ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਨੈਸ਼ਨਲ ਹਾਈਵੇ ਨੰਬਰ 71 ਮੋਗਾ-ਬਰਨਾਲਾ ਸੜਕ ਨੂੰ ਚਾਰ ਮਾਰਗੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਪਿੰਡ ਬੌਡੇ ਵਾਸੀਆਂ ਅਤੇ ਪੰਚਾਇਤ ਦੀਆਂ ਸੜਕ 'ਚ ਆਈਆਂ ਜ਼ਮੀਨਾਂ ਦੇ ਹਾਲੇ ਤੱਕ ਮੁਆਵਜ਼ਾ ਚੈੱਕ ਨਾ ਮਿਲਣ ਦੇ ਵਿਰੋਧ 'ਚ ...
ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਡੈਮੋਕਰੈਟਿਕ ਆਰਗੇਨਾਈਜ਼ੇਸ਼ਨ ਇਕਾਈ ਰੋਡੇ ਵਲੋਂ ਕਸ਼ਮੀਰ ਵਿਚ ਅੱਠ ਸਾਲਾ ਬੱਚੀ ਆਸਿਫਾ ਨਾਲ ਅਤੇ ਯੂ.ਪੀ. ਵਿਚ ਅਠਾਰਾਂ ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਜਥੇਬੰਦੀ ਵਲੋਂ ਗੁਰੂ ਨਾਨਕ ਕਾਲਜ ਦੇ ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਗਰਾਮ ਸਵਰਾਜ ਅਭਿਆਨ ਤਹਿਤ ਗੁਰਦੁਆਰਾ ਸਾਹਿਬ ਪਿੰਡ ਸਿੰਘਾ ਵਾਲਾ ਵਿਖੇ ਸਰਪੰਚ, ਪੰਚਾਇਤ ਦੇ ਸਹਿਯੋਗ ਨਾਲ ਗੁਰੂ ਨਾਨਕ ਗੈਸ ਸਰਵਿਸ ਮੋਗਾ ਨੇ ਉਜਵਲਾ ਦਿਵਸ ਗੁਰੂ ਨਾਨਕ ਗੈਸ ਸਰਵਿਸ ਡਿਸਟੀਬਿਊਟਰ ਵਿਕਰਮ ਰਾਜ ਗਿੱਲ ਦੀ ...
ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਿਚੋਂ ਉੱਤਮ ਸਥਾਨ ਪ੍ਰਾਪਤ ...
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਜਗਸੀਰ ਸਿੰਘ ਲੁਹਾਰਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਆਮ-ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੜਿਆਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਵਿਧਾਇਕ ਨੇ ਕਿਹਾ ਕਿ ਦੇਸ਼ ਦਾ ...
ਮੋਗਾ, 21 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਕਿਰਪਾਲ ਸਿੰਘ ਪੁੱਤਰ ਚਰਨਦਾਸ ਨਾਗਪਾਲ ਪ੍ਰੀਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੁਣ-ਛਾਣ ਐਸ.ਐਸ.ਪੀ. ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸਿਟੀ) ਮੋਗਾ ਵਲੋਂ ਕੀਤੇ ਜਾਣ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਅਮਰੀਕ ...
ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 6 ਜਣਿਆਂ ਨੂੰ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਕੇਵਲ ਕ੍ਰਿਸ਼ਨ ਗੁਪਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰਨ ...
ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਅਦਾਰੇ ਪੰਜਾਬ ਇੰਸਚਿਊਟ ਆਫ਼ ਟੈਕਨਾਲਜੀ ਜੀ.ਟੀ.ਬੀ.ਗੜ੍ਹ ਵਿਖੇ ਪਹਿਲਾ ਸਲਾਨਾ ਟੈਕਨੀਕਲ ਅਤੇ ਸਭਿਆਚਾਰਕ ਸਮਾਗਮ ਡਾ. ਮੋਹਨਪਾਲ ਸਿੰਘ ਈਸਰ ...
ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਵਪਾਰ ਮੰਡਲ ਬੱਧਨੀ ਕਲਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਮੋਦਗਿਲ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਰਿਟੇਲ ਕਰਿਆਨਾ ਐਸੋਸੀਏਸ਼ਨ, ਹਲਵਾਈ ਯੂਨੀਅਨ ਅਤੇ ਫਲ ਵਿਕ੍ਰੇਤਾਵਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ¢ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਦਿਆਂ ਆਗੂਆਂ ਤੇ ਮੈਂਬਰਾਂ ਨੇ ਕਿਹਾ ਕਿ ਏ.ਡੀ.ਸੀ. ਮੋਗਾ ਜਗਵਿੰਦਰ ਸਿੰਘ ਗਰੇਵਾਲ ਵਲੋਂ ਸੈਂਪਲ ਵਿਭਾਗ ਨੂੰ ਸੈਪਲਿੰਗ ਦੇ ਦੌਰਾਨ ਐਸ.ਡੀ.ਐਮ. ਜਾਂ ਤਹਿਸੀਲਦਾਰ ਅਤੇ ਪੁਲਿਸ ਦੀ ਮੌਜੂਦਗੀ ਜ਼ਰੂਰੀ ਦੇ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਸਬੰਧੀ ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ¢ ਜ਼ਿਲ੍ਹਾ ਪ੍ਰਧਾਨ ਪਵਨ ਮੋਦਗਿਲ ਨੇ ਕਿਹਾ ਕਿ ਦਸ ਤੋਂ ਜ਼ਿਆਦਾ ਅਫ਼ਸਰ ਇਕੱਠੇ ਹੋਕੇ ਧੱਕੇ ਨਾਲ ਜੋ ਸੈਂਪਲ ਭਰਦੇ ਹਨ ਉਹ ਬਿਲਕੁਲ ਗ਼ਲਤ ਹੈ ¢ ਕੁਝ ਦਿਨ ਪਹਿਲਾਂ ਮੋਗਾ ਬਾਘਾ ਪੁਰਾਣਾ, ਧਰਮਕੋਟ ਅਤੇ ਕੋਟ ਈਸੇ ਖਾਂ ਕਸਬਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੈਪਲਿੰਗ ਵਿਭਾਗ ਵਲੋਂ ਜੋ ਕਰਿਆਨਾ ਦੇ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਸੀਂ ਉਸ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ¢ ਏ.ਡੀ.ਸੀ ਮੋਗਾ ਦੇ ਇਸ ਹੁਕਮ ਤੋਂ ਕਿ ਹਰ ਹਫ਼ਤੇ ਅਲੱਗ ਅਲੱਗ ਕਸਬਿਆਂ 'ਚ ਸੈਂਪਲਿੰਗ ਹੋਵੇਗੀ ਇਸ ਦਾ ਦੁਕਾਨਦਾਰਾਂ ਵਿਚ ਬਹੁਤ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪਹਿਲਾਂ ਹੀ ਨੋਟਬੰਦੀ ਅਤੇ ਜੀ.ਐਸ.ਟੀ ਨਾਲ ਹੋਈ ਮੰਦੀ ਕਾਰਨ ਦੁਕਾਨਦਾਰਾਂ ਦਾ ਲੱਕ ਟੁੱਟਿਆ ਹੋਇਆ ਹੈ¢ ਇਸ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਧੱਕੇਸ਼ਾਹੀ ਨਾਲ ਸੈਂਪਲ ਨਹੀਂ ਭਰਨ ਦਿੱਤੇ ਜਾਣਗੇ¢ ਇਸ ਮੌਕੇ ਵਿਵੇਕ ਕੋਛੜ, ਮੁਨੀਸ਼ ਮਿੱਤਲ, ਵਿਜੇ ਸਿੰਗਲਾ, ਜੋਗਿੰਦਰ ਕੋਛੜ, ਰਣਜੀਤ ਮਿੱਤਲ, ਰਾਮ ਨਿਵਾਸ ਗੋਇਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਸੁਸ਼ੀਲ ਮਿੱਤਲ, ਬਾਵਾ ਗੋਇਲ, ਰਾਮ ਸੱਤ ਭੂਸ਼ਨ, ਟੋਮੀ ਮਿੱਤਲ, ਰਾਮ ਅਵਤਾਰ ਤੋਂ ਇਲਾਵਾ ਕਰਿਆਨਾ ਐਸੋਸੀਏਸ਼ਨ, ਹਲਵਾਈ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ¢
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਕੱਲ੍ਹ ਜੋ ਆਪਣੀ ਵਜ਼ਾਰਤ ਵਿਚ ਵਾਧਾ ਕੀਤਾ ਗਿਆ ਹੈ ਉਸ ਵਿਚ ਹਲਕਾ ਗੁਰੂ ਹਰਸਹਾਏ ਤੋਂ ਚੌਥੀ ਵਾਰ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ...
ਧਰਮਕੋਟ, 21 ਅਪ੍ਰੈਲ (ਪਰਮਜੀਤ ਸਿੰਘ)-ਭਾਰਤ ਕਿਸਾਨ ਪ੍ਰੀਸ਼ਦ ਧਰਮਕੋਟ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਲੜੀ ਵਿਚ ਹੋਰ ਮੋਤੀ ਪਰੋਂਦਿਆਂ ਨਵੋਦਿਆ ਦੇ ਦਾਖ਼ਲੇ ਲਈ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਲਈ ਹਲਵਾ ਅਤੇ ਉਨਾਂ ਦੇ ਮਾਪਿਆਂ ਲਈ ਬੈਠਣ ਦਾ ਪ੍ਰਬੰਧ ...
ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਮੰਡੀਆਂ 'ਚ ਕਣਕ ਦੀ ਆਮਦ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਵੀਰ ਸਿੰਘ, ਟਰੱਕਾਂ 'ਚ ਲੱਦੀਆਂ ਜਾ ਰਹੀਆਂ ਕਣਕ ਦੀ ਬੋਰੀਆਂ (ਸੱਜੇ) ਦਾਣਾ ਮੰਡੀ ਬੱਧਨੀ ਕਲਾਂ 'ਚ ਖ਼ਰੀਦ ਕੀਤੀਆਂ ਗਈਆਂ ਕਣਕ ਦੀਆਂ ਬੋਰੀਆਂ | ਤਸਵੀਰਾਂ: ਕੋਛੜ ...
ਉਜਵਲਾ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡਣ ਸਮੇਂ ਇਕ ਸਕੂਲ ਵਿਦਿਆਰਥਣ ਲੋਕਾਂ ਨੂੰ ਜਾਣਕਾਰੀ ਦਿੰਦੀ ਹੋਈ ਅਤੇ ਮੰਚ 'ਤੇ ਬਿਰਾਜਮਾਨ ਮਾਲਕ ਐੱਚ. ਐੱਸ. ਨਾਹਰ ਅਤੇ ਹੋਰ | ਤਸਵੀਰ: ਅਮਰਜੀਤ ਸਿੰਘ ਸੰਧੂ
ਮੋਗਾ, 21 ਅਪ੍ਰੈਲ (ਅਮਰਜੀਤ ਸਿੰਘ ...
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਸੁਬੇਗ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਚਲਾਈ ਗਈ ਸਮਾਜ ਵਿਰੋਧੀ ਅਤੇ ਨਸ਼ਾ ਸਮਗਲਰਾਂ ਿਖ਼ਲਾਫ਼ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਜਸਵੰਤ ਸਿੰਘ ਦੀਆਂ ਵਿਸ਼ੇਸ਼ ...
ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਸ਼ਮੀਰ ਦੇ ਕਠੂਆ ਵਿਚ ਅੱਠ ਸਾਲਾ ਬੱਚੀ ਨਾਲ ਮੰਦਰ ਵਿਚ ਹੋਏ ਘਿਨਾਉਣੇ ਕਾਰਨਾਮੇ ਦੇ ਰੋਸ ਵਜੋਂ ਅਤੇ ਇਸ ਕਾਰਨਾਮੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਕਸਬਾ ...
ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਤਾਇਕਵਾਂਡੋ ਐਸੋਸੀਏਸ਼ਨ ਵਲੋਂ ਤਾਇਕਵਾਂਡੋ ਚੈਂਪੀਅਨਸ਼ਿਪ ਰਾਮ ਧਰਮਸ਼ਾਲਾ ਮੋਗਾ 'ਚ ਕਰਵਾਈ ਗਈ | ਜਿਸ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ 18 ਵਿਦਿਆਰਥੀਆਂ ਨੇ ਅੰਡਰ 12, 14, 17 ਤੇ ਅੰਡਰ 19 ਵਿਚ ਹਿੱਸਾ ਲਿਆ | ਇਨ੍ਹਾਂ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਨਾਮਵਰ ਸੰਸਥਾ ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ ਅਤੇ ਆਸਟੇ੍ਰਲੀਆ ਦੇ ਸਟੱਡੀ ਅਤੇ ਵਿਜ਼ਟਰ ਵੀਜ਼ਾ ਸਬੰਧੀ ਸਹੀ ਅਤੇ ਕਾਨੂੰਨੀ ਸਲਾਹ ਦੇ ਕੇ ...
ਜਲੰਧਰ, 21 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਸਮਾਧ ਭਾਈ, 21 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸੈਦੋਕੇ ਅਤੇ ਮਾਣੂੰਕੇ ਵਿਖੇ ਬੀਤੇ ਦਿਨੀਂ ਕਣਕ ਦੇ 7 ਏਕੜ ਨਾੜ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪਿੰਡ ਸੈਦੋਕੇ ਦੀ ਆਜ਼ਾਦ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਦੱਸਿਆ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗਰੀਨ ਸਕੂਲ ਅਵਾਰਡ ਹਾਸਲ ਕਰਨ ਵਾਲੇ ਮਾਊਾਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਧਰਤੀ ਦਿਵਸ 'ਤੇ ਸਮਾਗਮ ਕਰਵਾਇਆ ਗਿਆ¢ ਇਸ ਦੌਰਾਨ ਸਕੂਲ ਦੇ ਵੱਖ-ਵੱਖ ਪ੍ਰੋਜੈਕਟਰ ਦੁਆਰਾ ਸੂਰਜ ਦੀ ਰੌਸ਼ਨੀ ਨਾਲ ਊਰਜਾ, ਹਵਾ ਅਤੇ ਪਾਣੀ ਨਾਲ ਊਰਜਾ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਧਰਤੀ ਦਿਵਸ 'ਤੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾ ਕੇ ਸੇਵ ਅਰਥ-ਸੇਵ ਲਾਈਫ਼ ਦਾ ਸੰਦੇਸ਼ ਦਿੱਤਾ ਗਿਆ¢ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਵੱਖ-ਵੱਖ ਕਿਰਿਆਵਾਂ, ਡਿਜੀਟਲ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸੀ.ਐਸ.ਆਰ. ਪ੍ਰੋਗਰਾਮ ਪਾਵਰ ਗਰਿੱਡ ਸਿੰਘਾਂਵਾਲਾ ਵਿਖੇ ਕਰਵਾਇਆ ਗਿਆ¢ ਇਸ ਮੌਕੇ ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸਿਵਲ ਹਸਪਤਾਲ ਨੂੰ ਮਰੀਜ਼ਾਂ ਦੀ ...
ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਵਿਅਕਤੀ ਨੂੰ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਉਂਕਾਰ ਸਿੰਘ ਦੀਆਂ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਡਾ: ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ., ਯੂਰਪ ਆਦਿ ...
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ 'ਤੇ ਇਲਾਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ...
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੀ ਵਜ਼ਾਰਤ ਵਿਚ ਕੀਤੇ ਵਾਧੇ ਦੌਰਾਨ ਵਿਜੇਇੰਦਰ ਸਿੰਘ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਦੱਤ ਰੋਡ 'ਤੇ ਸਥਿਤ ਹੋਲੀ ਹਾਰਟ ਕਿੰਡਰ ਗਾਰਟਨ ਵਿਚ ਬੱਚਿਆਂ ਦੇ ਮਨੋਰੰਜਨ ਅਤੇ ਰਚਨਾਤਮਿਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਰੋਚਿਕ ਗਤੀਵਿਧੀਆਂ ਕਰਵਾਈਆਂ ਗਈਆਂ | ਇਹ ਸਭ ਗਤੀਵਿਧੀਆਂ ਸਕੂਲ ਦੇ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਧਰਤੀ ਬਚਾਓ, ਰੁੱਖ ਲਗਾਓ ਨਾਲ ਸਬੰਧਿਤ ਬਹੁਤ ਹੀ ਵਧੀਆ ਚਾਰਟ ਤਿਆਰ ਕੀਤੇ | ਧਰਤੀ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ...
ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ਼ਰੀਬ ਅਤੇ ਲੋੜਵੰਦ ਔਰਤਾਂ ਨੂੰ ਉਜਵਲਾ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇਣ ਦੀ ਆਰੰਭ ਕੀਤੀ ਮੁਹਿੰਮ ਤਹਿਤ ਅਕਾਲ ਭਾਰਤ ਗੈਸ ਏਜੰਸੀ ਸਮਾਲਸਰ ਵਲੋਂ ਪਿੰਡ ਸਾਹੋਕੇ ਦੇ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਨੌਖ ਪਬਲਿਕ ਸਕੂਲ ਸਲੀਣਾ (ਮੋਗਾ) ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਕੂਲੀ ਬੱਚਿਆਂ ਵਲੋਂ ਵਾਤਾਵਰਨ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਹੈੱਡ ਮਿਸਟਰੈੱਸ ਸ੍ਰੀਮਤੀ ਸ਼ਾਲੂ ਸ਼ਰਮਾ ਅਤੇ ...
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਭਗਵਾਨ ਪਰਸੂ ਰਾਮ ਬ੍ਰਾਹਮਣ ਸਭਾ ਬਾਘਾ ਪੁਰਾਣਾ ਵਲੋਂ ਭਗਵਾਨ ਸ੍ਰੀ ਪਰਸੂ ਰਾਮ ਦੀ ਜਯੰਤੀ ਨੂੰ ਸਮਰਪਿਤ ਕਰਕੇ ਜਨਤਾ ਧਰਮਸ਼ਾਲਾ ਬਾਘਾ ਪੁਰਾਣਾ ਵਿਖੇ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ¢ ਸੁੰਦਰ ਸਜਾਏ ਹੋਏ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਮਸ਼ਹੂਰ ਆਈਲਟਸ ਐਾਡ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਗਗਨਦੀਪ ਕੌਰ ਸਪੁੱਤਰੀ ਸੁਰਜੀਤ ਸਿੰਘ ਵਾਸੀ ਘੱਲ-ਕਲਾਂ ਮੋਗਾ ਦਾ ਕੈਨੇਡਾ ਦਾ ਕੋਲੰਬੀਆ ਕਾਲਜ ਦਾ ਮਈ 2018 ਇਨਟੇਕ ਵਿਚ ਵੀਜ਼ਾ ਲਗਵਾਇਆ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX