ਆਲਮਗੀਰ/ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜਰਨੈਲ ਸਿੰਘ ਪੱਟੀ, ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਮੌਜੂਦਾ ਸਮੇਂ ਅੰਦਰ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜ ਕੇ ਸਿੱਖੀ ਦੇ ਤਾਜ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣ ਦੇ ਮਨੋਰਥ ਨਾਲ ਸ਼੍ਰੋਮਣੀ ...
ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ 12 ਅਪ੍ਰੈਲ ਨੂੰ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆੜ 'ਚ ਪਾਕਿ ਗਈ ਗੜ੍ਹਸ਼ੰਕਰ ਦੀ ਕਿਰਨ ਬਾਲਾ (31) ਵਲੋਂ ਪਾਕਿ ਵਿਚ ਇਸਲਾਮ ਧਰਮ ...
ਅੰਮਿ੍ਤਸਰ/ਅਟਾਰੀ, 21 ਅਪ੍ਰੈਲ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਵਿਸਾਖੀ ਮੌਕੇ ਪਾਕਿਸਤਾਨ ਗਏ ਅੰਮਿ੍ਤਸਰ ਦੇ ਇਕ 24 ਸਾਲਾਂ ਨੌਜਵਾਨ ਦੇ ਲਾਪਤਾ ਹੋਣ ਬਾਰੇ ਜਾਣਕਾਰੀ ਮਿਲੀ ਹੈ | ਉਕਤ ਨੌਜਵਾਨ ਦੇ ਛੋਟੇ ਭਰਾ ਪ੍ਰਭਜੋਤ ਸਿੰਘ ਨੇ ਇਸ ਬਾਰੇ 'ਚ ਅੱਜ ਸ਼ਾਮ ...
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਦੁਆਰਾ ਉੱਥੇ ਮੁਸਲਿਮ ਭਾਈਚਾਰੇ ਦੇ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਧਾਰਨ ਕਰਨ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ...
ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ 'ਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ...
ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪੀ. ਆਰ. ਟੀ. ਸੀ. ਜਿਸ ਨੂੰ ਕਿਸੇ ਵੇਲੇ ਘਾਟੇ ਵਾਲਾ ਅਦਾਰਾ ਕਿਹਾ ਜਾਂਦਾ ਸੀ ਪਰ ਹੁਣ ਇਹ ਅਦਾਰਾ ਘਾਟਾ ਪੂਰੇ ਕਰਕੇ ਲਾਭ ਵਾਲਾ ਅਦਾਰਾ ਬਣ ਗਿਆ ਹੈ | ਹੈਰਾਨੀ ਵਾਲੀ ਗੱਲ ਇਹ ਹੈ ਇਸ ਅਦਾਰੇ ਨੇ ਲੰਘੇ ਵਿੱਤੀ ਸਾਲ 'ਚ ਅਪਰੇਸ਼ਨਲ ...
ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਅੱਜ ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕੀਤਾ ਜਾ ਸਕਿਆ ਉਨ੍ਹਾਂ ਨੂੰ ਬੋਰਡ, ...
ਐੱਸ.ਏ.ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ 10ਵੀਂ ਸ਼੍ਰੇਣੀ ਓਪਨ ਸਕੂਲ ਪ੍ਰੀਖਿਆ ਦੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਨੰਬਰ 56/ਐੱਸ/ਏ/ਪੀ-ਏ ਕੋਡ ਵਾਲੇ ਪ੍ਰਸ਼ਨ ਪੱਤਰ 'ਚ ਸਿੱਖਾਂ ਦੇ ਦਸਵੇਂ ਗੁਰੂ ...
ਲਾਡੋਵਾਲ, 21 ਅਪ੍ਰੈਲ (ਕਰਮਦੀਪ ਸਿੰਘ)-ਲਾਡੋਵਾਲ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਟੋਲ ਪਲਾਜ਼ਾ ਨਾ ਚਾਰਜ ਕਰਨ ਨੂੰ ਲੈ ਕੇ ਮਿਲੇ ਸਟੇਅ ਤੋਂ ਬਾਅਦ ਅੱਜ ਸ਼ਾਮ 4.30 ਵਜੇ ਟੋਲ ਕਰਮਚਾਰੀਆਂ ਨੇ ਆਮ ਲੋਕਾਂ ਤੋਂ ਟੋਲ ਵਸੂਲਣਾ ਸ਼ੁਰੂ ਕਰ ...
ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਮੰਤਰੀ ਮੰਡਲ 'ਚ ਵਾਧਾ ਕਰਦਿਆਂ 9 ਨਵੇਂ ਮੰਤਰੀਆਂ ਦੀ ਸ਼ਮੂਲੀਅਤ ਨੂੰ ਤੈਅ ਗਿਣਤੀ ਤੋਂ ਵੱਧ ਮੰਤਰੀ ਬਣਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਇਸ ਵਾਧੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਪੰਜਾਬ ਤੇ ...
ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਜੰਮੂ ਦੇ ਕਠੂਆ 'ਚ ਮਾਸੂਮ ਬੱਚੀ ਆਸਿਫਾ 'ਤੇ ਹੋਏ ਜ਼ੁਲਮ ਕਾਰਨ ਹੋਈ ਮੌਤ ਅਤੇ ਦੇਸ਼ ਭਰ 'ਚ ਸ਼ਾਂਤੀ ਲਿਆਉਣ ਲਈ ਪੰਜਾਬ ਦੇ ਬਿਸ਼ਪ ਡਾ: ਫਰੈਕੋ ਮੁਲਾਕਿਲ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ...
ਚੰਡੀਗੜ੍ਹ, 21 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਲਿਤ ਭਾਈਚਾਰੇ ਵਲੋਂ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਐਸ.ਸੀ./ਬੀ.ਸੀ ਇੰਪਲਾਈਜ਼ ...
ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਤੋਂ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ...
ਜਲੰਧਰ, 21 ਅਪ੍ਰੈਲ (ਅ. ਬ.)-ਪੰਜਾਬ ਦੀ ਮਸ਼ਹੂਰ ਵੀਜ਼ਾ ਕੰਸਲਟੈਂਸੀ ਪ੍ਰਸੋਨਾ ਕੰਸਲਟੈਂਟਸ ਜਲੰਧਰ ਦੇ ਡਾਇਰੈਕਟਰਜ਼ ਸ: ਮਾਹੀਪ੍ਰੀਤ ਸਿੰਘ ਅਤੇ ਸ: ਹਰਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੁਣ ਬਾਰ੍ਹਵੀਂ 2018 ਦਾ ਨਤੀਜਾ ਬਸ ਕੁਝ ਕੁ ਦਿਨਾਂ ਤੱਕ ਆਉਣ ਹੀ ਵਾਲਾ ਹੈ, ਉਹ ...
ਚੰਡੀਗੜ੍ਹ, 21 ਅਪ੍ਰੈਲ (ਐਨ.ਐਸ.ਪਰਵਾਨਾ)- ਸਿਵਲ ਸੇਵਾ ਦਿਵਸ ਮੌਕੇ 'ਤੇ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ ਦਿੰਦੇ ਹੋਏ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੀ ਤਰ੍ਹਾਂ 12 ਭੱਤੇ ਵਧਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਵਧੇ ਹੋਏ ...
ਪਟਿਆਲਾ, 21 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਪੰਜਾਬ ਦੇ 12000 ਪਿੰਡਾਂ 'ਚ ਮੌਜੂਦ ਕਰੀਬਨ 20,000 ਛੱਪੜਾਂ ਦੀ ਸਫ਼ਾਈ ਲਈ ਪੰਚਾਇਤ ਵਿਭਾਗ ਨੂੰ ਕਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ...
ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਇਸ ਨੂੰ ਸਾਂਭਣ ਲਈ ਤੇ ਖੇਤਰ ਦੇ ਹੋਰ ਸੂਬਿਆਂ 'ਚ ਹਵਾਈ ਪ੍ਰਦੂਸ਼ਣ ਤੇ ਕੂੜਾ ਕਰਕਟ ਦੇ ਪ੍ਰਬੰਧ ਪ੍ਰਤੀ ਜ਼ਮੀਨੀ ਪੱਧਰ 'ਤੇ ਮਿਸਾਲਾਂ ਦੇ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ...
ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਤਾ ਅਕਾਲੀ ਦਲ ਨੇ ਹਰਿਆਣਾ ਅੰਦਰ ਆਪਣੀ ਸਿਆਸੀ ਜ਼ਮੀਨ ਤਲਾਸ਼ਨੀ ਸ਼ੁਰੂ ਕਰ ਦਿੱਤੀ ਹੈ | ਜੂਨ ਮਹੀਨੇ ਅੰਦਰ ਰਾਜ ਪੱਧਰੀ ਸਿਖ ਸੰਮੇਲਨ ਕਰਨ ਦਾ ਫੈਸਲਾ ਲਿਆ ਗਿਆ ਹੈ ਜੋ ...
ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਪੱਧਰੀ ਬੈਠਕ 22 ਅਪ੍ਰੈਲ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਜੋਤਿੰਦਰ ਸਿੰਘ ਜੋਤੀ ਅਤੇ ਨੀਰਜ ਅਗਰਵਾਲ ...
ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀ ਕੈਬਨਿਟ 'ਚ ਕੀਤੇ ਵਾਧੇ ਦੌਰਾਨ ਹਲਕਾ ਅੰਮਿ੍ਤਸਰ ਸੈਂਟਰਲ ਤੋਂ ਪੰਜਾਬ ਕੈਬਨਿਟ 'ਚ ਲਏ ਗਏ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਨਿਯੁਕਤੀ ਤੇ ਕਸਬਾ ਫਤਿਆਬਾਦ ਵਿਖੇ ਪੰਜਾਬ ਕਾਂਗਰਸ 'ਚ ...
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਯਾਤਰੂਆਂ ਦੇ ਭੇਸ 'ਚ ਇਕ ਚੱਲਦਾ-ਫ਼ਿਰਦਾ ਜਨਰਲ ਸਟੋਰ ਬਣ ਕੇ ਪਾਕਿਸਤਾਨ ਜਾਣ ਵਾਲੇ ਅਤੇ ਪੂਰਾ ਤਗੜਾ ਬਜ਼ਾਰ ਬਣ ਕੇ ਉੱਥੋਂ ਵਾਪਸ ਭਾਰਤ ਪਰਤਣ ਵਾਲੇ ਯਾਤਰੂਆਂ ਵਿਰੁੱਧ ...
ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)- ਕਸ਼ਮੀਰ 'ਚ ਨੌਜਵਾਨਾਂ ਦਾ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਦੱਖਣੀ ਕਸ਼ਮੀਰ ਦਾ ਇਕ ਹੋਰ ਪੜਿ੍ਹਆ ਲਿਖਿਆ ਨੌਜਵਾਨ ਹਿਜ਼ਬੁਲ 'ਚ ਸ਼ਾਮਿਲ ਹੋ ਗਿਆ | ਉਸ ਦੀ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ...
ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ...
ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਇਕ ਸਿੱਖ ਸਾਈਕਲਿਸਟ ਵਲੋਂ ਹੈਲਮੈਟ ਪਾ ਕੇ ਸਾਈਕਲ ਚਲਾਉਣ ਤੋਂ ਛੋਟ ਦੇਣ ਸਬੰਧੀ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਇਕ ਬੈਂਚ ਵਲੋਂ 'ਕੀ ਦਸਤਾਰ ਸਿੱਖ ਲਈ ਲਾਜ਼ਮੀ ਹੈ ਜਾਂ ਕੇਵਲ ਸਿਰ ਢੱਕਣ ਦਾ ਇਕ ਸਾਧਨ' ਸਬੰਧੀ ...
ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ 2 ਲੋਕਾਂ ਨੂੰ ਨਾਜਾਇਜ਼ ਅਸਲੇ ਤੇ 14 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਟੀਮ ਨੇ ਥਾਣਾ ਸ਼ਹਿਰ ਥਾਨੇਸਰ ਖੇਤਰ 'ਚ ਗਸਤ ...
ਥਾਨੇਸਰ, 21 ਅਪ੍ਰੈਲ (ਅਜੀਤ ਬਿਊਰੋ)-ਸ਼ਾਰਟ ਸਰਕਿਟ ਕਾਰਣ ਅੱਗ ਲੱਗਣ 'ਤੇ ਸ੍ਰੀ ਜੈਰਾਮ ਸਿੱਖਿਆ ਸੰਸਥਾਨ ਕੰਪਲੈਕਸ ਲੋਹਾਰ ਮਾਜਰਾ 'ਚ ਖੜੀ ਕਰੀਬ ਅੱਧਾ ਏਕੜ ਕਦਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਦੱਸਿਆ ਜਾਂਦਾ ਹੈ ਕਿ ਇਹ ਅੱਗ ਉੱਪਰੋਂ ਲੰਘਦੀਆਂ ਤਾਰਾਂ ਤੋਂ ਲੱਗੀ | ਅੱਗ ...
ਰਤੀਆ, 21 ਅਪ੍ਰੈਲ (ਬੇਅੰਤ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਚਿੰਮੋ ਸਮੇਤ ਦਰਜਨਾਂ ਪਿੰਡਾ ਵਿਚ ਕਣਕ ਦੇ ਸੱਕੜ ਨੂੰ ਲੱਗੀ ਭਿਆਣਕ ਅੱਗ ਕਾਰਣ ਸੈਂਕੜਿਆਂ ਦੀ ਗਿਣਤੀ 'ਚ ਏਕੜ ਕਣਕ ਦਾ ਨਾੜ ਸੜ ਗਿਆ | ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ | ਪਿੰਡ ਚਿੰਮੋ ਦੇ ...
ਕਰਨਾਲ, 21 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਧਾਰਾ 134-ਏ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਦਾਖ਼ਲ ਨਾ ਹੋ ਸਕਣ ਵਾਲੇ ਬੱਚਿਆਂ ਦੇ ਮਾਪੇ ਸੋਮਵਾਰ ਨੂੰ ਪੰਚਕੂਲਾ ਵਿਖੇ ਸਿਖਿਆ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ ਕਰਨਗੇ ਅਤੇ ਰਾਜ ਭਰ ਵਿਚ ਖਾਲੀ ਪਈਆ ਸੀਟਾਂ ਤੇ ਬਚਿਆਂ ਨੂੰ ਦਾਖਲਾ ਦਿਤੇ ਜਾਣ ਦੀ ਮੰਗ ਕਰਨਗੇ | ਜ਼ਿਕਰਯੋਗ ਹੈ ਕਿ ਇਕਲੇ ਕਰਨਾਲ ਜਿਲੇ ਅੰਦਰ ਇਸ ਐਕਟ ਤਹਿਤ ਪ੍ਰਾਈਵੇਟ ਸਕੂਲਾਂ ਵਿਚ 3600 ਤੋਂ ਵੱਧ ਸੀਟਾਂ ਹਨ, ਪਰ ਸਰਕਾਰੀ ਸ਼ਰਤ ਤਹਿਤ ਦਾਖਿਲਾ ਲੈਣ ਲਈ 3850 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਚੋਂ 1839 ਬੱਚੇ ਹੀ ਪਾਸ ਕੀਤੇ ਗਏ ਹਨ ਜਿਸ ਤੋਂ ਬਾਅਦ ਜਿਹੜੇ ਬੱਚੇ ਪਾਸ ਨਹੀਂ ਹੋ ਸਕੇ | ਉਨ੍ਹਾਂ ਦੇ ਮਾਪਿਆ ਵਿਚ ਭਾਰੀ ਨਿਰਾਸ਼ਾ ਦਿਖਾਈ ਦੇ ਰਹੀ ਹੈ | ਕਈਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚੇ ਪੜ੍ਹਾਈ 'ਚ ਬਹੁਤ ਹੀ ਹੁਸ਼ਿਆਰ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਗਿਆ ਹੈ |
ਮੁਖ ਮੰਤਰੀ ਆਪਣਾ ਵਾਅਦਾ ਪੂਰਾ ਕਰਨ-ਅਗਰਵਾਲ
ਜ਼ਿਲ੍ਹਾ ਮਾਪੇ ਸੰਘ ਪਿਛਲੇ ਲੰਮੇ ਸਮੇਂ ਤੋਂ ਪ੍ਰਾਇਵੇਟ ਸਕੂਲਾਂ ਵਿਚ ਗਰੀਬ ਬਚਿਆਂ ਨੂੰ ਮੁਫਤ ਸਿਖਿਆ ਦਿੱਤੇ ਜਾਣ ਲਈ ਸੰਘਰਸ਼ ਕਰ ਰਿਹਾ ਹੈ | ਸੰਘ ਨੇ ਐਲਾਨੇ ਗਏ ਨਤੀਜਿਆ ਤੇ ਅਸਹਿਮਤੀ ਪ੍ਰਗਟ ਕਰਦੇ ਹੋਏ 55 ਫੀਸਦੀ ਦੀ ਸ਼ਰਤ ਨੂੰ ਘਟਾ ਕੇ 33 ਫੀਸਦੀ ਕਰਨ ਦੀ ਮੰਗ ਕੀਤੀ ਹੈ | ਸੰਘ ਦੇ ਜਨਰਲ ਸਕਤਰ ਨਵੀਨ ਅਗਰਵਾਲ ਨੇ ਕਿਹਾ ਕਿ ਸੰਘ ਦਾ ਇਕ ਡੈਪੂਟੇਸ਼ਨ ਬੀਤੀ 11 ਅਪ੍ਰੇਲ ਨੂੰ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਿਆ ਸੀ, ਜਿਸ ਨੇ 55 ਫ਼ੀਸਦੀ ਦੀ ਬਜਾਏ 33 ਫ਼ੀਸਦੀ ਦੇ ਨੰਬਰ ਦੀ ਸ਼ਰਤ ਲਗਾਏ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਮੁੱਖ ਮੰਤਰੀ ਨੇ ਮੰਨਦੇ ਹੋਏ ਲਾਗੂ ਕਰਵਾਏ ਜਾਣ ਦਾ ਭਰੋਸਾ ਦਿਤਾ ਸੀ ਪਰ ਇਸ ਨੂੰ ਲਾਗੂ ਨਹੀ ਕੀਤਾ ਗਿਆ | ਉਨ੍ਹਾਂ ਨੇ ਮੁੱਖ ਮੰਤਰੀ ਤੋ ਮੰਗ ਕੀਤੀ ਕਿ ਉਹ ਆਪਣਾ ਵਾਅਦਾ ਪੂਰਾ ਕਰਨ |
ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਕਿ ਬਿਜਲੀ ਨਿਗਮ ਦੀ ਲਾਪਰਵਾਹੀ ਨਾਲ ਢਾਂਡ ਰੋਡ 'ਤੇ ਗੰਭੀਰ ਟਿੰਬਰ 'ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ | ਪਹਿਲਾਂ ...
ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮੰਤਰੀ ਮੰਡਲ 'ਚ ਵਾਧੇ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਰਫ਼ ਆਪਣੀ ਹੀ ਚਲਾਈ ਗਈ, ਪਰ ਇਸ ਮਸਲੇ 'ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੰਤਰੀ ਮੰਡਲ ਵਾਧੇ ਨੂੰ ਲੈ ਕੇ ਮੁੱਖ ਮੰਤਰੀ ...
ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ 12 ਸਾਲ ਤੱਕ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦੀ ਵਿਵਸਥਾ ਬਣਾਉਣ ਲਈ ਵਿਸ਼ੇਸ਼ ਆਰਡੀਨੈਂਸ ਜਾਰੀ ਕੀਤਾ ਗਿਆ ਹੈ | ਵੱਖ-ਵੱਖ ਧਾਰਮਿਕ, ਰਾਜਸੀ ਤੇ ਕਾਨੂੰਨੀ ਮਾਹਰਾਂ ਤੇ ਉੱਘੀਆਂ ...
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐਸ. ਏ. ਐਸ. ਨਗਰ ਪੁਲਿਸ ਨੰੂ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਕੀਤੀ ਵਿਸ਼ੇਸ਼ ਜਾਂਚ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...
ਨਵਾਂਸ਼ਹਿਰ :- ਪੰਜ ਬਾਣੀਆਂ ਦੇ ਰਸੀਏ ਟਕਸਾਲੀ ਸਿੱਖੀ ਪਿਛੋਕੜ ਵਾਲੇ ਡਾ: ਚਰਨ ਸਿੰਘ ਖ਼ਾਲਸਾ ਦਾ ਜਨਮ 16 ਫਰਵਰੀ 1929 ਨੂੰ ਜ਼ਿਲ੍ਹਾ ਲਾਇਲਪੁਰ ਦੀ ਤਹਿਸੀਲ ਜੜਾਂਵਾਲਾ ਦੇ ਪਿੰਡ ਚੱਕ ਨੰ: 36 ਪੱਛਮੀ ਪੰਜਾਬ (ਹੁਣ ਪਾਕਿਸਤਾਨ) ਵਿਚ ਸ: ਕਿਸ਼ਨ ਸਿੰਘ ਦੇ ਗ੍ਰਹਿ ਵਿਖੇ ਮਾਤਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX