ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  9 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  12 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  42 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  42 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  57 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 2 hours ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 2 hours ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 2 hours ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  26 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਬਠਿੰਡਾ /ਮਾਨਸਾ

ਪੇਪਰ ਦੇਣ ਜਾ ਰਹੀਆਂ ਛੇਵੀਂ ਕਲਾਸ ਦੀਆਂ ਚਾਰ ਬੱਚੀਆਂ 'ਚੋਂ ਇਕ ਬੱਚੀ ਤੇ ਔਰਤ ਦੀ ਸੜਕ ਹਾਦਸੇ 'ਚ ਮੌਤ, 7 ਜ਼ਖ਼ਮੀ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਗੋਨਿਆਣਾ ਤੋਂ ਮਾਰੂਤੀ ਕਾਰ 'ਚ ਸਵਾਰ ਹੋ ਕੇ ਨਥਾਣਾ ਵਿਖੇ ਪੇਪਰ ਦੇਣ ਜਾ ਰਹੀਆਂ ਛੇਵੀਂ ਕਲਾਸ ਦੀਆਂ ਚਾਰ ਬੱਚੀਆਂ 'ਚੋਂ ਇਕ ਬੱਚੀ ਤੇ ਔਰਤ ਸਮੇਤ ਦੋ ਦੀ ਮੌਤ ਗੋਨਿਆਣਾ-ਬਾਜਾਖਾਨਾ ਨੈਸ਼ਨਲ ...

ਪੂਰੀ ਖ਼ਬਰ »

ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਕੁਝ ਹੀ ਦੂਰੀ 'ਤੇ ਪੈਂਦੇ ਪਿੰਡ ਗਾਟਵਾਲੀ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਪੰਜ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਘੇਰ ਕੇ ਕੀਤੀ ਕੁੱਟਮਾਰ 'ਚ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਜਿਸ ਨੰੂ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭਰਤੀ ਕਰਵਾਇਆ ਗਿਆ ਹੈ | ਜ਼ਖ਼ਮੀ ਹਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਾਟਵਾਲੀ ਨੇ ਰਾਮਾਂ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਪਿੰਡ ਦੇ ਹੀ ਮੋਦਨ ਸਿੰਘ, ਜਗਸੀਰ ਸਿੰਘ ਤੇ ਵਕੀਲ ਸਿੰਘ ਨੇ ਦੋ ਹੋਰ ਅਣਪਛਾਤੇ ਵਿਅਕਤੀਆਂ ਦੀ ਮਦਦ ਨਾਲ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੇ ਭਰਾ ਨੂੰ ਹਥਿਆਰ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ | ਪੁਲਿਸ ਨੇ ਜ਼ਖ਼ਮੀ ਦੇ ਬਿਆਨ 'ਤੇ ਉਕਤ ਪੰਜੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਏ.ਐਸ.ਆਈ. ਗੋਬਿੰਦ ਸਿੰਘ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

36 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 21 ਅਪ੍ਰੈਲ (ਜੋਸ਼ੀ/ਰੁਪਿੰਦਰਜੀਤ/ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ ਵਾਲੀ ਤੋਂ ਰਿਫ਼ਾਇਨਰੀ ਲਿੰਕ ਰੋਡ 'ਤੇ 2 ਵਿਅਕਤੀਆਂ ਪਾਸੋਂ 36 ਬੋਤਲਾਂ ਹਰਿਆਣਵੀਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਵਿਖੇ ਤੈਨਾਤ ...

ਪੂਰੀ ਖ਼ਬਰ »

ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਕੁਝ ਹੀ ਦੂਰੀ 'ਤੇ ਪੈਂਦੇ ਪਿੰਡ ਗਾਟਵਾਲੀ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਪੰਜ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਘੇਰ ਕੇ ਕੀਤੀ ਕੁੱਟਮਾਰ 'ਚ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਜਿਸ ਨੰੂ ਇਲਾਜ ਲਈ ...

ਪੂਰੀ ਖ਼ਬਰ »

ਜੀਦਾ ਵਿਖੇ ਸਵਰਾਜ ਅਭਿਆਨ ਤਹਿਤ 'ਉਜਵਲਾ ਦਿਵਸ' ਮਨਾਇਆ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਜੀਦਾ ਵਿਖੇ ਸੰਤ ਭਾਰਤ ਗੈਸ ੲੰਜੇਸੀ ਦੁਆਰਾ ਪਿੰਡ ਸਵਰਾਜ ਅਭਿਆਨ ਦੇ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ ਵਿਚ ਲਾਜਪਤ ਗੋਇਲ ਸਾਬਕਾ ਸਟੇਟ ਕਾਰਜ-ਕਾਰਨੀ ਭਾਜਪਾ ਪੰਜਾਬ, ਦਲਜੀਤ ਖੁਰਮੀ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ ਪਟਿਆਲਾ ਨੂੰ ਦੇਸ਼ 'ਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਕੀਤਾ ਜਾਵੇਗਾ ਵਿਕਸਿਤ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ (ਪੀ.ਐਸ.ਏ.ਈ.ਸੀ.) ਪਟਿਆਲਾ ਨੂੰ ਦੇਸ਼ ਵਿਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਵਿਕਸਿਤ ਕਰਨ ਦੇ ਫ਼ੈਸਲੇ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਨਵੀਂ ਅਨਾਜ ਮੰਡੀ ਦੀ ਉਸਾਰੀ ਨਾ ਹੋਣ ਕਾਰਨ ਕਿਸਾਨਾਂ ਤੇ ਵਪਾਰੀਆਂ ਨੂੰ ਭਾਰੀ ਪ੍ਰੇਸ਼ਾਨੀ

ਭੁੱਚੋ ਮੰਡੀ, 21 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)- ਜ਼ਿਲ੍ਹਾ ਬਠਿੰਡਾ ਦੀਆਂ ਉੱਨਤੀਸ਼ੀਲ ਮੰਡੀਆਂ 'ਚੋਂ ਗਿਣੀ ਜਾਂਦੀ ਭੁੱਚੋ ਮੰਡੀ 'ਚ ਸ਼ਹਿਰੀ ਆਬਾਦੀ ਤੋਂ ਬਾਹਰ ਬਣਨ ਵਾਲੀ ਨਵੀਂ ਅਨਾਜ ਮੰਡੀ ਦੀ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪਛੜਿਆ ਹੋਣ ਕਾਰਨ ...

ਪੂਰੀ ਖ਼ਬਰ »

ਬੱਚਿਆਂ ਨੂੰ ਸਕੂਲ ਸੁਸਾਇਟੀ ਵਲੋਂ ਕਿਤਾਬਾਂ ਵੰਡੀਆਂ

ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਾੈਡ ਵੈੱਲਫੇਅਰ ਸੁਸਾਇਟੀ, ਸੰਗਰੂਰ ਵਲੋਂ ਚਲਾਏ ਜਾ ਰਹੇ ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੰਕੈਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ...

ਪੂਰੀ ਖ਼ਬਰ »

ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਤਿੰਨ ਰੋਜ਼ਾ ਸਮਾਗਮ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ)-ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮਹੰਤ ਭਾਈ ਗੁਲਾਬ ਸਿੰਘ ਦੀ 68ਵੀਂ ਬਰਸੀ ਤੇ ਸੰਤ ਭੁਪਿੰਦਰ ਸਿੰਘ ਦੀ 15ਵੀਂ ਯਾਦ ਦੇ ਸਬੰਧ 'ਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਮਹੰਤ ਭਾਈ ਕਾਹਨ ਸਿੰਘ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਉਜਵਲਾ ਦਿਵਸ ਮੌਕੇ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਵੰਡੇ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਪਿੰਡ ਪਿੱਥੋ ਵਿਖੇ ਮੰਗਲਾ ਇੰਡੇਨ ਗੈਸ ਏਜੰਸੀ ਰਾਮਪੁਰਾ ਵਲੋਂ ਪਿੰਡ ਦੀਆਂ ਕਰੀਬ 105 ਲੋੜਵੰਦ ਔਰਤਾਾ ਨੂੰ ਪ੍ਰਧਾਨ ਮੰਤਰੀ ਵਲੋ ਚਲਾਈ ਸਕੀਮ ਗਰਾਮ ਸਵਰਾਜ ਅਭਿਆਨ ਤਹਿਤ ਉਜਵਲ ਦਿਵਸ ਦੀ ਤੀਜੀ ਵਰੇ੍ਹਗੰਢ 'ਤੇ ਮੁਫ਼ਤ ਗੈਸ ...

ਪੂਰੀ ਖ਼ਬਰ »

ਜੰਕ ਫੂਡ ਤੇ ਬਰਗਰ, ਪੀਜ਼ੇ ਵਧਾ ਰਹੇ ਹਨ ਗੁਰਦਿਆਂ ਦੀਆਂ ਸਮੱਸਿਆਵਾਂ- ਡਾ ਮਿੰਨਜ਼

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਜੰਕ ਫੂਡ ਅਤੇ ਬਰਗਰ ਪੀਜੇ ਸਿਹਤ ਨੂੰ ਖ਼ਰਾਬ ਕਰਕੇ ਗੁਰਦਿਆਂ ਦੀਆਂ ਬਿਮਾਰੀਆਂ ਦੀ ਦਰ ਨੂੰ ਵਧਾ ਰਹੇ ਹਨ ਇਸ ਲਈ ਤੰਦਰੁਸਤ ਜੀਵਨ ਲਈ ਇਨ੍ਹਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾਂ ਫੋਰਟਿਸ ਹਸਪਤਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪਿਛਲੇ ਦਿਨੀ ਪ੍ਰਸਿੱਧ ਕੰਪਨੀ ਜੇਮਜ਼ ਇਨਫਿਨਸ ਪ੍ਰਾ. ਲਿਮ. ਅਤੇ ਸੀ.ਐਚ.ਸੀ. ਕੰਸੱਲਟਿੰਗ ਏਸ਼ੀਆ ਪੈਸਫਿਕ ਪ੍ਰਾ. ਲਿਮ. ਕੰਪਨੀ ਦੀ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ 8 ਮੈਂਬਰੀ ਕਮੇਟੀ ਦਾ ਗਠਨ

ਰਾਮਾਂ ਮੰਡੀ, 21 ਅਪਰੈਲ (ਤਰਸੇਮ ਸਿੰਗਲਾ)-ਸਥਾਨਕ ਟਰੱਕ ਆਪ੍ਰੇਟਰਾਂ ਵਲੋਂ ਇਕ ਮੀਟਿੰਗ ਆਪਣੇ ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ਟਰੱਕਾਂ ਦੇ ਕਾਰੋਬਾਰ ਦਾ ਹਿਸਾਬ-ਕਿਤਾਬ ਰੱਖਣ ਲਈ 'ਦੀ ਜੈ ਬਾਬਾ ਸਰਬੰਗੀ ਰੋਡ ਲਾਈਨ ਐਸੋਸੀਏਸ਼ਨ' ਰਾਮਾਂ ਮੰਡੀ ਦਾ ਗਠਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਇਕੱਤਰਤਾ

ਸਰਦੂਲਗੜ੍ਹ, 21 ਅਪ੍ਰੈਲ (ਪ. ਪ.)- ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਨਰਿੰਦਰ ਕੌਰ ਦੀ ਪ੍ਰਧਾਨਗੀ 'ਚ ਆਹਲੂਪੁਰ ਵਿਖੇ ਹੋਈ | ਵਿਸ਼ੇਸ਼ ਤੌਰ 'ਤੇ ਹਾਜ਼ਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾਂ ਸਿੰਘ ਨੇ ਸੰਬੋਧਨ ਕਰਦਿਆਂ ਦਲਿਤ ...

ਪੂਰੀ ਖ਼ਬਰ »

ਮੱਲੂਆਣਾ ਸੈਂਟਰ 'ਚ ਪੋਸ਼ਣ ਦਿਵਸ ਮਨਾਇਆ

ਮਹਿਰਾਜ 21 ਅਪ੍ਰੈਲ (ਸੁਖਪਾਲ ਮਹਿਰਾਜ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਫੂਲ 'ਚ ਸੀ. ਡੀ. ਪੀ. ੳ. ਬਹਾਦਰ ਸਿੰਘ ਅਤੇ ਸੁਪਰਵਾਈਜ਼ਰ ਗੁਰਮੇਲ ਕੌਰ ਦੀ ਅਗਵਾਈ ਹੇਠ ਕਸਬਾ ਮਹਿਰਾਜ ਦੇ ਕੋਠੇ ਮੱਲੂਆਣਾ ਵਿਖੇ ਆਂਗਣਵਾੜੀ ...

ਪੂਰੀ ਖ਼ਬਰ »

ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਨੂੰ ਸਦਮਾ, ਬੇਟੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਬੇਟੀ ਗਗਨਦੀਪ ਕੌਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨਾਲ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਮਿਲਿਆ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਜਗਦੀਪ ਸਿੰਘ ਨੂੰ ਚੰਡੀਗੜ੍ਹ ਵਿਖੇ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਜ਼ਦੀਕੀ ਅਤੇ ਬਠਿੰਡਾ ਵਾਸੀਆਂ ਦੇ ਹਰਮਨ ਪਿਆਰੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਵਿਧਾਨ ਸਭਾ ਹਲਾਕ ਬਠਿੰਡਾ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

20 ਕਿੱਲੋ ਗਾਂਜੇ ਸਮੇਤ 2 ਗਿ੍ਫ਼ਤਾਰ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ 20 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਕੇਸ਼ ਪੁੱਤਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਕਣਕ ਮੱਚ ਕੇ ਸੁਆਹ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਇਕ ਕਿਸਾਨ ਦੇ ਖੇਤ'ਚ ਕੰਬਾਈਨ ਨਾਲ ਕਣਕ ਵੱਢਦੇ ਸਮੇਂ ਕੰਬਾਈਨ 'ਚੋਂ ਅਚਾਨਕ ਨਿਕਲੀ ਅੱਗ ਦੀ ਚੰਗਿਆੜੀ ਨਾਲ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਕਣਕ ਮੱਚ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਸਿੱਖਿਆ ਵਿਰੁੱਧ ਅੰਤਿ੍ੰਗ ਕਮੇਟੀ ਮੈਂਬਰ ਜਥੇ: ਸ਼ਾਹਪੁਰ ਨੇ ਮੰਗੀ ਸੇਵਾਮੁਕਤ ਜੱਜ ਕੋਲੋਂ ਉੱਚ ਪੱਧਰੀ ਜਾਂਚ

ਬਠਿੰਡਾ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ: ਜਤਿੰਦਰ ਸਿੰਘ ਸਿੱਧੂ 'ਤੇ ਲੱਗੇ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਵਿਰੋਧੀ ਧਿਰ ...

ਪੂਰੀ ਖ਼ਬਰ »

ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਹਲਕਾ ਮੌੜ ਦੇ ...

ਪੂਰੀ ਖ਼ਬਰ »

ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੀ ਕੋਸ਼ਿਸ਼, ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ

ਰਾਮਪੁਰਾ ਫੂਲ, 21 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਸਥਾਨਕ ਥਾਣਾ ਸਿਟੀ ਵਲੋਂ ਪਿੰਡ ਮਹਿਰਾਜ ਵਿਖੇ ਲੱਗੇ ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੀ ਕੋਸ਼ਿਸ਼ ਕਰਨ 'ਤੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਨਥਾਣਾ, 21 ਅਪ੍ਰੈਲ (ਗੁਰਦਰਸ਼ਨ ਲੁੱਧੜ)-ਸਥਾਨਕ ਗਰੀਨ ਫੀਲਡ ਪੈਲੇਸ ਵਿਖੇ ਇਕ ਸਮਾਗਮ ਕਰ ਕੇ ਆਰਥਿਕ ਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੰਡੀਅਨ ਆਇਲ ਕੰਪਨੀ ਵਲੋਂ ਪ੍ਰਧਾਨ ਮੰਤਰੀ ਕੇਂਦਰੀ ਉਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਇੰਡੀਅਨ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ 'ਚ ਸਾਲਾਨਾ ਸਮਾਗਮ

ਰਾਮਾਂ ਮੰਡੀ, 21 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)-ਸਟਾਰ ਪਲੱਸ ਕਾਨਵੈਂਟ ਸਕੂਲ ਪ੍ਰਬੰਧਕ ਕਮੇਟੀ ਦੁਆਰਾ ਪਿੰ੍ਰਸੀਪਲ ਸਾਰਿਕਾ ਸ਼ਰਮਾ ਦੀ ਅਗਵਾਈ 'ਚ ਕਿੱਡਰਗਾਰਟਨ ਗਰੈਜੂਏਸ਼ਨ ਸੈਰੇਮਨੀ ਤੇ ਇਨਾਮ ਵੰਡ ਸਮਾਗਮ ਸਥਾਨਕ ਸ਼ਹਿਰ ਦੀ ਐਸ. ਐਸ. ਡੀ. ਧਰਮਸ਼ਾਲਾ ਵਿਖੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਵਜ਼ਾਰਤ 'ਚ ਕੈਬਨਿਟ ਮੰਤਰੀ ਵਜੋਂ ਸ਼ਾਮਿਲ ਹੋਏ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਮਰਥਕ ਬਾਗੋ-ਬਾਗ ਹਨ ਤੇ ਪਿੰਡਾਂ 'ਚ ਲੱਡੂਆਂ ਨਾਲ ਮੂੰਹ ...

ਪੂਰੀ ਖ਼ਬਰ »

ਬੇਅੰਤ ਨਗਰ ਦੇ 45 ਪਰਿਵਾਰਾਂ ਨੂੰ ਵੰਡੇ ਗੈਸ ਕੁਨੈਕਸ਼ਨ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਦਿਆਲ ਸੋਢੀ ਵਲੋਂ ਅੱਜ ਸ਼ਹਿਰ ਦੇ ਬੇਅੰਤ ਨਗਰ ਵਿਖੇ 45 ਪਰਿਵਾਰਾਂ ਨੂੰ ਉੱਜਵਲਾ ਯੋਜਨਾ ਤਹਿਤ ਐਲ.ਪੀ.ਜੀ. ਗੈਸ ਕੁਨੈਕਸ਼ਨ ਜਾਰੀ ਕੀਤੇ ਗਏ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਕਿਸਾਨ ਦੀ ਦੂਜੀ ਵਾਰ 12 ਏਕੜ ਕਣਕ ਸੜ ਕੇ ਸੁਆਹ

ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਸੁਰਜੀਤ ਨਗਰ ਦੇ ਇਕ ਕਿਸਾਨ ਦੇ ਘਰ ਉਸ ਸਮੇਂ ਮਾਤਵ ਛਾ ਗਿਆ, ਜਦੋਂ ਉਨ੍ਹਾਂ ਦੀ ਕਣਕ ਦੀ ਫਸਲ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਹੋਈ ਸਪਾਰਕਿੰਗ ਕਰਕੇ ਸੜ ਕੇ ਸੁਆਹ ਹੋ ਗਈ | ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ...

ਪੂਰੀ ਖ਼ਬਰ »

ਆਸਿਫ਼ਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਲਈ ਸਕੂਲੀ ਵਿਦਿਆਰਥਣਾਂ ਵਲੋਂ ਰਾਸ਼ਟਰਪਤੀ ਨੂੰ ਪੱਤਰ

ਬਾਲਿਆਂਵਾਲੀ, 21 ਅਪ੍ਰੈਲ (ਕੁਲਦੀਪ ਮਤਵਾਲਾ)-ਕਠੂਆ ਜ਼ਿਲ੍ਹੇ 'ਚ ਪਿਛਲੇ ਦਿਨੀਂ 8 ਸਾਲ ਦੀ ਬੱਚੀ ਆਸਿਫ਼ਾ ਨਾਲ ਵਾਪਰੀ ਅਣ-ਮਨੁੱਖੀ, ਦਰਦਨਾਕ ਘਟਨਾ ਜਿਸ ਨੇ ਸਾਰੀ ਦੁਨੀਆਂ ਨੂੰ ਝੰਜੋੜਕੇ ਰੱਖ ਦਿੱਤਾ ਹੈ, ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਉਜਵਲਾ ਦਿਵਸ ਮਨਾਇਆ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਵਿਖੇ ਇੰਡੇਨ ਗੈਸ ਏਜੰਸੀ ਦੁਆਰਾ ਪਿੰਡ ਸਵਰਾਜ ਅਭਿਆਨ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ 'ਚ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸੰਦੀਪ ਕੁਮਾਰ ਬਿੰਟਾ ਤੇ ਉਨ੍ਹਾਂ ਦੀ ਟੀਮ ਨੇ ...

ਪੂਰੀ ਖ਼ਬਰ »

ਐਸ.ਸੀ. ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕਰਨ ਪ੍ਰਤੀ ਰੋਸ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ 'ਚ ਕੀਤੇ ਗਏ ਵਾਧੇ 'ਚ ਐਸ.ਸੀ. ਵਿਧਾਇਕਾਂ ਨੂੰ ਸ਼ਾਮਿਲ ਨਾ ਕੀਤੇ ਜਾਣ 'ਤੇ ਪਾਰਟੀ ਦੇ ਐਸ.ਸੀ. ਵਿੰਗ 'ਚ ਸਰਕਾਰ ਪ੍ਰਤੀ ਰੋਸ ਬਣਿਆ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਡੀ. ਓ. ਜੀ. ਟੀਮ ਵਲੋਂ ਕਿਸਾਨਾਂ ਦੀ ਮੱਦਦ ਲਈ ਅਨਾਜ ਮੰਡੀਆਂ ਦਾ ਦੌਰਾ

ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਗਾਰਡੀਅਨਜ਼ ਆਫ਼ ਗਵਰਨੈਂਸ ਰਾਮਪੁਰਾ ਫੂਲ ਦੀ ਟੀਮ ਵਲੋਂ ਜ਼ਿਲ੍ਹਾ ਇੰਚਾਰਜ ਕਰਨਲ ਦਇਆ ਸਿੰਘ ਤੇ ਤਹਿਸੀਲ ਇੰਚਾਰਜ ਕਰਨਲ ਓ. ਪੀ. ਮਹਿਤਾ ਦੇ ਨਿਰਦੇਸ਼ਾਂ ਤਹਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਡੀ. ਓ. ਜੀ. ਟੀਮ ਦੀ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਿੰਦਿਆਂ ਤੋਂ 54 ਹਜ਼ਾਰ ਦੀ ਨਕਦੀ ਖੋਹੀ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਗੈਸ ਏਜੰਸੀ ਦੇ ਕਰਿੰਦਿਆਂ ਤੋਂ ਪਿੰਡ ਕੋਟਲੀ ਦੀ ਦਾਣਾ ਮੰਡੀ 'ਚੋਂ ਦੋ ਨੌਜਵਾਨਾਂ ਵਲੋਂ ਸਿਲੰਡਰ ਵੰਡਦੇ ਸਮੇਂ ਨਕਦੀ ਖੋਹ ਕੇ ਲੈ ਜਾਣ ਦਾ ਪਤਾ ਲੱਗਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੇਅੰਤ ਸਿੰਘ ...

ਪੂਰੀ ਖ਼ਬਰ »

ਆਸਿਫ਼ਾ ਦੇ ਕਤਲ ਦੇ ਵਿਰੋਧ 'ਚ ਬਾਬਾ ਮੋਨੀ ਜੀ ਕਾਲਜ ਲਹਿਰਾ ਮੁਹੱਬਤ ਦੀਆਂ ਵਿਦਿਆਰਥਣਾਂ ਵਲੋਂ ਰੋਸ ਮਾਰਚ

ਲਹਿਰਾ ਮੁਹੱਬਤ, 21 ਅਪ੍ਰੈਲ (ਭੀਮ ਸੈਨ ਹਦਵਾਰੀਆ)-ਜੰਮੂ ਦੇ ਕਠੂਆ 'ਚ ਅੱਠ ਸਾਲ ਦੀ ਬੱਚੀ ਆਸਿਫ਼ਾ ਨਾਲ ਜਬਰ ਜਨਾਹ ਪਿੱਛੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਕਤਲ ਦੇ ਵਿਰੋਧ 'ਚ ਅਤੇ ਕਾਤਲਾਂ ਨੂੰ ਫਾਂਸੀ 'ਤੇ ਲਟਕਾਉਣ ਦੀ ਮੰਗ ਨੂੰ ਲੈ ਕੇ ਬਾਬਾ ਮੋਨੀ ਜੀ ਗਰੁੱਪ ਆਫ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਬੰਦੀ ਕਾਰਨ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ

ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਨਹਿਰੀ ਪਾਣੀ ਦੀ ਚੱਲ ਰਹੀ ਬੰਦੀ ਕਾਰਨ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ ਹਨ | ਪਿੰਡਾਂ 'ਚ ਜਲ-ਘਰਾਂ ਦੇ ਟੈਂਕਾਂ 'ਚੋਂ ਪਾਣੀ ਖ਼ਤਮ ਹੋਣ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX