ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਪੰਜਾਬ / ਜਨਰਲ

ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ 'ਦਸਤਾਰ ਸਜਾਓ ਮਾਰਚ'

ਗੁ: ਦੁਮਾਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਆਲਮਗੀਰ/ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜਰਨੈਲ ਸਿੰਘ ਪੱਟੀ, ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਮੌਜੂਦਾ ਸਮੇਂ ਅੰਦਰ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣ ਦੇ ਮਨੋਰਥ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਕਿਰਨ ਬਾਲਾ ਵਲੋਂ ਔਲਾਦ ਨਾ ਹੋਣ ਦਾ ਬਿਆਨ ਦੇਣ 'ਤੇ ਭੜਕਿਆ ਸਹੁਰਾ ਪਰਿਵਾਰ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆੜ 'ਚ ਪਾਕਿ ਗਈ ਗੜ੍ਹਸ਼ੰਕਰ ਦੀ ਕਿਰਨ ਬਾਲਾ (31) ਵਲੋਂ ਪਾਕਿ ਵਿਚ ਇਸਲਾਮ ਧਰਮ ...

ਪੂਰੀ ਖ਼ਬਰ »

ਵਿਸਾਖੀ ਮਨਾਉਣ ਜਥੇ ਨਾਲ ਗਿਆ ਅੰਮਿ੍ਤਸਰ ਦਾ ਨੌਜਵਾਨ ਲਾਪਤਾ

ਅੰਮਿ੍ਤਸਰ/ਅਟਾਰੀ, 21 ਅਪ੍ਰੈਲ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਵਿਸਾਖੀ ਮੌਕੇ ਪਾਕਿਸਤਾਨ ਗਏ ਅੰਮਿ੍ਤਸਰ ਦੇ ਇਕ 24 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਬਾਰੇ ਜਾਣਕਾਰੀ ਮਿਲੀ ਹੈ | ਉਕਤ ਨੌਜਵਾਨ ਦੇ ਛੋਟੇ ਭਰਾ ਪ੍ਰਭਜੋਤ ਸਿੰਘ ਨੇ ਇਸ ਬਾਰੇ 'ਚ ਅੱਜ ਸ਼ਾਮ ...

ਪੂਰੀ ਖ਼ਬਰ »

ਕਿਰਨ ਦੇ ਇਸਲਾਮ ਕਬੂਲ ਕਰਨ ਨੂੰ ਪਾਕਿ ਸਮਾਜਿਕ ਕਾਰਕੁਨਾਂ ਨੇ ਦੱਸਿਆ ਢੌ ਾਗ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਦੁਆਰਾ ਉੱਥੇ ਮੁਸਲਿਮ ਭਾਈਚਾਰੇ ਦੇ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਧਾਰਨ ਕਰਨ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ...

ਪੂਰੀ ਖ਼ਬਰ »

ਭਾਈ ਤਾਰਾ ਨੇ ਜੇਲ੍ਹ ਸੁਪਰਡੈਂਟ ਸਣੇ 6 ਅਧਿਕਾਰੀਆਂ ਤੋਂ ਦੱਸਿਆ ਜਾਨ ਨੂੰ ਖ਼ਤਰਾ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ 'ਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੇ ਲੰਘੇ ਵਿੱਤੀ ਸਾਲ 'ਚ 15.5 ਕਰੋੜ ਕਮਾ ਕੇ ਕੀਰਤੀਮਾਨ ਸਥਾਪਿਤ ਕੀਤਾ

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੀ. ਆਰ. ਟੀ. ਸੀ. ਜਿਸ ਨੂੰ ਕਿਸੇ ਵੇਲੇ ਘਾਟੇ ਵਾਲਾ ਅਦਾਰਾ ਕਿਹਾ ਜਾਂਦਾ ਸੀ ਪਰ ਹੁਣ ਇਹ ਅਦਾਰਾ ਘਾਟਾ ਪੂਰੇ ਕਰਕੇ ਲਾਭ ਵਾਲਾ ਅਦਾਰਾ ਬਣ ਗਿਆ ਹੈ | ਹੈਰਾਨੀ ਵਾਲੀ ਗੱਲ ਇਹ ਹੈ ਇਸ ਅਦਾਰੇ ਨੇ ਲੰਘੇ ਵਿੱਤੀ ਸਾਲ 'ਚ ਅਪਰੇਸ਼ਨਲ ...

ਪੂਰੀ ਖ਼ਬਰ »

ਕਿਸ ਨੂੰ ਮਿਲਣਗੀਆਂ ਚੇਅਰਮੈਨੀਆਂ?-ਨਾਰਾਜ਼ ਵਿਧਾਇਕਾਂ ਜਾਂ ਟਿਕਟਾਂ ਨਾ ਮਿਲਣ ਕਾਰਨ 'ਟਿਕਾਏ' ਆਗੂਆਂ ਨੂੰ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਅੱਜ ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕੀਤਾ ਜਾ ਸਕਿਆ ਉਨ੍ਹਾਂ ਨੂੰ ਬੋਰਡ, ਕਾਰਪੋਰੇਸ਼ਨ ਦੀਆਂ ਚੇਅਰਮੈਨੀਆਂ ਨਾਲ ਨਿਵਾਜਿਆ ਜਾਵੇਗਾ, ਪਰ ਉਹ ਇਹ ਗੱਲ ਸ਼ਾਇਦ ਭੁੱਲ ਗਏ ਕਿ ਅਜਿਹਾ ਹੀ ਵਾਅਦਾ ਉਹ ਉਨ੍ਹਾਂ ਆਗੂਆਂ ਨਾਲ ਵੀ ਕਰ ਚੁੱਕੇ ਹਨ, ਜਿਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਨਹੀਂ ਸਨ ਮਿਲੀਆਂ | ਅਜਿਹੇ 'ਚ ਹੁਣ ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਚੇਅਰਮੈਨੀਆਂ ਦੀ ਵੰਡ ਵੀ ਕੈਪਟਨ ਸਰਕਾਰ ਲਈ ਸਿਰਦਰਦੀ ਬਣ ਸਕਦੀ ਹੈ | ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਮਗਰੋਂ ਕੈਪਟਨ ਵਲੋਂ ਇਹ ਗੱਲ ਕਹਿ ਗਈ ਸੀ ਕਿ ਜਿਨ੍ਹਾਂ ਆਗੂਆਂ ਨੂੰ ਟਿਕਟ ਨਹੀਂ ਮਿਲ ਸਕੀ ਉਨ੍ਹਾਂ ਨੂੰ ਬੋਰਡ ਕਾਰਪੋਰੇਸ਼ਨਾਂ ਤੇ ਹੋਰ ਵਿਭਾਗਾਂ ਦੀਆਂ ਚੇਅਰਮੈਨੀਆਂ ਮਿਲਣਗੀਆਂ | ਜਿਸ ਦੇ ਚੱਲਦੇ ਆਗੂ ਨਾਰਾਜ਼ਗੀ ਛੱਡ ਕੇ ਜਿਸ ਨੰੂ ਟਿਕਟ ਮਿਲੀ ਹੈ, ਉਸ ਦੀ ਹਮਾਇਤ ਕਰਕੇ ਉਸ ਨੂੰ ਜਿਤਾਉਣ, ਪਰ ਹੁਣ ਚੇਅਰਮੈਨੀਆਂ ਦਾ ਲਾਲੀਪਾਪ ਮੰਤਰੀ ਮੰਡਲ 'ਚ ਨਾ ਸ਼ਾਮਿਲ ਕੀਤੇ ਜਾ ਸਕੇ ਨਾਰਾਜ਼ ਵਿਧਾਇਕਾਂ ਨੂੰ ਦੇ ਦਿੱਤਾ ਗਿਆ ਹੈ | ਇੱਕ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਗੱਲ ਠੀਕ ਹੈ ਕਿ ਸਾਰੇ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਹੀਂ ਕੀਤਾ ਜਾ ਸਕਦਾ ਪਰ ਹੁਣ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਚੇਅਰਮੈਨੀਆਂ ਕਿਸ ਨੂੰ ਮਿਲਣਗੀਆਂ, ਨਾਰਾਜ਼ ਵਿਧਾਇਕਾਂ ਨੂੰ ਜਾਂ ਉਨ੍ਹਾਂ ਆਗੂਆਂ ਨੂੰ ਜਿਨ੍ਹਾਂ ਨੂੰ ਟਿਕਟ ਨਾ ਮਿਲਣ ਦੇ ਚੱਲਦੇ ਇਹ ਵਾਅਦਾ ਕੀਤਾ ਗਿਆ ਸੀ | ਇਕ ਹੋਰ ਮਹਿਲਾ ਆਗੂ ਨੇ ਕਿਹਾ ਕਿ ਉਹ ਪਿਛਲੇ 10 ਸਾਲ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਚੋਣਾਂ 'ਚ ਵੀ ਪਾਰਟੀ ਦੀ ਹਰ ਸੰਭਵ ਮਦਦ ਕੀਤੀ ਪਰ ਮਹਿਲਾ ਕਮਿਸ਼ਨ ਦੀ ਚੇਅਰਮੈਨ ਚੁੱਪ ਚਾਪ ਅਜਿਹੀ ਸ਼ਖ਼ਸੀਅਤ ਨੂੰ ਬਣਾ ਦਿੱਤਾ ਗਿਆ ਜਿਸ ਦਾ ਨਾ ਪਾਰਟੀ ਲਈ ਕੋਈ ਯੋਗਦਾਨ ਕਦੇ ਸੁਣਿਆ ਗਿਆ ਨਾ ਹੀ ਇਸ ਅਹੁਦੇ ਲਈ ਉਹ ਮਾਪਦੰਡਾਂ 'ਤੇ ਖਰੇ ਉੱਤਰਦੇ ਹਨ | ਇਸ ਆਗੂ ਅਨੁਸਾਰ ਸੂਤਰਾਂ ਅਨੁਸਾਰ ਮਹਿਲਾ ਕਮਿਸ਼ਨ ਦੀ ਮੁਖੀ ਕਾਨੰੂਨ ਦੀ ਜਾਣਕਾਰੀ ਰੱਖਦੀ ਕਿਸੇ ਸਮਾਜਸੇਵੀ ਮਹਿਲਾ ਕਾਂਗਰਸੀ ਆਗੂ ਨੂੰ ਬਣਾਉਣ ਦੇ ਮਾਪਦੰਡ ਹਨ ਜਿਸ ਤਰ੍ਹਾਂ ਪਿਛਲੀ ਸਰਕਾਰ ਵੇਲੇ ਇਕ ਮਹਿਲਾ ਵਕੀਲ ਨੂੰ ਬਣਾਇਆ ਗਿਆ ਸੀ | ਅਜਿਹੇ 'ਚ ਚੇਅਰਮੈਨੀਆਂ ਦਾ ਮਸਲਾ ਕੈਪਟਨ ਸਰਕਾਰ ਲਈ ਆਉਂਦੇ ਸਮੇਂ 'ਚ ਸਿਰਦਰਦੀ ਬਣ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਨੇ ਭਗਤ ਨਬੀ ਖਾਂ ਤੇ ਗਨੀ ਖਾਂ ਸਬੰਧੀ ਛਾਪੀ ਗ਼ਲਤ ਜਾਣਕਾਰੀ

ਐੱਸ.ਏ.ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ 10ਵੀਂ ਸ਼੍ਰੇਣੀ ਓਪਨ ਸਕੂਲ ਪ੍ਰੀਖਿਆ ਦੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਨੰਬਰ 56/ਐੱਸ/ਏ/ਪੀ-ਏ ਕੋਡ ਵਾਲੇ ਪ੍ਰਸ਼ਨ ਪੱਤਰ 'ਚ ਸਿੱਖਾਂ ਦੇ ਦਸਵੇਂ ਗੁਰੂ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਕੋਲ ਸਟੇਅ ਆਡਰ ਨਾ ਮਿਲਣ ਕਾਰਨ ਸਥਿਤੀ ਗਰਮਾਈ

ਲਾਡੋਵਾਲ, 21 ਅਪ੍ਰੈਲ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਟੋਲ ਪਲਾਜ਼ਾ ਨਾ ਚਾਰਜ ਕਰਨ ਨੂੰ ਲੈ ਕੇ ਮਿਲੇ ਸਟੇਅ ਤੋਂ ਬਾਅਦ ਅੱਜ ਸ਼ਾਮ 4.30 ਵਜੇ ਟੋਲ ਕਰਮਚਾਰੀਆਂ ਨੇ ਆਮ ਲੋਕਾਂ ਤੋਂ ਟੋਲ ਵਸੂਲਣਾ ਸ਼ੁਰੂ ਕਰ ...

ਪੂਰੀ ਖ਼ਬਰ »

ਹਾਈਕੋਰਟ 'ਚ ਮੰਤਰੀ ਮੰਡਲ 'ਚ ਵਾਧੇ ਨੂੰ ਚੁਣੌਤੀ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਮੰਤਰੀ ਮੰਡਲ 'ਚ ਵਾਧਾ ਕਰਦਿਆਂ 9 ਨਵੇਂ ਮੰਤਰੀਆਂ ਦੀ ਸ਼ਮੂਲੀਅਤ ਨੂੰ ਤੈਅ ਗਿਣਤੀ ਤੋਂ ਵੱਧ ਮੰਤਰੀ ਬਣਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਵਾਧੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਪੰਜਾਬ ਤੇ ...

ਪੂਰੀ ਖ਼ਬਰ »

ਔਰਤਾਂ ਖਿਲਾਫ਼ ਹੁੰਦੇ ਜ਼ੁਲਮਾਂ ਨੂੰ ਲੈ ਕੇ ਕੱਢਿਆ ਮੋਮਬੱਤੀ ਮਾਰਚ

ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਜੰਮੂ ਦੇ ਕਠੂਆ 'ਚ ਮਾਸੂਮ ਬੱਚੀ ਆਸਿਫਾ 'ਤੇ ਹੋਏ ਜ਼ੁਲਮ ਕਾਰਨ ਹੋਈ ਮੌਤ ਅਤੇ ਦੇਸ਼ ਭਰ 'ਚ ਸ਼ਾਂਤੀ ਲਿਆਉਣ ਲਈ ਪੰਜਾਬ ਦੇ ਬਿਸ਼ਪ ਡਾ: ਫਰੈਕੋ ਮੁਲਾਕਿਲ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਅੰਦਰ ਸਹੁੰ ਚੁੱਕ ਸਮਾਗਮ, ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਲਿਤ ਭਾਈਚਾਰੇ ਵਲੋਂ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਐਸ.ਸੀ./ਬੀ.ਸੀ ਇੰਪਲਾਈਜ਼ ...

ਪੂਰੀ ਖ਼ਬਰ »

ਵਿਸਾਖੀ ਪੁਰਬ ਮਨਾ ਕੇ ਜਥਾ ਵਤਨ ਪਰਤਿਆ

ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਤੋਂ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਸੋਨਾ ਕੰਸਲਟੈਂਟਸ ਕਰਵਾ ਰਹੇ ਨੇ ਮੈਗਾ ਗਲੋਬਲ ਸਿੱਖਿਆ ਮੇਲਾ

ਜਲੰਧਰ, 21 ਅਪ੍ਰੈਲ (ਅ. ਬ.)-ਪੰਜਾਬ ਦੀ ਮਸ਼ਹੂਰ ਵੀਜ਼ਾ ਕੰਸਲਟੈਂਸੀ ਪ੍ਰਸੋਨਾ ਕੰਸਲਟੈਂਟਸ ਜਲੰਧਰ ਦੇ ਡਾਇਰੈਕਟਰਜ਼ ਸ: ਮਾਹੀਪ੍ਰੀਤ ਸਿੰਘ ਅਤੇ ਸ: ਹਰਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੁਣ ਬਾਰ੍ਹਵੀਂ 2018 ਦਾ ਨਤੀਜਾ ਬਸ ਕੁਝ ਕੁ ਦਿਨਾਂ ਤੱਕ ਆਉਣ ਹੀ ਵਾਲਾ ਹੈ, ਉਹ ...

ਪੂਰੀ ਖ਼ਬਰ »

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਦੇ 12 ਭੱਤੇ ਵਧਾਏ-ਖੱਟਰ

ਚੰਡੀਗੜ੍ਹ, 21 ਅਪ੍ਰੈਲ (ਐਨ.ਐਸ.ਪਰਵਾਨਾ)- ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...

ਪੂਰੀ ਖ਼ਬਰ »

ਛੱਪੜਾਂ ਦਾ ਪਾਣੀ ਖੇਤਾਂ 'ਚ ਕੱਢਣ ਲਈ ਪੰਚਾਇਤ ਵਿਭਾਗ ਨੂੰ ਆਦੇਸ਼

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਪੰਜਾਬ ਦੇ 12000 ਪਿੰਡਾਂ 'ਚ ਮੌਜੂਦ ਕਰੀਬਨ 20,000 ਛੱਪੜਾਂ ਦੀ ਸਫ਼ਾਈ ਲਈ ਪੰਚਾਇਤ ਵਿਭਾਗ ਨੂੰ ਕਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਈਆਂ ਕਈ ਸੰਸਥਾਵਾਂ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਆਪਣੀ ਸਿਆਸੀ ਜ਼ਮੀਨ ਦੀ ਭਾਲ ਕੀਤੀ ਸ਼ੁਰੂ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਹਰਿਆਣਾ ਅੰਦਰ ਆਪਣੀ ਸਿਆਸੀ ਜ਼ਮੀਨ ਤਲਾਸ਼ਨੀ ਸ਼ੁਰੂ ਕਰ ਦਿੱਤੀ ਹੈ | ਜੂਨ ਮਹੀਨੇ ਅੰਦਰ ਰਾਜ ਪੱਧਰੀ ਸਿਖ ਸੰਮੇਲਨ ਕਰਨ ਦਾ ਫੈਸਲਾ ਲਿਆ ਗਿਆ ਹੈ ਜੋ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਦੀ ਸੂਬਾ ਪੱਧਰੀ ਬੈਠਕ ਅੱਜ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਪੱਧਰੀ ਬੈਠਕ 22 ਅਪ੍ਰੈਲ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਜੋਤਿੰਦਰ ਸਿੰਘ ਜੋਤੀ ਅਤੇ ਨੀਰਜ ਅਗਰਵਾਲ ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਕੈਬਨਿਟ ਮੰਤਰੀ ਬਣਨ 'ਤੇ ਹਾਈਕਮਾਂਡ ਦਾ ਧੰਨਵਾਦ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀ ਕੈਬਨਿਟ 'ਚ ਕੀਤੇ ਵਾਧੇ ਦੌਰਾਨ ਹਲਕਾ ਅੰਮਿ੍ਤਸਰ ਸੈਂਟਰਲ ਤੋਂ ਪੰਜਾਬ ਕੈਬਨਿਟ 'ਚ ਲਏ ਗਏ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਨਿਯੁਕਤੀ ਤੇ ਕਸਬਾ ਫਤਿਆਬਾਦ ਵਿਖੇ ਪੰਜਾਬ ਕਾਂਗਰਸ 'ਚ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਨੂੰ ਵਪਾਰਕ ਬਣਾਉਣ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ-ਕਸਟਮ ਕਮਿਸ਼ਨਰ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਯਾਤਰੂਆਂ ਦੇ ਭੇਸ 'ਚ ਇਕ ਚੱਲਦਾ-ਫ਼ਿਰਦਾ ਜਨਰਲ ਸਟੋਰ ਬਣ ਕੇ ਪਾਕਿਸਤਾਨ ਜਾਣ ਵਾਲੇ ਅਤੇ ਪੂਰਾ ਤਗੜਾ ਬਜ਼ਾਰ ਬਣ ਕੇ ਉੱਥੋਂ ਵਾਪਸ ਭਾਰਤ ਪਰਤਣ ਵਾਲੇ ਯਾਤਰੂਆਂ ਵਿਰੁੱਧ ...

ਪੂਰੀ ਖ਼ਬਰ »

ਕਸ਼ਮੀਰ 'ਚ 2 ਹੋਰ ਨੌਜਵਾਨ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)- ਕਸ਼ਮੀਰ 'ਚ ਨੌਜਵਾਨਾਂ ਦਾ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਦੱਖਣੀ ਕਸ਼ਮੀਰ ਦਾ ਇਕ ਹੋਰ ਪੜਿ੍ਹਆ ਲਿਖਿਆ ਨੌਜਵਾਨ ਹਿਜ਼ਬੁਲ 'ਚ ਸ਼ਾਮਿਲ ਹੋ ਗਿਆ | ਉਸ ਦੀ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਇਕ ਸਿੱਖ ਸਾਈਕਲਿਸਟ ਵਲੋਂ ਹੈਲਮੈਟ ਪਾ ਕੇ ਸਾਈਕਲ ਚਲਾਉਣ ਤੋਂ ਛੋਟ ਦੇਣ ਸਬੰਧੀ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਇਕ ਬੈਂਚ ਵਲੋਂ 'ਕੀ ਦਸਤਾਰ ਸਿੱਖ ਲਈ ਲਾਜ਼ਮੀ ਹੈ ਜਾਂ ਕੇਵਲ ਸਿਰ ਢੱਕਣ ਦਾ ਇਕ ਸਾਧਨ' ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਤੇ 12 ਜ਼ਿੰਦਾ ਕਾਰਤੂਸ ਸਮੇਤ 2 ਕਾਬੂ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ 2 ਲੋਕਾਂ ਨੂੰ ਨਾਜਾਇਜ਼ ਅਸਲੇ ਤੇ 14 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਥਾਣਾ ਸ਼ਹਿਰ ਥਾਨੇਸਰ ਖੇਤਰ 'ਚ ਗਸਤ ...

ਪੂਰੀ ਖ਼ਬਰ »

ਸ਼ਾਰਟ ਸਰਕਿਟ ਨਾਲ ਸੜੀ ਕਣਕ ਦੀ ਫ਼ਸਲ

ਥਾਨੇਸਰ, 21 ਅਪ੍ਰੈਲ (ਅਜੀਤ ਬਿਊਰੋ)-ਸ਼ਾਰਟ ਸਰਕਿਟ ਕਾਰਣ ਅੱਗ ਲੱਗਣ 'ਤੇ ਸ੍ਰੀ ਜੈਰਾਮ ਸਿੱਖਿਆ ਸੰਸਥਾਨ ਕੰਪਲੈਕਸ ਲੋਹਾਰ ਮਾਜਰਾ 'ਚ ਖੜੀ ਕਰੀਬ ਅੱਧਾ ਏਕੜ ਕਦਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਦੱਸਿਆ ਜਾਂਦਾ ਹੈ ਕਿ ਇਹ ਅੱਗ ਉੱਪਰੋਂ ਲੰਘਦੀਆਂ ਤਾਰਾਂ ਤੋਂ ਲੱਗੀ | ਅੱਗ ...

ਪੂਰੀ ਖ਼ਬਰ »

ਚਿੰਮੋ ਸਮੇਤ ਦਰਜਨਾਂ ਪਿੰਡਾਂ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ

ਰਤੀਆ, 21 ਅਪ੍ਰੈਲ (ਬੇਅੰਤ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਚਿੰਮੋ ਸਮੇਤ ਦਰਜਨਾਂ ਪਿੰਡਾ ਵਿਚ ਕਣਕ ਦੇ ਸੱਕੜ ਨੂੰ ਲੱਗੀ ਭਿਆਣਕ ਅੱਗ ਕਾਰਣ ਸੈਂਕੜਿਆਂ ਦੀ ਗਿਣਤੀ 'ਚ ਏਕੜ ਕਣਕ ਦਾ ਨਾੜ ਸੜ ਗਿਆ | ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ | ਪਿੰਡ ਚਿੰਮੋ ਦੇ ...

ਪੂਰੀ ਖ਼ਬਰ »

ਦਾਖ਼ਲਾ ਨਾ ਲੈ ਸਕਣ ਵਾਲੇ ਬੱਚਿਆਂ ਦੇ ਮਾਪੇ ਮਿਲਣਗੇ ਡਾਇਰੈਕਟਰ ਨੂੰ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਧਾਰਾ 134-ਏ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਦਾਖ਼ਲ ਨਾ ਹੋ ਸਕਣ ਵਾਲੇ ਬੱਚਿਆਂ ਦੇ ਮਾਪੇ ਸੋਮਵਾਰ ਨੂੰ ਪੰਚਕੂਲਾ ਵਿਖੇ ਸਿਖਿਆ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ ਕਰਨਗੇ ਅਤੇ ਰਾਜ ਭਰ ਵਿਚ ਖਾਲੀ ਪਈਆ ਸੀਟਾਂ ਤੇ ਬਚਿਆਂ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਟਿੰਬਰ ਫੈਕਟਰੀ 'ਚ ਹੋਇਆ ਕਰੋੜਾਂ ਦਾ ਨੁਕਸਾਨ-ਵਿਸ਼ਾਲ ਸਿੰਗਲਾ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਕਿ ਬਿਜਲੀ ਨਿਗਮ ਦੀ ਲਾਪਰਵਾਹੀ ਨਾਲ ਢਾਂਡ ਰੋਡ 'ਤੇ ਗੰਭੀਰ ਟਿੰਬਰ 'ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਪਹਿਲਾਂ ...

ਪੂਰੀ ਖ਼ਬਰ »

ਨਾਰਾਜ਼ ਵਿਧਾਇਕਾਂ ਨੂੰ ਮਨਾਇਆ ਜਾਵੇਗਾ, ਦਿੱਤੀ ਜਾਵੇਗੀ ਅਹਿਮ ਜ਼ਿੰਮੇਵਾਰੀ-ਜਾਖੜ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮੰਤਰੀ ਮੰਡਲ 'ਚ ਵਾਧੇ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਰਫ਼ ਆਪਣੀ ਹੀ ਚਲਾਈ ਗਈ, ਪਰ ਇਸ ਮਸਲੇ 'ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜਬਰ ਜਨਾਹ ਦੋਸ਼ੀਆਂ ਨੂੰ ਸਜ਼ਾਏ ਮੌਤ ਬਾਰੇ ਰਲਿਆ ਮਿਲਿਆ ਪ੍ਰਤੀਕਰਮ

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ 12 ਸਾਲ ਤੱਕ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦੀ ਵਿਵਸਥਾ ਬਣਾਉਣ ਲਈ ਵਿਸ਼ੇਸ਼ ਆਰਡੀਨੈਂਸ ਜਾਰੀ ਕੀਤਾ ਗਿਆ ਹੈ | ਵੱਖ-ਵੱਖ ਧਾਰਮਿਕ, ਰਾਜਸੀ ਤੇ ਕਾਨੂੰਨੀ ਮਾਹਰਾਂ ਤੇ ਉੱਘੀਆਂ ...

ਪੂਰੀ ਖ਼ਬਰ »

ਪੰਜਾਬ ਦੇ ਸਰਮਾਏਦਾਰਾਂ ਨੂੰ ਧਮਕਾ ਕੇ ਮੋਟੀਆਂ ਰਕਮਾਂ ਮੰਗਣ ਦੇ ਦੋਸ਼ ਹੇਠ ਇਕ ਕਾਬੂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਪੁਲਿਸ ਨੰੂ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਕੀਤੀ ਵਿਸ਼ੇਸ਼ ਜਾਂਚ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਡਾ: ਚਰਨ ਸਿੰਘ ਖ਼ਾਲਸਾ

ਨਵਾਂਸ਼ਹਿਰ :- ਪੰਜ ਬਾਣੀਆਂ ਦੇ ਰਸੀਏ ਟਕਸਾਲੀ ਸਿੱਖੀ ਪਿਛੋਕੜ ਵਾਲੇ ਡਾ: ਚਰਨ ਸਿੰਘ ਖ਼ਾਲਸਾ ਦਾ ਜਨਮ 16 ਫਰਵਰੀ 1929 ਨੂੰ ਜ਼ਿਲ੍ਹਾ ਲਾਇਲਪੁਰ ਦੀ ਤਹਿਸੀਲ ਜੜਾਂਵਾਲਾ ਦੇ ਪਿੰਡ ਚੱਕ ਨੰ: 36 ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿਚ ਸ: ਕਿਸ਼ਨ ਸਿੰਘ ਦੇ ਗ੍ਰਹਿ ਵਿਖੇ ਮਾਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX