ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਸ਼ਹਿਰ ਦੇ ਜੰਮਪਲ ਤੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਰਾਮਕਮਲ ਮਹਿੰਦਰਾ, ਸ਼ੁਸੀਲ ਮਹਿੰਦਰਾ, ਰਮਨ ਮਹਿੰਦਰਾ ਤੇ ਅਜੇ ਮਹਿੰਦਰਾ ਆਦਿ ਪਰਿਵਾਰਿਕ ਮੈਂਬਰਾਂ ਨਾਲ ਮਿਲਣੀ ਸਮੇਂ ...
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਆੜ੍ਹਤੀਆਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਜੋ ਖ਼ੁਦ ਵੀ ਇਕ ਆੜ੍ਹਤੀ ਹਨ, ਦੀ ਅਗਵਾਈ 'ਚ ਮੰਡੀ ਵਿਚੋਂ ਕਣਕ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ...
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਇਕ ਕਰਮਚਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਹੋਰ ਅਧਿਕਾਰੀਆਂ ਤੇ ਐਸ. ਐਸ. ਪੀ. ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਵਿਚ ਕੌਾਸਲ ਵਲੋਂ ਰੱਖੇ ...
ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਦੋਂ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਨਾਕਾਬੰਦੀ ਕਰਕੇ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ...
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਜਦ ਕਿ ਕਥਿਤ ਦੋਸ਼ੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਦੱਸਿਆ ਗਿਆ ਹੈ | ਪੁਲਿਸ ਉਸ ਦੀ ਤਲਾਸ਼ ਕਰ ਰਹੀ ਹੈ | ਹਵਾਲਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਅੱਜ ...
ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਨਵੀਂ ਦਾਣਾ ਮੰਡੀ ਸਮਰਾਲਾ ਵਿਖੇ ਸ਼ਿਵਾ ਟਰੇਡਿੰਗ ਫ਼ਰਮ 'ਤੇ ਫ਼ਸਲ ਸੁੱਟਣ ਆਏ ਕਿਸਾਨ ਧਰਮਿੰਦਰ ਸਿੰਘ (28) ਵਾਸੀ ਘੁੰਗਰਾਲੀ ਸਿੱਖਾਂ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਗੁਰਪਾਲ ...
ਸਮਰਾਲਾ, 21 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸ੍ਰੀ ਆਲਮਗੀਰ ਤੋਂ ਸ਼ੁਰੂ ਹੋਇਆ ਦਸਤਾਰ ਸਜਾਓ ਮਾਰਚ ਦਾ ਸਮਰਾਲਾ ...
ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਅੰਗਹੀਣਾਂ ਨੂੰ ਆਪਣੇ ਪੈਰਾਂ 'ਤੇ ਖੜੇ੍ਹ ਹੋਣ 'ਚ ਸਹਾਇਤਾ ਕਰਨ ਹਿੱਤ ਖੋਲ੍ਹੇ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ (ਲੁਧਿਆਣਾ) ਵਿਖੇ 18 ਤੋਂ 40 ਸਾਲ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਔਰਤਾਂ ਨੂੰ ...
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਰੇਨ ਟਰੀ ਆਈਲੈਟਸ ਸਟੱਡੀ ਸੈਂਟਰ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਲਖਵੀਰ ਸਿੰਘ ਪਾਇਲ, ਵਿਧਾਇਕ ਗੁਰਪ੍ਰੀਤ ਸਿੰਘ ਜਿਪੀ ਤੇ ਰੁਪਿੰਦਰ ਸਿੰਘ ਰਾਜਾ ਗਿੱਲ ਸੀਨੀਅਰ ਕਾਂਗਰਸ ...
ਮਲੌਦ, 21 ਅਪ੍ਰੈਲ (ਚਾਪੜਾ/ਨਿਜ਼ਾਮਪੁਰ)-ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਸੰਤ ਉਂਕਾਰ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਬਾਬਾ ਬੀਰਮ ਦਾਸ ਬੰਦੌਸੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਹੋਏ ਧਾਰਮਿਕ ਸਮਾਗਮ ...
ਮਾਛੀਵਾੜਾ ਸਾਹਿਬ, 21 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੇਕ ਘਰ 'ਚ ਗੈਸ ਕੁਨੈਕਸ਼ਨ ਦੀ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਸਤਵੰਤ ਗੈਸ ਏਜੰਸੀ ਵਲੋਂ 205 ਬੀ. ਪੀ. ਐਲ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ ...
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ 'ਚ ਸਕੂਲ ਦਾ 48ਵਾਂ ਸਥਾਪਨਾ ਦਿਵਸ ਵਿੱਦਿਅਕ ਸੈਸ਼ਨ ਦੇ ਰੂਪ 'ਚ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਸਿੱਖਿਆ ਦੇ ਖੇਤਰ 'ਚ ਉੱਚ ਸਥਾਨ ...
ਰਾੜਾ ਸਾਹਿਬ, 21 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਿਲਾਸਪੁਰ ਗਰਿੱਡ ਤੋਂ ਨਵਾਂ ਫੀਡਰ (ਮੋਟਰਾਂ ਲਈ) ਕੱਢਿਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋ ਗਈਆਂ ਹਨ ਪਰ ਜੋ ਤਾਰਾਂ ਸਰਹਿੰਦ ਨਹਿਰ ਉੱਪਰ ਦੀ ਲੰਘਣੀਆਂ ਹਨ | ...
ਕੁਹਾੜਾ, 21 ਅਪੈ੍ਰਲ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱੁਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ-ਰੇਖ ਹੇਠ ਸੱਤਵੀਂ ਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀਆਂ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...
ਦੋਰਾਹਾ, 21 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਰਾਜ ਪੱਧਰ 'ਤੇ ਕਰਵਾਏ ਲੇਖ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ 'ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਾਡ ਟੈਕਨਾਲੋਜੀ ਨਾਲ ਸਬੰਧਿਤ ਨੈਸ਼ਨਲ ਕਾਊਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਕਮਿਊਨੀਕੇਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ | ਮੁਕਾਬਲੇ ਲਈ ਵੱਖ-ਵੱਖ ਪੱਧਰ 'ਤੇ ਮੁਕਾਬਲਿਆਂ ਉਪਰੰਤ ਰਾਜ ਪੱਧਰੀ ਮੁਕਾਬਲਾ ਰਾਸ਼ਟਰੀ ਵਿਗਿਆਨ ਦਿਵਸ ਮੌਕੇ 21 ਫਰਵਰੀ, 2018 ਨੂੰ ਡੀ. ਏ. ਵੀ. ਕਾਲਜ ਚੰਡੀਗੜ੍ਹ 'ਚ ਕਰਵਾਇਆ ਗਿਆ ਸੀ | ਉਪਰੰਤ ਮੁਕਾਬਲੇ ਲਈ ਨਿਯੁਕਤ ਕੀਤੇ ਜੱਜਾਂ ਵਲੋਂ ਸਾਰੇ ਪ੍ਰਤੀਯੋਗੀਆਂ ਵਲੋਂ ਲਿਖੇ ਲੇਖਾਂ ਦੇ ਐਲਾਨੇ ਨਤੀਜਿਆਂ 'ਚੋਂ ਦੋਰਾਹਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੂੰ ਚੌਥਾ ਸਥਾਨ ਪ੍ਰਾਪਤ ਹੋਇਆ | ਪੰਜਾਬ ਸਟੇਟ ਕਾਊਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਵਿਦਿਆਰਥੀ ਨੂੰ ਇਸ ਪ੍ਰਾਪਤੀ 'ਤੇ ਮੈਰਿਟ ਸਰਟੀਫਿਕੇਟ ਤੇ ਨਕਦ ਰਾਸ਼ੀ ਭੇਜੀ ਗਈ ਹੈ ਜੋ ਕਿ ਸਕੂਲ ਵਲੋਂ ਵਿਦਿਆਰਥਣ ਨੂੰ ਪ੍ਰਦਾਨ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਪਰਸਨ ਮੈਡਮ ਉਮਲ ਕੌਰ ਤੇ ਪਿ੍ੰਸੀਪਲ ਮੈਡਮ ਮੋਨਿਕਾ ਸਾਰਵਾਲ ਨੇ ਜੇਤੂ ਵਿਦਿਆਰਥੀ ਨੂੰ ਪ੍ਰਾਪਤੀ ਤੇ ਮੁਬਾਰਕਬਾਦ ਦਿੰਦਿਆਂ ਭਵਿੱਖ 'ਚ ਬਿਹਤਰ ਪ੍ਰਦਰਸ਼ਨ ਦੀ ਕਾਮਨਾ ਕੀਤੀ |
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਘਈ ਨੇ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਵਾਲੇ ਦਿਨ ਮਿਲੇ ਅਧਿਕਾਰਾਂ ਨੂੰ ਵਰਤਦਿਆਂ ਹੋਇਆ ਆਪਣੀ ਵਰਕਿੰਗ ਕਮੇਟੀ ਤੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ | ...
ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਸਾਲਾਨਾ ਚੋਣ ਇੰਚਾਰਜ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਜਸਦੇਵ ਸਿੰਘ ਨੂੰ ਚੇਅਰਮੈਨ, ਸੱਤਪਾਲ ਸਿੰਘ ਨੂੰ ਵਾਈਸ ...
ਪਾਇਲ, 21 ਅਪੈ੍ਰਲ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਕਠੂਆ (ਜੰਮੂ) ਦੀ 8 ਸਾਲਾਂ ਬੱਚੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਿਹੌੜਾ ਦੇ ਨੌਜਵਾਨਾਂ ਤੇ ਪਿੰਡ ਵਾਸੀਆਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ | ਸਿਹੌੜਾ ...
ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਚੋਪੜਾ ਗੈਸ ਏਜੰਸੀ ਸਮਰਾਲਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਸਮਾਗਮ ਤਹਿਤ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 18 ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ | ਗੈਸ ...
ਸਾਹਨੇਵਾਲ, 21 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਸਥਾਨਕ ਅਨਾਜ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ 'ਚ ਕਣਕ ਦੀ ਹੁਣ ਤੱਕ ਖ਼ਰੀਦ 213110 ਕੁਇੰਟਲ ਹੋ ਚੁੱਕੀ ਹੈ ਤੇ ਮਾਰਕੀਟ ਕਮੇਟੀ ਦਫ਼ਤਰ ਦੀ ਰਿਪੋਰਟ ਅਨੁਸਾਰ ਇਨ੍ਹਾਂ ਦਿਨਾਂ 'ਚ ਬੜੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX