ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਗੋਨਿਆਣਾ ਤੋਂ ਮਾਰੂਤੀ ਕਾਰ 'ਚ ਸਵਾਰ ਹੋ ਕੇ ਨਥਾਣਾ ਵਿਖੇ ਪੇਪਰ ਦੇਣ ਜਾ ਰਹੀਆਂ ਛੇਵੀਂ ਕਲਾਸ ਦੀਆਂ ਚਾਰ ਬੱਚੀਆਂ 'ਚੋਂ ਇਕ ਬੱਚੀ ਤੇ ਔਰਤ ਸਮੇਤ ਦੋ ਦੀ ਮੌਤ ਗੋਨਿਆਣਾ-ਬਾਜਾਖਾਨਾ ਨੈਸ਼ਨਲ ...
ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਕੁਝ ਹੀ ਦੂਰੀ 'ਤੇ ਪੈਂਦੇ ਪਿੰਡ ਗਾਟਵਾਲੀ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਪੰਜ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਘੇਰ ਕੇ ਕੀਤੀ ਕੁੱਟਮਾਰ 'ਚ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਜਿਸ ਨੰੂ ਇਲਾਜ ਲਈ ...
ਸੰਗਤ ਮੰਡੀ, 21 ਅਪ੍ਰੈਲ (ਜੋਸ਼ੀ/ਰੁਪਿੰਦਰਜੀਤ/ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ ਵਾਲੀ ਤੋਂ ਰਿਫ਼ਾਇਨਰੀ ਲਿੰਕ ਰੋਡ 'ਤੇ 2 ਵਿਅਕਤੀਆਂ ਪਾਸੋਂ 36 ਬੋਤਲਾਂ ਹਰਿਆਣਵੀਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਵਿਖੇ ਤੈਨਾਤ ...
ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਕੁਝ ਹੀ ਦੂਰੀ 'ਤੇ ਪੈਂਦੇ ਪਿੰਡ ਗਾਟਵਾਲੀ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਪੰਜ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਘੇਰ ਕੇ ਕੀਤੀ ਕੁੱਟਮਾਰ 'ਚ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਜਿਸ ਨੰੂ ਇਲਾਜ ਲਈ ...
ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਜੀਦਾ ਵਿਖੇ ਸੰਤ ਭਾਰਤ ਗੈਸ ੲੰਜੇਸੀ ਦੁਆਰਾ ਪਿੰਡ ਸਵਰਾਜ ਅਭਿਆਨ ਦੇ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ ਵਿਚ ਲਾਜਪਤ ਗੋਇਲ ਸਾਬਕਾ ਸਟੇਟ ਕਾਰਜ-ਕਾਰਨੀ ਭਾਜਪਾ ਪੰਜਾਬ, ਦਲਜੀਤ ਖੁਰਮੀ, ਜਸਵਿੰਦਰ ਸਿੰਘ ...
ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਐਰੋਨੌਟਿਕ ਇੰਜੀਨੀਅਰਿੰਗ ਕਾਲਜ (ਪੀ.ਐਸ.ਏ.ਈ.ਸੀ.) ਪਟਿਆਲਾ ਨੂੰ ਦੇਸ਼ ਵਿਚ ਮਾਡਲ ਇੰਸਟੀਚਿਊਟ ਦੇ ਰੂਪ 'ਚ ਵਿਕਸਿਤ ਕਰਨ ਦੇ ਫ਼ੈਸਲੇ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ...
ਭੁੱਚੋ ਮੰਡੀ, 21 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)- ਜ਼ਿਲ੍ਹਾ ਬਠਿੰਡਾ ਦੀਆਂ ਉੱਨਤੀਸ਼ੀਲ ਮੰਡੀਆਂ 'ਚੋਂ ਗਿਣੀ ਜਾਂਦੀ ਭੁੱਚੋ ਮੰਡੀ 'ਚ ਸ਼ਹਿਰੀ ਆਬਾਦੀ ਤੋਂ ਬਾਹਰ ਬਣਨ ਵਾਲੀ ਨਵੀਂ ਅਨਾਜ ਮੰਡੀ ਦੀ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪਛੜਿਆ ਹੋਣ ਕਾਰਨ ...
ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼ਹੀਦ ਊਧਮ ਸਿੰਘ ਐਜੂਕੇਸ਼ਨ ਅਾੈਡ ਵੈੱਲਫੇਅਰ ਸੁਸਾਇਟੀ, ਸੰਗਰੂਰ ਵਲੋਂ ਚਲਾਏ ਜਾ ਰਹੇ ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੰਕੈਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ...
ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ)-ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮਹੰਤ ਭਾਈ ਗੁਲਾਬ ਸਿੰਘ ਦੀ 68ਵੀਂ ਬਰਸੀ ਤੇ ਸੰਤ ਭੁਪਿੰਦਰ ਸਿੰਘ ਦੀ 15ਵੀਂ ਯਾਦ ਦੇ ਸਬੰਧ 'ਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਮਹੰਤ ਭਾਈ ਕਾਹਨ ਸਿੰਘ ਮੁੱਖ ਸੇਵਾਦਾਰ ...
ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਪਿੰਡ ਪਿੱਥੋ ਵਿਖੇ ਮੰਗਲਾ ਇੰਡੇਨ ਗੈਸ ਏਜੰਸੀ ਰਾਮਪੁਰਾ ਵਲੋਂ ਪਿੰਡ ਦੀਆਂ ਕਰੀਬ 105 ਲੋੜਵੰਦ ਔਰਤਾਾ ਨੂੰ ਪ੍ਰਧਾਨ ਮੰਤਰੀ ਵਲੋ ਚਲਾਈ ਸਕੀਮ ਗਰਾਮ ਸਵਰਾਜ ਅਭਿਆਨ ਤਹਿਤ ਉਜਵਲ ਦਿਵਸ ਦੀ ਤੀਜੀ ਵਰੇ੍ਹਗੰਢ 'ਤੇ ਮੁਫ਼ਤ ਗੈਸ ...
ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਜੰਕ ਫੂਡ ਅਤੇ ਬਰਗਰ ਪੀਜੇ ਸਿਹਤ ਨੂੰ ਖ਼ਰਾਬ ਕਰਕੇ ਗੁਰਦਿਆਂ ਦੀਆਂ ਬਿਮਾਰੀਆਂ ਦੀ ਦਰ ਨੂੰ ਵਧਾ ਰਹੇ ਹਨ ਇਸ ਲਈ ਤੰਦਰੁਸਤ ਜੀਵਨ ਲਈ ਇਨ੍ਹਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾਂ ਫੋਰਟਿਸ ਹਸਪਤਾਲ ...
ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪਿਛਲੇ ਦਿਨੀ ਪ੍ਰਸਿੱਧ ਕੰਪਨੀ ਜੇਮਜ਼ ਇਨਫਿਨਸ ਪ੍ਰਾ. ਲਿਮ. ਅਤੇ ਸੀ.ਐਚ.ਸੀ. ਕੰਸੱਲਟਿੰਗ ਏਸ਼ੀਆ ਪੈਸਫਿਕ ਪ੍ਰਾ. ਲਿਮ. ਕੰਪਨੀ ਦੀ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ...
ਰਾਮਾਂ ਮੰਡੀ, 21 ਅਪਰੈਲ (ਤਰਸੇਮ ਸਿੰਗਲਾ)-ਸਥਾਨਕ ਟਰੱਕ ਆਪ੍ਰੇਟਰਾਂ ਵਲੋਂ ਇਕ ਮੀਟਿੰਗ ਆਪਣੇ ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ਟਰੱਕਾਂ ਦੇ ਕਾਰੋਬਾਰ ਦਾ ਹਿਸਾਬ-ਕਿਤਾਬ ਰੱਖਣ ਲਈ 'ਦੀ ਜੈ ਬਾਬਾ ਸਰਬੰਗੀ ਰੋਡ ਲਾਈਨ ਐਸੋਸੀਏਸ਼ਨ' ਰਾਮਾਂ ਮੰਡੀ ਦਾ ਗਠਨ ਕੀਤਾ ਗਿਆ, ਜਿਸ ...
ਸਰਦੂਲਗੜ੍ਹ, 21 ਅਪ੍ਰੈਲ (ਪ. ਪ.)- ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਨਰਿੰਦਰ ਕੌਰ ਦੀ ਪ੍ਰਧਾਨਗੀ 'ਚ ਆਹਲੂਪੁਰ ਵਿਖੇ ਹੋਈ | ਵਿਸ਼ੇਸ਼ ਤੌਰ 'ਤੇ ਹਾਜ਼ਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾਂ ਸਿੰਘ ਨੇ ਸੰਬੋਧਨ ਕਰਦਿਆਂ ਦਲਿਤ ...
ਮਹਿਰਾਜ 21 ਅਪ੍ਰੈਲ (ਸੁਖਪਾਲ ਮਹਿਰਾਜ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਫੂਲ 'ਚ ਸੀ. ਡੀ. ਪੀ. ੳ. ਬਹਾਦਰ ਸਿੰਘ ਅਤੇ ਸੁਪਰਵਾਈਜ਼ਰ ਗੁਰਮੇਲ ਕੌਰ ਦੀ ਅਗਵਾਈ ਹੇਠ ਕਸਬਾ ਮਹਿਰਾਜ ਦੇ ਕੋਠੇ ਮੱਲੂਆਣਾ ਵਿਖੇ ਆਂਗਣਵਾੜੀ ...
ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਬੇਟੀ ਗਗਨਦੀਪ ਕੌਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਚੇਅਰਮੈਨ ਲਖਵੀਰ ਸਿੰਘ ਪਥਰਾਲਾ ਨਾਲ ...
ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਜਗਦੀਪ ਸਿੰਘ ਨੂੰ ਚੰਡੀਗੜ੍ਹ ਵਿਖੇ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ...
ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਜ਼ਦੀਕੀ ਅਤੇ ਬਠਿੰਡਾ ਵਾਸੀਆਂ ਦੇ ਹਰਮਨ ਪਿਆਰੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਵਿਧਾਨ ਸਭਾ ਹਲਾਕ ਬਠਿੰਡਾ ...
ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...
ਜੋਗਾ, 21 ਅਪ੍ਰੈਲ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)- ਐਨ.ਜੀ.ਓ. 'ਹੈਲਪਿੰਗ ਹੈਪਲੈਸ' ਦਾ ਮੁੱਖ ਮਕਸਦ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਰੁਲ ਰਹੇ ਨੌਜਵਾਨਾਂ ਖ਼ਾਸ ਕਰ ਲੜਕੀਆਂ ਨੂੰ ਬਚਾਉਣਾ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ...
ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ 20 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਕੇਸ਼ ਪੁੱਤਰ ...
ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਇਕ ਕਿਸਾਨ ਦੇ ਖੇਤ'ਚ ਕੰਬਾਈਨ ਨਾਲ ਕਣਕ ਵੱਢਦੇ ਸਮੇਂ ਕੰਬਾਈਨ 'ਚੋਂ ਅਚਾਨਕ ਨਿਕਲੀ ਅੱਗ ਦੀ ਚੰਗਿਆੜੀ ਨਾਲ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਕਣਕ ਮੱਚ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ...
ਬਠਿੰਡਾ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ: ਜਤਿੰਦਰ ਸਿੰਘ ਸਿੱਧੂ 'ਤੇ ਲੱਗੇ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਵਿਰੋਧੀ ਧਿਰ ...
ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਹਲਕਾ ਮੌੜ ਦੇ ...
ਰਾਮਪੁਰਾ ਫੂਲ, 21 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਸਥਾਨਕ ਥਾਣਾ ਸਿਟੀ ਵਲੋਂ ਪਿੰਡ ਮਹਿਰਾਜ ਵਿਖੇ ਲੱਗੇ ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੀ ਕੋਸ਼ਿਸ਼ ਕਰਨ 'ਤੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ...
ਨਥਾਣਾ, 21 ਅਪ੍ਰੈਲ (ਗੁਰਦਰਸ਼ਨ ਲੁੱਧੜ)-ਸਥਾਨਕ ਗਰੀਨ ਫੀਲਡ ਪੈਲੇਸ ਵਿਖੇ ਇਕ ਸਮਾਗਮ ਕਰ ਕੇ ਆਰਥਿਕ ਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੰਡੀਅਨ ਆਇਲ ਕੰਪਨੀ ਵਲੋਂ ਪ੍ਰਧਾਨ ਮੰਤਰੀ ਕੇਂਦਰੀ ਉਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਇੰਡੀਅਨ ...
ਰਾਮਾਂ ਮੰਡੀ, 21 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)-ਸਟਾਰ ਪਲੱਸ ਕਾਨਵੈਂਟ ਸਕੂਲ ਪ੍ਰਬੰਧਕ ਕਮੇਟੀ ਦੁਆਰਾ ਪਿੰ੍ਰਸੀਪਲ ਸਾਰਿਕਾ ਸ਼ਰਮਾ ਦੀ ਅਗਵਾਈ 'ਚ ਕਿੱਡਰਗਾਰਟਨ ਗਰੈਜੂਏਸ਼ਨ ਸੈਰੇਮਨੀ ਤੇ ਇਨਾਮ ਵੰਡ ਸਮਾਗਮ ਸਥਾਨਕ ਸ਼ਹਿਰ ਦੀ ਐਸ. ਐਸ. ਡੀ. ਧਰਮਸ਼ਾਲਾ ਵਿਖੇ ...
ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਵਜ਼ਾਰਤ 'ਚ ਕੈਬਨਿਟ ਮੰਤਰੀ ਵਜੋਂ ਸ਼ਾਮਿਲ ਹੋਏ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਮਰਥਕ ਬਾਗੋ-ਬਾਗ ਹਨ ਤੇ ਪਿੰਡਾਂ 'ਚ ਲੱਡੂਆਂ ਨਾਲ ਮੂੰਹ ...
ਬਠਿੰਡਾ, 21 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਦਿਆਲ ਸੋਢੀ ਵਲੋਂ ਅੱਜ ਸ਼ਹਿਰ ਦੇ ਬੇਅੰਤ ਨਗਰ ਵਿਖੇ 45 ਪਰਿਵਾਰਾਂ ਨੂੰ ਉੱਜਵਲਾ ਯੋਜਨਾ ਤਹਿਤ ਐਲ.ਪੀ.ਜੀ. ਗੈਸ ਕੁਨੈਕਸ਼ਨ ਜਾਰੀ ਕੀਤੇ ਗਏ | ਇਸ ਮੌਕੇ ਬੋਲਦਿਆਂ ...
ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਸੁਰਜੀਤ ਨਗਰ ਦੇ ਇਕ ਕਿਸਾਨ ਦੇ ਘਰ ਉਸ ਸਮੇਂ ਮਾਤਵ ਛਾ ਗਿਆ, ਜਦੋਂ ਉਨ੍ਹਾਂ ਦੀ ਕਣਕ ਦੀ ਫਸਲ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਹੋਈ ਸਪਾਰਕਿੰਗ ਕਰਕੇ ਸੜ ਕੇ ਸੁਆਹ ਹੋ ਗਈ | ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ...
ਬਾਲਿਆਂਵਾਲੀ, 21 ਅਪ੍ਰੈਲ (ਕੁਲਦੀਪ ਮਤਵਾਲਾ)-ਕਠੂਆ ਜ਼ਿਲ੍ਹੇ 'ਚ ਪਿਛਲੇ ਦਿਨੀਂ 8 ਸਾਲ ਦੀ ਬੱਚੀ ਆਸਿਫ਼ਾ ਨਾਲ ਵਾਪਰੀ ਅਣ-ਮਨੁੱਖੀ, ਦਰਦਨਾਕ ਘਟਨਾ ਜਿਸ ਨੇ ਸਾਰੀ ਦੁਨੀਆਂ ਨੂੰ ਝੰਜੋੜਕੇ ਰੱਖ ਦਿੱਤਾ ਹੈ, ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...
ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਵਿਖੇ ਇੰਡੇਨ ਗੈਸ ਏਜੰਸੀ ਦੁਆਰਾ ਪਿੰਡ ਸਵਰਾਜ ਅਭਿਆਨ ਤਹਿਤ 'ਉਜਵਲਾ ਦਿਵਸ' ਮਨਾਇਆ ਗਿਆ | ਜਿਸ 'ਚ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸੰਦੀਪ ਕੁਮਾਰ ਬਿੰਟਾ ਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਗੈਸ ਏਜੰਸੀ ਦੇ ਅਧਿਕਾਰੀ ਕਪਿਲ ਤੇ ਮੁਲਾਜ਼ਮ ਹਾਜ਼ਰ ਸਨ | ਇਸ ਮੌਕੇ ਨਵੇਂ ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ ਲਾਭ ਦਿੱਤਾ ਗਿਆ | ਇਸ ਮੌਕੇ ਜਸਵੰਤ ਸਿੰਘ, ਰੁਪਿੰਦਰ ਗਲਹੋਤਰਾ, ਗੁਰਸੇਵਕ ਸਿੰਘ, ਨਰਿੰਦਰ ਸਿੰਘ, ਬਲਵੰਤ ਸਿੰਘ, ਫ੍ਰੈਕ ਗਰਗ, ਰਣਜੀਤ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ |
ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ 'ਚ ਕੀਤੇ ਗਏ ਵਾਧੇ 'ਚ ਐਸ.ਸੀ. ਵਿਧਾਇਕਾਂ ਨੂੰ ਸ਼ਾਮਿਲ ਨਾ ਕੀਤੇ ਜਾਣ 'ਤੇ ਪਾਰਟੀ ਦੇ ਐਸ.ਸੀ. ਵਿੰਗ 'ਚ ਸਰਕਾਰ ਪ੍ਰਤੀ ਰੋਸ ਬਣਿਆ ਹੋਇਆ ਹੈ | ਇਸ ਸਬੰਧੀ ...
ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਗਾਰਡੀਅਨਜ਼ ਆਫ਼ ਗਵਰਨੈਂਸ ਰਾਮਪੁਰਾ ਫੂਲ ਦੀ ਟੀਮ ਵਲੋਂ ਜ਼ਿਲ੍ਹਾ ਇੰਚਾਰਜ ਕਰਨਲ ਦਇਆ ਸਿੰਘ ਤੇ ਤਹਿਸੀਲ ਇੰਚਾਰਜ ਕਰਨਲ ਓ. ਪੀ. ਮਹਿਤਾ ਦੇ ਨਿਰਦੇਸ਼ਾਂ ਤਹਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਡੀ. ਓ. ਜੀ. ਟੀਮ ਦੀ ...
ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਗੈਸ ਏਜੰਸੀ ਦੇ ਕਰਿੰਦਿਆਂ ਤੋਂ ਪਿੰਡ ਕੋਟਲੀ ਦੀ ਦਾਣਾ ਮੰਡੀ 'ਚੋਂ ਦੋ ਨੌਜਵਾਨਾਂ ਵਲੋਂ ਸਿਲੰਡਰ ਵੰਡਦੇ ਸਮੇਂ ਨਕਦੀ ਖੋਹ ਕੇ ਲੈ ਜਾਣ ਦਾ ਪਤਾ ਲੱਗਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੇਅੰਤ ਸਿੰਘ ...
ਲਹਿਰਾ ਮੁਹੱਬਤ, 21 ਅਪ੍ਰੈਲ (ਭੀਮ ਸੈਨ ਹਦਵਾਰੀਆ)-ਜੰਮੂ ਦੇ ਕਠੂਆ 'ਚ ਅੱਠ ਸਾਲ ਦੀ ਬੱਚੀ ਆਸਿਫ਼ਾ ਨਾਲ ਜਬਰ ਜਨਾਹ ਪਿੱਛੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਕਤਲ ਦੇ ਵਿਰੋਧ 'ਚ ਅਤੇ ਕਾਤਲਾਂ ਨੂੰ ਫਾਂਸੀ 'ਤੇ ਲਟਕਾਉਣ ਦੀ ਮੰਗ ਨੂੰ ਲੈ ਕੇ ਬਾਬਾ ਮੋਨੀ ਜੀ ਗਰੁੱਪ ਆਫ ...
ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਨਹਿਰੀ ਪਾਣੀ ਦੀ ਚੱਲ ਰਹੀ ਬੰਦੀ ਕਾਰਨ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ ਹਨ | ਪਿੰਡਾਂ 'ਚ ਜਲ-ਘਰਾਂ ਦੇ ਟੈਂਕਾਂ 'ਚੋਂ ਪਾਣੀ ਖ਼ਤਮ ਹੋਣ ਕਾਰਨ ਲੋਕਾਂ ਨੂੰ ਭਾਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX