ਤਾਜਾ ਖ਼ਬਰਾਂ


ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  8 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  23 minutes ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  42 minutes ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 2 hours ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 2 hours ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 2 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 3 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  16 minutes ago
ਸੁਨਾਮ ਊਧਮ ਸਿੰਘ ਵਾਲਾ 22 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ)- ਬੀਤੀ ਸ਼ਾਮ ਸੁਨਾਮ ਰੇਲਵੇ ਸਟੇਸ਼ਨ 'ਤੇ ਮਾਮੂਲੀ ਤਕਰਾਰ ਪਿੱਛੋਂ ਇੱਕ ਅਣਪਛਾਤੇ ਵਿਅਕਤੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 4 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 4 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 5 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਮੋਗਾ

ਚਾਰ ਮਾਰਗੀ ਸੜਕ 'ਚ ਆਈਆਂ ਜ਼ਮੀਨਾਂ ਦੇ ਮੁਆਵਜ਼ੇ ਦੇ ਚੈੱਕ ਨਾ ਮਿਲਣ 'ਤੇ ਰੋਸ ਪ੍ਰਦਰਸ਼ਨ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਨੈਸ਼ਨਲ ਹਾਈਵੇ ਨੰਬਰ 71 ਮੋਗਾ-ਬਰਨਾਲਾ ਸੜਕ ਨੂੰ ਚਾਰ ਮਾਰਗੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਪਿੰਡ ਬੌਡੇ ਵਾਸੀਆਂ ਅਤੇ ਪੰਚਾਇਤ ਦੀਆਂ ਸੜਕ 'ਚ ਆਈਆਂ ਜ਼ਮੀਨਾਂ ਦੇ ਹਾਲੇ ਤੱਕ ਮੁਆਵਜ਼ਾ ਚੈੱਕ ਨਾ ਮਿਲਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਡੀ. ਐੱਸ. ਓ. ਨੇ ਕੇਂਦਰ ਤੇ ਯੂ.ਪੀ. ਸਰਕਾਰ ਦਾ ਪੁਤਲਾ ਫੂਕਿਆ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਡੈਮੋਕਰੈਟਿਕ ਆਰਗੇਨਾਈਜ਼ੇਸ਼ਨ ਇਕਾਈ ਰੋਡੇ ਵਲੋਂ ਕਸ਼ਮੀਰ ਵਿਚ ਅੱਠ ਸਾਲਾ ਬੱਚੀ ਆਸਿਫਾ ਨਾਲ ਅਤੇ ਯੂ.ਪੀ. ਵਿਚ ਅਠਾਰਾਂ ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਜਥੇਬੰਦੀ ਵਲੋਂ ਗੁਰੂ ਨਾਨਕ ਕਾਲਜ ਦੇ ...

ਪੂਰੀ ਖ਼ਬਰ »

'ਉਜਵਲਾ ਯੋਜਨਾ' ਗੁਰੂ ਨਾਨਕ ਗੈਸ ਸਰਵਿਸ ਨੇ 300 ਲਾਭ ਪਾਤਰੀਆਂ ਨੂੰ ਕੁਨੈਕਸ਼ਨ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਗਰਾਮ ਸਵਰਾਜ ਅਭਿਆਨ ਤਹਿਤ ਗੁਰਦੁਆਰਾ ਸਾਹਿਬ ਪਿੰਡ ਸਿੰਘਾ ਵਾਲਾ ਵਿਖੇ ਸਰਪੰਚ, ਪੰਚਾਇਤ ਦੇ ਸਹਿਯੋਗ ਨਾਲ ਗੁਰੂ ਨਾਨਕ ਗੈਸ ਸਰਵਿਸ ਮੋਗਾ ਨੇ ਉਜਵਲਾ ਦਿਵਸ ਗੁਰੂ ਨਾਨਕ ਗੈਸ ਸਰਵਿਸ ਡਿਸਟੀਬਿਊਟਰ ਵਿਕਰਮ ਰਾਜ ਗਿੱਲ ਦੀ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਿਚੋਂ ਉੱਤਮ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਦੇ ਸ਼ਿਕਾਰ ਕਿਸਾਨਾਂ ਦੀ ਬਾਂਹ ਫੜੇ ਸਰਕਾਰ-ਬਿਲਾਸਪੁਰ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਜਗਸੀਰ ਸਿੰਘ ਲੁਹਾਰਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਆਮ-ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੜਿਆਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਵਿਧਾਇਕ ਨੇ ਕਿਹਾ ਕਿ ਦੇਸ਼ ਦਾ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਦੀ ਨੌਕਰੀ ਲਈ 10 ਲੱਖ ਰੁਪਏ ਠੱਗੇ

ਮੋਗਾ, 21 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਕਿਰਪਾਲ ਸਿੰਘ ਪੁੱਤਰ ਚਰਨਦਾਸ ਨਾਗਪਾਲ ਪ੍ਰੀਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੁਣ-ਛਾਣ ਐਸ.ਐਸ.ਪੀ. ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸਿਟੀ) ਮੋਗਾ ਵਲੋਂ ਕੀਤੇ ਜਾਣ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਅਮਰੀਕ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਨਾਮਜ਼ਦ 6 ਵਿਅਕਤੀ ਅਦਾਲਤ ਵਲੋਂ ਬਰੀ

ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 6 ਜਣਿਆਂ ਨੂੰ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਕੇਵਲ ਕ੍ਰਿਸ਼ਨ ਗੁਪਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰਨ ...

ਪੂਰੀ ਖ਼ਬਰ »

ਪੀ. ਆਈ. ਟੀ . ਜੀ. ਟੀ. ਬੀ. ਗੜ੍ਹ ਵਿਖੇ ਸਾਲਾਨਾ ਸਮਾਗਮ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਅਦਾਰੇ ਪੰਜਾਬ ਇੰਸਚਿਊਟ ਆਫ਼ ਟੈਕਨਾਲਜੀ ਜੀ.ਟੀ.ਬੀ.ਗੜ੍ਹ ਵਿਖੇ ਪਹਿਲਾ ਸਲਾਨਾ ਟੈਕਨੀਕਲ ਅਤੇ ਸਭਿਆਚਾਰਕ ਸਮਾਗਮ ਡਾ. ਮੋਹਨਪਾਲ ਸਿੰਘ ਈਸਰ ...

ਪੂਰੀ ਖ਼ਬਰ »

ਵਪਾਰ ਮੰਡਲ ਬੱਧਨੀ ਕਲਾਂ ਦੇ ਮੈਂਬਰਾਂ ਦੀ ਮੀਟਿੰਗ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਵਪਾਰ ਮੰਡਲ ਬੱਧਨੀ ਕਲਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਮੋਦਗਿਲ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਰਿਟੇਲ ਕਰਿਆਨਾ ਐਸੋਸੀਏਸ਼ਨ, ਹਲਵਾਈ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਦੇ ਕੈਬਨਿਟ ਮੰਤਰੀ ਬਣਨ ਨਾਲ ਮਾਲਵੇ ਦਾ ਮਾਣ ਵਧਿਆ-ਦਵਿੰਦਰਪਾਲ ਸਿੰਘ ਰਿੰਪੀ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਕੱਲ੍ਹ ਜੋ ਆਪਣੀ ਵਜ਼ਾਰਤ ਵਿਚ ਵਾਧਾ ਕੀਤਾ ਗਿਆ ਹੈ ਉਸ ਵਿਚ ਹਲਕਾ ਗੁਰੂ ਹਰਸਹਾਏ ਤੋਂ ਚੌਥੀ ਵਾਰ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ...

ਪੂਰੀ ਖ਼ਬਰ »

ਨਵੋਦਿਆ ਦੀ ਪ੍ਰੀਖਿਆ ਦੇਣ ਆਏ ਬੱਚਿਆਂ ਨੂੰ ਹਲਵਾ ਵੰਡਿਆ

ਧਰਮਕੋਟ, 21 ਅਪ੍ਰੈਲ (ਪਰਮਜੀਤ ਸਿੰਘ)-ਭਾਰਤ ਕਿਸਾਨ ਪ੍ਰੀਸ਼ਦ ਧਰਮਕੋਟ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਲੜੀ ਵਿਚ ਹੋਰ ਮੋਤੀ ਪਰੋਂਦਿਆਂ ਨਵੋਦਿਆ ਦੇ ਦਾਖ਼ਲੇ ਲਈ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਲਈ ਹਲਵਾ ਅਤੇ ਉਨ•ਾਂ ਦੇ ਮਾਪਿਆਂ ਲਈ ਬੈਠਣ ਦਾ ਪ੍ਰਬੰਧ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਮੰਡੀਆਂ 'ਚ 23980 ਮੀਟਰਿਕ ਟਨ ਕਣਕ ਦੀ ਆਮਦ

ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਮੰਡੀਆਂ 'ਚ ਕਣਕ ਦੀ ਆਮਦ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਵੀਰ ਸਿੰਘ, ਟਰੱਕਾਂ 'ਚ ਲੱਦੀਆਂ ਜਾ ਰਹੀਆਂ ਕਣਕ ਦੀ ਬੋਰੀਆਂ (ਸੱਜੇ) ਦਾਣਾ ਮੰਡੀ ਬੱਧਨੀ ਕਲਾਂ 'ਚ ਖ਼ਰੀਦ ਕੀਤੀਆਂ ਗਈਆਂ ਕਣਕ ਦੀਆਂ ਬੋਰੀਆਂ | ਤਸਵੀਰਾਂ: ਕੋਛੜ


ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਪੈਂਦੀਆਂ ਮੰਡੀਆਂ 'ਚ 19 ਅਪ੍ਰੈਲ ਤੱਕ 23980 ਮੀਟਰਿਕ ਟਨ ਕਣਕ ਦੀ ਆਮਦ ਵਿਚੋਂ 18700 ਮੀਟਰਿਕ ਟਨ ਦੀ ਖ਼ਰੀਦ ਅਤੇ 2550 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ | ਮਾਰਕੀਟ ਕਮੇਟੀ ਦੇ ਸਕੱਤਰ ਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਧਨੀ ਕਲਾਂ ਮੰਡੀ 'ਚ ਪਨਸਪ, ਵੇਅਰ ਹਾਊਸ ਤੇ ਪੰਜਾਬ ਐਗਰੋ ਖ਼ਰੀਦ ਏਜੰਸੀਆਂ ਕੰਮ ਕਰ ਰਹੀਆਂ ਹਨ ਜਦੋਂ ਕਿ ਬਾਕੀ ਮੰਡੀਆਂ 'ਚ ਪੰਜੇ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ | ਹੁਣ ਤੱਕ ਪਨਗਰੇਨ ਵਲੋਂ 2350 ਮੀਟਰਿਕ ਟਨ, ਮਾਰਕਫੈੱਡ ਵਲੋਂ 5050 ਮੀਟਰਿਕ ਟਨ, ਪਨਸਪ ਵਲੋਂ 4800 ਮੀਟਰਿਕ ਟਨ, ਵੇਅਰ ਹਾਊਸ ਵਲੋਂ 3350 ਮੀਟਰਿਕ ਟਨ ਅਤੇ ਪੰਜਾਬ ਐਗਰੋ ਵਲੋਂ 3150 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ | ਬੱਧਨੀ ਕਲਾਂ ਮੰਡੀ 'ਚੋਂ 6150 ਮੀਟਰਿਕ ਟਨ, ਬੁੱਟਰ ਕਲਾਂ 'ਚ 1950, ਮਾਛੀਕੇ 1700, ਦੌਧਰ 2250, ਮੀਨੀਆ 950, ਰਾਉਕੇ ਕਲਾਂ 1500, ਬਿਲਾਸਪੁਰ 1450, ਰਾਮਾਂ 850, ਰਣੀਆ 1000 ਅਤੇ ਲੋਪੋ ਮੰਡੀ 'ਚ 900 ਮੀਟਰਿਕ ਟਨ ਕਣਕ ਦੀ ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ | ਅਦਾਇਗੀ ਸਬੰਧੀ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਮਾਰਕਫੈੱਡ ਅਤੇ ਪਨਗਰੇਨ ਖ਼ਰੀਦ ਏਜੰਸੀ ਨੇ ਅਦਾਇਗੀ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਏਜੰਸੀਆਂ ਵਲੋਂ ਵੀ ਅਦਾਇਗੀ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਦੇ ਬੈਠਣ, ਪੀਣ ਵਾਲੇ ਪਾਣੀ, ਲਾਈਟਾਂ ਆਦਿ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਕਿਸੇ ਵੀ ਆੜ੍ਹਤੀ ਜਾਂ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਿਵਾਸ ਗੋਇਲ ਨੇ ਅਦਾਰਾ 'ਅਜੀਤ' ਵਲੋਂ ਪ੍ਰਮੁੱਖਤਾ ਦੇ ਆਧਾਰ 'ਤੇ ਚੁਕਾਈ ਨਾ ਹੋਣ ਸਬੰਧੀ ਛਾਪੀ ਗਈ ਖ਼ਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਖ਼ਬਰ ਛਪਣ ਤੋਂ ਬਾਅਦ ਚੁਕਾਈ ਸ਼ੁਰੂ ਹੋ ਗਈ ਹੈ | ਠੇਕੇਦਾਰ ਚਮਨ ਲਾਲ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਕਣਕ ਦੀ ਢੋਆ-ਢੁਆਈ ਲਈ 16 ਟਰੱਕ ਮੰਡੀ 'ਚ ਲਗਾ ਦਿੱਤੇ ਗਏ ਹਨ ਅਤੇ ਹੁਣ ਮੰਡੀਆਂ 'ਚ ਕਣਕ ਚੁਕਾਈ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਬਲਦੇਵ ਸਿੰਘ ਭੰਗੂ ਮੰਡੀ ਸੁਪਰਵਾਈਜ਼ਰ, ਰਣਜੀਤ ਸਿੰਘ, ਮਨਜੀਤ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |



ਖ਼ਬਰ ਸ਼ੇਅਰ ਕਰੋ

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਉਜਵਲਾ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡਣ ਸਮੇਂ ਇਕ ਸਕੂਲ ਵਿਦਿਆਰਥਣ ਲੋਕਾਂ ਨੂੰ ਜਾਣਕਾਰੀ ਦਿੰਦੀ ਹੋਈ ਅਤੇ ਮੰਚ 'ਤੇ ਬਿਰਾਜਮਾਨ ਮਾਲਕ ਐੱਚ. ਐੱਸ. ਨਾਹਰ ਅਤੇ ਹੋਰ | ਤਸਵੀਰ: ਅਮਰਜੀਤ ਸਿੰਘ ਸੰਧੂ ਮੋਗਾ, 21 ਅਪ੍ਰੈਲ (ਅਮਰਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਸੁਬੇਗ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਚਲਾਈ ਗਈ ਸਮਾਜ ਵਿਰੋਧੀ ਅਤੇ ਨਸ਼ਾ ਸਮਗਲਰਾਂ ਿਖ਼ਲਾਫ਼ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਜਸਵੰਤ ਸਿੰਘ ਦੀਆਂ ਵਿਸ਼ੇਸ਼ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਜ਼ਾਵਾਂ ਦਿਵਾਉਣ ਲਈ ਰੋਸ ਮੁਜ਼ਾਹਰਾ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਸ਼ਮੀਰ ਦੇ ਕਠੂਆ ਵਿਚ ਅੱਠ ਸਾਲਾ ਬੱਚੀ ਨਾਲ ਮੰਦਰ ਵਿਚ ਹੋਏ ਘਿਨਾਉਣੇ ਕਾਰਨਾਮੇ ਦੇ ਰੋਸ ਵਜੋਂ ਅਤੇ ਇਸ ਕਾਰਨਾਮੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਕਸਬਾ ...

ਪੂਰੀ ਖ਼ਬਰ »

ਤਾਇਕਵਾਂਡੋ ਮੁਕਾਬਲਿਆਂ 'ਚ ਮਾਰੀ ਬਾਜ਼ੀ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਤਾਇਕਵਾਂਡੋ ਐਸੋਸੀਏਸ਼ਨ ਵਲੋਂ ਤਾਇਕਵਾਂਡੋ ਚੈਂਪੀਅਨਸ਼ਿਪ ਰਾਮ ਧਰਮਸ਼ਾਲਾ ਮੋਗਾ 'ਚ ਕਰਵਾਈ ਗਈ | ਜਿਸ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ 18 ਵਿਦਿਆਰਥੀਆਂ ਨੇ ਅੰਡਰ 12, 14, 17 ਤੇ ਅੰਡਰ 19 ਵਿਚ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਐੱਮ. ਓਵਰਸੀਜ਼ ਨੇ ਲਗਵਾਇਆ 5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਨਾਮਵਰ ਸੰਸਥਾ ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ ਅਤੇ ਆਸਟੇ੍ਰਲੀਆ ਦੇ ਸਟੱਡੀ ਅਤੇ ਵਿਜ਼ਟਰ ਵੀਜ਼ਾ ਸਬੰਧੀ ਸਹੀ ਅਤੇ ਕਾਨੂੰਨੀ ਸਲਾਹ ਦੇ ਕੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 21 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

7 ਏਕੜ ਕਣਕ ਦਾ ਨਾੜ ਅੱਗ ਦੀ ਲਪੇਟ 'ਚ ਆਇਆ

ਸਮਾਧ ਭਾਈ, 21 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸੈਦੋਕੇ ਅਤੇ ਮਾਣੂੰਕੇ ਵਿਖੇ ਬੀਤੇ ਦਿਨੀਂ ਕਣਕ ਦੇ 7 ਏਕੜ ਨਾੜ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪਿੰਡ ਸੈਦੋਕੇ ਦੀ ਆਜ਼ਾਦ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਧਰਤੀ ਦਿਵਸ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗਰੀਨ ਸਕੂਲ ਅਵਾਰਡ ਹਾਸਲ ਕਰਨ ਵਾਲੇ ਮਾਊਾਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਧਰਤੀ ਦਿਵਸ 'ਤੇ ਸਮਾਗਮ ਕਰਵਾਇਆ ਗਿਆ¢ ਇਸ ਦੌਰਾਨ ਸਕੂਲ ਦੇ ਵੱਖ-ਵੱਖ ਪ੍ਰੋਜੈਕਟਰ ਦੁਆਰਾ ਸੂਰਜ ਦੀ ਰੌਸ਼ਨੀ ਨਾਲ ਊਰਜਾ, ਹਵਾ ਅਤੇ ਪਾਣੀ ਨਾਲ ਊਰਜਾ ...

ਪੂਰੀ ਖ਼ਬਰ »

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਨੇ ਵਿਸ਼ਵ ਧਰਤੀ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਧਰਤੀ ਦਿਵਸ 'ਤੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾ ਕੇ ਸੇਵ ਅਰਥ-ਸੇਵ ਲਾਈਫ਼ ਦਾ ਸੰਦੇਸ਼ ਦਿੱਤਾ ਗਿਆ¢ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਵੱਖ-ਵੱਖ ਕਿਰਿਆਵਾਂ, ਡਿਜੀਟਲ ...

ਪੂਰੀ ਖ਼ਬਰ »

ਪਾਵਰ ਗਰਿੱਡ ਕਾਰਪੋਰੇਸ਼ਨ ਨੇ ਸੀ. ਐੱਸ. ਆਰ. ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਨੂੰ ਦਿੱਤੇ ਮੈਡੀਕਲ ਉਪਕਰਨ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸੀ.ਐਸ.ਆਰ. ਪ੍ਰੋਗਰਾਮ ਪਾਵਰ ਗਰਿੱਡ ਸਿੰਘਾਂਵਾਲਾ ਵਿਖੇ ਕਰਵਾਇਆ ਗਿਆ¢ ਇਸ ਮੌਕੇ ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸਿਵਲ ਹਸਪਤਾਲ ਨੂੰ ਮਰੀਜ਼ਾਂ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ 'ਚੋਂ ਬਰੀ

ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਵਿਅਕਤੀ ਨੂੰ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਉਂਕਾਰ ਸਿੰਘ ਦੀਆਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਪਤੀ-ਪਤਨੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਡਾ: ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ., ਯੂਰਪ ਆਦਿ ...

ਪੂਰੀ ਖ਼ਬਰ »

ਵਿਧਾਇਕ ਕਾਂਗੜ ਨੂੰ ਮੰਤਰੀ ਮੰਡਲ ਚ ਸ਼ਾਮਿਲ ਕਰਨ 'ਤੇ ਲੱਡੂ ਵੰਡੇ ਤੇ ਪਟਾਕੇ ਚਲਾਏ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ 'ਤੇ ਇਲਾਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ...

ਪੂਰੀ ਖ਼ਬਰ »

ਵਿਜੇਇੰਦਰ ਸਿੰਗਲਾ ਤੇ ਗੁਰਪ੍ਰੀਤ ਕਾਂਗੜ ਦੇ ਕੈਬਨਿਟ ਮੰਤਰੀ ਬਣਨ 'ਤੇ ਆਗੂਆਂ ਅਤੇ ਵਰਕਰਾਂ ਮਨਾਏ ਜਸ਼ਨ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੀ ਵਜ਼ਾਰਤ ਵਿਚ ਕੀਤੇ ਵਾਧੇ ਦੌਰਾਨ ਵਿਜੇਇੰਦਰ ਸਿੰਘ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਵਿਚ ਬੱਚਿਆਂ ਦੇ ਮਨੋਰੰਜਨ ਲਈ ਰੋਚਿਕ ਗਤੀਵਿਧੀਆਂ ਕਰਵਾਈਆਂ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਦੱਤ ਰੋਡ 'ਤੇ ਸਥਿਤ ਹੋਲੀ ਹਾਰਟ ਕਿੰਡਰ ਗਾਰਟਨ ਵਿਚ ਬੱਚਿਆਂ ਦੇ ਮਨੋਰੰਜਨ ਅਤੇ ਰਚਨਾਤਮਿਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਰੋਚਿਕ ਗਤੀਵਿਧੀਆਂ ਕਰਵਾਈਆਂ ਗਈਆਂ | ਇਹ ਸਭ ਗਤੀਵਿਧੀਆਂ ਸਕੂਲ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਵਿਖੇ ਧਰਤੀ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਧਰਤੀ ਬਚਾਓ, ਰੁੱਖ ਲਗਾਓ ਨਾਲ ਸਬੰਧਿਤ ਬਹੁਤ ਹੀ ਵਧੀਆ ਚਾਰਟ ਤਿਆਰ ਕੀਤੇ | ਧਰਤੀ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ...

ਪੂਰੀ ਖ਼ਬਰ »

ਅਕਾਲ ਭਾਰਤ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ਼ਰੀਬ ਅਤੇ ਲੋੜਵੰਦ ਔਰਤਾਂ ਨੂੰ ਉਜਵਲਾ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇਣ ਦੀ ਆਰੰਭ ਕੀਤੀ ਮੁਹਿੰਮ ਤਹਿਤ ਅਕਾਲ ਭਾਰਤ ਗੈਸ ਏਜੰਸੀ ਸਮਾਲਸਰ ਵਲੋਂ ਪਿੰਡ ਸਾਹੋਕੇ ਦੇ ...

ਪੂਰੀ ਖ਼ਬਰ »

ਅਨੌਖ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਨੌਖ ਪਬਲਿਕ ਸਕੂਲ ਸਲੀਣਾ (ਮੋਗਾ) ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਕੂਲੀ ਬੱਚਿਆਂ ਵਲੋਂ ਵਾਤਾਵਰਨ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਹੈੱਡ ਮਿਸਟਰੈੱਸ ਸ੍ਰੀਮਤੀ ਸ਼ਾਲੂ ਸ਼ਰਮਾ ਅਤੇ ...

ਪੂਰੀ ਖ਼ਬਰ »

ਭਗਵਾਨ ਪਰਸੂ ਰਾਮ ਜੈਅੰਤੀ ਸਮਾਰੋਹ ਕਰਵਾਇਆ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਭਗਵਾਨ ਪਰਸੂ ਰਾਮ ਬ੍ਰਾਹਮਣ ਸਭਾ ਬਾਘਾ ਪੁਰਾਣਾ ਵਲੋਂ ਭਗਵਾਨ ਸ੍ਰੀ ਪਰਸੂ ਰਾਮ ਦੀ ਜਯੰਤੀ ਨੂੰ ਸਮਰਪਿਤ ਕਰਕੇ ਜਨਤਾ ਧਰਮਸ਼ਾਲਾ ਬਾਘਾ ਪੁਰਾਣਾ ਵਿਖੇ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ¢ ਸੁੰਦਰ ਸਜਾਏ ਹੋਏ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਮਸ਼ਹੂਰ ਆਈਲਟਸ ਐਾਡ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਗਗਨਦੀਪ ਕੌਰ ਸਪੁੱਤਰੀ ਸੁਰਜੀਤ ਸਿੰਘ ਵਾਸੀ ਘੱਲ-ਕਲਾਂ ਮੋਗਾ ਦਾ ਕੈਨੇਡਾ ਦਾ ਕੋਲੰਬੀਆ ਕਾਲਜ ਦਾ ਮਈ 2018 ਇਨਟੇਕ ਵਿਚ ਵੀਜ਼ਾ ਲਗਵਾਇਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX