ਤਾਜਾ ਖ਼ਬਰਾਂ


ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  27 minutes ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਰਾਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ .....
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  43 minutes ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਦੀ ਰਿਮਾਂਡ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ...
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 1 hour ago
ਤਿਰੂਵਨੰਤਪੁਰਮ, 18 ਅਕਤੂਬਰ - ਸਬਰੀਮਾਲਾ ਮੰਦਰ ਦੇ ਮੁੱਖ ਪੁਜਾਰੀ ਕੰਦਾਰਾਰੁ ਰਾਜੀਵਾਰੁ ਨੇ ਕਿਹਾ ਕਿ ਸੁਪਰੀਮ ਕੋਰਟ ਸਿਰਫ਼ ਕਾਨੂੰਨ ਦੇਖਦਾ ਹੈ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਨੂੰ ਨਹੀਂ ਸਮਝਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਚਾਹੁੰਦੇ ਹਨ ਕਿ ਸਬਰੀਮਾਲਾ...
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ -ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਸਬਰੀਮਾਲਾ ਮੰਦਰ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਔਰਤਾਂ ਅਤੇ ਪੁਰਸ਼ਾਂ ਦੀ ਸਮਾਨਤਾ ਚੰਗੀ ਗੱਲ ਹੈ, ਪਰ ਇੰਨੇ ਸਾਲਾਂ ਤੋਂ ਚਲੀ ਆ ਰਹੀ ਪਰੰਪਰਾ ਅਤੇ ਉਸ ਦਾ ਪਾਲਨ ਕਰਨ ਵਾਲੇ ਲੋਕਾਂ ਦੀਆਂ....
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਸ਼ੀਸ਼ ਨੇ ਆਤਮ ਸਮਰਪਣ ਲਈ ਅਰਜ਼ੀ ਦਿੱਤੀ ਸੀ....
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 2 hours ago
ਸੁਲਤਾਨ ਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 2 hours ago
ਭੋਪਾਲ, 18 ਅਕਤੂਬਰ- ਗੋਧਰਾ ਅਤੇ ਰਤਲਾਮ ਵਿਚਕਾਰ ਤ੍ਰਿਵਿੰਦਰਮ ਰਾਜਧਾਨੀ ਐਕਸਪ੍ਰੈੱਸ ਨਾਲ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ ਰੇਲ ਗੱਡੀ ਦੇ ਦੋ ਡਿੱਬੇ ਪਟਰੀ ਤੋਂ ਉਤਰ ਗਏ। ਜਾਣਕਾਰੀ ਲਈ ਦੱਸ ਦੇਈਏ ਕਿ
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  22 minutes ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਅੱਜ ਆਪਣੇ ਇਕ ਸਾਥੀ ਨੂੰ ਸਹੀ ਮੈਡੀਕਲ ਸਹੂਲਤ ਨਾ ਮਿਲਣ ਦੇ ਵਿਰੋਧ 'ਚ ਦੂਖ-ਨਿਵਾਰਨ ਸਾਹਿਬ ਚੌਕ 'ਚ ਜਾਮ ਲੱਗਾ ਦਿੱਤਾ। ਇਨ੍ਹਾਂ ਅਧਿਆਪਕਾਂ ਨੇ ਦੋਸ਼ ...
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 4 hours ago
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ) - ਐਸ.ਐਸ.ਏ/ ਅਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਕੀਤੀ ਕਟੌਤੀ ਤੇ ਸੰਘਰਸ਼ ਕਰ ਰਹੇ ਕਈ ਅਧਿਆਪਕਾਂ ਦੀ ਮੁਅੱਤਲੀ ਖਿਲਾਫ ਅੱਜ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਅਧਿਆਪਕਾਂ ਵਲੋਂ ਸਾਂਝਾ ਅਧਿਆਪਕ ਮੋਰਚਾ...
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਮਹਿੰਗੇ ਪੈਟਰੋਲ ਤੇ ਡੀਜ਼ਲ ਤੋਂ ਖਪਤਕਾਰਾਂ ਨੂੰ ਰਾਹਤ ਨਹੀਂ

ਨਵੀਂ ਦਿੱਲੀ, 23 ਅਪ੍ਰੈਲ (ਪੀ. ਟੀ. ਆਈ.)-ਵਿੱਤ ਮੰਤਰਾਲਾ ਆਮ ਆਦਮੀ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਪੱਖ ਵਿਚ ਨਹੀਂ ਅਤੇ ਚਾਹੁੰਦਾ ਹੈ ਕਿ ਸੂਬੇ ਵਿਕਰੀ ਕਰ ਜਾਂ ਵੈਟ ਘੱਟ ਕਰਨ। ਕੌਮੀ ਰਾਜਧਾਨੀ ਵਿਚ ਅੱਜ ਪੈਟਰੋਲ ਦੀ ਕੀਮਤ ਪਿਛਲੇ 55 ...

ਪੂਰੀ ਖ਼ਬਰ »

ਬਰਤਾਨੀਆ 'ਚ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀਕਲਾਂ)-ਬਰਤਾਨੀਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ ਹਫ਼ਤੇ ਦੌਰੇ ਦੌਰਾਨ ਪਾਰਲੀਮੈਂਟ ਸੁਕੇਅਰ 'ਤੇ ਭਾਰਤੀ ਝੰਡੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਦਬਾਅ ਵੱਧ ਰਿਹਾ ਹੈ। ਹਾਊਸ ਆਫ਼ ਕਾਮਨਜ਼ 'ਚ ਇਹ ...

ਪੂਰੀ ਖ਼ਬਰ »

ਤਾਲਿਬਾਨ ਹਮਲਿਆਂ 'ਚ 14 ਸੈਨਿਕ ਤੇ ਪੁਲਿਸ ਮੁਲਾਜ਼ਮ ਹਲਾਕ

ਕਾਬੁਲ, 23 ਅਪ੍ਰੈਲ (ਏਜੰਸੀ)-ਪੱਛਮੀ ਅਫਗਾਨਿਸਤਾਨ 'ਚ ਕੱਟੜਪੰਥੀ ਸੰਗਠਨ ਤਾਲਿਬਾਨ ਵਲੋਂ ਅੱਜ ਕੀਤੇ ਹਮਲਿਆਂ 'ਚ 14 ਸੈਨਿਕ ਤੇ ਪੁਲਿਸ ਮੁਲਾਜ਼ਮ ਮਾਰੇ ਗਏ ਹਨ, ਇਹ ਹਮਲੇ ਉਸ ਸਮੇਂ ਹੋਏ ਜਦੋਂ ਲੋਕ ਬੀਤੇ ਦਿਨ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐਸ.) ਵਲੋਂ ਇਕ ਵੋਟਰ ...

ਪੂਰੀ ਖ਼ਬਰ »

ਪੰਜਾਬ ਵਿਕਾਸ ਟੈਕਸ ਬਾਰੇ ਨੋਟੀਫਿਕੇਸ਼ਨ ਅਗਲੇ ਹਫ਼ਤੇ ਸੰਭਵ-ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ, 23 ਅਪ੍ਰੈਲ (ਪੀ. ਟੀ. ਆਈ.)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਗਲੇ ਹਫ਼ਤੇ ਪੰਜਾਬ ਵਿਕਾਸ ਟੈਕਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ਨਾਲ 150-200 ਕਰੋੜ ਰੁਪਏ ਮਾਲੀਆ ਇਕੱਠਾ ਹੋਣ ਦੀ ਆਸ ਹੈ। ਪੰਜਾਬ ਦੇ ਖ਼ਜ਼ਾਨਾ ...

ਪੂਰੀ ਖ਼ਬਰ »

ਕੀ ਕੋਈ ਵਿਗਿਆਨਕ ਮੁਲਾਂਕਣ ਹੋਇਆ ਕਿ ਮੌਤ ਦੀ ਸਜ਼ਾ ਜਬਰ ਜਨਾਹ ਰੋਕ ਸਕਦੀ ਹੈ?

ਨਵੀਂ ਦਿੱਲੀ, 23 ਅਪ੍ਰੈਲ (ਪੀ. ਟੀ. ਆਈ.)-ਅੱਜ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ 12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਜਬਰ ਜਨਾਹ ਲਈ ਮੌਤ ਦੀ ਸਜ਼ਾ ਦੇਣ ਬਾਰੇ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਕੀ ਕੋਈ ਕੋਈ ਵਿਗਿਆਨਕ ਮੁਲਾਂਕਣ ਕੀਤਾ ਗਿਆ ਹੈ। ...

ਪੂਰੀ ਖ਼ਬਰ »

ਕੇਂਦਰ ਨੇ ਮੇਘਾਲਿਆ 'ਚ ਪੂਰੀ ਤਰ੍ਹਾਂ ਤੇ ਅਰੁਣਾਚਲ ਦੇ ਕੁਝ ਹਿੱਸਿਆਂ 'ਚੋਂ 'ਅਫਸਪਾ' ਹਟਾਇਆ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਉੱਤਰ-ਪੂਰਬੀ ਸੂਬੇ ਮੇਘਾਲਿਆ 'ਚੋਂ ਪੂਰੀ ਤਰ੍ਹਾਂ ਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਤੋਂ 'ਅਫਸਪਾ' ਨੂੰ ਹਟਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਵਿਵਾਦਤ ਆਰਮਡ ਫੋਰਸਜ਼ ਸਪੈਸ਼ਲ ਪਾਵਰ ਐਕਟ (ਏ.ਐਫ.ਐਸ.ਪੀ.ਏ) ਜੋ ...

ਪੂਰੀ ਖ਼ਬਰ »

ਦੇਸ਼ ਸੜ ਰਿਹੈ, ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ਦੀ ਚਿੰਤਾ-ਰਾਹੁਲ

ਕਾਂਗਰਸ ਵਲੋਂ ਸੰਵਿਧਾਨ ਬਚਾਓ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ, 23 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਰਫ ਆਪਣੇ ਮੁੜ ਪ੍ਰਧਾਨ ਮੰਤਰੀ ਬਣਨ ਨਾਲ ਸਰੋਕਾਰ ਹੈ, ਦੇਸ਼ 'ਚ ਔਰਤਾਂ ਨਾਲ ਹੋ ਰਹੇ ਜਬਰ ਜਨਾਹ ਜਾਂ ਦਲਿਤਾਂ 'ਤੇ ਹੋਣ ਵਾਲੇ ਜ਼ੁਲਮਾਂ ਬਾਰੇ ਉਹ ਸਿਰਫ ਚੁੱਪ ਧਾਰ ਲੈਂਦੇ ਹਨ। ਕਾਂਗਰਸ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਜਾਤੀ ਟਿੱਪਣੀ ਮਾਮਲੇ 'ਚ ਸਲਮਾਨ ਖ਼ਿਲਾਫ਼ ਕਾਰਵਾਈ 'ਤੇ ਰੋਕ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਵਾਲਮੀਕਿ ਭਾਈਚਾਰੇ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਸਲਮਾਨ ਖ਼ਿਲਾਫ਼ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਕਈ ਅਦਾਲਤਾਂ 'ਚ ਉਸ ਖ਼ਿਲਾਫ਼ ਐਸ.ਸੀ./ ਐਸ.ਟੀ. ਐਕਟ ...

ਪੂਰੀ ਖ਼ਬਰ »

ਭੈਣ ਨੇ ਜੈਸਿਕਾ ਦੇ ਹੱਤਿਆਰੇ ਨੂੰ ਕੀਤਾ ਮੁਆਫ਼

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਜੈਸਿਕਾ ਲਾਲ ਦੀ ਹੱਤਿਆ ਦੇ ਲਗਪਗ ਦੋ ਦਹਾਕੇ ਬਾਅਦ ਉਨ੍ਹਾਂ ਦੀ ਭੈਣ ਸਬਰੀਨਾ ਨੇ ਦੋਸ਼ੀ ਮਨੂ ਸ਼ਰਮਾ ਨੂੰ ਮੁਆਫ਼ ਕਰ ਦਿੱਤਾ ਹੈ। ਸਿੱਧਾਰਥ ਵਸ਼ਿਸ਼ਟ ਉਰਫ਼ ਮਨੂ ਸ਼ਰਮਾ ਦੇ ਤਿਹਾੜ ਦੇ ਓਪਨ ਜੇਲ੍ਹ 'ਚ ਤਬਦੀਲ ਕਰਨ ਦੇ ਫ਼ੈਸਲੇ 'ਤੇ ਸਬਰੀਨਾ ਨੂੰ ...

ਪੂਰੀ ਖ਼ਬਰ »

ਰਾਮ ਰਹੀਮ ਵਿਰੁੱਧ ਕਤਲ ਕੇਸਾਂ 'ਚ ਖੱਟਾ ਸਿੰਘ ਦੇ ਸਕੇਗਾ ਨਵੇਂ ਬਿਆਨ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ 'ਚ ਸਜ਼ਾਯਾਫਤਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਅਰਜ਼ੀਆਂ ਮਨਜ਼ੂਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ ਰਣਜੀਤ ਸਿੰਘ ਕਤਲ ਕੇਸ ਤੇ ...

ਪੂਰੀ ਖ਼ਬਰ »

ਪੁਨਰਗਠਿਤ ਮੰਤਰੀ ਮੰਡਲ ਦੀ ਬੈਠਕ 30 ਨੂੰ

ਚੰਡੀਗੜ੍ਹ, 23 ਅਪ੍ਰੈਲ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਪੁਨਰਗਠਿਤ ਮੰਤਰੀ ਮੰਡਲ, ਜਿਸ ਦੀ ਗਿਣਤੀ ਮੁੱਖ ਮੰਤਰੀ ਸਮੇਤ ਹੁਣ 18 'ਤੇ ਪੁੱਜ ਗਈ ਹੈ, ਦੀ ਇਕ ਬੈਠਕ 30 ਅਪ੍ਰੈਲ ਨੂੰ ਸੱਦੀ ਹੈ, ਜੋ ਕਿ ਮੰਤਰੀ ਮੰਡਲ 'ਚ ਸ਼ਾਮਿਲ ਹੋਏ ਸਾਰੇ ਨਵੇਂ ਮੰਤਰੀਆਂ ਲਈ ਪਲੇਠੀ ਮੀਟਿੰਗ ਹੋਵੇਗੀ। ਰਾਜ ਸਰਕਾਰ ਦੇ ਸੂਤਰਾਂ ਅਨੁਸਾਰ ਇਸ ਮੀਟਿੰਗ ਦੇ ਏਜੰਡੇ 'ਤੇ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨੂੰ ਵਿਧਾਨਕ ਸਕੱਤਰ ਲਗਾਉਣ ਲਈ ਆਰਡੀਨੈਂਸ ਦਾ ਖਰੜਾ ਵੀ ਪੇਸ਼ ਕੀਤਾ ਜਾਣਾ ਹੈ, ਜੋ ਕਿ ਰਾਜ ਦੇ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਭੇਜਿਆ ਗਿਆ ਹੈ। ਇਸੇ ਤਰ੍ਹਾਂ ਰਾਜ ਲਈ ਕੈਪਟਨ ਸਰਕਾਰ ਵਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਨੂੰ ਵੀ ਮੀਟਿੰਗ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਦਾ ਮੁੱਖ ਮੰਤਵ ਰਾਜ ਵਿਚ ਖੇਤੀ ਨੂੰ ਉਤਸ਼ਾਹਿਤ ਕਰਨਾ ਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ 'ਚੋਂ ਕੱਢ ਕੇ ਬਦਲਵੀਆਂ ਫਸਲਾਂ ਲਈ ਤਿਆਰ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਤੇ ਰਾਜ ਵਿਚ ਡਿੱਗ ਰਿਹਾ ਪਾਣੀ ਦਾ ਪੱਧਰ ਵੀ ਬਚਾਇਆ ਜਾ ਸਕੇ। ਇਸੇ ਤਰ੍ਹਾਂ ਰਾਜ ਵਿਚ ਸੂਚਨਾ ਤਕਨਾਲੋਜੀ ਪਾਰਕਾਂ ਨਾਲ ਕੀਤੇ ਹੋਏ ਐਗਰੀਮੈਂਟਾਂ ਦਾ ਜੋ ਸਮਾਂ ਖ਼ਤਮ ਹੋ ਰਿਹਾ ਹੈ, ਉਸ ਨੂੰ ਵੀ ਅੱਗੇ ਵਧਾਏ ਜਾਣ ਸਬੰਧੀ ਇਕ ਏਜੰਡਾ ਪੇਸ਼ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚਲੀ ਮਾਈਨਿੰਗ ਨੀਤੀ ਬਣਾਉਣ ਸਬੰਧੀ ਕੈਬਨਿਟ ਸਬ-ਕਮੇਟੀ ਵੱਲੋਂ ਵੀ ਆਪਣੀ ਰਿਪੋਰਟ 30 ਅਪ੍ਰੈਲ ਤੱਕ ਦਿੱਤੇ ਜਾਣ ਦੀ ਸੰਭਾਵਨਾ ਹੈ ਤੇ ਸੰਭਵ ਹੈ ਕਿ ਉਕਤ ਰਿਪੋਰਟ ਨੂੰ ਵੀ ਮੰਤਰੀ ਮੰਡਲ ਦੀ ਬੈਠਕ ਵਿਚ ਵਿਚਾਰਿਆ ਜਾ ਸਕੇ। 30 ਅਪ੍ਰੈਲ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵੱਲੋਂ ਮੰਤਰੀ ਮੰਡਲ ਦੀ ਇਸ ਬੈਠਕ ਲਈ ਕੁਝ ਹੋਰ ਏਜੰਡੇ ਵੀ ਭੇਜੇ ਜਾ ਸਕਦੇ ਹਨ।


ਖ਼ਬਰ ਸ਼ੇਅਰ ਕਰੋ

ਪੈਰਿਸ ਹਮਲਿਆਂ ਦੇ ਦੋਸ਼ੀ ਨੂੰ ਬੈਲਜੀਅਮ ਦੀ ਅਦਾਲਤ ਵਲੋਂ 20 ਸਾਲ ਕੈਦ

ਬਰੱਸਲਜ਼, 23 ਅਪ੍ਰੈਲ (ਏ. ਐਫ. ਪੀ.)-ਅੱਜ ਬੈਲਜੀਅਮ ਦੀ ਅਦਾਲਤ ਨੇ ਪੈਰਿਸ ਹਮਲਿਆਂ ਦੇ ਦੋਸ਼ੀ ਸਾਲਾਹ ਅਬਦੇਸਲਾਮ ਨੂੰ 2016 ਵਿਚ ਉਸ ਦੇ ਫੜੇ ਜਾਣ ਤੋਂ ਪਹਿਲਾਂ ਬਰੱਸਲਜ਼ ਵਿਚ ਪੁਲਿਸ ਨਾਲ ਗੋਲੀਬਾਰੀ ਕਰਨ ਲਈ ਕਸੂਰਵਾਰ ਪਾਉਂਦੇ ਹੋਏ 20 ਸਾਲ ਕੈਦ ਦੀ ਸਜ਼ਾ ਸੁਣਵਾਈ ਹੈ। ਉਸ ਉੱਪਰ ...

ਪੂਰੀ ਖ਼ਬਰ »

ਟੋਰਾਂਟੋ 'ਚ ਪੈਦਲ ਯਾਤਰੀਆਂ 'ਤੇ ਚੜ੍ਹੀ ਵੈਨ-4 ਮੌਤਾਂ

ਟੋਰਾਂਟੋ, 23 ਅਪ੍ਰੈਲ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਇਕ ਚਿੱਟੇ ਰੰਗ ਦੀ ਵੈਨ ਨੇ ਸੜਕ 'ਤੇ ਪੈਦਲ ਜਾ ਰਹੇ ਕਈ ਲੋਕਾਂ ਨੂੰ ਕੁਚਲ ਦਿੱਤਾ। ਸਥਾਨਕ ਮੀਡੀਆ ਅਨੁਸਾਰ ਇਸ ਘਟਨਾ ਵਿਚ 4 ਲੋਕਾਂ ਦੀ ਮੌਤ ਹੋ ਗਈ ਤੇ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਵੈਨ ਦਾ ਚਾਲਕ ...

ਪੂਰੀ ਖ਼ਬਰ »

ਪੁਲਿਸ ਦੇ ਉੱਚ-ਅਫ਼ਸਰਾਂ 'ਤੇ ਦਬਾਅ ਬਣਾ ਰਹੇ ਨੇ ਕੈਪਟਨ-ਚਟੋਪਾਧਿਆਏ ਨੇ ਹਾਈਕੋਰਟ ਨੂੰ ਦੱਸਿਆ

* ਐਸ.ਐਸ.ਪੀ. ਰਾਜਜੀਤ ਸਬੰਧੀ ਅੰਤਿਮ ਰਿਪੋਰਟ ਤਲਬ * ਅਗਲੀ ਸੁਣਵਾਈ 23 ਮਈ ਨੂੰ

ਚੰਡੀਗੜ੍ਹ, 23 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਮੋਗਾ ਦੇ ਐਸ.ਐਸ.ਪੀ. ਰਾਜਜੀਤ ਸਿੰਘ ਹੁੰਦਲ ਵਲੋਂ ਡਰੱਗਸ ਕੇਸ ਦੀ ਜਾਂਚ ਕਰ ਰਹੇ ਐਸ.ਆਈ.ਟੀ. ਮੁਖੀ ਹਰਪ੍ਰੀਤ ਸਿੰਘ ਸਿੱਧੂ 'ਤੇ ਲਗਾਏ ਇਲਜ਼ਾਮਾਂ ਦੀ ਜਾਂਚ ਕਰ ਰਹੇ ਡੀ. ਜੀ. ਪੀ. ਐਸ. ਚਟੋਪਾਧਿਆਏ ਵਲੋਂ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਸੁਸ਼ਮਾ ਵਲੋਂ ਸ਼ੀ ਜਿਨਪਿੰਗ ਨਾਲ ਮੁਲਾਕਾਤ

ਬੀਜਿੰਗ, 23 ਅਪ੍ਰੈਲ (ਏਜੰਸੀ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਇਥੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼ੀ ਨੇ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ ਦੇ ਵਿਕਾਸ ਨੂੰ ਚੀਨ ਆਪਣੀ ਰਣਨੀਤਿਕ ਪਹਿਲ ਮੰਨਦਾ ਹੈ। ਸ਼ੰਘਾਈ ਸਹਿਯੋਗ ਸੰਗਠਨ ...

ਪੂਰੀ ਖ਼ਬਰ »

ਜਥੇ 'ਚੋਂ ਲਾਪਤਾ ਹੋਇਆ ਨੌਜਵਾਨ ਪਾਕਿ 'ਚ ਗ੍ਰਿਫ਼ਤਾਰ

ਅੰਮ੍ਰਿਤਸਰ, 23 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਅੰਮ੍ਰਿਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ ਅਮਰਜੀਤ ਸਿੰਘ (24 ਸਾਲ) ਨੂੰ ...

ਪੂਰੀ ਖ਼ਬਰ »

ਪਹਿਲੇ 10 ਸਥਾਨਾਂ 'ਤੇ ਰਹਿਣ ਵਾਲੇ ਜ਼ਿਆਦਾਤਰ ਵਿਦਿਆਰਥੀ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਸ਼੍ਰੇਣੀ ਦੇ ਨਤੀਜੇ 'ਚੋਂ ਅਕਾਦਮਿਕ ਅੰਕਾਂ ਤੇ ਖੇਡ ਕੋਟੇ ਵਾਲੀਆਂ ਪਹਿਲੀਆਂ 10 ਪੁਜ਼ੀਸ਼ਨਾਂ 'ਤੇ ਕਾਬਜ਼ ਰਹਿਣ ਵਾਲੇ ਵਿਦਿਆਰਥੀਆਂ 'ਚੋਂ ਜ਼ਿਆਦਾਤਰ ਵਿਦਿਆਰਥੀ ...

ਪੂਰੀ ਖ਼ਬਰ »

ਪਿਛਲੇ ਕਈ ਸਾਲਾਂ ਤੋਂ ਮੋਹਰੀ ਰਹੇ ਜ਼ਿਲ੍ਹਿਆਂ ਦਾ ਨਤੀਜਾ ਮੂਧੇ ਮੂੰਹ ਡਿੱਗਾ

ਸਿੱਖਿਆ ਮੰਤਰੀ ਰਹਿ ਚੁਕੀ ਅਰੁਣਾ ਚੌਧਰੀ ਦਾ ਜ਼ਿਲ੍ਹਾ ਰਿਹਾ 21ਵੇਂ ਨੰਬਰ 'ਤੇ

- ਡਾ: ਕਾਹਲੋਂ - ਬਟਾਲਾ, 23 ਅਪ੍ਰੈਲ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਇਸ ਨਤੀਜੇ ਵਿਚ ਪਾਸ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ 3.61 ਫ਼ੀਸਦੀ ਵੱਧ ਰਹੀ। ਵੇਖਿਆ ਜਾਵੇ ਤਾਂ 2016 ਵਿਚ ਪਾਸ ਫ਼ੀਸਦੀ 76.77 ਸੀ, 2017 ਵਿਚ 62.36 ਰਹੀ ਤੇ ...

ਪੂਰੀ ਖ਼ਬਰ »

ਲੁਧਿਆਣਾ ਦੀ ਪੂਜਾ ਜੋਸ਼ੀ ਪੰਜਾਬ 'ਚੋਂ ਅੱਵਲ

ਲੁਧਿਆਣਾ ਦਾ ਵਿਵੇਕ ਦੂਜੇ ਤੇ ਸ੍ਰੀ ਮੁਕਤਸਰ ਸਾਹਿਬ ਦੀ ਜਸਨੂਰ ਕੌਰ ਤੀਸਰੇ ਸਥਾਨ 'ਤੇ

ਤਰਵਿੰਦਰ ਸਿੰਘ ਬੈਨੀਪਾਲ ਐੱਸ. ਏ. ਐੱਸ. ਨਗਰ, 23 ਅਪ੍ਰੈਲ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ (ਵੋਕੇਸ਼ਨਲ ਗਰੁੱਪ ਦੇ 14314 ਪ੍ਰੀਖਿਆਰਥੀਆਂ ਤੇ ਨਕਲ ਕਾਰਨ ਮੁੜ ਹੋਈ ਪ੍ਰੀਖਿਆ ਵਾਲੇ 3852 ਪ੍ਰੀਖਿਆਰਥੀਆਂ ਦੇ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਵਲੋਂ ਚੀਫ਼ ਜਸਟਿਸ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖ਼ਾਰਜ

ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਕਾਂਗਰਸ

ਨਵੀਂ ਦਿੱਲੀ, 23 ਅਪ੍ਰੈਲ (ਉਪਮਾ ਡਾਗਾ ਪਾਰਥ)-ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਵੈਂਕਈਆ ਨਾਇਡੂ ਨੇ ਭਾਰਤ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਵਿਰੋਧੀ ਧਿਰਾਂ ਵਲੋਂ ਦਿੱਤੇ ਮਹਾਂਦੋਸ਼ ਦੇ ਨੋਟਿਸ ਨੂੰ ਸੰਸਦੀ ਪ੍ਰੰਪਰਾਵਾਂ ਦੇ ਖ਼ਿਲਾਫ਼ ਕਰਾਰ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX