ਤਾਜਾ ਖ਼ਬਰਾਂ


ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 minute ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  2 minutes ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  5 minutes ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  8 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  10 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  10 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  13 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  19 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  21 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  31 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  33 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  49 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  54 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  50 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੇਡ ਸੰਸਾਰ

: ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ :

ਭਾਰਤ ਨੇ 4 ਸੋਨ ਸਣੇ 6 ਤਗਮੇ ਜਿੱਤੇ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਆਰਮੀ ਸਪੋਰਟਸ ਸੈਂਟਰ ਲਲਿਤਪੁਰ (ਨਿਪਾਲ) 'ਚ ਸ਼ੁਰੂ ਹੋ ਗਈ ਜੋ 24 ਅਪ੍ਰੈਲ ਤੱਕ ਜਾਰੀ ਰਹੇਗੀ | ਇਸ ਚੈਂਪੀਅਨਸ਼ਿਪ 'ਚ ਮੇਜ਼ਬਾਨ ਨਿਪਾਲ ਤੋਂ ਇਲਾਵਾ ਭੂਟਾਨ, ਬੰਗਲਾਦੇਸ਼, ਭਾਰਤ, ਪਾਕਿਸਤਾਨ, ...

ਪੂਰੀ ਖ਼ਬਰ »

ਇਕ ਵਾਰ ਫਿਰ ਅੰਤਰਰਾਸ਼ਟਰੀ ਕ੍ਰਿਕਟ ਖੇਡਣਗੇ ਅਫ਼ਰੀਦੀ, ਸ਼ੋਏਬ ਤੇ ਥਿਸਾਰਾ

ਦੁਬਈ, 21 ਅਪ੍ਰੈਲ (ਏਜੰਸੀ)- ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਸ਼ਾਹਿਦ ਅਫ਼ਰੀਦੀ ਅਨੁਭਵੀ ਬੱਲੇਬਾਜ਼ ਸ਼ੋਏਬ ਮਲਿਕ ਤੇ ਸ੍ਰੀਲੰਕਾ ਦੇ ਥਿਸਾਰਾ ਪਰੇਰਾ ਅਗਲੇ ਮਹੀਨੇ ਲਾਰਡਜ਼ 'ਚ ਵੈਸਟਇੰਡੀਜ਼ ਿਖ਼ਲਾਫ਼ ਹੋਣ ਵਾਲੇ ਚੈਰਿਟੀ ਟੀ-20 ਮੈਚ ਵਿਚ ਆਈ.ਸੀ.ਸੀ. ਵਿਸ਼ਵ ਇਲੈਵਨ ਵਲੋਂ ਖੇਡਦੇ ਨਜ਼ਰ ਆਉਣਗੇ | ਆਈ.ਸੀ.ਸੀ. ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ | ਇਹ ਚੈਰਿਟੀ ਮੈਚ ਅੰਤਰਰਾਸ਼ਟਰੀ ਪੱਧਰ ਦਾ ਹੋਵੇਗਾ, ਜੋ 31 ਮਈ ਨੂੰ ਲਾਰਡਜ਼ 'ਚ ਖੇਡਿਆ ਜਾਵੇਗਾ | ਇੰਗਲੈਂਡ ਦੇ ਕਪਤਾਨ ਇਯੋਨ ਮੋਰਗਨ ਵਿਸ਼ਵ ਇਲੈਵਨ ਟੀਮ ਦੇ ਕਪਤਾਨ ਹੋਣਗੇ, ਜਦਕਿ ਟੀਮ ਦੇ ਬਾਕੀ ਮੈਂਬਰਾਂ ਦਾ ਐਲਾਨ ਕੁਝ ਦਿਨਾਂ 'ਚ ਕਰ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਇਸ ਮੈਚ ਦਾ ਮਕਸਦ ਏਾਗਲੁਇਲਾ ਦੇ ਜੇਮਜ਼ ਰੋਲੈਂਡ ਵੈਬਸਟਰ ਪਾਰਕ ਤੇ ਡੋਮਿਨਿਸੀਆ ਦੇ ਵਿਸੰਡਰ ਪਾਰ ਸਟੇਡੀਅਮ ਦੇ ਪੁਨਰਨਿਰਮਾਣ ਲਈ ਫ਼ੰਡ ਇਕੱਠਾ ਕਰਨਾ ਹੈ, ਜੋ ਕਿ ਇਰਮਾ ਤੇ ਮਾਰੀਆਂ ਨਾਂਅ ਦੇ ਤੂਫ਼ਾਨਾਂ ਕਾਰਨ ਨੁਕਸਾਨੇ ਗਏ ਸਨ |


ਖ਼ਬਰ ਸ਼ੇਅਰ ਕਰੋ

ਡੀਵਿਲੀਅਰਜ਼ ਦੀ ਧਾਕੜ ਪਾਰੀ ਨਾਲ ਬੈਂਗਲੌਰ ਜਿੱਤਿਆ

*ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ *ਡੀਵਿਲੀਅਰਜ਼ ਵਲੋਂ 39 ਗੇਂਦਾਂ 'ਚ 90 ਦੌੜਾਂ

ਦੂਜੇ ਪਾਸੇ ਐਮ. ਚਿੰਨਾਸਵਾਮੀ ਸਟੇਡੀਅਮ ਬੈਂਗਲੁਰੂ 'ਚ ਅੱਜ ਰਾਇਲ ਚੈਲੰਜਰਜ਼ ਬੈਂਗਲੌਰ ਨੇ ਦਿੱਲੀ ਡੇਅਰਡੇਵਿਲਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ | ਦਿੱਲੀ ਡੇਅਰਡੇਵਿਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ 'ਤੇ 174 ਦੌੜਾਂ ਬਣਾਈਆਂ, ਜਦਕਿ ਰਾਇਲ ...

ਪੂਰੀ ਖ਼ਬਰ »

ਇੰਗਲੈਂਡ ਦੌਰੇ ਤੋਂ ਪਹਿਲਾਂ ਟੀਮ ਦਾ ਕੋਚ ਨਿਯੁਕਤ ਕਰਾਂਗੇ-ਕ੍ਰਿਕਟ ਆਸਟ੍ਰੇਲੀਆ

ਮੈਲਬੌਰਨ, 21 ਅਪ੍ਰੈਲ (ਏਜੰਸੀ)- ਕ੍ਰਿਕਟ ਆਸਟ੍ਰੇਲੀਆ (ਸੀ.ਏ.) ਵਲੋਂ ਬੋਰਡ ਦੀ ਬੈਠਕ 'ਚ ਰਾਸ਼ਟਰੀ ਕ੍ਰਿਕਟ ਟੀਮ ਦੇ ਕੋਚ ਦੀ ਨਿਯੁਕਤੀ ਨੂੰ ਲੈ ਕੇ ਅਜੇ ਕੋਈ ਨਤੀਜਾ ਸਾਹਮਣੇ ਨਹੀਂ ਆਇਆ, ਹਾਲਾਂਕਿ ਸੀ.ਏ. ਦਾ ਕਹਿਣਾ ਹੈ ਕਿ ਇੰਗਲੈਂਡ ਦੌਰੇ ਤੋਂ ਪਹਿਲਾਂ ਨਵੇਂ ਕੋਚ ਤੇ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਲੈੱਗ ਸਪਿਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ-ਕਪਿਲ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਚੈਂਪੀਅਨ ਕਪਤਾਨ ਕਪਿਲ ਦੇਵ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 'ਚ ਕਲਾਈ ਦੇ ਸਪਿਨਰਾਂ ਦੀ ਸਫ਼ਲਤਾ ਏਨੀ ਵਧ ਗਈ ਹੈ ਕਿ ਰਵਿਚੰਦਰਨ ਅਸ਼ਵਿਨ ਵਰਗੇ ਸਫ਼ਲ ਆਫ਼ ਸਪਿਨਰਾਂ ਨੂੰ ਵੀ ਲੈੱਗ ...

ਪੂਰੀ ਖ਼ਬਰ »

ਮੁਥੂਟ ਗਰੁੱਪ ਵਲੋਂ ਸੱਤ ਦੀ ਸ਼ਕਤੀ ਨਾਲ 'ਲਾਈਫ ਮੇਂ ਆਗੇ ਬੜ੍ਹੀਏ' ਪੇਸ਼

ਜਲੰਧਰ, 21 ਅਪ੍ਰੈਲ (ਅ.ਬ.)- ਭਾਰਤ ਦੇ ਪ੍ਰਮੁੱਖ ਵਪਾਰਕ ਸੰਗਠਨਾਂ 'ਚੋਂ ਇਕ 'ਦ ਮੁਥੂਟ ਗਰੁੱਪ' ਨੇ ਅੱਜ ਮਾਣ ਨਾਲ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਸਿਰਲੇਖ 'ਲਾਈਫ ਮੇਂ ਆਗੇ ਬੜ੍ਹੀਏ' (ਹਿੰਦੀ 'ਚ) ਲਈ ਆਪਣਾ ਮਹਾਨ ਕਾਰਜ ਸ਼ੁਰੂ ਕੀਤਾ ਹੈ | ਇਸ ਬਰਾਂਡ ਦਾ ਟੀਚਾ ਉਦਯੋਗ ...

ਪੂਰੀ ਖ਼ਬਰ »

ਗੇਲ ਤੇ ਰਾਹੁਲ ਦੇ ਤੂਫ਼ਾਨੀ ਅਰਧ ਸੈਂਕੜਿਆਂ ਨਾਲ ਪੰਜਾਬ ਦੀ ਜਿੱਤ

* ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ *ਮੀਂਹ ਕਾਰਨ ਵਰਤਿਆ ਡੀ.ਐਲ.ਐਸ. ਨਿਯਮ

ਕੋਲਕਾਤਾ, 21 ਅਪ੍ਰੈਲ (ਏਜੰਸੀ)- ਕੋਲਕਾਤਾ ਦੇ ਈਡਨ ਗਾਰਡਨ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਕ੍ਰਿਸ ਗੇਲ (62*) ਤੇ ਕੇ.ਐਲ. ਰਾਹੁਲ (60) ਦੇ ਤੂਫ਼ਾਨੀ ਅਰਧ ਸੈਂਕੜਿਆਂ ਦੀ ਬਦੌਲਤ ਕਿੰਗਜ਼ ਇਲੈਵਨ ਪੰਜਾਬ ਨੇ ਅੱਜ ਕੋਲਕਾਤਾ ਨਾਈਟ ਰਾਈਡਰਜ਼ ਨੂੰ 9 ਵਿਕਟਾਂ ਨਾਲ ਹਰਾ ...

ਪੂਰੀ ਖ਼ਬਰ »

ਕੌਮੀ ਜੂਨੀਅਰ ਫੈੱਡਰੇਸ਼ਨ ਕੱਪ 'ਚ ਪੰਜਾਬੀ ਅਥਲੀਟਾਂ ਨੇ ਜਿੱਤੇ 4 ਤਗਮੇ

ਪਟਿਆਲਾ, 21 ਅਪ੍ਰੈਲ (ਚਹਿਲ)-ਕੋਂਇਬਟੂਰ 'ਚ ਚੱਲ ਰਹੇ ਕੌਮੀ ਜੂਨੀਅਰ ਫੈੱਡਰੇਸ਼ਨ ਕੱਪ (ਅੰਡਰ-20) 'ਚ ਪੰਜਾਬ ਦੇ ਅਥਲੀਟਾਂ ਨੇ 4 ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ, ਜਿਨ੍ਹਾਂ 'ਚ ਦੋ ਸੋਨ ਤੇ ਦੋ ਕਾਂਸੀ ਦੇ ਤਗਮੇ ਸ਼ਾਮਿਲ ਹਨ | ਪੰਜਾਬ ਦੇ ਅਥਲੀਟ ਗੁਰਿੰਦਰਵੀਰ ਸਿੰਘ ...

ਪੂਰੀ ਖ਼ਬਰ »

ਹਾਕੀ ਇੰਡੀਆ ਵਲੋਂ ਸੀਨੀਅਰ ਮਹਿਲਾ ਰਾਸ਼ਟਰੀ ਕੈਂਪ ਲਈ 61 ਖਿਡਾਰਨਾਂ ਦੀ ਚੋਣ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਹਾਕੀ ਇੰਡੀਆ ਨੇ ਬੈਂਗਲੁਰੂ ਦੇ ਭਾਰਤੀ ਖੇਡ ਅਥਾਰਟੀ 'ਚ ਸੀਨੀਅਰ ਮਹਿਲਾ ਖਿਡਾਰਨਾਂ ਲਈ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੋਚਿੰਗ ਕੈਂਪ ਲਈ ਅੱਜ 61 ਖਿਡਾਰਨਾਂ ਦੇ ਨਾਂਅ ਐਲਾਨੇ ਹਨ | ਇਨ੍ਹਾਂ ਵਿਚ ਗੋਲਡ ਕੋਸਟ ...

ਪੂਰੀ ਖ਼ਬਰ »

ਗੁਰਿੰਦਰਬੀਰ ਸਿੰਘ ਬਣਿਆ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਦੇ ਅਥਲੀਟ ਗੁਰਿੰਦਰਬੀਰ ਸਿੰਘ ਨੇ ਤਾਮਿਲਨਾਡੂ ਦੇ ਸ਼ਹਿਰ ਕੋਂਇਬਟੂਰ 'ਚ ਕਰਵਾਈ ਜਾ ਰਹੀ 16ਵੀਂ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ 'ਚ ਨਵਾਂ ਰਿਕਾਰਡ ਕਾਇਮ ਕਰਕੇ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX