ਤਾਜਾ ਖ਼ਬਰਾਂ


'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  0 minutes ago
ਸ੍ਰੀਨਗਰ, 22 ਜੁਲਾਈ- ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਆਪਣੇ ਉਸ ਬਿਆਨ ਨੂੰ ਲੈ ਕੇ ਅਫ਼ਸੋਸ ਪ੍ਰਗਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਅੱਤਵਾਦੀਆਂ ਸੁਰੱਖਿਆ ਕਰਮਚਾਰੀਆਂ ਸਮੇਤ ਉਨ੍ਹਾਂ ਨਿਰਦੋਸ਼ ਲੋਕਾਂ ਦੀ ਹੱਤਿਆ ਕਰਨੀ ਬੰਦ ਕਰਨ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  16 minutes ago
ਸ੍ਰੀਨਗਰ, 22 ਜੁਲਾਈ- ਜੰਮੂ-ਕਸ਼ਮੀਰ ਅੱਜ ਪਾਕਿਸਤਾਨ ਵਲੋਂ ਅੱਜ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਨੇ ਅੱਜ ਸਵੇਰੇ ਸੂਬੇ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੁੰਦਰਬਨੀ ਸੈਟਕਰ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  31 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਦੀ ਦਿੱਗਜ ਨੇਤਾ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਰਾਮ ਚੰਦਰ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  42 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਵਲੋਂ ਕਰਨਾਟਕ ਦੇ ਸਿਆਸੀ ਸੰਕਟ ਨੂੰ ਲੈ ਕੇ ਸਦਨ 'ਚ ਕੀਤੇ ਗਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  55 minutes ago
ਬੈਂਗਲੁਰੂ, 22 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਬਾਗ਼ੀ ਵਿਧਾਇਕਾਂ ਨੂੰ ਸੰਮਨ ਜਾਰੀ ਕੀਤਾ ਹੈ। ਸਪੀਕਰ ਨੇ ਬਾਗ਼ੀ ਵਿਧਾਇਕਾਂ ਨੂੰ ਮੰਗਲਵਾਰ ਸਵੇਰੇ 11 ਵਜੇ ਤੱਕ ਉਨ੍ਹਾਂ ਨਾਲ ਮਿਲਣ ਨੂੰ ਕਿਹਾ ਹੈ। ਇਹ ਸੰਮਨ ਵਿਧਾਇਕਾਂ ਦੀ...
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 22 ਜੁਲਾਈ- ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਸ ਪਟੀਸ਼ਨ 'ਤੇ ਕੱਲ੍ਹ ਭਾਵ...
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਭਾਵ ਅਗਸਤ 'ਚ ਭੂਟਾਨ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਹਾਲਾਂਕਿ ਉਨ੍ਹਾਂ ਦੇ ਦੌਰੇ ਦੀ ਤਰੀਕ ਨੂੰ ਲੈ ਕੇ ਕੋਈ ਖ਼ੁਲਾਸਾ ਨਹੀਂ...
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਲਖਨਊ, 22 ਜੁਲਾਈ- ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਹਾਫ਼ਿਜ਼ਪੁਰ ਇਲਾਕੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਵਧੇਰੇ ਬੱਚੇ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਧੌਲਾਨਾ ਇਲਾਕੇ...
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  about 2 hours ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  about 2 hours ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  about 2 hours ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 3 hours ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 3 hours ago
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਪੰਜਾਬ / ਜਨਰਲ

ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ 'ਦਸਤਾਰ ਸਜਾਓ ਮਾਰਚ'

ਗੁ: ਦੁਮਾਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਆਲਮਗੀਰ/ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜਰਨੈਲ ਸਿੰਘ ਪੱਟੀ, ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਮੌਜੂਦਾ ਸਮੇਂ ਅੰਦਰ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣ ਦੇ ਮਨੋਰਥ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਕਿਰਨ ਬਾਲਾ ਵਲੋਂ ਔਲਾਦ ਨਾ ਹੋਣ ਦਾ ਬਿਆਨ ਦੇਣ 'ਤੇ ਭੜਕਿਆ ਸਹੁਰਾ ਪਰਿਵਾਰ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆੜ 'ਚ ਪਾਕਿ ਗਈ ਗੜ੍ਹਸ਼ੰਕਰ ਦੀ ਕਿਰਨ ਬਾਲਾ (31) ਵਲੋਂ ਪਾਕਿ ਵਿਚ ਇਸਲਾਮ ਧਰਮ ...

ਪੂਰੀ ਖ਼ਬਰ »

ਵਿਸਾਖੀ ਮਨਾਉਣ ਜਥੇ ਨਾਲ ਗਿਆ ਅੰਮਿ੍ਤਸਰ ਦਾ ਨੌਜਵਾਨ ਲਾਪਤਾ

ਅੰਮਿ੍ਤਸਰ/ਅਟਾਰੀ, 21 ਅਪ੍ਰੈਲ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਵਿਸਾਖੀ ਮੌਕੇ ਪਾਕਿਸਤਾਨ ਗਏ ਅੰਮਿ੍ਤਸਰ ਦੇ ਇਕ 24 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਬਾਰੇ ਜਾਣਕਾਰੀ ਮਿਲੀ ਹੈ | ਉਕਤ ਨੌਜਵਾਨ ਦੇ ਛੋਟੇ ਭਰਾ ਪ੍ਰਭਜੋਤ ਸਿੰਘ ਨੇ ਇਸ ਬਾਰੇ 'ਚ ਅੱਜ ਸ਼ਾਮ ...

ਪੂਰੀ ਖ਼ਬਰ »

ਕਿਰਨ ਦੇ ਇਸਲਾਮ ਕਬੂਲ ਕਰਨ ਨੂੰ ਪਾਕਿ ਸਮਾਜਿਕ ਕਾਰਕੁਨਾਂ ਨੇ ਦੱਸਿਆ ਢੌ ਾਗ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਦੁਆਰਾ ਉੱਥੇ ਮੁਸਲਿਮ ਭਾਈਚਾਰੇ ਦੇ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਧਾਰਨ ਕਰਨ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ...

ਪੂਰੀ ਖ਼ਬਰ »

ਭਾਈ ਤਾਰਾ ਨੇ ਜੇਲ੍ਹ ਸੁਪਰਡੈਂਟ ਸਣੇ 6 ਅਧਿਕਾਰੀਆਂ ਤੋਂ ਦੱਸਿਆ ਜਾਨ ਨੂੰ ਖ਼ਤਰਾ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ 'ਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੇ ਲੰਘੇ ਵਿੱਤੀ ਸਾਲ 'ਚ 15.5 ਕਰੋੜ ਕਮਾ ਕੇ ਕੀਰਤੀਮਾਨ ਸਥਾਪਿਤ ਕੀਤਾ

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੀ. ਆਰ. ਟੀ. ਸੀ. ਜਿਸ ਨੂੰ ਕਿਸੇ ਵੇਲੇ ਘਾਟੇ ਵਾਲਾ ਅਦਾਰਾ ਕਿਹਾ ਜਾਂਦਾ ਸੀ ਪਰ ਹੁਣ ਇਹ ਅਦਾਰਾ ਘਾਟਾ ਪੂਰੇ ਕਰਕੇ ਲਾਭ ਵਾਲਾ ਅਦਾਰਾ ਬਣ ਗਿਆ ਹੈ | ਹੈਰਾਨੀ ਵਾਲੀ ਗੱਲ ਇਹ ਹੈ ਇਸ ਅਦਾਰੇ ਨੇ ਲੰਘੇ ਵਿੱਤੀ ਸਾਲ 'ਚ ਅਪਰੇਸ਼ਨਲ ...

ਪੂਰੀ ਖ਼ਬਰ »

ਕਿਸ ਨੂੰ ਮਿਲਣਗੀਆਂ ਚੇਅਰਮੈਨੀਆਂ?-ਨਾਰਾਜ਼ ਵਿਧਾਇਕਾਂ ਜਾਂ ਟਿਕਟਾਂ ਨਾ ਮਿਲਣ ਕਾਰਨ 'ਟਿਕਾਏ' ਆਗੂਆਂ ਨੂੰ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਅੱਜ ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕੀਤਾ ਜਾ ਸਕਿਆ ਉਨ੍ਹਾਂ ਨੂੰ ਬੋਰਡ, ...

ਪੂਰੀ ਖ਼ਬਰ »

ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਨੇ ਭਗਤ ਨਬੀ ਖਾਂ ਤੇ ਗਨੀ ਖਾਂ ਸਬੰਧੀ ਛਾਪੀ ਗ਼ਲਤ ਜਾਣਕਾਰੀ

ਐੱਸ.ਏ.ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ 10ਵੀਂ ਸ਼੍ਰੇਣੀ ਓਪਨ ਸਕੂਲ ਪ੍ਰੀਖਿਆ ਦੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਨੰਬਰ 56/ਐੱਸ/ਏ/ਪੀ-ਏ ਕੋਡ ਵਾਲੇ ਪ੍ਰਸ਼ਨ ਪੱਤਰ 'ਚ ਸਿੱਖਾਂ ਦੇ ਦਸਵੇਂ ਗੁਰੂ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਕੋਲ ਸਟੇਅ ਆਡਰ ਨਾ ਮਿਲਣ ਕਾਰਨ ਸਥਿਤੀ ਗਰਮਾਈ

ਲਾਡੋਵਾਲ, 21 ਅਪ੍ਰੈਲ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਟੋਲ ਪਲਾਜ਼ਾ ਨਾ ਚਾਰਜ ਕਰਨ ਨੂੰ ਲੈ ਕੇ ਮਿਲੇ ਸਟੇਅ ਤੋਂ ਬਾਅਦ ਅੱਜ ਸ਼ਾਮ 4.30 ਵਜੇ ਟੋਲ ਕਰਮਚਾਰੀਆਂ ਨੇ ਆਮ ਲੋਕਾਂ ਤੋਂ ਟੋਲ ਵਸੂਲਣਾ ਸ਼ੁਰੂ ਕਰ ਦਿੱਤਾ | ਸ਼ੁਰੂਆਤ 'ਚ ਟੋਲ ਪਲਾਜ਼ਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੀ ਬਹਿਸ ਦਾ ਸਾਹਮਣਾ ਕਰਨਾ ਪਿਆ, ਪਰ ਉਨ੍ਹਾਂ ਨੇ ਲੋਕਾਂ ਨੂੰ ਸਟੇਅ ਆਡਰ ਮਿਲਣ ਦਾ ਹਵਾਲਾ ਦਿੰਦੇ ਹੋਏ ਰਫਾ-ਦਫਾ ਕਰ ਦਿੱਤਾ | ਪਰ ਮਾਮਲਾ ਉਸ ਵੇਲੇ ਗੰਭੀਰ ਹੋ ਗਿਆ ਜਦੋਂ ਲੋਕ ਇੰਨਸਾਫ ਪਾਰਟੀ ਦੇ ਸਮਰਥਕਾਂ ਨੇ ਲਾਡੋਵਾਲ ਟੋਲ ਪਲਾਜ਼ਾ ਤੋਂ ਗੱਡੀ ਕੱਢੀ ਅਤੇ ਅਦਾਲਤ ਦੇ ਸਟੇਅ ਆਡਰ ਦੀ ਕਾਪੀ ਮੰਗੀ | ਜਦੋਂ ਟੋਲ ਪਲਾਜ਼ਾ ਅਧਿਕਾਰੀ ਅਤੇ ਕਰਮਚਾਰੀ ਸਟੇਅ ਆਡਰ ਦੀ ਕਾਪੀ ਦਿਖਾਉਣ 'ਚ ਅਸਮਰਥ ਰਹੇ ਤਾਂ ਲਿਪ ਸਮਰਥਕਾਂ ਨੇ ਬੂਮ ਬੈਰੀਅਰ ਖੁਲ੍ਹਵਾ ਦਿੱਤੇ ਅਤੇ ਅਦਾਲਤ ਦੇ ਆਡਰ ਦੀ ਕਾਪੀ ਦੀ ਮੰਗ ਕਰਦੇ ਰਹੇ | ਇਸ ਦੌਰਾਨ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਅਦਾਲਤ ਦੇ ਹੁਕਮਾਂ ਦੀ ਕਾਪੀ ਪੇਸ਼ ਕਰਨ 'ਚ ਡੇਢ ਘੰਟੇ ਦੇ ਆਸ-ਪਾਸ ਸਮਾਂ ਲੱਗ ਗਿਆ | ਰੋਸ ਜਤਾਉਂਦੇ ਹੋਏ ਲਿਪ ਸਮਰਥਕਾਂ ਦਾ ਕਹਿਣਾ ਸੀ ਕਿ ਜੇਕਰ ਤੂਹਾਨੂੰ ਅਦਾਲਤ ਦੇ ਹੁਕਮਾਂ ਦੀ ਕਾਪੀ ਮਿਲੀ ਨਹੀਂ ਸੀ ਤਾਂ ਉਨ੍ਹਾਂ ਲੋਕਾਂ ਤੋਂ ਟੋਲ ਕਿਸ ਤਰ੍ਹਾਂ ਵਸੂਲ ਲਿਆ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਟੋਲ ਪਲਾਜ਼ਾ ਅਧਿਕਾਰੀਆਂ ਨੇ ਇਸ ਤਰ੍ਹਾਂ ਕਰ ਹਾਈ ਕੋਰਟ ਦੇ ਹੁਕਮਾਂ ਦੀ ਵੀ ਉਲੰਘਣਾ ਕੀਤੀ ਹੈ | ਕਿਉਂਕਿ ਕਪੂਰਥਲਾ ਕੋਰਟ ਤੋਂ ਹੁਕਮ ਜਾਰੀ ਹੋਣ ਤੋਂ ਬਾਅਦ ਟੋਲ ਪਲਾਜਾ ਅਧਿਕਾਰੀ ਅਗਲੇ ਦਿਨ ਤੱਕ ਲੋਕਾਂ ਨੂੰ ਇਹ ਕਹਿੰਦੇ ਰਹੇ ਕਿ ਜਦੋਂ ਤੱਕ ਸਾਡੇ ਕੋਲ ਕੋਰਟ ਦੇ ਹੁਕਮਾਂ ਦੀ ਹਾਰਡ ਕਾਪੀ ਨਹੀਂ ਆ ਜਾਂਦੀ ਉਸ ਵੇਲੇ ਤੱਕ ਅਸੀ ਟੋਲ ਵਸੂਲਣਾ ਬੰਦ ਨਹੀਂ ਕਰ ਸਕਦੇ, ਜਦਕਿ ਅੱਜ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਤੋਂ ਪਹਿਲਾਂ ਹੀ ਟੋਲ ਵਸੂਲਣਾ ਸ਼ੁਰੂ ਕਰ ਦਿੱਤਾ ਹੈ | ਰੋਸ ਵਿਚ ਆਏ ਸਮਰਥਕਾਂ ਨੇ ਬੂਮ ਬੈਰੀਅਰ ਦੇ ਅੱਗੇ ਗੱਡੀਆਂ ਖੜੀਆਂ ਕਰ ਦਿੱਤੀਆਂ ਅਤੇ ਦੋਨੋ ਪਾਸੇ ਰਸਤਾ ਜਾਮ ਕਰ ਦਿੱਤਾ | ਪਲਾਜਾ ਮੈਨੇਜਰ ਨੇ ਕੋਰਟ ਦੇ ਹੁਕਮਾਂ ਦੀ ਕਾਪੀ ਦਿਖਾਉਣ ਤੋਂ ਬਾਅਦ ਲੋਕਾਂ ਨੂੰ ਇਹ ਦੱਸਦੇ ਹੋਏ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਮਾਣਯੋਗ ਹਾਈ ਕੋਰਟ ਵਲੋਂ 27 ਅਪ੍ਰੈਲ ਤੱਕ ਲਈ ਸਟੇਅ ਆਡਰ ਮਿਲਿਆ ਹੈ, ਪਰ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਲੋਕਾਂ ਨੇ ਵੀ ਸਖਤ ਰੁਖ ਅਪਣਾ ਲਿਆ ਉਨ੍ਹਾਂ ਨੇ ਵੀ ਟੋਲ ਪਲਾਜਾ ਅਧਿਕਾਰੀਆਂ ਤੋਂ ਕੋਰਟ ਦੇ ਹੁਕਮਾਂ ਦੀ ਅਸਲ ਕਾਪੀ ਦੀ ਮੰਗ ਕੀਤੀ ਅਤੇ ਪਿ੍ੰਟ ਕੱਢੀ ਕਾਪੀ ਨੂੰ ਨਕਾਰਦੇ ਰਹੇ | ਮਾਮਲਾ ਕਾਫੀ ਗੰਭੀਰ ਹੋ ਜਾਣ ਤੋਂ ਬਆਦ ਟੋਲ ਪਲਾਜਾ ਅਧਿਕਾਰੀਆਂ ਨੇ ਥਾਣਾ ਲਾਡੋਵਾਲ ਅਤੇ ਥਾਣਾ ਫਿਲੋਰ ਤੋਂ ਪੁਲਿਸ ਅਧਿਕਾਰੀਆਂ ਨੂੰ ਬੁਲਾਇਆ ਅਤੇ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕੀਤੀ | ਜਦੋਂ ਤੱਕ ਇਹ ਮਾਮਲਾ ਠੰਢਾ ਹੁੰਦਾ ਟੋਲ ਪਲਾਜਾ ਦੇ ਦੋਨੋ ਪਾਸੇ ਭਾਰੀ ਜਾਮ ਲੱਗ ਚੱੁਕਾ ਸੀ |


ਖ਼ਬਰ ਸ਼ੇਅਰ ਕਰੋ

ਹਾਈਕੋਰਟ 'ਚ ਮੰਤਰੀ ਮੰਡਲ 'ਚ ਵਾਧੇ ਨੂੰ ਚੁਣੌਤੀ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਮੰਤਰੀ ਮੰਡਲ 'ਚ ਵਾਧਾ ਕਰਦਿਆਂ 9 ਨਵੇਂ ਮੰਤਰੀਆਂ ਦੀ ਸ਼ਮੂਲੀਅਤ ਨੂੰ ਤੈਅ ਗਿਣਤੀ ਤੋਂ ਵੱਧ ਮੰਤਰੀ ਬਣਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਵਾਧੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਪੰਜਾਬ ਤੇ ...

ਪੂਰੀ ਖ਼ਬਰ »

ਔਰਤਾਂ ਖਿਲਾਫ਼ ਹੁੰਦੇ ਜ਼ੁਲਮਾਂ ਨੂੰ ਲੈ ਕੇ ਕੱਢਿਆ ਮੋਮਬੱਤੀ ਮਾਰਚ

ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਜੰਮੂ ਦੇ ਕਠੂਆ 'ਚ ਮਾਸੂਮ ਬੱਚੀ ਆਸਿਫਾ 'ਤੇ ਹੋਏ ਜ਼ੁਲਮ ਕਾਰਨ ਹੋਈ ਮੌਤ ਅਤੇ ਦੇਸ਼ ਭਰ 'ਚ ਸ਼ਾਂਤੀ ਲਿਆਉਣ ਲਈ ਪੰਜਾਬ ਦੇ ਬਿਸ਼ਪ ਡਾ: ਫਰੈਕੋ ਮੁਲਾਕਿਲ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਅੰਦਰ ਸਹੁੰ ਚੁੱਕ ਸਮਾਗਮ, ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਲਿਤ ਭਾਈਚਾਰੇ ਵਲੋਂ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਐਸ.ਸੀ./ਬੀ.ਸੀ ਇੰਪਲਾਈਜ਼ ...

ਪੂਰੀ ਖ਼ਬਰ »

ਵਿਸਾਖੀ ਪੁਰਬ ਮਨਾ ਕੇ ਜਥਾ ਵਤਨ ਪਰਤਿਆ

ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਤੋਂ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਸੋਨਾ ਕੰਸਲਟੈਂਟਸ ਕਰਵਾ ਰਹੇ ਨੇ ਮੈਗਾ ਗਲੋਬਲ ਸਿੱਖਿਆ ਮੇਲਾ

ਜਲੰਧਰ, 21 ਅਪ੍ਰੈਲ (ਅ. ਬ.)-ਪੰਜਾਬ ਦੀ ਮਸ਼ਹੂਰ ਵੀਜ਼ਾ ਕੰਸਲਟੈਂਸੀ ਪ੍ਰਸੋਨਾ ਕੰਸਲਟੈਂਟਸ ਜਲੰਧਰ ਦੇ ਡਾਇਰੈਕਟਰਜ਼ ਸ: ਮਾਹੀਪ੍ਰੀਤ ਸਿੰਘ ਅਤੇ ਸ: ਹਰਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੁਣ ਬਾਰ੍ਹਵੀਂ 2018 ਦਾ ਨਤੀਜਾ ਬਸ ਕੁਝ ਕੁ ਦਿਨਾਂ ਤੱਕ ਆਉਣ ਹੀ ਵਾਲਾ ਹੈ, ਉਹ ...

ਪੂਰੀ ਖ਼ਬਰ »

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਦੇ 12 ਭੱਤੇ ਵਧਾਏ-ਖੱਟਰ

ਚੰਡੀਗੜ੍ਹ, 21 ਅਪ੍ਰੈਲ (ਐਨ.ਐਸ.ਪਰਵਾਨਾ)- ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...

ਪੂਰੀ ਖ਼ਬਰ »

ਛੱਪੜਾਂ ਦਾ ਪਾਣੀ ਖੇਤਾਂ 'ਚ ਕੱਢਣ ਲਈ ਪੰਚਾਇਤ ਵਿਭਾਗ ਨੂੰ ਆਦੇਸ਼

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਪੰਜਾਬ ਦੇ 12000 ਪਿੰਡਾਂ 'ਚ ਮੌਜੂਦ ਕਰੀਬਨ 20,000 ਛੱਪੜਾਂ ਦੀ ਸਫ਼ਾਈ ਲਈ ਪੰਚਾਇਤ ਵਿਭਾਗ ਨੂੰ ਕਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਈਆਂ ਕਈ ਸੰਸਥਾਵਾਂ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਆਪਣੀ ਸਿਆਸੀ ਜ਼ਮੀਨ ਦੀ ਭਾਲ ਕੀਤੀ ਸ਼ੁਰੂ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਹਰਿਆਣਾ ਅੰਦਰ ਆਪਣੀ ਸਿਆਸੀ ਜ਼ਮੀਨ ਤਲਾਸ਼ਨੀ ਸ਼ੁਰੂ ਕਰ ਦਿੱਤੀ ਹੈ | ਜੂਨ ਮਹੀਨੇ ਅੰਦਰ ਰਾਜ ਪੱਧਰੀ ਸਿਖ ਸੰਮੇਲਨ ਕਰਨ ਦਾ ਫੈਸਲਾ ਲਿਆ ਗਿਆ ਹੈ ਜੋ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਦੀ ਸੂਬਾ ਪੱਧਰੀ ਬੈਠਕ ਅੱਜ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਪੱਧਰੀ ਬੈਠਕ 22 ਅਪ੍ਰੈਲ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਜੋਤਿੰਦਰ ਸਿੰਘ ਜੋਤੀ ਅਤੇ ਨੀਰਜ ਅਗਰਵਾਲ ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਕੈਬਨਿਟ ਮੰਤਰੀ ਬਣਨ 'ਤੇ ਹਾਈਕਮਾਂਡ ਦਾ ਧੰਨਵਾਦ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀ ਕੈਬਨਿਟ 'ਚ ਕੀਤੇ ਵਾਧੇ ਦੌਰਾਨ ਹਲਕਾ ਅੰਮਿ੍ਤਸਰ ਸੈਂਟਰਲ ਤੋਂ ਪੰਜਾਬ ਕੈਬਨਿਟ 'ਚ ਲਏ ਗਏ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਨਿਯੁਕਤੀ ਤੇ ਕਸਬਾ ਫਤਿਆਬਾਦ ਵਿਖੇ ਪੰਜਾਬ ਕਾਂਗਰਸ 'ਚ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਨੂੰ ਵਪਾਰਕ ਬਣਾਉਣ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ-ਕਸਟਮ ਕਮਿਸ਼ਨਰ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਯਾਤਰੂਆਂ ਦੇ ਭੇਸ 'ਚ ਇਕ ਚੱਲਦਾ-ਫ਼ਿਰਦਾ ਜਨਰਲ ਸਟੋਰ ਬਣ ਕੇ ਪਾਕਿਸਤਾਨ ਜਾਣ ਵਾਲੇ ਅਤੇ ਪੂਰਾ ਤਗੜਾ ਬਜ਼ਾਰ ਬਣ ਕੇ ਉੱਥੋਂ ਵਾਪਸ ਭਾਰਤ ਪਰਤਣ ਵਾਲੇ ਯਾਤਰੂਆਂ ਵਿਰੁੱਧ ...

ਪੂਰੀ ਖ਼ਬਰ »

ਕਸ਼ਮੀਰ 'ਚ 2 ਹੋਰ ਨੌਜਵਾਨ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)- ਕਸ਼ਮੀਰ 'ਚ ਨੌਜਵਾਨਾਂ ਦਾ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਦੱਖਣੀ ਕਸ਼ਮੀਰ ਦਾ ਇਕ ਹੋਰ ਪੜਿ੍ਹਆ ਲਿਖਿਆ ਨੌਜਵਾਨ ਹਿਜ਼ਬੁਲ 'ਚ ਸ਼ਾਮਿਲ ਹੋ ਗਿਆ | ਉਸ ਦੀ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਇਕ ਸਿੱਖ ਸਾਈਕਲਿਸਟ ਵਲੋਂ ਹੈਲਮੈਟ ਪਾ ਕੇ ਸਾਈਕਲ ਚਲਾਉਣ ਤੋਂ ਛੋਟ ਦੇਣ ਸਬੰਧੀ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਇਕ ਬੈਂਚ ਵਲੋਂ 'ਕੀ ਦਸਤਾਰ ਸਿੱਖ ਲਈ ਲਾਜ਼ਮੀ ਹੈ ਜਾਂ ਕੇਵਲ ਸਿਰ ਢੱਕਣ ਦਾ ਇਕ ਸਾਧਨ' ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਤੇ 12 ਜ਼ਿੰਦਾ ਕਾਰਤੂਸ ਸਮੇਤ 2 ਕਾਬੂ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ 2 ਲੋਕਾਂ ਨੂੰ ਨਾਜਾਇਜ਼ ਅਸਲੇ ਤੇ 14 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਥਾਣਾ ਸ਼ਹਿਰ ਥਾਨੇਸਰ ਖੇਤਰ 'ਚ ਗਸਤ ...

ਪੂਰੀ ਖ਼ਬਰ »

ਸ਼ਾਰਟ ਸਰਕਿਟ ਨਾਲ ਸੜੀ ਕਣਕ ਦੀ ਫ਼ਸਲ

ਥਾਨੇਸਰ, 21 ਅਪ੍ਰੈਲ (ਅਜੀਤ ਬਿਊਰੋ)-ਸ਼ਾਰਟ ਸਰਕਿਟ ਕਾਰਣ ਅੱਗ ਲੱਗਣ 'ਤੇ ਸ੍ਰੀ ਜੈਰਾਮ ਸਿੱਖਿਆ ਸੰਸਥਾਨ ਕੰਪਲੈਕਸ ਲੋਹਾਰ ਮਾਜਰਾ 'ਚ ਖੜੀ ਕਰੀਬ ਅੱਧਾ ਏਕੜ ਕਦਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਦੱਸਿਆ ਜਾਂਦਾ ਹੈ ਕਿ ਇਹ ਅੱਗ ਉੱਪਰੋਂ ਲੰਘਦੀਆਂ ਤਾਰਾਂ ਤੋਂ ਲੱਗੀ | ਅੱਗ ...

ਪੂਰੀ ਖ਼ਬਰ »

ਚਿੰਮੋ ਸਮੇਤ ਦਰਜਨਾਂ ਪਿੰਡਾਂ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ

ਰਤੀਆ, 21 ਅਪ੍ਰੈਲ (ਬੇਅੰਤ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਚਿੰਮੋ ਸਮੇਤ ਦਰਜਨਾਂ ਪਿੰਡਾ ਵਿਚ ਕਣਕ ਦੇ ਸੱਕੜ ਨੂੰ ਲੱਗੀ ਭਿਆਣਕ ਅੱਗ ਕਾਰਣ ਸੈਂਕੜਿਆਂ ਦੀ ਗਿਣਤੀ 'ਚ ਏਕੜ ਕਣਕ ਦਾ ਨਾੜ ਸੜ ਗਿਆ | ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ | ਪਿੰਡ ਚਿੰਮੋ ਦੇ ...

ਪੂਰੀ ਖ਼ਬਰ »

ਦਾਖ਼ਲਾ ਨਾ ਲੈ ਸਕਣ ਵਾਲੇ ਬੱਚਿਆਂ ਦੇ ਮਾਪੇ ਮਿਲਣਗੇ ਡਾਇਰੈਕਟਰ ਨੂੰ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਧਾਰਾ 134-ਏ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਦਾਖ਼ਲ ਨਾ ਹੋ ਸਕਣ ਵਾਲੇ ਬੱਚਿਆਂ ਦੇ ਮਾਪੇ ਸੋਮਵਾਰ ਨੂੰ ਪੰਚਕੂਲਾ ਵਿਖੇ ਸਿਖਿਆ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ ਕਰਨਗੇ ਅਤੇ ਰਾਜ ਭਰ ਵਿਚ ਖਾਲੀ ਪਈਆ ਸੀਟਾਂ ਤੇ ਬਚਿਆਂ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਟਿੰਬਰ ਫੈਕਟਰੀ 'ਚ ਹੋਇਆ ਕਰੋੜਾਂ ਦਾ ਨੁਕਸਾਨ-ਵਿਸ਼ਾਲ ਸਿੰਗਲਾ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਕਿ ਬਿਜਲੀ ਨਿਗਮ ਦੀ ਲਾਪਰਵਾਹੀ ਨਾਲ ਢਾਂਡ ਰੋਡ 'ਤੇ ਗੰਭੀਰ ਟਿੰਬਰ 'ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਪਹਿਲਾਂ ...

ਪੂਰੀ ਖ਼ਬਰ »

ਨਾਰਾਜ਼ ਵਿਧਾਇਕਾਂ ਨੂੰ ਮਨਾਇਆ ਜਾਵੇਗਾ, ਦਿੱਤੀ ਜਾਵੇਗੀ ਅਹਿਮ ਜ਼ਿੰਮੇਵਾਰੀ-ਜਾਖੜ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮੰਤਰੀ ਮੰਡਲ 'ਚ ਵਾਧੇ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਰਫ਼ ਆਪਣੀ ਹੀ ਚਲਾਈ ਗਈ, ਪਰ ਇਸ ਮਸਲੇ 'ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜਬਰ ਜਨਾਹ ਦੋਸ਼ੀਆਂ ਨੂੰ ਸਜ਼ਾਏ ਮੌਤ ਬਾਰੇ ਰਲਿਆ ਮਿਲਿਆ ਪ੍ਰਤੀਕਰਮ

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ 12 ਸਾਲ ਤੱਕ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦੀ ਵਿਵਸਥਾ ਬਣਾਉਣ ਲਈ ਵਿਸ਼ੇਸ਼ ਆਰਡੀਨੈਂਸ ਜਾਰੀ ਕੀਤਾ ਗਿਆ ਹੈ | ਵੱਖ-ਵੱਖ ਧਾਰਮਿਕ, ਰਾਜਸੀ ਤੇ ਕਾਨੂੰਨੀ ਮਾਹਰਾਂ ਤੇ ਉੱਘੀਆਂ ...

ਪੂਰੀ ਖ਼ਬਰ »

ਪੰਜਾਬ ਦੇ ਸਰਮਾਏਦਾਰਾਂ ਨੂੰ ਧਮਕਾ ਕੇ ਮੋਟੀਆਂ ਰਕਮਾਂ ਮੰਗਣ ਦੇ ਦੋਸ਼ ਹੇਠ ਇਕ ਕਾਬੂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਪੁਲਿਸ ਨੰੂ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਕੀਤੀ ਵਿਸ਼ੇਸ਼ ਜਾਂਚ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਡਾ: ਚਰਨ ਸਿੰਘ ਖ਼ਾਲਸਾ

ਨਵਾਂਸ਼ਹਿਰ :- ਪੰਜ ਬਾਣੀਆਂ ਦੇ ਰਸੀਏ ਟਕਸਾਲੀ ਸਿੱਖੀ ਪਿਛੋਕੜ ਵਾਲੇ ਡਾ: ਚਰਨ ਸਿੰਘ ਖ਼ਾਲਸਾ ਦਾ ਜਨਮ 16 ਫਰਵਰੀ 1929 ਨੂੰ ਜ਼ਿਲ੍ਹਾ ਲਾਇਲਪੁਰ ਦੀ ਤਹਿਸੀਲ ਜੜਾਂਵਾਲਾ ਦੇ ਪਿੰਡ ਚੱਕ ਨੰ: 36 ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿਚ ਸ: ਕਿਸ਼ਨ ਸਿੰਘ ਦੇ ਗ੍ਰਹਿ ਵਿਖੇ ਮਾਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX