ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਕਿਹਾ ਹੈ ਕਿ ਫਗਵਾੜਾ 'ਚ ਇਸ ਵੇਲੇ ਅਮਨ-ਸ਼ਾਂਤੀ ਦਾ ਮਾਹੌਲ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਵਲ ਅਤੇ ...
ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ ਲੜਕੇ ਤੇ ਲੜਕੀਆਂ ਦੇ ਬੈਡਮਿੰਟਨ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਲੜਕਿਆਂ ਦੇ ਮੁਕਾਬਲੇ ...
ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)-ਅੱਜ ਪੌਣੇ 5 ਵਜੇ ਦੇ ਕਰੀਬ ਕੰਬਾਈਨ ਵਿਚੋਂ ਚੰਗਿਆੜੀ ਨਿਕਲਣ ਨਾਲ ਭੜਕੀ ਅੱਗ ਕਾਰਨ ਪਿੰਡ ਡਡਵਿੰਡੀ ਵਿਚ ਵੱਖ-ਵੱਖ ਕਿਸਾਨਾਂ ਦਾ 60 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...
ਕਾਲਾ ਸੰਘਿਆਂ, 21 ਅਪ੍ਰੈਲ (ਸੰਘਾ)-ਜੰਮੂ ਕਸ਼ਮੀਰ ਦੇ ਕਠੂਆ ਅਤੇ ਉਨਾਵ ਵਿਖੇ ਬੱਚੀਆਂ ਨਾਲ ਵਾਪਰੀਆਂ ਜਬਰ ਜਨਾਹ ਦਰਿੰਦਗੀ ਦੀਆਂ ਘਟਨਾਵਾਂ ਿਖ਼ਲਾਫ਼ ਕਾਲਾ ਸੰਘਿਆਂ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ | ਦੋਨਾ ਪੱਤਰਕਾਰ ਮੰਚ ਦੇ ਸੱਦੇ 'ਤੇ ਗੁਰੂ ਕਾ ਲੰਗਰ ...
ਢਿਲਵਾਂ, 21 ਅਪ੍ਰੈਲ (ਸੁਖੀਜਾ, ਪਲਵਿੰਦਰ, ਪ੍ਰਵੀਨ)-ਥਾਣਾ ਢਿਲਵਾਂ ਦੀ ਪੁਲਿਸ ਨੇ ਇਕ ਟਰੈਕਟਰ ਚੋਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਭੂਸ਼ਨ ਸੇਖੜੀ ਨੇ ਦੱਸਿਆ ਕਿ ਸੰਤੋਖ ਸਿੰਘ ਸਾਬਕਾ ਸਰਪੰਚ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ...
ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਦੀ ਇਕ ਜ਼ਰੂਰੀ ਕੈਬਨਿਟ ਮੀਟਿੰਗ ਚਰਨਜੀਤ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਲੱਬ ਕੀਤੇ ਵਲੋਂ ਕੀਤੇ ਗਏ ਤੇ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ...
ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)-ਅੱਜ ਸ਼ਾਮ 5 ਵਜੇ ਦੇ ਕਰੀਬ ਮੈਰੀਪੁਰ ਤੇ ਜਾਰਜਪੁਰ ਪਿੰਡਾਂ ਵਿਚ ਅੱਗ ਲੱਗਣ ਨਾਲ 25 ਏਕੜ ਨਾੜ ਸੜਨ ਦਾ ਸਮਾਚਾਰ ਮਿਲਿਆ ਹੈ | ਕਿਸਾਨ ਗੁਰਮੀਤ ਸਿੰਘ ਦਾ 8 ਏਕੜ, ਰਸ਼ਪਾਲ ਸਿੰਘ ਦਾ 3 ਏਕੜ, ਲੱਕੀ ਸ਼ਰਮਾ ਦਾ 4 ਏਕੜ, ਤਾਰਾ ਸਿੰਘ ਦਾ 2 ਏਕੜ ਤੇ ...
ਖਲਵਾੜਾ, 21 ਅਪ੍ਰੈਲ (ਮਨਦੀਪ ਸਿੰਘ ਸੰਧੂ)-ਅੱਗ ਲੱਗਣ ਨਾਲ ਇਕ ਕਿਸਾਨ ਦਾ ਕਮਾਦ ਦਾ ਖੇਤ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਪੁਰ ਸੁੰਨੜਾ ਵਿਖੇ ਕਿਸੇ ਔਰਤ ਵਲੋਂ ਆਪਣੀ ਹਵੇਲੀ 'ਚ ਕੁਝ ਸਾਮਾਨ ਨੂੰ ਅੱਗ ਲਗਾਈ ਹੋਈ ਸੀ, ਜਿਸ ਦੌਰਾਨ ...
ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸੰਘਰਸ਼ ਆਰਗਨਾਈਜ਼ੇਸ਼ਨ ਆਗੂ ਰਾਜਿੰਦਰ ਘੇੜਾ ਵਲੋਂ ਅਣਮਿਥੇ ਸਮੇਂ ਲਈ ਰੱਖੀ ਭੁੱਖ ਹੜਤਾਲ 'ਚ ਅੱਜ ਉਨ੍ਹਾਂ ਦੇ ਨਾਲ ਗੁਰਚਰਨ ਦਾਸ ਗੁਰੂ, ਕਮਲ ਲੱਖਪੁਰ, ਧਰਮਿੰਦਰ ਭੁੱਲਾਰਾਈ, ਰਵੀ ਹਰਦਾਸਪੁਰ ਤੇ ਤਰਸੇਮ ਚੁੰਬਰ ...
ਫਗਵਾੜਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਡੱਡਲ ਮੁਹੱਲੇ ਦੀ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਔਰਤ ਦੀ ਪਛਾਣ ਜੋਤੀ ਪਤਨੀ ਮਨਮੋਹਨ ਸਿੰਘ ਵਾਸੀ ਡੱਡਲ ਮੁਹੱਲਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ...
ਫੱਤੂਢੀਂਗਾ, 21 ਅਪੈ੍ਰਲ (ਬਲਜੀਤ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਢਿਲਵਾਂ ਦੇ ਅਧੀਨ ਪੈਂਦੇ ਪਿੰਡ ਉੱਚਾ ਬੇਟ ਦੇ ਆਂਗਣਵਾੜੀ ਸੈਂਟਰ 'ਚ ਸੁਪਰਵਾਈਜ਼ਰ ਸੁਰਿੰਦਰ ਕੌਰ ਦੀ ਅਗਵਾਈ 'ਚ ਕੌਮੀ ਪੋਸ਼ਣ ...
ਫਗਵਾੜਾ 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜਨਰਲ ਸਮਾਜ ਮੰਚ ਦੀ ਇਕ ਜ਼ਰੂਰੀ ਮੀਟਿੰਗ 23 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਸਤਿਸੰਗ ਭਵਨ ਬੈਕ ਸਾਈਡ ਮੋਹਨ ਫਾਸਟ ਫੂਡ ਨਿਊ ਮੰਡੀ ਵਿਖੇ ਬੁਲਾਈ ਗਈ ਹੈ | ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੰਚ ਦੇ ਫਗਵਾੜਾ ...
ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸਿੱਖ ਪੰਥ ਦੇ ਮਹਾਨ ਜਰਨੈਲ ਸੁਲਤਾਨ ਉਲ ਕੌਮ ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਰਕਾਬਗੰਜ ਦਿੱਲੀ ਜਾ ਰਿਹਾ ਹੈ ਇਸ ਦਾ ਫਗਵਾੜਾ ਪੁੱਜਣ ...
ਤਲਵੰਡੀ ਚੌਧਰੀਆਂ, 21 (ਪਰਸਨ ਲਾਲ ਭੋਲਾ)-ਰੋਹਿਤ ਮੈਸਨ ਇੰਡੇਨ ਗੈਸ ਏਜੰਸੀ ਤਲਵੰਡੀ ਚੌਧਰੀਆਂ ਵਲੋਂ ਆਪਣੇ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਲਈ ਸਮਾਗਮ ਕੀਤਾ ਗਿਆ | ਗਾਹਕਾਂ ਨੂੰ ਗੈਸ ਬਾਲਣ, ਦੁਰਘਟਨਾਵਾਂ ਤੋਂ ਬਚਣ, ਅਤੇ ਗੈਸ ਤੋਂ ਆਰਥਿਕ ਲਾਭ ਤੇ ...
ਭੁਲੱਥ, 21 ਅਪੈ੍ਰਲ (ਮੁਲਤਾਨੀ)-ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਪਿਛਲੇ ਇਕ ਸਾਲ ਤੋਂ ਲਗਾਤਾਰ ਸੇਵਾ ਕਰ ਰਹੇ ਨੌਜਵਾਨਾਂ ਦਾ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੂੰ ਕਿਹਾ ਕਿ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜ ਸਿੱਖੀ ਸਿਧਾਂਤਾਂ ਮੁਤਾਬਕ ਜੀਵਨ ਜਿਊਣ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਵਲੋਂ ਨੌਜਵਾਨਾਂ ਲੜਕਿਆਂ ਵਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਹੋਰਨਾਂ ਮੁੱਖ ਗੰ੍ਰਥੀ ਜਸਵਿੰਦਰ ਸਿੰਘ, ਭਾਈ ਅਰਜਨ ਸਿੰਘ, ਗੁਰਪ੍ਰੀਤ ਸਿੰਘ, ਭਾਈ ਪਰਮਜੀਤ ਸਿੰਘ, ਨਵਜੋਤ ਸਿੰਘ ਨਰੂਲਾ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੀਪ ਸਿੰਘ, ਰਮਨਦੀਪ ਸਿੰਘ, ਪਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਹੈਪੀ ਆਦਿ ਹਾਜ਼ਰ ਸਨ |
ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਭੁਲੱਥ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ...
ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਪੰਜਾਬ ਐੱਗਰੀਕਲਚਰ ਡਿਵੈਲਪਮੈਂਟ ਬੈਂਕ ਭੁਲੱਥ ਨੇ ਜੋ ਕਿਸਾਨ ਕਰਜ਼ਾ ਠੀਕ ਤਰਾਂ ਨਾਲ ਨਹੀਂ ਮੋੜ ਰਹੇ ਸਨ ਉਨ੍ਹਾਂ ਦੀਆਂ ਤਸਵੀਰਾਂ ਬੈਂਕ ਅੰਦਰ ਲਗਾਈਆਂ ਹੋਈਆਂ ਸਨ ਨੂੰ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ...
ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਪ੍ਰਧਾਨ ਮੰਤਰੀ ਵਲੋਂ ਚਲਾਈ ਸਵੱਛ ਭਾਰਤ ਮਿਸ਼ਨ ਲਹਿਰ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਕਮਾਲਪੁਰ ਮੋਠਾਂਵਾਲਾ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਵੱਛ ਭਾਰਤ ...
ਖਲਵਾੜਾ, 21 ਅਪ੍ਰੈਲ (ਮਨਦੀਪ ਸਿੰਘ ਸੰਧੂ)-108 ਸੰਤ ਨਰਾਇਣ ਦਾਸ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਸਟੇਡੀਅਮ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ...
ਕਪੂਰਥਲਾ, 21 ਅਪ੍ਰੈਲ (ਸਡਾਨਾ)-ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ੇਖੂਪੁਰ (ਕਪੂਰਥਲਾ) ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕੋਆਰਡੀਨੇਟਰ ਮੈਥ ਅਸ਼ਵਨੀ ਕੁਮਾਰ ਮੈਣੀ (ਲੈਕ. ਡਾਈਟ) ਦੀ ਦੇਖ ਰੇਖ ...
ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਾਸੀ 36 ਸਾਲਾ ਪੀੜਤਾ, ਭਰਾ ਜਤਿੰਦਰ ਸਿੰਘ ਤੇ ਪਿਤਾ ਸ: ਸੁੱਚਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੁਲਤਾਨਪੁਰ ਲੋਧੀ ਪੁਲਿਸ ਹੁਕਮਰਾਨ ਪਾਰਟੀ ਦੇ ਸਿਆਸੀ ...
ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੇ ਕੀਤੇ ਗਏ ਵਿਸਤਾਰ ਦੌਰਾਨ ਜਲੰਧਰ ਨੂੰ ਬੁਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਹੈ | ਕਦੇ ਸੂਬੇ ਦੀ ਸਿਆਸਤ 'ਚ ਜਲੰਧਰ ਦੇ ਮੰਤਰੀਆਂ ਦੀ ਤੂਤੀ ਬੋਲਿਆ ਕਰਦੀ ਸੀ ਪਰ ...
ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅਕਾਦਮਿਕ ਵਰ੍ਹੇ ਦੀ ਸਮਾਪਤੀ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸੇ ...
ਹੁਸੈਨਪੁਰ, 21 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਐਕਟ ਅਪ੍ਰੈਂਟਿਸ ਅਤੇ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਰੇਲ ਕੋਚ ਫ਼ੈਕਟਰੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ...
ਹੁਸੈਨਪੁਰ, 21 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਐਕਟ ਅਪ੍ਰੈਂਟਿਸ ਅਤੇ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਰੇਲ ਕੋਚ ਫ਼ੈਕਟਰੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ...
ਨਡਾਲਾ, 21 ਅਪ੍ਰੈਲ (ਮਾਨ)-ਕਠੂਆ ਵਿਚ 8 ਸਾਲਾ ਬੱਚੀ ਆਸਿਫ਼ਾ ਦੇ ਜਬਰ ਜਨਾਹ ਮਗਰੋਂ ਕਤਲ ਕੀਤੇ ਜਾਣ ਦੀ ਘਟਨਾ ਦੇ ਰੋਸ ਵਜੋਂ ਨਡਾਲਾ ਵਿਚ ਹੈਲਪ ਲਾਈਨ ਐਾਟੀਕੁਰੱਪਸ਼ਨ ਵਲੋਂ ਜ਼ੋਨ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਮੁਜ਼ਾਹਰਾ ...
ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਜੱਜ ਗੈਸ ਸਰਵਿਸ ਸੁਲਤਾਨਪੁਰ ਲੋਧੀ ਵਲੋਂ ਅੱਜ ਡਡਵਿੰਡੀ ਵਿਖੇ ਉਜਵਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਐਲ.ਪੀ.ਜੀ. ਪੰਚਾਇਤ ਕੈਪ ਦੌਰਾਨ ਦੇਸ਼ ਦੀਆਂ 15 ਲੱਖ ਮਹਿਲਾਵਾਂ ਨੂੰ ਮੁਫ਼ਤ ਨਵਾਂ ਗੈਸ ਕੁਨੈਕਸ਼ਨ ਦੇਣ ਦੀ ਯੋਜਨਾ ਤਹਿਤ ਇਕ ...
ਸਿਧਵਾਂ ਦੋਨਾ, 21 ਅਪ੍ਰੈਲ (ਅਵਿਨਾਸ਼ ਸ਼ਰਮਾ)-ਗ੍ਰਾਮੀਣ ਪੰਚਾਇਤ ਯੋਜਨਾ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਮੁਤਾਬਕ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਤੇ ਐਸ.ਸੀ.ਐਸ.ਟੀ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ...
ਨਡਾਲਾ, 21 ਅਪ੍ਰੈਲ (ਮਾਨ)-ਸੀਨੀਅਰ ਅਕਾਲੀ ਆਗੂ ਸਤਾਰ ਮਸੀਹ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਐਸ.ਸੀ. ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਇਹ ਨਿਯੁਕਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਪ੍ਰਧਾਨ ...
ਨਡਾਲਾ, 21 ਅਪ੍ਰੈਲ (ਮਾਨ)-ਏਕਨੂਰ ਅਵੇਅਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਚ ਨਡਾਲਾ ਵਾਸੀ ਤਿੰਨ ਬੱਚੀਆਂ ਦਾ ਦਾਖਲਾ ਕਰਵਾਇਆ | ਸੁਸਾਇਟੀ ਪ੍ਰਧਾਨ ਪ੍ਰਦੀਪ ਸਿੰਘ ...
ਫਗਵਾੜਾ, 21 ਅਪ੍ਰੈਲ (ਵਾਲੀਆ)-ਗਰੀਬਾਂ, ਦਲਿਤਾਂ ਤੇ ਕਿਰਤੀਆਂ ਦੇ ਮਸੀਹਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੀਤ ਨਗਰ ਫਗਵਾੜਾ ਵਲੋਂ ਕੀਤਾ ਗਿਆ | ...
ਰਿਹਾਣਾ ਜੱਟਾਂ, 21 ਅਪ੍ਰੈਲ (ਜੁਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਲੋਂ ਮੇਜਰ ਹਰਭਜਨ ਸਿੰਘ ਦੁਆਰਾ ਸਦੀਵੀ ਵਿਛੋੜਾ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਯਾਦ ...
ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਲੋਕ ਇਨਸਾਫ਼ ਪਾਰਟੀ ਯੂ.ਕੇ ਦੇ ਪ੍ਰਧਾਨ ਰਾਜਿੰਦਰ ਸਿੰਘ ਥਿੰਦ ਆਪਣੇ ਭਾਰਤ ਦੌਰੇ ਦੌਰਾਨ ਪੰਜਾਬ ਪਹੁੰਚ ਚੁੱਕੇ ਹਨ | ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ | ਪ੍ਰਧਾਨ ਰਾਜਿੰਦਰ ਸਿੰਘ ...
ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਇੱਥੋਂ ਨੇੜਲੇ ਪਿੰਡ ਜੱਬੋਵਾਲ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਪ੍ਰਕਾਸ਼ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਬਸਪਾ (ਅ) ਦੇ ਪੰਜਾਬ ਆਗੂ ਬਲਵੰਤ ਸਿੰਘ ...
ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਨੇ 152089 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਤੇ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 121.52 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ...
ਬੇਗੋਵਾਲ, 21 ਅਪ੍ਰੈਲ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...
ਜਲੰਧਰ, 21 ਅਪੈ੍ਰਲ- ਮਿਆਦ ਪੁੱਗੀਆਂ ਦਵਾਈਆਂ ਤੇ ਮੈਡੀਕਲ ਕੂੜੇ ਨੂੰ ਠਿਕਾਣੇ ਨਾ ਲਗਾਉਣ ਦੇ ਮਾਮਲੇ ਵਿਚ ਮਾਰੇ ਗਏ ਛਾਪੇ ਵਿਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਿਵਲ ਹਸਪਤਾਲ ਕਪੂਰਥਲਾ ਸਮੇਤ ਜਲੰਧਰ ਦੇ ਦੋ ਹਸਪਤਾਲਾਂ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX