ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਵਾਤਾਵਰਨ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਅੰਨੇ੍ਹਵਾਹ ਕੀਤੀ ਜਾ ਰਹੀ ਦਰੱਖਤਾਂ ਦੀ ਕਟਾਈ ਹੈ, ਬਹੁਤ ਸਾਰੀ ਲੱਕੜੀ ਦੀ ਕਟਾਈ ਬਾਲਣ ਦੇ ਰੂਪ ਵਿਚ ਵਰਤਣ ਲਈ ਕੀਤੀ ਜਾਂਦੀ ਹੈ ...
ਕੀਰਤਪੁਰ 21 ਅਪ੍ਰੈਲ ਸਾਹਿਬ, (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਬਹਾਲ ਰੱਖਣ ਦੇ ਮੰਤਵ ਨਾਲ ਸ਼ੋ੍ਰਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੰੂ ਸਮਰਪਿਤ ...
ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਪਿੰਡ ਬਸੀ ਗੁੱਜਰਾਂ ਵਿਖੇ ਭੱਠੇ 'ਤੇ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਦੀ ਟਰੱਕ ਥੱਲੇ ਆ ਜਾਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ | ਇਸ ਹਾਦਸੇ ਦੀ ਜਾਂਚ ਕਰ ਰਹੇ ਸਥਾਨਕ ਥਾਣੇ ਦੇ ਏ. ਐਸ. ਆਈ. ਧਰਮਪਾਲ ਨੇ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ,ਕਰਨੈਲ ਸਿੰਘ)-ਇੱਥੋਂ ਦੇ ਮਜਾਰਾ ਰੇਲਵੇ ਪੁਲ ਲਾਗੇ ਇੱਕ ਸਾਧੂ ਨੁਮਾ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਜਾਣ ਦੀ ਸੂਚਨਾ ਹੈ | ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਨੰਗਲ ਡੈਮ ਤੋਂ ਅੰਬਾਲਾ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਜੈਨ ਅਚਾਰਿਆ ਸ੍ਰੀ ਸਭੱਦਰ ਮੁਨੀ ਆਪਣੇ ਮੁਨੀ ਸੰਘ ਨੇ ਨਾਲ ਪਹਿਲੀ ਵਾਰ ਜੰਮੂ, ਅੰਮਿ੍ਤਸਰ, ਹੁਸ਼ਿਆਰਪੁਰ, ਨਦੌਣ, ਕਾਂਗੜਾ, ਊਨਾ, ਨੰਗਲ ਦਾ ਦੌਰਾ ਕਰਨ ਤੋਂ ਬਾਅਦ ਗੁਰੂ ਨਗਰੀ ਸ੍ਰੀ ਅਨੰਦਪੁਰ ...
ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵੱਲੋਂ ਮੋਰਿੰਡਾ ਪੁਲਿਸ ਚੌਕੀ ਨੂੰ ਪੁਲਿਸ ਥਾਣਾ ਦਾ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ 5 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਕੀਤੀ ਜਾ ਰਹੀ ਹੜਤਾਲ 20ਵੇਂ ਦਿਨ ਵਿਚ ਦਾਖਲ ਹੋ ਗਈ ਜਿਸ ਵਿਚ ਮੁਲਾਜ਼ਮਾਂ ਨੇ ਦੱਸਿਆ ...
ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸਨੇਹ ਲਤਾ ਬਧਵਾਰ ਦੇ ਨਿਰਦੇਸ਼ਨ ਵਿਚ ਸੈਸ਼ਨ 2015-2016 ਅਤੇ ਸੈਸ਼ਨ 2016-2017 ਦੇ ਡਿਗਰੀ ਧਾਰਕਾਂ ਲਈ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ | ਇਸ ਕਨਵੋਕੇਸ਼ਨ ਵਿਚ ਰਾਣਾ ਕੇ. ਪੀ. ...
ਸ੍ਰੀ ਚਮਕੌਰ ਸਾਹਿਬ, 21 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਚੋਰਾਂ ਦੇ ਹੌਸਲੇ ਐਨੇ ਵਧ ਗਏ ਹਨ ਕਿ ਉਹ ਹੁਣ ਵਿੱਦਿਅਕ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਉਣ ਲੱਗੇ ਹਨ ਤੇ ਬੀਤੀ ਰਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਚ ਹੋਈ ਚੋਰੀ ਇਸ ਗੱਲ ਦੀ ਗਵਾਹੀ ਭਰਦੀ ਹੈ | ...
ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਕੱਲ੍ਹ ਸੋਸ਼ਲ ਮੀਡੀਆ 'ਤੇ ਫੈਲਾਈ ਜਾ ਰਹੀ ਫ਼ਿਰਕਾਪ੍ਰਸਤ ਸੋਚ ਸਮਾਜ ਲਈ ਘਾਤਕ ਸਾਬਤ ਹੋ ਰਹੀ ਹੈ | ਭਾਵੇਂ ਬੇਇਨਸਾਫ਼ੀ, ਜ਼ੁਲਮ ਅਤੇ ਅਨਿਆਂ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਵਿਚ ਸੋਸ਼ਲ ਮੀਡੀਆ ਇਕ ਵੱਡਾ ਹਥਿਆਰ ਸਾਬਤ ...
ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਪਿੰਡ ਮਜਾਰੀ ਵਿਖੇ ਚੱਲ ਰਹੇ ਹੈਰੋਇਨ ਦੀ ਨਸ਼ਾ ਤਸਕਰੀ ਨੇ ਇਲਾਕੇ ਦੇ ਦਰਜਨਾਂ ਹੀ ਪਿੰਡਾਂ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਪਿੰਡ ਮਜਾਰੀ ਜੋ ਕਿ ਹਿਮਾਚਲ ਪ੍ਰਦੇਸ਼ ਵਿਚ ਪੈਂਦਾ ਹੈ ਪ੍ਰੰਤੂ ਇਸ ਦੇ ...
ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਿੱਖਿਆ ਦੇ ਖੇਤਰ ਵਿਚ ਵਿਲੱਖਣ ਪਹਿਚਾਣ ਰੱਖਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ ਦੇ ਵਿਦਿਆਰਥੀਆਂ ਵਲੋਂ ਮੁੱਖ ਅਧਿਆਪਕਾ ਮੈਡਮ ਸੀਮਾ ਰਾਣੀ ਤੇ ਅਧਿਆਪਕ ਅਮਰਜੀਤ ਸਿੰਘ ਸੈਦਪੁਰ ਦੀ ਅਗਵਾਈ ਵਿਚ ...
ਘਨੌਲੀ, 21 ਅਪ੍ਰੈਲ (ਸੈਣੀ)-ਆਦਰਸ਼ ਪਿੰਡ ਘਨੌਲੀ ਦੀ ਦਾਣਾ ਮੰਡੀ 'ਚ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਫੂਡ ਇੰਸਪੈਕਟਰ ਮੈਡਮ ਦਵਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ ਘਨੌਲੀ ਦੀ ਅਨਾਜ ਮੰਡੀ 'ਚ 14828-50 ਕਣਕ ਦੀ ਆਮਦ ਹੋ ਗਈ ਹੈ ਜਿਸ ਦੌਰਾਨ ਪਨਸਪ ਦੁਆਰਾ ...
ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਆਈ.ਪੀ.ਐਸ. ਸਕੂਲ ਰਤਨਗੜ੍ਹ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਪਾਣੀ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ (ਹੋਲਗੜ੍ਹ) ਵਿਖੇ ਬੱਚਿਆਂ ਨੂੰ ਲੋੜੀਂਦੀਆਂ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਦਿੱਤਾ ਗਿਆ | ਸਵ: ਬਲਬੀਰ ਸਿੰਘ ਦੀ ਯਾਦ 'ਚ ਉਨ੍ਹਾਂ ਦੀ ਧਰਮ ਪਤਨੀ ਮੈਡਮ ਤਰਲੋਚਨ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੁ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੈਮਿਸਟਰੀ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ਼ਿਵਾਲਿਕ ਵੀਊ ਪਬਲਿਕ ਸਕੂਲ ਵਿਖੇ ਅੱਜ ਧਰਤੀ ਦਿਵਸ ਮਨਾਇਆ ਗਿਆ | ਸਮਾਗਮ 'ਚ ਵਿਦਿਆਰਥੀਆਂ ਵੱਲੋਂ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਅਤੇ ਤਾਪਮਾਨ ਨਾਲ ਪੈਦਾ ਹੋਣ ਵਾਲੇ ਮਾੜੇ ...
ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਨਿਗਰਾਨ ਇੰਜੀਨੀਅਰ ਕੇ. ਕੇ. ਸੂਦ ਨੇ ਅੱਜ ਨੰਗਲ ਵਰਕਸ਼ਾਪ ਦੇ ਕਾਰਜਕਾਰੀ ਇੰਜੀਨੀਅਰ ਮਨਵਿੰਦਰ ਸਿੰਘ ਪਾਲ ਅਤੇ ਉਨ੍ਹਾਂ ਦੀ ਟੀਮ ਦੇ 160 ਮੁਲਾਜ਼ਮਾਂ ਨੂੰ ਇਸ ਵਰ੍ਹੇ ਉਤਪਾਦਨ ਵਿਚ 18 ਫ਼ੀਸਦੀ ਵਾਧਾ ਕਰਨ ਕਾਰਨ ਪ੍ਰਸੰਸਾ ਪੱਤਰ ਦਿੱਤਾ | ਇੰਜੀਨੀਅਰ ਸੂਦ ਨੇ ਨੰਗਲ ਭਾਖੜਾ ਪ੍ਰਾਜੈਕਟ ਵਿਚ ਵਰਕਸ਼ਾਪ ਦੇ ਯੋਗਦਾਨ ਦੀ ਖਾਸ ਤਾਰੀਫ਼ ਕੀਤੀ | ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਵਰਕਸ਼ਾਪ ਵਿਚ ਨਾ ਸਿਰਫ਼ ਸਥਾਨਕ ਕਾਰਜ ਹੋ ਰਹੇ ਹਨ ਸਗੋਂ ਬੀ. ਬੀ. ਐਮ. ਬੀ. ਦੇ ਹੋਰਨਾਂ ਪ੍ਰਾਜੈਕਟਾਂ ਦਾ ਕੰਮ ਵੀ ਹੋ ਰਿਹਾ ਹੈ | ਸਮਾਗਮ ਦੌਰਾਨ ਸੁਨਹਿਰੀ ਪਲਾਂ ਦਾ ਜ਼ਿਕਰ ਹੋਇਆ ਜਦੋਂ ਵਰਕਸ਼ਾਪ ਵਿਚ 2500 ਕਰਮਚਾਰੀ ਸਨ, ਜਿਹੜੇ ਅੱਜ ਸਿਰਫ਼ 160 ਰਹਿ ਗਏ ਹਨ ਇੰਜੀ: ਸੂਦ ਨੇ ਇਕ ਇਕ ਵਰਕਰ ਨੂੰ ਸਲਾਮ ਕੀਤੀ ਜਿਸ ਨੇ ਬੰਦ ਹੋਣ ਕੰਢੇ ਪਹੁੰਚੀ ਵਰਕਸ਼ਾਪ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ | ਇਸ ਮੌਕੇ 'ਤੇ ਏ. ਕੇ. ਬਜਾਜ ਐਸ. ਡੀ. ਓ., ਦਲਜੀਤ ਕੁਮਾਰ ਐਸ. ਡੀ. ਓ., ਗੁਰਿੰਦਰ ਸਿੰਘ ਐਸ. ਡੀ. ਓ., ਇੰਜੀ: ਜਤਿੰਦਰ ਗੋਇਲ, ਇੰਜੀ: ਹਰਿੰਦਰਪਾਲ ਆਦਿ ਹਾਜ਼ਰ ਸਨ |
ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਭਾਖੜਾ ਨੰਗਲ ਦੇ ਸਾਲ 2018-19 ਲਈ ਨਵੇਂ ਚੁਣੇ ਗਏ ਪ੍ਰਧਾਨ ਰਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਰਿਤੇਸ਼ ਗੋਤਮ ਕ੍ਰਮਵਾਰ ਪ੍ਰਧਾਨ ਅਤੇ ਸਕੱਤਰ ਹੋਣਗੇ | ਉਹ ਚੰਡੀਗੜ੍ਹ ਵਿਖੇ 27 ਤੋਂ 29 ਅਪੈ੍ਰਲ ਨੂੰ ਵਿਸ਼ੇਸ਼ ...
ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਸੈਰਗਾਹ ਤਾਂ ਨਹੀਂ ਬਣ ਸਕਿਆ ਪਰ ਲੀਡਰਾਂ ਦੇ ਭਾਸ਼ਣਾਂ ਵਿਚ ਇਹ ਸ਼ਹਿਰ ਅਕਸਰ ਸਵਿਟਜ਼ਰਲੈਂਡ ਜ਼ਰੂਰ ਬਣਦਾ ਹੈ | ਸਤਲੁਜ ਝੀਲ ਖੇਤਰ ਨੂੰ ਸਰਕਾਰ ਨੇ ਜਲਗਾਹ ਖਿੱਤਾ ਐਲਾਨਿਆ ਹੋਇਆ ...
ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਸੈਰਗਾਹ ਤਾਂ ਨਹੀਂ ਬਣ ਸਕਿਆ ਪਰ ਲੀਡਰਾਂ ਦੇ ਭਾਸ਼ਣਾਂ ਵਿਚ ਇਹ ਸ਼ਹਿਰ ਅਕਸਰ ਸਵਿਟਜ਼ਰਲੈਂਡ ਜ਼ਰੂਰ ਬਣਦਾ ਹੈ | ਸਤਲੁਜ ਝੀਲ ਖੇਤਰ ਨੂੰ ਸਰਕਾਰ ਨੇ ਜਲਗਾਹ ਖਿੱਤਾ ਐਲਾਨਿਆ ਹੋਇਆ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਤੰਬਾਕੂ ਕੰਟਰੋਲ ਟੀਮ ਵੱਲੋਂ ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਵਿਤਾ ਭਾਟੀਆ ਦੀ ਅਗਵਾਈ ਹੇਠ ਲੋਕਾਂ ਨੰੂ ...
ਨੂਰਪੁਰ ਬੇਦੀ, 21 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜੂਨ-ਜੁਲਾਈ ਵਿਚ ਪ੍ਰਸਤਾਵਿਤ ਗ੍ਰਾਮ ਪੰਚਾਇਤਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਸਰਗਰਮੀਆਂ ਵਿਚ ਤੇਜ਼ੀ ਲੈ ਆਂਦੀ ਹੈ | ਇਸ ਸਬੰਧ ਵਿਚ ਪੰਚਾਇਤ ਵਿਭਾਗ ...
ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਸ਼ੋ੍ਰਮਣੀ ਕਮੇਟੀ ਅਧੀਨ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਦੀ ਬਦਲੀ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਣ ਤੋਂ ਬਾਅਦ ਅੱਜ ਇਲਾਕੇ ਦੀਆਂ ਸੰਗਤਾਂ ਨੇ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)- ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਹਰ ਵਿਦਿਆਰਥੀ ਨੇ ਅਲੱਗ-ਅਲੱਗ ਵਿਸ਼ੇ 'ਤੇ ਆਪਣੀ ਕਲਾ ਦਰਸਾਈ ਤੇ ਆਕਿ੍ਤੀਆਂ ਵਿਚ ਵੰਨ ...
ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਜੀਸਸ ਸੇਵੀਅਰਸ਼ ਸਕੂਲ ਮੜੋਲੀ ਕਲਾਂ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸੁਆਗਤ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਨਵੇਂ ਦੋਸਤਾਂ ਲਈ ਰੰਗਾ ਰੰਗ ਪ੍ਰੋਗਰਾਮ ਵਿਚ ਗੀਤ, ਭੰਗੜਾ ...
ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਨੇਤਾ ਜੀ ਮਾਡਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਕਠੂਆ ਵਿਚ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਅੱਤਿਆਚਾਰ ਦੇ ਿਖ਼ਲਾਫ਼ ਇਕ ਰੈਲੀ ਕੱਢੀ ਜਿਸ ਦੀ ਅਗਵਾਈ ਸਕੂਲ ਦੇ ਨਿਰਦੇਸ਼ਕ ਵੀ. ਪੀ. ਸੈਣੀ ਨੇ ਕੀਤੀ | ...
ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਡੀਅਨ ਆਇਲ ਇੰਡੇਨ ਕੰਪਨੀ ਵੱਲੋਂ ਬਲਾਕ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਉੱਜਵਲ ਦਿਵਸ ਮਨਾਉਣ ਲਈ ਰੂਪਨਗਰ ਇੰਡੇਨ ਗੈਸ ਏਜੰਸੀ ਦੇ ਜ਼ਰੀਏ ਗੈਸ ਏਜੰਸੀ ਦੇ ਐਮ.ਡੀ. ...
ਕਾਹਨਪੁਰ ਖੂਹੀ, 20 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸ਼ਹੀਦ ਗੋਪਾਲ ਸਿੰਘ ਗੈਸ ਏਜੰਸੀ ਨੂਰਪੁਰ ਬੇਦੀ ਵੱਲੋਂ ਪਿੰਡ ਨਲਹੋਟੀ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਗੈਸ ਏਜੰਸੀ ਦੇ ਪ੍ਰਬੰਧਕ ਅਮਰੀਕ ਸਿੰਘ ਅਤੇ ...
ਸ੍ਰੀ ਅਨੰਦਪੁਰ ਸਾਹਿਬ, 21 ਅਪੈ੍ਰਲ (ਨਿੱਕੂਵਾਲ ਕਰਨੈਲ ਸਿੰਘ)-ਆਪਣੇ ਚੋਣ ਮਨੋਰਥ ਪੱਤਰ ਵਿਚ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਕੇਵਲ ਆਪਣੇ ਵਾਅਦੇ ਤੋਂ ਹੀ ਨਹੀਂ ਭੱਜ ਰਹੀ ਸਗੋਂ ਪਿਛਲੇ 10-11 ਸਾਲਾਂ ਤੋਂ ਰੈਗੂਲਰ ਹੋਣ ਦੀ ਆਸ ਲਾਈ ...
ਘਨੌਲੀ, 21 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਘਨੌਲੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਇਰਾਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਡੇਅ-ਨਾਈਟ ਕਬੱਡੀ ...
ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਆਏ ਮੈਨੇਜਰ ਭਾਈ ਬੰਤਾ ਸਿੰਘ ਨੇ ਆਪਣੀਆਂ ਸੇਵਾਵਾਂ ਅੱਜ ਸੰਭਾਲ ਲਈਆਂ ਹਨ | ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਪਿੰਡ ਅਗੰਮਪੁਰ ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੰਕੀਰਤਨ ਮੰਡਲੀਆਂ ਦੁਆਰਾ ਬਾਬਾ ਬਾਲਕ ਨਾਥ ਦੀ ਮਹਿਮਾ ਦਾ ਗੁਣਗਾਨ ...
ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਸਵੱਛ ਭਾਰਤ ਮੁਹਿੰਮ ਤਹਿਤ ਜਾਗਿ੍ਤੀ ਕਲੱਬ ਮੋਰਿੰਡਾ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਥਾਂ-ਥਾਂ ਕਨਟੇਨਰ (ਡਸਟਬੀਨ) ਲਗਾਏ ਗਏ ਸਨ | ਸ਼ਹਿਰ ਨਿਵਾਸੀ ਵੀ ਇਨ੍ਹਾਂ ਦਾ ਪੂਰਾ ਲਾਹਾ ਲੈ ਕੇ ਕੂੜਾ ਕਰਕਟ ਕਨਟੇਨਰਾਂ ਵਿਚ ...
ਨੰਗਲ, 20 ਅਪ੍ਰੈਲ (ਗੁਰਪ੍ਰੀਤ ਗਰੇਵਾਲ)-'ਨੰਗਲ 'ਚ ਆਰਟ ਆਫ਼ ਲਿਵਿੰਗ ਸੰਸਥਾ ਦਾ ਕੋਈ ਸਕੂਲ ਨਹੀਂ ਹੈ ਅਤੇ ਇਸੇ ਕਾਰਨ ਸਾਨੂੰ ਨਵਾਂ ਨੰਗਲ 'ਚ ਚੱਲ ਰਹੇ ਸ੍ਰੀ ਸ੍ਰੀ ਰਵੀਸ਼ੰਕਰ ਵਿੱਦਿਆ ਮੰਦਰ ਵਿਰੁੱਧ ਮਾਣਯੋਗ ਅਦਾਲਤ 'ਚ ਜਾਣਾ ਪਿਆ ਕਿਉਂਕਿ ਸਕੂਲ ਪ੍ਰਬੰਧਕ ਵਪਾਰਕ ...
ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਕਾਲਜ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਕਲਾ ਪਰਿਸ਼ਦ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX