ਤਾਜਾ ਖ਼ਬਰਾਂ


ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  9 minutes ago
ਅੰਮ੍ਰਿਤਸਰ, 12 ਦਸੰਬਰ (ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ...
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  35 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  46 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਮੋਗਾ

ਚਾਰ ਮਾਰਗੀ ਸੜਕ 'ਚ ਆਈਆਂ ਜ਼ਮੀਨਾਂ ਦੇ ਮੁਆਵਜ਼ੇ ਦੇ ਚੈੱਕ ਨਾ ਮਿਲਣ 'ਤੇ ਰੋਸ ਪ੍ਰਦਰਸ਼ਨ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਨੈਸ਼ਨਲ ਹਾਈਵੇ ਨੰਬਰ 71 ਮੋਗਾ-ਬਰਨਾਲਾ ਸੜਕ ਨੂੰ ਚਾਰ ਮਾਰਗੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਪਿੰਡ ਬੌਡੇ ਵਾਸੀਆਂ ਅਤੇ ਪੰਚਾਇਤ ਦੀਆਂ ਸੜਕ 'ਚ ਆਈਆਂ ਜ਼ਮੀਨਾਂ ਦੇ ਹਾਲੇ ਤੱਕ ਮੁਆਵਜ਼ਾ ਚੈੱਕ ਨਾ ਮਿਲਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਡੀ. ਐੱਸ. ਓ. ਨੇ ਕੇਂਦਰ ਤੇ ਯੂ.ਪੀ. ਸਰਕਾਰ ਦਾ ਪੁਤਲਾ ਫੂਕਿਆ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਡੈਮੋਕਰੈਟਿਕ ਆਰਗੇਨਾਈਜ਼ੇਸ਼ਨ ਇਕਾਈ ਰੋਡੇ ਵਲੋਂ ਕਸ਼ਮੀਰ ਵਿਚ ਅੱਠ ਸਾਲਾ ਬੱਚੀ ਆਸਿਫਾ ਨਾਲ ਅਤੇ ਯੂ.ਪੀ. ਵਿਚ ਅਠਾਰਾਂ ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਜਥੇਬੰਦੀ ਵਲੋਂ ਗੁਰੂ ਨਾਨਕ ਕਾਲਜ ਦੇ ...

ਪੂਰੀ ਖ਼ਬਰ »

'ਉਜਵਲਾ ਯੋਜਨਾ' ਗੁਰੂ ਨਾਨਕ ਗੈਸ ਸਰਵਿਸ ਨੇ 300 ਲਾਭ ਪਾਤਰੀਆਂ ਨੂੰ ਕੁਨੈਕਸ਼ਨ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਗਰਾਮ ਸਵਰਾਜ ਅਭਿਆਨ ਤਹਿਤ ਗੁਰਦੁਆਰਾ ਸਾਹਿਬ ਪਿੰਡ ਸਿੰਘਾ ਵਾਲਾ ਵਿਖੇ ਸਰਪੰਚ, ਪੰਚਾਇਤ ਦੇ ਸਹਿਯੋਗ ਨਾਲ ਗੁਰੂ ਨਾਨਕ ਗੈਸ ਸਰਵਿਸ ਮੋਗਾ ਨੇ ਉਜਵਲਾ ਦਿਵਸ ਗੁਰੂ ਨਾਨਕ ਗੈਸ ਸਰਵਿਸ ਡਿਸਟੀਬਿਊਟਰ ਵਿਕਰਮ ਰਾਜ ਗਿੱਲ ਦੀ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਿਚੋਂ ਉੱਤਮ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਦੇ ਸ਼ਿਕਾਰ ਕਿਸਾਨਾਂ ਦੀ ਬਾਂਹ ਫੜੇ ਸਰਕਾਰ-ਬਿਲਾਸਪੁਰ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਜਗਸੀਰ ਸਿੰਘ ਲੁਹਾਰਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਆਮ-ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗੜਿਆਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਵਿਧਾਇਕ ਨੇ ਕਿਹਾ ਕਿ ਦੇਸ਼ ਦਾ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਦੀ ਨੌਕਰੀ ਲਈ 10 ਲੱਖ ਰੁਪਏ ਠੱਗੇ

ਮੋਗਾ, 21 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਕਿਰਪਾਲ ਸਿੰਘ ਪੁੱਤਰ ਚਰਨਦਾਸ ਨਾਗਪਾਲ ਪ੍ਰੀਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੁਣ-ਛਾਣ ਐਸ.ਐਸ.ਪੀ. ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸਿਟੀ) ਮੋਗਾ ਵਲੋਂ ਕੀਤੇ ਜਾਣ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਅਮਰੀਕ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਨਾਮਜ਼ਦ 6 ਵਿਅਕਤੀ ਅਦਾਲਤ ਵਲੋਂ ਬਰੀ

ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 6 ਜਣਿਆਂ ਨੂੰ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਕੇਵਲ ਕ੍ਰਿਸ਼ਨ ਗੁਪਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰਨ ...

ਪੂਰੀ ਖ਼ਬਰ »

ਪੀ. ਆਈ. ਟੀ . ਜੀ. ਟੀ. ਬੀ. ਗੜ੍ਹ ਵਿਖੇ ਸਾਲਾਨਾ ਸਮਾਗਮ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਅਦਾਰੇ ਪੰਜਾਬ ਇੰਸਚਿਊਟ ਆਫ਼ ਟੈਕਨਾਲਜੀ ਜੀ.ਟੀ.ਬੀ.ਗੜ੍ਹ ਵਿਖੇ ਪਹਿਲਾ ਸਲਾਨਾ ਟੈਕਨੀਕਲ ਅਤੇ ਸਭਿਆਚਾਰਕ ਸਮਾਗਮ ਡਾ. ਮੋਹਨਪਾਲ ਸਿੰਘ ਈਸਰ ...

ਪੂਰੀ ਖ਼ਬਰ »

ਵਪਾਰ ਮੰਡਲ ਬੱਧਨੀ ਕਲਾਂ ਦੇ ਮੈਂਬਰਾਂ ਦੀ ਮੀਟਿੰਗ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਵਪਾਰ ਮੰਡਲ ਬੱਧਨੀ ਕਲਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਮੋਦਗਿਲ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਰਿਟੇਲ ਕਰਿਆਨਾ ਐਸੋਸੀਏਸ਼ਨ, ਹਲਵਾਈ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਦੇ ਕੈਬਨਿਟ ਮੰਤਰੀ ਬਣਨ ਨਾਲ ਮਾਲਵੇ ਦਾ ਮਾਣ ਵਧਿਆ-ਦਵਿੰਦਰਪਾਲ ਸਿੰਘ ਰਿੰਪੀ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਕੱਲ੍ਹ ਜੋ ਆਪਣੀ ਵਜ਼ਾਰਤ ਵਿਚ ਵਾਧਾ ਕੀਤਾ ਗਿਆ ਹੈ ਉਸ ਵਿਚ ਹਲਕਾ ਗੁਰੂ ਹਰਸਹਾਏ ਤੋਂ ਚੌਥੀ ਵਾਰ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ...

ਪੂਰੀ ਖ਼ਬਰ »

ਨਵੋਦਿਆ ਦੀ ਪ੍ਰੀਖਿਆ ਦੇਣ ਆਏ ਬੱਚਿਆਂ ਨੂੰ ਹਲਵਾ ਵੰਡਿਆ

ਧਰਮਕੋਟ, 21 ਅਪ੍ਰੈਲ (ਪਰਮਜੀਤ ਸਿੰਘ)-ਭਾਰਤ ਕਿਸਾਨ ਪ੍ਰੀਸ਼ਦ ਧਰਮਕੋਟ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਲੜੀ ਵਿਚ ਹੋਰ ਮੋਤੀ ਪਰੋਂਦਿਆਂ ਨਵੋਦਿਆ ਦੇ ਦਾਖ਼ਲੇ ਲਈ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਲਈ ਹਲਵਾ ਅਤੇ ਉਨ•ਾਂ ਦੇ ਮਾਪਿਆਂ ਲਈ ਬੈਠਣ ਦਾ ਪ੍ਰਬੰਧ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਮੰਡੀਆਂ 'ਚ 23980 ਮੀਟਰਿਕ ਟਨ ਕਣਕ ਦੀ ਆਮਦ

ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਮੰਡੀਆਂ 'ਚ ਕਣਕ ਦੀ ਆਮਦ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਵੀਰ ਸਿੰਘ, ਟਰੱਕਾਂ 'ਚ ਲੱਦੀਆਂ ਜਾ ਰਹੀਆਂ ਕਣਕ ਦੀ ਬੋਰੀਆਂ (ਸੱਜੇ) ਦਾਣਾ ਮੰਡੀ ਬੱਧਨੀ ਕਲਾਂ 'ਚ ਖ਼ਰੀਦ ਕੀਤੀਆਂ ਗਈਆਂ ਕਣਕ ਦੀਆਂ ਬੋਰੀਆਂ | ਤਸਵੀਰਾਂ: ਕੋਛੜ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਉਜਵਲਾ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡਣ ਸਮੇਂ ਇਕ ਸਕੂਲ ਵਿਦਿਆਰਥਣ ਲੋਕਾਂ ਨੂੰ ਜਾਣਕਾਰੀ ਦਿੰਦੀ ਹੋਈ ਅਤੇ ਮੰਚ 'ਤੇ ਬਿਰਾਜਮਾਨ ਮਾਲਕ ਐੱਚ. ਐੱਸ. ਨਾਹਰ ਅਤੇ ਹੋਰ | ਤਸਵੀਰ: ਅਮਰਜੀਤ ਸਿੰਘ ਸੰਧੂ ਮੋਗਾ, 21 ਅਪ੍ਰੈਲ (ਅਮਰਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਸੁਬੇਗ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਚਲਾਈ ਗਈ ਸਮਾਜ ਵਿਰੋਧੀ ਅਤੇ ਨਸ਼ਾ ਸਮਗਲਰਾਂ ਿਖ਼ਲਾਫ਼ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਜਸਵੰਤ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪੁਲਿਸ ਚੌਕੀ ਦੀਨਾ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਪਿੰਡ ਦੀਨਾ ਸਾਹਿਬ ਵਿਖੇ ਦੌਰਾਨੇ ਗਸ਼ਤ ਅਮਰੀਕ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੀਨਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੀਨਾ ਤੋਂ ਇਕ ਚਿੱਟਾ ਨਸ਼ੀਲਾ ਪਾਊਡਰ ਅਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਇਸੇ ਤਰਾ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਸਬ ਇੰਸਪੈਕਟਰ ਬਲਰਾਜ ਮੋਹਨ ਦੀ ਅਗਵਾਈ ਵਿਚ ਨਿਹਾਲ ਸਿੰਘ ਵਾਲਾ ਵਿਖੇ ਦੌਰਾਨੇ ਗਸ਼ਤ ਮਨਿੰਦਰਜੀਤ ਸਿੰਘ ਵਾਸੀ ਦੀਨਾ ਤੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ¢ ਪੁਲਿਸ ਸੂਤਰਾਂ ਅਨੁਸਾਰ ਉਕਤ ਤਿੰਨੋਂ ਵਿਅਕਤੀਆਂ ਿਖ਼ਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ¢


ਖ਼ਬਰ ਸ਼ੇਅਰ ਕਰੋ

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਜ਼ਾਵਾਂ ਦਿਵਾਉਣ ਲਈ ਰੋਸ ਮੁਜ਼ਾਹਰਾ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਸ਼ਮੀਰ ਦੇ ਕਠੂਆ ਵਿਚ ਅੱਠ ਸਾਲਾ ਬੱਚੀ ਨਾਲ ਮੰਦਰ ਵਿਚ ਹੋਏ ਘਿਨਾਉਣੇ ਕਾਰਨਾਮੇ ਦੇ ਰੋਸ ਵਜੋਂ ਅਤੇ ਇਸ ਕਾਰਨਾਮੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਕਸਬਾ ...

ਪੂਰੀ ਖ਼ਬਰ »

ਤਾਇਕਵਾਂਡੋ ਮੁਕਾਬਲਿਆਂ 'ਚ ਮਾਰੀ ਬਾਜ਼ੀ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਤਾਇਕਵਾਂਡੋ ਐਸੋਸੀਏਸ਼ਨ ਵਲੋਂ ਤਾਇਕਵਾਂਡੋ ਚੈਂਪੀਅਨਸ਼ਿਪ ਰਾਮ ਧਰਮਸ਼ਾਲਾ ਮੋਗਾ 'ਚ ਕਰਵਾਈ ਗਈ | ਜਿਸ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ 18 ਵਿਦਿਆਰਥੀਆਂ ਨੇ ਅੰਡਰ 12, 14, 17 ਤੇ ਅੰਡਰ 19 ਵਿਚ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਐੱਮ. ਓਵਰਸੀਜ਼ ਨੇ ਲਗਵਾਇਆ 5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਨਾਮਵਰ ਸੰਸਥਾ ਜੇ.ਐਮ. ਓਵਰਸੀਜ਼ ਵਲੋਂ ਕੈਨੇਡਾ ਅਤੇ ਆਸਟੇ੍ਰਲੀਆ ਦੇ ਸਟੱਡੀ ਅਤੇ ਵਿਜ਼ਟਰ ਵੀਜ਼ਾ ਸਬੰਧੀ ਸਹੀ ਅਤੇ ਕਾਨੂੰਨੀ ਸਲਾਹ ਦੇ ਕੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 21 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

7 ਏਕੜ ਕਣਕ ਦਾ ਨਾੜ ਅੱਗ ਦੀ ਲਪੇਟ 'ਚ ਆਇਆ

ਸਮਾਧ ਭਾਈ, 21 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸੈਦੋਕੇ ਅਤੇ ਮਾਣੂੰਕੇ ਵਿਖੇ ਬੀਤੇ ਦਿਨੀਂ ਕਣਕ ਦੇ 7 ਏਕੜ ਨਾੜ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪਿੰਡ ਸੈਦੋਕੇ ਦੀ ਆਜ਼ਾਦ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਧਰਤੀ ਦਿਵਸ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗਰੀਨ ਸਕੂਲ ਅਵਾਰਡ ਹਾਸਲ ਕਰਨ ਵਾਲੇ ਮਾਊਾਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਧਰਤੀ ਦਿਵਸ 'ਤੇ ਸਮਾਗਮ ਕਰਵਾਇਆ ਗਿਆ¢ ਇਸ ਦੌਰਾਨ ਸਕੂਲ ਦੇ ਵੱਖ-ਵੱਖ ਪ੍ਰੋਜੈਕਟਰ ਦੁਆਰਾ ਸੂਰਜ ਦੀ ਰੌਸ਼ਨੀ ਨਾਲ ਊਰਜਾ, ਹਵਾ ਅਤੇ ਪਾਣੀ ਨਾਲ ਊਰਜਾ ...

ਪੂਰੀ ਖ਼ਬਰ »

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਨੇ ਵਿਸ਼ਵ ਧਰਤੀ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਵਿਸ਼ਵ ਧਰਤੀ ਦਿਵਸ 'ਤੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾ ਕੇ ਸੇਵ ਅਰਥ-ਸੇਵ ਲਾਈਫ਼ ਦਾ ਸੰਦੇਸ਼ ਦਿੱਤਾ ਗਿਆ¢ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਵੱਖ-ਵੱਖ ਕਿਰਿਆਵਾਂ, ਡਿਜੀਟਲ ...

ਪੂਰੀ ਖ਼ਬਰ »

ਪਾਵਰ ਗਰਿੱਡ ਕਾਰਪੋਰੇਸ਼ਨ ਨੇ ਸੀ. ਐੱਸ. ਆਰ. ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਨੂੰ ਦਿੱਤੇ ਮੈਡੀਕਲ ਉਪਕਰਨ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸੀ.ਐਸ.ਆਰ. ਪ੍ਰੋਗਰਾਮ ਪਾਵਰ ਗਰਿੱਡ ਸਿੰਘਾਂਵਾਲਾ ਵਿਖੇ ਕਰਵਾਇਆ ਗਿਆ¢ ਇਸ ਮੌਕੇ ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸਿਵਲ ਹਸਪਤਾਲ ਨੂੰ ਮਰੀਜ਼ਾਂ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ 'ਚੋਂ ਬਰੀ

ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਵਿਅਕਤੀ ਨੂੰ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਉਂਕਾਰ ਸਿੰਘ ਦੀਆਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਪਤੀ-ਪਤਨੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਡਾ: ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ., ਯੂਰਪ ਆਦਿ ...

ਪੂਰੀ ਖ਼ਬਰ »

ਵਿਧਾਇਕ ਕਾਂਗੜ ਨੂੰ ਮੰਤਰੀ ਮੰਡਲ ਚ ਸ਼ਾਮਿਲ ਕਰਨ 'ਤੇ ਲੱਡੂ ਵੰਡੇ ਤੇ ਪਟਾਕੇ ਚਲਾਏ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ 'ਤੇ ਇਲਾਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ...

ਪੂਰੀ ਖ਼ਬਰ »

ਵਿਜੇਇੰਦਰ ਸਿੰਗਲਾ ਤੇ ਗੁਰਪ੍ਰੀਤ ਕਾਂਗੜ ਦੇ ਕੈਬਨਿਟ ਮੰਤਰੀ ਬਣਨ 'ਤੇ ਆਗੂਆਂ ਅਤੇ ਵਰਕਰਾਂ ਮਨਾਏ ਜਸ਼ਨ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੀ ਵਜ਼ਾਰਤ ਵਿਚ ਕੀਤੇ ਵਾਧੇ ਦੌਰਾਨ ਵਿਜੇਇੰਦਰ ਸਿੰਘ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਵਿਚ ਬੱਚਿਆਂ ਦੇ ਮਨੋਰੰਜਨ ਲਈ ਰੋਚਿਕ ਗਤੀਵਿਧੀਆਂ ਕਰਵਾਈਆਂ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਦੱਤ ਰੋਡ 'ਤੇ ਸਥਿਤ ਹੋਲੀ ਹਾਰਟ ਕਿੰਡਰ ਗਾਰਟਨ ਵਿਚ ਬੱਚਿਆਂ ਦੇ ਮਨੋਰੰਜਨ ਅਤੇ ਰਚਨਾਤਮਿਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਰੋਚਿਕ ਗਤੀਵਿਧੀਆਂ ਕਰਵਾਈਆਂ ਗਈਆਂ | ਇਹ ਸਭ ਗਤੀਵਿਧੀਆਂ ਸਕੂਲ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਵਿਖੇ ਧਰਤੀ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਧਰਤੀ ਬਚਾਓ, ਰੁੱਖ ਲਗਾਓ ਨਾਲ ਸਬੰਧਿਤ ਬਹੁਤ ਹੀ ਵਧੀਆ ਚਾਰਟ ਤਿਆਰ ਕੀਤੇ | ਧਰਤੀ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ...

ਪੂਰੀ ਖ਼ਬਰ »

ਅਕਾਲ ਭਾਰਤ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ਼ਰੀਬ ਅਤੇ ਲੋੜਵੰਦ ਔਰਤਾਂ ਨੂੰ ਉਜਵਲਾ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇਣ ਦੀ ਆਰੰਭ ਕੀਤੀ ਮੁਹਿੰਮ ਤਹਿਤ ਅਕਾਲ ਭਾਰਤ ਗੈਸ ਏਜੰਸੀ ਸਮਾਲਸਰ ਵਲੋਂ ਪਿੰਡ ਸਾਹੋਕੇ ਦੇ ...

ਪੂਰੀ ਖ਼ਬਰ »

ਅਨੌਖ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਨੌਖ ਪਬਲਿਕ ਸਕੂਲ ਸਲੀਣਾ (ਮੋਗਾ) ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਕੂਲੀ ਬੱਚਿਆਂ ਵਲੋਂ ਵਾਤਾਵਰਨ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਹੈੱਡ ਮਿਸਟਰੈੱਸ ਸ੍ਰੀਮਤੀ ਸ਼ਾਲੂ ਸ਼ਰਮਾ ਅਤੇ ...

ਪੂਰੀ ਖ਼ਬਰ »

ਭਗਵਾਨ ਪਰਸੂ ਰਾਮ ਜੈਅੰਤੀ ਸਮਾਰੋਹ ਕਰਵਾਇਆ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਭਗਵਾਨ ਪਰਸੂ ਰਾਮ ਬ੍ਰਾਹਮਣ ਸਭਾ ਬਾਘਾ ਪੁਰਾਣਾ ਵਲੋਂ ਭਗਵਾਨ ਸ੍ਰੀ ਪਰਸੂ ਰਾਮ ਦੀ ਜਯੰਤੀ ਨੂੰ ਸਮਰਪਿਤ ਕਰਕੇ ਜਨਤਾ ਧਰਮਸ਼ਾਲਾ ਬਾਘਾ ਪੁਰਾਣਾ ਵਿਖੇ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ¢ ਸੁੰਦਰ ਸਜਾਏ ਹੋਏ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਮਸ਼ਹੂਰ ਆਈਲਟਸ ਐਾਡ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਗਗਨਦੀਪ ਕੌਰ ਸਪੁੱਤਰੀ ਸੁਰਜੀਤ ਸਿੰਘ ਵਾਸੀ ਘੱਲ-ਕਲਾਂ ਮੋਗਾ ਦਾ ਕੈਨੇਡਾ ਦਾ ਕੋਲੰਬੀਆ ਕਾਲਜ ਦਾ ਮਈ 2018 ਇਨਟੇਕ ਵਿਚ ਵੀਜ਼ਾ ਲਗਵਾਇਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX