ਤਾਜਾ ਖ਼ਬਰਾਂ


ਐਮਨੈਸਟੀ ਇੰਡੀਆ ਨੇ ਭਾਰਤ 'ਚ ਰੋਕਿਆ ਆਪਣਾ ਕੰਮਕਾਜ
. . .  24 minutes ago
ਨਵੀਂ ਦਿੱਲੀ, 29 ਸਤੰਬਰ - ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਭਾਰਤ ਵਿਚ ਆਪਣਾ ਕੰਮਕਾਜ ਰੋਕ ਦਿੱਤਾ ਹੈ। ਐਮਨੈਸਟੀ ਦਾ ਦੋਸ਼ ਹੈ ਕਿ 10 ਸਤੰਬਰ 2020 ਨੂੰ ਭਾਰਤ ਸਰਕਾਰ ਨੇ ਸੰਸਥਾ ਦੇ ਸਾਰੇ ਅਕਾਊਂਟ ਫ੍ਰੀਜ਼ ਕਰ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣਾ...
ਕਿਸਾਨ ਯੂਨੀਅਨਾਂ ਦੀ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਨਾਲ ਬੈਠਕ
. . .  about 1 hour ago
ਚੰਡੀਗੜ੍ਹ, 29 ਸਤੰਬਰ - ਅੱਜ ਚੰਡਗੀੜ੍ਹ 'ਚ 31 ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਥੋੜ੍ਹੇ ਵਕਤ ਮਗਰੋਂ ਇਨ੍ਹਾਂ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ...
ਬਿਹਾਰ ਦੇ ਕਲਾਕਾਰ ਦੀ ਮੁੰਬਈ 'ਚ ਮੌਤ, ਪਰਿਵਾਰ ਨੇ ਲਾਏ ਹੱਤਿਆ ਦੇ ਦੋਸ਼
. . .  about 1 hour ago
ਮੁਜਫਰਪੁਰ, 29 ਸਤੰਬਰ - ਬਿਹਾਰ ਦੇ ਇਕ ਉਭਰ ਰਹੇ ਕਲਾਕਾਰ ਦੀ ਮੁੰਬਈ 'ਚ ਸੰਦੇਹਜਨਕ ਹਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਕਲਾਕਾਰ ਦਾ ਨਾਮ ਅਕਸ਼ਿਤ ਉਤਕਰਸ਼ ਹੈ, ਜੋ ਮੁੰਬਈ ਵਿਚ ਫਿਲਮ ਇੰਡਸਟਰੀ 'ਚ ਕੰਮ ਕਰ ਰਹੇ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਤਕਰਸ਼...
ਸਰਹੱਦ ਤੋਂ 27 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤ 'ਚ ਨਸ਼ੇ ਦੀ ਖੇਪ ਭੇਜਣ ਦੀ ਕੀਤੀ ਗਈ ਕੋਸ਼ਿਸ਼ ਨੂੰ ਨਾਕਾਮ ਬਣਾਉਂਦੇ ਹੋਏ ਬੀ.ਐਸ.ਐਫ ਜਵਾਨਾਂ ਨੇ ਹਿੰਦ ਪਾਕਿ ਸਰਹੱਦ ਫ਼ਿਰੋਜ਼ਪੁਰ ਸੈਕਟਰ ਦੀ ਸ਼ਾਮੇ ਕੇ ਚੌਕੀ ਦੇ ਖੇਤਰ ਵਿਚੋਂ 5 ਪੈਕਟ ਹੈਰੋਇਨ ਅਤੇ 180 ਗਰਾਮ ਅਫ਼ੀਮ...
ਸਮੂਹਿਕ ਜਬਰ ਜਨਾਹ ਪੀੜਤਾ ਦੀ ਹਸਪਤਾਲ 'ਚ ਮੌਤ, ਦੋਸ਼ੀਆਂ ਨੇ ਕੱਟ ਦਿੱਤੀ ਸੀ ਜੀਭ
. . .  about 1 hour ago
ਨਵੀਂ ਦਿੱਲੀ, 29 ਸਤੰਬਰ - ਉਤਰ ਪ੍ਰਦੇਸ਼ ਦੇ ਹਾਥਰਸ 'ਚ ਸਮੂਹਿਕ ਜਬਰ ਜਨਾਹ ਪੀੜਤਾ ਦੀ ਦਿੱਲੀ ਵਿਖੇ ਮੌਤ ਹੋ ਗਈ। ਚਾਰ ਹੈਵਾਨਾਂ ਨੇ 19 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਕੇ ਉਸ ਦੀ ਜੀਭ ਕੱਟ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ...
ਭਾਰਤ 'ਚ ਕੋਵਿਡ 19 ਕਾਰਨ ਹੁਣ ਤੱਕ 96,318 ਹੋ ਚੁੱਕੀਆਂ ਹਨ ਮੌਤਾਂ
. . .  about 2 hours ago
ਨਵੀਂ ਦਿੱਲੀ, 29 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 70 ਹਜ਼ਾਰ 589 ਕੋਰੋਨਾ ਪਾਜ਼ੀਟਿਵ ਦੇ ਕੇਸ ਦਰਜ ਹੋਏ ਹਨ ਅਤੇ 776 ਮੌਤਾਂ ਹੋਈਆਂ ਹਨ। ਇਸ ਤਰ੍ਹਾਂ ਭਾਰਤ ਵਿਚ ਕੋਵਿਡ19 ਦੇ ਪਾਜ਼ੀਟਿਵ ਕੇਸਾਂ ਨੇ 61 ਲੱਖ ਦੇ ਹਿੰਦਸੇ ਨੂੰ ਪਾਰ ਕਰ ਲਿਆ ਹੈ ਅਤੇ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਛੇਵੇਂ ਦਿਨ ਵੀ ਜਾਰੀ
. . .  about 3 hours ago
ਜੰਡਿਆਲਾ ਗੁਰੂ, 29 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਛੇਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ...
ਬਣ ਰਹੀ ਇਮਾਰਤ ਡਿੱਗਣ ਕਾਰਨ ਤਿੰਨ ਮੌਤਾਂ
. . .  about 3 hours ago
ਅਹਿਮਦਾਬਾਦ, 29 ਸਤੰਬਰ - ਗੁਜਰਾਤ ਸਥਿਤ ਵਢੋਦਰਾ 'ਚ ਇਕ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਮਾਰਤ ਬਾਵਮਨਪੁਰਾ 'ਚ ਸਥਿਤ ਹੈ। ਇਹ ਘਟਨਾ ਸੋਮਵਾਰ-ਮੰਗਲਵਾਰ ਦੀ ਦਰਮਿਆਨੀ...
ਅੱਜ ਦਾ ਵਿਚਾਰ
. . .  about 3 hours ago
ਆਈ.ਪੀ.ਐਲ-2020 : ਬੈਂਗਲੌਰ ਨੇ ਮੁੰਬਈ ਨੂੰ ਹਰਾਇਆ
. . .  1 day ago
ਆਈ.ਪੀ.ਐਲ-2020 : ਮੈਚ ਟਾਈ , ਸੁਪਰ ਓਵਰ 'ਚ ਨਿਕਲੇਗਾ ਨਤੀਜਾ
. . .  1 day ago
ਕਿਸਾਨਾਂ ਨੇ ਦੋਹਰੀ ਬੋਲੀ ਬੋਲਣ ਵਾਲੇ ਬਾਦਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ - ਕੈਪਟਨ
. . .  1 day ago
ਡੀਗੜ੍ਹ ,28 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਨਾਪਾਕ ਇਰਾਦਿਆਂ ਤੋਂ ਕਿਸਾਨਾਂ ਦੀ ਰਾਖੀ ਕਰਨ ਲਈ ਜੋ ਕੁਝ ਵੀ ਕਰਨਾ ਪਿਆ, ਉਹ ਕਰਨਗੇ। ਉਨ੍ਹਾਂ ਕਿਹਾ ਕਿ ...
ਆਈ.ਪੀ.ਐਲ-2020 : ਬੈਂਗਲੌਰ ਨੇ ਮੁੰਬਈ ਨੂੰ ਦਿੱਤਾ 202 ਦੌੜਾਂ ਦਾ ਟੀਚਾ
. . .  1 day ago
‘ ਰੱਖਿਆ ਪ੍ਰਾਪਤੀ ਪ੍ਰਕਿਰਿਆ ‘(ਡੀਏਪੀ) -2020 ਦਸਤਾਵੇਜ਼ ਨੂੰ ਖੋਲ੍ਹਣ ਲਈ ਖ਼ੁਸ਼ੀ - ਰਾਜਨਾਥ
. . .  1 day ago
ਨਵੀਂ ਦਿੱਲੀ , 28 ਸਤੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅੱਜ ਨਵੀਂ ਰੱਖਿਆ ਪ੍ਰਾਪਤੀ ਪ੍ਰਕਿਰਿਆ (ਡੀਏਪੀ) -2020 ਦਸਤਾਵੇਜ਼ ਨੂੰ ਖੋਲ੍ਹਣ ਲਈ ਖ਼ੁਸ਼ੀ ਹੈ । ਡੀਏਪੀ 2020 ਦਾ ਨਿਰਮਾਣ ਹਿੱਸੇਦਾਰਾਂ ਦੇ ਵਿਸ਼ਾਲ ...
ਆਈ.ਪੀ.ਐਲ-2020 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ ,ਰੋਇਲ ਚੈਲੇਂਜਰਸ ਬੈਂਗਲੌਰ ਕਰੇਗਾ ਬੱਲੇਬਾਜ਼ੀ
. . .  1 day ago
ਬੀਬਾ ਹਰਸਿਮਰਤ ਕੌਰ ਬਾਦਲ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਹੋਏ ਨਮਤਸਕ
. . .  1 day ago
ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਆਪਣੀ ਫ਼ਰੀਦਕੋਟ ਫ਼ੇਰੀ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਥਾਨਕ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਮਸਤਕ ਹੋ ਕੇ ਆਸ਼ੀਰਵਾਦ ...
29 ਸਤੰਬਰ ਨੂੰ ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ
. . .  1 day ago
ਲੁਧਿਆਣਾ ,28 ਸਤੰਬਰ { ਪੁਨੀਤ}-29 ਸਤੰਬਰ ਨੂੰ ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਚੰਡੀਗੜ ਵਿਖੇ ਮੀਟਿੰਗ ਹੈ ਤੇ ਉਨ੍ਹਾਂ ਐਲਾਨ ਕੀਤਾ ਹੈ ਕਿ ਉਹ 1 ਅਕਤੂਬਰ ਨੂੰ ਪੰਜਾਬ ਭਰ ‘ਚ ਰੇਲਾਂ ਰੋਕਣਗ਼ੇ ...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ : 76 ਨਵੇਂ ਮਾਮਲੇ ਆਏ ਸਾਹਮਣੇ ਅਤੇ 6 ਮਰੀਜ਼ਾਂ ਦੀ ਮੌਤ
. . .  1 day ago
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 76 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4388 ਹੋ ਗਈ ਹੈ, ਜਦਕਿ 6 ਮਰੀਜ਼ਾਂ ਦੀ ਮੌਤ ਹੋਣ ਨਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 166 ਮਾਮਲੇ ਆਏ ਸਾਹਮਣੇ, 7 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 166 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9709 ਹੋ ਗਏ...
ਪਠਾਨਕੋਟ 'ਚ ਕੋਰੋਨਾ ਦੇ 120 ਮਾਮਲੇ ਆਏ ਸਾਹਮਣੇ, ਤਿੰਨ ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਪਠਾਨਕੋਟ, 28 ਸਤੰਬਰ (ਆਰ. ਸਿੰਘ)- ਸਿਹਤ ਵਿਭਾਗ ਅਨੁਸਾਰ ਅੱਜ ਜ਼ਿਲ੍ਹਾ ਪਠਾਨਕੋਟ 'ਚ 120 ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਨੇ ਆਪਣੇ ਕੌਂਸਲਰਾਂ ਨੂੰ ਅਹੁਦੇ ਛੱਡਣ ਲਈ ਕਿਹਾ
. . .  1 day ago
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)- ਐੱਨ. ਡੀ. ਏ. ਨਾਲ ਗੱਠਜੋੜ ਤਹਿਤ ਜਿਹੜੇ ਵੀ ਅਹੁਦੇ ਅਕਾਲੀ ਦਲ ਨੂੰ ਦਿੱਲੀ 'ਚ ਮਿਲੇ ਹਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਅਹੁਦਿਆਂ...
ਗੁਰਦਾਸਪੁਰ 'ਚ ਭਾਜਪਾ ਨੂੰ ਲੱਗਾ ਝਟਕਾ, ਪੰਜ ਐੱਮ. ਸੀ. ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਗੁਰਦਾਸਪੁਰ, 28 ਸਤੰਬਰ (ਅ. ਬ.)- ਜ਼ਿਲ੍ਹਾ ਗੁਰਦਾਸਪੁਰ 'ਚ ਅੱਜ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਮੌਜੂਦਾ ਪੰਜ ਐੱਮ. ਸੀ. ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸਾਰਿਆਂ ਨੇ ਸ਼੍ਰੋਮਣੀ ਅਕਾਲੀ...
ਲੁਧਿਆਣਾ 'ਚ ਕੋਰੋਨਾ ਕਾਰਨ 10 ਹੋਰ ਮਰੀਜ਼ਾਂ ਨੇ ਤੋੜਿਆ ਦਮ, 133 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 28 ਸਤੰਬਰ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ ਜੋ ਕੋਰੋਨਾ ਪੀੜਤਾਂ ਦਾ ਕੇਂਦਰੀ ਬਿੰਦੂ ਬਣ ਗਿਆ ਸੀ, ਹੁਣ ਇੱਥੇ ਇਸ ਵਾਇਰਸ ਦੀ ਚਾਲ ਹੌਲ਼ੀ ਹੋ ਗਈ ਹੈ, ਜੋ ਇੱਕ ਚੰਗੀ ਖ਼ੁਸ਼ਖ਼ਬਰੀ ਹੈ। ਸਿਵਲ ਸਰਜਨ...
ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਨਾਮਜ਼ਦ
. . .  1 day ago
ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)- ਸਾਲ 2015 'ਚ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ 'ਚ ਉਸ ਵਕਤ ਵੱਡਾ ਮੋੜ ਆਇਆ, ਜਦੋਂ ਇਸ ਜਾਂਚ ਸੰਬੰਧੀ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ...
ਹੁਸੈਨੀਵਾਲਾ ਪਹੁੰਚ ਕੇ ਬੀਬਾ ਬਾਦਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹਿੰਦ-ਪਾਕਿ ਕੌਮੀ ਸਰਹੱਦ 'ਤੇ ਹੁਸੈਨੀਵਾਲਾ ਵਿਖੇ ਪਹੁੰਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਵੈਸਾਖ ਸੰਮਤ 550

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX