ਤਾਜਾ ਖ਼ਬਰਾਂ


14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  23 minutes ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 2 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੰਨਾ / ਸਮਰਾਲਾ

20 ਕਰੋੜ ਦੀ ਲਾਗਤ ਨਾਲ ਦੋਰਾਹਾ 'ਚ ਬਣੇਗਾ ਅਤਿ ਆਧੁਨਿਕ ਹਸਪਤਾਲ-ਬ੍ਰਹਮ ਮਹਿੰਦਰਾ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਸ਼ਹਿਰ ਦੇ ਜੰਮਪਲ ਤੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਰਾਮਕਮਲ ਮਹਿੰਦਰਾ, ਸ਼ੁਸੀਲ ਮਹਿੰਦਰਾ, ਰਮਨ ਮਹਿੰਦਰਾ ਤੇ ਅਜੇ ਮਹਿੰਦਰਾ ਆਦਿ ਪਰਿਵਾਰਿਕ ਮੈਂਬਰਾਂ ਨਾਲ ਮਿਲਣੀ ਸਮੇਂ ...

ਪੂਰੀ ਖ਼ਬਰ »

ਅਕਾਲੀ ਆਗੂ ਯਾਦੂ ਦੀ ਅਗਵਾਈ 'ਚ ਆੜ੍ਹਤੀਆਂ ਨੇ ਲਿਫ਼ਟਿੰਗ ਨਾ ਹੋਣ ਦੇ ਵਿਰੋਧ 'ਚ ਲਾਇਆ ਜਾਮ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਆੜ੍ਹਤੀਆਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਜੋ ਖ਼ੁਦ ਵੀ ਇਕ ਆੜ੍ਹਤੀ ਹਨ, ਦੀ ਅਗਵਾਈ 'ਚ ਮੰਡੀ ਵਿਚੋਂ ਕਣਕ ਦੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ...

ਪੂਰੀ ਖ਼ਬਰ »

ਕੌਾਸਲ ਕਰਮਚਾਰੀ ਨੇ ਕੀਤੀ ਫ਼ਰਜ਼ੀ ਵਿਅਕਤੀਆਂ ਦੇ ਨਾਂਅ 'ਤੇ ਲੱਖਾਂ ਦੀ ਤਨਖ਼ਾਹ ਲੈਣ ਦੀ ਸ਼ਿਕਾਇਤ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਦੇ ਇਕ ਕਰਮਚਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਵਿਭਾਗ ਦੇ ਹੋਰ ਅਧਿਕਾਰੀਆਂ ਤੇ ਐਸ. ਐਸ. ਪੀ. ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਵਿਚ ਕੌਾਸਲ ਵਲੋਂ ਰੱਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਦੋਰਾਹਾ, 21 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਦੋਂ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਨਾਕਾਬੰਦੀ ਕਰਕੇ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਜਦ ਕਿ ਕਥਿਤ ਦੋਸ਼ੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਦੱਸਿਆ ਗਿਆ ਹੈ | ਪੁਲਿਸ ਉਸ ਦੀ ਤਲਾਸ਼ ਕਰ ਰਹੀ ਹੈ | ਹਵਾਲਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਮੰਡੀ 'ਚ ਫ਼ਸਲ ਸੁੱਟਣ ਆਏ ਕਿਸਾਨ ਦੀ ਮੌਤ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਨਵੀਂ ਦਾਣਾ ਮੰਡੀ ਸਮਰਾਲਾ ਵਿਖੇ ਸ਼ਿਵਾ ਟਰੇਡਿੰਗ ਫ਼ਰਮ 'ਤੇ ਫ਼ਸਲ ਸੁੱਟਣ ਆਏ ਕਿਸਾਨ ਧਰਮਿੰਦਰ ਸਿੰਘ (28) ਵਾਸੀ ਘੁੰਗਰਾਲੀ ਸਿੱਖਾਂ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ | ਪਿੰਡ ਦੇ ਸਰਪੰਚ ਗੁਰਪਾਲ ...

ਪੂਰੀ ਖ਼ਬਰ »

ਦਸਤਾਰ ਸਜਾਓ ਮਾਰਚ ਦਾ ਸਮਰਾਲਾ ਪੁੱਜਣ 'ਤੇ ਸਵਾਗਤ

ਸਮਰਾਲਾ, 21 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸ੍ਰੀ ਆਲਮਗੀਰ ਤੋਂ ਸ਼ੁਰੂ ਹੋਇਆ ਦਸਤਾਰ ਸਜਾਓ ਮਾਰਚ ਦਾ ਸਮਰਾਲਾ ...

ਪੂਰੀ ਖ਼ਬਰ »

ਅੰਗਹੀਣ ਲੜਕੀਆਂ ਦੀ ਪੰਜਾਬੀ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਦੀ ਸਿਖਲਾਈ ਲਈ ਇੰਟਰਵਿਊ 26 ਨੂੰ

ਮਲੌਦ, 21 ਅਪ੍ਰੈਲ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਅੰਗਹੀਣਾਂ ਨੂੰ ਆਪਣੇ ਪੈਰਾਂ 'ਤੇ ਖੜੇ੍ਹ ਹੋਣ 'ਚ ਸਹਾਇਤਾ ਕਰਨ ਹਿੱਤ ਖੋਲ੍ਹੇ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ (ਲੁਧਿਆਣਾ) ਵਿਖੇ 18 ਤੋਂ 40 ਸਾਲ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਔਰਤਾਂ ਨੂੰ ...

ਪੂਰੀ ਖ਼ਬਰ »

ਢਿੱਲੋਂ, ਗੁਰਕੀਰਤ, ਲੱਖਾ, ਜਿੱਪੀ ਤੇ ਗਿੱਲ ਵਲੋਂ ਬਰੇਨ ਟਰੀ ਆਈਲੈਟਸ ਸੈਂਟਰ ਦਾ ਉਦਘਾਟਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਰੇਨ ਟਰੀ ਆਈਲੈਟਸ ਸਟੱਡੀ ਸੈਂਟਰ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਲਖਵੀਰ ਸਿੰਘ ਪਾਇਲ, ਵਿਧਾਇਕ ਗੁਰਪ੍ਰੀਤ ਸਿੰਘ ਜਿਪੀ ਤੇ ਰੁਪਿੰਦਰ ਸਿੰਘ ਰਾਜਾ ਗਿੱਲ ਸੀਨੀਅਰ ਕਾਂਗਰਸ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਲੌਦ, 21 ਅਪ੍ਰੈਲ (ਚਾਪੜਾ/ਨਿਜ਼ਾਮਪੁਰ)-ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਸੰਤ ਉਂਕਾਰ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਬਾਬਾ ਬੀਰਮ ਦਾਸ ਬੰਦੌਸੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਹੋਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਉਜਵਲ ਯੋਜਨਾ ਤਹਿਤ 205 ਗੈਸ ਕੁਨੈਕਸ਼ਨ ਵੰਡੇ

ਮਾਛੀਵਾੜਾ ਸਾਹਿਬ, 21 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੇਕ ਘਰ 'ਚ ਗੈਸ ਕੁਨੈਕਸ਼ਨ ਦੀ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਸਤਵੰਤ ਗੈਸ ਏਜੰਸੀ ਵਲੋਂ 205 ਬੀ. ਪੀ. ਐਲ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ 'ਚ ਸਥਾਪਨਾ ਦਿਵਸ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ 'ਚ ਸਕੂਲ ਦਾ 48ਵਾਂ ਸਥਾਪਨਾ ਦਿਵਸ ਵਿੱਦਿਅਕ ਸੈਸ਼ਨ ਦੇ ਰੂਪ 'ਚ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਸਿੱਖਿਆ ਦੇ ਖੇਤਰ 'ਚ ਉੱਚ ਸਥਾਨ ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੇ ਐਸ. ਈ. ਤੋਂ ਐਨ. ਓ. ਸੀ. ਲੈਣ ਲਈ ਮਿਲਿਆ ਵਫ਼ਦ

ਰਾੜਾ ਸਾਹਿਬ, 21 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਿਲਾਸਪੁਰ ਗਰਿੱਡ ਤੋਂ ਨਵਾਂ ਫੀਡਰ (ਮੋਟਰਾਂ ਲਈ) ਕੱਢਿਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋ ਗਈਆਂ ਹਨ ਪਰ ਜੋ ਤਾਰਾਂ ਸਰਹਿੰਦ ਨਹਿਰ ਉੱਪਰ ਦੀ ਲੰਘਣੀਆਂ ਹਨ | ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੱੁਢੇਵਾਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ

ਕੁਹਾੜਾ, 21 ਅਪੈ੍ਰਲ (ਤੇਲੂ ਰਾਮ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱੁਢੇਵਾਲ ਵਿਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ-ਰੇਖ ਹੇਠ ਸੱਤਵੀਂ ਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀਆਂ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੀ ਗੁਰਲੀਨ ਕੌਰ ਨੇ ਪੰਜਾਬ 'ਚੋਂ ਚੌਥਾ ਸਥਾਨ ਕੀਤਾ ਪ੍ਰਾਪਤ

ਦੋਰਾਹਾ, 21 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਰਾਜ ਪੱਧਰ 'ਤੇ ਕਰਵਾਏ ਲੇਖ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ 'ਚੋਂ ...

ਪੂਰੀ ਖ਼ਬਰ »

ਅਨਾਜ ਮੰਡੀ ਖੰਨਾ ਦੇ ਪ੍ਰਧਾਨ ਘਈ ਨੇ ਐਲਾਨੀ ਵਰਕਿੰਗ ਕਮੇਟੀ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਘਈ ਨੇ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਵਾਲੇ ਦਿਨ ਮਿਲੇ ਅਧਿਕਾਰਾਂ ਨੂੰ ਵਰਤਦਿਆਂ ਹੋਇਆ ਆਪਣੀ ਵਰਕਿੰਗ ਕਮੇਟੀ ਤੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਸਹਾਰਨ ਮਾਜਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਸਾਲਾਨਾ ਚੋਣ ਇੰਚਾਰਜ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਜਸਦੇਵ ਸਿੰਘ ਨੂੰ ਚੇਅਰਮੈਨ, ਸੱਤਪਾਲ ਸਿੰਘ ਨੂੰ ਵਾਈਸ ...

ਪੂਰੀ ਖ਼ਬਰ »

ਸਿਹੌੜਾ ਵਿਖੇ ਕੈਂਡਲ ਮਾਰਚ ਕੱਢਿਆ

ਪਾਇਲ, 21 ਅਪੈ੍ਰਲ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਕਠੂਆ (ਜੰਮੂ) ਦੀ 8 ਸਾਲਾਂ ਬੱਚੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਿਹੌੜਾ ਦੇ ਨੌਜਵਾਨਾਂ ਤੇ ਪਿੰਡ ਵਾਸੀਆਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ | ਸਿਹੌੜਾ ...

ਪੂਰੀ ਖ਼ਬਰ »

ਚੋਪੜਾ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਚੋਪੜਾ ਗੈਸ ਏਜੰਸੀ ਸਮਰਾਲਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਸਮਾਗਮ ਤਹਿਤ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 18 ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ | ਗੈਸ ...

ਪੂਰੀ ਖ਼ਬਰ »

ਸਾਹਨੇਵਾਲ ਤੇ ਜੁੜਵੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਤਸੱਲੀਬਖ਼ਸ਼, ਲਿਫ਼ਟਿੰਗ ਦੀ ਸਮੱਸਿਆ ਬਰਕਰਾਰ

ਸਾਹਨੇਵਾਲ, 21 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਸਥਾਨਕ ਅਨਾਜ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ 'ਚ ਕਣਕ ਦੀ ਹੁਣ ਤੱਕ ਖ਼ਰੀਦ 213110 ਕੁਇੰਟਲ ਹੋ ਚੁੱਕੀ ਹੈ ਤੇ ਮਾਰਕੀਟ ਕਮੇਟੀ ਦਫ਼ਤਰ ਦੀ ਰਿਪੋਰਟ ਅਨੁਸਾਰ ਇਨ੍ਹਾਂ ਦਿਨਾਂ 'ਚ ਬੜੇ ਜ਼ੋਰ ਸ਼ੋਰ ਨਾਲ ਮੰਡੀਆਂ ਵਿਚ ਕਣਕ ਵਿਕਣ ਲਈ ਆ ਰਹੀ ਹੈ ਹੁਣ ਤੱਕ ਸਾਹਨੇਵਾਲ ਮੰਡੀ 'ਚ 100010 ਕੁਇੰਟਲ, ਖ਼ਾਨਪੁਰ 'ਚ 14090 ਕੁਇੰਟਲ, ਲੱਖੋਵਾਲ 'ਚ 17050 ਕੁਇੰਟਲ, ਕਟਾਣੀ ਖ਼ੁਰਦ 'ਚ 18510, ਧਨਾਨਸੂ 'ਚ 10090 ਜੰਡਿਆਲੀ 'ਚ 4220, ਟਿੱਬਾ 12970, ਕੂੰਮਕਲਾਂ 'ਚ 51300 ਕੁਇੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਤੇ 15130 ਕੁਇੰਟਲ ਕਣਕ ਦੀ ਚੁਕਾਈ ਹੋ ਚੱੁਕੀ ਹੈ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਬੰਧਾਂ 'ਚ ਕਿਸੇ ਗੱਲ ਦੀ ਕੋਈ ਕਮੀ ਨਹੀਂ ਹੈ | ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਇਸ ਗੱਲ ਦਾ ਪੂਰਾ ਿਖ਼ਆਲ ਰੱਖਿਆ ਜਾ ਰਿਹਾ ਹੈ, ਪਰ ਲਿਫ਼ਟਿੰਗ ਦੀ ਸਮੱਸਿਆ ਅਜੇ ਬਰਕਰਾਰ ਹੈ | ਬੀਤੀ ਸ਼ਾਮ ਤੱਕ ਸਾਹਨੇਵਾਲ ਮੰਡੀ 'ਚ 100010, ਖ਼ਾਨਪੁਰ 9380, ਲੱਖੋਵਾਲ 'ਚ 17050, ਕਟਾਣੀ ਖ਼ੁਰਦ ਵਿਚ 147110, ਧਨਾਨਸੂ 5090, ਜੰਡਿਆਲੀ 4220, ਟਿੱਬਾ 11650 ਤੇ ਕੂਮਕਲਾਂ ਮੰਡੀ 'ਚ 51000 ਕੁਇੰਟਲ ਕਣਕ ਚੁਕਾਈ ਹੋਈ ਬਾਕੀ ਸੀ | ਮੰਡੀ ਸੁਪਰਵਾਈਜ਼ਰ ਰਜਿੰਦਰ ਸਿੰਘ ਨੇ ਦੱਸਿਆ ਕਿ ਸਾਹਨੇਵਾਲ ਮੁੱਖ ਮੰਡੀ 'ਚ ਅੱਜ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX