ਤਾਜਾ ਖ਼ਬਰਾਂ


ਕੈਪਟਨ ਵੱਲੋਂ ਪੀ.ਆਈ.ਐੱਸ ਦੀ ਗਵਰਨਿੰਗ ਕੌਂਸਲ ਦਾ ਮੈਂਬਰ ਬਣਨ ਲਈ 5 ਖਿਡਾਰੀਆਂ ਦੇ ਨਾਂਆ ਨੂੰ ਮਿਲੀ ਮਨਜ਼ੂਰੀ
. . .  8 minutes ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ (ਪੀ.ਆਈ.ਐੱਸ) ਦਾ ਮੈਂਬਰ ਬਣਨ ਲਈ ਮਨਜ਼ੂਰੀ ਦੇ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  33 minutes ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  48 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 1 hour ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 1 hour ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 1 hour ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 2 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 17 ਅਗਸਤ- ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਅਤੇ ਬਲੱਖ ਸੂਬਿਆਂ 'ਚ ਪੰਜ ਦੇ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਤਾਲਿਬਾਨੀ ਅੱਤਵਾਦੀ ਢੇਰ...
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਖ਼ਰਾਬ ਸਿਹਤ ਦੇ ਚੱਲਦਿਆਂ ਦਿੱਲੀ ਸਥਿਤ ਏਮਜ਼ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਨੇਤਾਵਾਂ ਦਾ ਆਉਣਾ ਲਗਾਤਾਰ ਜਾਰੀ...
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 2 hours ago
ਸੁਲਤਾਨਪੁਰ ਲੋਧੀ, 17 ਅਗਸਤ (ਜਗਮੋਹਨ ਸਿੰਘ ਥਿੰਦ ਥਿੰਦ, ਨਰੇਸ਼ ਹੈਪੀ) - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ...
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 2 hours ago
ਪਠਾਨਕੋਟ, 17 ਅਗਸਤ (ਚੌਹਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਅਤੇ ਉੱਝ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਇਸ ਕਾਰਨ ਇਨ੍ਹਾਂ ਦਰਿਆਵਾਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਲਿਆ। ਡਿਪਟੀ...
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ 'ਚ ਸ਼ਨੀਵਾਰ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਸੋਧ ਐਕਟ 2019 (ਯੂ.ਏ.ਪੀ.ਏ) ਦੇ ਖ਼ਿਲਾਫ਼ ਇੱਕ ਜਨਹਿਤ ਮੁਕੱਦਮਾ ਦਾਇਰ ਕੀਤਾ...
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 17 ਅਗਸਤ- ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋ ਗਿਆ। ਦੂਰਦਰਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ 'ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਨੀਲਮ ਦੂਰਦਰਸ਼ਨ ਦਾ ਇੱਕ ਮੰਨਿਆ-ਪ੍ਰਮੰਨਿਆ ਚਿਹਰਾ ਸੀ। ਉਹ...
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  about 3 hours ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  about 3 hours ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  about 4 hours ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੇਡ ਸੰਸਾਰ

: ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ :

ਭਾਰਤ ਨੇ 4 ਸੋਨ ਸਣੇ 6 ਤਗਮੇ ਜਿੱਤੇ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਆਰਮੀ ਸਪੋਰਟਸ ਸੈਂਟਰ ਲਲਿਤਪੁਰ (ਨਿਪਾਲ) 'ਚ ਸ਼ੁਰੂ ਹੋ ਗਈ ਜੋ 24 ਅਪ੍ਰੈਲ ਤੱਕ ਜਾਰੀ ਰਹੇਗੀ | ਇਸ ਚੈਂਪੀਅਨਸ਼ਿਪ 'ਚ ਮੇਜ਼ਬਾਨ ਨਿਪਾਲ ਤੋਂ ਇਲਾਵਾ ਭੂਟਾਨ, ਬੰਗਲਾਦੇਸ਼, ਭਾਰਤ, ਪਾਕਿਸਤਾਨ, ...

ਪੂਰੀ ਖ਼ਬਰ »

ਇਕ ਵਾਰ ਫਿਰ ਅੰਤਰਰਾਸ਼ਟਰੀ ਕ੍ਰਿਕਟ ਖੇਡਣਗੇ ਅਫ਼ਰੀਦੀ, ਸ਼ੋਏਬ ਤੇ ਥਿਸਾਰਾ

ਦੁਬਈ, 21 ਅਪ੍ਰੈਲ (ਏਜੰਸੀ)- ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਸ਼ਾਹਿਦ ਅਫ਼ਰੀਦੀ ਅਨੁਭਵੀ ਬੱਲੇਬਾਜ਼ ਸ਼ੋਏਬ ਮਲਿਕ ਤੇ ਸ੍ਰੀਲੰਕਾ ਦੇ ਥਿਸਾਰਾ ਪਰੇਰਾ ਅਗਲੇ ਮਹੀਨੇ ਲਾਰਡਜ਼ 'ਚ ਵੈਸਟਇੰਡੀਜ਼ ਿਖ਼ਲਾਫ਼ ਹੋਣ ਵਾਲੇ ਚੈਰਿਟੀ ਟੀ-20 ਮੈਚ ਵਿਚ ...

ਪੂਰੀ ਖ਼ਬਰ »

ਡੀਵਿਲੀਅਰਜ਼ ਦੀ ਧਾਕੜ ਪਾਰੀ ਨਾਲ ਬੈਂਗਲੌਰ ਜਿੱਤਿਆ

*ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ *ਡੀਵਿਲੀਅਰਜ਼ ਵਲੋਂ 39 ਗੇਂਦਾਂ 'ਚ 90 ਦੌੜਾਂ

ਦੂਜੇ ਪਾਸੇ ਐਮ. ਚਿੰਨਾਸਵਾਮੀ ਸਟੇਡੀਅਮ ਬੈਂਗਲੁਰੂ 'ਚ ਅੱਜ ਰਾਇਲ ਚੈਲੰਜਰਜ਼ ਬੈਂਗਲੌਰ ਨੇ ਦਿੱਲੀ ਡੇਅਰਡੇਵਿਲਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ | ਦਿੱਲੀ ਡੇਅਰਡੇਵਿਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ 'ਤੇ 174 ਦੌੜਾਂ ਬਣਾਈਆਂ, ਜਦਕਿ ਰਾਇਲ ...

ਪੂਰੀ ਖ਼ਬਰ »

ਇੰਗਲੈਂਡ ਦੌਰੇ ਤੋਂ ਪਹਿਲਾਂ ਟੀਮ ਦਾ ਕੋਚ ਨਿਯੁਕਤ ਕਰਾਂਗੇ-ਕ੍ਰਿਕਟ ਆਸਟ੍ਰੇਲੀਆ

ਮੈਲਬੌਰਨ, 21 ਅਪ੍ਰੈਲ (ਏਜੰਸੀ)- ਕ੍ਰਿਕਟ ਆਸਟ੍ਰੇਲੀਆ (ਸੀ.ਏ.) ਵਲੋਂ ਬੋਰਡ ਦੀ ਬੈਠਕ 'ਚ ਰਾਸ਼ਟਰੀ ਕ੍ਰਿਕਟ ਟੀਮ ਦੇ ਕੋਚ ਦੀ ਨਿਯੁਕਤੀ ਨੂੰ ਲੈ ਕੇ ਅਜੇ ਕੋਈ ਨਤੀਜਾ ਸਾਹਮਣੇ ਨਹੀਂ ਆਇਆ, ਹਾਲਾਂਕਿ ਸੀ.ਏ. ਦਾ ਕਹਿਣਾ ਹੈ ਕਿ ਇੰਗਲੈਂਡ ਦੌਰੇ ਤੋਂ ਪਹਿਲਾਂ ਨਵੇਂ ਕੋਚ ਤੇ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਲੈੱਗ ਸਪਿਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ-ਕਪਿਲ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਚੈਂਪੀਅਨ ਕਪਤਾਨ ਕਪਿਲ ਦੇਵ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 'ਚ ਕਲਾਈ ਦੇ ਸਪਿਨਰਾਂ ਦੀ ਸਫ਼ਲਤਾ ਏਨੀ ਵਧ ਗਈ ਹੈ ਕਿ ਰਵਿਚੰਦਰਨ ਅਸ਼ਵਿਨ ਵਰਗੇ ਸਫ਼ਲ ਆਫ਼ ਸਪਿਨਰਾਂ ਨੂੰ ਵੀ ਲੈੱਗ ...

ਪੂਰੀ ਖ਼ਬਰ »

ਮੁਥੂਟ ਗਰੁੱਪ ਵਲੋਂ ਸੱਤ ਦੀ ਸ਼ਕਤੀ ਨਾਲ 'ਲਾਈਫ ਮੇਂ ਆਗੇ ਬੜ੍ਹੀਏ' ਪੇਸ਼

ਜਲੰਧਰ, 21 ਅਪ੍ਰੈਲ (ਅ.ਬ.)- ਭਾਰਤ ਦੇ ਪ੍ਰਮੁੱਖ ਵਪਾਰਕ ਸੰਗਠਨਾਂ 'ਚੋਂ ਇਕ 'ਦ ਮੁਥੂਟ ਗਰੁੱਪ' ਨੇ ਅੱਜ ਮਾਣ ਨਾਲ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਸਿਰਲੇਖ 'ਲਾਈਫ ਮੇਂ ਆਗੇ ਬੜ੍ਹੀਏ' (ਹਿੰਦੀ 'ਚ) ਲਈ ਆਪਣਾ ਮਹਾਨ ਕਾਰਜ ਸ਼ੁਰੂ ਕੀਤਾ ਹੈ | ਇਸ ਬਰਾਂਡ ਦਾ ਟੀਚਾ ਉਦਯੋਗ 'ਚ 7 ਸ਼ਾਨਦਾਰ ਤੇ ਸਰਬੋਤਮ ਕਲਾਕਾਰਾਂ ਦੀ ਕਲਾ ਦੀ ਤਾਕਤ ਦੁਆਰਾ ਜਾਦੂ ਬਿਖੇਰਨਾ ਹੈ | ਇਸ ਸਬੰਧੀ ਬੋਲਦੇ ਹੋਏ 'ਦ ਮੁਥੂਟ ਗਰੁੱਪ' ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਅਲੈਗਜ਼ੈਂਡਰ ਜਾਰਜ ਮੁਥੂਟ ਨੇ ਕਿਹਾ ਕਿ ਆਈ.ਪੀ.ਐਲ. ਦੇ ਜਾਦੂ ਤੇ ਉਤਸ਼ਾਹਿਤਤਾ ਦੀ ਲਹਿਰ 'ਚ ਉਨ੍ਹਾਂ ਦੇ ਨਵੇਂ ਜੋਸ਼ੀਲੇ ਗੀਤ-ਡਾਂਸ-ਸੰਗੀਤ ਵੀਡੀਓ ਦਾ ਮਕਸਦ ਜ਼ਿੰਦਗੀ 'ਚ ਅੱਗੇ ਵਧ ਕੇ ਬਦਲਣ ਦੇ ਉਨ੍ਹਾਂ ਦੇ ਬਰਾਂਡ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ | ਉਨ੍ਹਾਂ ਦੱਸਿਆ ਕਿ ਇਸ ਵੀਡੀਓ ਵਿਚ ਮੁਥੂਟ ਗਰੁੱਪ ਦੇ ਬਰਾਂਡ ਅੰਬੈਸਡਰ ਤੇ ਪਦਮ ਵਿਭੂਸ਼ਣ ਸ੍ਰੀ ਅਮਿਤਾਭ ਬੱਚਨ, ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਤੇ ਭਾਰਤੀ ਕ੍ਰਿਕਟ ਟੀਮ ਦੇ ਸਫ਼ਲ ਕਪਤਾਨਾਂ 'ਚੋਂ ਇਕ ਪਦਮ ਭੂਸ਼ਣ ਮਹਿੰਦਰ ਸਿੰਘ ਧੋਨੀ ਤੇ ਸੀ.ਐਸ.ਕੇ. ਦੇ ਹੋਰ ਖਿਡਾਰੀ, ਰਾਸ਼ਟਰੀ ਪੁਰਸਕਾਰ ਜੇਤੂ ਏਪੋਕੈਲਿਪਸੋ ਫਿਲਮਜ਼ ਦੇ ਨਿਰਦੇਸ਼ਕ ਸ੍ਰੀ ਪ੍ਰਦੀਪ ਸਰਕਾਰ ਜਿਨ੍ਹਾਂ ਨੇ ਇਕ ਨਿਰਦੇਸ਼ਕ ਦੇ ਤੌਰ 'ਤੇ ਇਸ ਵੀਡੀਓ ਨੂੰ ਤਿਆਰ ਕੀਤਾ ਹੈ, ਦੋ ਵਾਰ ਦੇ ਰਾਸ਼ਟਰੀ ਪੁਰਸਕਾਰ ਜੇਤੂ ਗੀਤਕਾਰ ਸਵਾਨੰਦ ਕਿਰਕਿਰੇ ਜਿਨ੍ਹਾਂ ਨੇ ਇਸ ਗੀਤ ਦੇ ਬੋਲ ਲਿਖੇ ਹਨ, ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਗੇਲ ਤੇ ਰਾਹੁਲ ਦੇ ਤੂਫ਼ਾਨੀ ਅਰਧ ਸੈਂਕੜਿਆਂ ਨਾਲ ਪੰਜਾਬ ਦੀ ਜਿੱਤ

* ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ *ਮੀਂਹ ਕਾਰਨ ਵਰਤਿਆ ਡੀ.ਐਲ.ਐਸ. ਨਿਯਮ

ਕੋਲਕਾਤਾ, 21 ਅਪ੍ਰੈਲ (ਏਜੰਸੀ)- ਕੋਲਕਾਤਾ ਦੇ ਈਡਨ ਗਾਰਡਨ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਕ੍ਰਿਸ ਗੇਲ (62*) ਤੇ ਕੇ.ਐਲ. ਰਾਹੁਲ (60) ਦੇ ਤੂਫ਼ਾਨੀ ਅਰਧ ਸੈਂਕੜਿਆਂ ਦੀ ਬਦੌਲਤ ਕਿੰਗਜ਼ ਇਲੈਵਨ ਪੰਜਾਬ ਨੇ ਅੱਜ ਕੋਲਕਾਤਾ ਨਾਈਟ ਰਾਈਡਰਜ਼ ਨੂੰ 9 ਵਿਕਟਾਂ ਨਾਲ ਹਰਾ ...

ਪੂਰੀ ਖ਼ਬਰ »

ਕੌਮੀ ਜੂਨੀਅਰ ਫੈੱਡਰੇਸ਼ਨ ਕੱਪ 'ਚ ਪੰਜਾਬੀ ਅਥਲੀਟਾਂ ਨੇ ਜਿੱਤੇ 4 ਤਗਮੇ

ਪਟਿਆਲਾ, 21 ਅਪ੍ਰੈਲ (ਚਹਿਲ)-ਕੋਂਇਬਟੂਰ 'ਚ ਚੱਲ ਰਹੇ ਕੌਮੀ ਜੂਨੀਅਰ ਫੈੱਡਰੇਸ਼ਨ ਕੱਪ (ਅੰਡਰ-20) 'ਚ ਪੰਜਾਬ ਦੇ ਅਥਲੀਟਾਂ ਨੇ 4 ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ, ਜਿਨ੍ਹਾਂ 'ਚ ਦੋ ਸੋਨ ਤੇ ਦੋ ਕਾਂਸੀ ਦੇ ਤਗਮੇ ਸ਼ਾਮਿਲ ਹਨ | ਪੰਜਾਬ ਦੇ ਅਥਲੀਟ ਗੁਰਿੰਦਰਵੀਰ ਸਿੰਘ ...

ਪੂਰੀ ਖ਼ਬਰ »

ਹਾਕੀ ਇੰਡੀਆ ਵਲੋਂ ਸੀਨੀਅਰ ਮਹਿਲਾ ਰਾਸ਼ਟਰੀ ਕੈਂਪ ਲਈ 61 ਖਿਡਾਰਨਾਂ ਦੀ ਚੋਣ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਹਾਕੀ ਇੰਡੀਆ ਨੇ ਬੈਂਗਲੁਰੂ ਦੇ ਭਾਰਤੀ ਖੇਡ ਅਥਾਰਟੀ 'ਚ ਸੀਨੀਅਰ ਮਹਿਲਾ ਖਿਡਾਰਨਾਂ ਲਈ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੋਚਿੰਗ ਕੈਂਪ ਲਈ ਅੱਜ 61 ਖਿਡਾਰਨਾਂ ਦੇ ਨਾਂਅ ਐਲਾਨੇ ਹਨ | ਇਨ੍ਹਾਂ ਵਿਚ ਗੋਲਡ ਕੋਸਟ ...

ਪੂਰੀ ਖ਼ਬਰ »

ਗੁਰਿੰਦਰਬੀਰ ਸਿੰਘ ਬਣਿਆ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਦੇ ਅਥਲੀਟ ਗੁਰਿੰਦਰਬੀਰ ਸਿੰਘ ਨੇ ਤਾਮਿਲਨਾਡੂ ਦੇ ਸ਼ਹਿਰ ਕੋਂਇਬਟੂਰ 'ਚ ਕਰਵਾਈ ਜਾ ਰਹੀ 16ਵੀਂ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ 'ਚ ਨਵਾਂ ਰਿਕਾਰਡ ਕਾਇਮ ਕਰਕੇ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX