ਤਾਜਾ ਖ਼ਬਰਾਂ


ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  0 minutes ago
ਕਾਠਮੰਡੂ, 14 ਦਸੰਬਰ- ਦੱਖਣੀ ਨੇਪਾਲ ਦੇ ਧਨੁਸ਼ਾ ਜ਼ਿਲ੍ਹੇ 'ਚ ਬੀਤੀ ਰਾਤ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਿਸ 'ਚ 1 ਪੁਲਿਸ ਅਫ਼ਸਰ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  11 minutes ago
ਸ੍ਰੀਨਗਰ, 14 ਦਸੰਬਰ- ਜੰਮੂ-ਕਸ਼ਮੀਰ ਦੇ ਡੋਡਾ ਦੇ ਉੱਪਰਲੇ ਹਿੱਸਿਆ 'ਚ ਬਰਫ਼ਬਾਰੀ ਹੋਈ ....
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  24 minutes ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਦੀ ਅਨਾਜ ਮੰਡੀ ਤੋਂ ਬਾਅਦ ਹੁਣ ਮੁੰਡਕਾ ਇਲਾਕੇ 'ਚ ਇਕ ਲਕੜੀ ਦੇ ਗੋਦਾਮ 'ਚ ਭਿਆਨਕ ....
ਅੱਜ ਦਾ ਵਿਚਾਰ
. . .  31 minutes ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  29 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਰੂਪਨਗਰ

ਨੰਗਲ 'ਚ ਪਾਈਪ ਲਾਈਨ ਰਾਹੀਂ ਘਰੇਲੂ ਗੈਸ ਸਪਲਾਈ ਦੇਣਾ ਇਕ ਵੱਡਾ ਉਪਰਾਲਾ-ਰਾਣਾ ਕੇ. ਪੀ. ਸਿੰਘ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਵਾਤਾਵਰਨ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਅੰਨੇ੍ਹਵਾਹ ਕੀਤੀ ਜਾ ਰਹੀ ਦਰੱਖਤਾਂ ਦੀ ਕਟਾਈ ਹੈ, ਬਹੁਤ ਸਾਰੀ ਲੱਕੜੀ ਦੀ ਕਟਾਈ ਬਾਲਣ ਦੇ ਰੂਪ ਵਿਚ ਵਰਤਣ ਲਈ ਕੀਤੀ ਜਾਂਦੀ ਹੈ ...

ਪੂਰੀ ਖ਼ਬਰ »

ਵਿਸ਼ਾਲ ਦਸਤਾਰ ਸਜਾਓ ਮਾਰਚ ਦਾ ਕੀਰਤਪੁਰ ਸਾਹਿਬ ਵਿਖੇ ਕੀਤਾ ਗਿਆ ਭਰਵਾਂ ਸਵਾਗਤ

ਕੀਰਤਪੁਰ 21 ਅਪ੍ਰੈਲ ਸਾਹਿਬ, (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਬਹਾਲ ਰੱਖਣ ਦੇ ਮੰਤਵ ਨਾਲ ਸ਼ੋ੍ਰਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੰੂ ਸਮਰਪਿਤ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਨੇ ਪ੍ਰਵਾਸੀ ਮਜ਼ਦੂਰ ਨੂੰ ਕੁਚਲਿਆ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਪਿੰਡ ਬਸੀ ਗੁੱਜਰਾਂ ਵਿਖੇ ਭੱਠੇ 'ਤੇ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਦੀ ਟਰੱਕ ਥੱਲੇ ਆ ਜਾਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ | ਇਸ ਹਾਦਸੇ ਦੀ ਜਾਂਚ ਕਰ ਰਹੇ ਸਥਾਨਕ ਥਾਣੇ ਦੇ ਏ. ਐਸ. ਆਈ. ਧਰਮਪਾਲ ਨੇ ...

ਪੂਰੀ ਖ਼ਬਰ »

ਰੇਲ ਦੀ ਲਪੇਟ ਵਿਚ ਆਉਣ ਨਾਲ ਇੱਕ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ,ਕਰਨੈਲ ਸਿੰਘ)-ਇੱਥੋਂ ਦੇ ਮਜਾਰਾ ਰੇਲਵੇ ਪੁਲ ਲਾਗੇ ਇੱਕ ਸਾਧੂ ਨੁਮਾ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਜਾਣ ਦੀ ਸੂਚਨਾ ਹੈ | ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਨੰਗਲ ਡੈਮ ਤੋਂ ਅੰਬਾਲਾ ...

ਪੂਰੀ ਖ਼ਬਰ »

ਜੈਨ ਮੁਨੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ ਏ ਖ਼ਾਲਸਾ ਦੇ ਕੀਤੇ ਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਜੈਨ ਅਚਾਰਿਆ ਸ੍ਰੀ ਸਭੱਦਰ ਮੁਨੀ ਆਪਣੇ ਮੁਨੀ ਸੰਘ ਨੇ ਨਾਲ ਪਹਿਲੀ ਵਾਰ ਜੰਮੂ, ਅੰਮਿ੍ਤਸਰ, ਹੁਸ਼ਿਆਰਪੁਰ, ਨਦੌਣ, ਕਾਂਗੜਾ, ਊਨਾ, ਨੰਗਲ ਦਾ ਦੌਰਾ ਕਰਨ ਤੋਂ ਬਾਅਦ ਗੁਰੂ ਨਗਰੀ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਚੌਕੀ ਨੂੰ ਮਿਲਿਆ ਪੁਲਿਸ ਥਾਣੇ ਦਾ ਦਰਜਾ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵੱਲੋਂ ਮੋਰਿੰਡਾ ਪੁਲਿਸ ਚੌਕੀ ਨੂੰ ਪੁਲਿਸ ਥਾਣਾ ਦਾ ...

ਪੂਰੀ ਖ਼ਬਰ »

ਸੇਵਾ ਕੇਂਦਰ ਕਰਮਚਾਰੀ ਯੂਨੀਅਨ ਦੀ ਹੜਤਾਲ 20ਵੇਂ ਦਿਨ 'ਚ ਦਾਖ਼ਲ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ 5 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਕੀਤੀ ਜਾ ਰਹੀ ਹੜਤਾਲ 20ਵੇਂ ਦਿਨ ਵਿਚ ਦਾਖਲ ਹੋ ਗਈ ਜਿਸ ਵਿਚ ਮੁਲਾਜ਼ਮਾਂ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਕੰਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸਨੇਹ ਲਤਾ ਬਧਵਾਰ ਦੇ ਨਿਰਦੇਸ਼ਨ ਵਿਚ ਸੈਸ਼ਨ 2015-2016 ਅਤੇ ਸੈਸ਼ਨ 2016-2017 ਦੇ ਡਿਗਰੀ ਧਾਰਕਾਂ ਲਈ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ | ਇਸ ਕਨਵੋਕੇਸ਼ਨ ਵਿਚ ਰਾਣਾ ਕੇ. ਪੀ. ...

ਪੂਰੀ ਖ਼ਬਰ »

ਲੁਠੇੜੀ ਸਕੂਲ 'ਚੋਂ ਐਲ. ਈ. ਡੀ. ਅਤੇ ਇਨਵਰਟਰ ਚੋਰੀ

ਸ੍ਰੀ ਚਮਕੌਰ ਸਾਹਿਬ, 21 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਚੋਰਾਂ ਦੇ ਹੌਸਲੇ ਐਨੇ ਵਧ ਗਏ ਹਨ ਕਿ ਉਹ ਹੁਣ ਵਿੱਦਿਅਕ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਉਣ ਲੱਗੇ ਹਨ ਤੇ ਬੀਤੀ ਰਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਚ ਹੋਈ ਚੋਰੀ ਇਸ ਗੱਲ ਦੀ ਗਵਾਹੀ ਭਰਦੀ ਹੈ | ...

ਪੂਰੀ ਖ਼ਬਰ »

ਫ਼ਿਰਕਾਪ੍ਰਸਤ ਸੋਚ ਨੂੰ ਹੁਲਾਰਾ ਦੇ ਰਿਹਾ ਹੈ ਸੋਸ਼ਲ ਮੀਡੀਆ

ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਕੱਲ੍ਹ ਸੋਸ਼ਲ ਮੀਡੀਆ 'ਤੇ ਫੈਲਾਈ ਜਾ ਰਹੀ ਫ਼ਿਰਕਾਪ੍ਰਸਤ ਸੋਚ ਸਮਾਜ ਲਈ ਘਾਤਕ ਸਾਬਤ ਹੋ ਰਹੀ ਹੈ | ਭਾਵੇਂ ਬੇਇਨਸਾਫ਼ੀ, ਜ਼ੁਲਮ ਅਤੇ ਅਨਿਆਂ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਵਿਚ ਸੋਸ਼ਲ ਮੀਡੀਆ ਇਕ ਵੱਡਾ ਹਥਿਆਰ ਸਾਬਤ ...

ਪੂਰੀ ਖ਼ਬਰ »

ਹਿਮਾਚਲ ਅਤੇ ਪੰਜਾਬ ਪੁਲਿਸ ਨੇ ਮਜਾਰੀ ਦੇ ਹੈਰੋਇਨ ਤਸਕਰਾਂ ਨੂੰ ਪਾਈਆਂ ਭਾਜੜਾਂ

ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਪਿੰਡ ਮਜਾਰੀ ਵਿਖੇ ਚੱਲ ਰਹੇ ਹੈਰੋਇਨ ਦੀ ਨਸ਼ਾ ਤਸਕਰੀ ਨੇ ਇਲਾਕੇ ਦੇ ਦਰਜਨਾਂ ਹੀ ਪਿੰਡਾਂ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਪਿੰਡ ਮਜਾਰੀ ਜੋ ਕਿ ਹਿਮਾਚਲ ਪ੍ਰਦੇਸ਼ ਵਿਚ ਪੈਂਦਾ ਹੈ ਪ੍ਰੰਤੂ ਇਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਿੱਖਿਆ ਦੇ ਖੇਤਰ ਵਿਚ ਵਿਲੱਖਣ ਪਹਿਚਾਣ ਰੱਖਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ ਦੇ ਵਿਦਿਆਰਥੀਆਂ ਵਲੋਂ ਮੁੱਖ ਅਧਿਆਪਕਾ ਮੈਡਮ ਸੀਮਾ ਰਾਣੀ ਤੇ ਅਧਿਆਪਕ ਅਮਰਜੀਤ ਸਿੰਘ ਸੈਦਪੁਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਘਨੌਲੀ ਅਨਾਜ ਮੰਡੀ 'ਚ ਲਿਫ਼ਟਿੰਗ ਦਾ ਕੰਮ ਸ਼ੁਰੂ

ਘਨੌਲੀ, 21 ਅਪ੍ਰੈਲ (ਸੈਣੀ)-ਆਦਰਸ਼ ਪਿੰਡ ਘਨੌਲੀ ਦੀ ਦਾਣਾ ਮੰਡੀ 'ਚ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਫੂਡ ਇੰਸਪੈਕਟਰ ਮੈਡਮ ਦਵਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ ਘਨੌਲੀ ਦੀ ਅਨਾਜ ਮੰਡੀ 'ਚ 14828-50 ਕਣਕ ਦੀ ਆਮਦ ਹੋ ਗਈ ਹੈ ਜਿਸ ਦੌਰਾਨ ਪਨਸਪ ਦੁਆਰਾ ...

ਪੂਰੀ ਖ਼ਬਰ »

ਸਕੂਲ 'ਚ ਧਰਤੀ ਦਿਵਸ ਮਨਾਇਆ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਆਈ.ਪੀ.ਐਸ. ਸਕੂਲ ਰਤਨਗੜ੍ਹ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਪਾਣੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ (ਹੋਲਗੜ੍ਹ) ਵਿਖੇ ਬੱਚਿਆਂ ਨੂੰ ਲੋੜੀਂਦੀਆਂ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਦਿੱਤਾ ਗਿਆ | ਸਵ: ਬਲਬੀਰ ਸਿੰਘ ਦੀ ਯਾਦ 'ਚ ਉਨ੍ਹਾਂ ਦੀ ਧਰਮ ਪਤਨੀ ਮੈਡਮ ਤਰਲੋਚਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰਵਾਇਆ ਗੈੱਸਟ ਲੈਕਚਰ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੁ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੈਮਿਸਟਰੀ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ ਧਰਤੀ ਦਿਵਸ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ਼ਿਵਾਲਿਕ ਵੀਊ ਪਬਲਿਕ ਸਕੂਲ ਵਿਖੇ ਅੱਜ ਧਰਤੀ ਦਿਵਸ ਮਨਾਇਆ ਗਿਆ | ਸਮਾਗਮ 'ਚ ਵਿਦਿਆਰਥੀਆਂ ਵੱਲੋਂ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਅਤੇ ਤਾਪਮਾਨ ਨਾਲ ਪੈਦਾ ਹੋਣ ਵਾਲੇ ਮਾੜੇ ...

ਪੂਰੀ ਖ਼ਬਰ »

ਨੰਗਲ ਵਰਕਸ਼ਾਪ ਦੇ ਸਟਾਫ਼ ਨੂੰ ਦਿੱਤਾ ਪ੍ਰਸੰਸਾ ਪੱਤਰ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਨਿਗਰਾਨ ਇੰਜੀਨੀਅਰ ਕੇ. ਕੇ. ਸੂਦ ਨੇ ਅੱਜ ਨੰਗਲ ਵਰਕਸ਼ਾਪ ਦੇ ਕਾਰਜਕਾਰੀ ਇੰਜੀਨੀਅਰ ਮਨਵਿੰਦਰ ਸਿੰਘ ਪਾਲ ਅਤੇ ਉਨ੍ਹਾਂ ਦੀ ਟੀਮ ਦੇ 160 ਮੁਲਾਜ਼ਮਾਂ ਨੂੰ ਇਸ ਵਰ੍ਹੇ ਉਤਪਾਦਨ ਵਿਚ 18 ਫ਼ੀਸਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਰਜਿੰਦਰ ਸਿੰਘ ਸੰਧੂ ਪ੍ਰਧਾਨ ਅਤੇ ਰਿਤੇਸ਼ ਗੋਤਮ ਹੋਣਗੇ ਸਕੱਤਰ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਭਾਖੜਾ ਨੰਗਲ ਦੇ ਸਾਲ 2018-19 ਲਈ ਨਵੇਂ ਚੁਣੇ ਗਏ ਪ੍ਰਧਾਨ ਰਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਰਿਤੇਸ਼ ਗੋਤਮ ਕ੍ਰਮਵਾਰ ਪ੍ਰਧਾਨ ਅਤੇ ਸਕੱਤਰ ਹੋਣਗੇ | ਉਹ ਚੰਡੀਗੜ੍ਹ ਵਿਖੇ 27 ਤੋਂ 29 ਅਪੈ੍ਰਲ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

-ਆਗੂਆਂ ਦੇ ਭਾਸ਼ਣਾਂ 'ਚ ਹੀ ਨੰਗਲ ਬਣਿਆਂ ਸਵਿਟਜ਼ਰਲੈਂਡ- ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਅਜੇ ਤੱਕ ਨੰਗਲ ਨਹੀਂ ਬਣ ਸਕਿਆ ਸੈਰਗਾਹ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਸੈਰਗਾਹ ਤਾਂ ਨਹੀਂ ਬਣ ਸਕਿਆ ਪਰ ਲੀਡਰਾਂ ਦੇ ਭਾਸ਼ਣਾਂ ਵਿਚ ਇਹ ਸ਼ਹਿਰ ਅਕਸਰ ਸਵਿਟਜ਼ਰਲੈਂਡ ਜ਼ਰੂਰ ਬਣਦਾ ਹੈ | ਸਤਲੁਜ ਝੀਲ ਖੇਤਰ ਨੂੰ ਸਰਕਾਰ ਨੇ ਜਲਗਾਹ ਖਿੱਤਾ ਐਲਾਨਿਆ ਹੋਇਆ ...

ਪੂਰੀ ਖ਼ਬਰ »

ਸਰਕਾਰੀ ਹਨੇਰੇ ਕਾਰਨ ਤਬਾਹ ਹੋ ਗਿਆ ਚੰਗਾ ਭਲਾ ਚਲਦਾ ਟੂਰਿਸਟ ਕੰਪਲੈਕਸ
-ਆਗੂਆਂ ਦੇ ਭਾਸ਼ਣਾਂ 'ਚ ਹੀ ਨੰਗਲ ਬਣਿਆਂ ਸਵਿਟਜ਼ਰਲੈਂਡ- ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਅਜੇ ਤੱਕ ਨੰਗਲ ਨਹੀਂ ਬਣ ਸਕਿਆ ਸੈਰਗਾਹ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਸੈਰਗਾਹ ਤਾਂ ਨਹੀਂ ਬਣ ਸਕਿਆ ਪਰ ਲੀਡਰਾਂ ਦੇ ਭਾਸ਼ਣਾਂ ਵਿਚ ਇਹ ਸ਼ਹਿਰ ਅਕਸਰ ਸਵਿਟਜ਼ਰਲੈਂਡ ਜ਼ਰੂਰ ਬਣਦਾ ਹੈ | ਸਤਲੁਜ ਝੀਲ ਖੇਤਰ ਨੂੰ ਸਰਕਾਰ ਨੇ ਜਲਗਾਹ ਖਿੱਤਾ ਐਲਾਨਿਆ ਹੋਇਆ ...

ਪੂਰੀ ਖ਼ਬਰ »

ਤੰਬਾਕੂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਤੰਬਾਕੂ ਕੰਟਰੋਲ ਟੀਮ ਵੱਲੋਂ ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਵਿਤਾ ਭਾਟੀਆ ਦੀ ਅਗਵਾਈ ਹੇਠ ਲੋਕਾਂ ਨੰੂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਨੂਰਪੁਰ ਬੇਦੀ ਲਈ ਇਸ ਵਾਰ ਹੋਣਗੇ 18 ਜ਼ੋਨ

ਨੂਰਪੁਰ ਬੇਦੀ, 21 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜੂਨ-ਜੁਲਾਈ ਵਿਚ ਪ੍ਰਸਤਾਵਿਤ ਗ੍ਰਾਮ ਪੰਚਾਇਤਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਸਰਗਰਮੀਆਂ ਵਿਚ ਤੇਜ਼ੀ ਲੈ ਆਂਦੀ ਹੈ | ਇਸ ਸਬੰਧ ਵਿਚ ਪੰਚਾਇਤ ਵਿਭਾਗ ...

ਪੂਰੀ ਖ਼ਬਰ »

ਮੈਨੇਜਰ ਭਾਈ ਨੱਥਾ ਸਿੰਘ ਦੀ ਬਦਲੀ 'ਤੇ ਪ੍ਰਬੰਧਕਾਂ ਦਿੱਤੀ ਸ਼ਾਨਦਾਰ ਵਿਦਾਇਗੀ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਸ਼ੋ੍ਰਮਣੀ ਕਮੇਟੀ ਅਧੀਨ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਦੀ ਬਦਲੀ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਣ ਤੋਂ ਬਾਅਦ ਅੱਜ ਇਲਾਕੇ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਚਿੱਤਰਕਲਾ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)- ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਹਰ ਵਿਦਿਆਰਥੀ ਨੇ ਅਲੱਗ-ਅਲੱਗ ਵਿਸ਼ੇ 'ਤੇ ਆਪਣੀ ਕਲਾ ਦਰਸਾਈ ਤੇ ਆਕਿ੍ਤੀਆਂ ਵਿਚ ਵੰਨ ...

ਪੂਰੀ ਖ਼ਬਰ »

ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਜੀਸਸ ਸੇਵੀਅਰਸ਼ ਸਕੂਲ ਮੜੋਲੀ ਕਲਾਂ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸੁਆਗਤ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਨਵੇਂ ਦੋਸਤਾਂ ਲਈ ਰੰਗਾ ਰੰਗ ਪ੍ਰੋਗਰਾਮ ਵਿਚ ਗੀਤ, ਭੰਗੜਾ ...

ਪੂਰੀ ਖ਼ਬਰ »

ਬੱਚੀ ਦੇ ਹੱਤਿਆਰਿਆਂ ਨੂੰ ਸਜ਼ਾ ਦਿਵਾਉਣ ਹਿਤ ਰੈਲੀ ਕੱਢੀ ਬੱਚੀ ਦੇ ਹੱਤਿਆਰਿਆਂ ਨੂੰ ਸਜ਼ਾ ਦਿਵਾਉਣ ਹਿਤ ਰੈਲੀ ਕੱਢੀ

ਰੂਪਨਗਰ, 21 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਨੇਤਾ ਜੀ ਮਾਡਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਕਠੂਆ ਵਿਚ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਅੱਤਿਆਚਾਰ ਦੇ ਿਖ਼ਲਾਫ਼ ਇਕ ਰੈਲੀ ਕੱਢੀ ਜਿਸ ਦੀ ਅਗਵਾਈ ਸਕੂਲ ਦੇ ਨਿਰਦੇਸ਼ਕ ਵੀ. ਪੀ. ਸੈਣੀ ਨੇ ਕੀਤੀ | ...

ਪੂਰੀ ਖ਼ਬਰ »

ਗ਼ਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਤੇ ਪ੍ਰਦੂਸ਼ਣ ਮੁਕਤ ਸਾਫ਼ ਸੁਥਰੇ ਵਾਤਾਵਰਨ ਲਈ ਕੇਂਦਰ ਸਰਕਾਰ ਦੀ ਉਜਵਲਾ ਯੋਜਨਾ ਵਧੀਆ ਉਪਰਾਲਾ -ਡਾ: ਚੀਮਾ

ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਡੀਅਨ ਆਇਲ ਇੰਡੇਨ ਕੰਪਨੀ ਵੱਲੋਂ ਬਲਾਕ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਉੱਜਵਲ ਦਿਵਸ ਮਨਾਉਣ ਲਈ ਰੂਪਨਗਰ ਇੰਡੇਨ ਗੈਸ ਏਜੰਸੀ ਦੇ ਜ਼ਰੀਏ ਗੈਸ ਏਜੰਸੀ ਦੇ ਐਮ.ਡੀ. ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਸਾਫ਼ ਸੁਥਰੇ ਵਾਤਾਵਰਨ ਨਾਲ ਔਰਤਾਂ ਸਿਹਤ ਪੱਖੋਂ ਮਜਬੂਤ ਹੋਣਗੀਆਂ -ਅਮਰਜੀਤ ਸਿੰਘ ਸੰਦੋਆ

ਕਾਹਨਪੁਰ ਖੂਹੀ, 20 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸ਼ਹੀਦ ਗੋਪਾਲ ਸਿੰਘ ਗੈਸ ਏਜੰਸੀ ਨੂਰਪੁਰ ਬੇਦੀ ਵੱਲੋਂ ਪਿੰਡ ਨਲਹੋਟੀ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਗੈਸ ਏਜੰਸੀ ਦੇ ਪ੍ਰਬੰਧਕ ਅਮਰੀਕ ਸਿੰਘ ਅਤੇ ...

ਪੂਰੀ ਖ਼ਬਰ »

ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਖੁਦਕੁਸ਼ੀਆਂ ਦਾ ਕਾਰਨ ਬਣ ਰਹੀ ਹੈ-ਬੀ.ਐੱਡ ਫਰੰਟ

ਸ੍ਰੀ ਅਨੰਦਪੁਰ ਸਾਹਿਬ, 21 ਅਪੈ੍ਰਲ (ਨਿੱਕੂਵਾਲ ਕਰਨੈਲ ਸਿੰਘ)-ਆਪਣੇ ਚੋਣ ਮਨੋਰਥ ਪੱਤਰ ਵਿਚ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਕੇਵਲ ਆਪਣੇ ਵਾਅਦੇ ਤੋਂ ਹੀ ਨਹੀਂ ਭੱਜ ਰਹੀ ਸਗੋਂ ਪਿਛਲੇ 10-11 ਸਾਲਾਂ ਤੋਂ ਰੈਗੂਲਰ ਹੋਣ ਦੀ ਆਸ ਲਾਈ ...

ਪੂਰੀ ਖ਼ਬਰ »

ਦੋ ਰੋਜ਼ਾ ਡੇਅ-ਨਾਈਟ ਕਬੱਡੀ ਟੂਰਨਾਮੈਂਟ ਸ਼ੁਰੂ

ਘਨੌਲੀ, 21 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਘਨੌਲੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਇਰਾਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਡੇਅ-ਨਾਈਟ ਕਬੱਡੀ ...

ਪੂਰੀ ਖ਼ਬਰ »

ਮੈਨੇਜਰ ਭਾਈ ਬੰਤਾ ਸਿੰਘ ਨੇ ਸੇਵਾਵਾਂ ਸੰਭਾਲੀਆਂ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਆਏ ਮੈਨੇਜਰ ਭਾਈ ਬੰਤਾ ਸਿੰਘ ਨੇ ਆਪਣੀਆਂ ਸੇਵਾਵਾਂ ਅੱਜ ਸੰਭਾਲ ਲਈਆਂ ਹਨ | ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਿਰ 'ਚ ਸਾਲਾਨਾ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਪਿੰਡ ਅਗੰਮਪੁਰ ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੰਕੀਰਤਨ ਮੰਡਲੀਆਂ ਦੁਆਰਾ ਬਾਬਾ ਬਾਲਕ ਨਾਥ ਦੀ ਮਹਿਮਾ ਦਾ ਗੁਣਗਾਨ ...

ਪੂਰੀ ਖ਼ਬਰ »

ਸਮਾਜ ਜਾਗਿ੍ਤੀ ਕਲੱਬ ਵਲੋਂ ਲਗਾਇਆ ਕਨਟੇਨਰ ਚੜਿ੍ਹਆ ਅੱਗ ਦੀ ਭੇਟ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਸਵੱਛ ਭਾਰਤ ਮੁਹਿੰਮ ਤਹਿਤ ਜਾਗਿ੍ਤੀ ਕਲੱਬ ਮੋਰਿੰਡਾ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਥਾਂ-ਥਾਂ ਕਨਟੇਨਰ (ਡਸਟਬੀਨ) ਲਗਾਏ ਗਏ ਸਨ | ਸ਼ਹਿਰ ਨਿਵਾਸੀ ਵੀ ਇਨ੍ਹਾਂ ਦਾ ਪੂਰਾ ਲਾਹਾ ਲੈ ਕੇ ਕੂੜਾ ਕਰਕਟ ਕਨਟੇਨਰਾਂ ਵਿਚ ...

ਪੂਰੀ ਖ਼ਬਰ »

ਨੰਗਲ 'ਚ ਆਰਟ ਆਫ਼ ਲਿਵਿੰਗ ਦਾ ਸਕੂਲ ਹੋਣ ਸਬੰਧੀ ਕੀਤਾ ਇਨਕਾਰ

ਨੰਗਲ, 20 ਅਪ੍ਰੈਲ (ਗੁਰਪ੍ਰੀਤ ਗਰੇਵਾਲ)-'ਨੰਗਲ 'ਚ ਆਰਟ ਆਫ਼ ਲਿਵਿੰਗ ਸੰਸਥਾ ਦਾ ਕੋਈ ਸਕੂਲ ਨਹੀਂ ਹੈ ਅਤੇ ਇਸੇ ਕਾਰਨ ਸਾਨੂੰ ਨਵਾਂ ਨੰਗਲ 'ਚ ਚੱਲ ਰਹੇ ਸ੍ਰੀ ਸ੍ਰੀ ਰਵੀਸ਼ੰਕਰ ਵਿੱਦਿਆ ਮੰਦਰ ਵਿਰੁੱਧ ਮਾਣਯੋਗ ਅਦਾਲਤ 'ਚ ਜਾਣਾ ਪਿਆ ਕਿਉਂਕਿ ਸਕੂਲ ਪ੍ਰਬੰਧਕ ਵਪਾਰਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਕਰਵਾਇਆ ਕਵੀ ਦਰਬਾਰ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਕਾਲਜ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ: ਸੁਰਜੀਤ ਪਾਤਰ ਮੁੱਖ ਮਹਿਮਾਨ ਵਜੋਂ ਅਤੇ ਡਾ: ਨਰਿੰਦਰ ਸਿੰਘ ਵਿਰਕ ਡਿਪਟੀ ਚੇਅਰਮੈਨ, ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਵੀ ਦਰਬਾਰ ਦੀ ਸ਼ੁਰੂਆਤ ਉਪਰੋਕਤ ਮਹਿਮਾਨਾਂ ਸਮੇਤ ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਭਾਈ ਨੱਥਾ ਸਿੰਘ ਮੈਨੇਜਰ ਗੁ: ਸ੍ਰੀ ਚਮਕੌਰ ਸਾਹਿਬ ਆਦਿ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਕਵੀ ਦਰਬਾਰ ਦੇ ਸ਼ੁਰੂਆਤੀ ਦੌਰ ਵਿਚ ਡਾ: ਸੁਰਜੀਤ ਪਾਤਰ ਨੇ ਆਪਣੀਆਂ ਚੋਣਵੀਂਆਂ ਕਵਿਤਾਵਾਂ ਤਰਨੁੰਮ ਵਿਚ ਗਾ ਕੇ ਸਮਾਂ ਬੰਨ੍ਹ ਦਿੱਤਾ | ਇਸ ਮੌਕੇ ਡਾ: ਸੁਰਜੀਤ ਪਾਤਰ ਨੇ ਕਿਹਾ ਕਿ ਅਕਸਰ ਕਵੀ ਦਰਬਾਰਾਂ ਵਿਚ ਕਵਿਤਾ ਕਵੀ ਹੀ ਸੁਣਦੇ ਹਨ ਪ੍ਰੰਤੂ ਇਸ ਕਾਲਜ ਦੇ ਵਿਹੜੇ ਆ ਕੇ ਇਹ ਮਹਿਸੂਸ ਹੋਇਆ ਕਿ ਕਵਿਤਾ ਦੀ ਬਾਰਸ਼ ਸਮੁੰਦਰ 'ਤੇ ਨਹੀਂ ਸਗੋਂ ਫੁੱਲਾਂ, ਬੂਟਿਆਂ, ਕਿਆਰੀਆਂ ਅਤੇ ਖੇਤਾਂ ਵਿਚ ਵੀ ਹੋ ਰਹੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਾਂ ਬੋਲੀ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ | ਇਸ ਉਪਰੰਤ ਕਵਿੱਤਰੀ ਸੁਖਵਿੰਦਰ ਅੰਮਿ੍ਤ, ਹਰਿਆਣਾ ਤੋਂ ਵਿਸ਼ੇਸ਼ ਤੌਰ 'ਤੇ ਆਏ ਕਵੀ ਡਾ: ਰਤਨ ਸਿੰਘ ਢਿੱਲੋਂ, ਛਿੰਦਰ ਕੌਰ, ਗੁਰਪ੍ਰੀਤ ਸੈਣੀ, ਗੁਰਸ਼ਰਨ ਸਿੰਘ ਪਰਵਾਨਾ, ਚੰਚਲ ਸਿੰਘ, ਸੁਰਜੀਤ ਜੱਜ, ਜਗਵਿੰਦਰ ਜੋਧਾ, ਡਾ: ਸਰਬਜੀਤ ਕੌਰ ਸੋਹਲ, ਅਮਰਜੀਤ ਸਿੰਘ ਮਾਵੀ, ਸ੍ਰੀ ਰਾਮ ਅਰਸ਼, ਗੁਰਦਰਸ਼ਨ ਸਿੰਘ ਮਾਵੀ ਅਤੇ ਡਾ: ਹਰਪ੍ਰੀਤ ਸਿੰਘ ਨੇ ਆਪਣੀਆਂ ਚੋਣਵੀਂਆਂ ਰਚਨਾਵਾਂ/ਕਵਿਤਾਵਾਂ ਨੂੰ ਬਾਖੂਬੀ ਪੇਸ਼ ਕਰਕੇ ਖੂਬ ਵਾਹ-ਵਾਹ ਖੱਟੀ | ਸਮਾਗਮ ਦੌਰਾਨ ਪ੍ਰਵਾਸੀ ਕਵਿੱਤਰੀ ਸੁਰਿੰਦਰ ਸਿਦਕ ਐਡੀਲੇਡ ਦੀ ਕਿਤਾਬ 'ਰੂਹ ਦੀ ਗਾਨੀ' ਦੀ ਘੁੰਡ ਚੁਕਾਈ ਕੀਤੀ ਗਈ ਅਤੇ ਕਾਲਜ ਦੇ ਪ੍ਰਾਸਪੈਕਟਸ ਨੂੰ ਵੀ ਜਾਰੀ ਕੀਤਾ ਗਿਆ | ਇਸ ਸਮਾਗਮ ਵਿਚ ਉੱਘੀ ਅਦਾਕਾਰਾ ਸ੍ਰੀਮਤੀ ਗੁਰਪ੍ਰੀਤ ਕੌਰ ਭੰਗੂ ਦਾ ਅਤੇ ਨਵਰੀਤ ਸਿੰਘ ਵਿਰਕ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਡਾ: ਹਰਦੀਪ ਕੌਰ ਅਤੇ ਪ੍ਰੋ: ਸੋਨੀਆ ਨੇ ਸਾਂਝੇ ਰੂਪ ਵਿਚ ਬਾਖੂਬੀ ਅਦਾ ਕੀਤੀ | ਕਾਲਜ ਪਿ੍ੰਸੀਪਲ ਡਾ: ਇੰਦਰਜੀਤ ਸਿੰਘ ਨੇ ਆਏ ਕਵੀਆਂ ਦਾ ਅਤੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਵੀ ਦਰਬਾਰ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨਾ ਹੈ | ਇਸ ਮੌਕੇ ਡਾ: ਸੁਖਦੇਵ ਸਿੰਘ ਗੁਰੂ ਹਰਿਕਿ੍ਸ਼ਨ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ, ਡਾ: ਸਤਵੰਤ ਕੌਰ ਮਾਨ ਪਿ੍ੰਸੀਪਲ ਮਾਤਾ ਸੁੰਦਰੀ ਗਰਲਜ਼ ਕਾਲਜ ਨਿਸੰਗ ਕਰਨਾਲ, ਪਿਪਸ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਸ਼ਿੰਦਰਪਾਲ ਕੌਰ ਅਟਵਾਲ, ਪ੍ਰੋ: ਤੇਜਿੰਦਰ ਕੌਰ, ਡਾ: ਸੰਦੀਪ ਕੌਰ, ਪ੍ਰੋ: ਅੰਮਿ੍ਤਾ, ਡਾ: ਸੁਮੀਤ ਕੌਰ, ਪ੍ਰੋ: ਮਧੂ ਡਡਵਾਲ, ਪ੍ਰੋ: ਸੁਖਵੀਰ ਕੌਰ, ਪ੍ਰੋ: ਰਣਬੀਰ ਸਿੰਘ ਰੁੜਕੀ, ਪ੍ਰੋ: ਹਰਿੰਦਰ ਕੌਰ ਰੋਪੜ, ਸਰਕਾਰੀ ਕਾਲਜ ਨਯਾ ਨੰਗਲ, ਆਈ. ਐਮ. ਟੀ. ਸ਼ੇਖੂਪੁਰ ਕਾਲਜ ਆਦਿ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX