਗਮ ਵਿਚ ਵੱਡੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਸ਼ਵ ਧਰਤੀ ਦਿਵਸ ਮਨਾਇਆ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਐਨ. ਸੀ. ਸੀ. ਵਲੰਟੀਅਰਾਂ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਐਨ. ਸੀ. ਸੀ. ਵਲੰਟੀਅਰਾਂ ਵਲੋਂ ਕੈਂਪਸ ਨੂੰ ਸਾਫ਼ ਸੁਥਰਾ ਰੱਖਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਾਂਗਰਸ ਲਈ ਟੇਢੀ ਖੀਰ ਸਾਬਤ ਹੋ ਸਕਦੈ ਮੰਤਰੀ ਮੰਡਲ 'ਚ ਜਲੰਧਰ ਨੂੰ ਨਜ਼ਰ ਅੰਦਾਜ਼ ਕਰਨਾ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੇ ਕੀਤੇ ਗਏ ਵਿਸਤਾਰ ਦੌਰਾਨ ਜਲੰਧਰ ਨੂੰ ਬੁਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਹੈ | ਕਦੇ ਸੂਬੇ ਦੀ ਸਿਆਸਤ 'ਚ ਜਲੰਧਰ ਦੇ ਮੰਤਰੀਆਂ ਦੀ ਤੂਤੀ ਬੋਲਿਆ ਕਰਦੀ ਸੀ ਪਰ ...

ਪੂਰੀ ਖ਼ਬਰ »

ਦਸਤਾਰ ਸਿੱਖੀ ਦਾ ਅਨਿੱਖੜਵਾਂ ਅੰਗ ਹੈ-ਸੁਖਬੀਰ ਸਿੰਘ ਬਾਦਲ

ਚੰਡੀਗੜ•, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਸਤਾਰ ਸਿੱਖੀ ਦਾ ਅਨਿੱਖੜਵਾਂ ਅੰਗ ਹੈ ਤੇ ਇਸ ਮੁੱਦੇ ਉਤੇ ਸੁਪਰੀਮ ਕੋਰਟ ਵਲੋਂ ਉਠਾਏ ਸਵਾਲ ਨੂੰ ਪਾਰਟੀ ਕੇਂਦਰ ਸਰਕਾਰ ਕੋਲ ਲੈ ਕੇ ਜਾਵੇਗੀ ਤਾਂ ...

ਪੂਰੀ ਖ਼ਬਰ »

ਕੈਪਟਨ ਵਲੋਂ ਨਾਬਾਲਗ਼ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦਾ ਜ਼ੋਰਦਾਰ ਸਮਰਥਨ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਬਾਲਗ ਬੱਚੀਆਂ ਦੇ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਮੌਤ ਦੀ ਸਜ਼ਾ ਲਈ ਕੇਂਦਰ ਵਲੋਂ ਜਾਰੀ ਕੀਤੇ ਆਰਡੀਨੈਂਸ ਦਾ ਸਵਾਗਤ ਕੀਤਾ ਹੈ | ਉਨ੍ਹਾਂ ਨੇ ਦੇਸ਼ ਭਰ ਵਿਚ ਵਧ ...

ਪੂਰੀ ਖ਼ਬਰ »

ਪਛੜੀ ਸ਼੍ਰੇਣੀ ਦੇ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕਰਕੇ ਕੈਪਟਨ ਨੇ ਬੇਇਨਸਾਫੀ ਕੀਤੀ-ਵਿਧਾਇਕ ਸੰਧਵਾਂ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)- ਆਮ ਆਦਮ ਪਾਰਟੀ ਪੰਜਾਬ ਦੇ ਵਿਧਾਇਕ ਤੇ ਪਾਰਟੀ ਦੀ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਜੋ ਸਾਬਕਾ ਰਾਸ਼ਟਰਪਤੀ ਸਵਰਗੀਆ ਗਿਆਨੀ ਜ਼ੈਲ ਸਿੰਘ ਦੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਨੇ ਰਾਜ ਦੇ ਮੁੱਖ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਸੱਭਿਆਚਾਰਕ ਸਮਾਗਮ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਸਾਲਾਨਾ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਯੂਨੀਵਰਸਿਟੀ ਦੇ ਆਡੀਟੋਰੀਅਮ ਵਿਚ ਕਰਵਾਏ ਪ੍ਰੋਗਰਾਮ ਵਿਚ ਵਿਭਾਗ ਦੇ ਲਗਪਗ 800 ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਦੇ 12 ਭੱਤੇ ਵਧਾਏ-ਖੱਟਰ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)-ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...

ਪੂਰੀ ਖ਼ਬਰ »

ਅਫ਼ਸਰਾਂ ਤੇ ਆਗੂਆਂ ਦੀ ਰਾਜਨੀਤੀ ਕਾਰਨ ਜ਼ੀਰਕਪੁਰ ਬਣਿਆ ਕੂੜੇ ਦਾ ਢੇਰ-ਐਨ.ਕੇ. ਸ਼ਰਮਾ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)- ਕਾਂਗਰਸ ਸਰਕਾਰ ਦੀ ਅਣਦੇਖੀ ਕਾਰਨ ਜ਼ੀਰਕਪੁਰ ਸ਼ਹਿਰ ਕੂੜੇ ਦਾ ਢੇਰ ਬਣਦਾ ਜਾ ਰਿਹਾ ਹੈ | ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਦਾ ਲੋਕਾਂ ਦੀਆਂ ਆਮ ਸਮੱਸਿਆਵਾਂ ਵੱਲ ਕੋਈ ਧਿਆਨ ...

ਪੂਰੀ ਖ਼ਬਰ »

'ਆਪ' ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ

ਖਰੜ, 21 ਅਪ•ੈ੍ਰਲ (ਜੰਡਪੁਰੀ)- ਆਮ ਆਦਮੀ ਪਾਰਟੀ ਬਲਾਕ ਖਰੜ ਦੇ ਪ੍ਰਧਾਨ ਸੁਖਦੇਵ ਸਿੰਘ ਬਰੌਲੀ ਤੇ ਸਮੂਹ ਮੈਂਬਰਾਂ ਵਲੋਂ 22 ਅਪ੍ਰੈਲ ਨੂੰ ਪਾਰਟੀ ਦੇ ਕਿਲ•ਾ ਕੰਪਲੈਕਸ ਖਰੜ ਸਥਿਤ ਦਫ਼ਤਰ ਵਿਖ਼ੇ ਸਵੇਰੇ 9 ਤੋਂ 2 ਵਜੇ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਈਆਂ ਕਈ ਸੰਸਥਾਵਾਂ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਵਾਲੀ ਔਰਤ ਦੀ ਲਾਸ਼ ਵਾਰਸਾਂ ਨੂੰ ਸੌਾਪੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 7 ਵਿਚ ਬੀਤੇ ਕੱਲ੍ਹ ਇਕ ਘਰ ਵਿਚ ਪੱਖੇ ਨਾਲ ਲਟਕਦੀ ਔਰਤ ਦੀ ਮਿਲੀ ਲਾਸ਼ ਦਾ ਸਿਵਲ ਹਸਪਤਾਲ ਫੇਜ਼ 6 ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਜਦਕਿ ਮਹਿਲਾ ਦੇ 7 ...

ਪੂਰੀ ਖ਼ਬਰ »

ਲਿਫਟਿੰਗ 'ਚ ਅਣਗਹਿਲੀ ਵਰਤਣ 'ਤੇ ਡੀ.ਸੀ. ਵਲੋਂ ਖ਼ੁਰਾਕ ਸਪਲਾਈ ਅਫ਼ਸਰ ਖਰੜ ਿਖ਼ਲਾਫ਼ ਕਾਰਵਾਈ ਦੀ ਸਿਫਾਰਸ਼

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਖਰੜ ਅਨਾਜ ਮੰਡੀ ਵਿਚ ਚੁਕਾਈ ਦੀ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵਲੋਂ ਅਨਾਜ ਮੰਡੀ ਖਰੜ ਦਾ ਦੌਰਾ ਕੀਤਾ ਗਿਆ ਸੀ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਅਣਗਹਿਲੀ ਸਬੰਧੀ ਖ਼ੁਰਾਕ ਸਪਲਾਈ ...

ਪੂਰੀ ਖ਼ਬਰ »

ਪਿੰਡ ਕੰੁਭੜਾ ਵਾਸੀਆਂ ਨੇ ਫੂਕਿਆ ਪ੍ਰਸ਼ਾਸਨ ਦਾ ਪੁਤਲਾ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡ ਕੰੁਭੜਾ ਨੂੰ ਵਾਰਡਾਂ ਪੱਖੋਂ ਦੋ ਵਾਰਡਾਂ ਵਿਚ ਵੰਡਿਆ ਹੋਇਆ ਹੈ | ਮਤਲਬ ਕਿ ਵਾਰਡ ਨੰਬਰ 38 ਤੇ ਵਾਰਡ ਨੰਬਰ 39 ਤੇ ਦੋਵੇਂ ਵਾਰਡਾਂ ਦੇ ਕੌਾਸਲਰ ਵੀ ਨਗਰ ਨਿਗਮ ਦੇ ਮੇਅਰ ਦੇ ਗੁੱਟ ...

ਪੂਰੀ ਖ਼ਬਰ »

ਸਮਝੌਤਾ ਬਲਾਸਟ ਮਾਮਲੇ 'ਚ ਹੋਈਆਂ ਦੋ ਗਵਾਹੀਆਂ

ਪੰਚਕੂਲਾ, 21 ਅਪ੍ਰੈਲ (ਕਪਿਲ)- ਪਾਨੀਪਤ ਦੇ ਪ੍ਰਸਿੱਧ ਸਮਝੌਤਾ ਬਲਾਸਟ ਮਾਮਲੇ ਵਿਚ ਪੰਚਕੂਲਾ ਸਥਿਤ ਐਨ. ਆਈ. ਏ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮਾਮਲੇ ਦੇ ਮੁੱਖ ਮੁਲਜ਼ਮ ਆਸੀਮਾਨੰਦ ਤੇ ਮੁਲਜ਼ਮ ਕਮਲ ਚੌਹਾਨ ਅਦਾਲਤ ਵਿਚ ਪੇਸ਼ ਹੋਏ | ਅੱਜ ਹੋਈ ਇਸ ਮਾਮਲੇ ਦੀ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਹਜ਼ਾਰਾਂ ਦੀ ਠੱਗੀ ਮਾਰੀ

ਕੁਰਾਲੀ, 21 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)- ਪਿੰਡ ਬਰੌਲ੍ਹੀ ਦੇ ਵਸਨੀਕ ਗੁਰਚਰਨ ਸਿੰਘ ਨਾਲ ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ 'ਤੇ ਐਕਸਿਸ ਬੈਂਕ ਦੇ ਏ. ਟੀ. ਐਮ. ਵਿਖੇ ਹਜ਼ਾਰਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਗੁਰਚਰਨ ਸਿੰਘ (65) ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

2 ਨਕਲੀ ਟਰੈਵਲ ਏਜੰਟ ਪੁਲਿਸ ਰਿਮਾਂਡ 'ਤੇ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸ਼ਹਿਰੀ ਪੁਲਿਸ ਨੇ ਬਿਨਾਂ ਲਾਇਸੰਸ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ 2 ਏਜੰਟਾਂ ਨੂੰ ਗਿ੍ਫ਼ਤਾਰ ਕਰਕੇ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਜਿਥੇ ਮਾਣਯੋਗ ਅਦਾਲਤ ਨੇ ਦੋ ਦਿਨ ਦੇ ...

ਪੂਰੀ ਖ਼ਬਰ »

ਪਿੰਡ ਸਹੌੜਾ ਵਿਖੇ ਕਣਕ ਨੂੰ ਲੱਗੀ ਅੱਗ

ਖਰੜ, 21 ਅਪੈ੍ਰਲ (ਜੰਡਪੁਰੀ)- ਪਿੰਡ ਸਹੌੜਾ ਦੇ ਇਕ ਕਿਸਾਨ ਦੇ ਖੇਤਾਂ ਵਿਚ ਖੜੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ | ਨਛੱਤਰ ਸਿੰਘ ਤੇ ਹੋਰ ਕਿਸਾਨਾਂ ਨੇ ਦ ੱਸਿਆ ਕਿ ਖੜੀ ਕਣਕ ਨੂੰ ਬਿਜਲੀ ਦੀ ਤਾਰ ਕਾਰਨ ਅੱਗ ਲੱਗ ਲੱਗੀ | ਉਨ੍ਹਾਂ ਦੱਸਿਆ ਕਿ ਜਦੋਂ ਕਣਕ ਨੂੰ ਅੱਗ ਲੱਗੀ ਸੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਈ.ਸੀ.ਐੱਚ.ਐੱਸ. ਪੋਲੀ ਕਲੀਨਿਕਾਂ ਤੋਂ ਬਣਾ ਸਕਣਗੇ ਹੈਲਥ ਕਾਰਡ-ਕਰਨਲ ਸੋਹੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਹੁਣ ਸਾਬਕਾ ਫ਼ੌਜੀ ਈ. ਸੀ. ਐੱਚ. ਐੱਸ. ਕੰਟਰੀਬਿਊਟਰੀ ਹੈਲਥ ਸਕੀਮ ਦੇ ਈ. ਸੀ. ਐੱਚ. ਐੱਸ. ਦੇ ਪੁਰਾਣੇ ਕਾਰਡਾਂ ਨੂੰ ਈ. ਸੀ. ਐੱਚ. ਐੱਸ. ਪੋਲੀ ਕਲੀਨਿਕਾਂ ਤੋਂ ਨਵੇਂ ਸਮਰਾਟ ਕਾਰਡਾਂ ਵਿਚ ਤਬਦੀਲ ਕਰਵਾ ਸਕਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਿੰਦਰ ਧੀਮਾਨ ਨੂੰ ਸ਼ਰਧਾਂਜਲੀਆਂ ਭੇਟ

ਕੁਰਾਲੀ, 21 ਅਪ੍ਰੈਲ (ਹਰਪ੍ਰੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਹਰਿੰਦਰ ਧੀਮਾਨ ਨਮਿੱਤ ਸ਼ਰਧਾਂਜਲੀ ਸਮਾਗਮ ਵਿਸ਼ਵਕਰਮਾ ਭਵਨ ਵਿਖੇ ਹੋਇਆ | ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦੇ ਹੋਏ ਮਰਹੂਮ ਹਰਿੰਦਰ ਧੀਮਾਨ ਨੂੰ ...

ਪੂਰੀ ਖ਼ਬਰ »

ਘੱਗਰ ਨਦੀ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਪੰਚਕੂਲਾ, 21 ਅਪ੍ਰੈਲ (ਕਪਿਲ)- ਪੰਚਕੂਲਾ ਵਿਚ ਪੈਂਦੇ ਮੋਰਨੀ ਦੇ ਥਾਪਲੀ ਵਿਚ ਵਗਣ ਵਾਲੀ ਘੱਗਰ ਨਦੀ ਵਿਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਖੇਤਰ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮਿ੍ਤਕ ਲੜਕੇ ਦੀ ਪਛਾਣ ਪੰਚਕੂਲਾ ਦੇ ਸੈਕਟਰ 19 ਨਿਵਾਸੀ ਰਾਕੇਸ਼ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਆਫ਼ ਇੰਜੀ: ਦੇ ਨਤੀਜ਼ੇ ਸ਼ਾਨਦਾਰ ਰਹੇ

ਐਸ. ਏ. ਐਸ. ਨਗਰ, 21 ਅਪ੍ਰੈਲ (ਅ. ਬ.)- ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ (ਅ. ਸ. ੲ.) ਰਾਪਪੁਰਾ ਨਜ਼ਦੀਕ ਚੰਡੀਗੜ੍ਹ ਦੇ 2 ਵਿਦਿਆਰਥੀਆਂ ਸ਼ਾਹਿਦ ਉਲ ਇਸਲਾਮ ਤੇ ਅਮਨਦੀਪ ਸਿੰਘ ਨੇ ਆਈ. ਕੇ. ਜੀ.-ਪੀ. ਟੀ. ਯੂ. ਜਲੰਧਰ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ ਹੈ | ਇਸ ਦੇ ਨਾਲ ਹੀ ਆਰੀਅਨਜ਼ ਡਿਗਰੀ ਕਾਲਜ ਦੇ ਬੀ. ਕਾਮ. ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਕਾਲਜ ਬੁਲਾਰੇ ਅਨੁਸਾਰ ਅਮਨਦੀਪ ਸਿੰਘ (ਪਟਿਆਲਾ) ਪੰਜਾਬ ਨੇ ਬੀ. ਟੈੱਕ ਇਲੈਕਟ੍ਰੀਕਲ ਐਾਡ ਇਲਕਟੋ੍ਰਨਿਕਸ ਇੰਜੀਨੀਅਰਿੰਗ ਦੇ 2012-16 ਬੈਚ 'ਚ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਉਥੇ ਹੀ 2013-17 ਬੈਚ ਦੇ ਸ਼ਾਹਿਦ ਉਲ ਇਸਲਾਮ (ਆਨੰਤਨਾਗ) ਸ੍ਰੀਨਗਰ ਨੇ ਬੀ. ਟੈੱਕ ਸਿਵਲ ਇੰਜੀਨੀਅਰਿੰਗ 'ਚ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ 5ਵਾਂ ਸਥਾਨ ਪ੍ਰਾਪਤ ਕੀਤਾ ਹੈ | ਆਰੀਅਨਜ਼ ਡਿਗਰੀ ਕਾਲਜ ਦੇ ਬੀ. ਕਾਮ 2015 ਬੈਚ ਦੇ ਤਿੰਨ ਵਿਦਿਆਰਥੀਆਂ ਪ੍ਰਭਜੀਤ ਕੌਰ (ਕਪੂਰਥਲਾ) ਨੇ 78.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਪ੍ਰੀਤ ਕੌਰ (ਰਾਜਪੁਰਾ) ਨੇ 76.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਲਕਸ਼ਮੀ (ਰਾਜਪੁਰਾ) ਨੇ 74.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਸਰੇ ਸਥਾਨ 'ਤੇ ਰਹੀ |


ਖ਼ਬਰ ਸ਼ੇਅਰ ਕਰੋ

ਰੰਗਾੜਾ ਦੀਆਂ ਕਾਵਿ ਪੁਸਤਕਾਂ 'ਬਹੁਰੰਗ' ਅਤੇ 'ਕੈਨਵਸ' ਦਾ ਲੋਕ ਅਰਪਣ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)- ਕਵੀ ਮੰਚ ਮੁਹਾਲੀ ਵਲੋਂ ਸਾਹਿਤ ਕਲਾ ਸੱਭਿਆਚਾਰ ਮੰਚ ਮੁਹਾਲੀ ਦੇ ਸਹਿਯੋਗ ਨਾਲ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਵੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵਲੋਂ ਸੰਪਾਦਿਤ ਦੋ ਕਾਵਿ ਪੁਸਤਕਾਂ ...

ਪੂਰੀ ਖ਼ਬਰ »

ਪਿੰਡ ਬੜੌ ਾਦੀ ਵਿਖੇ ਕਣਕ ਦੇ ਖੇਤ 'ਚ ਅੱਗ ਲੱਗੀ

ਖਿਜ਼ਰਾਬਾਦ, 21 ਅਪ੍ਰੈਲ (ਰੋਹਿਤ ਗੁਪਤਾ)- ਪਿੰਡ ਬੜੌਦੀ ਵਿਖੇ ਇਕ ਕਿਸਾਨ ਦੇ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਪ੍ਰੰਤੂ ਪਿੰਡ ਵਾਸੀਆਂ ਦੀ ਫ਼ੁਰਤੀ ਕਾਰਨ ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ ਅਤੇ ...

ਪੂਰੀ ਖ਼ਬਰ »

ਵਿਸਾਖੀ ਸਬੰਧੀ ਕਵੀ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਝਾਂਮਪੁਰ)- ਸਾਹਿਤ ਵਿਗਿਆਨ ਕੇਂਦਰ ਦੀ ਇਕੱਤਰਤਾ ਮੌਕੇ ਵਿਸਾਖੀ ਸਬੰਧੀ ਕਵੀ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰ ਦੇ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਾਵੀ ਨੇ ਦੱਸਿਆ ਕਿ ਪ੍ਰਧਾਨਗੀ ਮੰਡਲ ਵਿਚ ਸਿਰੀ ਰਾਮ ...

ਪੂਰੀ ਖ਼ਬਰ »

ਅਗਵਾ ਤੇ ਇਨਡੇਵਰ ਕਾਰ ਖੋਹ ਕੇ ਭੱਜਣ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਫੇਜ਼-1 ਥਾਣਾ ਪੁਲਿਸ ਨੇ ਸਾਲ 2014 ਵਿਚ ਦਰਜ ਅਗਵਾ ਕਰਨ ਤੇ ਕਾਰ ਖੋਹਣ ਦੇ ਮਾਮਲੇ ਵਿਚ ਨਾਮਜ਼ਦ ਤਿੰਨ ਸਾਲ ਤੋਂ ਭਗੌੜਾ ਚੱਲ ਰਹੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਨਕਰਾਜ ...

ਪੂਰੀ ਖ਼ਬਰ »

ਪ੍ਰੀਤਲੈਂਡ ਪ੍ਰੋਮੋਟਰਸ ਐਾਡ ਡਿਵੈੱਲਪਰਜ਼ ਦਾ ਡਾਇਰੈਕਟਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਪ੍ਰੀਤਲੈਂਡ ਪ੍ਰੋਮੋਟਰਸ ਐਾਡ ਡਿਵੈਲਪਰਜ਼ ਪ੍ਰਾਈਵੇਟ ਲਿਮ: ਪਿੰਡ ਨਾਨੂੰਮਾਜਰਾ ਸੈਕਟਰ-86 ਦੇ ਡਾਇਰੈਕਟਰ ਚਰਨ ਸਿੰਘ ਸੈਣੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਨੂੰ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ...

ਪੂਰੀ ਖ਼ਬਰ »

ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੋਈ ਮੌਤ

ਡੇਰਾਬੱਸੀ, 21 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿਖੇ ਇਕ 56 ਸਾਲਾਂ ਦੇ ਬਿਮਾਰ ਵਿਅਕਤੀ ਨੂੰ ਜਦੋਂ ਇਲਾਜ ਲਈ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ | ਮਿ੍ਤਕ ਕਿਸੇ ਅਗਿਆਤ ...

ਪੂਰੀ ਖ਼ਬਰ »

ਜਨਰਲ ਫੈਡਰੇਸ਼ਨ ਵਲੋਂ ਨਵੇਂ ਡਾਇਰੈਕਟਰਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਪੀ. ਐਸ. ਈ. ਬੀ. ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਪ੍ਰੈੱਸ ਸਕੱਤਰ ਅਸ਼ੋਕ ਚੋਪੜਾ, ...

ਪੂਰੀ ਖ਼ਬਰ »

ਐੱਸ.ਏ.ਐੱਸ. ਵਿਖੇ ਫਾਇਰ ਸੁਰੱਖਿਆ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਰਾਣਾ)- ਆਏ ਦਿਨ ਅੱਗ ਲੱਗਣ ਦੀਆਂ ਘਟਨਾਵਾਂ ਦੇ ਚੱਲਦਿਆਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੀ ਜਾਨ ਅਤੇ ਮਾਲ ਦੀ ਰੱਖਿਆ ਕਰਨ ਵਾਲੇ ਫਾਇਰ ਬਿ੍ਗੇਡ ਦੇ ਕਰਮਚਾਰੀ ਦਾ ਹੌਸਲਾ ਵਧਾਉਣ ਲਈ ਫਾਇਰ ਸੁਰੱਖਿਆ ਹਫ਼ਤੇ ਦੇ ਆਖਰੀ ਦਿਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX