ਤਾਜਾ ਖ਼ਬਰਾਂ


ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਭਲਕੇ 11 ਵਜੇ ਪਾਰਲੀਮੈਂਟਰੀ ਲਾਈਬਰੇਰੀ ਵਿਚ ਸਰਬ ਦਲੀ ਬੈਠਕ ਹੋਣ ਜਾ ਰਹੀ...
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਲੰਡਨ, 15 ਫਰਵਰੀ - ਭਾਰਤ ਵਿਚ ਧੋਖਾਧੜੀ ਤੇ ਮਨੀ ਲਾਂਡਰਿੰਗ 'ਚ ਕਰੀਬ 9 ਹਜ਼ਾਰ ਕਰੋੜ ਰਕਮ ਦੇ ਮਾਮਲਿਆਂ ਨੂੰ ਲੈ ਕੇ ਲੁੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਯੂ.ਕੇ. ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਹਵਾਲਗੀ ਸਬੰਧੀ ਬ੍ਰਿਟਿਸ਼ ਗ੍ਰਹਿ ਸਕੱਤਰ ਵਲੋਂ ਜਾਰੀ...
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੈਤੋ, 15 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਗਾਇਕ ਮੁਹੰਮਦ ਸਦੀਕ ਦੀ ਅਗਵਾਈ ....
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਨਵੀਂ ਦਿੱਲੀ, 15 ਫਰਵਰੀ - ਭਾਰਤ ਨੇ ਵਿਸ਼ਵ ਕੱਪ ਤੋਂ ਪਹਿਲਾ ਹੋਣ ਵਾਲੀ ਆਖ਼ਰੀ ਇਕ ਦਿਨਾਂ ਲੜੀ ਤੇ ਟੀ20 ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਲੜੀ ਆਸਟ੍ਰੇਲੀਆ ਖਿਲਾਫ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦਿਨੇਸ਼ ਕਾਰਤਿਕ ਤੇ ਖਲੀਲ ਅਹਿਮਦ ਨੂੰ ਵਨਡੇ...
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਨੂਰਪੁਰ ਬੇਦੀ, 15 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਅੱਜ ਪਿੰਡ ਰੌਲ਼ੀ ਦੇ ਇੱਕ ਪਰਿਵਾਰ ਦੀਆਂ ਇਸ ਦੇ ਪੁੱਤਰ ਦੇ ਵਿਆਹ ਦੀਆਂ ਸੱਧਰਾਂ ਉਸ ਸਮੇਂ ਅਧੂਰੀਆਂ ਰਹਿ ਗਈਆਂ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਣ .....
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਮਾਸਕੋ, 15 ਫਰਵਰੀ - ਰਿਪੋਰਟਾਂ ਮੁਤਾਬਿਕ ਨਿੱਜੀ ਡਾਟਾ ਲੀਕ ਕਰਨ ਦੇ ਮਾਮਲੇ 'ਚ ਅਮਰੀਕਾ ਫੇਸਬੁੱਕ 'ਤੇ ਬਹੁ ਬਿਲੀਅਨ ਡਾਲਰ ਦਾ ਜੁਰਮਾਨਾ ਲਗਾਉਣ ਦੇ ਰੌਂ 'ਚ ਹੈ। ਇਸ ਸਬੰਧੀ ਯੂ.ਐਸ. ਫੈਡੇਰਲ ਟਰੇਡ ਕਮਿਸ਼ਨ (ਐਫ.ਟੀ.ਸੀ.) ਤੇ ਫੇਸਬੁੱਕ ਵਿਚਕਾਰ...
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਗੁਰਦਾਸਪੁਰ, 15 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਸਮੇਂ ਦੌਰਾਨ ਪਠਾਨਕੋਟ ਏਅਰਫੋਰਸ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਕੇਂਦਰੀ ....
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  1 day ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਬਠਿੰਡਾ /ਮਾਨਸਾ

ਪੇਪਰ ਦੇਣ ਜਾ ਰਹੀਆਂ ਛੇਵੀਂ ਕਲਾਸ ਦੀਆਂ ਚਾਰ ਬੱਚੀਆਂ 'ਚੋਂ ਇਕ ਬੱਚੀ ਤੇ ਔਰਤ ਦੀ ਸੜਕ ਹਾਦਸੇ 'ਚ ਮੌਤ, 7 ਜ਼ਖ਼ਮੀ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਗੋਨਿਆਣਾ ਤੋਂ ਮਾਰੂਤੀ ਕਾਰ 'ਚ ਸਵਾਰ ਹੋ ਕੇ ਨਥਾਣਾ ਵਿਖੇ ਪੇਪਰ ਦੇਣ ਜਾ ਰਹੀਆਂ ਛੇਵੀਂ ਕਲਾਸ ਦੀਆਂ ਚਾਰ ਬੱਚੀਆਂ 'ਚੋਂ ਇਕ ਬੱਚੀ ਤੇ ਔਰਤ ਸਮੇਤ ਦੋ ਦੀ ਮੌਤ ਗੋਨਿਆਣਾ-ਬਾਜਾਖਾਨਾ ਨੈਸ਼ਨਲ ਹਾਈਵੇ 'ਤੇ ਪਿੰਡ ਗੋਨਿਆਣਾ ਕਲ੍ਹਾਂ ਦੇ ਨਜ਼ਦੀਕ ਕਾਰਾਂ ਦੀ ਟੱਕਰ 'ਚ ਹੋਈ | ਇਸ ਹਾਦਸੇ 'ਚ ਬੱਚੀਆਂ ਸਮੇਤ ਛੇ ਵਿਅਕਤੀ ਜ਼ਖ਼ਮੀ ਹੋ ਗਏ |
ਜਾਣਕਾਰੀ ਅਨੁਸਾਰ ਨਵੋਦਿਆ ਸਕੂਲ 'ਚ ਛੇਵੀਂ ਕਲਾਸ ਦੇ ਦਾਖ਼ਲੇ ਲਈ ਨਥਾਣਾ ਵਿਖੇ ਅੱਜ ਟੈਸਟ ਹੋਣਾ ਸੀ ਤੇ ਗੋਨਿਆਣਾ ਤੋਂ ਚਾਰ ਛੋਟੀਆਂ ਲੜਕੀਆਂ, ਇਕ ਨੌਜਵਾਨ ਲੜਕੀ, ਇਕ ਬੱਚੇ ਦੀ ਮਾਂ ਤੇ ਡਰਾਈਵਰ ਕਾਰ 'ਚ ਜਾ ਰਹੇ ਸਨ | ਗੋਨਿਆਣਾ ਕਲ੍ਹਾਂ ਪਿੰਡ ਦੇ ਨਜ਼ਦੀਕ ਮਾਰੂਤੀ ਕਾਰ ਡੀ. ਐਲ. 8 ਸੀ. ਐਲ. ਏ. 1493 ਵਿਚ ਪਿਛੋਂ ਵਰਨਾ ਕਾਰ ਐਚ. ਆਰ.-51 ਏ. ਸੀ.-9697 ਵੱਜਣ ਕਾਰਨ ਮੌਕੇ 'ਤੇ ਔਰਤ ਤੇ ਇਕ ਬੱਚੀ ਦੀ ਮੌਤ ਹੋ ਗਈ | ਇਕ ਨੌਜਵਾਨ ਲੜਕੀ, ਤਿੰਨ ਲੜਕੀਆਂ ਤੇ ਦੋ ਵਰਨਾ ਕਾਰ ਸਵਾਰ ਤੇ ਮਾਰੂਤੀ ਕਾਰ ਡਰਾਈਵਰ ਗੁਰਪ੍ਰੀਤ ਸਿੰਘ ਗੋਰਾ ਜ਼ਖ਼ਮੀ ਹੋ ਗਿਆ | ਜਿਨ੍ਹਾਂ ਨੂੰ 108 ਐਾਬੂਲੈਂਸ, ਸਹਾਰਾ ਜਨ ਸੇਵਾ ਤੇ ਥਾਣੇਦਾਰ ਸੁਦੇਸ਼ ਕੁਮਾਰ ਨੇ ਪੁਲਿਸ ਪਾਰਟੀ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ | ਡਾ: ਸੋਫ਼ੀਆ ਤੇ ਡਾ: ਰਜਿੰਦਰ ਭੂਸ਼ਣ ਨੇ ਮੁੱਢਲੇ ਇਲਾਜ ਤੋਂ ਬਾਅਦ ਜ਼ਖ਼ਮੀਆਂ ਨੂੰ ਬਠਿੰਡਾ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ | ਮਿ੍ਤਕ ਬੱਚੀ ਦੀ ਪਹਿਚਾਣ ਮਮਤਾ ਰਾਣੀ (10) ਅਤੇ ਕੁਸ਼ੱਲਿਆ ਰਾਣੀ (40) ਪਤਨੀ ਮੁੱਖ ਰਾਮ ਵਾਸੀ ਪੀਰਖਾਨਾ ਗੋਨਿਆਣਾ ਮੰਡੀ ਵਜੋਂ ਹੋਈ | ਜ਼ਖ਼ਮੀਆਂ ਵਿਚੋਂ ਮਨਸਾ ਦੇਵੀ ਪੁੱਤਰੀ ਰਾਕੇਸ਼ ਕੁਮਾਰ ਵਾਸੀ ਪੀਰਖਾਨਾ ਬਸਤੀ ਗੋਨਿਆਣਾ ਮੰਡੀ ਦੀ ਲੱਤ ਟੁੱਟ ਗਈ ਅਤੇ ਸੁਨੇਹਾ ਪੁੱਤਰੀ ਮੁੱਖ ਰਾਮ, ਨਦਨੀ ਪੁੱਤਰੀ ਮੱਖਣ ਸਿੰਘ, ਪੂਜਾ ਪੁੱਤਰੀ ਮੁਖ ਰਾਮ ਵਾਸੀਅਨ ਗੋਨਿਆਣਾ ਜ਼ਖ਼ਮੀ ਹੋ ਗਈਆਂ | ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਗੋਨਿਆਣਾ ਵਿਖੇ ਲਿਜਾਇਆ ਗਿਆ | ਉਸ ਤੋਂ ਬਾਅਦ 3 ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜ ਦਿੱਤਾ ਗਿਆ | ਪੁਲਿਸ ਨੇ ਮਿ੍ਤਕ ਔਰਤ ਅਤੇ ਲੜਕੀ ਦੀ ਲਾਸ਼ ਨੂੰ ਪੋੋਸਟਮਾਰਟਮ ਲਈ ਬਠਿੰਡਾ ਦੇ ਮੁਰਦਾ ਘਰ 'ਚ ਰੱਖਿਆ | ਲੜਕੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਛੇਵੀਂ ਕਲਾਸ ਦੀਆਂ ਵਿਦਿਆਰਥਣਾਂ ਸਨ | ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਦੀ ਪਿ੍ੰਸੀਪਲ ਤੇ ਸਟਾਫ਼ ਨੇ ਜ਼ਖ਼ਮੀ ਬੱਚਿਆਂ ਦਾ ਹਾਲ ਜਾਣਿਆ ਤੇ ਆਪਣਾ ਸਟਾਫ਼ ਭੇਜਕੇ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ |


ਖ਼ਬਰ ਸ਼ੇਅਰ ਕਰੋ

ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਕੁਝ ਹੀ ਦੂਰੀ 'ਤੇ ਪੈਂਦੇ ਪਿੰਡ ਗਾਟਵਾਲੀ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਪੰਜ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਘੇਰ ਕੇ ਕੀਤੀ ਕੁੱਟਮਾਰ 'ਚ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਜਿਸ ਨੰੂ ਇਲਾਜ ਲਈ ...

ਪੂਰੀ ਖ਼ਬਰ »

36 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 21 ਅਪ੍ਰੈਲ (ਜੋਸ਼ੀ/ਰੁਪਿੰਦਰਜੀਤ/ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ ਵਾਲੀ ਤੋਂ ਰਿਫ਼ਾਇਨਰੀ ਲਿੰਕ ਰੋਡ 'ਤੇ 2 ਵਿਅਕਤੀਆਂ ਪਾਸੋਂ 36 ਬੋਤਲਾਂ ਹਰਿਆਣਵੀਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਵਿਖੇ ਤੈਨਾਤ ...

ਪੂਰੀ ਖ਼ਬਰ »

ਲੜਾਈ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਕੁਝ ਹੀ ਦੂਰੀ 'ਤੇ ਪੈਂਦੇ ਪਿੰਡ ਗਾਟਵਾਲੀ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਪੰਜ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਘੇਰ ਕੇ ਕੀਤੀ ਕੁੱਟਮਾਰ 'ਚ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਜਿਸ ਨੰੂ ਇਲਾਜ ਲਈ ...

ਪੂਰੀ ਖ਼ਬਰ »

ਜੀਦਾ ਵਿਖੇ ਸਵਰਾਜ ਅਭਿਆਨ ਤਹਿਤ 'ਉਜਵਲਾ ਦਿਵਸ' ਮਨਾਇਆ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਜੀਦਾ ਵਿਖੇ ਸੰਤ ਭਾਰਤ ਗੈਸ ੲੰਜੇਸੀ ਦੁਆਰਾ ਪਿੰਡ ਸਵਰਾਜ ਅਭਿਆਨ ਦੇ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ ਵਿਚ ਲਾਜਪਤ ਗੋਇਲ ਸਾਬਕਾ ਸਟੇਟ ਕਾਰਜ-ਕਾਰਨੀ ਭਾਜਪਾ ਪੰਜਾਬ, ਦਲਜੀਤ ਖੁਰਮੀ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ ਪਟਿਆਲਾ ਨੂੰ ਦੇਸ਼ 'ਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਕੀਤਾ ਜਾਵੇਗਾ ਵਿਕਸਿਤ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ (ਪੀ.ਐਸ.ਏ.ਈ.ਸੀ.) ਪਟਿਆਲਾ ਨੂੰ ਦੇਸ਼ ਵਿਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਵਿਕਸਿਤ ਕਰਨ ਦੇ ਫ਼ੈਸਲੇ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਨਵੀਂ ਅਨਾਜ ਮੰਡੀ ਦੀ ਉਸਾਰੀ ਨਾ ਹੋਣ ਕਾਰਨ ਕਿਸਾਨਾਂ ਤੇ ਵਪਾਰੀਆਂ ਨੂੰ ਭਾਰੀ ਪ੍ਰੇਸ਼ਾਨੀ

ਭੁੱਚੋ ਮੰਡੀ, 21 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)- ਜ਼ਿਲ੍ਹਾ ਬਠਿੰਡਾ ਦੀਆਂ ਉੱਨਤੀਸ਼ੀਲ ਮੰਡੀਆਂ 'ਚੋਂ ਗਿਣੀ ਜਾਂਦੀ ਭੁੱਚੋ ਮੰਡੀ 'ਚ ਸ਼ਹਿਰੀ ਆਬਾਦੀ ਤੋਂ ਬਾਹਰ ਬਣਨ ਵਾਲੀ ਨਵੀਂ ਅਨਾਜ ਮੰਡੀ ਦੀ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪਛੜਿਆ ਹੋਣ ਕਾਰਨ ...

ਪੂਰੀ ਖ਼ਬਰ »

ਬੱਚਿਆਂ ਨੂੰ ਸਕੂਲ ਸੁਸਾਇਟੀ ਵਲੋਂ ਕਿਤਾਬਾਂ ਵੰਡੀਆਂ

ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਾੈਡ ਵੈੱਲਫੇਅਰ ਸੁਸਾਇਟੀ, ਸੰਗਰੂਰ ਵਲੋਂ ਚਲਾਏ ਜਾ ਰਹੇ ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੰਕੈਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ...

ਪੂਰੀ ਖ਼ਬਰ »

ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਤਿੰਨ ਰੋਜ਼ਾ ਸਮਾਗਮ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ)-ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮਹੰਤ ਭਾਈ ਗੁਲਾਬ ਸਿੰਘ ਦੀ 68ਵੀਂ ਬਰਸੀ ਤੇ ਸੰਤ ਭੁਪਿੰਦਰ ਸਿੰਘ ਦੀ 15ਵੀਂ ਯਾਦ ਦੇ ਸਬੰਧ 'ਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਮਹੰਤ ਭਾਈ ਕਾਹਨ ਸਿੰਘ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਉਜਵਲਾ ਦਿਵਸ ਮੌਕੇ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਵੰਡੇ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਪਿੰਡ ਪਿੱਥੋ ਵਿਖੇ ਮੰਗਲਾ ਇੰਡੇਨ ਗੈਸ ਏਜੰਸੀ ਰਾਮਪੁਰਾ ਵਲੋਂ ਪਿੰਡ ਦੀਆਂ ਕਰੀਬ 105 ਲੋੜਵੰਦ ਔਰਤਾਾ ਨੂੰ ਪ੍ਰਧਾਨ ਮੰਤਰੀ ਵਲੋ ਚਲਾਈ ਸਕੀਮ ਗਰਾਮ ਸਵਰਾਜ ਅਭਿਆਨ ਤਹਿਤ ਉਜਵਲ ਦਿਵਸ ਦੀ ਤੀਜੀ ਵਰੇ੍ਹਗੰਢ 'ਤੇ ਮੁਫ਼ਤ ਗੈਸ ...

ਪੂਰੀ ਖ਼ਬਰ »

ਜੰਕ ਫੂਡ ਤੇ ਬਰਗਰ, ਪੀਜ਼ੇ ਵਧਾ ਰਹੇ ਹਨ ਗੁਰਦਿਆਂ ਦੀਆਂ ਸਮੱਸਿਆਵਾਂ- ਡਾ ਮਿੰਨਜ਼

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਜੰਕ ਫੂਡ ਅਤੇ ਬਰਗਰ ਪੀਜੇ ਸਿਹਤ ਨੂੰ ਖ਼ਰਾਬ ਕਰਕੇ ਗੁਰਦਿਆਂ ਦੀਆਂ ਬਿਮਾਰੀਆਂ ਦੀ ਦਰ ਨੂੰ ਵਧਾ ਰਹੇ ਹਨ ਇਸ ਲਈ ਤੰਦਰੁਸਤ ਜੀਵਨ ਲਈ ਇਨ੍ਹਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾਂ ਫੋਰਟਿਸ ਹਸਪਤਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪਿਛਲੇ ਦਿਨੀ ਪ੍ਰਸਿੱਧ ਕੰਪਨੀ ਜੇਮਜ਼ ਇਨਫਿਨਸ ਪ੍ਰਾ. ਲਿਮ. ਅਤੇ ਸੀ.ਐਚ.ਸੀ. ਕੰਸੱਲਟਿੰਗ ਏਸ਼ੀਆ ਪੈਸਫਿਕ ਪ੍ਰਾ. ਲਿਮ. ਕੰਪਨੀ ਦੀ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ 8 ਮੈਂਬਰੀ ਕਮੇਟੀ ਦਾ ਗਠਨ

ਰਾਮਾਂ ਮੰਡੀ, 21 ਅਪਰੈਲ (ਤਰਸੇਮ ਸਿੰਗਲਾ)-ਸਥਾਨਕ ਟਰੱਕ ਆਪ੍ਰੇਟਰਾਂ ਵਲੋਂ ਇਕ ਮੀਟਿੰਗ ਆਪਣੇ ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ਟਰੱਕਾਂ ਦੇ ਕਾਰੋਬਾਰ ਦਾ ਹਿਸਾਬ-ਕਿਤਾਬ ਰੱਖਣ ਲਈ 'ਦੀ ਜੈ ਬਾਬਾ ਸਰਬੰਗੀ ਰੋਡ ਲਾਈਨ ਐਸੋਸੀਏਸ਼ਨ' ਰਾਮਾਂ ਮੰਡੀ ਦਾ ਗਠਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਇਕੱਤਰਤਾ

ਸਰਦੂਲਗੜ੍ਹ, 21 ਅਪ੍ਰੈਲ (ਪ. ਪ.)- ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਨਰਿੰਦਰ ਕੌਰ ਦੀ ਪ੍ਰਧਾਨਗੀ 'ਚ ਆਹਲੂਪੁਰ ਵਿਖੇ ਹੋਈ | ਵਿਸ਼ੇਸ਼ ਤੌਰ 'ਤੇ ਹਾਜ਼ਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾਂ ਸਿੰਘ ਨੇ ਸੰਬੋਧਨ ਕਰਦਿਆਂ ਦਲਿਤ ...

ਪੂਰੀ ਖ਼ਬਰ »

ਮੱਲੂਆਣਾ ਸੈਂਟਰ 'ਚ ਪੋਸ਼ਣ ਦਿਵਸ ਮਨਾਇਆ

ਮਹਿਰਾਜ 21 ਅਪ੍ਰੈਲ (ਸੁਖਪਾਲ ਮਹਿਰਾਜ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਫੂਲ 'ਚ ਸੀ. ਡੀ. ਪੀ. ੳ. ਬਹਾਦਰ ਸਿੰਘ ਅਤੇ ਸੁਪਰਵਾਈਜ਼ਰ ਗੁਰਮੇਲ ਕੌਰ ਦੀ ਅਗਵਾਈ ਹੇਠ ਕਸਬਾ ਮਹਿਰਾਜ ਦੇ ਕੋਠੇ ਮੱਲੂਆਣਾ ਵਿਖੇ ਆਂਗਣਵਾੜੀ ...

ਪੂਰੀ ਖ਼ਬਰ »

ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਨੂੰ ਸਦਮਾ, ਬੇਟੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਬੇਟੀ ਗਗਨਦੀਪ ਕੌਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨਾਲ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਮਿਲਿਆ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਜਗਦੀਪ ਸਿੰਘ ਨੂੰ ਚੰਡੀਗੜ੍ਹ ਵਿਖੇ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਜ਼ਦੀਕੀ ਅਤੇ ਬਠਿੰਡਾ ਵਾਸੀਆਂ ਦੇ ਹਰਮਨ ਪਿਆਰੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਵਿਧਾਨ ਸਭਾ ਹਲਾਕ ਬਠਿੰਡਾ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਵਲੋਂ ਸੰਚਾਲਿਤ ਸੰਸਥਾ 'ਹੈਲਪਿੰਗ ਹੈਪਲੈਸ' ਦੀ ਮਾਈ ਭਾਗੋ ਸੰਸਥਾ ਤੋਂ ਸ਼ੁਰੂਆਤ

ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...

ਪੂਰੀ ਖ਼ਬਰ »

20 ਕਿੱਲੋ ਗਾਂਜੇ ਸਮੇਤ 2 ਗਿ੍ਫ਼ਤਾਰ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ 20 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਕੇਸ਼ ਪੁੱਤਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਕਣਕ ਮੱਚ ਕੇ ਸੁਆਹ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਇਕ ਕਿਸਾਨ ਦੇ ਖੇਤ'ਚ ਕੰਬਾਈਨ ਨਾਲ ਕਣਕ ਵੱਢਦੇ ਸਮੇਂ ਕੰਬਾਈਨ 'ਚੋਂ ਅਚਾਨਕ ਨਿਕਲੀ ਅੱਗ ਦੀ ਚੰਗਿਆੜੀ ਨਾਲ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਕਣਕ ਮੱਚ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਸਿੱਖਿਆ ਵਿਰੁੱਧ ਅੰਤਿ੍ੰਗ ਕਮੇਟੀ ਮੈਂਬਰ ਜਥੇ: ਸ਼ਾਹਪੁਰ ਨੇ ਮੰਗੀ ਸੇਵਾਮੁਕਤ ਜੱਜ ਕੋਲੋਂ ਉੱਚ ਪੱਧਰੀ ਜਾਂਚ

ਬਠਿੰਡਾ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ: ਜਤਿੰਦਰ ਸਿੰਘ ਸਿੱਧੂ 'ਤੇ ਲੱਗੇ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਵਿਰੋਧੀ ਧਿਰ ...

ਪੂਰੀ ਖ਼ਬਰ »

ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਹਲਕਾ ਮੌੜ ਦੇ ...

ਪੂਰੀ ਖ਼ਬਰ »

ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੀ ਕੋਸ਼ਿਸ਼, ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ

ਰਾਮਪੁਰਾ ਫੂਲ, 21 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਸਥਾਨਕ ਥਾਣਾ ਸਿਟੀ ਵਲੋਂ ਪਿੰਡ ਮਹਿਰਾਜ ਵਿਖੇ ਲੱਗੇ ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੀ ਕੋਸ਼ਿਸ਼ ਕਰਨ 'ਤੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਨਥਾਣਾ, 21 ਅਪ੍ਰੈਲ (ਗੁਰਦਰਸ਼ਨ ਲੁੱਧੜ)-ਸਥਾਨਕ ਗਰੀਨ ਫੀਲਡ ਪੈਲੇਸ ਵਿਖੇ ਇਕ ਸਮਾਗਮ ਕਰ ਕੇ ਆਰਥਿਕ ਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੰਡੀਅਨ ਆਇਲ ਕੰਪਨੀ ਵਲੋਂ ਪ੍ਰਧਾਨ ਮੰਤਰੀ ਕੇਂਦਰੀ ਉਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਇੰਡੀਅਨ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ 'ਚ ਸਾਲਾਨਾ ਸਮਾਗਮ

ਰਾਮਾਂ ਮੰਡੀ, 21 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)-ਸਟਾਰ ਪਲੱਸ ਕਾਨਵੈਂਟ ਸਕੂਲ ਪ੍ਰਬੰਧਕ ਕਮੇਟੀ ਦੁਆਰਾ ਪਿੰ੍ਰਸੀਪਲ ਸਾਰਿਕਾ ਸ਼ਰਮਾ ਦੀ ਅਗਵਾਈ 'ਚ ਕਿੱਡਰਗਾਰਟਨ ਗਰੈਜੂਏਸ਼ਨ ਸੈਰੇਮਨੀ ਤੇ ਇਨਾਮ ਵੰਡ ਸਮਾਗਮ ਸਥਾਨਕ ਸ਼ਹਿਰ ਦੀ ਐਸ. ਐਸ. ਡੀ. ਧਰਮਸ਼ਾਲਾ ਵਿਖੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਵਜ਼ਾਰਤ 'ਚ ਕੈਬਨਿਟ ਮੰਤਰੀ ਵਜੋਂ ਸ਼ਾਮਿਲ ਹੋਏ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਮਰਥਕ ਬਾਗੋ-ਬਾਗ ਹਨ ਤੇ ਪਿੰਡਾਂ 'ਚ ਲੱਡੂਆਂ ਨਾਲ ਮੂੰਹ ...

ਪੂਰੀ ਖ਼ਬਰ »

ਬੇਅੰਤ ਨਗਰ ਦੇ 45 ਪਰਿਵਾਰਾਂ ਨੂੰ ਵੰਡੇ ਗੈਸ ਕੁਨੈਕਸ਼ਨ

ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਦਿਆਲ ਸੋਢੀ ਵਲੋਂ ਅੱਜ ਸ਼ਹਿਰ ਦੇ ਬੇਅੰਤ ਨਗਰ ਵਿਖੇ 45 ਪਰਿਵਾਰਾਂ ਨੂੰ ਉੱਜਵਲਾ ਯੋਜਨਾ ਤਹਿਤ ਐਲ.ਪੀ.ਜੀ. ਗੈਸ ਕੁਨੈਕਸ਼ਨ ਜਾਰੀ ਕੀਤੇ ਗਏ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਕਿਸਾਨ ਦੀ ਦੂਜੀ ਵਾਰ 12 ਏਕੜ ਕਣਕ ਸੜ ਕੇ ਸੁਆਹ

ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਸੁਰਜੀਤ ਨਗਰ ਦੇ ਇਕ ਕਿਸਾਨ ਦੇ ਘਰ ਉਸ ਸਮੇਂ ਮਾਤਵ ਛਾ ਗਿਆ, ਜਦੋਂ ਉਨ੍ਹਾਂ ਦੀ ਕਣਕ ਦੀ ਫਸਲ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਹੋਈ ਸਪਾਰਕਿੰਗ ਕਰਕੇ ਸੜ ਕੇ ਸੁਆਹ ਹੋ ਗਈ | ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ...

ਪੂਰੀ ਖ਼ਬਰ »

ਆਸਿਫ਼ਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਲਈ ਸਕੂਲੀ ਵਿਦਿਆਰਥਣਾਂ ਵਲੋਂ ਰਾਸ਼ਟਰਪਤੀ ਨੂੰ ਪੱਤਰ

ਬਾਲਿਆਂਵਾਲੀ, 21 ਅਪ੍ਰੈਲ (ਕੁਲਦੀਪ ਮਤਵਾਲਾ)-ਕਠੂਆ ਜ਼ਿਲ੍ਹੇ 'ਚ ਪਿਛਲੇ ਦਿਨੀਂ 8 ਸਾਲ ਦੀ ਬੱਚੀ ਆਸਿਫ਼ਾ ਨਾਲ ਵਾਪਰੀ ਅਣ-ਮਨੁੱਖੀ, ਦਰਦਨਾਕ ਘਟਨਾ ਜਿਸ ਨੇ ਸਾਰੀ ਦੁਨੀਆਂ ਨੂੰ ਝੰਜੋੜਕੇ ਰੱਖ ਦਿੱਤਾ ਹੈ, ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਉਜਵਲਾ ਦਿਵਸ ਮਨਾਇਆ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਵਿਖੇ ਇੰਡੇਨ ਗੈਸ ਏਜੰਸੀ ਦੁਆਰਾ ਪਿੰਡ ਸਵਰਾਜ ਅਭਿਆਨ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ 'ਚ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸੰਦੀਪ ਕੁਮਾਰ ਬਿੰਟਾ ਤੇ ਉਨ੍ਹਾਂ ਦੀ ਟੀਮ ਨੇ ...

ਪੂਰੀ ਖ਼ਬਰ »

ਐਸ.ਸੀ. ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕਰਨ ਪ੍ਰਤੀ ਰੋਸ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ 'ਚ ਕੀਤੇ ਗਏ ਵਾਧੇ 'ਚ ਐਸ.ਸੀ. ਵਿਧਾਇਕਾਂ ਨੂੰ ਸ਼ਾਮਿਲ ਨਾ ਕੀਤੇ ਜਾਣ 'ਤੇ ਪਾਰਟੀ ਦੇ ਐਸ.ਸੀ. ਵਿੰਗ 'ਚ ਸਰਕਾਰ ਪ੍ਰਤੀ ਰੋਸ ਬਣਿਆ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਡੀ. ਓ. ਜੀ. ਟੀਮ ਵਲੋਂ ਕਿਸਾਨਾਂ ਦੀ ਮੱਦਦ ਲਈ ਅਨਾਜ ਮੰਡੀਆਂ ਦਾ ਦੌਰਾ

ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਗਾਰਡੀਅਨਜ਼ ਆਫ਼ ਗਵਰਨੈਂਸ ਰਾਮਪੁਰਾ ਫੂਲ ਦੀ ਟੀਮ ਵਲੋਂ ਜ਼ਿਲ੍ਹਾ ਇੰਚਾਰਜ ਕਰਨਲ ਦਇਆ ਸਿੰਘ ਤੇ ਤਹਿਸੀਲ ਇੰਚਾਰਜ ਕਰਨਲ ਓ. ਪੀ. ਮਹਿਤਾ ਦੇ ਨਿਰਦੇਸ਼ਾਂ ਤਹਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਡੀ. ਓ. ਜੀ. ਟੀਮ ਦੀ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਿੰਦਿਆਂ ਤੋਂ 54 ਹਜ਼ਾਰ ਦੀ ਨਕਦੀ ਖੋਹੀ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਗੈਸ ਏਜੰਸੀ ਦੇ ਕਰਿੰਦਿਆਂ ਤੋਂ ਪਿੰਡ ਕੋਟਲੀ ਦੀ ਦਾਣਾ ਮੰਡੀ 'ਚੋਂ ਦੋ ਨੌਜਵਾਨਾਂ ਵਲੋਂ ਸਿਲੰਡਰ ਵੰਡਦੇ ਸਮੇਂ ਨਕਦੀ ਖੋਹ ਕੇ ਲੈ ਜਾਣ ਦਾ ਪਤਾ ਲੱਗਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੇਅੰਤ ਸਿੰਘ ...

ਪੂਰੀ ਖ਼ਬਰ »

ਆਸਿਫ਼ਾ ਦੇ ਕਤਲ ਦੇ ਵਿਰੋਧ 'ਚ ਬਾਬਾ ਮੋਨੀ ਜੀ ਕਾਲਜ ਲਹਿਰਾ ਮੁਹੱਬਤ ਦੀਆਂ ਵਿਦਿਆਰਥਣਾਂ ਵਲੋਂ ਰੋਸ ਮਾਰਚ

ਲਹਿਰਾ ਮੁਹੱਬਤ, 21 ਅਪ੍ਰੈਲ (ਭੀਮ ਸੈਨ ਹਦਵਾਰੀਆ)-ਜੰਮੂ ਦੇ ਕਠੂਆ 'ਚ ਅੱਠ ਸਾਲ ਦੀ ਬੱਚੀ ਆਸਿਫ਼ਾ ਨਾਲ ਜਬਰ ਜਨਾਹ ਪਿੱਛੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਕਤਲ ਦੇ ਵਿਰੋਧ 'ਚ ਅਤੇ ਕਾਤਲਾਂ ਨੂੰ ਫਾਂਸੀ 'ਤੇ ਲਟਕਾਉਣ ਦੀ ਮੰਗ ਨੂੰ ਲੈ ਕੇ ਬਾਬਾ ਮੋਨੀ ਜੀ ਗਰੁੱਪ ਆਫ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਬੰਦੀ ਕਾਰਨ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ

ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਨਹਿਰੀ ਪਾਣੀ ਦੀ ਚੱਲ ਰਹੀ ਬੰਦੀ ਕਾਰਨ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ ਹਨ | ਪਿੰਡਾਂ 'ਚ ਜਲ-ਘਰਾਂ ਦੇ ਟੈਂਕਾਂ 'ਚੋਂ ਪਾਣੀ ਖ਼ਤਮ ਹੋਣ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX