ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 3 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਦਿੱਲੀ

ਬਾਦਲ ਦਲ ਦੇ ਅਹੁਦੇਦਾਰਾਂ ਨੂੰ ਆਪਣੇ ਅਹੁਦਿਆਂ 'ਤੇ ਰਹਿਣ ਦਾ ਕੋਈ ਹੱਕ ਨਹੀਂ-ਬੀਬੀ ਹਰਮੀਤ ਕੌਰ ਵਾਲੀਆ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਹਰਮੀਤ ਕੌਰ ਵਾਲੀਆ ਨੇ ਪ੍ਰੈੱਸ ਕਾਨਫਰੰਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਕਮੇਟੀ ਵਲੋਂ ਸਾਬਕਾ ਜੱਜ ਆਰ.ਐਸ.ਸੋਢੀ ਨੂੰ ...

ਪੂਰੀ ਖ਼ਬਰ »

ਪੰਜਾਬੀ ਪ੍ਰਮੋਸ਼ਨ ਕੌ ਾਸਲ ਨੇ ਤਿਹਾੜ ਜੇਲ੍ਹ 'ਚ ਮਨਾਈ ਵਿਸਾਖੀ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਦਿੱਲੀ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਵਿਸਾਖੀ ਮਨਾਈ ਗਈ ਜਿਸ ਵਿਚ ਓੁਾਕਾਰ ਸਿੰਘ ਓਾਕੀ ਨੇ ਪੰਜਾਬੀ ਗਾਣੇ ਗਾ ਕੇ ਚੰਗਾ ਰੰਗ ਬੰਨਿ੍ਹਆ, ਜਿਸ 'ਤੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖਸ ਸਾਈਕਲਿਸਟ ਤੋਂ ਪਗੜੀ ਦੀ ਮਹੱਤਤਾ ਬਾਰੇ ਸਵਾਲ ਪੁੱਛਣਾ ਮੰਦਭਾਗਾ-ਸਰਨਾ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖ ਸਾਇਕਲਿਸਟ ਵਲੋਂ ਖੇਡਾਂ ਦੇ ਦੌਰਾਨ ਹੈਲਮੈਟ ਦੀ ਥਾਂ ਪੱਗੜੀ ਪਹਿਨਣ ਦੀ ਇਜਾਜ਼ਤ ਬਾਰੇ ਦਾਇਰ ਪਟੀਸ਼ਨ ਦੀ ਸੁਣਵਾਈ ਸਮੇਂ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਪਹਿਲੀ ਮਈ ਨੂੰ ਨਹੀਂ ਹੋਵੇਗਾ ਮਤਦਾਨ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਅਆਣਵੀ)-ਕਲਕੱਤਾ ਹਾਈਕੋਰਟ ਦੀ ਸਿੰਗਲ ਬੈਂਚ ਵਲੋਂ ਜਸਟਿਸ ਸੁਬਰਤਾ ਤਾਲੁਕਦਾਰ ਨੇ ਰਾਜ ਚੋਣ ਕਮਿਸ਼ਨ ਵਲੋਂ ਜਾਰੀ 10 ਅਪ੍ਰੈਲ ਦਾ ਨੋਟੀਫਿਕੇਸ਼ਨ ਰੱਦ ਕਰ ਦਿਤਾ ਹੈ | ਇਸ ਤਰ੍ਹਾਂ ਪਹਿਲੀ ਮਈ ਨੂੰ ਹੋਣ ਵਾਲਾ ਮਤਦਾਨ ਹੁਣ ਨਹੀਂ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤਣ ਵਾਲੀਆਂ ਿਖ਼ਡਾਰਨਾਂ ਨੂੰ ਕੇਜਰੀਵਾਲ ਸਰਕਾਰ ਨਕਦ ਪੁਰਸਕਾਰ ਨਾਲ ਸਨਮਾਨ ਕਰੇ-ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਕ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਸੋਨ ਤਗਮਾ ਜੇਤੂ ਮਨੀਕਾ ਬਤਰਾ ਤੇ ਐਥਨੀ ਅਰਮਲ ਰਾਜ ਨੂੰ ਹਰਿਆਣਾ ਸਰਕਾਰ ਦੀ ਤਰ੍ਹਾਂ ...

ਪੂਰੀ ਖ਼ਬਰ »

ਮਮਤਾ ਜੂਨ ਦੇ ਆਖਰੀ ਹਫਤੇ ਜਾਵੇਗੀ ਚੀਨ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਅਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਜੂਨ ਮਹੀਨੇ ਦੇ ਆਖਰੀ ਹਫਤੇ ਚੀਨ ਦੌਰੇ 'ਤੇ ਜਾਵੇਗੀ | ਦੱਸਿਆ ਗਿਆ ਹੈ ਕਿ ਬੀਜਿੰਗ ਤੇ ਹਨਾਨ ਵਿਖੇ ਇਕ ਵਪਾਰਕ ਪ੍ਰਤੀਨਿਧੀਮੰਡਲ ਦੇ ਸੱਦੇ 'ਤੇ ਮੁੱਖ ਮੰਤਰੀ ਬੰਗਾਲ 'ਚ ਪੂੰਜੀ ਨਿਵੇਸ਼ ...

ਪੂਰੀ ਖ਼ਬਰ »

ਸਵਾਤੀ ਮਾਲੀਵਾਲ ਦੀ ਭੁੱਖ ਹੜਤਾਲ 9ਵੇਂ ਦਿਨ ਵੀ ਜਾਰੀ

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਬੱਚਿਆਂ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਸਮੇਤ ਹੋਰਨਾ ਮੰਗਾਂ ਨੂੰ ਲੈ ਕੇ ਬੇਮਿਆਦੀ ਭੁੱਖ ਹੜਤਾਲ ਕਰ ਰਹੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦਾ ਅੰਦੋਲਨ ਲਗਾਤਾਰ 9ਵੇਂ ਦਿਨ ਵੀ ਜਾਰੀ ਹੈ | ...

ਪੂਰੀ ਖ਼ਬਰ »

ਸਿਹਤ ਮੰਤਰੀ ਸਤੇਂਦਰ ਜੈਨ ਨੇ ਰਿਸ਼ੀ ਨਗਰ ਦੇ ਇਲਾਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-'ਆਪ' ਦੇ ਵਿਧਾਇਕ, 'ਆਪ' ਦੇ ਵਿਚਕਾਰ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਦਿੱਲੀ ਸਰਕਾਰ ਦੇ ਵਿਧਾਇਕ ਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਦੇ ਨਿਵਾਸੀਆਂ ਨਾਲ ਰੂ-ਬਰੂ ਹੋ ਕੇ ਇਕ ਬੈਠਕ ਕੀਤੀ, ਜਿਸ ...

ਪੂਰੀ ਖ਼ਬਰ »

ਬੰਗਾਲ ਦੀ ਪੰਚਾਇਤ ਪਹਿਲੇ ਨੰਬਰ 'ਤੇ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਅਆਣਵੀ)-ਕੇਂਦਰ ਵਲੋਂ ਦੇਸ਼ ਦੀਆਂ ਢਾਈ ਲੱਖ ਪੰਚਾਇਤਾਂ ਵਿਚੋਂ ਦਖਣੀ ਚੌਬੀ ਪਰਗਨਾ ਜਿਲੇ ਦੇ ਪਾਥਰਪ੍ਰਤੀਮਾ ਬਲਾਕ ਦੀ ਪੰਚਾਇਤ ਦਿਗੰਬਰਪੁਰ ਨੂੰ ਪਹਿਲੇ ਨੰਬਰ 'ਤੇ ਐਲਾਨਿਆ ਗਿਆ ਹੈ | ਸੂਤਰਾਂ ਨੇ ਦੱਸਿਆ ਕਿ ਪੰਚਾਇਤਾਂ ...

ਪੂਰੀ ਖ਼ਬਰ »

ਮੁਰਦਾ ਪਸ਼ੂਆਂ ਦਾ ਮੀਟ ਖੁਆਉਣ ਦੇ ਮਾਮਲੇ ਦੀ ਜਾਂਚ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਅਆਣਵੀ)-ਕੋਲਕਾਤਾ ਨਗਰ ਨਿਗਮ ਦੇ ਫੂਡ ਸੇਫਟੀ ਮਹਿਕਮੇ ਦੇ ਅਧਿਕਾਰਿਆਂ ਵਲੋਂ ਅੱਜ ਵੀ ਵੱ ਖ-ਵੱਖ ਹੋਟਲਾਂ ਚ ਜਾਂਚ ਕਰਕੇ ਬਣਾਏ ਜਾ ਰਹੇ ਮੀਟ ਬਾਰੇ ਜਾਨਕਾਰੀ ਹਾਸਿਲ ਕੀਤੀ ਗਈ | ਇਸ ਦੌਰਾਨ ਰਸੋਈਘਰ ਦੀ ਵੀਡਿਉ ਰਿਕਾਰਡਿੰਗ ਵੀ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਕਮੇਟੀ ਦੇ 3 ਉੱਚ ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਵਿਦੇਸ਼ ਤੋਂ ਪਰਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਮੇਟੀ ਅੰਦਰ ਪਿਛਲੇ ਦਿਨਾਂ ਤੋਂ ਚੱਲ ਰਹੇ ਵਿਵਾਦ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਔਰਤ ਨਾਲ ...

ਪੂਰੀ ਖ਼ਬਰ »

ਗਰਮ ਹਵਾਵਾਂ ਚੱਲਣ ਕਾਰਨ ਦਿੱਲੀ 'ਚ ਬਿਜਲੀ ਦੀ ਮੰਗ ਵਧੀ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀਆਂ ਗਰਮ ਹਵਾਵਾਂ ਨੇ ਦਿੱਲੀ ਵਿਚ ਬਿਜਲੀ ਦੀ ਮੰਗ ਪਹਿਲਾਂ ਨਾਲੋਂ ਵਧਾ ਦਿੱਤੀ ਹੈ ਅਤੇ ਲੋਕ ਇਨ੍ਹਾਂ ਦਿਨਾਂ ਵਿਚ ਏ. ਸੀ., ਕੂਲਰ ਤੇ ਪੱਖਿਆਂ ਦੀ ਖੂਬ ਵਰਤੋਂ ਕਰ ਰਹੇ ਹਨ | ਇਸ ਦੇ ਨਾਲ ਬਿਜਲੀ ਦੀ ...

ਪੂਰੀ ਖ਼ਬਰ »

ਸਿਸੋਦੀਆ ਨੇ ਮੋਦੀ ਨੂੰ ਚਿੱਠੀ ਲਿਖ ਕੇ ਸਿੱਖਿਆ ਵਿਭਾਗ ਦੇ ਿਖ਼ਲਾਫ਼ ਸਾਜਿਸ਼ ਰਚਣ ਦਾ ਲਾਇਆ ਦੋਸ਼

ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਦੇ ਉੱਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ, ਉਨ੍ਹਾਂ ਦੀ ਸਲਾਹਕਾਰ ਆਤਿਸ਼ੀ ਮਾਰਲੀਨਾ ਨੂੰ ਅਹੁਦੇ ਤੋਂ ਹਟਾਏ ਜਾਣ 'ਤੇ ਨਾਰਾਜ਼ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੰਮੀ ਚਿੱਠੀ ਲਿਖੀ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਦੇ ਮੌਕੇ ਹੋਣਗੇ ਸ਼ਾਨਦਾਰ ਪ੍ਰੋਗਰਾਮ-ਜੀ. ਕੇ.

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਸ਼ਤਾਬਦੀ ਮੌਕੇ ਦਿੱਲੀ ਕਮੇਟੀ ਵਲੋਂ ਕੀਰਤਨ ਦਰਬਾਰ, ਨਗਰ ਕੀਰਤਨ, ਖਾਲਸਾਈ ਖੇਡਾਂ ਅਤੇ ਦਿੱਲੀ ਫਤਹਿ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਡਿਜੀਟਲ ਜਨਸੰਪਰਕ ਦੇ ਜ਼ਰੀਏ ਸਿੱਧੇ ਲੋਕਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ-ਪ੍ਰੋ. ਸ਼ਰਮਾ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਜਨਸੰਪਰਕ ਵਿਭਾਗ ਦੇ ਨਿਰਦੇਸ਼ਕ ਪ੍ਰੋ. ਤੇਜੇਂਦਰ ਸ਼ਰਮਾ ਨੇ ਕਿਹਾ ਕਿ ਡਿਜ਼ੀਟਲ ਜਨਸੰਪਰਕ ਦੇ ਖੇਤਰ 'ਚ ਵਿਦਿਆਰਥੀਆਂ ਲਈ ਅਪਾਰ ਸੰਭਾਵਨਾਵਾਂ ਹਨ | ਪੱਤਰਕਾਰਤਾ ਦੇ ਵਿਦਿਆਰਥੀ ਨਵੀਂ ਤਕਨੀਕ ਨੂੰ ਆਪਣਾ ਸਹਿਯੋਗੀ ਬਣਾ ਕੇ ਜਨਸੰਪਰਕ ਦੇ ਖੇਤਰ 'ਚ ਖ਼ੁਦ ਸਫ਼ਲ ਹੋ ਸਕਦੇ ਹਨ ਤੇ ਇਕ ਚੰਗੇ ਜਨਸੰਪਰਕ ਕਰਮੀ ਬਣ ਸਕਦੇ ਹਨ | ਉਹ ਜਨਸੰਚਾਰ ਦਿਵਸ 'ਤੇ ਜਨਸੰਚਾਰ ਤੇ ਮੀਡੀਆ ਪ੍ਰੌਦਯੋਗਿਕੀ ਸੰਸਥਾਨ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ 'ਚ ਲੋਕ ਡਿਜ਼ੀਟਲ ਸਪੇਸ਼ ਨਾਲ ਜੁੜੇ ਹਨ | ਅਜਿਹੇ 'ਚ ਲੋਕਾਂ ਤੱਕ ਸਿੱਧੇ ਪੁੱਜਣ ਲਈ ਜਨਸੰਪਰਕ ਵਿਚ ਡਿਜੀਟਲ ਪਲੇਟਫਾਰਮ ਦਾ ਇਸਤੇਮਾਲ ਕਰਨਾ ਜ਼ਰੂਰੀ ਹੈ | ਜਨਸੰਪਰਕ ਵਿਭਾਗ ਦੇ ਨਿਰਦੇਸ਼ਕ ਵਜੋਂ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਦਾ ਜਨਸੰਪਰਕ ਵਿਭਾਗ ਡਿਜ਼ੀਟਲ ਸਪੇਸ਼ 'ਚ ਆਪਣਾ ਸਥਾਨ ਬਦਾਉਣ 'ਚ ਸਫ਼ਲ ਹੋਇਆ ਹੈ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਫੇਸਬੁਕ ਪੇਜ 'ਤੇ ਕਰੀਬ 12 ਹਜ਼ਾਰ ਲੋਕ ਜੁੜੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਦੁਨੀਆ ਦਾ ਹਰ ਹਿਕ ਵਿਅਕਤੀ ਗਾਹਕ ਹੈ | ਆਪਣੇ ਵਿਚਾਰ ਲੋਕਾਂ ਤੱਕ ਪਹੰੁਚਾਉਣ ਲਈ ਅੱਜ ਦੇ ਸਮੇਂ 'ਚ ਮੀਡੀਆ ਪ੍ਰਬੰਧਨ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਸਹਿਯੋਗ ਕਾਰਣ ਹੀ ਕੁਰੂਕਸ਼ੇਤਰ ਯੂਨੀਵਰਸਿਟੀ ਬਾਰੇ ਪ੍ਰਕਾਸ਼ਿਤ ਹੋਣ ਵਾਲੀ 89 ਫ਼ੀਸਦੀ ਖ਼ਬਰ ਹਾਂ-ਪੱਖੀ ਹੈ | ਇਸ ਦਾ ਸਿਹਰਾ ਮੀਡੀਆ ਨੂੰ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਬਾਰੇ ਧਾਰਨਾ ਬਦਲ ਰਹੀ ਹੈ, ਜਿਸ ਕਾਰਨ ਅਸੀਂ ਐਨ.ਆਈ.ਆਰ.ਐਫ. ਤੋਂ ਬਾਅਦ ਏ ਪਲਸ ਗ੍ਰੇਡ ਹਾਸਿਲ ਕਰਨ 'ਚ ਸਫ਼ਲ ਰਹੇ ਹਾਂ | ਜਨਸੰਪਰਕ ਦਾ ਕੰਮ ਮੀਡੀਆ ਪ੍ਰਬੰਧਨ ਹੈ ਅਤੇ ਇਸ ਦੀ ਸਰਿਆਂ ਨੂੰ ਲੋੜ ਹੈ | ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਦਾ ਜਨਸੰਪਰਕ ਵਿਭਾਗ ਡਿਜ਼ੀਟਲ ਸਪੇਸ 'ਚ ਆਪਣਾ ਸਥਾਨ ਬਣਾਉਣ ਲਈ ਛੇਤੀ ਹੀ ਕੁੱਝ ਹੋਰ ਪ੍ਰੋਗਰਾਮ ਸ਼ੁਰੂ ਕਰੇਗਾ | ਮੀਡੀਆ ਪ੍ਰੌਦਯੋਗਿਕੀ ਸੰਸਥਾਨ ਦੇ ਨਿਰਦੇਸ਼ਕ ਪ੍ਰੋ. ਐਸ.ਐਸ. ਬੁਰਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਥਿਓਰੀ ਦੇ ਨਾਲ-ਨਾਲ ਪ੍ਰੈਕਟੀਕਲ 'ਤੇ ਵੀ ਧਿਆਨ ਦੇਣ ਦੀ ਲੋੜ ਹੈ | ਜੇਕਰ ਉਹ ਚੰਗੇ ਸੰਚਾਰਕ ਬਣ ਸਕਣ, ਤਾਂ ਇਕ ਚੰਗੇ ਸੰਪਾਦਕ, ਪੱਤਰਕਾਰ, ਫ਼ਿਲਮਕਾਰ ਵੀ ਬਣ ਸਕਣਗੇ |


ਖ਼ਬਰ ਸ਼ੇਅਰ ਕਰੋ

ਕਮੋਦਾ ਤੀਰਥ 'ਤੇ ਸ਼ੁਕਲਾ ਸੱਤਵੀਂ ਦਾ ਮੇਲਾ ਲੱਗੇਗਾ ਅੱਜ

ਥਾਨੇਸਰ, 21 ਅਪ੍ਰੈਲ (ਅਜੀਤ ਬਿਊਰੋ)-ਪਿੰਡ ਕਮੋਦਾ ਦੇ ਸ੍ਰੀ ਕਾਮਿਆਕੇਸ਼ਵਰ ਮਹਾਦੇਵ ਮੰਦਿਰ ਅਤੇ ਤੀਰਥ 'ਤੇ ਵਿਸਾਖ ਮਹੀਨੇ 'ਚ 22 ਅਪ੍ਰੈਲ ਨੂੰ ਸੱਤਵੀਂ ਦਾ ਮੇਲਾ ਲੱਗੇਗਾ | ਤੀਰਕ 'ਚ ਸ਼ੁਕਲਾ ਸੱਤਵੀਂ ਦੇ ਸ਼ੁੱਭ ਮੌਕੇ 'ਤੇ ਇਸ਼ਨਾਨ ਕਰਨ ਨਾਲ ਮੁਕਤੀ ਮਿਲਦੀ ਹੈ | ਤੀਰਥ ...

ਪੂਰੀ ਖ਼ਬਰ »

ਵਿਕਲਾਂਗ ਸੇਵਾ ਕੇਂਦਰ ਨੇ ਲੋੜਵੰਦ ਲੋਕਾਂ ਦੀ ਕੀਤੀ ਸਹਾਇਤਾ

ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਸ਼ਹਿਰ ਦੀ ਸਿਰਸਾ ਰੋਡ 'ਤੇ ਸਥਿਤ ਵਿਕਲਾਂਗ ਸੇਵਾ ਕੇਂਦਰ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਦੋ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵਹੀਲ ਚੇਅਰ ਦਿੱਤੀ ਗਈ | ਵਿਕਲਾਂਗ ਸੇਵਾ ਕੇਂਦਰ ਦੇ ਰਾਜਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਬੀੜ ਕਾਲਵਾ ਤੇ ਸੁਨਾਰੀਓਾ 'ਚ ਮਨਾਇਆ ਧਰਤੀ ਦਿਵਸ

ਬਾਬੈਨ, 21 ਅਪ੍ਰੈਲ (ਡਾ. ਦੀਪਕ ਦੇਵਗਨ)-ਸੱਤਿਆਭਾਰਤੀ ਸਕੂਲ ਬੀੜ ਕਾਲਵਾ ਅਤੇ ਸੁਨਾਰੀਓਾ 'ਚ ਧਰਤੀ ਦਿਵਸ ਮਨਾਇਆ ਗਿਆ | ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ਼ਿਆਮ ਲਾਲ ਨੇ ਬੱਚਿਆਂ ਨੂੰ ਕਿਹਾ ...

ਪੂਰੀ ਖ਼ਬਰ »

ਆਡੀਸ਼ਨ 'ਚ ਬੱਚਿਆਂ ਤੇ ਮਾਵਾਂ ਨੇ ਦਿੱਤੀ ਪੇਸ਼ਕਾਰੀ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਬੈਰਾਗੀ ਧਰਮਸ਼ਾਲਾ 'ਚ ਕਿਡਸ ਅਕਾਦਮੀ ਸਕੂਲ 'ਚ ਉਡਾਨ-ਡੀ-ਰਾਕ ਕਲਚਰਲ ਤੇ ਸੋਸ਼ਲ ਵੈੱਲਫੇਅਰ ਗਰੁੱਪ ਵਲੋਂ ਸੁਪਰ ਕਿਡਸ-ਸੁਪਰ ਮੋਮ-2 ਪ੍ਰੋਗਰਾਮ ਲਈ ਆਡੀਸ਼ਨ ਲਏ ਗਏ | ਇਸ ਦੌਰਾਨ ਬੱਚਿਆਂ ਨੇ ਨਿ੍ਤ ਅਤੇ ਫੈਂਸੀ ਡਰੈਸ ...

ਪੂਰੀ ਖ਼ਬਰ »

ਦਲਿਤ ਦਾ ਇਸਤੇਮਾਲ ਕਰਨ ਲਈ ਹੋਇਆ ਇਨੈਲੋ-ਬਸਪਾ 'ਚ ਗਠਜੋੜ-ਸੈਣੀ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸੰਸਦ ਮੈਂਬਰ ਰਾਜ ਕੁਮਾਰ ਸੈਣੀ ਨੇ ਇਨੈਲੋ-ਬਸਪਾ ਗਠਬੰਧਨ 'ਤੇ ਤੰਜ ਕਸਦੇ ਹੋਏ ਕਿਹਾ ਇਹ ਗਠਜੋੜ ਸਿਰਫ ਸੱਤਾ ਹਾਸਲ ਕਰਨ ਲਈ ਕੀਤਾ ਗਿਆ ਹੈ | ਜੇਕਰ ਇਨੈਲੋ ਦਲਿਤਾਂ ਦੀ ਸੱਚੀ ਹਿਤੈਸ਼ੀ ਹੈ, ਤਾਂ ਉਹ ਹੁਣ ਤੋਂ ਹੀ ਦਲਿਤ ...

ਪੂਰੀ ਖ਼ਬਰ »

ਸੂਬਾ ਮੰਤਰੀ ਵਲੋਂ 29 ਲੱਖ ਨਾਲ ਬਣੀਆਂ ਗਲੀਆਂ ਦਾ ਉਦਘਾਟਨ

ਕੁਰੂਕਸ਼ੇਤਰ/ਸ਼ਾਹਾਬਾਦ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬੇ ਦੇ ਸਮਾਜਿਕ ਨਿਆ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਪਿੰਡ ਧੁਰਾਲਾ ਵਿਚ 29 ਲੱਖ ਦੀ ਲਾਗਤ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ | ਇਹ ਗਲੀਆਂ ਸਰਕਾਰੀ ਸਕੂਲ ਤੋਂ ਲੈ ਕੇ ਗੁੱਲਰ ...

ਪੂਰੀ ਖ਼ਬਰ »

ਪਿੰਡ ਕਿਰਮਚ 'ਚ ਉਜਵਲਾ ਦਿਵਸ ਮਨਾਿਾੲਆ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪਿੰਡ ਕਿਰਮਚ 'ਚ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤੇ ਐਲ.ਪੀ.ਜੀ. ਪੰਚਾਇਤ ਲਗਾਈ ਗਈ | ਪੰਚਾਇਤ 'ਚ ਕਰੀਬ 250 ਔਰਤਾਂ ਨੇ ਹਿੱਸਾ ਲਿਆ | ਸਰਪੰਚ ਓਮ ਪ੍ਰਕਾਸ਼ ਨੇ ਸਵਾਗਤ ਕੀਤਾ | ਸਭਾ ਦੀ ਪ੍ਰਧਾਨਗੀ ਧਨਪਤੀ ਦੇਵੀ ਨੇ ਕੀਤੀ | ...

ਪੂਰੀ ਖ਼ਬਰ »

ਸਿਆਸਤ ਚਮਕਾਉਣ ਦੀ ਬਜਾਏ ਕਿਸਾਨਾਂ ਦੀ ਆਰਥਿਕ ਮਦਦ ਲਈ ਅੱਗੇ ਆਉਣ ਆਗੂ-ਜੈਲਦਾਰ

ਅੰਬਾਲਾ ਸ਼ਹਿਰ, 21 ਅਪ੍ਰੈਲ (ਭੁਪਿੰਦਰ ਸਿੰਘ)-ਅੱਗ ਲੱਗਣ ਨਾਲ ਇਲਾਕੇ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੀ ਤਿਆਰ ਖੜੀ ਹਜਾਰਾਂ ਕੁਇੰਟਲ ਕਣਕ ਦੀ ਫ਼ਸਲ ਬਰਬਾਦ ਹੋਣ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਖਵਿੰਦਰ ਸਿੰਘ ਜੈਲਦਾਰ ...

ਪੂਰੀ ਖ਼ਬਰ »

ਕੇ.ਯੂ. ਦੇ ਪਰਿਆਵਰਣ ਅਧਿਅਨ ਸੰਸਥਾਨ ਨੇ ਕੱਢੀ ਜਾਗਰੂਕਤਾ ਰੈਲੀ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪਰਿਆਵਰਣ ਅਧਿਅਨ ਸੰਸਥਾਨ ਵਲੋਂ ਜ਼ਿਲ੍ਹੇ ਦੇ ਪਿੰਡ ਭੁਰੇੜਾ 'ਚ ਵਿਸ਼ਵ ਧਰਤੀ ਦਿਵਸ ਦੇ ਸਬੰਧ 'ਚ ਪਰਿਆਵਰਣ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾਨ ...

ਪੂਰੀ ਖ਼ਬਰ »

ਮਮਤਾ ਨੇ ਕੇਬਲ ਆਪਰੇਟਰਾਂ ਨੂੰ ਦਿਤੀ ਸਲਾਹ

ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਅਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਬਲ ਟੀ.ਵੀ. ਆਪਰੇਟਰਾਂ ਦੇ ਸਮਾਰੋਹ 'ਚ ਸਾਮਿਲ ਹੋ ਕੇ ਕਿਹਾ ਕਿ ਟੀ.ਵੀ. ਸੀਰੀਅਲਾਂ ਚ ਹਿੰਸਾ, ਸਮਾਜ ਤੇ ਪਰਿਵਾਰ 'ਚ ਮਾਰਕੁੱਟ-ਬੁਰਾਈਆਂ ਵਿਖਾਇਆ ਜਾਣਾ ਠੀਕ ਨਹੀਂ | ਇਸਦੇ ਨਾਲ ਹੀ ...

ਪੂਰੀ ਖ਼ਬਰ »

ਸਰਪੰਚ ਨੇ ਸਰਕਾਰੀ ਸਕੂਲ 'ਚ ਲਗਵਾਇਆ ਇਨਵਰਟਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸਕੂਲ ਰਾਵਾ 'ਚ ਪਿੰਡ ਦੀ ਸਰਪੰਚ ਨਿਸ਼ਾ ਰਾਣੀ ਨੇ ਇਨਵਰਟਰ ਲਗਵਾਇਆ ਹੈ | ਪਿੰਡਾਂ 'ਚ ਬਿਜਲੀ ਘੱਟ ਆਉਣ ਕਾਰਣ ਬੱਚਿਆਂ ਦੀ ਕੰਪਿਊਟਰ ਦੀਆਂ ਕਲਾਸ਼ਾਂ 'ਤੇ ਮਾੜਾ ਅਸਰ ਪੈ ਰਿਹਾ ਸੀ, ਜਿਸ ਕਾਰਣ ਸਰਪੰਚ ...

ਪੂਰੀ ਖ਼ਬਰ »

ਮੰਤਰੀ ਕਰਨਦੇਵ ਕੰਬੋਜ ਨੇ ਛਛਰੌਲੀ ਅਨਾਜ ਮੰਡੀ ਦਾ ਕੀਤਾ ਦੌਰਾ

ਜਗਾਧਰੀ, 21 ਅਪ੍ਰੈਲ (ਜਗਜੀਤ ਸਿੰਘ)-ਹਰਿਆਣਾ ਸਰਕਾਰ 'ਚ ਖੁਰਾਕ, ਨਾਗਰਿਕ, ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਕਰਨਦੇਵ ਕੰਬੋਜ਼ ਨੇ ਛਛਰੌਲੀ ਅਨਾਜ਼ ਮੰਡੀ 'ਚ ਖ਼ਰੀਦ ਕੰਮਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਕਣਕ ਦੀ ਆਮਦ, ਲਿਫ਼ਟਿੰਗ ਸਮੇਤ ਹੋਰ ਮਾੜੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਇਨੈਲੋ-ਬਸਪਾ ਦੀ ਹੋਈ ਸਾਂਝੀ ਮੀਟਿੰਗ

ਸਿਰਸਾ, 21 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸ਼ਨਨ ਲੋਕਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਅੱਜ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਕਾਰਕੁਨਾਂ ਦੀ ਇਕ ਸਾਂਝੀ ਮੀਟਿੰਗ ਇਨੈਲੋ ਦੇ ਦਫ਼ਤਰ 'ਚ ਹੋਈ, ਜਿਸ ਦੀ ਪ੍ਰਧਾਨਗੀ ਦੋਵਾਂ ਪਾਰਟੀਆਂ ...

ਪੂਰੀ ਖ਼ਬਰ »

ਮਨੁੱਖ ਦੀ ਹੋਂਦ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਜ਼ਰੂਰੀ-ਸੈਣੀ

ਬਾਬੈਨ, 21 ਅਪ੍ਰੈਲ (ਡਾ. ਦੀਪਕ ਦੇਵਗਨ)-ਸਾਵਿਤਰੀ ਬਾਈ ਸੀ.ਸੈ. ਸਕੂਲ 'ਚ ਧਰਤੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੇ ਧਰਤੀ ਬਚਾਓ ਜੀਵਨ ਬਚਾਓ ਤੇ ਧਰਤੀ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਜਾਗਰੂਕਤਾ ਰੈਲੀ ਕੰਢੀ | ਰੈਲੀ ਨੂੰ ਪਿੰ੍ਰਸੀਪਲ ਪੂਨਮ ਸੈਣੀ ਨੇ ਝੰਡੀ ਵਿਖਾ ...

ਪੂਰੀ ਖ਼ਬਰ »

ਧਰਤੀ ਨੂੰ ਸਾਫ਼-ਸੁਥਰਾ ਰੱਖਣਾ ਸਾਡਾ ਫ਼ਰਜ਼-ਗੁਰਵਿੰਦਰ ਸਿੰਘ

ਰਤੀਆ, 21 ਅਪ੍ਰੈਲ (ਅਜੀਤ ਬਿਊਰੋ)-ਪਿੰਡ ਨੰਗਲ ਢਾਣੀ ਦੇ ਗ੍ਰੀਨ ਵੈਲੀ ਕਾਨਵੇਂਟ ਸਕੂਲ 'ਚ ਧਰਤੀ ਦਿਵਸ 'ਤੇ ਪੋਸਟਰ ਬਣਾਓ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਸੀਨੀਅਰ ਤੇ ਜੂਨੀਅਰ ਵਰਗ 'ਚ ਕਰਵਾਇਆ ਗਿਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ ਅਤੇ ਧਰਤੀ ...

ਪੂਰੀ ਖ਼ਬਰ »

ਕੋਹਿਨੂਰ ਅਕਾਦਮੀ ਵਿਖੇ ਅਰਥ-ਡੇਅ 'ਤੇ 4 ਰੋਜ਼ਾ ਪ੍ਰੋਗਰਾਮ

ਗੂਹਲਾ ਚੀਕਾ, 21 ਅਪ੍ਰੈਲ (ਓ.ਪੀ. ਸੈਣੀ)-ਟਟਿਆਣਾ ਵਿਖੇ ਕੋਹਿਨੂਰ ਇੰਟਰਨੈਸ਼ਨਲ ਅਕਾਦਮੀ ਵਿਖੇ ਅਰਥ-ਡੇਅ 'ਤੇ 4 ਰੋਜ਼ਾ ਪ੍ਰੋਗਰਾਮ ਕੀਤਾ ਗਿਆ | ਇਹ ਪ੍ਰੋਗਰਾਮ ਰੰਗਾਰੰਗ ਹੋਣ ਦੇ ਨਾਲ-ਨਾਲ ਗਿਆਨਵਰਧਕ ਵੀ ਸੀ | ਪ੍ਰੋਗਰਾਮ ਦਾ ਸਾਰਾ ਕੰਮ ਸਾਮਾਜਿਕ ਵਿਗਿਆਨ ਨੇ ਸੰਭਾਲਿਆ ...

ਪੂਰੀ ਖ਼ਬਰ »

ਆਦਰਸ਼ ਸੀ.ਸੈ. ਸਕੂਲ ਵਿਖੇ ਅਰਥ-ਡੇਅ ਧੂਮਧਾਮ ਨਾਲ ਮਨਾਇਆ

ਗੂਹਲਾ ਚੀਕਾ, 21 ਅਪ੍ਰੈਲ (ਓ.ਪੀ. ਸੈਣੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਥ-ਡੇਅ ਸਕੂਲ ਦੇ ਵੇਹੜੇ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਹੜੇ 'ਚ ਅਰਥ ਦੀ ਤਸਵੀਰ ਬਣਾਈ | ਬੱਚਿਆਂ ਨੇ ਸੁੰਦਰ ਝਾਕੀਆਂ ਵੀ ਬਣਾਈਆਂ | ਅੱਜ ਸਕੂਲ 'ਚ ਪੇਂਟਿੰਗ ਮੁਕਾਬਲੇ ਵੀ ...

ਪੂਰੀ ਖ਼ਬਰ »

ਆਦੇਸ਼ ਕੰਪਲੈਕਸ 'ਚ ਸ਼ੁਰੂ ਹੋਇਆ ਮੋਹੜੀ ਦਾ ਉੱਪ-ਡਾਕਘਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ ਦੇ ਕੰਪਲੈਕਸ 'ਚ ਉੱਪ ਡਾਕਘਰ ਸ਼ੁਰੂ ਹੋ ਗਿਆ | ਸ਼ੁਰੂਆਤ ਕਰਨਲ ਸੁਖਦੇਵ ਰਰਾਜ ਚੀਫ਼ ਪੋਸਟ ਮਾਸਟਰ ਜਨਰਲ ਹਰਿਆਣਾ ਪਰਿਮੰਡਲ ਅੰਬਾਲਾ ਤੇ ਆਦੇਸ਼ ਗਰੁੱਪ ਦੇ ...

ਪੂਰੀ ਖ਼ਬਰ »

ਗਰੀਨ ਫਿਲਡ ਸੀ.ਸੈ. ਸਕੂਲ ਕਸੌਰ ਵਿਖੇ ਅਰਥ-ਡੇਅ ਮਨਾਇਆ

ਗੂਹਲਾ ਚੀਕਾ, 21 ਅਪ੍ਰੈਲ (ਓ.ਪੀ. ਸੈਣੀ)-ਗਰੀਨ ਫਿਲਡਜ਼ ਸੀਨੀਅਰ ਸੈਕੰਡਰੀ ਸਕੂਲ ਕਸੌਰ ਦੇ ਵੇਹੜੇ ਵਿਖੇ ਅਰਥ-ਡੇਅ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਛੋਟੇ ਬੱਚਿਆਂ ਨੇ ਸਲੋਗਨ ਲਿਖ ਕੇ, ਨਾਅਰੇ ਲਾ ਕੇ ਇਕ ਰੈਲੀ ਕੱਢੀ | ਇਸ ਰੈਲੀ ...

ਪੂਰੀ ਖ਼ਬਰ »

ਸ਼ਹਿਰੀ ਸਵਰਾਜ ਮੁਹਿੰਮ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਫ਼ਾਈ ਦੀ ਚੁਕਾਈ ਸਹੁੰ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸ਼ਹਿਰੀ ਸਵਰਾਜ ਮੁਹਿੰਮ ਤਹਿਤ ਆਰੀਆ ਸੀਨੀਅਰ ਸੈਕੰਡਰੀ ਸਕੂਲ 'ਚ ਨਗਰ ਪ੍ਰੀਸ਼ਦ ਥਾਨੇਸਰ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ | ਮੁਹਿੰਮ ਤਹਿਤ ਸਕੂਲ ਦੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਨੂੰ ਆਪਣੇ ਸਕੂਲ, ਆਵਾਸ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਵੰਡੇ 117 ਗੈਸ ਕੁਨੈਕਸ਼ਨ

ਨਰਾਇਣਗੜ੍ਹ, 21 ਅਪ੍ਰੈਲ (ਪੀ.ਸਿੰਘ)-ਗ੍ਰਾਮ ਸਵਰਾਜ ਮੁਹਿੰਮ ਤਹਿਤ ਪੂਰੇ ਦੇਸ਼ 'ਚ ਸਾਰੀ ਤੇਲ ਕੰਪਨੀਆਂ ਦੁਆਰਾ ਉੱਜਵਲਾ ਦਿਵਸ ਮਨਾਇਆ ਗਿਆ | ਇਸ ਦੇ ਮੱਦੇਨਜ਼ਰ ਕੌਮੀ ਗੈਸ ਸੇਵਾ ਦੇ ਸਹਿਯੋਗ ਨਾਲ ਪਿੰਡ ਲਾਹਾ 'ਚ ਐਲਪੀਜੀ ਕੁਨੈਕਸ਼ਨ ਦੇਣ ਲਈ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸਰਕਾਰ ਦਾ ਅਕਸ ਬਣਾਉਣ 'ਚ ਅਧਿਕਾਰੀਆਂ ਦੀ ਅਹਿਮ ਭੂਮਿਕਾ-ਫੂਲੀਆ

ਕੁਰੂਕਸ਼ੇਤਰ, 21 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੂਲੀਆ ਨੇ ਕਿਹਾ ਕਿ ਸਰਕਾਰ ਦਾ ਅਕਸ ਬਣਾਉਣ 'ਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ | ਇਸ ਲਈ ਅਧਿਕਾਰੀਆਂ ਨੂੰ ਸੂਬਾਈ ਸਰਕਾਰ ਦਾ ਆਇਨਾ ਕਿਹਾ ਜਾਂਦਾ ਹੈ | ਏਨਾ ਹੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾਮੁਕਤੀ ਦਾ ਪ੍ਰਮਾਣ ਪੱਤਰ ਦੇਣ 'ਤੇ 7 ਿਖ਼ਲਾਫ਼ ਮਾਮਲਾ ਦਰਜ

ਟੋਹਾਣਾ, 21 ਅਪ੍ਰੈਲ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹੇ ਦੇ ਪਿੰਡ ਕਨੋਹ ਦੇ ਕਿਸਾਨ ਸਤਿਆਵਾਨ ਤੇ ਜਸਵੰਤ ਸਿੰਘ, ਪਿੰਡ ਫਰੀਦਪੁਰ ਦੇ ਕਿਸਾਨ ਸ਼ਮਸ਼ੇਰ ਸਿੰਘ ਵਲੋਂ ਬੈਂਕ ਦੀ 44 ਲੱਖ ਰੁਪਏ ਦੀ ਕਰਜ਼ੇ ਦੇ ਚੱਲਦਿਆਂ ਸਟੇਟ ਬੈਂਕ ਆਫ਼ ਪਟਿਆਲਾ ਦੀ ਭੂਨਾ ਬ੍ਰਾਂਚ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX