ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਕਪੂਰਥਲਾ / ਫਗਵਾੜਾ

ਫਗਵਾੜਾ 'ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡੀ.ਸੀ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਕਿਹਾ ਹੈ ਕਿ ਫਗਵਾੜਾ 'ਚ ਇਸ ਵੇਲੇ ਅਮਨ-ਸ਼ਾਂਤੀ ਦਾ ਮਾਹੌਲ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਵਲ ਅਤੇ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਸਕੂਲ 'ਚ ਕਰਵਾਏ ਗਏ ਲੜਕੇ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ ਲੜਕੇ ਤੇ ਲੜਕੀਆਂ ਦੇ ਬੈਡਮਿੰਟਨ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਲੜਕਿਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਡਡਵਿੰਡੀ 'ਚ 60 ਏਕੜ ਕਣਕ ਦਾ ਨਾੜ ਸੜਿਆ

ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)-ਅੱਜ ਪੌਣੇ 5 ਵਜੇ ਦੇ ਕਰੀਬ ਕੰਬਾਈਨ ਵਿਚੋਂ ਚੰਗਿਆੜੀ ਨਿਕਲਣ ਨਾਲ ਭੜਕੀ ਅੱਗ ਕਾਰਨ ਪਿੰਡ ਡਡਵਿੰਡੀ ਵਿਚ ਵੱਖ-ਵੱਖ ਕਿਸਾਨਾਂ ਦਾ 60 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਠੂਆ ਅਤੇ ਉਨਾਵ ਦੀਆਂ ਘਟਨਾਵਾਂ ਿਖ਼ਲਾਫ਼ ਕਾਲਾ ਸੰਘਿਆਂ 'ਚ ਮੋਮਬੱਤੀ ਮਾਰਚ

ਕਾਲਾ ਸੰਘਿਆਂ, 21 ਅਪ੍ਰੈਲ (ਸੰਘਾ)-ਜੰਮੂ ਕਸ਼ਮੀਰ ਦੇ ਕਠੂਆ ਅਤੇ ਉਨਾਵ ਵਿਖੇ ਬੱਚੀਆਂ ਨਾਲ ਵਾਪਰੀਆਂ ਜਬਰ ਜਨਾਹ ਦਰਿੰਦਗੀ ਦੀਆਂ ਘਟਨਾਵਾਂ ਿਖ਼ਲਾਫ਼ ਕਾਲਾ ਸੰਘਿਆਂ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ | ਦੋਨਾ ਪੱਤਰਕਾਰ ਮੰਚ ਦੇ ਸੱਦੇ 'ਤੇ ਗੁਰੂ ਕਾ ਲੰਗਰ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਟਰੈਕਟਰ ਚੋਰ ਕਾਬੂ

ਢਿਲਵਾਂ, 21 ਅਪ੍ਰੈਲ (ਸੁਖੀਜਾ, ਪਲਵਿੰਦਰ, ਪ੍ਰਵੀਨ)-ਥਾਣਾ ਢਿਲਵਾਂ ਦੀ ਪੁਲਿਸ ਨੇ ਇਕ ਟਰੈਕਟਰ ਚੋਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਭੂਸ਼ਨ ਸੇਖੜੀ ਨੇ ਦੱਸਿਆ ਕਿ ਸੰਤੋਖ ਸਿੰਘ ਸਾਬਕਾ ਸਰਪੰਚ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਦੀ ਮੀਟਿੰਗ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਦੀ ਇਕ ਜ਼ਰੂਰੀ ਕੈਬਨਿਟ ਮੀਟਿੰਗ ਚਰਨਜੀਤ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਲੱਬ ਕੀਤੇ ਵਲੋਂ ਕੀਤੇ ਗਏ ਤੇ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਸਬੰਧੀ ...

ਪੂਰੀ ਖ਼ਬਰ »

ਮੈਰੀਪੁਰ ਤੇ ਜਾਰਜਪੁਰ ਵਿਚ 25 ਏਕੜ ਨਾੜ ਸੜਿਆ

ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)-ਅੱਜ ਸ਼ਾਮ 5 ਵਜੇ ਦੇ ਕਰੀਬ ਮੈਰੀਪੁਰ ਤੇ ਜਾਰਜਪੁਰ ਪਿੰਡਾਂ ਵਿਚ ਅੱਗ ਲੱਗਣ ਨਾਲ 25 ਏਕੜ ਨਾੜ ਸੜਨ ਦਾ ਸਮਾਚਾਰ ਮਿਲਿਆ ਹੈ | ਕਿਸਾਨ ਗੁਰਮੀਤ ਸਿੰਘ ਦਾ 8 ਏਕੜ, ਰਸ਼ਪਾਲ ਸਿੰਘ ਦਾ 3 ਏਕੜ, ਲੱਕੀ ਸ਼ਰਮਾ ਦਾ 4 ਏਕੜ, ਤਾਰਾ ਸਿੰਘ ਦਾ 2 ਏਕੜ ਤੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਮਾਦ ਦਾ ਖੇਤ ਸੜਿਆ

ਖਲਵਾੜਾ, 21 ਅਪ੍ਰੈਲ (ਮਨਦੀਪ ਸਿੰਘ ਸੰਧੂ)-ਅੱਗ ਲੱਗਣ ਨਾਲ ਇਕ ਕਿਸਾਨ ਦਾ ਕਮਾਦ ਦਾ ਖੇਤ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਪੁਰ ਸੁੰਨੜਾ ਵਿਖੇ ਕਿਸੇ ਔਰਤ ਵਲੋਂ ਆਪਣੀ ਹਵੇਲੀ 'ਚ ਕੁਝ ਸਾਮਾਨ ਨੂੰ ਅੱਗ ਲਗਾਈ ਹੋਈ ਸੀ, ਜਿਸ ਦੌਰਾਨ ...

ਪੂਰੀ ਖ਼ਬਰ »

ਸਮਾਜ ਸੇਵਕ ਰਜਿੰਦਰ ਘੇੜਾ ਵਲੋਂ ਅਣਮਿਥੇ ਸਮੇਂ ਲਈ ਰੱਖੀ ਭੁੱਖ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸੰਘਰਸ਼ ਆਰਗਨਾਈਜ਼ੇਸ਼ਨ ਆਗੂ ਰਾਜਿੰਦਰ ਘੇੜਾ ਵਲੋਂ ਅਣਮਿਥੇ ਸਮੇਂ ਲਈ ਰੱਖੀ ਭੁੱਖ ਹੜਤਾਲ 'ਚ ਅੱਜ ਉਨ੍ਹਾਂ ਦੇ ਨਾਲ ਗੁਰਚਰਨ ਦਾਸ ਗੁਰੂ, ਕਮਲ ਲੱਖਪੁਰ, ਧਰਮਿੰਦਰ ਭੁੱਲਾਰਾਈ, ਰਵੀ ਹਰਦਾਸਪੁਰ ਤੇ ਤਰਸੇਮ ਚੁੰਬਰ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਔਰਤ ਨੇ ਜ਼ਹਿਰੀਲੀ ਦਵਾਈ ਨਿਗਲੀ

ਫਗਵਾੜਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਡੱਡਲ ਮੁਹੱਲੇ ਦੀ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਔਰਤ ਦੀ ਪਛਾਣ ਜੋਤੀ ਪਤਨੀ ਮਨਮੋਹਨ ਸਿੰਘ ਵਾਸੀ ਡੱਡਲ ਮੁਹੱਲਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ...

ਪੂਰੀ ਖ਼ਬਰ »

ਉੱਚਾ ਬੇਟ ਵਿਖੇ ਕੌਮੀ ਪੋਸ਼ਣ ਦਿਵਸ ਮਨਾਇਆ

ਫੱਤੂਢੀਂਗਾ, 21 ਅਪੈ੍ਰਲ (ਬਲਜੀਤ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਢਿਲਵਾਂ ਦੇ ਅਧੀਨ ਪੈਂਦੇ ਪਿੰਡ ਉੱਚਾ ਬੇਟ ਦੇ ਆਂਗਣਵਾੜੀ ਸੈਂਟਰ 'ਚ ਸੁਪਰਵਾਈਜ਼ਰ ਸੁਰਿੰਦਰ ਕੌਰ ਦੀ ਅਗਵਾਈ 'ਚ ਕੌਮੀ ਪੋਸ਼ਣ ...

ਪੂਰੀ ਖ਼ਬਰ »

ਜਨਰਲ ਸਮਾਜ ਮੰਚ ਨੇ ਬੁਲਾਈ ਭਲਕੇ ਮੀਟਿੰਗ

ਫਗਵਾੜਾ 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜਨਰਲ ਸਮਾਜ ਮੰਚ ਦੀ ਇਕ ਜ਼ਰੂਰੀ ਮੀਟਿੰਗ 23 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਸਤਿਸੰਗ ਭਵਨ ਬੈਕ ਸਾਈਡ ਮੋਹਨ ਫਾਸਟ ਫੂਡ ਨਿਊ ਮੰਡੀ ਵਿਖੇ ਬੁਲਾਈ ਗਈ ਹੈ | ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੰਚ ਦੇ ਫਗਵਾੜਾ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਅੱਜ ਫਗਵਾੜਾ ਵਿਖੇ ਹੋਵੇਗਾ ਭਰਵਾ ਸਵਾਗਤ-ਚੰਦੀ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸਿੱਖ ਪੰਥ ਦੇ ਮਹਾਨ ਜਰਨੈਲ ਸੁਲਤਾਨ ਉਲ ਕੌਮ ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਰਕਾਬਗੰਜ ਦਿੱਲੀ ਜਾ ਰਿਹਾ ਹੈ ਇਸ ਦਾ ਫਗਵਾੜਾ ਪੁੱਜਣ ...

ਪੂਰੀ ਖ਼ਬਰ »

ਰੋਹਿਤ ਮੇਸ਼ਨ ਇੰਡੇਨ ਗੈਸ ਏਜੰਸੀ ਵਲੋਂ ਮੁਫ਼ਤ ਗੈਸ ਕੁਨੈਕਸ਼ਨ ਦੇਣ ਸਬੰਧੀ ਸਮਾਗਮ

ਤਲਵੰਡੀ ਚੌਧਰੀਆਂ, 21 (ਪਰਸਨ ਲਾਲ ਭੋਲਾ)-ਰੋਹਿਤ ਮੈਸਨ ਇੰਡੇਨ ਗੈਸ ਏਜੰਸੀ ਤਲਵੰਡੀ ਚੌਧਰੀਆਂ ਵਲੋਂ ਆਪਣੇ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਲਈ ਸਮਾਗਮ ਕੀਤਾ ਗਿਆ | ਗਾਹਕਾਂ ਨੂੰ ਗੈਸ ਬਾਲਣ, ਦੁਰਘਟਨਾਵਾਂ ਤੋਂ ਬਚਣ, ਅਤੇ ਗੈਸ ਤੋਂ ਆਰਥਿਕ ਲਾਭ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ

ਭੁਲੱਥ, 21 ਅਪੈ੍ਰਲ (ਮੁਲਤਾਨੀ)-ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਪਿਛਲੇ ਇਕ ਸਾਲ ਤੋਂ ਲਗਾਤਾਰ ਸੇਵਾ ਕਰ ਰਹੇ ਨੌਜਵਾਨਾਂ ਦਾ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੂੰ ਕਿਹਾ ਕਿ ਸਿੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਭੁਲੱਥ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੈਂਕ ਵਿਚੋਂ ਤਸਵੀਰਾਂ ਉਤਾਰੀਆਂ

ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਪੰਜਾਬ ਐੱਗਰੀਕਲਚਰ ਡਿਵੈਲਪਮੈਂਟ ਬੈਂਕ ਭੁਲੱਥ ਨੇ ਜੋ ਕਿਸਾਨ ਕਰਜ਼ਾ ਠੀਕ ਤਰਾਂ ਨਾਲ ਨਹੀਂ ਮੋੜ ਰਹੇ ਸਨ ਉਨ੍ਹਾਂ ਦੀਆਂ ਤਸਵੀਰਾਂ ਬੈਂਕ ਅੰਦਰ ਲਗਾਈਆਂ ਹੋਈਆਂ ਸਨ ਨੂੰ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਦਿਵਸ ਮਨਾਇਆ

ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਪ੍ਰਧਾਨ ਮੰਤਰੀ ਵਲੋਂ ਚਲਾਈ ਸਵੱਛ ਭਾਰਤ ਮਿਸ਼ਨ ਲਹਿਰ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਕਮਾਲਪੁਰ ਮੋਠਾਂਵਾਲਾ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਵੱਛ ਭਾਰਤ ...

ਪੂਰੀ ਖ਼ਬਰ »

ਸੰਤ ਨਰਾਇਣ ਦਾਸ ਸਪੋਰਟਸ ਕਲੱਬ ਵਲੋਂ ਖੇਡ ਸਟੇਡੀਅਮ ਬਣਾਉਣ ਦੀ ਮੰਗ

ਖਲਵਾੜਾ, 21 ਅਪ੍ਰੈਲ (ਮਨਦੀਪ ਸਿੰਘ ਸੰਧੂ)-108 ਸੰਤ ਨਰਾਇਣ ਦਾਸ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਸਟੇਡੀਅਮ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਕਰਵਾਇਆ ਦੋ ਰੋਜ਼ਾ ਸੈਮੀਨਾਰ

ਕਪੂਰਥਲਾ, 21 ਅਪ੍ਰੈਲ (ਸਡਾਨਾ)-ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ੇਖੂਪੁਰ (ਕਪੂਰਥਲਾ) ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕੋਆਰਡੀਨੇਟਰ ਮੈਥ ਅਸ਼ਵਨੀ ਕੁਮਾਰ ਮੈਣੀ (ਲੈਕ. ਡਾਈਟ) ਦੀ ਦੇਖ ਰੇਖ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਵਲੋਂ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਾਸੀ 36 ਸਾਲਾ ਪੀੜਤਾ, ਭਰਾ ਜਤਿੰਦਰ ਸਿੰਘ ਤੇ ਪਿਤਾ ਸ: ਸੁੱਚਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੁਲਤਾਨਪੁਰ ਲੋਧੀ ਪੁਲਿਸ ਹੁਕਮਰਾਨ ਪਾਰਟੀ ਦੇ ਸਿਆਸੀ ਦਬਾਅ ਅਧੀਨ ਥਾਣੇ 'ਚ ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਪੁਲਿਸ ਪਹਿਲਾਂ ਤਾਂ ਪਰਚਾ ਦਰਜ ਕਰਨ ਲਈ ਵੀ ਤਿਆਰ ਨਹੀਂ ਸੀ, ਆਖ਼ਰ ਸਤਿਕਾਰ ਕਮੇਟੀ ਤੇ ਹੋਰ ਸਮਾਜ ਸੇਵੀ ਲੋਕਾਂ ਦੇ ਦਬਾਅ ਪਾਉਣ ਬਾਅਦ ਹੀ ਪਰਚਾ ਦਰਜ ਕੀਤਾ ਗਿਆ | ਉਨ੍ਹਾਂ ਕਿਹਾ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਰਚਾ ਦਰਜ ਕਰਨ ਸਮੇਂ ਦੋਸ਼ੀ ਥਾਣੇ ਵਿਚ ਹਾਜ਼ਰ ਸੀ, ਪਰ ਥਾਣਾ ਮੁਖੀ ਨੇ ਉਸ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਚਲੇ ਜਾਣ ਦੀ ਖੁੱਲ੍ਹ ਦਿੱਤੀ | ਉਨ੍ਹਾਂ ਦੱਸਿਆ ਕਿ ਹੁਕਮਰਾਨ ਪਾਰਟੀ ਦੇ ਅਹਿਮ ਆਗੂ ਦਾ ਨਜ਼ਦੀਕੀ ਸਬੰਧੀ ਪਿ੍ਤਪਾਲ ਸਿੰਘ ਚੀਮਾ ਉਰਫ ਬਾਬਾ ਪਾਲੀ 'ਓਪਰੀ ਸ਼ੈਅ' ਕੱਢਣ ਦਾ ਧੰਦਾ ਚਲਾਉਂਦਾ ਹੈ | ਜਤਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਬਿਮਾਰ ਰਹਿਣ ਲੱਗ ਪਈ ਤੇ ਕਾਫੀ ਇਲਾਜ ਕਰਵਾਉਣ ਤੋਂ ਬਾਅਦ ਵੀ ਜਦ ਆਰਾਮ ਨਾ ਆਇਆ ਤਾਂ ਕਿਸੇ ਦੇ ਕਹਿਣ 'ਤੇ ਬਾਬਾ ਪਾਲੀ ਕੋਲ ਲੈ ਗਏ | ਉਸ ਨੇ ਲੜਕੀ ਨੂੰ ਠੀਕ ਕਰਨ 5 ਪੁੰਨਿਆ ਡੇਰਾ ਵਡਭਾਗ ਸਿੰਘ ਮੱਥਾ ਟੇਕਣ ਤੇ ਫਿਰ ਉਨ੍ਹਾਂ ਦੇ ਘਰ ਲਗਾਤਾਰ ਚੌਕੀਆਂ ਭਰਨ ਲਈ ਕਿਹਾ | ਉਨ੍ਹਾਂ ਦੱਸਿਆ ਕਿ ਪੁੰਨਿਆ 'ਤੇ ਮੱਥਾ ਟੇਕਣ ਬਾਅਦ ਮੇਰੀ ਭੈਣ ਨੂੰ ਹਰ ਸੋਮਵਾਰ ਆਪਣੇ ਘਰ ਚੌਕੀ ਭਰਨ ਲਈ ਸੱਦਣ ਲੱਗਿਆ | ਥਾਣੇ 'ਚ ਦਰਜ ਐਫ. ਆਈ. ਆਰ. 'ਚ ਵੀ ਪੀੜਤ ਲੜਕੀ ਨੇ ਦੋਸ਼ ਲਗਾਇਆ ਕਿ ਜਦ ਬਾਬਾ ਉਸ ਨਾਲ ਗਲਤ ਹਰਕਤਾਂ ਕਰਨ ਲੱਗਾ ਤਾਂ ਉਸ ਨੇ ਬਾਬੇ ਦੀ ਪਤਨੀ ਨੂੰ ਇਸ ਬਾਰੇ ਦੱਸਿਆ, ਅੱਗੋਂ ਉਸ ਦੀ ਪਤਨੀ ਨੇ ਬੁਰਾ ਮਨਾਉਣ ਦੀ ਬਜਾਏ ਬਾਬੇ ਨੂੰ ਮਨਮੌਜੀ ਕਹਿ ਕੇ ਸਹੀ ਠਹਿਰਾਇਆ | ਉਸ ਨੇ ਕਿਹਾ ਕਿ ਇਕ ਦਿਨ ਚੌਕੀ ਭਰਨ ਗਈ ਨੂੰ ਬਾਬੇ ਨੇ ਕਮਰੇ ਦੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ ਤੇ ਉਸ ਦੀ ਘਰ ਵਾਲੀ ਨੇ ਬਾਹਰੋਂ ਕੁੰਡੀ ਲਗਾ ਦਿੱਤੀ | ਅੰਦਰ ਉਸ ਨੂੰ ਪਿਸਤੌਲ ਤੇ ਬੰਦੂਕ ਦਿਖਾ ਕੇ ਡਰਾਇਆ ਤੇ ਜਬਰ ਜਨਾਹ ਕੀਤਾ | ਬਾਬੇ ਨੇ ਧਮਕੀਆਂ ਦਿੱਤੀਆਂ ਕਿ ਜੇਕਰ ਉਸ ਨੇ ਕਿਸੇ ਕੋਲ ਗੱਲ ਕੀਤੀ ਤਾਂ ਸਾਰੇ ਪਰਿਵਾਰ ਨੂੰ ਖ਼ਤਮ ਕਰ ਦਿਆਂਗਾ | ਬਾਬੇ ਉੱਪਰ ਇਹ ਵੀ ਦੋਸ਼ ਹੈ ਕਿ ਉਸ ਨੇ ਅਸ਼ਲੀਲ ਵੀਡਓ ਬਣਾਈਆਂ ਹਨ ਤੇ ਉਹ ਇਹ ਵੀਡੀਓ ਵਾਇਰਲ ਕਰ ਕੇ ਉਸ ਦੀ ਇੱਜ਼ਤ ਰੋਲਣ ਦੀਆਂ ਧਮਕੀਆਂ ਵੀ ਦੇ ਰਿਹਾ ਹੈ | ਉਨ੍ਹਾਂ ਦੱਸਿਆ ਕਿ 16 ਅਪ੍ਰੈਲ ਨੂੰ ਪਰਚਾ ਦਰਜ ਹੋਣ ਬਾਅਦ ਪੀੜਤਾ ਦਾ ਮੈਡੀਕਲ ਹੋ ਚੁੱਕਾ ਹੈ ਤੇ ਜੱਜ ਅੱਗੇ ਬਿਆਨ ਵੀ ਹੋ ਚੁੱਕੇ ਹਨ, ਪਰ ਪੁਲਿਸ ਅੱਗੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਵਿਚੋਲਿਆਂ ਰਾਹੀਂ ਉਨ੍ਹਾਂ ਨੂੰ ਚੁੱਪ ਕਰਨ ਲਈ ਧਮਕਾਇਆ ਜਾ ਰਿਹਾ ਹੈ | ਉਨ੍ਹਾਂ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਖਿਲਾਫ ਕਾਰਵਾਈ ਕਰ ਕੇ ਇਨਸਾਫ਼ ਦਿਵਾਇਆ ਜਾਵੇ |


ਖ਼ਬਰ ਸ਼ੇਅਰ ਕਰੋ

ਕਾਂਗਰਸ ਲਈ ਟੇਢੀ ਖੀਰ ਸਾਬਤ ਹੋ ਸਕਦੈ ਮੰਤਰੀ ਮੰਡਲ 'ਚ ਜਲੰਧਰ ਨੂੰ ਨਜ਼ਰ ਅੰਦਾਜ਼ ਕਰਨਾ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੇ ਕੀਤੇ ਗਏ ਵਿਸਤਾਰ ਦੌਰਾਨ ਜਲੰਧਰ ਨੂੰ ਬੁਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ ਹੈ | ਕਦੇ ਸੂਬੇ ਦੀ ਸਿਆਸਤ 'ਚ ਜਲੰਧਰ ਦੇ ਮੰਤਰੀਆਂ ਦੀ ਤੂਤੀ ਬੋਲਿਆ ਕਰਦੀ ਸੀ ਪਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਧਾਰਮਿਕ ਸਮਾਗਮ ਕਰਵਾਇਆ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅਕਾਦਮਿਕ ਵਰ੍ਹੇ ਦੀ ਸਮਾਪਤੀ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸੇ ...

ਪੂਰੀ ਖ਼ਬਰ »

ਆਰ.ਸੀ.ਐਫ. ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸ਼ੁਕਰਾਨਾ ਸਮਾਗਮ

ਹੁਸੈਨਪੁਰ, 21 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਐਕਟ ਅਪ੍ਰੈਂਟਿਸ ਅਤੇ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਰੇਲ ਕੋਚ ਫ਼ੈਕਟਰੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ...

ਪੂਰੀ ਖ਼ਬਰ »

ਆਰ.ਸੀ.ਐਫ. ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸ਼ੁਕਰਾਨਾ ਸਮਾਗਮ

ਹੁਸੈਨਪੁਰ, 21 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਐਕਟ ਅਪ੍ਰੈਂਟਿਸ ਅਤੇ ਸਮੂਹ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ਅਤੇ ਰੇਲ ਕੋਚ ਫ਼ੈਕਟਰੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ...

ਪੂਰੀ ਖ਼ਬਰ »

ਜਬਰ ਜਨਾਹ ਦੀ ਘਟਨਾ ਿਖ਼ਲਾਫ਼ ਨਡਾਲਾ 'ਚ ਰੋਸ ਮੁਜ਼ਾਹਰਾ

ਨਡਾਲਾ, 21 ਅਪ੍ਰੈਲ (ਮਾਨ)-ਕਠੂਆ ਵਿਚ 8 ਸਾਲਾ ਬੱਚੀ ਆਸਿਫ਼ਾ ਦੇ ਜਬਰ ਜਨਾਹ ਮਗਰੋਂ ਕਤਲ ਕੀਤੇ ਜਾਣ ਦੀ ਘਟਨਾ ਦੇ ਰੋਸ ਵਜੋਂ ਨਡਾਲਾ ਵਿਚ ਹੈਲਪ ਲਾਈਨ ਐਾਟੀਕੁਰੱਪਸ਼ਨ ਵਲੋਂ ਜ਼ੋਨ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਜੱਜ ਗੈਸ ਸਰਵਿਸ ਵਲੋਂ 20 ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ

ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਜੱਜ ਗੈਸ ਸਰਵਿਸ ਸੁਲਤਾਨਪੁਰ ਲੋਧੀ ਵਲੋਂ ਅੱਜ ਡਡਵਿੰਡੀ ਵਿਖੇ ਉਜਵਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਐਲ.ਪੀ.ਜੀ. ਪੰਚਾਇਤ ਕੈਪ ਦੌਰਾਨ ਦੇਸ਼ ਦੀਆਂ 15 ਲੱਖ ਮਹਿਲਾਵਾਂ ਨੂੰ ਮੁਫ਼ਤ ਨਵਾਂ ਗੈਸ ਕੁਨੈਕਸ਼ਨ ਦੇਣ ਦੀ ਯੋਜਨਾ ਤਹਿਤ ਇਕ ...

ਪੂਰੀ ਖ਼ਬਰ »

ਸਿਧਵਾਂ ਦੋਨਾ ਵਿਖੇ 50 ਮੁਫ਼ਤ ਗੈਸ ਕੁਨੈਕਸ਼ਨ ਦੀਆਂ ਕਾਪੀਆਂ ਵੰਡੀਆਂ

ਸਿਧਵਾਂ ਦੋਨਾ, 21 ਅਪ੍ਰੈਲ (ਅਵਿਨਾਸ਼ ਸ਼ਰਮਾ)-ਗ੍ਰਾਮੀਣ ਪੰਚਾਇਤ ਯੋਜਨਾ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਮੁਤਾਬਕ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਤੇ ਐਸ.ਸੀ.ਐਸ.ਟੀ. ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਸਤਾਰ ਮਸੀਹ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਨਡਾਲਾ, 21 ਅਪ੍ਰੈਲ (ਮਾਨ)-ਸੀਨੀਅਰ ਅਕਾਲੀ ਆਗੂ ਸਤਾਰ ਮਸੀਹ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਐਸ.ਸੀ. ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਇਹ ਨਿਯੁਕਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਪ੍ਰਧਾਨ ...

ਪੂਰੀ ਖ਼ਬਰ »

ਏਕਨੂਰ ਸੁਸਾਇਟੀ ਨੇ ਤਿੰਨ ਬੱਚੀਆਂ ਦੀ ਪੜ੍ਹਾਈ ਦਾ ਖ਼ਰਚਾ ਦਿੱਤਾ

ਨਡਾਲਾ, 21 ਅਪ੍ਰੈਲ (ਮਾਨ)-ਏਕਨੂਰ ਅਵੇਅਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਚ ਨਡਾਲਾ ਵਾਸੀ ਤਿੰਨ ਬੱਚੀਆਂ ਦਾ ਦਾਖਲਾ ਕਰਵਾਇਆ | ਸੁਸਾਇਟੀ ਪ੍ਰਧਾਨ ਪ੍ਰਦੀਪ ਸਿੰਘ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਫਗਵਾੜਾ, 21 ਅਪ੍ਰੈਲ (ਵਾਲੀਆ)-ਗਰੀਬਾਂ, ਦਲਿਤਾਂ ਤੇ ਕਿਰਤੀਆਂ ਦੇ ਮਸੀਹਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੀਤ ਨਗਰ ਫਗਵਾੜਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਲੋਂ ਮੇਜਰ ਹਰਭਜਨ ਸਿੰਘ ਨੂੰ ਕੀਤਾ ਯਾਦ

ਰਿਹਾਣਾ ਜੱਟਾਂ, 21 ਅਪ੍ਰੈਲ (ਜੁਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਲੋਂ ਮੇਜਰ ਹਰਭਜਨ ਸਿੰਘ ਦੁਆਰਾ ਸਦੀਵੀ ਵਿਛੋੜਾ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਯਾਦ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ ਦੇ ਪ੍ਰਧਾਨ ਰਾਜਿੰਦਰ ਸਿੰਘ ਥਿੰਦ ਪੰਜਾਬ ਦੌਰੇ 'ਤੇ

ਡਡਵਿੰਡੀ, 21 ਅਪੈ੍ਰਲ (ਬਲਬੀਰ ਸੰਧਾ)-ਲੋਕ ਇਨਸਾਫ਼ ਪਾਰਟੀ ਯੂ.ਕੇ ਦੇ ਪ੍ਰਧਾਨ ਰਾਜਿੰਦਰ ਸਿੰਘ ਥਿੰਦ ਆਪਣੇ ਭਾਰਤ ਦੌਰੇ ਦੌਰਾਨ ਪੰਜਾਬ ਪਹੁੰਚ ਚੁੱਕੇ ਹਨ | ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ | ਪ੍ਰਧਾਨ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਜੱਬੋਵਾਲ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਇੱਥੋਂ ਨੇੜਲੇ ਪਿੰਡ ਜੱਬੋਵਾਲ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਪ੍ਰਕਾਸ਼ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਬਸਪਾ (ਅ) ਦੇ ਪੰਜਾਬ ਆਗੂ ਬਲਵੰਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 152089 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ-ਮੁਹੰਮਦ ਤਇਅਬ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਨੇ 152089 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਤੇ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 121.52 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਧਰਤੀ ਦਿਵਸ ਸਬੰਧੀ ਸਮਾਗਮ

ਬੇਗੋਵਾਲ, 21 ਅਪ੍ਰੈਲ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕਪੂਰਥਲਾ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਜਾਰੀ ਕਰੇਗਾ ਨੋਟਿਸ

ਜਲੰਧਰ, 21 ਅਪੈ੍ਰਲ- ਮਿਆਦ ਪੁੱਗੀਆਂ ਦਵਾਈਆਂ ਤੇ ਮੈਡੀਕਲ ਕੂੜੇ ਨੂੰ ਠਿਕਾਣੇ ਨਾ ਲਗਾਉਣ ਦੇ ਮਾਮਲੇ ਵਿਚ ਮਾਰੇ ਗਏ ਛਾਪੇ ਵਿਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਿਵਲ ਹਸਪਤਾਲ ਕਪੂਰਥਲਾ ਸਮੇਤ ਜਲੰਧਰ ਦੇ ਦੋ ਹਸਪਤਾਲਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX