ਤਾਜਾ ਖ਼ਬਰਾਂ


ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  17 minutes ago
ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ...
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  29 minutes ago
ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ...
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  46 minutes ago
ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ...
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  about 1 hour ago
ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ...
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ...
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 1 hour ago
ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ...
ਅੱਜ ਦਾ ਵਿਚਾਰ
. . .  about 1 hour ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਖੇਡ ਸੰਸਾਰ

: ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ :

ਭਾਰਤ ਨੇ 4 ਸੋਨ ਸਣੇ 6 ਤਗਮੇ ਜਿੱਤੇ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਸਾਊਥ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਆਰਮੀ ਸਪੋਰਟਸ ਸੈਂਟਰ ਲਲਿਤਪੁਰ (ਨਿਪਾਲ) 'ਚ ਸ਼ੁਰੂ ਹੋ ਗਈ ਜੋ 24 ਅਪ੍ਰੈਲ ਤੱਕ ਜਾਰੀ ਰਹੇਗੀ | ਇਸ ਚੈਂਪੀਅਨਸ਼ਿਪ 'ਚ ਮੇਜ਼ਬਾਨ ਨਿਪਾਲ ਤੋਂ ਇਲਾਵਾ ਭੂਟਾਨ, ਬੰਗਲਾਦੇਸ਼, ਭਾਰਤ, ਪਾਕਿਸਤਾਨ, ...

ਪੂਰੀ ਖ਼ਬਰ »

ਇਕ ਵਾਰ ਫਿਰ ਅੰਤਰਰਾਸ਼ਟਰੀ ਕ੍ਰਿਕਟ ਖੇਡਣਗੇ ਅਫ਼ਰੀਦੀ, ਸ਼ੋਏਬ ਤੇ ਥਿਸਾਰਾ

ਦੁਬਈ, 21 ਅਪ੍ਰੈਲ (ਏਜੰਸੀ)- ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਸ਼ਾਹਿਦ ਅਫ਼ਰੀਦੀ ਅਨੁਭਵੀ ਬੱਲੇਬਾਜ਼ ਸ਼ੋਏਬ ਮਲਿਕ ਤੇ ਸ੍ਰੀਲੰਕਾ ਦੇ ਥਿਸਾਰਾ ਪਰੇਰਾ ਅਗਲੇ ਮਹੀਨੇ ਲਾਰਡਜ਼ 'ਚ ਵੈਸਟਇੰਡੀਜ਼ ਿਖ਼ਲਾਫ਼ ਹੋਣ ਵਾਲੇ ਚੈਰਿਟੀ ਟੀ-20 ਮੈਚ ਵਿਚ ...

ਪੂਰੀ ਖ਼ਬਰ »

ਡੀਵਿਲੀਅਰਜ਼ ਦੀ ਧਾਕੜ ਪਾਰੀ ਨਾਲ ਬੈਂਗਲੌਰ ਜਿੱਤਿਆ

*ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ *ਡੀਵਿਲੀਅਰਜ਼ ਵਲੋਂ 39 ਗੇਂਦਾਂ 'ਚ 90 ਦੌੜਾਂ

ਦੂਜੇ ਪਾਸੇ ਐਮ. ਚਿੰਨਾਸਵਾਮੀ ਸਟੇਡੀਅਮ ਬੈਂਗਲੁਰੂ 'ਚ ਅੱਜ ਰਾਇਲ ਚੈਲੰਜਰਜ਼ ਬੈਂਗਲੌਰ ਨੇ ਦਿੱਲੀ ਡੇਅਰਡੇਵਿਲਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ | ਦਿੱਲੀ ਡੇਅਰਡੇਵਿਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ 'ਤੇ 174 ਦੌੜਾਂ ਬਣਾਈਆਂ, ਜਦਕਿ ਰਾਇਲ ...

ਪੂਰੀ ਖ਼ਬਰ »

ਇੰਗਲੈਂਡ ਦੌਰੇ ਤੋਂ ਪਹਿਲਾਂ ਟੀਮ ਦਾ ਕੋਚ ਨਿਯੁਕਤ ਕਰਾਂਗੇ-ਕ੍ਰਿਕਟ ਆਸਟ੍ਰੇਲੀਆ

ਮੈਲਬੌਰਨ, 21 ਅਪ੍ਰੈਲ (ਏਜੰਸੀ)- ਕ੍ਰਿਕਟ ਆਸਟ੍ਰੇਲੀਆ (ਸੀ.ਏ.) ਵਲੋਂ ਬੋਰਡ ਦੀ ਬੈਠਕ 'ਚ ਰਾਸ਼ਟਰੀ ਕ੍ਰਿਕਟ ਟੀਮ ਦੇ ਕੋਚ ਦੀ ਨਿਯੁਕਤੀ ਨੂੰ ਲੈ ਕੇ ਅਜੇ ਕੋਈ ਨਤੀਜਾ ਸਾਹਮਣੇ ਨਹੀਂ ਆਇਆ, ਹਾਲਾਂਕਿ ਸੀ.ਏ. ਦਾ ਕਹਿਣਾ ਹੈ ਕਿ ਇੰਗਲੈਂਡ ਦੌਰੇ ਤੋਂ ਪਹਿਲਾਂ ਨਵੇਂ ਕੋਚ ਤੇ ...

ਪੂਰੀ ਖ਼ਬਰ »

ਆਈ.ਪੀ.ਐਲ. 'ਚ ਲੈੱਗ ਸਪਿਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ-ਕਪਿਲ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਚੈਂਪੀਅਨ ਕਪਤਾਨ ਕਪਿਲ ਦੇਵ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 'ਚ ਕਲਾਈ ਦੇ ਸਪਿਨਰਾਂ ਦੀ ਸਫ਼ਲਤਾ ਏਨੀ ਵਧ ਗਈ ਹੈ ਕਿ ਰਵਿਚੰਦਰਨ ਅਸ਼ਵਿਨ ਵਰਗੇ ਸਫ਼ਲ ਆਫ਼ ਸਪਿਨਰਾਂ ਨੂੰ ਵੀ ਲੈੱਗ ...

ਪੂਰੀ ਖ਼ਬਰ »

ਮੁਥੂਟ ਗਰੁੱਪ ਵਲੋਂ ਸੱਤ ਦੀ ਸ਼ਕਤੀ ਨਾਲ 'ਲਾਈਫ ਮੇਂ ਆਗੇ ਬੜ੍ਹੀਏ' ਪੇਸ਼

ਜਲੰਧਰ, 21 ਅਪ੍ਰੈਲ (ਅ.ਬ.)- ਭਾਰਤ ਦੇ ਪ੍ਰਮੁੱਖ ਵਪਾਰਕ ਸੰਗਠਨਾਂ 'ਚੋਂ ਇਕ 'ਦ ਮੁਥੂਟ ਗਰੁੱਪ' ਨੇ ਅੱਜ ਮਾਣ ਨਾਲ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਸਿਰਲੇਖ 'ਲਾਈਫ ਮੇਂ ਆਗੇ ਬੜ੍ਹੀਏ' (ਹਿੰਦੀ 'ਚ) ਲਈ ਆਪਣਾ ਮਹਾਨ ਕਾਰਜ ਸ਼ੁਰੂ ਕੀਤਾ ਹੈ | ਇਸ ਬਰਾਂਡ ਦਾ ਟੀਚਾ ਉਦਯੋਗ ...

ਪੂਰੀ ਖ਼ਬਰ »

ਗੇਲ ਤੇ ਰਾਹੁਲ ਦੇ ਤੂਫ਼ਾਨੀ ਅਰਧ ਸੈਂਕੜਿਆਂ ਨਾਲ ਪੰਜਾਬ ਦੀ ਜਿੱਤ

* ਕੋਲਕਾਤਾ ਨੂੰ 9 ਵਿਕਟਾਂ ਨਾਲ ਹਰਾਇਆ *ਮੀਂਹ ਕਾਰਨ ਵਰਤਿਆ ਡੀ.ਐਲ.ਐਸ. ਨਿਯਮ

ਕੋਲਕਾਤਾ, 21 ਅਪ੍ਰੈਲ (ਏਜੰਸੀ)- ਕੋਲਕਾਤਾ ਦੇ ਈਡਨ ਗਾਰਡਨ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਕ੍ਰਿਸ ਗੇਲ (62*) ਤੇ ਕੇ.ਐਲ. ਰਾਹੁਲ (60) ਦੇ ਤੂਫ਼ਾਨੀ ਅਰਧ ਸੈਂਕੜਿਆਂ ਦੀ ਬਦੌਲਤ ਕਿੰਗਜ਼ ਇਲੈਵਨ ਪੰਜਾਬ ਨੇ ਅੱਜ ਕੋਲਕਾਤਾ ਨਾਈਟ ਰਾਈਡਰਜ਼ ਨੂੰ 9 ਵਿਕਟਾਂ ਨਾਲ ਹਰਾ ...

ਪੂਰੀ ਖ਼ਬਰ »

ਕੌਮੀ ਜੂਨੀਅਰ ਫੈੱਡਰੇਸ਼ਨ ਕੱਪ 'ਚ ਪੰਜਾਬੀ ਅਥਲੀਟਾਂ ਨੇ ਜਿੱਤੇ 4 ਤਗਮੇ

ਪਟਿਆਲਾ, 21 ਅਪ੍ਰੈਲ (ਚਹਿਲ)-ਕੋਂਇਬਟੂਰ 'ਚ ਚੱਲ ਰਹੇ ਕੌਮੀ ਜੂਨੀਅਰ ਫੈੱਡਰੇਸ਼ਨ ਕੱਪ (ਅੰਡਰ-20) 'ਚ ਪੰਜਾਬ ਦੇ ਅਥਲੀਟਾਂ ਨੇ 4 ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ, ਜਿਨ੍ਹਾਂ 'ਚ ਦੋ ਸੋਨ ਤੇ ਦੋ ਕਾਂਸੀ ਦੇ ਤਗਮੇ ਸ਼ਾਮਿਲ ਹਨ | ਪੰਜਾਬ ਦੇ ਅਥਲੀਟ ਗੁਰਿੰਦਰਵੀਰ ਸਿੰਘ ...

ਪੂਰੀ ਖ਼ਬਰ »

ਹਾਕੀ ਇੰਡੀਆ ਵਲੋਂ ਸੀਨੀਅਰ ਮਹਿਲਾ ਰਾਸ਼ਟਰੀ ਕੈਂਪ ਲਈ 61 ਖਿਡਾਰਨਾਂ ਦੀ ਚੋਣ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਹਾਕੀ ਇੰਡੀਆ ਨੇ ਬੈਂਗਲੁਰੂ ਦੇ ਭਾਰਤੀ ਖੇਡ ਅਥਾਰਟੀ 'ਚ ਸੀਨੀਅਰ ਮਹਿਲਾ ਖਿਡਾਰਨਾਂ ਲਈ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੋਚਿੰਗ ਕੈਂਪ ਲਈ ਅੱਜ 61 ਖਿਡਾਰਨਾਂ ਦੇ ਨਾਂਅ ਐਲਾਨੇ ਹਨ | ਇਨ੍ਹਾਂ ਵਿਚ ਗੋਲਡ ਕੋਸਟ ...

ਪੂਰੀ ਖ਼ਬਰ »

ਗੁਰਿੰਦਰਬੀਰ ਸਿੰਘ ਬਣਿਆ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ

ਜਲੰਧਰ, 21 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਦੇ ਅਥਲੀਟ ਗੁਰਿੰਦਰਬੀਰ ਸਿੰਘ ਨੇ ਤਾਮਿਲਨਾਡੂ ਦੇ ਸ਼ਹਿਰ ਕੋਂਇਬਟੂਰ 'ਚ ਕਰਵਾਈ ਜਾ ਰਹੀ 16ਵੀਂ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ 'ਚ ਨਵਾਂ ਰਿਕਾਰਡ ਕਾਇਮ ਕਰਕੇ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ਹਾਸਲ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਇਸ ਦੇ ਕੋਚ ਸਰਬਜੀਤ ਸਿੰਘ ਹੈਪੀ ਨੇ ਦੱਸਿਆ ਕਿ ਗੁਰਿੰਦਰਬੀਰ ਸਿੰਘ ਨੇ 100 ਮੀਟਰ ਦੌੜ 'ਚ 10.47 ਸੈਕੰਡ ਨਾਲ ਨਵਾਂ ਰਿਕਾਰਡ ਕਾਇਮ ਕੀਤਾ ਤੇ ਇਸ ਨੇ 22 ਸਤੰਬਰ 2013 ਨੂੰ ਯਿਸ਼ੂਰਾਜ ਦੇ ਰਿਕਾਰਡ ਨੂੰ ਤੋੜਿਆ | ਗੁਰਿੰਦਰਬੀਰ ਸਿੰਘ ਜੋ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਤੇ ਲਾਇਲਪੁਰ ਖ਼ਾਲਸਾ ਕਾਲਜ ਦਾ ਵਿਦਿਆਰਥੀ ਰਿਹਾ, ਨੇ ਸੈਫ ਜੂਨੀਅਰ ਏਸ਼ੀਆ ਕੱਪ 'ਚ ਹਿੱਸਾ ਲਿਆ ਤੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਵੀ ਕੀਤਾ ਹੈ | ਇਸ ਵੇਲੇ ਇਹ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਖੇਡ ਮੈਦਾਨ 'ਚ ਕੋਚ ਸਰਬਜੀਤ ਸਿੰਘ ਤੋਂ ਸਿਖਲਾਈ ਲੈ ਰਿਹਾ ਹੈ | ਇਸ ਦੀ ਮਾਣਮੱਤੀ ਪ੍ਰਾਪਤੀ 'ਤੇ ਡਾਇਰੈਕਟਰ ਸਪੋਰਟਸ ਪੰਜਾਬ ਸ਼੍ਰੀਮਤੀ ਅੰਮਿ੍ਤ ਕੌਰ ਗਿੱਲ, ਡਿਪਟੀ ਡਾਇਰੈਕਟਰ ਸੁਰਜੀਤ ਸਿੰਘ ਸੰਧੂ, ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਵਿਜੇ ਕੁਮਾਰ ਵੈਸ਼ ਤੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਵਧਾਈ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX