ਤਾਜਾ ਖ਼ਬਰਾਂ


ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  9 minutes ago
ਕੋਲਕਾਤਾ, 22 ਨਵੰਬਰ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਦੇ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚ ਗਏ ਹਨ। ਅੱਜ ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਾਲੇ ਦਿਨ ਰਾਤ ਵਾਲਾ ਟੈੱਸਟ ਮੈਚ ਗੁਲਾਬੀ ਗੇਂਦ ਨਾਲ ਖੇਡਿਆ...
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  12 minutes ago
ਅੰਮ੍ਰਿਤਸਰ, 22 ਨਵੰਬਰ (ਹਰਮਿੰਦਰ ਸਿੰਘ) - ਸਥਾਨਕ ਹਾਲ ਬਜ਼ਾਰ ਦੇ ਨੇੜੇ ਸਥਿਤ ਪੁਰਾਣਾ ਸਬਜ਼ੀ ਮੰਡੀ ਵਿਚ 28 ਖੋਖਿਆਂ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਜਿਸ ਸਬੰਧੀ ਖੋਖਾ ਮਾਲਕ ਜਤਿੰਦਰ ਭੰਡਾਰੀ ਨੇ ਦੱਸਿਆ...
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  36 minutes ago
ਸ੍ਰੀ ਹਰਗੋਬਿੰਦਪੁਰ, 22 ਨਵੰਬਰ (ਕੰਵਲਜੀਤ ਚੀਮਾ) - ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਹੋਣ ਕਾਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਗੋਬਿੰਦਪੁਰ-ਟਾਂਡਾ ਮਾਰਗ 'ਤੇ ਦਿਨ ਰਾਤ ਦਾ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ 'ਚ...
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  53 minutes ago
ਮੁੰਬਈ, 22 ਨਵੰਬਰ - ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜ ਸਾਲ ਲਈ ਸ਼ਿਵ ਸੈਨਾ ਦਾ ਮੁੱਖ ਮੰਤਰੀ ਹੋਵੇਗਾ। ਐਨ.ਸੀ.ਪੀ. ਤੇ ਕਾਂਗਰਸ ਇਸ ਲਈ ਰਾਜ਼ੀ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨਾਲ ਸਰਕਾਰ ਬਣਾਉਣ ਦੀ ਗੱਲ 'ਤੇ ਉਨ੍ਹਾਂ...
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 1 hour ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦਾ ਰਸਤਾ ਅੱਜ ਸਾਫ਼ ਹੋ ਸਕਦਾ ਹੈ। ਸ਼ਿਵ ਸੈਨਾ ਕਾਂਗਰਸ ਤੇ ਐਨ.ਸੀ.ਪੀ. ਮੁੰਬਈ ਵਿਚ ਸਰਕਾਰ ਦੇ ਗਠਨ ਲਈ ਵੱਡਾ ਐਲਾਨ ਕਰ ਸਕਦੇ ਹਨ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਉੱਤਰ ਪ੍ਰਦੇਸ਼ ਦੇ ਲਖਨਊ ਵਿਖੇ ਇੱਕ ਅਪਰਾਧੀ ਨਾਲ ਪਾਰਟੀ ਕਰਨ ਦੇ ਦੋਸ਼ 'ਚ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ ਕਰ ਦਿੱਤੇ ਗਏ ਹਨ। ਮੁਅੱਤਲ ਮੁਲਾਜ਼ਮਾਂ ਖ਼ਿਲਾਫ਼...
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਕੋਲਕਾਤਾ, 22 ਨਵੰਬਰ - ਪੱਛਮੀ ਬੰਗਾਲ ਦੇ ਕੂਚਵਿਹਾਰ ਵਿਖੇ ਪਸ਼ੂ ਚੋਰੀ ਦੇ ਸ਼ੱਕ ਵਿਚ ਭੀੜ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 2 hours ago
ਮੁੰਬਈ, 22 ਨਵੰਬਰ - ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਅੱਜ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਰਕਾਰ ਦੇ ਗਠਨ ਅਤੇ ਮੰਤਰਾਲਿਆਂ ਨੂੰ ਲੈ ਕੇ ਚਰਚਾ ਦੀ...
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 2 hours ago
ਗੁਰੂ ਹਰਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਸ਼ਹਿਰ ਵਿਚ ਆਏ ਦਿਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ ਜਿਸ ਨੂੰ ਲੈ ਕੇ ਲੋਕਾਂ ਵਿਚ ਸਹਿਮ...
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਦਿੱਲੀ ਦੇ ਪਾਣੀ ਦੇ ਸੈਂਪਲ ਦਾ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਚੁੱਕਾ ਹੈ। ਇਸ ਨੂੰ ਲੈ ਕੇ ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਅੱਜ...
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 2 hours ago
ਨਵੀਂ ਦਿੱਲੀ 22 ਨਵੰਬਰ - ਲੋਕ ਸਭਾ 'ਚ ਅੱਜ ਫਿਰ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ ਗੂੰਜੇਗਾ। ਵਾਤਾਵਰਨ, ਜੰਗਲਾਤ ਅਤੇ ਮੌਸਮੀ ਤਬਦੀਲੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਸਦਨ...
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 3 hours ago
ਕੋਲਕਾਤਾ, 22 ਨਵੰਬਰ - ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਅਤੇ ਲੜੀ ਦਾ ਦੂਸਰਾ ਟੈਸਟ ਮੈਚ ਈਡਨ ਗਾਰਡਨ 'ਚ ਅੱਜ ਤੋਂ ਖੇਡਿਆ ਜਾਵੇਗਾ। 2 ਮੈਚਾਂ ਦੀ ਲੜੀ...
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 3 hours ago
ਬਠਿੰਡਾ, 22 ਨਵੰਬਰ (ਨਾਇਬ ਸਿੱਧੂ) - ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਦੁਆਰਾ...
ਅੱਜ ਦਾ ਵਿਚਾਰ
. . .  about 3 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਰੂਪਨਗਰ

ਨੰਗਲ 'ਚ ਪਾਈਪ ਲਾਈਨ ਰਾਹੀਂ ਘਰੇਲੂ ਗੈਸ ਸਪਲਾਈ ਦੇਣਾ ਇਕ ਵੱਡਾ ਉਪਰਾਲਾ-ਰਾਣਾ ਕੇ. ਪੀ. ਸਿੰਘ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਵਾਤਾਵਰਨ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਅੰਨੇ੍ਹਵਾਹ ਕੀਤੀ ਜਾ ਰਹੀ ਦਰੱਖਤਾਂ ਦੀ ਕਟਾਈ ਹੈ, ਬਹੁਤ ਸਾਰੀ ਲੱਕੜੀ ਦੀ ਕਟਾਈ ਬਾਲਣ ਦੇ ਰੂਪ ਵਿਚ ਵਰਤਣ ਲਈ ਕੀਤੀ ਜਾਂਦੀ ਹੈ ...

ਪੂਰੀ ਖ਼ਬਰ »

ਵਿਸ਼ਾਲ ਦਸਤਾਰ ਸਜਾਓ ਮਾਰਚ ਦਾ ਕੀਰਤਪੁਰ ਸਾਹਿਬ ਵਿਖੇ ਕੀਤਾ ਗਿਆ ਭਰਵਾਂ ਸਵਾਗਤ

ਕੀਰਤਪੁਰ 21 ਅਪ੍ਰੈਲ ਸਾਹਿਬ, (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਬਹਾਲ ਰੱਖਣ ਦੇ ਮੰਤਵ ਨਾਲ ਸ਼ੋ੍ਰਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੰੂ ਸਮਰਪਿਤ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਨੇ ਪ੍ਰਵਾਸੀ ਮਜ਼ਦੂਰ ਨੂੰ ਕੁਚਲਿਆ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਪਿੰਡ ਬਸੀ ਗੁੱਜਰਾਂ ਵਿਖੇ ਭੱਠੇ 'ਤੇ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਦੀ ਟਰੱਕ ਥੱਲੇ ਆ ਜਾਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ | ਇਸ ਹਾਦਸੇ ਦੀ ਜਾਂਚ ਕਰ ਰਹੇ ਸਥਾਨਕ ਥਾਣੇ ਦੇ ਏ. ਐਸ. ਆਈ. ਧਰਮਪਾਲ ਨੇ ...

ਪੂਰੀ ਖ਼ਬਰ »

ਰੇਲ ਦੀ ਲਪੇਟ ਵਿਚ ਆਉਣ ਨਾਲ ਇੱਕ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ,ਕਰਨੈਲ ਸਿੰਘ)-ਇੱਥੋਂ ਦੇ ਮਜਾਰਾ ਰੇਲਵੇ ਪੁਲ ਲਾਗੇ ਇੱਕ ਸਾਧੂ ਨੁਮਾ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਜਾਣ ਦੀ ਸੂਚਨਾ ਹੈ | ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਨੰਗਲ ਡੈਮ ਤੋਂ ਅੰਬਾਲਾ ...

ਪੂਰੀ ਖ਼ਬਰ »

ਜੈਨ ਮੁਨੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ ਏ ਖ਼ਾਲਸਾ ਦੇ ਕੀਤੇ ਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਜੈਨ ਅਚਾਰਿਆ ਸ੍ਰੀ ਸਭੱਦਰ ਮੁਨੀ ਆਪਣੇ ਮੁਨੀ ਸੰਘ ਨੇ ਨਾਲ ਪਹਿਲੀ ਵਾਰ ਜੰਮੂ, ਅੰਮਿ੍ਤਸਰ, ਹੁਸ਼ਿਆਰਪੁਰ, ਨਦੌਣ, ਕਾਂਗੜਾ, ਊਨਾ, ਨੰਗਲ ਦਾ ਦੌਰਾ ਕਰਨ ਤੋਂ ਬਾਅਦ ਗੁਰੂ ਨਗਰੀ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਚੌਕੀ ਨੂੰ ਮਿਲਿਆ ਪੁਲਿਸ ਥਾਣੇ ਦਾ ਦਰਜਾ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵੱਲੋਂ ਮੋਰਿੰਡਾ ਪੁਲਿਸ ਚੌਕੀ ਨੂੰ ਪੁਲਿਸ ਥਾਣਾ ਦਾ ...

ਪੂਰੀ ਖ਼ਬਰ »

ਸੇਵਾ ਕੇਂਦਰ ਕਰਮਚਾਰੀ ਯੂਨੀਅਨ ਦੀ ਹੜਤਾਲ 20ਵੇਂ ਦਿਨ 'ਚ ਦਾਖ਼ਲ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ 5 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਕੀਤੀ ਜਾ ਰਹੀ ਹੜਤਾਲ 20ਵੇਂ ਦਿਨ ਵਿਚ ਦਾਖਲ ਹੋ ਗਈ ਜਿਸ ਵਿਚ ਮੁਲਾਜ਼ਮਾਂ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਕੰਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸਨੇਹ ਲਤਾ ਬਧਵਾਰ ਦੇ ਨਿਰਦੇਸ਼ਨ ਵਿਚ ਸੈਸ਼ਨ 2015-2016 ਅਤੇ ਸੈਸ਼ਨ 2016-2017 ਦੇ ਡਿਗਰੀ ਧਾਰਕਾਂ ਲਈ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ | ਇਸ ਕਨਵੋਕੇਸ਼ਨ ਵਿਚ ਰਾਣਾ ਕੇ. ਪੀ. ...

ਪੂਰੀ ਖ਼ਬਰ »

ਲੁਠੇੜੀ ਸਕੂਲ 'ਚੋਂ ਐਲ. ਈ. ਡੀ. ਅਤੇ ਇਨਵਰਟਰ ਚੋਰੀ

ਸ੍ਰੀ ਚਮਕੌਰ ਸਾਹਿਬ, 21 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਚੋਰਾਂ ਦੇ ਹੌਸਲੇ ਐਨੇ ਵਧ ਗਏ ਹਨ ਕਿ ਉਹ ਹੁਣ ਵਿੱਦਿਅਕ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਉਣ ਲੱਗੇ ਹਨ ਤੇ ਬੀਤੀ ਰਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਚ ਹੋਈ ਚੋਰੀ ਇਸ ਗੱਲ ਦੀ ਗਵਾਹੀ ਭਰਦੀ ਹੈ | ...

ਪੂਰੀ ਖ਼ਬਰ »

ਫ਼ਿਰਕਾਪ੍ਰਸਤ ਸੋਚ ਨੂੰ ਹੁਲਾਰਾ ਦੇ ਰਿਹਾ ਹੈ ਸੋਸ਼ਲ ਮੀਡੀਆ

ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਕੱਲ੍ਹ ਸੋਸ਼ਲ ਮੀਡੀਆ 'ਤੇ ਫੈਲਾਈ ਜਾ ਰਹੀ ਫ਼ਿਰਕਾਪ੍ਰਸਤ ਸੋਚ ਸਮਾਜ ਲਈ ਘਾਤਕ ਸਾਬਤ ਹੋ ਰਹੀ ਹੈ | ਭਾਵੇਂ ਬੇਇਨਸਾਫ਼ੀ, ਜ਼ੁਲਮ ਅਤੇ ਅਨਿਆਂ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਵਿਚ ਸੋਸ਼ਲ ਮੀਡੀਆ ਇਕ ਵੱਡਾ ਹਥਿਆਰ ਸਾਬਤ ...

ਪੂਰੀ ਖ਼ਬਰ »

ਹਿਮਾਚਲ ਅਤੇ ਪੰਜਾਬ ਪੁਲਿਸ ਨੇ ਮਜਾਰੀ ਦੇ ਹੈਰੋਇਨ ਤਸਕਰਾਂ ਨੂੰ ਪਾਈਆਂ ਭਾਜੜਾਂ

ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਪਿੰਡ ਮਜਾਰੀ ਵਿਖੇ ਚੱਲ ਰਹੇ ਹੈਰੋਇਨ ਦੀ ਨਸ਼ਾ ਤਸਕਰੀ ਨੇ ਇਲਾਕੇ ਦੇ ਦਰਜਨਾਂ ਹੀ ਪਿੰਡਾਂ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਪਿੰਡ ਮਜਾਰੀ ਜੋ ਕਿ ਹਿਮਾਚਲ ਪ੍ਰਦੇਸ਼ ਵਿਚ ਪੈਂਦਾ ਹੈ ਪ੍ਰੰਤੂ ਇਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਿੱਖਿਆ ਦੇ ਖੇਤਰ ਵਿਚ ਵਿਲੱਖਣ ਪਹਿਚਾਣ ਰੱਖਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ ਦੇ ਵਿਦਿਆਰਥੀਆਂ ਵਲੋਂ ਮੁੱਖ ਅਧਿਆਪਕਾ ਮੈਡਮ ਸੀਮਾ ਰਾਣੀ ਤੇ ਅਧਿਆਪਕ ਅਮਰਜੀਤ ਸਿੰਘ ਸੈਦਪੁਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਘਨੌਲੀ ਅਨਾਜ ਮੰਡੀ 'ਚ ਲਿਫ਼ਟਿੰਗ ਦਾ ਕੰਮ ਸ਼ੁਰੂ

ਘਨੌਲੀ, 21 ਅਪ੍ਰੈਲ (ਸੈਣੀ)-ਆਦਰਸ਼ ਪਿੰਡ ਘਨੌਲੀ ਦੀ ਦਾਣਾ ਮੰਡੀ 'ਚ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਫੂਡ ਇੰਸਪੈਕਟਰ ਮੈਡਮ ਦਵਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ ਘਨੌਲੀ ਦੀ ਅਨਾਜ ਮੰਡੀ 'ਚ 14828-50 ਕਣਕ ਦੀ ਆਮਦ ਹੋ ਗਈ ਹੈ ਜਿਸ ਦੌਰਾਨ ਪਨਸਪ ਦੁਆਰਾ ...

ਪੂਰੀ ਖ਼ਬਰ »

ਸਕੂਲ 'ਚ ਧਰਤੀ ਦਿਵਸ ਮਨਾਇਆ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਆਈ.ਪੀ.ਐਸ. ਸਕੂਲ ਰਤਨਗੜ੍ਹ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਪਾਣੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ (ਹੋਲਗੜ੍ਹ) ਵਿਖੇ ਬੱਚਿਆਂ ਨੂੰ ਲੋੜੀਂਦੀਆਂ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਦਿੱਤਾ ਗਿਆ | ਸਵ: ਬਲਬੀਰ ਸਿੰਘ ਦੀ ਯਾਦ 'ਚ ਉਨ੍ਹਾਂ ਦੀ ਧਰਮ ਪਤਨੀ ਮੈਡਮ ਤਰਲੋਚਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰਵਾਇਆ ਗੈੱਸਟ ਲੈਕਚਰ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੁ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੈਮਿਸਟਰੀ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ ਧਰਤੀ ਦਿਵਸ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ਼ਿਵਾਲਿਕ ਵੀਊ ਪਬਲਿਕ ਸਕੂਲ ਵਿਖੇ ਅੱਜ ਧਰਤੀ ਦਿਵਸ ਮਨਾਇਆ ਗਿਆ | ਸਮਾਗਮ 'ਚ ਵਿਦਿਆਰਥੀਆਂ ਵੱਲੋਂ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਅਤੇ ਤਾਪਮਾਨ ਨਾਲ ਪੈਦਾ ਹੋਣ ਵਾਲੇ ਮਾੜੇ ...

ਪੂਰੀ ਖ਼ਬਰ »

ਨੰਗਲ ਵਰਕਸ਼ਾਪ ਦੇ ਸਟਾਫ਼ ਨੂੰ ਦਿੱਤਾ ਪ੍ਰਸੰਸਾ ਪੱਤਰ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਨਿਗਰਾਨ ਇੰਜੀਨੀਅਰ ਕੇ. ਕੇ. ਸੂਦ ਨੇ ਅੱਜ ਨੰਗਲ ਵਰਕਸ਼ਾਪ ਦੇ ਕਾਰਜਕਾਰੀ ਇੰਜੀਨੀਅਰ ਮਨਵਿੰਦਰ ਸਿੰਘ ਪਾਲ ਅਤੇ ਉਨ੍ਹਾਂ ਦੀ ਟੀਮ ਦੇ 160 ਮੁਲਾਜ਼ਮਾਂ ਨੂੰ ਇਸ ਵਰ੍ਹੇ ਉਤਪਾਦਨ ਵਿਚ 18 ਫ਼ੀਸਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਰਜਿੰਦਰ ਸਿੰਘ ਸੰਧੂ ਪ੍ਰਧਾਨ ਅਤੇ ਰਿਤੇਸ਼ ਗੋਤਮ ਹੋਣਗੇ ਸਕੱਤਰ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਭਾਖੜਾ ਨੰਗਲ ਦੇ ਸਾਲ 2018-19 ਲਈ ਨਵੇਂ ਚੁਣੇ ਗਏ ਪ੍ਰਧਾਨ ਰਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਰਿਤੇਸ਼ ਗੋਤਮ ਕ੍ਰਮਵਾਰ ਪ੍ਰਧਾਨ ਅਤੇ ਸਕੱਤਰ ਹੋਣਗੇ | ਉਹ ਚੰਡੀਗੜ੍ਹ ਵਿਖੇ 27 ਤੋਂ 29 ਅਪੈ੍ਰਲ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

-ਆਗੂਆਂ ਦੇ ਭਾਸ਼ਣਾਂ 'ਚ ਹੀ ਨੰਗਲ ਬਣਿਆਂ ਸਵਿਟਜ਼ਰਲੈਂਡ- ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਅਜੇ ਤੱਕ ਨੰਗਲ ਨਹੀਂ ਬਣ ਸਕਿਆ ਸੈਰਗਾਹ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਸੈਰਗਾਹ ਤਾਂ ਨਹੀਂ ਬਣ ਸਕਿਆ ਪਰ ਲੀਡਰਾਂ ਦੇ ਭਾਸ਼ਣਾਂ ਵਿਚ ਇਹ ਸ਼ਹਿਰ ਅਕਸਰ ਸਵਿਟਜ਼ਰਲੈਂਡ ਜ਼ਰੂਰ ਬਣਦਾ ਹੈ | ਸਤਲੁਜ ਝੀਲ ਖੇਤਰ ਨੂੰ ਸਰਕਾਰ ਨੇ ਜਲਗਾਹ ਖਿੱਤਾ ਐਲਾਨਿਆ ਹੋਇਆ ...

ਪੂਰੀ ਖ਼ਬਰ »

ਸਰਕਾਰੀ ਹਨੇਰੇ ਕਾਰਨ ਤਬਾਹ ਹੋ ਗਿਆ ਚੰਗਾ ਭਲਾ ਚਲਦਾ ਟੂਰਿਸਟ ਕੰਪਲੈਕਸ
-ਆਗੂਆਂ ਦੇ ਭਾਸ਼ਣਾਂ 'ਚ ਹੀ ਨੰਗਲ ਬਣਿਆਂ ਸਵਿਟਜ਼ਰਲੈਂਡ- ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਅਜੇ ਤੱਕ ਨੰਗਲ ਨਹੀਂ ਬਣ ਸਕਿਆ ਸੈਰਗਾਹ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਸੈਰਗਾਹ ਤਾਂ ਨਹੀਂ ਬਣ ਸਕਿਆ ਪਰ ਲੀਡਰਾਂ ਦੇ ਭਾਸ਼ਣਾਂ ਵਿਚ ਇਹ ਸ਼ਹਿਰ ਅਕਸਰ ਸਵਿਟਜ਼ਰਲੈਂਡ ਜ਼ਰੂਰ ਬਣਦਾ ਹੈ | ਸਤਲੁਜ ਝੀਲ ਖੇਤਰ ਨੂੰ ਸਰਕਾਰ ਨੇ ਜਲਗਾਹ ਖਿੱਤਾ ਐਲਾਨਿਆ ਹੋਇਆ ...

ਪੂਰੀ ਖ਼ਬਰ »

ਤੰਬਾਕੂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਤੰਬਾਕੂ ਕੰਟਰੋਲ ਟੀਮ ਵੱਲੋਂ ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਵਿਤਾ ਭਾਟੀਆ ਦੀ ਅਗਵਾਈ ਹੇਠ ਲੋਕਾਂ ਨੰੂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਨੂਰਪੁਰ ਬੇਦੀ ਲਈ ਇਸ ਵਾਰ ਹੋਣਗੇ 18 ਜ਼ੋਨ

ਨੂਰਪੁਰ ਬੇਦੀ, 21 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜੂਨ-ਜੁਲਾਈ ਵਿਚ ਪ੍ਰਸਤਾਵਿਤ ਗ੍ਰਾਮ ਪੰਚਾਇਤਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਸਰਗਰਮੀਆਂ ਵਿਚ ਤੇਜ਼ੀ ਲੈ ਆਂਦੀ ਹੈ | ਇਸ ਸਬੰਧ ਵਿਚ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੀਆਂ ਵਾਰਡ ਬੰਦੀਆਂ ਅਤੇ ਪੰਚਾਇਤ ਸੰਮਤੀ ਦੇ ਜ਼ੋਨਾਂ ਦੀ ਵੰਡ ਦੇ ਕੰਮ ਨੂੰ ਲਗਭਗ ਮੁਕੰਮਲ ਕਰ ਲਿਆ ਗਿਆ ਹੈ | ਸਾਲ 2013 ਵਿਚ ਹੋਈਆਂ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਨੂਰਪੁਰ ਬੇਦੀ ਬਲਾਕ ਦੀਆਂ 138 ਪੰਚਾਇਤਾਂ ਨੂੰ 16 ਜ਼ੋਨਾਂ ਵਿਚ ਵੰਡਿਆ ਗਿਆ ਸੀ ਪਰ ਇਸ ਵਾਰ ਵਿਭਾਗ ਵੱਲੋਂ ਨੂਰਪੁਰ ਬੇਦੀ ਬਲਾਕ ਦੇ 16 ਦੀ ਬਜਾਏ 18 ਪੰਚਾਇਤ ਸੰਮਤੀ ਜ਼ੋਨ ਬਣਾਏ ਗਏ ਹਨ ਭਾਵੇਂ ਕਿ ਸਰਕਾਰ ਨੇ ਇਸ ਸਬੰਧ ਵਿਚ ਹਾਲੇ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀ ਕੀਤਾ ਪਰ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਹਨਾਂ 18 ਜ਼ੋਨਾਂ ਦੀ ਵੰਡ ਨੂੰ ਪ੍ਰਵਾਨਗੀ ਲਈ ਕੇਸ ਉੱਚ ਅਧਿਕਾਰੀਆਂ ਨੂੰ ਭੇਜਿਆ ਜਾ ਚੁੱਕਾ ਹੈ | ਸਾਲ 2011 ਦੀ ਜਨਗਣਨਾ ਅਨੁਸਾਰ ਨੂਰਪੁਰ ਬੇਦੀ ਇਲਾਕੇ ਦੀ ਕੁੱਲ ਆਬਾਦੀ 105768 ਹੈ | ਜਿਸ ਵਿਚੋਂ 22840 ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੈ ਜਦਕਿ ਬਲਾਕ ਦੇ 110 ਪਿੰਡਾਂ ਦੀਆਂ 138 ਪੰਚਾਇਤਾਂ ਵਿਚ ਪਿਛੜੀ ਸ਼੍ਰੇਣੀ ਦੀ ਜਨਸੰਖਿਆ 23391 ਹੈ | ਇਸ ਇਲਾਕੇ ਵਿਚ ਜਨਰਲ ਵਰਗ ਦੇ ਲੋਕਾਂ ਦੀ ਕੁੱਲ ਆਬਾਦੀ 59537 ਹੈ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਇਸ ਵਾਰ ਨੂਰਪੁਰ ਬੇਦੀ ਪੰਚਾਇਤ ਸੰਮਤੀ ਲਈ ਜਿਹੜੇ 18 ਜ਼ੋਨ ਬਣਾਏ ਗਏ ਹਨ ਉਨ੍ਹਾਂ ਵਿਚ ਔਸਤਨ 6000 ਦੀ ਆਬਾਦੀ ਨੂੰ ਆਧਾਰ ਬਣਾਇਆ ਗਿਆ ਹੈ |
ਡੱਬੀ ਲਈ
ਪੰਚਾਇਤ ਸੰਮਤੀ ਦੇ ਜ਼ੋਨਾਂ ਦੀ ਵੰਡ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਜ਼ੋਨਾਂ ਦਾ ਸਿਆਸੀ ਵਿਸ਼ਲੇਸ਼ਣ ਸ਼ੁਰੂ ਕਰ ਦਿੱਤਾ ਹੈ | ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਜ਼ੋਨਾਂ ਦੀ ਵੰਡ ਲਈ ਜਿੱਥੇ ਆਪਣੇ ਸੰਭਾਵੀ ਉਮੀਦਵਾਰਾਂ ਦਾ ਧਿਆਨ ਰੱਖਿਆ ਗਿਆ ਹੈ ਉੱਥੇ ਦੂਜੀਆਂ ਸਿਆਸੀ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਦੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਲੋਕਾਂ ਤੋਂ ਮਿਲੀਆਂ ਕਨਸੋਆਂ ਅਨੁਸਾਰ ਵੱਖ-ਵੱਖ ਜ਼ੋਨਾਂ ਵਿਚ ਚੋਣ ਲੜਨ ਦੇ ਇੱਛੁਕ ਤੇ ਚਾਹਵਾਨਾਂ ਉਮੀਦਵਾਰਾਂ ਦੇ ਨਾਵਾਂ 'ਤੇ ਪਿੰਡਾਂ ਵਿਚ ਚਰਚਾ ਸ਼ੁਰੂ ਹੋ ਗਈ ਹੈ | ਸੱਤਾਧਾਰੀ ਧਿਰ ਦੇ ਸੰਭਾਵੀ ਉਮੀਦਵਾਰਾਂ ਨੇ ਅੰਦਰ ਖਾਤੇ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜਦਕਿ ਵਿਰੋਧੀ ਪਾਰਟੀਆਂ ਨੇ ਵੀ ਸੰਭਾਵੀ ਜਿੱਤ ਸਕਣ ਵਾਲੇ ਉਮੀਦਵਾਰਾਂ ਬਾਰੇ ਸੂਚੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਤੋਂ ਇਲਾਵਾ ਪਿੰਡਾਂ ਵਿਚ ਵੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੱਥਾਂ ਵਿਚ ਚਰਚਾ ਛਿੜ ਪਈ ਹੈ | ਚਾਹਵਾਨ ਉਮੀਦਵਾਰਾਂ ਵੱਲੋਂ ਆਪਣੀ ਬੋਲਚਾਲ ਵਿਚ ਕੁੜੱਤਣ ਦੀ ਬਜਾਏ ਮਿਠਾਸ ਲੈ ਆਂਦਾ ਹੈ | ਜਦਕਿ ਕਈਆਂ ਪਿੰਡਾਂ ਵਿਚ ਤਾਂ ਚਾਹਵਾਨਾਂ ਨੇ ਸਮਾਜ ਸੇਵਾ ਵੀ ਸ਼ੁਰੂ ਕਰ ਦਿੱਤੀ ਹੈ |
ਪਾਰਟੀ ਨੇ ਚੋਣਾਂ ਲੜਨ ਦਾ ਹਾਲੇ ਫ਼ੈਸਲਾ ਨਹੀਂ ਕੀਤਾ-ਵਿਧਾਇਕ ਸੰਦੋਆ
ਇਸ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜਨ ਬਾਰੇ ਹਾਲੇ ਕੋਈ ਫ਼ੈਸਲਾ ਨਹੀ ਕੀਤਾ, ਅਗਰ ਪਾਰਟੀ ਫ਼ੈਸਲਾ ਲੈਂਦੀ ਹੈ ਤਾਂ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਾਂਗੇ |
ਅਕਾਲੀ ਦਲ ਤੱਕੜੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣਾਂ-ਡਾ.ਚੀਮਾ
ਇਸ ਸਬੰਧ ਵਿਚ ਅਕਾਲੀ ਦਲ ਦੇ ਬੁਲਾਰੇ ਤੇ ਸਾ.ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੱਕੜੀ ਦੇ ਚੋਣ ਨਿਸ਼ਾਨ 'ਤੇ ਪੂਰੇ ਜ਼ੋਰ-ਸ਼ੋਰ ਨਾਲ ਸੰਮਤੀ ਚੋਣਾਂ ਲੜੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ |


ਖ਼ਬਰ ਸ਼ੇਅਰ ਕਰੋ

ਮੈਨੇਜਰ ਭਾਈ ਨੱਥਾ ਸਿੰਘ ਦੀ ਬਦਲੀ 'ਤੇ ਪ੍ਰਬੰਧਕਾਂ ਦਿੱਤੀ ਸ਼ਾਨਦਾਰ ਵਿਦਾਇਗੀ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਸ਼ੋ੍ਰਮਣੀ ਕਮੇਟੀ ਅਧੀਨ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਦੀ ਬਦਲੀ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਣ ਤੋਂ ਬਾਅਦ ਅੱਜ ਇਲਾਕੇ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਚਿੱਤਰਕਲਾ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)- ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਹਰ ਵਿਦਿਆਰਥੀ ਨੇ ਅਲੱਗ-ਅਲੱਗ ਵਿਸ਼ੇ 'ਤੇ ਆਪਣੀ ਕਲਾ ਦਰਸਾਈ ਤੇ ਆਕਿ੍ਤੀਆਂ ਵਿਚ ਵੰਨ ...

ਪੂਰੀ ਖ਼ਬਰ »

ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਜੀਸਸ ਸੇਵੀਅਰਸ਼ ਸਕੂਲ ਮੜੋਲੀ ਕਲਾਂ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸੁਆਗਤ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਨਵੇਂ ਦੋਸਤਾਂ ਲਈ ਰੰਗਾ ਰੰਗ ਪ੍ਰੋਗਰਾਮ ਵਿਚ ਗੀਤ, ਭੰਗੜਾ ...

ਪੂਰੀ ਖ਼ਬਰ »

ਬੱਚੀ ਦੇ ਹੱਤਿਆਰਿਆਂ ਨੂੰ ਸਜ਼ਾ ਦਿਵਾਉਣ ਹਿਤ ਰੈਲੀ ਕੱਢੀ ਬੱਚੀ ਦੇ ਹੱਤਿਆਰਿਆਂ ਨੂੰ ਸਜ਼ਾ ਦਿਵਾਉਣ ਹਿਤ ਰੈਲੀ ਕੱਢੀ

ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਨੇਤਾ ਜੀ ਮਾਡਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਕਠੂਆ ਵਿਚ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਅੱਤਿਆਚਾਰ ਦੇ ਿਖ਼ਲਾਫ਼ ਇਕ ਰੈਲੀ ਕੱਢੀ ਜਿਸ ਦੀ ਅਗਵਾਈ ਸਕੂਲ ਦੇ ਨਿਰਦੇਸ਼ਕ ਵੀ. ਪੀ. ਸੈਣੀ ਨੇ ਕੀਤੀ | ...

ਪੂਰੀ ਖ਼ਬਰ »

ਗ਼ਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਤੇ ਪ੍ਰਦੂਸ਼ਣ ਮੁਕਤ ਸਾਫ਼ ਸੁਥਰੇ ਵਾਤਾਵਰਨ ਲਈ ਕੇਂਦਰ ਸਰਕਾਰ ਦੀ ਉਜਵਲਾ ਯੋਜਨਾ ਵਧੀਆ ਉਪਰਾਲਾ -ਡਾ: ਚੀਮਾ

ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਡੀਅਨ ਆਇਲ ਇੰਡੇਨ ਕੰਪਨੀ ਵੱਲੋਂ ਬਲਾਕ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਉੱਜਵਲ ਦਿਵਸ ਮਨਾਉਣ ਲਈ ਰੂਪਨਗਰ ਇੰਡੇਨ ਗੈਸ ਏਜੰਸੀ ਦੇ ਜ਼ਰੀਏ ਗੈਸ ਏਜੰਸੀ ਦੇ ਐਮ.ਡੀ. ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਸਾਫ਼ ਸੁਥਰੇ ਵਾਤਾਵਰਨ ਨਾਲ ਔਰਤਾਂ ਸਿਹਤ ਪੱਖੋਂ ਮਜਬੂਤ ਹੋਣਗੀਆਂ -ਅਮਰਜੀਤ ਸਿੰਘ ਸੰਦੋਆ

ਕਾਹਨਪੁਰ ਖੂਹੀ, 20 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸ਼ਹੀਦ ਗੋਪਾਲ ਸਿੰਘ ਗੈਸ ਏਜੰਸੀ ਨੂਰਪੁਰ ਬੇਦੀ ਵੱਲੋਂ ਪਿੰਡ ਨਲਹੋਟੀ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਗੈਸ ਏਜੰਸੀ ਦੇ ਪ੍ਰਬੰਧਕ ਅਮਰੀਕ ਸਿੰਘ ਅਤੇ ...

ਪੂਰੀ ਖ਼ਬਰ »

ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਖੁਦਕੁਸ਼ੀਆਂ ਦਾ ਕਾਰਨ ਬਣ ਰਹੀ ਹੈ-ਬੀ.ਐੱਡ ਫਰੰਟ

ਸ੍ਰੀ ਅਨੰਦਪੁਰ ਸਾਹਿਬ, 21 ਅਪੈ੍ਰਲ (ਨਿੱਕੂਵਾਲ ਕਰਨੈਲ ਸਿੰਘ)-ਆਪਣੇ ਚੋਣ ਮਨੋਰਥ ਪੱਤਰ ਵਿਚ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਕੇਵਲ ਆਪਣੇ ਵਾਅਦੇ ਤੋਂ ਹੀ ਨਹੀਂ ਭੱਜ ਰਹੀ ਸਗੋਂ ਪਿਛਲੇ 10-11 ਸਾਲਾਂ ਤੋਂ ਰੈਗੂਲਰ ਹੋਣ ਦੀ ਆਸ ਲਾਈ ...

ਪੂਰੀ ਖ਼ਬਰ »

ਦੋ ਰੋਜ਼ਾ ਡੇਅ-ਨਾਈਟ ਕਬੱਡੀ ਟੂਰਨਾਮੈਂਟ ਸ਼ੁਰੂ

ਘਨੌਲੀ, 21 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਘਨੌਲੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਇਰਾਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਡੇਅ-ਨਾਈਟ ਕਬੱਡੀ ...

ਪੂਰੀ ਖ਼ਬਰ »

ਮੈਨੇਜਰ ਭਾਈ ਬੰਤਾ ਸਿੰਘ ਨੇ ਸੇਵਾਵਾਂ ਸੰਭਾਲੀਆਂ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਆਏ ਮੈਨੇਜਰ ਭਾਈ ਬੰਤਾ ਸਿੰਘ ਨੇ ਆਪਣੀਆਂ ਸੇਵਾਵਾਂ ਅੱਜ ਸੰਭਾਲ ਲਈਆਂ ਹਨ | ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਿਰ 'ਚ ਸਾਲਾਨਾ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਪਿੰਡ ਅਗੰਮਪੁਰ ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੰਕੀਰਤਨ ਮੰਡਲੀਆਂ ਦੁਆਰਾ ਬਾਬਾ ਬਾਲਕ ਨਾਥ ਦੀ ਮਹਿਮਾ ਦਾ ਗੁਣਗਾਨ ...

ਪੂਰੀ ਖ਼ਬਰ »

ਸਮਾਜ ਜਾਗਿ੍ਤੀ ਕਲੱਬ ਵਲੋਂ ਲਗਾਇਆ ਕਨਟੇਨਰ ਚੜਿ੍ਹਆ ਅੱਗ ਦੀ ਭੇਟ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਸਵੱਛ ਭਾਰਤ ਮੁਹਿੰਮ ਤਹਿਤ ਜਾਗਿ੍ਤੀ ਕਲੱਬ ਮੋਰਿੰਡਾ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਥਾਂ-ਥਾਂ ਕਨਟੇਨਰ (ਡਸਟਬੀਨ) ਲਗਾਏ ਗਏ ਸਨ | ਸ਼ਹਿਰ ਨਿਵਾਸੀ ਵੀ ਇਨ੍ਹਾਂ ਦਾ ਪੂਰਾ ਲਾਹਾ ਲੈ ਕੇ ਕੂੜਾ ਕਰਕਟ ਕਨਟੇਨਰਾਂ ਵਿਚ ...

ਪੂਰੀ ਖ਼ਬਰ »

ਨੰਗਲ 'ਚ ਆਰਟ ਆਫ਼ ਲਿਵਿੰਗ ਦਾ ਸਕੂਲ ਹੋਣ ਸਬੰਧੀ ਕੀਤਾ ਇਨਕਾਰ

ਨੰਗਲ, 20 ਅਪ੍ਰੈਲ (ਗੁਰਪ੍ਰੀਤ ਗਰੇਵਾਲ)-'ਨੰਗਲ 'ਚ ਆਰਟ ਆਫ਼ ਲਿਵਿੰਗ ਸੰਸਥਾ ਦਾ ਕੋਈ ਸਕੂਲ ਨਹੀਂ ਹੈ ਅਤੇ ਇਸੇ ਕਾਰਨ ਸਾਨੂੰ ਨਵਾਂ ਨੰਗਲ 'ਚ ਚੱਲ ਰਹੇ ਸ੍ਰੀ ਸ੍ਰੀ ਰਵੀਸ਼ੰਕਰ ਵਿੱਦਿਆ ਮੰਦਰ ਵਿਰੁੱਧ ਮਾਣਯੋਗ ਅਦਾਲਤ 'ਚ ਜਾਣਾ ਪਿਆ ਕਿਉਂਕਿ ਸਕੂਲ ਪ੍ਰਬੰਧਕ ਵਪਾਰਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਕਰਵਾਇਆ ਕਵੀ ਦਰਬਾਰ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਕਾਲਜ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਕਲਾ ਪਰਿਸ਼ਦ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX