ਤਾਜਾ ਖ਼ਬਰਾਂ


ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  11 minutes ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  50 minutes ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  56 minutes ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 1 hour ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਦਮਿਸ਼ਕ, 20 ਜਨਵਰੀ- ਸੀਰੀਆ ਦੇ ਅਫਰੀਨ ਸ਼ਹਿਰ 'ਚ ਅੱਜ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਸਥਾਨਕ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ...
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ .....
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 3 hours ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  21 minutes ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 3 hours ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 3 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 4 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 4 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 4 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸਰਕਾਰ ਦਾ ਇਕ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁੱਕ

ਕਪੂਰਥਲਾ / ਫਗਵਾੜਾ

ਫਗਵਾੜਾ 'ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡੀ.ਸੀ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਕਿਹਾ ਹੈ ਕਿ ਫਗਵਾੜਾ 'ਚ ਇਸ ਵੇਲੇ ਅਮਨ-ਸ਼ਾਂਤੀ ਦਾ ਮਾਹੌਲ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਵਲ ਅਤੇ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਸਕੂਲ 'ਚ ਕਰਵਾਏ ਗਏ ਲੜਕੇ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ ਲੜਕੇ ਤੇ ਲੜਕੀਆਂ ਦੇ ਬੈਡਮਿੰਟਨ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਲੜਕਿਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਡਡਵਿੰਡੀ 'ਚ 60 ਏਕੜ ਕਣਕ ਦਾ ਨਾੜ ਸੜਿਆ

ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)-ਅੱਜ ਪੌਣੇ 5 ਵਜੇ ਦੇ ਕਰੀਬ ਕੰਬਾਈਨ ਵਿਚੋਂ ਚੰਗਿਆੜੀ ਨਿਕਲਣ ਨਾਲ ਭੜਕੀ ਅੱਗ ਕਾਰਨ ਪਿੰਡ ਡਡਵਿੰਡੀ ਵਿਚ ਵੱਖ-ਵੱਖ ਕਿਸਾਨਾਂ ਦਾ 60 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਠੂਆ ਅਤੇ ਉਨਾਵ ਦੀਆਂ ਘਟਨਾਵਾਂ ਿਖ਼ਲਾਫ਼ ਕਾਲਾ ਸੰਘਿਆਂ 'ਚ ਮੋਮਬੱਤੀ ਮਾਰਚ

ਕਾਲਾ ਸੰਘਿਆਂ, 21 ਅਪ੍ਰੈਲ (ਸੰਘਾ)-ਜੰਮੂ ਕਸ਼ਮੀਰ ਦੇ ਕਠੂਆ ਅਤੇ ਉਨਾਵ ਵਿਖੇ ਬੱਚੀਆਂ ਨਾਲ ਵਾਪਰੀਆਂ ਜਬਰ ਜਨਾਹ ਦਰਿੰਦਗੀ ਦੀਆਂ ਘਟਨਾਵਾਂ ਿਖ਼ਲਾਫ਼ ਕਾਲਾ ਸੰਘਿਆਂ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ | ਦੋਨਾ ਪੱਤਰਕਾਰ ਮੰਚ ਦੇ ਸੱਦੇ 'ਤੇ ਗੁਰੂ ਕਾ ਲੰਗਰ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਟਰੈਕਟਰ ਚੋਰ ਕਾਬੂ

ਢਿਲਵਾਂ, 21 ਅਪ੍ਰੈਲ (ਸੁਖੀਜਾ, ਪਲਵਿੰਦਰ, ਪ੍ਰਵੀਨ)-ਥਾਣਾ ਢਿਲਵਾਂ ਦੀ ਪੁਲਿਸ ਨੇ ਇਕ ਟਰੈਕਟਰ ਚੋਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਭੂਸ਼ਨ ਸੇਖੜੀ ਨੇ ਦੱਸਿਆ ਕਿ ਸੰਤੋਖ ਸਿੰਘ ਸਾਬਕਾ ਸਰਪੰਚ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਦੀ ਮੀਟਿੰਗ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਦੀ ਇਕ ਜ਼ਰੂਰੀ ਕੈਬਨਿਟ ਮੀਟਿੰਗ ਚਰਨਜੀਤ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਲੱਬ ਕੀਤੇ ਵਲੋਂ ਕੀਤੇ ਗਏ ਤੇ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ...

ਪੂਰੀ ਖ਼ਬਰ »

ਮੈਰੀਪੁਰ ਤੇ ਜਾਰਜਪੁਰ ਵਿਚ 25 ਏਕੜ ਨਾੜ ਸੜਿਆ

ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)-ਅੱਜ ਸ਼ਾਮ 5 ਵਜੇ ਦੇ ਕਰੀਬ ਮੈਰੀਪੁਰ ਤੇ ਜਾਰਜਪੁਰ ਪਿੰਡਾਂ ਵਿਚ ਅੱਗ ਲੱਗਣ ਨਾਲ 25 ਏਕੜ ਨਾੜ ਸੜਨ ਦਾ ਸਮਾਚਾਰ ਮਿਲਿਆ ਹੈ | ਕਿਸਾਨ ਗੁਰਮੀਤ ਸਿੰਘ ਦਾ 8 ਏਕੜ, ਰਸ਼ਪਾਲ ਸਿੰਘ ਦਾ 3 ਏਕੜ, ਲੱਕੀ ਸ਼ਰਮਾ ਦਾ 4 ਏਕੜ, ਤਾਰਾ ਸਿੰਘ ਦਾ 2 ਏਕੜ ਤੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਮਾਦ ਦਾ ਖੇਤ ਸੜਿਆ

ਖਲਵਾੜਾ, 21 ਅਪ੍ਰੈਲ (ਮਨਦੀਪ ਸਿੰਘ ਸੰਧੂ)-ਅੱਗ ਲੱਗਣ ਨਾਲ ਇਕ ਕਿਸਾਨ ਦਾ ਕਮਾਦ ਦਾ ਖੇਤ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਪੁਰ ਸੁੰਨੜਾ ਵਿਖੇ ਕਿਸੇ ਔਰਤ ਵਲੋਂ ਆਪਣੀ ਹਵੇਲੀ 'ਚ ਕੁਝ ਸਾਮਾਨ ਨੂੰ ਅੱਗ ਲਗਾਈ ਹੋਈ ਸੀ, ਜਿਸ ਦੌਰਾਨ ...

ਪੂਰੀ ਖ਼ਬਰ »

ਸਮਾਜ ਸੇਵਕ ਰਜਿੰਦਰ ਘੇੜਾ ਵਲੋਂ ਅਣਮਿਥੇ ਸਮੇਂ ਲਈ ਰੱਖੀ ਭੁੱਖ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸੰਘਰਸ਼ ਆਰਗਨਾਈਜ਼ੇਸ਼ਨ ਆਗੂ ਰਾਜਿੰਦਰ ਘੇੜਾ ਵਲੋਂ ਅਣਮਿਥੇ ਸਮੇਂ ਲਈ ਰੱਖੀ ਭੁੱਖ ਹੜਤਾਲ 'ਚ ਅੱਜ ਉਨ੍ਹਾਂ ਦੇ ਨਾਲ ਗੁਰਚਰਨ ਦਾਸ ਗੁਰੂ, ਕਮਲ ਲੱਖਪੁਰ, ਧਰਮਿੰਦਰ ਭੁੱਲਾਰਾਈ, ਰਵੀ ਹਰਦਾਸਪੁਰ ਤੇ ਤਰਸੇਮ ਚੁੰਬਰ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਔਰਤ ਨੇ ਜ਼ਹਿਰੀਲੀ ਦਵਾਈ ਨਿਗਲੀ

ਫਗਵਾੜਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਡੱਡਲ ਮੁਹੱਲੇ ਦੀ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਔਰਤ ਦੀ ਪਛਾਣ ਜੋਤੀ ਪਤਨੀ ਮਨਮੋਹਨ ਸਿੰਘ ਵਾਸੀ ਡੱਡਲ ਮੁਹੱਲਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ...

ਪੂਰੀ ਖ਼ਬਰ »

ਉੱਚਾ ਬੇਟ ਵਿਖੇ ਕੌਮੀ ਪੋਸ਼ਣ ਦਿਵਸ ਮਨਾਇਆ

ਫੱਤੂਢੀਂਗਾ, 21 ਅਪੈ੍ਰਲ (ਬਲਜੀਤ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਢਿਲਵਾਂ ਦੇ ਅਧੀਨ ਪੈਂਦੇ ਪਿੰਡ ਉੱਚਾ ਬੇਟ ਦੇ ਆਂਗਣਵਾੜੀ ਸੈਂਟਰ 'ਚ ਸੁਪਰਵਾਈਜ਼ਰ ਸੁਰਿੰਦਰ ਕੌਰ ਦੀ ਅਗਵਾਈ 'ਚ ਕੌਮੀ ਪੋਸ਼ਣ ...

ਪੂਰੀ ਖ਼ਬਰ »

ਜਨਰਲ ਸਮਾਜ ਮੰਚ ਨੇ ਬੁਲਾਈ ਭਲਕੇ ਮੀਟਿੰਗ

ਫਗਵਾੜਾ 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜਨਰਲ ਸਮਾਜ ਮੰਚ ਦੀ ਇਕ ਜ਼ਰੂਰੀ ਮੀਟਿੰਗ 23 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਸਤਿਸੰਗ ਭਵਨ ਬੈਕ ਸਾਈਡ ਮੋਹਨ ਫਾਸਟ ਫੂਡ ਨਿਊ ਮੰਡੀ ਵਿਖੇ ਬੁਲਾਈ ਗਈ ਹੈ | ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੰਚ ਦੇ ਫਗਵਾੜਾ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਅੱਜ ਫਗਵਾੜਾ ਵਿਖੇ ਹੋਵੇਗਾ ਭਰਵਾ ਸਵਾਗਤ-ਚੰਦੀ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸਿੱਖ ਪੰਥ ਦੇ ਮਹਾਨ ਜਰਨੈਲ ਸੁਲਤਾਨ ਉਲ ਕੌਮ ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਰਕਾਬਗੰਜ ਦਿੱਲੀ ਜਾ ਰਿਹਾ ਹੈ ਇਸ ਦਾ ਫਗਵਾੜਾ ਪੁੱਜਣ ...

ਪੂਰੀ ਖ਼ਬਰ »

ਰੋਹਿਤ ਮੇਸ਼ਨ ਇੰਡੇਨ ਗੈਸ ਏਜੰਸੀ ਵਲੋਂ ਮੁਫ਼ਤ ਗੈਸ ਕੁਨੈਕਸ਼ਨ ਦੇਣ ਸਬੰਧੀ ਸਮਾਗਮ

ਤਲਵੰਡੀ ਚੌਧਰੀਆਂ, 21 (ਪਰਸਨ ਲਾਲ ਭੋਲਾ)-ਰੋਹਿਤ ਮੈਸਨ ਇੰਡੇਨ ਗੈਸ ਏਜੰਸੀ ਤਲਵੰਡੀ ਚੌਧਰੀਆਂ ਵਲੋਂ ਆਪਣੇ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਲਈ ਸਮਾਗਮ ਕੀਤਾ ਗਿਆ | ਗਾਹਕਾਂ ਨੂੰ ਗੈਸ ਬਾਲਣ, ਦੁਰਘਟਨਾਵਾਂ ਤੋਂ ਬਚਣ, ਅਤੇ ਗੈਸ ਤੋਂ ਆਰਥਿਕ ਲਾਭ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ

ਭੁਲੱਥ, 21 ਅਪੈ੍ਰਲ (ਮੁਲਤਾਨੀ)-ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਪਿਛਲੇ ਇਕ ਸਾਲ ਤੋਂ ਲਗਾਤਾਰ ਸੇਵਾ ਕਰ ਰਹੇ ਨੌਜਵਾਨਾਂ ਦਾ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੂੰ ਕਿਹਾ ਕਿ ਸਿੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਭੁਲੱਥ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੈਂਕ ਵਿਚੋਂ ਤਸਵੀਰਾਂ ਉਤਾਰੀਆਂ

ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਪੰਜਾਬ ਐੱਗਰੀਕਲਚਰ ਡਿਵੈਲਪਮੈਂਟ ਬੈਂਕ ਭੁਲੱਥ ਨੇ ਜੋ ਕਿਸਾਨ ਕਰਜ਼ਾ ਠੀਕ ਤਰਾਂ ਨਾਲ ਨਹੀਂ ਮੋੜ ਰਹੇ ਸਨ ਉਨ੍ਹਾਂ ਦੀਆਂ ਤਸਵੀਰਾਂ ਬੈਂਕ ਅੰਦਰ ਲਗਾਈਆਂ ਹੋਈਆਂ ਸਨ ਨੂੰ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਦਿਵਸ ਮਨਾਇਆ

ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਪ੍ਰਧਾਨ ਮੰਤਰੀ ਵਲੋਂ ਚਲਾਈ ਸਵੱਛ ਭਾਰਤ ਮਿਸ਼ਨ ਲਹਿਰ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਕਮਾਲਪੁਰ ਮੋਠਾਂਵਾਲਾ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਵੱਛ ਭਾਰਤ ...

ਪੂਰੀ ਖ਼ਬਰ »

ਸੰਤ ਨਰਾਇਣ ਦਾਸ ਸਪੋਰਟਸ ਕਲੱਬ ਵਲੋਂ ਖੇਡ ਸਟੇਡੀਅਮ ਬਣਾਉਣ ਦੀ ਮੰਗ

ਖਲਵਾੜਾ, 21 ਅਪ੍ਰੈਲ (ਮਨਦੀਪ ਸਿੰਘ ਸੰਧੂ)-108 ਸੰਤ ਨਰਾਇਣ ਦਾਸ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਸਟੇਡੀਅਮ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਕਰਵਾਇਆ ਦੋ ਰੋਜ਼ਾ ਸੈਮੀਨਾਰ

ਕਪੂਰਥਲਾ, 21 ਅਪ੍ਰੈਲ (ਸਡਾਨਾ)-ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ੇਖੂਪੁਰ (ਕਪੂਰਥਲਾ) ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕੋਆਰਡੀਨੇਟਰ ਮੈਥ ਅਸ਼ਵਨੀ ਕੁਮਾਰ ਮੈਣੀ (ਲੈਕ. ਡਾਈਟ) ਦੀ ਦੇਖ ਰੇਖ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਵਲੋਂ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਾਸੀ 36 ਸਾਲਾ ਪੀੜਤਾ, ਭਰਾ ਜਤਿੰਦਰ ਸਿੰਘ ਤੇ ਪਿਤਾ ਸ: ਸੁੱਚਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੁਲਤਾਨਪੁਰ ਲੋਧੀ ਪੁਲਿਸ ਹੁਕਮਰਾਨ ਪਾਰਟੀ ਦੇ ਸਿਆਸੀ ...

ਪੂਰੀ ਖ਼ਬਰ »

ਕਾਂਗਰਸ ਲਈ ਟੇਢੀ ਖੀਰ ਸਾਬਤ ਹੋ ਸਕਦੈ ਮੰਤਰੀ ਮੰਡਲ 'ਚ ਜਲੰਧਰ ਨੂੰ ਨਜ਼ਰ ਅੰਦਾਜ਼ ਕਰਨਾ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੇ ਕੀਤੇ ਗਏ ਵਿਸਤਾਰ ਦੌਰਾਨ ਜਲੰਧਰ ਨੂੰ ਬੁਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਹੈ | ਕਦੇ ਸੂਬੇ ਦੀ ਸਿਆਸਤ 'ਚ ਜਲੰਧਰ ਦੇ ਮੰਤਰੀਆਂ ਦੀ ਤੂਤੀ ਬੋਲਿਆ ਕਰਦੀ ਸੀ ਪਰ ਅੱਜ ਜਲੰਧਰ ਦੇ ਵਿਧਾਇਕਾਂ ਨੂੰ ਬਿਲਕੁੱਲ ਗੁੱਠੇ ਲਗਾ ਦਿੱਤਾ ਗਿਆ | ਹਾਲਾਂਕਿ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸ. ਪ੍ਰਗਟ ਸਿੰਘ ਨੂੰ ਮੰਤਰੀ ਬਣਾਏ ਜਾਣ ਦੀ ਸਿਆਸੀ ਹਲਕਿਆਂ 'ਚ ਪੂਰੀ ਚਰਚਾ ਸੀ ਪਰ ਪ੍ਰਗਟ ਸਿੰਘ ਦੇ ਨਾਲ-ਨਾਲ ਜ਼ਿਲ੍ਹੇ ਦੇ ਹੋਰਨਾਂ ਵਿਧਾਇਕਾਂ ਨੂੰ ਵੀ ਮੁੱਖ ਮੰਤਰੀ ਵਲੋਂ ਝੰਡੀ ਵਾਲੀ ਕਾਰ ਤੋਂ ਦੂਰ ਰੱਖਿਆ ਗਿਆ | ਕਾਂਗਰਸ ਦੇ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਸ੍ਰੀ ਰਜਿੰਦਰ ਬੇਰੀ, ਉੱਤਰੀ ਹਲਕੇ ਤੋਂ ਬਾਵਾ ਹੈਨਰੀ, ਪੱਛਮੀ ਤੋਂ ਸੁਸ਼ੀਲ ਰਿੰਕੂ ਅਤੇ ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ ਬਾਰੇ ਤਾਂ ਕਿਹਾ ਜਾ ਰਿਹਾ ਸੀ ਕਿ ਉਹ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ ਤੇ ਸੀਨੀਆਰਤਾ ਦੇ ਪੱਖ ਤੋਂ ਉਨ੍ਹਾਂ ਨੂੰ ਮੰਤਰੀ ਬਣਾਉਣ 'ਚ ਰੁਕਾਵਟ ਆ ਸਕਦੀ ਹੈ ਪਰ ਪ੍ਰਗਟ ਸਿੰਘ ਵਲੋਂ ਪਾਰਟੀ ਬਦਲਣ ਦੇ ਬਾਵਜੂਦ ਸਿਆਸੀ ਹਲਕਿਆਂ 'ਚ ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ਦੀ ਕਾਫੀ ਚਰਚਾ ਸੀ ਪਰ ਹੁਣ ਪ੍ਰਗਟ ਸਿੰਘ ਨੂੰ ਮੰਤਰੀ ਨਾ ਬਣਾਏ ਜਾਣ ਤੋਂ ਕਾਂਗਰਸੀ ਹਲਕੇ ਹੈਰਾਨ ਰਹਿ ਗਏ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਮੰਤਰੀ ਨਾ ਬਣਾਏ ਜਾਣ ਕਾਰਨ ਹੀ ਪ੍ਰਗਟ ਸਿੰਘ ਦੀਆਂ ਅਕਾਲੀ ਦਲ ਹਾਈਕਮਾਨ ਨਾਲ ਦੂਰੀਆਂ ਵਧੀਆਂ ਦੱਸੀਆਂ ਗਈਆਂ ਸਨ ਤੇ ਮੁੱਖ ਸੰਸਦੀ ਸਕੱਤਰ ਬਣਾਉਣ ਲਈ ਅਕਾਲੀ ਦਲ ਵਲੋਂ ਕੀਤੀ ਗਈ ਪੇਸ਼ਕਸ਼ ਨੂੰ ਵੀ ਉਨ੍ਹਾਂ ਵਲੋਂ ਇਸੇ ਨਾਰਾਜ਼ਗੀ ਕਾਰਨ ਠੁਕਰਾ ਦਿੱਤਾ ਗਿਆ ਸੀ ਪਰ ਹੁਣ ਕੈਪਟਨ ਸਰਕਾਰ 'ਚ ਵੀ ਉਨ੍ਹਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ | ਇਸ ਦੌਰਾਨ ਪਤਾ ਲਗਾ ਹੈ ਕਿ ਪ੍ਰਗਟ ਸਿੰਘ ਵਲੋਂ ਪਾਰਟੀ ਹਾਈਕਮਾਨ ਨਾਲ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕਰ ਦਿੱਤੀ ਗਈ ਹੈ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਚੇਅਰਮੈਨੀ ਜਾਂ ਮੰਤਰੀਆਂ ਨਾਲ ਲੈਜਿਸਲੇਟਿਵ ਐਸਿਸਟੈਂਟ ਲਗਾਏ ਜਾਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਨੂੰ ਹਾਲ ਦੀ ਘੜੀ ਉਨ੍ਹਾਂ ਵਲੋਂ ਨਕਾਰ ਦਿੱਤਾ ਗਿਆ ਹੈ | ਪ੍ਰਗਟ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਨਾਲ ਨੇੜਤਾ ਵੀ ਮਹਿੰਗੀ ਪਈ ਦੱਸੀ ਜਾ ਰਹੀ ਹੈ | ਕਾਂਗਰਸੀ ਹਲਕਿਆਂ 'ਚ ਆਮ ਚਰਚਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਕੀਮਤ 'ਤੇ ਸਿੱਧੂ ਧੜੇ ਨੂੰ ਅੱਗੇ ਨਹੀਂ ਆਉਣ ਦੇਣਾ ਚਾਹੁੰਦੇ ਤੇ ਅਜਿਹੇ 'ਚ ਪ੍ਰਗਟ ਸਿੰਘ ਦਾ ਮੰਤਰੀ ਬਣਨਾ ਪਹਿਲਾਂ ਤੋਂ ਹੀ ਸ਼ੱਕੀ ਲੱਗ ਰਿਹਾ ਸੀ ਪਰ ਉਨ੍ਹਾਂ ਦੇ ਸਮਰਥਕਾਂ ਨੂੰ ਕਾਫੀ ਆਸ ਸੀ | ਉੱਧਰ ਸ਼ਾਹਕੋਟ ਉਪ ਚੋਣ ਅਤੇ ਅਗਲੇ ਸਾਲ 2019 'ਚ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਸਿਰ 'ਤੇ ਹੋਣ ਦੇ ਬਾਵਜੂਦ ਜਿਸ ਤਰ੍ਹਾਂ ਮੁੱਖ ਮੰਤਰੀ ਵਲੋਂ ਦੁਆਬੇ ਤੇ ਖਾਸਕਰ ਜਲੰਧਰ ਨੂੰ ਮੰਤਰੀ ਮੰਡਲ 'ਚ ਵਾਧੇ ਦੌਰਾਨ ਨਜ਼ਰ ਅੰਦਾਜ਼ ਕਰਨਾ ਕਾਂਗਰਸ ਲਈ ਟੇਢੀ ਖੀਰ ਸਾਬਤ ਹੋ ਸਕਦਾ ਹੈ | ਸ਼ਾਹਕੋਟ ਉਪ ਚੋਣ 'ਚ ਟਿਕਟ ਦੀ ਵੰਡ ਨੂੰ ਲੈ ਕੇ ਪਹਿਲਾਂ ਹੀ ਪਾਰਟੀ ਲਈ ਹਾਲਾਤ ਇਕ ਅਨਾਰ ਸੌ ਬੀਮਾਰ ਵਾਲੇ ਬਣੇ ਹੋਏ ਹਨ | ਕਿਹਾ ਜਾ ਰਿਹਾ ਸੀ ਕਿ ਸ਼ਾਹਕੋਟ ਉਪ ਚੋਣ ਨੂੰ ਦੇਖਦੇ ਹੋਏ ਮੰਤਰੀ ਮੰਡਲ 'ਚ ਜਲੰਧਰ ਨੂੰ ਪ੍ਰਤੀਨਿਧਤਾ ਜ਼ਰੂਰ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਦੁਆਬੇ 'ਚ ਦਲਿਤ ਵੋਟ ਬੈਂਕ ਨੂੰ ਦੇਖਦੇ ਹੋਏ ਇਹ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਜਲੰਧਰ 'ਚੋਂ ਕਿਸੇ ਦਲਿਤ ਵਿਧਾਇਕ ਨੂੰ ਮੰਤਰੀ ਬਣਾ ਕੇ ਸਰਕਾਰ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਦਲਿਤ ਵੋਟ ਬੈਂਕ 'ਤੇ ਪ੍ਰਭਾਵ ਬਣਾਉਣ ਦਾ ਯਤਨ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋ ਸਕਿਆ | ਹਾਲ ਦੀ ਘੜੀ ਬੇਸ਼ੱਕ ਕੋਈ ਵਿਧਾਇਕ ਜਾਂ ਦਲਿਤ ਆਗੂ ਇਸ ਸਬੰਧੀ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਵਾਂਗ ਖੁੱਲ੍ਹ ਕੇ ਸਾਹਮਣੇ ਨਹੀਂ ਆਇਆ ਪਰ ਅੰਦਰੋਂ-ਅੰਦਰੀ ਸਾਰੇ ਵਿਧਾਇਕ ਅਤੇ ਦਲਿਤ ਆਗੂ ਨਿਰਾਸ਼ ਹਨ |


ਖ਼ਬਰ ਸ਼ੇਅਰ ਕਰੋ

ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਧਾਰਮਿਕ ਸਮਾਗਮ ਕਰਵਾਇਆ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅਕਾਦਮਿਕ ਵਰ੍ਹੇ ਦੀ ਸਮਾਪਤੀ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸੇ ...

ਪੂਰੀ ਖ਼ਬਰ »

ਆਰ.ਸੀ.ਐਫ. ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸ਼ੁਕਰਾਨਾ ਸਮਾਗਮ

ਹੁਸੈਨਪੁਰ, 21 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਐਕਟ ਅਪ੍ਰੈਂਟਿਸ ਅਤੇ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਰੇਲ ਕੋਚ ਫ਼ੈਕਟਰੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ...

ਪੂਰੀ ਖ਼ਬਰ »

ਆਰ.ਸੀ.ਐਫ. ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸ਼ੁਕਰਾਨਾ ਸਮਾਗਮ

ਹੁਸੈਨਪੁਰ, 21 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਐਕਟ ਅਪ੍ਰੈਂਟਿਸ ਅਤੇ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਰੇਲ ਕੋਚ ਫ਼ੈਕਟਰੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ...

ਪੂਰੀ ਖ਼ਬਰ »

ਜਬਰ ਜਨਾਹ ਦੀ ਘਟਨਾ ਿਖ਼ਲਾਫ਼ ਨਡਾਲਾ 'ਚ ਰੋਸ ਮੁਜ਼ਾਹਰਾ

ਨਡਾਲਾ, 21 ਅਪ੍ਰੈਲ (ਮਾਨ)-ਕਠੂਆ ਵਿਚ 8 ਸਾਲਾ ਬੱਚੀ ਆਸਿਫ਼ਾ ਦੇ ਜਬਰ ਜਨਾਹ ਮਗਰੋਂ ਕਤਲ ਕੀਤੇ ਜਾਣ ਦੀ ਘਟਨਾ ਦੇ ਰੋਸ ਵਜੋਂ ਨਡਾਲਾ ਵਿਚ ਹੈਲਪ ਲਾਈਨ ਐਾਟੀਕੁਰੱਪਸ਼ਨ ਵਲੋਂ ਜ਼ੋਨ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਜੱਜ ਗੈਸ ਸਰਵਿਸ ਵਲੋਂ 20 ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ

ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਜੱਜ ਗੈਸ ਸਰਵਿਸ ਸੁਲਤਾਨਪੁਰ ਲੋਧੀ ਵਲੋਂ ਅੱਜ ਡਡਵਿੰਡੀ ਵਿਖੇ ਉਜਵਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਐਲ.ਪੀ.ਜੀ. ਪੰਚਾਇਤ ਕੈਪ ਦੌਰਾਨ ਦੇਸ਼ ਦੀਆਂ 15 ਲੱਖ ਮਹਿਲਾਵਾਂ ਨੂੰ ਮੁਫ਼ਤ ਨਵਾਂ ਗੈਸ ਕੁਨੈਕਸ਼ਨ ਦੇਣ ਦੀ ਯੋਜਨਾ ਤਹਿਤ ਇਕ ...

ਪੂਰੀ ਖ਼ਬਰ »

ਸਿਧਵਾਂ ਦੋਨਾ ਵਿਖੇ 50 ਮੁਫ਼ਤ ਗੈਸ ਕੁਨੈਕਸ਼ਨ ਦੀਆਂ ਕਾਪੀਆਂ ਵੰਡੀਆਂ

ਸਿਧਵਾਂ ਦੋਨਾ, 21 ਅਪ੍ਰੈਲ (ਅਵਿਨਾਸ਼ ਸ਼ਰਮਾ)-ਗ੍ਰਾਮੀਣ ਪੰਚਾਇਤ ਯੋਜਨਾ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਮੁਤਾਬਕ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਤੇ ਐਸ.ਸੀ.ਐਸ.ਟੀ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਸਤਾਰ ਮਸੀਹ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਨਡਾਲਾ, 21 ਅਪ੍ਰੈਲ (ਮਾਨ)-ਸੀਨੀਅਰ ਅਕਾਲੀ ਆਗੂ ਸਤਾਰ ਮਸੀਹ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਐਸ.ਸੀ. ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਇਹ ਨਿਯੁਕਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਪ੍ਰਧਾਨ ...

ਪੂਰੀ ਖ਼ਬਰ »

ਏਕਨੂਰ ਸੁਸਾਇਟੀ ਨੇ ਤਿੰਨ ਬੱਚੀਆਂ ਦੀ ਪੜ੍ਹਾਈ ਦਾ ਖ਼ਰਚਾ ਦਿੱਤਾ

ਨਡਾਲਾ, 21 ਅਪ੍ਰੈਲ (ਮਾਨ)-ਏਕਨੂਰ ਅਵੇਅਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਚ ਨਡਾਲਾ ਵਾਸੀ ਤਿੰਨ ਬੱਚੀਆਂ ਦਾ ਦਾਖਲਾ ਕਰਵਾਇਆ | ਸੁਸਾਇਟੀ ਪ੍ਰਧਾਨ ਪ੍ਰਦੀਪ ਸਿੰਘ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਫਗਵਾੜਾ, 21 ਅਪ੍ਰੈਲ (ਵਾਲੀਆ)-ਗਰੀਬਾਂ, ਦਲਿਤਾਂ ਤੇ ਕਿਰਤੀਆਂ ਦੇ ਮਸੀਹਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੀਤ ਨਗਰ ਫਗਵਾੜਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਲੋਂ ਮੇਜਰ ਹਰਭਜਨ ਸਿੰਘ ਨੂੰ ਕੀਤਾ ਯਾਦ

ਰਿਹਾਣਾ ਜੱਟਾਂ, 21 ਅਪ੍ਰੈਲ (ਜੁਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਲੋਂ ਮੇਜਰ ਹਰਭਜਨ ਸਿੰਘ ਦੁਆਰਾ ਸਦੀਵੀ ਵਿਛੋੜਾ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਯਾਦ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ ਦੇ ਪ੍ਰਧਾਨ ਰਾਜਿੰਦਰ ਸਿੰਘ ਥਿੰਦ ਪੰਜਾਬ ਦੌਰੇ 'ਤੇ

ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਲੋਕ ਇਨਸਾਫ਼ ਪਾਰਟੀ ਯੂ.ਕੇ ਦੇ ਪ੍ਰਧਾਨ ਰਾਜਿੰਦਰ ਸਿੰਘ ਥਿੰਦ ਆਪਣੇ ਭਾਰਤ ਦੌਰੇ ਦੌਰਾਨ ਪੰਜਾਬ ਪਹੁੰਚ ਚੁੱਕੇ ਹਨ | ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ | ਪ੍ਰਧਾਨ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਜੱਬੋਵਾਲ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਇੱਥੋਂ ਨੇੜਲੇ ਪਿੰਡ ਜੱਬੋਵਾਲ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਪ੍ਰਕਾਸ਼ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਬਸਪਾ (ਅ) ਦੇ ਪੰਜਾਬ ਆਗੂ ਬਲਵੰਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 152089 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ-ਮੁਹੰਮਦ ਤਇਅਬ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਨੇ 152089 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਤੇ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 121.52 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਧਰਤੀ ਦਿਵਸ ਸਬੰਧੀ ਸਮਾਗਮ

ਬੇਗੋਵਾਲ, 21 ਅਪ੍ਰੈਲ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕਪੂਰਥਲਾ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਜਾਰੀ ਕਰੇਗਾ ਨੋਟਿਸ

ਜਲੰਧਰ, 21 ਅਪੈ੍ਰਲ- ਮਿਆਦ ਪੁੱਗੀਆਂ ਦਵਾਈਆਂ ਤੇ ਮੈਡੀਕਲ ਕੂੜੇ ਨੂੰ ਠਿਕਾਣੇ ਨਾ ਲਗਾਉਣ ਦੇ ਮਾਮਲੇ ਵਿਚ ਮਾਰੇ ਗਏ ਛਾਪੇ ਵਿਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਿਵਲ ਹਸਪਤਾਲ ਕਪੂਰਥਲਾ ਸਮੇਤ ਜਲੰਧਰ ਦੇ ਦੋ ਹਸਪਤਾਲਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX