ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  3 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  8 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  46 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੰਨਾ / ਸਮਰਾਲਾ

20 ਕਰੋੜ ਦੀ ਲਾਗਤ ਨਾਲ ਦੋਰਾਹਾ 'ਚ ਬਣੇਗਾ ਅਤਿ ਆਧੁਨਿਕ ਹਸਪਤਾਲ-ਬ੍ਰਹਮ ਮਹਿੰਦਰਾ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਸ਼ਹਿਰ ਦੇ ਜੰਮਪਲ ਤੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਰਾਮਕਮਲ ਮਹਿੰਦਰਾ, ਸ਼ੁਸੀਲ ਮਹਿੰਦਰਾ, ਰਮਨ ਮਹਿੰਦਰਾ ਤੇ ਅਜੇ ਮਹਿੰਦਰਾ ਆਦਿ ਪਰਿਵਾਰਿਕ ਮੈਂਬਰਾਂ ਨਾਲ ਮਿਲਣੀ ਸਮੇਂ ...

ਪੂਰੀ ਖ਼ਬਰ »

ਅਕਾਲੀ ਆਗੂ ਯਾਦੂ ਦੀ ਅਗਵਾਈ 'ਚ ਆੜ੍ਹਤੀਆਂ ਨੇ ਲਿਫ਼ਟਿੰਗ ਨਾ ਹੋਣ ਦੇ ਵਿਰੋਧ 'ਚ ਲਾਇਆ ਜਾਮ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਆੜ੍ਹਤੀਆਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਜੋ ਖ਼ੁਦ ਵੀ ਇਕ ਆੜ੍ਹਤੀ ਹਨ, ਦੀ ਅਗਵਾਈ 'ਚ ਮੰਡੀ ਵਿਚੋਂ ਕਣਕ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਦੇ ਵਿਰੋਧ ਵਿਚ ਮੰਡੀ ਦਾ ਗੇਟ ਜਾਮ ਕਰ ਦਿੱਤਾ | ਸਿੱਟੇ ਵਜੋਂ ਜੀ. ਟੀ. ਰੋਡ 'ਤੇ ਵੀ ਕਰੀਬ ਇਕ ਘੰਟਾ ਜਾਮ ਲੱਗ ਗਿਆ | ਸਥਿਤੀ ਦੀ ਜਾਣਕਾਰੀ ਮਿਲਦਿਆਂ ਹੀ ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ ਤੇ ਐਸ. ਐਚ. ਓ. ਰਜਨੀਸ਼ ਸੂਦ ਦੀ ਅਗਵਾਈ ਵਿਚ ਪੁਲਿਸ ਫੋਰਸ ਵੀ ਮੌਕੇ 'ਤੇ ਪੁੱਜੀ | ਮਾਰਕੀਟ ਕਮੇਟੀ ਦੇ ਸਕੱਤਰ ਦਲਵਿੰਦਰ ਸਿੰਘ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਐਸ. ਡੀ. ਐਮ. ਖੰਨਾ ਸੰਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਸੰਭਾਲਿਆ | ਉਨ੍ਹਾਂ ਨੇ ਯਾਦੂ ਤੇ ਹੋਰ ਆੜ੍ਹਤੀ ਨੇਤਾਵਾਂ ਨੂੰ ਦੱਸਿਆ ਕਿ ਖੰਨਾ ਮੰਡੀ 'ਚੋਂ ਅੱਜ ਤੱਕ ਕਦੇ ਵੀ ਇਕ ਲੱਖ ਕੱਟੇ ਤੋਂ ਵੱਧ ਰੋਜ਼ਾਨਾ ਨਹੀਂ ਚੁੱਕਿਆ ਜਾ ਸਕਿਆ | ਹੁਣ ਵੀ ਅਸੀਂ ਪਿਛਲੇ ਸਾਲਾਂ ਨਾਲੋਂ ਵੱਧ ਕਣਕ ਦੀ ਚੁਕਵਾਈ ਕਰਵਾ ਰਹੇ ਹਾਂ | ਉਨ੍ਹਾਂ ਕਿਹਾ ਕਿ ਕਣਕ ਦੀ ਲਿਫ਼ਟਿੰਗ ਹੋਰ ਤੇਜ਼ ਕੀਤੀ ਜਾਵੇਗੀ | ਇਸ ਦਰਮਿਆਨ ਯਾਦੂ ਨੇ ਆੜ੍ਹਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਫ਼ਸਲ ਚੁੱਕਣ ਦੇ ਮਾਮਲੇ 'ਚ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਟਰੱਕਾਂ ਦੇ ਠੇਕੇਦਾਰ ਪੈਸੇ ਲੈ ਕੇ ਆੜ੍ਹਤੀਆਂ ਦੀਆਂ ਦੁਕਾਨਾਂ ਤੋਂ ਫ਼ਸਲ ਚੁੱਕਦੇ ਹਨ ਜਦਕਿ ਐਸ. ਡੀ. ਐਮ. ਸੰਦੀਪ ਸਿੰਘ ਨੇ ਟਰੱਕ ਵਾਲਿਆਂ ਵਲੋਂ ਪੈਸੇ ਲੈਣ ਜਾਂ ਮੰਗਣ ਦੇ ਕੋਈ ਸਬੂਤ ਨਹੀਂ ਹਨ | ਇਸ ਮੌਕੇ ਆੜ੍ਹਤੀ ਗੋਪਾਲ ਗੋਇਲ, ਜਤਿੰਦਰ ਸਿੰਘ ਸਰਪੰਚ ਇਕੋਲਾਹਾ, ਗਿਰਧਾਰੀ ਲਾਲ, ਅਮਨ ਸਿੰਗਲਾ, ਮੁਨਸ਼ੀ ਪ੍ਰੇਮ ਚੰਦ, ਸੰਜੀਵ ਕੁਮਾਰ, ਰਾਜਿੰਦਰ ਕੁਮਾਰ ਪੱਪੂ, ਜਸਵੰਤ ਸਿੰਘ ਸੇਖੋਂ, ਜਤਿੰਦਰ ਕੁਮਾਰ ਸੋਨੀ, ਜਗਜੀਤ ਸਿੰਘ, ਹਰਜੀਤ ਸਿੰਘ, ਦੁਰਗਾ ਅਜ਼ਮੀ, ਦਸਮੇਸ਼ ਟਰੇਡਰਜ਼, ਮਨਜੋਤ ਸਿੰਘ, ਜਸਵੀਰ ਸਿੰਘ ਖ਼ਾਲਸਾ, ਅਮਨਦੀਪ ਸਿੰਘ, ਕਮਲਜੀਤ ਸਿੰਘ ਬਾਵਾ ਆਦਿ ਵੀ ਹਾਜ਼ਰ ਸਨ |
ਖੰਨਾ ਮੰਡੀ 'ਚ 512890 ਕੁਇੰਟਲ ਕਣਕ ਦੀ ਨਹੀਂ ਹੋਈ ਚੁਕਾਈ
ਇਸ ਦਰਮਿਆਨ 21 ਅਪ੍ਰੈਲ ਸ਼ਾਮ ਤੱਕ 816900 ਕੁਇੰਟਲ ਕਣਕ ਆ ਚੁੱਕੀ ਸੀ, ਜਦ ਕਿ ਇਸ 'ਚੋਂ 816300 ਕੁਇੰਟਲ ਕਣਕ ਵਿਕ ਵੀ ਚੁੱਕੀ ਹੈ ਪਰ ਮੰਡੀ 'ਚੋਂ ਅੱਜ ਸ਼ਾਮ ਤੱਕ ਸਿਰਫ਼ 303410 ਕੁਇੰਟਲ ਕਣਕ ਹੀ ਚੁੱਕੀ ਜਾ ਸਕੀ ਹੈ ਜਦ ਕਿ ਮੰਡੀ 'ਚ 512890 ਕੁਇੰਟਲ ਕਣਕ ਅਜੇ ਵੀ ਚੁੱਕਣੀ ਬਾਕੀ ਹੈ |


ਖ਼ਬਰ ਸ਼ੇਅਰ ਕਰੋ

ਕੌਾਸਲ ਕਰਮਚਾਰੀ ਨੇ ਕੀਤੀ ਫ਼ਰਜ਼ੀ ਵਿਅਕਤੀਆਂ ਦੇ ਨਾਂਅ 'ਤੇ ਲੱਖਾਂ ਦੀ ਤਨਖ਼ਾਹ ਲੈਣ ਦੀ ਸ਼ਿਕਾਇਤ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਇਕ ਕਰਮਚਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਹੋਰ ਅਧਿਕਾਰੀਆਂ ਤੇ ਐਸ. ਐਸ. ਪੀ. ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਵਿਚ ਕੌਾਸਲ ਵਲੋਂ ਰੱਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਦੋਂ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਨਾਕਾਬੰਦੀ ਕਰਕੇ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਜਦ ਕਿ ਕਥਿਤ ਦੋਸ਼ੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਦੱਸਿਆ ਗਿਆ ਹੈ | ਪੁਲਿਸ ਉਸ ਦੀ ਤਲਾਸ਼ ਕਰ ਰਹੀ ਹੈ | ਹਵਾਲਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਮੰਡੀ 'ਚ ਫ਼ਸਲ ਸੁੱਟਣ ਆਏ ਕਿਸਾਨ ਦੀ ਮੌਤ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਨਵੀਂ ਦਾਣਾ ਮੰਡੀ ਸਮਰਾਲਾ ਵਿਖੇ ਸ਼ਿਵਾ ਟਰੇਡਿੰਗ ਫ਼ਰਮ 'ਤੇ ਫ਼ਸਲ ਸੁੱਟਣ ਆਏ ਕਿਸਾਨ ਧਰਮਿੰਦਰ ਸਿੰਘ (28) ਵਾਸੀ ਘੁੰਗਰਾਲੀ ਸਿੱਖਾਂ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਗੁਰਪਾਲ ...

ਪੂਰੀ ਖ਼ਬਰ »

ਦਸਤਾਰ ਸਜਾਓ ਮਾਰਚ ਦਾ ਸਮਰਾਲਾ ਪੁੱਜਣ 'ਤੇ ਸਵਾਗਤ

ਸਮਰਾਲਾ, 21 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸ੍ਰੀ ਆਲਮਗੀਰ ਤੋਂ ਸ਼ੁਰੂ ਹੋਇਆ ਦਸਤਾਰ ਸਜਾਓ ਮਾਰਚ ਦਾ ਸਮਰਾਲਾ ...

ਪੂਰੀ ਖ਼ਬਰ »

ਅੰਗਹੀਣ ਲੜਕੀਆਂ ਦੀ ਪੰਜਾਬੀ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਦੀ ਸਿਖਲਾਈ ਲਈ ਇੰਟਰਵਿਊ 26 ਨੂੰ

ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਅੰਗਹੀਣਾਂ ਨੂੰ ਆਪਣੇ ਪੈਰਾਂ 'ਤੇ ਖੜੇ੍ਹ ਹੋਣ 'ਚ ਸਹਾਇਤਾ ਕਰਨ ਹਿੱਤ ਖੋਲ੍ਹੇ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ (ਲੁਧਿਆਣਾ) ਵਿਖੇ 18 ਤੋਂ 40 ਸਾਲ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਔਰਤਾਂ ਨੂੰ ...

ਪੂਰੀ ਖ਼ਬਰ »

ਢਿੱਲੋਂ, ਗੁਰਕੀਰਤ, ਲੱਖਾ, ਜਿੱਪੀ ਤੇ ਗਿੱਲ ਵਲੋਂ ਬਰੇਨ ਟਰੀ ਆਈਲੈਟਸ ਸੈਂਟਰ ਦਾ ਉਦਘਾਟਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਰੇਨ ਟਰੀ ਆਈਲੈਟਸ ਸਟੱਡੀ ਸੈਂਟਰ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਲਖਵੀਰ ਸਿੰਘ ਪਾਇਲ, ਵਿਧਾਇਕ ਗੁਰਪ੍ਰੀਤ ਸਿੰਘ ਜਿਪੀ ਤੇ ਰੁਪਿੰਦਰ ਸਿੰਘ ਰਾਜਾ ਗਿੱਲ ਸੀਨੀਅਰ ਕਾਂਗਰਸ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਲੌਦ, 21 ਅਪ੍ਰੈਲ (ਚਾਪੜਾ/ਨਿਜ਼ਾਮਪੁਰ)-ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਸੰਤ ਉਂਕਾਰ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਬਾਬਾ ਬੀਰਮ ਦਾਸ ਬੰਦੌਸੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਹੋਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਉਜਵਲ ਯੋਜਨਾ ਤਹਿਤ 205 ਗੈਸ ਕੁਨੈਕਸ਼ਨ ਵੰਡੇ

ਮਾਛੀਵਾੜਾ ਸਾਹਿਬ, 21 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੇਕ ਘਰ 'ਚ ਗੈਸ ਕੁਨੈਕਸ਼ਨ ਦੀ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਸਤਵੰਤ ਗੈਸ ਏਜੰਸੀ ਵਲੋਂ 205 ਬੀ. ਪੀ. ਐਲ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ 'ਚ ਸਥਾਪਨਾ ਦਿਵਸ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ 'ਚ ਸਕੂਲ ਦਾ 48ਵਾਂ ਸਥਾਪਨਾ ਦਿਵਸ ਵਿੱਦਿਅਕ ਸੈਸ਼ਨ ਦੇ ਰੂਪ 'ਚ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਸਿੱਖਿਆ ਦੇ ਖੇਤਰ 'ਚ ਉੱਚ ਸਥਾਨ ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੇ ਐਸ. ਈ. ਤੋਂ ਐਨ. ਓ. ਸੀ. ਲੈਣ ਲਈ ਮਿਲਿਆ ਵਫ਼ਦ

ਰਾੜਾ ਸਾਹਿਬ, 21 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਿਲਾਸਪੁਰ ਗਰਿੱਡ ਤੋਂ ਨਵਾਂ ਫੀਡਰ (ਮੋਟਰਾਂ ਲਈ) ਕੱਢਿਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋ ਗਈਆਂ ਹਨ ਪਰ ਜੋ ਤਾਰਾਂ ਸਰਹਿੰਦ ਨਹਿਰ ਉੱਪਰ ਦੀ ਲੰਘਣੀਆਂ ਹਨ | ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੱੁਢੇਵਾਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ

ਕੁਹਾੜਾ, 21 ਅਪੈ੍ਰਲ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱੁਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ-ਰੇਖ ਹੇਠ ਸੱਤਵੀਂ ਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀਆਂ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੀ ਗੁਰਲੀਨ ਕੌਰ ਨੇ ਪੰਜਾਬ 'ਚੋਂ ਚੌਥਾ ਸਥਾਨ ਕੀਤਾ ਪ੍ਰਾਪਤ

ਦੋਰਾਹਾ, 21 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਰਾਜ ਪੱਧਰ 'ਤੇ ਕਰਵਾਏ ਲੇਖ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ 'ਚੋਂ ...

ਪੂਰੀ ਖ਼ਬਰ »

ਅਨਾਜ ਮੰਡੀ ਖੰਨਾ ਦੇ ਪ੍ਰਧਾਨ ਘਈ ਨੇ ਐਲਾਨੀ ਵਰਕਿੰਗ ਕਮੇਟੀ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਘਈ ਨੇ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਵਾਲੇ ਦਿਨ ਮਿਲੇ ਅਧਿਕਾਰਾਂ ਨੂੰ ਵਰਤਦਿਆਂ ਹੋਇਆ ਆਪਣੀ ਵਰਕਿੰਗ ਕਮੇਟੀ ਤੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਸਾਲਾਨਾ ਚੋਣ ਇੰਚਾਰਜ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਜਸਦੇਵ ਸਿੰਘ ਨੂੰ ਚੇਅਰਮੈਨ, ਸੱਤਪਾਲ ਸਿੰਘ ਨੂੰ ਵਾਈਸ ...

ਪੂਰੀ ਖ਼ਬਰ »

ਸਿਹੌੜਾ ਵਿਖੇ ਕੈਂਡਲ ਮਾਰਚ ਕੱਢਿਆ

ਪਾਇਲ, 21 ਅਪੈ੍ਰਲ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਕਠੂਆ (ਜੰਮੂ) ਦੀ 8 ਸਾਲਾਂ ਬੱਚੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਿਹੌੜਾ ਦੇ ਨੌਜਵਾਨਾਂ ਤੇ ਪਿੰਡ ਵਾਸੀਆਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ | ਸਿਹੌੜਾ ...

ਪੂਰੀ ਖ਼ਬਰ »

ਚੋਪੜਾ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਚੋਪੜਾ ਗੈਸ ਏਜੰਸੀ ਸਮਰਾਲਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਸਮਾਗਮ ਤਹਿਤ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 18 ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ | ਗੈਸ ...

ਪੂਰੀ ਖ਼ਬਰ »

ਸਾਹਨੇਵਾਲ ਤੇ ਜੁੜਵੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਤਸੱਲੀਬਖ਼ਸ਼, ਲਿਫ਼ਟਿੰਗ ਦੀ ਸਮੱਸਿਆ ਬਰਕਰਾਰ

ਸਾਹਨੇਵਾਲ, 21 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਸਥਾਨਕ ਅਨਾਜ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ 'ਚ ਕਣਕ ਦੀ ਹੁਣ ਤੱਕ ਖ਼ਰੀਦ 213110 ਕੁਇੰਟਲ ਹੋ ਚੁੱਕੀ ਹੈ ਤੇ ਮਾਰਕੀਟ ਕਮੇਟੀ ਦਫ਼ਤਰ ਦੀ ਰਿਪੋਰਟ ਅਨੁਸਾਰ ਇਨ੍ਹਾਂ ਦਿਨਾਂ 'ਚ ਬੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX