ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੰਨਾ / ਸਮਰਾਲਾ

20 ਕਰੋੜ ਦੀ ਲਾਗਤ ਨਾਲ ਦੋਰਾਹਾ 'ਚ ਬਣੇਗਾ ਅਤਿ ਆਧੁਨਿਕ ਹਸਪਤਾਲ-ਬ੍ਰਹਮ ਮਹਿੰਦਰਾ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਸ਼ਹਿਰ ਦੇ ਜੰਮਪਲ ਤੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਰਾਮਕਮਲ ਮਹਿੰਦਰਾ, ਸ਼ੁਸੀਲ ਮਹਿੰਦਰਾ, ਰਮਨ ਮਹਿੰਦਰਾ ਤੇ ਅਜੇ ਮਹਿੰਦਰਾ ਆਦਿ ਪਰਿਵਾਰਿਕ ਮੈਂਬਰਾਂ ਨਾਲ ਮਿਲਣੀ ਸਮੇਂ ...

ਪੂਰੀ ਖ਼ਬਰ »

ਅਕਾਲੀ ਆਗੂ ਯਾਦੂ ਦੀ ਅਗਵਾਈ 'ਚ ਆੜ੍ਹਤੀਆਂ ਨੇ ਲਿਫ਼ਟਿੰਗ ਨਾ ਹੋਣ ਦੇ ਵਿਰੋਧ 'ਚ ਲਾਇਆ ਜਾਮ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਆੜ੍ਹਤੀਆਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਜੋ ਖ਼ੁਦ ਵੀ ਇਕ ਆੜ੍ਹਤੀ ਹਨ, ਦੀ ਅਗਵਾਈ 'ਚ ਮੰਡੀ ਵਿਚੋਂ ਕਣਕ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ...

ਪੂਰੀ ਖ਼ਬਰ »

ਕੌਾਸਲ ਕਰਮਚਾਰੀ ਨੇ ਕੀਤੀ ਫ਼ਰਜ਼ੀ ਵਿਅਕਤੀਆਂ ਦੇ ਨਾਂਅ 'ਤੇ ਲੱਖਾਂ ਦੀ ਤਨਖ਼ਾਹ ਲੈਣ ਦੀ ਸ਼ਿਕਾਇਤ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਇਕ ਕਰਮਚਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਹੋਰ ਅਧਿਕਾਰੀਆਂ ਤੇ ਐਸ. ਐਸ. ਪੀ. ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਵਿਚ ਕੌਾਸਲ ਵਲੋਂ ਰੱਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਦੋਂ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਨਾਕਾਬੰਦੀ ਕਰਕੇ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਜਦ ਕਿ ਕਥਿਤ ਦੋਸ਼ੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਦੱਸਿਆ ਗਿਆ ਹੈ | ਪੁਲਿਸ ਉਸ ਦੀ ਤਲਾਸ਼ ਕਰ ਰਹੀ ਹੈ | ਹਵਾਲਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਮੰਡੀ 'ਚ ਫ਼ਸਲ ਸੁੱਟਣ ਆਏ ਕਿਸਾਨ ਦੀ ਮੌਤ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਨਵੀਂ ਦਾਣਾ ਮੰਡੀ ਸਮਰਾਲਾ ਵਿਖੇ ਸ਼ਿਵਾ ਟਰੇਡਿੰਗ ਫ਼ਰਮ 'ਤੇ ਫ਼ਸਲ ਸੁੱਟਣ ਆਏ ਕਿਸਾਨ ਧਰਮਿੰਦਰ ਸਿੰਘ (28) ਵਾਸੀ ਘੁੰਗਰਾਲੀ ਸਿੱਖਾਂ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਗੁਰਪਾਲ ...

ਪੂਰੀ ਖ਼ਬਰ »

ਦਸਤਾਰ ਸਜਾਓ ਮਾਰਚ ਦਾ ਸਮਰਾਲਾ ਪੁੱਜਣ 'ਤੇ ਸਵਾਗਤ

ਸਮਰਾਲਾ, 21 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸ੍ਰੀ ਆਲਮਗੀਰ ਤੋਂ ਸ਼ੁਰੂ ਹੋਇਆ ਦਸਤਾਰ ਸਜਾਓ ਮਾਰਚ ਦਾ ਸਮਰਾਲਾ ...

ਪੂਰੀ ਖ਼ਬਰ »

ਅੰਗਹੀਣ ਲੜਕੀਆਂ ਦੀ ਪੰਜਾਬੀ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਦੀ ਸਿਖਲਾਈ ਲਈ ਇੰਟਰਵਿਊ 26 ਨੂੰ

ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਅੰਗਹੀਣਾਂ ਨੂੰ ਆਪਣੇ ਪੈਰਾਂ 'ਤੇ ਖੜੇ੍ਹ ਹੋਣ 'ਚ ਸਹਾਇਤਾ ਕਰਨ ਹਿੱਤ ਖੋਲ੍ਹੇ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ (ਲੁਧਿਆਣਾ) ਵਿਖੇ 18 ਤੋਂ 40 ਸਾਲ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਔਰਤਾਂ ਨੂੰ ...

ਪੂਰੀ ਖ਼ਬਰ »

ਢਿੱਲੋਂ, ਗੁਰਕੀਰਤ, ਲੱਖਾ, ਜਿੱਪੀ ਤੇ ਗਿੱਲ ਵਲੋਂ ਬਰੇਨ ਟਰੀ ਆਈਲੈਟਸ ਸੈਂਟਰ ਦਾ ਉਦਘਾਟਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਰੇਨ ਟਰੀ ਆਈਲੈਟਸ ਸਟੱਡੀ ਸੈਂਟਰ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਲਖਵੀਰ ਸਿੰਘ ਪਾਇਲ, ਵਿਧਾਇਕ ਗੁਰਪ੍ਰੀਤ ਸਿੰਘ ਜਿਪੀ ਤੇ ਰੁਪਿੰਦਰ ਸਿੰਘ ਰਾਜਾ ਗਿੱਲ ਸੀਨੀਅਰ ਕਾਂਗਰਸ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਲੌਦ, 21 ਅਪ੍ਰੈਲ (ਚਾਪੜਾ/ਨਿਜ਼ਾਮਪੁਰ)-ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਸੰਤ ਉਂਕਾਰ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਬਾਬਾ ਬੀਰਮ ਦਾਸ ਬੰਦੌਸੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਹੋਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਉਜਵਲ ਯੋਜਨਾ ਤਹਿਤ 205 ਗੈਸ ਕੁਨੈਕਸ਼ਨ ਵੰਡੇ

ਮਾਛੀਵਾੜਾ ਸਾਹਿਬ, 21 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੇਕ ਘਰ 'ਚ ਗੈਸ ਕੁਨੈਕਸ਼ਨ ਦੀ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਸਤਵੰਤ ਗੈਸ ਏਜੰਸੀ ਵਲੋਂ 205 ਬੀ. ਪੀ. ਐਲ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ 'ਚ ਸਥਾਪਨਾ ਦਿਵਸ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ 'ਚ ਸਕੂਲ ਦਾ 48ਵਾਂ ਸਥਾਪਨਾ ਦਿਵਸ ਵਿੱਦਿਅਕ ਸੈਸ਼ਨ ਦੇ ਰੂਪ 'ਚ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਸਿੱਖਿਆ ਦੇ ਖੇਤਰ 'ਚ ਉੱਚ ਸਥਾਨ ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੇ ਐਸ. ਈ. ਤੋਂ ਐਨ. ਓ. ਸੀ. ਲੈਣ ਲਈ ਮਿਲਿਆ ਵਫ਼ਦ

ਰਾੜਾ ਸਾਹਿਬ, 21 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਿਲਾਸਪੁਰ ਗਰਿੱਡ ਤੋਂ ਨਵਾਂ ਫੀਡਰ (ਮੋਟਰਾਂ ਲਈ) ਕੱਢਿਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋ ਗਈਆਂ ਹਨ ਪਰ ਜੋ ਤਾਰਾਂ ਸਰਹਿੰਦ ਨਹਿਰ ਉੱਪਰ ਦੀ ਲੰਘਣੀਆਂ ਹਨ | ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੱੁਢੇਵਾਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ

ਕੁਹਾੜਾ, 21 ਅਪੈ੍ਰਲ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱੁਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ-ਰੇਖ ਹੇਠ ਸੱਤਵੀਂ ਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀਆਂ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੀ ਗੁਰਲੀਨ ਕੌਰ ਨੇ ਪੰਜਾਬ 'ਚੋਂ ਚੌਥਾ ਸਥਾਨ ਕੀਤਾ ਪ੍ਰਾਪਤ

ਦੋਰਾਹਾ, 21 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਰਾਜ ਪੱਧਰ 'ਤੇ ਕਰਵਾਏ ਲੇਖ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ 'ਚੋਂ ...

ਪੂਰੀ ਖ਼ਬਰ »

ਅਨਾਜ ਮੰਡੀ ਖੰਨਾ ਦੇ ਪ੍ਰਧਾਨ ਘਈ ਨੇ ਐਲਾਨੀ ਵਰਕਿੰਗ ਕਮੇਟੀ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਘਈ ਨੇ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਵਾਲੇ ਦਿਨ ਮਿਲੇ ਅਧਿਕਾਰਾਂ ਨੂੰ ਵਰਤਦਿਆਂ ਹੋਇਆ ਆਪਣੀ ਵਰਕਿੰਗ ਕਮੇਟੀ ਤੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਸਾਲਾਨਾ ਚੋਣ ਇੰਚਾਰਜ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਜਸਦੇਵ ਸਿੰਘ ਨੂੰ ਚੇਅਰਮੈਨ, ਸੱਤਪਾਲ ਸਿੰਘ ਨੂੰ ਵਾਈਸ ਚੇਅਰਮੈਨ ਮਾ: ਮਲਕੀਤ ਸਿੰਘ ਨੂੰ ਸਿੱਖਿਆ ਮਾਹਿਰ ਚੁਣਿਆ ਗਿਆ ਹੈ ਜਦ ਕਿ ਅਧਿਆਪਕਾਂ 'ਚੋਂ ਮੇਵਾ ਸਿੰਘ, ਪੰਚ ਕੁਲਦੀਪ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਇੰਦਰਜੀਤ ਕੌਰ, ਪੂਨਮ ਰਾਣੀ, ਸਰਬਜੀਤ ਕੌਰ, ਪਰਮਿੰਦਰ ਸਿੰਘ, ਨਿਰੰਜਣ ਸਿੰਘ ਸਾਰੇ ਬੱਚਿਆਂ ਦੇ ਮਾਪਿਆਂ 'ਚੋਂ ਬਤੌਰ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਚੁਣੇ ਗਏ ਹਨ | ਜਿਹੜੇ ਸਕੂਲ 'ਚ ਚੰਗੀ ਪੜ੍ਹਾਈ ਕਰਵਾਉਣ, ਬੱਚਿਆਂ ਦੀ ਗਿਣਤੀ ਵਧਾਉਣ, ਬੱਚਿਆਂ ਤੇ ਅਧਿਆਪਕਾਂ ਨੂੰ ਲੋੜੀਂਦੀਆਂ ਸਹੂਲਤਾਂ, ਹੋਰ ਸੁਵਿਧਾਵਾਂ ਅਤੇ ਘਾਟਾਂ ਬਾਰੇ ਵਿਚਾਰਾਂ ਕਰਦਿਆਂ ਹੱਲ ਕਰਨ ਦੇ ਯਤਨ ਕਰਨਗੇ | ਸਾਰੇ ਚੁਣੇ ਮੈਂਬਰਾਂ ਨੇ ਕਿਹਾ ਕਿ ਉਹ ਸਿੱਖਿਆ ਦੇ ਖੇਤਰ 'ਚ ਸਕੂਲ ਨੂੰ ਕੋਈ ਮੁਸ਼ਕਿਲ ਪੇਸ਼ ਆਵੇਗੀ ਤਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ |


ਖ਼ਬਰ ਸ਼ੇਅਰ ਕਰੋ

ਸਿਹੌੜਾ ਵਿਖੇ ਕੈਂਡਲ ਮਾਰਚ ਕੱਢਿਆ

ਪਾਇਲ, 21 ਅਪੈ੍ਰਲ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਕਠੂਆ (ਜੰਮੂ) ਦੀ 8 ਸਾਲਾਂ ਬੱਚੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਿਹੌੜਾ ਦੇ ਨੌਜਵਾਨਾਂ ਤੇ ਪਿੰਡ ਵਾਸੀਆਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ | ਸਿਹੌੜਾ ...

ਪੂਰੀ ਖ਼ਬਰ »

ਚੋਪੜਾ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਚੋਪੜਾ ਗੈਸ ਏਜੰਸੀ ਸਮਰਾਲਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਸਮਾਗਮ ਤਹਿਤ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 18 ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ | ਗੈਸ ...

ਪੂਰੀ ਖ਼ਬਰ »

ਸਾਹਨੇਵਾਲ ਤੇ ਜੁੜਵੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਤਸੱਲੀਬਖ਼ਸ਼, ਲਿਫ਼ਟਿੰਗ ਦੀ ਸਮੱਸਿਆ ਬਰਕਰਾਰ

ਸਾਹਨੇਵਾਲ, 21 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਸਥਾਨਕ ਅਨਾਜ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ 'ਚ ਕਣਕ ਦੀ ਹੁਣ ਤੱਕ ਖ਼ਰੀਦ 213110 ਕੁਇੰਟਲ ਹੋ ਚੁੱਕੀ ਹੈ ਤੇ ਮਾਰਕੀਟ ਕਮੇਟੀ ਦਫ਼ਤਰ ਦੀ ਰਿਪੋਰਟ ਅਨੁਸਾਰ ਇਨ੍ਹਾਂ ਦਿਨਾਂ 'ਚ ਬੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX