ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਫ਼ਿਲਮ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਊਧਮਪੁਰ, 16 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਊਧਮਪੁਰ ਵਿਖੇ ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਫੈਲ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਊਧਮ ਪੁਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਇਹ .....
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 16 ਫਰਵਰੀ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ...
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)--ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ 'ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ....
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ .....
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਨੂੰ 'ਦ ਕਪਿਲ ਸ਼ਰਮਾ ਸ਼ੋਅ' ਤੋਂ ਬਾਹਰ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਵੱਲੋਂ ਦਿੱਤੇ ਗਏ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ (ਡਿੰਪਲ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਤਿਲਕ ਰਾਜ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਅੱਜ ਕਾਂਗੜਾ ....
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਪੰਜਾਬ / ਜਨਰਲ

ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ 'ਦਸਤਾਰ ਸਜਾਓ ਮਾਰਚ'

ਗੁ: ਦੁਮਾਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਆਲਮਗੀਰ/ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜਰਨੈਲ ਸਿੰਘ ਪੱਟੀ, ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਮੌਜੂਦਾ ਸਮੇਂ ਅੰਦਰ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣ ਦੇ ਮਨੋਰਥ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਕਿਰਨ ਬਾਲਾ ਵਲੋਂ ਔਲਾਦ ਨਾ ਹੋਣ ਦਾ ਬਿਆਨ ਦੇਣ 'ਤੇ ਭੜਕਿਆ ਸਹੁਰਾ ਪਰਿਵਾਰ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆੜ 'ਚ ਪਾਕਿ ਗਈ ਗੜ੍ਹਸ਼ੰਕਰ ਦੀ ਕਿਰਨ ਬਾਲਾ (31) ਵਲੋਂ ਪਾਕਿ ਵਿਚ ਇਸਲਾਮ ਧਰਮ ...

ਪੂਰੀ ਖ਼ਬਰ »

ਵਿਸਾਖੀ ਮਨਾਉਣ ਜਥੇ ਨਾਲ ਗਿਆ ਅੰਮਿ੍ਤਸਰ ਦਾ ਨੌਜਵਾਨ ਲਾਪਤਾ

ਅੰਮਿ੍ਤਸਰ/ਅਟਾਰੀ, 21 ਅਪ੍ਰੈਲ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਵਿਸਾਖੀ ਮੌਕੇ ਪਾਕਿਸਤਾਨ ਗਏ ਅੰਮਿ੍ਤਸਰ ਦੇ ਇਕ 24 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਬਾਰੇ ਜਾਣਕਾਰੀ ਮਿਲੀ ਹੈ | ਉਕਤ ਨੌਜਵਾਨ ਦੇ ਛੋਟੇ ਭਰਾ ਪ੍ਰਭਜੋਤ ਸਿੰਘ ਨੇ ਇਸ ਬਾਰੇ 'ਚ ਅੱਜ ਸ਼ਾਮ ...

ਪੂਰੀ ਖ਼ਬਰ »

ਕਿਰਨ ਦੇ ਇਸਲਾਮ ਕਬੂਲ ਕਰਨ ਨੂੰ ਪਾਕਿ ਸਮਾਜਿਕ ਕਾਰਕੁਨਾਂ ਨੇ ਦੱਸਿਆ ਢੌ ਾਗ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਦੁਆਰਾ ਉੱਥੇ ਮੁਸਲਿਮ ਭਾਈਚਾਰੇ ਦੇ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਧਾਰਨ ਕਰਨ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ...

ਪੂਰੀ ਖ਼ਬਰ »

ਭਾਈ ਤਾਰਾ ਨੇ ਜੇਲ੍ਹ ਸੁਪਰਡੈਂਟ ਸਣੇ 6 ਅਧਿਕਾਰੀਆਂ ਤੋਂ ਦੱਸਿਆ ਜਾਨ ਨੂੰ ਖ਼ਤਰਾ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ 'ਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੇ ਲੰਘੇ ਵਿੱਤੀ ਸਾਲ 'ਚ 15.5 ਕਰੋੜ ਕਮਾ ਕੇ ਕੀਰਤੀਮਾਨ ਸਥਾਪਿਤ ਕੀਤਾ

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੀ. ਆਰ. ਟੀ. ਸੀ. ਜਿਸ ਨੂੰ ਕਿਸੇ ਵੇਲੇ ਘਾਟੇ ਵਾਲਾ ਅਦਾਰਾ ਕਿਹਾ ਜਾਂਦਾ ਸੀ ਪਰ ਹੁਣ ਇਹ ਅਦਾਰਾ ਘਾਟਾ ਪੂਰੇ ਕਰਕੇ ਲਾਭ ਵਾਲਾ ਅਦਾਰਾ ਬਣ ਗਿਆ ਹੈ | ਹੈਰਾਨੀ ਵਾਲੀ ਗੱਲ ਇਹ ਹੈ ਇਸ ਅਦਾਰੇ ਨੇ ਲੰਘੇ ਵਿੱਤੀ ਸਾਲ 'ਚ ਅਪਰੇਸ਼ਨਲ ...

ਪੂਰੀ ਖ਼ਬਰ »

ਕਿਸ ਨੂੰ ਮਿਲਣਗੀਆਂ ਚੇਅਰਮੈਨੀਆਂ?-ਨਾਰਾਜ਼ ਵਿਧਾਇਕਾਂ ਜਾਂ ਟਿਕਟਾਂ ਨਾ ਮਿਲਣ ਕਾਰਨ 'ਟਿਕਾਏ' ਆਗੂਆਂ ਨੂੰ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਅੱਜ ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕੀਤਾ ਜਾ ਸਕਿਆ ਉਨ੍ਹਾਂ ਨੂੰ ਬੋਰਡ, ...

ਪੂਰੀ ਖ਼ਬਰ »

ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਨੇ ਭਗਤ ਨਬੀ ਖਾਂ ਤੇ ਗਨੀ ਖਾਂ ਸਬੰਧੀ ਛਾਪੀ ਗ਼ਲਤ ਜਾਣਕਾਰੀ

ਐੱਸ.ਏ.ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ 10ਵੀਂ ਸ਼੍ਰੇਣੀ ਓਪਨ ਸਕੂਲ ਪ੍ਰੀਖਿਆ ਦੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਨੰਬਰ 56/ਐੱਸ/ਏ/ਪੀ-ਏ ਕੋਡ ਵਾਲੇ ਪ੍ਰਸ਼ਨ ਪੱਤਰ 'ਚ ਸਿੱਖਾਂ ਦੇ ਦਸਵੇਂ ਗੁਰੂ ...

ਪੂਰੀ ਖ਼ਬਰ »

ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਕੋਲ ਸਟੇਅ ਆਡਰ ਨਾ ਮਿਲਣ ਕਾਰਨ ਸਥਿਤੀ ਗਰਮਾਈ

ਲਾਡੋਵਾਲ, 21 ਅਪ੍ਰੈਲ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਟੋਲ ਪਲਾਜ਼ਾ ਨਾ ਚਾਰਜ ਕਰਨ ਨੂੰ ਲੈ ਕੇ ਮਿਲੇ ਸਟੇਅ ਤੋਂ ਬਾਅਦ ਅੱਜ ਸ਼ਾਮ 4.30 ਵਜੇ ਟੋਲ ਕਰਮਚਾਰੀਆਂ ਨੇ ਆਮ ਲੋਕਾਂ ਤੋਂ ਟੋਲ ਵਸੂਲਣਾ ਸ਼ੁਰੂ ਕਰ ...

ਪੂਰੀ ਖ਼ਬਰ »

ਹਾਈਕੋਰਟ 'ਚ ਮੰਤਰੀ ਮੰਡਲ 'ਚ ਵਾਧੇ ਨੂੰ ਚੁਣੌਤੀ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਮੰਤਰੀ ਮੰਡਲ 'ਚ ਵਾਧਾ ਕਰਦਿਆਂ 9 ਨਵੇਂ ਮੰਤਰੀਆਂ ਦੀ ਸ਼ਮੂਲੀਅਤ ਨੂੰ ਤੈਅ ਗਿਣਤੀ ਤੋਂ ਵੱਧ ਮੰਤਰੀ ਬਣਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਵਾਧੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਪੰਜਾਬ ਤੇ ...

ਪੂਰੀ ਖ਼ਬਰ »

ਔਰਤਾਂ ਖਿਲਾਫ਼ ਹੁੰਦੇ ਜ਼ੁਲਮਾਂ ਨੂੰ ਲੈ ਕੇ ਕੱਢਿਆ ਮੋਮਬੱਤੀ ਮਾਰਚ

ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਜੰਮੂ ਦੇ ਕਠੂਆ 'ਚ ਮਾਸੂਮ ਬੱਚੀ ਆਸਿਫਾ 'ਤੇ ਹੋਏ ਜ਼ੁਲਮ ਕਾਰਨ ਹੋਈ ਮੌਤ ਅਤੇ ਦੇਸ਼ ਭਰ 'ਚ ਸ਼ਾਂਤੀ ਲਿਆਉਣ ਲਈ ਪੰਜਾਬ ਦੇ ਬਿਸ਼ਪ ਡਾ: ਫਰੈਕੋ ਮੁਲਾਕਿਲ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਅੰਦਰ ਸਹੁੰ ਚੁੱਕ ਸਮਾਗਮ, ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਲਿਤ ਭਾਈਚਾਰੇ ਵਲੋਂ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਐਸ.ਸੀ./ਬੀ.ਸੀ ਇੰਪਲਾਈਜ਼ ...

ਪੂਰੀ ਖ਼ਬਰ »

ਵਿਸਾਖੀ ਪੁਰਬ ਮਨਾ ਕੇ ਜਥਾ ਵਤਨ ਪਰਤਿਆ

ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਤੋਂ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਤਨ ਪਰਤਿਆ | ਇਸ ਮੌਕੇ ਗੜਸ਼ੰਕਰ ਵਾਸੀ ਕਿਰਨ ਬਾਲਾ ਜਿਸ ਵਲੋਂ ਲਾਹੌਰ ਵਾਸੀ ਨਾਲ ਨਿਕਾਹ ਕਰਵਾਇਆ ਸੀ ਜਥੇ ਨਾਲ ਵਤਨ ਨਹੀਂ ਪਰਤੀ ਦਾ ਮੁੱਦਾ ਛਾਇਆ ਰਿਹਾ | ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਏ ਪੰਜ ਪਿਆਰਿਆਂ ਵਲੋਂ ਗੁ. ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਿਖੇ ਪਾਕਿਸਤਾਨੀ ਸਿੱਖਾਂ ਨੂੰ ਅੰਮਿ੍ਤ ਪਾਣ ਕਰਵਾਇਆ ਗਿਆ | ਭਾਰਤੀ ਸਿੱਖ ਜਥੇ ਦੇ ਵਤਨ ਪਰਤਣ ਉਪਰੰਤ ਰੇਲਵੇ ਸਟੇਸ਼ਨ ਅਟਾਰੀ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਵਤਨ ਪਰਤ ਆਇਆ ਹੈ | ਉਨ੍ਹਾਂ ਨੇ ਕਿਰਨ ਬਾਲਾ ਘਟਨਾਕ੍ਰਮ ਬਾਰੇ ਦੱਬੀ ਜੁਬਾਨ 'ਚ ਕਿਹਾ ਕਿ ਭਾਰਤ ਤੋਂ ਸਿੱਖ ਜਥੇ 'ਚ ਸ਼ਾਮਿਲ ਹੋ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੀ ਯਾਤਰਾ ਕਰਨ ਗਈ ਯਾਤਰੂ ਕਿਰਨ ਬਾਲਾ ਦੇ ਪਾਕਿਸਤਾਨ 'ਚ ਇਕ ਮੁਸਲਮਾਨ ਨਾਲ ਨਿਕਾਹ ਕਰਵਾਉਣ ਦੀ ਘਟਨਾ ਮੰਦਭਾਗੀ ਗੱਲ ਹੈ | ਦਿੱਲੀ ਵਾਸੀ ਇਕ ਸ਼ਰਧਾਲੂ ਨੇ ਦੱਸਿਆ ਕਿ ਪੰਜਾ ਸਾਹਿਬ ਅਤੇ ਡੇਹਰਾ ਸਾਹਿਬ ਵਿਖੇ ਮਨਾਏ ਸਮਾਗਮਾਂ ਮੌਕੇ ਅਮਰੀਕੀ ਸਿੱਖ ਆਗੂ ਪਿ੍ਤਪਾਲ ਸਿੰਘ, ਅਵਤਾਰ ਸਿੰਘ ਸੰਘੇੜਾ ਅਤੇ ਪਾਕਿਸਤਾਨ ਕਮੇਟੀ ਦੇ ਆਗੂ ਗੋਪਾਲ ਸਿੰਘ ਗੋਪੀ ਚਾਵਲਾ ਦੀ ਅਗਵਾਈ ਹੇਠ ਸਟੇਜ਼ 'ਤੇ ਕਬਜਾ ਕਰਦਿਆਂ ਰਿਫਰੰਡਮ 2020 ਸਬੰਧੀ ਪ੍ਰਚਾਰ ਕਰਦਿਆਂ ਖਾਲਿਸਤਾਨ ਦੇ ਨਾਅਰੇ ਲਗਾਏ ਅਤੇ ਪ੍ਰਚਾਰ ਕਰਦਿਆਂ ਪ੍ਰਚਾਰ ਸਮਗਰੀ ਵੰਡੀ | ਇਸ ਮੌਕੇ ਜੀਰੋ ਲਾਇਨ 'ਤੇ ਗੇਟ ਤੋਂ ਇਕ-ਇਕ ਰੇਲ ਡੱਬਾ ਲੰਘਾ ਕੇ ਹਰੇਕ ਸ਼ਰਧਾਲੂ ਦੀ ਸਖ਼ਤੀ ਨਾਲ ਜਾਂਚ ਕਰਨ ਤੋਂ ਬਾਅਦ ਹੀ ਗੱਡੀ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਲਿਆਂਦੀ ਗਈ | ਕਿਰਨ ਬਾਲਾ ਦੇ ਵਾਪਸ ਆਉਣ ਦੀ ਅਫ਼ਵਾਹ ਦੇ ਚੱਲਦਿਆਂ ਮੀਡੀਆ ਦੀ ਫੌਜ ਸਟੇਸ਼ਨ 'ਤੇ ਡੱਟੀ ਨਜ਼ਰ ਆਈ | ਇਸ ਵਾਰ ਕਸਟਮ ਵਿਭਾਗ ਵਲੋਂ ਸ਼ਰਧਾਲੂਆਂ ਦੇ ਸਮਾਨ ਦੀ ਜਾਂਚ ਕਰਕੇ ਵਪਾਰਿਕ ਮਨਸ਼ੇ ਨਾਲ ਗਏ ਯਾਤਰੂਆਂ ਕੋਲੋਂ ਕਸਟਮ ਫ਼ੀਸ ਲਈ ਗਈ |


ਖ਼ਬਰ ਸ਼ੇਅਰ ਕਰੋ

ਪ੍ਰਸੋਨਾ ਕੰਸਲਟੈਂਟਸ ਕਰਵਾ ਰਹੇ ਨੇ ਮੈਗਾ ਗਲੋਬਲ ਸਿੱਖਿਆ ਮੇਲਾ

ਜਲੰਧਰ, 21 ਅਪ੍ਰੈਲ (ਅ. ਬ.)-ਪੰਜਾਬ ਦੀ ਮਸ਼ਹੂਰ ਵੀਜ਼ਾ ਕੰਸਲਟੈਂਸੀ ਪ੍ਰਸੋਨਾ ਕੰਸਲਟੈਂਟਸ ਜਲੰਧਰ ਦੇ ਡਾਇਰੈਕਟਰਜ਼ ਸ: ਮਾਹੀਪ੍ਰੀਤ ਸਿੰਘ ਅਤੇ ਸ: ਹਰਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੁਣ ਬਾਰ੍ਹਵੀਂ 2018 ਦਾ ਨਤੀਜਾ ਬਸ ਕੁਝ ਕੁ ਦਿਨਾਂ ਤੱਕ ਆਉਣ ਹੀ ਵਾਲਾ ਹੈ, ਉਹ ...

ਪੂਰੀ ਖ਼ਬਰ »

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਦੇ 12 ਭੱਤੇ ਵਧਾਏ-ਖੱਟਰ

ਚੰਡੀਗੜ੍ਹ, 21 ਅਪ੍ਰੈਲ (ਐਨ.ਐਸ.ਪਰਵਾਨਾ)- ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...

ਪੂਰੀ ਖ਼ਬਰ »

ਛੱਪੜਾਂ ਦਾ ਪਾਣੀ ਖੇਤਾਂ 'ਚ ਕੱਢਣ ਲਈ ਪੰਚਾਇਤ ਵਿਭਾਗ ਨੂੰ ਆਦੇਸ਼

ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਪੰਜਾਬ ਦੇ 12000 ਪਿੰਡਾਂ 'ਚ ਮੌਜੂਦ ਕਰੀਬਨ 20,000 ਛੱਪੜਾਂ ਦੀ ਸਫ਼ਾਈ ਲਈ ਪੰਚਾਇਤ ਵਿਭਾਗ ਨੂੰ ਕਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਈਆਂ ਕਈ ਸੰਸਥਾਵਾਂ

ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਆਪਣੀ ਸਿਆਸੀ ਜ਼ਮੀਨ ਦੀ ਭਾਲ ਕੀਤੀ ਸ਼ੁਰੂ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਹਰਿਆਣਾ ਅੰਦਰ ਆਪਣੀ ਸਿਆਸੀ ਜ਼ਮੀਨ ਤਲਾਸ਼ਨੀ ਸ਼ੁਰੂ ਕਰ ਦਿੱਤੀ ਹੈ | ਜੂਨ ਮਹੀਨੇ ਅੰਦਰ ਰਾਜ ਪੱਧਰੀ ਸਿਖ ਸੰਮੇਲਨ ਕਰਨ ਦਾ ਫੈਸਲਾ ਲਿਆ ਗਿਆ ਹੈ ਜੋ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਦੀ ਸੂਬਾ ਪੱਧਰੀ ਬੈਠਕ ਅੱਜ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਪੱਧਰੀ ਬੈਠਕ 22 ਅਪ੍ਰੈਲ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਜੋਤਿੰਦਰ ਸਿੰਘ ਜੋਤੀ ਅਤੇ ਨੀਰਜ ਅਗਰਵਾਲ ...

ਪੂਰੀ ਖ਼ਬਰ »

ਓ.ਪੀ. ਸੋਨੀ ਦੇ ਕੈਬਨਿਟ ਮੰਤਰੀ ਬਣਨ 'ਤੇ ਹਾਈਕਮਾਂਡ ਦਾ ਧੰਨਵਾਦ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀ ਕੈਬਨਿਟ 'ਚ ਕੀਤੇ ਵਾਧੇ ਦੌਰਾਨ ਹਲਕਾ ਅੰਮਿ੍ਤਸਰ ਸੈਂਟਰਲ ਤੋਂ ਪੰਜਾਬ ਕੈਬਨਿਟ 'ਚ ਲਏ ਗਏ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਨਿਯੁਕਤੀ ਤੇ ਕਸਬਾ ਫਤਿਆਬਾਦ ਵਿਖੇ ਪੰਜਾਬ ਕਾਂਗਰਸ 'ਚ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਨੂੰ ਵਪਾਰਕ ਬਣਾਉਣ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ-ਕਸਟਮ ਕਮਿਸ਼ਨਰ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਯਾਤਰੂਆਂ ਦੇ ਭੇਸ 'ਚ ਇਕ ਚੱਲਦਾ-ਫ਼ਿਰਦਾ ਜਨਰਲ ਸਟੋਰ ਬਣ ਕੇ ਪਾਕਿਸਤਾਨ ਜਾਣ ਵਾਲੇ ਅਤੇ ਪੂਰਾ ਤਗੜਾ ਬਜ਼ਾਰ ਬਣ ਕੇ ਉੱਥੋਂ ਵਾਪਸ ਭਾਰਤ ਪਰਤਣ ਵਾਲੇ ਯਾਤਰੂਆਂ ਵਿਰੁੱਧ ...

ਪੂਰੀ ਖ਼ਬਰ »

ਕਸ਼ਮੀਰ 'ਚ 2 ਹੋਰ ਨੌਜਵਾਨ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)- ਕਸ਼ਮੀਰ 'ਚ ਨੌਜਵਾਨਾਂ ਦਾ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਦੱਖਣੀ ਕਸ਼ਮੀਰ ਦਾ ਇਕ ਹੋਰ ਪੜਿ੍ਹਆ ਲਿਖਿਆ ਨੌਜਵਾਨ ਹਿਜ਼ਬੁਲ 'ਚ ਸ਼ਾਮਿਲ ਹੋ ਗਿਆ | ਉਸ ਦੀ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਇਕ ਸਿੱਖ ਸਾਈਕਲਿਸਟ ਵਲੋਂ ਹੈਲਮੈਟ ਪਾ ਕੇ ਸਾਈਕਲ ਚਲਾਉਣ ਤੋਂ ਛੋਟ ਦੇਣ ਸਬੰਧੀ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਇਕ ਬੈਂਚ ਵਲੋਂ 'ਕੀ ਦਸਤਾਰ ਸਿੱਖ ਲਈ ਲਾਜ਼ਮੀ ਹੈ ਜਾਂ ਕੇਵਲ ਸਿਰ ਢੱਕਣ ਦਾ ਇਕ ਸਾਧਨ' ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਤੇ 12 ਜ਼ਿੰਦਾ ਕਾਰਤੂਸ ਸਮੇਤ 2 ਕਾਬੂ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ 2 ਲੋਕਾਂ ਨੂੰ ਨਾਜਾਇਜ਼ ਅਸਲੇ ਤੇ 14 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਥਾਣਾ ਸ਼ਹਿਰ ਥਾਨੇਸਰ ਖੇਤਰ 'ਚ ਗਸਤ ...

ਪੂਰੀ ਖ਼ਬਰ »

ਸ਼ਾਰਟ ਸਰਕਿਟ ਨਾਲ ਸੜੀ ਕਣਕ ਦੀ ਫ਼ਸਲ

ਥਾਨੇਸਰ, 21 ਅਪ੍ਰੈਲ (ਅਜੀਤ ਬਿਊਰੋ)-ਸ਼ਾਰਟ ਸਰਕਿਟ ਕਾਰਣ ਅੱਗ ਲੱਗਣ 'ਤੇ ਸ੍ਰੀ ਜੈਰਾਮ ਸਿੱਖਿਆ ਸੰਸਥਾਨ ਕੰਪਲੈਕਸ ਲੋਹਾਰ ਮਾਜਰਾ 'ਚ ਖੜੀ ਕਰੀਬ ਅੱਧਾ ਏਕੜ ਕਦਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਦੱਸਿਆ ਜਾਂਦਾ ਹੈ ਕਿ ਇਹ ਅੱਗ ਉੱਪਰੋਂ ਲੰਘਦੀਆਂ ਤਾਰਾਂ ਤੋਂ ਲੱਗੀ | ਅੱਗ ...

ਪੂਰੀ ਖ਼ਬਰ »

ਚਿੰਮੋ ਸਮੇਤ ਦਰਜਨਾਂ ਪਿੰਡਾਂ 'ਚ ਕਣਕ ਦੇ ਨਾੜ ਨੂੰ ਲੱਗੀ ਅੱਗ

ਰਤੀਆ, 21 ਅਪ੍ਰੈਲ (ਬੇਅੰਤ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਚਿੰਮੋ ਸਮੇਤ ਦਰਜਨਾਂ ਪਿੰਡਾ ਵਿਚ ਕਣਕ ਦੇ ਸੱਕੜ ਨੂੰ ਲੱਗੀ ਭਿਆਣਕ ਅੱਗ ਕਾਰਣ ਸੈਂਕੜਿਆਂ ਦੀ ਗਿਣਤੀ 'ਚ ਏਕੜ ਕਣਕ ਦਾ ਨਾੜ ਸੜ ਗਿਆ | ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ | ਪਿੰਡ ਚਿੰਮੋ ਦੇ ...

ਪੂਰੀ ਖ਼ਬਰ »

ਦਾਖ਼ਲਾ ਨਾ ਲੈ ਸਕਣ ਵਾਲੇ ਬੱਚਿਆਂ ਦੇ ਮਾਪੇ ਮਿਲਣਗੇ ਡਾਇਰੈਕਟਰ ਨੂੰ

ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਧਾਰਾ 134-ਏ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਦਾਖ਼ਲ ਨਾ ਹੋ ਸਕਣ ਵਾਲੇ ਬੱਚਿਆਂ ਦੇ ਮਾਪੇ ਸੋਮਵਾਰ ਨੂੰ ਪੰਚਕੂਲਾ ਵਿਖੇ ਸਿਖਿਆ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ ਕਰਨਗੇ ਅਤੇ ਰਾਜ ਭਰ ਵਿਚ ਖਾਲੀ ਪਈਆ ਸੀਟਾਂ ਤੇ ਬਚਿਆਂ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਟਿੰਬਰ ਫੈਕਟਰੀ 'ਚ ਹੋਇਆ ਕਰੋੜਾਂ ਦਾ ਨੁਕਸਾਨ-ਵਿਸ਼ਾਲ ਸਿੰਗਲਾ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਕਿ ਬਿਜਲੀ ਨਿਗਮ ਦੀ ਲਾਪਰਵਾਹੀ ਨਾਲ ਢਾਂਡ ਰੋਡ 'ਤੇ ਗੰਭੀਰ ਟਿੰਬਰ 'ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਪਹਿਲਾਂ ...

ਪੂਰੀ ਖ਼ਬਰ »

ਨਾਰਾਜ਼ ਵਿਧਾਇਕਾਂ ਨੂੰ ਮਨਾਇਆ ਜਾਵੇਗਾ, ਦਿੱਤੀ ਜਾਵੇਗੀ ਅਹਿਮ ਜ਼ਿੰਮੇਵਾਰੀ-ਜਾਖੜ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮੰਤਰੀ ਮੰਡਲ 'ਚ ਵਾਧੇ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਰਫ਼ ਆਪਣੀ ਹੀ ਚਲਾਈ ਗਈ, ਪਰ ਇਸ ਮਸਲੇ 'ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜਬਰ ਜਨਾਹ ਦੋਸ਼ੀਆਂ ਨੂੰ ਸਜ਼ਾਏ ਮੌਤ ਬਾਰੇ ਰਲਿਆ ਮਿਲਿਆ ਪ੍ਰਤੀਕਰਮ

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ 12 ਸਾਲ ਤੱਕ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦੀ ਵਿਵਸਥਾ ਬਣਾਉਣ ਲਈ ਵਿਸ਼ੇਸ਼ ਆਰਡੀਨੈਂਸ ਜਾਰੀ ਕੀਤਾ ਗਿਆ ਹੈ | ਵੱਖ-ਵੱਖ ਧਾਰਮਿਕ, ਰਾਜਸੀ ਤੇ ਕਾਨੂੰਨੀ ਮਾਹਰਾਂ ਤੇ ਉੱਘੀਆਂ ...

ਪੂਰੀ ਖ਼ਬਰ »

ਪੰਜਾਬ ਦੇ ਸਰਮਾਏਦਾਰਾਂ ਨੂੰ ਧਮਕਾ ਕੇ ਮੋਟੀਆਂ ਰਕਮਾਂ ਮੰਗਣ ਦੇ ਦੋਸ਼ ਹੇਠ ਇਕ ਕਾਬੂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਪੁਲਿਸ ਨੰੂ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਕੀਤੀ ਵਿਸ਼ੇਸ਼ ਜਾਂਚ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਡਾ: ਚਰਨ ਸਿੰਘ ਖ਼ਾਲਸਾ

ਨਵਾਂਸ਼ਹਿਰ :- ਪੰਜ ਬਾਣੀਆਂ ਦੇ ਰਸੀਏ ਟਕਸਾਲੀ ਸਿੱਖੀ ਪਿਛੋਕੜ ਵਾਲੇ ਡਾ: ਚਰਨ ਸਿੰਘ ਖ਼ਾਲਸਾ ਦਾ ਜਨਮ 16 ਫਰਵਰੀ 1929 ਨੂੰ ਜ਼ਿਲ੍ਹਾ ਲਾਇਲਪੁਰ ਦੀ ਤਹਿਸੀਲ ਜੜਾਂਵਾਲਾ ਦੇ ਪਿੰਡ ਚੱਕ ਨੰ: 36 ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿਚ ਸ: ਕਿਸ਼ਨ ਸਿੰਘ ਦੇ ਗ੍ਰਹਿ ਵਿਖੇ ਮਾਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX