ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 minute ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 6 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੇਡ ਸੰਸਾਰ

: ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ :

ਭਾਰਤ ਨੇ 4 ਸੋਨ ਸਣੇ 6 ਤਗਮੇ ਜਿੱਤੇ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਆਰਮੀ ਸਪੋਰਟਸ ਸੈਂਟਰ ਲਲਿਤਪੁਰ (ਨਿਪਾਲ) 'ਚ ਸ਼ੁਰੂ ਹੋ ਗਈ ਜੋ 24 ਅਪ੍ਰੈਲ ਤੱਕ ਜਾਰੀ ਰਹੇਗੀ | ਇਸ ਚੈਂਪੀਅਨਸ਼ਿਪ 'ਚ ਮੇਜ਼ਬਾਨ ਨਿਪਾਲ ਤੋਂ ਇਲਾਵਾ ਭੂਟਾਨ, ਬੰਗਲਾਦੇਸ਼, ਭਾਰਤ, ਪਾਕਿਸਤਾਨ, ...

ਪੂਰੀ ਖ਼ਬਰ »

ਇਕ ਵਾਰ ਫਿਰ ਅੰਤਰਰਾਸ਼ਟਰੀ ਕ੍ਰਿਕਟ ਖੇਡਣਗੇ ਅਫ਼ਰੀਦੀ, ਸ਼ੋਏਬ ਤੇ ਥਿਸਾਰਾ

ਦੁਬਈ, 21 ਅਪ੍ਰੈਲ (ਏਜੰਸੀ)- ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਸ਼ਾਹਿਦ ਅਫ਼ਰੀਦੀ ਅਨੁਭਵੀ ਬੱਲੇਬਾਜ਼ ਸ਼ੋਏਬ ਮਲਿਕ ਤੇ ਸ੍ਰੀਲੰਕਾ ਦੇ ਥਿਸਾਰਾ ਪਰੇਰਾ ਅਗਲੇ ਮਹੀਨੇ ਲਾਰਡਜ਼ 'ਚ ਵੈਸਟਇੰਡੀਜ਼ ਿਖ਼ਲਾਫ਼ ਹੋਣ ਵਾਲੇ ਚੈਰਿਟੀ ਟੀ-20 ਮੈਚ ਵਿਚ ...

ਪੂਰੀ ਖ਼ਬਰ »

ਡੀਵਿਲੀਅਰਜ਼ ਦੀ ਧਾਕੜ ਪਾਰੀ ਨਾਲ ਬੈਂਗਲੌਰ ਜਿੱਤਿਆ

*ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ *ਡੀਵਿਲੀਅਰਜ਼ ਵਲੋਂ 39 ਗੇਂਦਾਂ 'ਚ 90 ਦੌੜਾਂ

ਦੂਜੇ ਪਾਸੇ ਐਮ. ਚਿੰਨਾਸਵਾਮੀ ਸਟੇਡੀਅਮ ਬੈਂਗਲੁਰੂ 'ਚ ਅੱਜ ਰਾਇਲ ਚੈਲੰਜਰਜ਼ ਬੈਂਗਲੌਰ ਨੇ ਦਿੱਲੀ ਡੇਅਰਡੇਵਿਲਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ | ਦਿੱਲੀ ਡੇਅਰਡੇਵਿਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ 'ਤੇ 174 ਦੌੜਾਂ ਬਣਾਈਆਂ, ਜਦਕਿ ਰਾਇਲ ...

ਪੂਰੀ ਖ਼ਬਰ »

ਇੰਗਲੈਂਡ ਦੌਰੇ ਤੋਂ ਪਹਿਲਾਂ ਟੀਮ ਦਾ ਕੋਚ ਨਿਯੁਕਤ ਕਰਾਂਗੇ-ਕ੍ਰਿਕਟ ਆਸਟ੍ਰੇਲੀਆ

ਮੈਲਬੌਰਨ, 21 ਅਪ੍ਰੈਲ (ਏਜੰਸੀ)- ਕ੍ਰਿਕਟ ਆਸਟ੍ਰੇਲੀਆ (ਸੀ.ਏ.) ਵਲੋਂ ਬੋਰਡ ਦੀ ਬੈਠਕ 'ਚ ਰਾਸ਼ਟਰੀ ਕ੍ਰਿਕਟ ਟੀਮ ਦੇ ਕੋਚ ਦੀ ਨਿਯੁਕਤੀ ਨੂੰ ਲੈ ਕੇ ਅਜੇ ਕੋਈ ਨਤੀਜਾ ਸਾਹਮਣੇ ਨਹੀਂ ਆਇਆ, ਹਾਲਾਂਕਿ ਸੀ.ਏ. ਦਾ ਕਹਿਣਾ ਹੈ ਕਿ ਇੰਗਲੈਂਡ ਦੌਰੇ ਤੋਂ ਪਹਿਲਾਂ ਨਵੇਂ ਕੋਚ ਤੇ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਲੈੱਗ ਸਪਿਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ-ਕਪਿਲ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਚੈਂਪੀਅਨ ਕਪਤਾਨ ਕਪਿਲ ਦੇਵ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 'ਚ ਕਲਾਈ ਦੇ ਸਪਿਨਰਾਂ ਦੀ ਸਫ਼ਲਤਾ ਏਨੀ ਵਧ ਗਈ ਹੈ ਕਿ ਰਵਿਚੰਦਰਨ ਅਸ਼ਵਿਨ ਵਰਗੇ ਸਫ਼ਲ ਆਫ਼ ਸਪਿਨਰਾਂ ਨੂੰ ਵੀ ਲੈੱਗ ...

ਪੂਰੀ ਖ਼ਬਰ »

ਮੁਥੂਟ ਗਰੁੱਪ ਵਲੋਂ ਸੱਤ ਦੀ ਸ਼ਕਤੀ ਨਾਲ 'ਲਾਈਫ ਮੇਂ ਆਗੇ ਬੜ੍ਹੀਏ' ਪੇਸ਼

ਜਲੰਧਰ, 21 ਅਪ੍ਰੈਲ (ਅ.ਬ.)- ਭਾਰਤ ਦੇ ਪ੍ਰਮੁੱਖ ਵਪਾਰਕ ਸੰਗਠਨਾਂ 'ਚੋਂ ਇਕ 'ਦ ਮੁਥੂਟ ਗਰੁੱਪ' ਨੇ ਅੱਜ ਮਾਣ ਨਾਲ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਸਿਰਲੇਖ 'ਲਾਈਫ ਮੇਂ ਆਗੇ ਬੜ੍ਹੀਏ' (ਹਿੰਦੀ 'ਚ) ਲਈ ਆਪਣਾ ਮਹਾਨ ਕਾਰਜ ਸ਼ੁਰੂ ਕੀਤਾ ਹੈ | ਇਸ ਬਰਾਂਡ ਦਾ ਟੀਚਾ ਉਦਯੋਗ ...

ਪੂਰੀ ਖ਼ਬਰ »

ਗੇਲ ਤੇ ਰਾਹੁਲ ਦੇ ਤੂਫ਼ਾਨੀ ਅਰਧ ਸੈਂਕੜਿਆਂ ਨਾਲ ਪੰਜਾਬ ਦੀ ਜਿੱਤ

* ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ *ਮੀਂਹ ਕਾਰਨ ਵਰਤਿਆ ਡੀ.ਐਲ.ਐਸ. ਨਿਯਮ

ਕੋਲਕਾਤਾ, 21 ਅਪ੍ਰੈਲ (ਏਜੰਸੀ)- ਕੋਲਕਾਤਾ ਦੇ ਈਡਨ ਗਾਰਡਨ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਕ੍ਰਿਸ ਗੇਲ (62*) ਤੇ ਕੇ.ਐਲ. ਰਾਹੁਲ (60) ਦੇ ਤੂਫ਼ਾਨੀ ਅਰਧ ਸੈਂਕੜਿਆਂ ਦੀ ਬਦੌਲਤ ਕਿੰਗਜ਼ ਇਲੈਵਨ ਪੰਜਾਬ ਨੇ ਅੱਜ ਕੋਲਕਾਤਾ ਨਾਈਟ ਰਾਈਡਰਜ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ | ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੂੰ 192 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ 'ਚ ਪੰਜਾਬ ਨੇ 8.2 ਓਵਰਾਂ ਵਿਚ ਹੀ ਗੇਲ ਤੇ ਰਾਹੁਲ ਦੀ ਸ਼ਾਨਦਾਰ ਪਾਰੀ ਸਦਕਾ ਬਿਨਾਂ ਕੋਈ ਵਿਕਟ ਗਵਾਏ 96 ਦੌੜਾਂ ਬਣਾ ਲਈਆਂ ਸਨ, ਪਰ ਮੈਚ ਵਿਚਾਲੇ ਹੀ ਮੀਂਹ ਸ਼ੁਰੂ ਹੋਣ ਕਾਰਨ ਡੀ.ਐਲ.ਐਸ. ਨਿਯਮ ਲਾਗੂ ਕਰ ਦਿੱਤਾ ਗਿਆ ਤੇ ਪੰਜਾਬ ਨੂੰ 13 ਓਵਰਾਂ 'ਚ 125 ਦੌੜਾਂ ਦਾ ਟੀਚਾ ਮਿਲਿਆ, ਜਿਸ ਨੂੰ ਟੀਮ ਨੇ 11 ਗੇਂਦਾਂ ਬਾਕੀ ਰਹਿੰਦਿਆਂ ਹੀ ਸਰ ਕਰ ਲਿਆ | ਇਸ ਤੋਂ ਪਹਿਲਾਂ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉੱਤਰੀ ਕੋਲਕਾਤਾ ਨਾਈਟ ਰਾਈਡਰਜ਼ ਦੀ ਸ਼ੁਰੂਆਤ ਖ਼ਰਾਬ ਰਹੀ, ਹਾਲਾਂਕਿ ਸਲਾਮੀ ਬੱਲੇਬਾਜ਼ ਕ੍ਰਿਸ ਲਿਨ ਨੇ 41 ਗੇਂਦਾਂ ਦਾ ਸਾਹਮਣਾ ਕਰਦਿਆਂ 6 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 74 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਸੁਨੀਲ ਨਰੇਨ ਸਿਰਫ਼ ਇਕ ਦੌੜ ਬਣਾ ਸਕਿਆ | ਇਸ ਤੋਂ ਬਾਅਦ ਤੀਜੇ ਸਥਾਨ 'ਤੇ ਉੱਤਰੇ ਰੌਬਿਨ ਉਥੱਪਾ ਨੇ 5 ਚੌਕੇ ਤੇ ਇਕ ਛੱਕਾ ਲਾ ਕੇ 23 ਗੇਂਦਾਂ 'ਚ 34 ਦੌੜਾਂ ਬਣਾਈਆਂ ਤੇ ਕ੍ਰਿਸ ਲਿਨ ਨਾਲ ਮਿਲ ਕੇ 72 ਦੌੜਾਂ ਦੀ ਸਾਂਝੇਦਾਰੀ ਕਾਇਮ ਕੀਤੀ | ਕਪਤਾਨ ਦਿਨੇਸ਼ ਕਾਰਤਿਕ ਨੇ ਵੀ ਸ਼ਾਨਦਾਰ ਪਾਰੀ ਖੇਡਦਿਆਂ 28 ਗੇਂਦਾਂ 'ਚ 43 ਦੌੜਾਂ ਜੋੜੀਆਂ ਜਿਸ ਵਿਚ 6 ਚੌਕੇ ਵੀ ਸ਼ਾਮਿਲ ਹਨ | ਇਨ੍ਹਾਂ ਤੋਂ ਇਲਾਵਾ ਨਿਤਿਸ਼ ਰਾਣਾ ਨੇ 3, ਆਂਦਰੇ ਰਸਲ ਨੇ 10, ਸ਼ੁਭਮਨ ਗਿੱਲ ਨੇ ਅਜੇਤੂ 14, ਟੌਮ ਨੇ 1 ਤੇ ਪਿਊਸ਼ ਚਾਵਲਾ ਨੇ ਅਜੇਤੂ 2 ਦੌੜਾਂ ਜੋੜੀਆਂ | ਇਸ ਤਰ੍ਹਾਂ ਕੋਲਕਾਤਾ ਨਾਈਟ ਰਾਈਡਰਜ਼ ਨੇ 20 ਓਵਰਾਂ 'ਚ 7 ਵਿਕਟਾਂ 'ਤੇ 191 ਦੌੜਾਂ ਬਣਾਈਆਂ | ਕਿੰਗਜ਼ ਇਲੈਵਨ ਪੰਜਾਬ ਵਲੋਂ ਬਰਿੰਦਰ ਸਰਾਨ ਤੇ ਐਾਡਰਿਊ ਟੇ ਨੇ 2-2 ਅਤੇ ਮੁਜੀਬ ਉਰ ਰਹਿਮਾਨ ਤੇ ਰਵਿਚੰਦਰਨ ਅਸ਼ਵਿਨ ਨੇ 1-1 ਵਿਕਟ ਹਾਸਲ ਕੀਤੀ | ਜਵਾਬ 'ਚ ਪੰਜਾਬ ਟੀਮ ਦੀ ਸਲਾਮੀ ਜੋੜੀ ਕੇ.ਐਲ. ਰਾਹੁਲ ਤੇ ਕਿ੍ਸ ਗੇਲ ਨੇ ਚੌਕੇ/ਛੱਕਿਆਂ ਦੀ ਹਨੇਰੀ ਲਿਆ ਦਿੱਤੀ | ਰਾਹੁਲ ਨੇ 24 ਗੇਂਦਾਂ 'ਚ ਤੇ ਗੇਲ ਨੇ 28 ਗੇਂਦਾਂ 'ਚ ਅਰਧ ਸੈਂਕੜੇ ਪੂਰੇ ਕੀਤੇ | ਰਾਹੁਲ 27 ਗੇਂਦਾਂ 'ਚ 9 ਚੌਕੇ ਤੇ 2 ਛੱਕੇ ਲਾ ਕੇ 60 ਦੌੜਾਂ ਬਣਾ ਕੇ ਆਊਟ ਹੋ ਗਿਆ, ਜਦਕਿ ਗੇਲ ਨੇ 38 ਗੇਂਦਾਂ 'ਚ 5 ਚੌਕੇ ਤੇ 6 ਛੱਕੇ ਮਾਰ ਕੇ 62 ਦੌੜਾਂ ਦੀ ਅਜੇਤੂ ਪਾਰੀ ਖੇਡੀ ਤੇ ਮਯੰਕ ਅਗਰਵਾਲ ਨੇ ਵੀ ਅਜੇਤੂ 2 ਦੌੜਾਂ ਬਣਾਈਆਂ | ਇਸ ਤਰ੍ਹਾਂ ਪੰਜਾਬ ਨੇ 11.1 ਓਵਰਾਂ 'ਚ ਇਕ ਵਿਕਟ ਗਵਾ ਕੇ 126 ਦੌੜਾਂ ਬਣਾਈਆਂ ਤੇ ਆਪਣੀ ਲਗਾਤਾਰ ਤੀਜੀ ਜਿੱਤ ਪ੍ਰਾਪਤ ਕੀਤੀ |


ਖ਼ਬਰ ਸ਼ੇਅਰ ਕਰੋ

ਕੌਮੀ ਜੂਨੀਅਰ ਫੈੱਡਰੇਸ਼ਨ ਕੱਪ 'ਚ ਪੰਜਾਬੀ ਅਥਲੀਟਾਂ ਨੇ ਜਿੱਤੇ 4 ਤਗਮੇ

ਪਟਿਆਲਾ, 21 ਅਪ੍ਰੈਲ (ਚਹਿਲ)-ਕੋਂਇਬਟੂਰ 'ਚ ਚੱਲ ਰਹੇ ਕੌਮੀ ਜੂਨੀਅਰ ਫੈੱਡਰੇਸ਼ਨ ਕੱਪ (ਅੰਡਰ-20) 'ਚ ਪੰਜਾਬ ਦੇ ਅਥਲੀਟਾਂ ਨੇ 4 ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ, ਜਿਨ੍ਹਾਂ 'ਚ ਦੋ ਸੋਨ ਤੇ ਦੋ ਕਾਂਸੀ ਦੇ ਤਗਮੇ ਸ਼ਾਮਿਲ ਹਨ | ਪੰਜਾਬ ਦੇ ਅਥਲੀਟ ਗੁਰਿੰਦਰਵੀਰ ਸਿੰਘ ...

ਪੂਰੀ ਖ਼ਬਰ »

ਹਾਕੀ ਇੰਡੀਆ ਵਲੋਂ ਸੀਨੀਅਰ ਮਹਿਲਾ ਰਾਸ਼ਟਰੀ ਕੈਂਪ ਲਈ 61 ਖਿਡਾਰਨਾਂ ਦੀ ਚੋਣ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਹਾਕੀ ਇੰਡੀਆ ਨੇ ਬੈਂਗਲੁਰੂ ਦੇ ਭਾਰਤੀ ਖੇਡ ਅਥਾਰਟੀ 'ਚ ਸੀਨੀਅਰ ਮਹਿਲਾ ਖਿਡਾਰਨਾਂ ਲਈ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੋਚਿੰਗ ਕੈਂਪ ਲਈ ਅੱਜ 61 ਖਿਡਾਰਨਾਂ ਦੇ ਨਾਂਅ ਐਲਾਨੇ ਹਨ | ਇਨ੍ਹਾਂ ਵਿਚ ਗੋਲਡ ਕੋਸਟ ...

ਪੂਰੀ ਖ਼ਬਰ »

ਗੁਰਿੰਦਰਬੀਰ ਸਿੰਘ ਬਣਿਆ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਦੇ ਅਥਲੀਟ ਗੁਰਿੰਦਰਬੀਰ ਸਿੰਘ ਨੇ ਤਾਮਿਲਨਾਡੂ ਦੇ ਸ਼ਹਿਰ ਕੋਂਇਬਟੂਰ 'ਚ ਕਰਵਾਈ ਜਾ ਰਹੀ 16ਵੀਂ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ 'ਚ ਨਵਾਂ ਰਿਕਾਰਡ ਕਾਇਮ ਕਰਕੇ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX