ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ 'ਚ ਡਾ. ਅੰਬੇਡਕਰ ਦੇ ਪੋਸਟਰ ਨੂੰ ਅਣਪਛਾਤਿਆਂ ਨੇ ਪਹੁੰਚਾਇਆ ਨੁਕਸਾਨ

ਚੰਡੀਗੜ੍ਹ, 23 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੱਜ ਡਾ. ਭੀਮ ਰਾਓ ਅੰਬੇਡਕਰ ਦੇ ਪੋਸਟਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨੁਕਸਾਨ ਪਹੁੰਚਾਉਣ ਕਾਰਨ ਮਾਹੋਲ ਤਣਾਅਪੂਰਨ ਬਣ ਗਿਆ | ਅੰਬੇਕਡਰ ਸਟੂਡੈਂਟ ਐਸੋਸੀਏਸ਼ਨ (ਏ.ਐੱਸ.ਏ) ਦੇ ਮੈਂਬਰ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਟੀਕਾਕਰਨ ਸਬੰਧੀ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ

ਚੰਡੀਗੜ੍ਹ, 23 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਵਲੋਂ ਟੀਕਾਕਰਨ ਸਬੰਧੀ ਵਰਕਸ਼ਾਪ ਦੀ ਅੱਜ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਵਲੋਂ ਕੀਤਾ ਗਿਆ | ਵਰਕਸ਼ਾਪ ਵਿਚ ਮਾਈਕ੍ਰੋਬਾਇਓਲਾਜੀ, ...

ਪੂਰੀ ਖ਼ਬਰ »

ਲੋਕ ਸੰਪਰਕ ਕਰਮੀਆਂ ਨੂੰ ਸਫ਼ਲ ਪੇਸ਼ੇਵਰ ਪਹੁੰਚ ਖ਼ਾਤਰ ਵਧੇਰੇ ਜ਼ਿੰਮੇਵਾਰ, ਚੌਕਸ ਤੇ ਪਾਬੰਦ ਹੋ ਕੇ ਵਿਚਰਨ ਦੀ ਲੋੜ 'ਤੇ ਜ਼ੋਰ

ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)- ਲੋਕ ਸੰਪਰਕ ਤੇ ਮੀਡੀਆ ਦੇ ਆਪਸੀ ਸਬੰਧ ਬਹੁਤ ਪੁਰਾਣੇ, ਨਿੱਘੇ, ਅਟੁੱਟ ਤੇ ਦੁਪਾਸੜ ਹਨ ਤੇ ਇਨ੍ਹਾਂ ਦੋਵਾਂ ਦਾ ਪੂਰਕ ਅਤੇ ਦੁਵੱਲਾ ਸਬੰਧ ਆਮ ਜਨਤਾ ਲਈ ਹਮੇਸ਼ਾ ਲਾਹੇਵੰਦਾ ਰਿਹਾ ਹੈ¢ ਅੱਜ ਦੇ ਤੇਜ਼-ਤਰਾਰ ਜ਼ਮਾਨੇ ਵਿਚ ਲੋਕ ...

ਪੂਰੀ ਖ਼ਬਰ »

ਨਗਰ ਨਿਗਮ ਨੇ ਵਿਸਾਖੀ ਨੂੰ ਸਮਰਪਿਤ ਜਸ਼ਨ ਮਨਾਇਆ

ਚੰਡੀਗੜ੍ਹ, 23 ਅਪ੍ਰੈਲ (ਆਰ. ਐਸ. ਲਿਬਰੇਟ)- ਅੱਜ ਸੈਕਟਰ-18 ਦੇ ਟੈਗੋਰ ਥੀਏਟਰ ਵਿਚ ਨਗਰ ਨਿਗਮ ਚੰਡੀਗੜ੍ਹ ਨੇ ਵਿਸਾਖੀ ਨੂੰ ਸਮਰਪਿਤ ਜਸ਼ਨ ਮਨਾਇਆ | ਜਿਸ ਦੌਰਾਨ ਸ੍ਰੀ ਦਵੇਸ਼ ਮੌਦਗਿਲ ਮੇਅਰ ਨਗਰ ਨਿਗਮ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਆਗੂ ਦਿਨੇਸ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਸਪੀਕਰ ਕੋਲ ਡੀ. ਜੀ. ਪੀ. ਦੀ ਸ਼ਿਕਾਇਤ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਿਕਾਇਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਕੀਤੀ ਗਈ ਹੈ | ਲਿਖਤੀ ਤੌਰ 'ਤੇ ਕੀਤੀ ਸ਼ਿਕਾਇਤ 'ਚ ਸ. ਬੈਂਸ ਨੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਕਾਡਰ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਦਮ ਪਾਰਲੀਮਾਨੀ ਮਤੇ ਦੀ ਉਲੰਘਣਾ- ਸੁਖਬੀਰ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪੁਲਿਸ ਦੇ ਡੀ.ਐੱਸ.ਪੀ. ਕਾਡਰ ਨੂੰ ਦਿੱਲੀ ਪੁਲਿਸ ਸਮੇਤ ਸਾਰੇ ਸੰਘੀ ਖੇਤਰਾਂ ਦੇ ਪੁਲਿਸ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਖ਼ਤਰਨਾਕ ਮੁਲਜ਼ਮ ਭੱਟੀ ਪੁਲਿਸ ਮੁਕਾਬਲੇ 'ਚ ਹਲਾਕ

ਚੰਡੀਗੜ੍ਹ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਦੇ ਐੱਸ. ਟੀ. ਐੱਫ., ਗੁਰੂਗ੍ਰਾਮ ਦੀ ਟੀਮ ਤੇ ਉੱਤਰ ਪ੍ਰਦੇਸ਼ ਦੀ ਐੱਸ.ਟੀ.ਐੱਫ. ਟੀਮ ਦੇ ਸਹਿਯੋਗ ਨਾਲ ਨੋਇਡਾ ਵਿਚ ਲੋੜੀਂਦੇ ਅਪਰਾਧੀ ਤੇ ਉਸ ਦੇ ਟੋਲੇ ਦੇ ਹੋਰ ਲੋਕਾਂ ਨੂੰ ਗਿ੍ਫ਼ਤਾਰ ਕਰਨ ਲਈ ਅਪਰਾਧੀ ...

ਪੂਰੀ ਖ਼ਬਰ »

ਪੰਚਾਇਤ ਅਵਾਰਡ-2018: ਖੁੱਡਾ ਲਹੌਰਾ ਤੇ ਦੜੂਆ ਦੇ ਸਰਪੰਚਾਂ ਦਾ ਸਨਮਾਨ ਅੱਜ

ਚੰਡੀਗੜ੍ਹ, 23 ਅਪ੍ਰੈਲ (ਆਰ.ਐਸ.ਲਿਬਰੇਟ)- ਪੰਚਾਇਤ ਅਵਾਰਡ-2018 ਲਈ ਚੰਡੀਗੜ੍ਹ ਯੂ. ਟੀ. ਦੀਆਂ ਪੰਚਾਇਤਾਂ ਵਿਚੋਂ ਪਿੰਡ ਖੁੱਡਾ ਲਹੌਰਾ ਤੇ ਦੜੂਆ ਦੀਆਂ ਪੰਚਾਇਤਾਂ ਨੂੰ ਚੁਣਿਆ ਗਿਆ ਹੈ | ਇਨ੍ਹਾਂ ਪੰਚਾਇਤਾਂ ਦੇ ਸਰਪੰਚਾਂ ਨੂੰ ਭਲਕੇ 24 ਅਪੈ੍ਰਲ ਪੰਚਾਇਤ ਰਾਜ ਦਿਵਸ 'ਤੇ ਸਨਮਾਨਿਆ ਜਾਵੇਗਾ, ਇਸ ਮੌਕੇ ਪ੍ਰਧਾਨ ਮੰਤਰੀ ਸਨਮਾਨ ਕਰਨਗੇ | ਇਹਨਾਂ ਪਿੰਡਾਂ ਦੇ ਸਰਪੰਚਾਂ ਨੂੰ ਅੱਜ ਸਨਮਾਨ ਲੈਣ ਜਾਣ ਲਈ ਪਿੰਡ ਵਾਸੀਆਂ ਨੇ ਖੁੱਡਾ ਲਹੌਰਾ ਦੇ ਸਰਪੰਚ ਰਾਕੇਸ਼ ਸ਼ਰਮਾ ਅਤੇ ਪਿੰਡ ਦੜੂਆ ਦੇ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਨੂੰ ਜਬਲਪੁਰ ਲਈ ਉਤਸ਼ਾਹ ਨਾਲ ਰਵਾਨਾ ਕੀਤਾ | ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੀ ਕੰਸਲਟੈਂਟ ਚੰਦਰਾਣੀ ਸਾਹਾ ਵਲੋਂ ਜਾਰੀ ਪੰਚਾਇਤ ਅਵਾਰਡ ਸੂਚੀ ਅਨੁਸਾਰ ਪਿੰਡ ਖੁੱਡਾ ਲਹੌਰਾ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਣ ਪੁਰਸਕਾਰ 2018 ਅਤੇ ਪਿੰਡ ਦੜੂਆ ਨੂੰ ਨਾਨਾ ਜੀ ਦੇਸ਼ਮੁੱਖ ਰਾਸ਼ਟਰੀ ਗੌਰਵ ਗਰਾਮ ਸਭਾ ਪੁਰਸਕਾਰ 2018 ਲਈ ਚੁਣਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸੁੱਖ ਸਰਕਾਰੀਆ ਵਲੋਂ ਨਹਿਰੀ ਪ੍ਰਾਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 23 ਅਪੈ੍ਰਲ (ਵਿਕਰਮਜੀਤ ਸਿੰਘ ਮਾਨ)- ਨਵੇਂ ਬਣੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ ਤੇ ਜਲ ਸਰੋਤਾਂ ਬਾਰੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਪੰਜਾਬ ਭਵਨ ਵਿਖੇ ਨਹਿਰੀ ਪ੍ਰਬੰਧਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਗ਼ੈਰ ਰਸਮੀ ਮੀਟਿੰਗ ...

ਪੂਰੀ ਖ਼ਬਰ »

ਵਿੱਤ ਸਕੱਤਰ ਨੇ ਉਜਾਲਾ ਮੋਬਾਈਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 23 ਅਪ੍ਰੈਲ (ਆਰ. ਐਸ. ਲਿਬਰੇਟ)- ਅੱਜ ਗਰਾਮ ਸਵਰਾਜ ਅਭਿਆਨ ਅਧੀਨ ਏ. ਕੇ ਸਿਨਹਾ ਵਿੱਤ ਸਕੱਤਰ ਨੇ ਉਜਾਲਾ ਮੋਬਾਈਲ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਵੈਨ ਈ. ਐੱਫ. ਐੱਸ. ਐੱਲ. ਅਨੈਰਜੀ ਐਫੀਸੈਂਸੀ ਸਰਵਿਸੇਜ ਲਿਮਟੇਡ ਦੀ ਅਗਵਾਈ ਵਿਚ ਐੱਲ.ਈ.ਡੀ. ...

ਪੂਰੀ ਖ਼ਬਰ »

ਦੱਖਣੀ ਹਰਿਆਣਾ ਲਈ ਕਮਿਸ਼ਨ ਦਾ ਵੱਖਰਾ ਬੈਂਚ ਮਿੱਤਲ ਦਾ ਐਲਾਨ, ਚੇਅਰਮੈਨ ਵਜੋਂ ਚਾਰਜ ਸੰਭਾਲਿਆ

ਚੰਡੀਗੜ੍ਹ, 23 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਚੇਅਰਮੈਨ ਜਸਟਿਸ ਐੱਸ. ਕੇ. ਮਿੱਤਲ ਨੇ ਕਿਹਾ ਕਿ ਦੱਖਣੀ ਹਰਿਆਣਾ ਦੇ ਲੋਕਾਂ ਲਈ ਇਕ ਬੈਂਚ ਜਾਂ ਸਥਾਈ ਸਿਟਿੰਗ ਦੀ ਵਿਵਸਥਾ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਦੱਖਣ ...

ਪੂਰੀ ਖ਼ਬਰ »

ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀ ਮੰਗਾਂ ਨੂੰ ਲੈ ਕੇ ਜਾਖੜ ਨਾਲ ਮੀਟਿੰਗ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਾ ਮੰਗਾਂ ਸਬੰਧੀ ਅੱਜ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ | ਪੰਜਾਬ ਭਵਨ ਵਿਖੇ ਹੋਈ ...

ਪੂਰੀ ਖ਼ਬਰ »

ਖੱਟਰ ਅਗਲੇ ਮਹੀਨੇ ਇੰਗਲੈਂਡ ਜਾਣਗੇ

ਚੰਡੀਗੜ੍ਹ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਗਲੇ ਮਹੀਨੇ ਸ਼ਹਿਰੀ ਵਿਕਾਸ, ਗਲੋਬਲ ਸਿਟੀ, ਹਵਾਬਾਜ਼ੀ ਹੱਬ, ਬੁਨਿਆਦੀ ਢਾਂਚਾ ਤੇ ਖੇਤੀਬਾੜੀ ਸਮੇਤ ਆਪਸੀ ਹਿੱਤ ਦੇ ਵੱਖ-ਵੱਖ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਵਲੋਂ ਮਾਰਚ ਮਹੀਨੇ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦਾ 131 ਕਰੋੜ ਜਾਰੀ

ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 17 ਲੱਖ 89 ਹਜ਼ਾਰ 600 ਲਾਭਪਾਤਰੀਆਂ ਨੂੰ ਮਾਰਚ, 2018 ਦੀ ਪੈਨਸ਼ਨ ਦਾ ਭੁਗਤਾਨ ਕਰਨ ਲਈ 131.20 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੂਬੇ ਦੇ ਟਰਾਂਸਪੋਰਟ ਖੇਤਰ 'ਚ ਵੱਡੇ ਪੱਧਰ 'ਤੇ ਸੁਧਾਰ ਲਿਆਂਦੇ ਜਾਣਗੇ-ਅਰੁਣਾ ਚੌਧਰੀ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਜਦੋਂ ਤੋਂ ਪੰਜਾਬ ਵਿਚ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਸੁਧਾਰ ਹੋ ...

ਪੂਰੀ ਖ਼ਬਰ »

'ਟੇਲੀ-ਮੇਡੀਸਨ' ਦੀ ਸਹੂਲਤ

ਚੰਡੀਗੜ੍ਹ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਬੁਨਿਆਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਰਾਜ ਵਿਚ ਪਾਇਲਟ ਪੋ੍ਰਜੈਕਟ ਦੇ ਆਧਾਰ 'ਤੇ 'ਟੇਲੀ-ਮੇਡੀਸਨ' ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ | ਇਸ ਦੇ ਤਹਿਤ ਮਰੀਜ਼ ...

ਪੂਰੀ ਖ਼ਬਰ »

ਹੀਰੋ ਇਲੈਕਟਿ੍ਕ ਨੇ ਲਾਾਚ ਕੀਤਾ ਲੀਥਿਅਮ ਪਾਵਰਡ ਸਿਟੀ ਸਪੀਡ ਐਨ. ਵਾਈ. ਐਕਸ. ਈ. 5

ਚੰਡੀਗੜ, 23 ਅਪ੍ਰੈਲ (ਅ. ਬ.)-ਦੇਸ਼ ਦੇ ਸਭ ਤੋਂ ਵੱਡੇ ਇਲੈਕਟਿ੍ਕ ਟੂ-ਵੀਲ੍ਹਰ ਨਿਰਮਾਤਾ ਹੀਰੋ ਇਲੈਕਟਰਿਕ ਨੇ ਅੱਜ ਚੰਡੀਗੜ੍ਹ ਵਿਚ ਭਾਰਤ ਦਾ ਪਹਿਲਾ ਸਿਟੀ ਸਪੀਡ ਲੀਥਿਅਮ-ਆਇਨ, ਇਲੈਕਟਿ੍ਕ ਸਕੂਟਰ ਸਪੀਡ ਐਨ. ਵਾਈ. ਐਕਸ. ਈ. 5 ਲਾਂਚ ਕੀਤਾ¢ ਇਸ ਮੌਕੇ ਹੀਰੋ ਇਲੈਕਟਿ੍ਕ ਦੇ ...

ਪੂਰੀ ਖ਼ਬਰ »

ਚਾਈਲਡ ਐਬਰੋਡ ਦੇ ਮਈ ਸੈਸ਼ਨ ਦੇ ਸ਼ਾਨਦਾਰ ਨਤੀਜੇ

ਚੰਡੀਗੜ੍ਹ, 23 ਅਪ੍ਰੈਲ (ਅ.ਬ.)-ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਣਨਯੋਗ ਹੈ ਕਿ ...

ਪੂਰੀ ਖ਼ਬਰ »

ਪੱਖੇ ਨਾਲ ਲਟਕ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਖਰੜ, 23 ਅਪ੍ਰੈਲ (ਮਾਨ)- ਦਸਮੇਸ਼ ਨਗਰ ਖਰੜ ਦੇ ਵਸਨੀਕ ਪ੍ਰਕਾਸ਼ ਚੰਦ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਪਹਿਲਾਂ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 23 ਅਪ੍ਰੈਲ (ਮਾਨ)- ਖਰੜ-ਚੰਡੀਗੜ੍ਹ ਹਾਈਵੇਅ 'ਤੇ ਪੈਂਦੇ ਪਿੰਡ ਦੇਸੂਮਾਜਰਾ ਨੇੜੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਦੀ ਫੇਟ ਕਾਰਨ ਜ਼ਖ਼ਮੀ ਹੋਏ ਵਿਅਕਤੀ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ 98,544 ਮੀਟਿ੍ਕ ਟਨ ਕਣਕ ਖ਼ਰੀਦੀ-ਡੀ. ਸੀ.

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਅੰਦਰ ਹੁਣ ਤੱਕ ਪੁੱਜੀ ਕਿਸਾਨਾਂ ਦੀ 98 ਹਜ਼ਾਰ 544 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਹੁਣ ਤੱਕ 116 ਕਰੋੜ 96 ਲੱਖ ਰੁਪਏ ਦੀ ਅਦਾਇਗੀ ...

ਪੂਰੀ ਖ਼ਬਰ »

ਸੁਵਿਧਾ ਕੇਂਦਰਾਂ ਦੇ ਮੁਲਾਜ਼ਮ ਤਨਖ਼ਾਹਾਂ ਨੂੰ ਤੇ ਸਰਵਰ ਡਾਊਨ ਦੀ ਸਮੱਸਿਆ ਕਾਰਨ ਲੋਕ ਕੰਮਾਂ ਨੂੰ ਤਰਸੇ

ਖਰੜ, 23 ਅਪੈ੍ਰਲ (ਜੰਡਪੁਰੀ)- ਇਕ ਪਾਸੇ ਸੁਵਿਧਾ ਕੇਂਦਰਾਂ ਦੇ ਕਰਮਚਾਰੀ ਪਿਛਲੇ ਛੇ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਨੂੰ ਤਰਸ ਰਹੇ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਕੇਂਦਰਾਂ ਵਿਚ ਕੰਮ ਕਰਾਉਣ ਆਏ ਲੋਕ ਸਰਵਰ ਡਾਊਨ ਹੋਣ ਕਰਕੇ ਤੜਫਦੇ ਦੇਖੇ ਗਏ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਨਾਂ ਲਾਇਸੰਸ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ 2 ਕਾਬੂ

ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਵਲੋਂ ਬਿਨਾਂ ਲਾਇਸੰਸ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ 2 ਏਜੰਟਾਂ ਵਿਚੋਂ ਵਿਜੈ ਕੁਮਾਰ ਨੂੰ ਦੋ ਦਿਨ ਲਈ ਪੁਲਿਸ ਰਿਮਾਂਡ 'ਤੇ ਅਤੇ ਰੋਹਿਤ ਗੋਇਲ ਨੂੰ ਨਿਆਇਕ ...

ਪੂਰੀ ਖ਼ਬਰ »

ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਦੀ ਕੀਤੀ ਹੱਤਿਆ

ਡੇਰਾਬੱਸੀ, 23 ਅਪ੍ਰੈਲ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਡੇਰਾਬੱਸੀ ਦੇ ਦਾਦਪੁਰਾ ਮੁਹੱਲੇ 'ਚ ਇਕ ਪ੍ਰਵਾਸੀ ਕਿਰਾਏਦਾਰ ਮਜ਼ਦੂਰ ਨੇ ਆਪਣੀ 30 ਸਾਲਾ ਪਤਨੀ ਦੀ ਚੁੰਨੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ | ਵਾਰਦਾਤ ਮਗਰੋਂ ਦੋਸ਼ੀ ਆਪਣੀ ਪਤਨੀ ਦੀ ਲਾਸ਼ ਸਮੇਤ ਆਪਣੇ ਦੋ ...

ਪੂਰੀ ਖ਼ਬਰ »

ਪਿੰਡ ਸੋਹਾਣਾ ਤੋਂ ਲਾਪਤਾ ਹੋਏ ਤਿੰਨੋਂ ਨਾਬਾਲਿਗ ਬੱਚੇ ਘਰ ਵਾਪਸ ਪਹੁੰਚੇ

ਐੱਸ. ਏ. ਐਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਬੀਤੇ ਦਿਨੀਂ ਪਿੰਡ ਸੋਹਾਣਾ ਤੋਂ ਤਿੰਨ ਨਾਬਾਲਿਗ ਬੱਚੇ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਏ ਸਨ ਤੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਨੂੰ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਬੱਚੇ ਕਿਸੇ ਵਲੋਂ ਅਗਵਾ ਕਰ ਲਏ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਸੈਕਟਰ-70 ਮੁਹਾਲੀ ਦੀ ਵਿਦਿਆਰਥਣ ਸ਼ਿਵਾਨੀ ਜ਼ਿਲ੍ਹੇ 'ਚੋਂ ਪਹਿਲੇ ਅਤੇ ਆਰਤੀ ਦੂਜੇ ਸਥਾਨ 'ਤੇ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼ੇ੍ਰਣੀ ਦੇ ਨਤੀਜੇ 'ਚ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਸੈਕਟਰ-70 ਮੁਹਾਲੀ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ...

ਪੂਰੀ ਖ਼ਬਰ »

ਅਨਾਜ ਮੰਡੀ ਖਰੜ 'ਚ ਕਣਕ ਦੀ ਲਿਫਟਿੰਗ ਲਈ ਵਿਭਾਗ ਪੱਬਾਂ ਭਾਰ

ਖਰੜ, 23 ਅਪੈ੍ਰਲ (ਜੰਡਪੁਰੀ)- ਖਰੜ ਦੀ ਅਨਾਜ ਮੰਡੀ ਵਿਚ ਕਣਕ ਦੀ ਲਿਫਟਿੰਗ ਕਰਾਉਣ ਲਈ ਵਿਭਾਗੀ ਅਫ਼ਸਰ ਪੱਬਾਂ ਭਾਰ ਹਨ, ਪਰ ਮਿਲੇ ਵੇਰਵਿਆਂ ਅਨੁਸਾਰ ਜਿੱਥੇ ਪੁਰਾਣੀ ਖਰੀਦੀ ਕਣਕ ਦੀ ਲਿਫਟਿੰਗ ਵਿਚ 10/15 ਫ਼ੀਸਦੀ ਵਾਧਾ ਹੋਇਆ ਹੈ, ਉੱਥੇ ਹਰ ਰੋਜ਼ ਮੰਡੀ ਵਿਚ ਪਹਿਲੇ ...

ਪੂਰੀ ਖ਼ਬਰ »

ਜੂਆ ਖੇਡਦੇ ਰੰਗੇ ਹੱਥੀਂ ਕਾਬੂ

ਡੇਰਾਬੱਸੀ, 23 ਅਪ੍ਰੈਲ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਸਾਬਕਾ ਸਰਪੰਚ ਦੇ ਭਰਾ ਨੂੰ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਜਦਕਿ ਉਸ ਦੇ ਤਿੰਨ ਸਾਥੀ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਏ | ਪੁਲਿਸ ਨੇ ਕਾਬੂ ਵਿਅਕਤੀ ...

ਪੂਰੀ ਖ਼ਬਰ »

ਮਹਿਲਾ ਨੇ ਮਕਾਨ ਮਾਲਕ 'ਤੇ ਕੁੱਟਮਾਰ ਦਾ ਦੋਸ਼ ਲਗਾਇਆ

ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਖਰੜ ਦੇ ਬਡਾਲਾ ਰੋਡ ਦੀ ਵਸਨੀਕ ਸੁਰਿੰਦਰ ਕੌਰ ਨੇ ਆਪਣੇ ਮਕਾਨ ਮਾਲਕ 'ਤੇ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਸਿਵਲ ਹਸਪਤਾਲ ਖਰੜ ਵਿਖੇ ਜ਼ੇਰੇ ਇਲਾਜ ਪੀੜਤਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਕਿਰਾਏ ਦੇ ਮਕਾਨ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ ਵਲੋਂ ਮੀਟਿੰਗ ਬੇਸਿੱਟਾ ਰਹਿਣ 'ਤੇ ਜਲਦ ਸੰਘਰਸ਼ ਦਾ ਐਲਾਨ

ਪੰਚਕੂਲਾ, 23 ਅਪ੍ਰੈਲ (ਕਪਿਲ)- ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ ਦੀ ਤਨਖਾਹ ਵਧਾਏ ਜਾਣ ਦੇ ਹੁਕਮਾਂ ਨੂੰ ਸਰਕਾਰ ਵਲੋਂ ਜਲਦੀ ਲਾਗੂ ਕਰਨ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ, ਪਰ ਅਧਿਕਾਰੀਆਂ ਦੀ ਇਨ੍ਹਾਂ ਲਈ ਸਹਿਮਤੀ ਨਹੀਂ ਬਣ ਰਹੀ, ਜਿਸ ਦੇ ਵਿਚਾਲੇ ਕੰਪਿਊਟਰ ...

ਪੂਰੀ ਖ਼ਬਰ »

ਦੂਸਰੇ ਸੂਬਿਆਂ ਦੀਆਂ ਬੱਸਾਂ ਚਲਾਉਣ ਵਾਲੇ ਸਕੂਲਾਂ ਨੂੰ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ- ਸੁਖਵਿੰਦਰ ਕੁਮਾਰ

ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਜਿਨ੍ਹਾਂ ਸਕੂਲਾਂ ਵਲੋਂ ਦੂਸਰੇ ਸੂਬਿਆਂ ਦੀਆਂ ਬੱਸਾਂ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਲਈ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ ਹੈ, ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਹ ਵਿਚਾਰ ਆਰ. ਟੀ. ਓ. ਸੁਖਵਿੰਦਰ ...

ਪੂਰੀ ਖ਼ਬਰ »

ਦੂਸਰੇ ਸੂਬਿਆਂ ਦੀਆਂ ਬੱਸਾਂ ਚਲਾਉਣ ਵਾਲੇ ਸਕੂਲਾਂ ਨੂੰ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ- ਸੁਖਵਿੰਦਰ ਕੁਮਾਰ

ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਜਿਨ੍ਹਾਂ ਸਕੂਲਾਂ ਵਲੋਂ ਦੂਸਰੇ ਸੂਬਿਆਂ ਦੀਆਂ ਬੱਸਾਂ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਲਈ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ ਹੈ, ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਹ ਵਿਚਾਰ ਆਰ. ਟੀ. ਓ. ਸੁਖਵਿੰਦਰ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਓ. ਐੱਸ. ਡੀ. ਨਾਲ ਕੀਤੀ ਮੀਟਿੰਗ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ 5 ਮੈਂਬਰੀ ਵਫ਼ਦ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੰਦੀਪ ਸਿੰਘ ਬਰਾੜ ਨਾਲ ...

ਪੂਰੀ ਖ਼ਬਰ »

ਬਸਪਾ ਨੇ ਗਵਰਨਰ ਪੰਜਾਬ ਦੇ ਨਾਂਅ ਐੱਸ. ਡੀ. ਐਮ. ਨੂੰ ਸੌਾਪਿਆ ਮੰਗ-ਪੱਤਰ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੁਹਾਲੀ ਵਲੋਂ ਇੰਚਾਰਜ ਪਟਿਆਲਾ ਜ਼ੋਨ ਪਾਲ ਸਿੰਘ ਰੱਤੂ ਦੀ ਅਗਵਾਈ ਹੇਠ ਇਕ ਮੰਗ ਪੱਤਰ ਗਵਰਨਰ ਪੰਜਾਬ ਦੇ ਨਾਂਅ ਐੱਸ. ਡੀ. ਐੱਮ. ਮੁਹਾਲੀ ਆਰ. ਪੀ. ਸਿੰਘ ਨੂੰ ਸੌਾਪਿਆ ਗਿਆ | ਇਸ ਮੌਕੇ ਪਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਨੇ ਪੰਚਕੂਲਾ ਵਿਖੇ ਭਾਜਪਾ ਦੇ ਸੂਬਾਈ ਦਫ਼ਤਰ ਦਾ ਰੱਖਿਆ ਨੀਂਹ-ਪੱਥਰ

ਪੰਚਕੂਲਾ, 23 ਅਪ੍ਰੈਲ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅੱਜ ਐੱਮ. ਡੀ. ਸੀ. ਸੈਕਟਰ-3 ਵਿਖੇ ਭਾਜਪਾ ਦੇ ਸੂਬਾਈ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਵਿੱਤ ਮੰਤਰੀ ਕੈਪਟਨ ਅਭਿਮਨਿਊ ਤੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਕੇਬੰਦੀ ਦੌਰਾਨ 45 ਪੇਟੀਆਂ ਸ਼ਰਾਬ ਬਰਾਮਦ

ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਵਿਚ ਭੈੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਨਾਕਾਬੰਦੀ ਦੌਰਾਨ 45 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਸ ...

ਪੂਰੀ ਖ਼ਬਰ »

ਪਰਸ਼ੂਰਾਮ ਜੈਅੰਤੀ ਮੌਕੇ ਕੈਬਨਿਟ ਮੰਤਰੀ ਸਿੱਧੂ ਦਾ ਸਨਮਾਨ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਸ੍ਰੀ ਬ੍ਰਾਹਮਣ ਸਭਾ ਵਲੋਂ ਉਦਯੋਗਿਕ ਖੇਤਰ ਫੇਜ਼ 9 ਸਥਿਤ ਭਗਵਾਨ ਪਰਸ਼ੂਰਾਮ ਮੰਦਰ ਤੇ ਧਰਮਸ਼ਾਲਾ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸਭਾ ਵਲੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਨ 'ਤੇ ...

ਪੂਰੀ ਖ਼ਬਰ »

ਚਿੜੀਆਘਰ ਦੇ ਪਾਰਕਿੰਗ ਠੇਕੇਦਾਰ ਵਲੋਂ ਬਿਨਾਂ ਸੀਰੀਅਲ ਨੰਬਰ ਪਰਚੀਆਂ ਕੱਟੇ ਜਾਣ ਕਾਰਨ ਸੈਲਾਨੀ ਚਿੰਤਤ

ਜ਼ੀਰਕਪੁਰ, 23 ਅਪ੍ਰੈਲ (ਅਵਤਾਰ ਸਿੰਘ)- ਉੱਤਰ ਭਾਰਤ ਦੇ ਪ੍ਰਸਿੱਧ ਚਿੜੀਆਘਰ ਛੱਤ ਬੀੜ ਵਿਖੇ ਪਾਰਕਿੰਗ ਦੇ ਠੇਕੇਦਾਰ ਵਲੋਂ ਬਿਨਾਂ ਸੀਰੀਅਲ ਨੰਬਰ ਵਾਲੀਆਂ ਪਰਚੀਆਂ ਕੱਟੇ ਜਾਣ ਕਾਰਨ ਇਥੇ ਘੰੁਮਣ ਲਈ ਆਉਣ ਵਾਲੇ ਸੈਲਾਨੀ ਪਾਰਕਿੰਗ ਵਿਚ ਖੜ੍ਹੀਆਂ ਕੀਤੀਆਂ ਜਾਣ ...

ਪੂਰੀ ਖ਼ਬਰ »

ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਜ਼ੀਰਕਪੁਰ, 23 ਅਪ੍ਰੈਲ (ਹੈਪੀ ਪੰਡਵਾਲਾ)- ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਨੇੜਲੇ ਦਸਮੇਸ਼ ਖ਼ਾਲਸਾ ਕਾਲਜ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਜਾਰੀ ਵਜ਼ੀਫਾ ਸਕੀਮ ਤਹਿਤ ਇਕ ਸਮਾਗਮ ...

ਪੂਰੀ ਖ਼ਬਰ »

ਸੀ. ਬੀ. ਆਈ. ਨਹੀਂ ਕਰ ਸਕੀ ਅੱਜ ਵੀ ਦੋਸ਼ ਪੱਤਰ ਦਾਖ਼ਲ

ਪੰਚਕੂਲਾ, 23 ਅਪ੍ਰੈਲ (ਕਪਿਲ)- ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਰੋਹਤਕ ਵਿਚ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮਾਮਲੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਲਈ ਐਜੂਸੈੱਟ ਰਾਹੀਂ 2018-19 ਵਿੱਦਿਅਕ ਪ੍ਰੋਗਰਾਮਾਂ ਦਾ ਆਗਾਜ਼

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਜੂਸੈੱਟ (ਐਜੂਕੇਸ਼ਨ ਥਰੂ ਸੈਟੇਲਾਈਟ) ਰਾਹੀਂ ਵੱਖ-ਵੱਖ ਵਿਸ਼ਿਆਂ ਦੇ ਗਿਆਨ ਨੂੰ ਵਧਾਉਣ ਲਈ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਗੋਇਲ ਨੇ ...

ਪੂਰੀ ਖ਼ਬਰ »

ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਦੀ ਫੇਸਬੁੱਕ ਚਲਾਉਣ ਵਾਲੇ ਕੁਲਦੀਪ ਸਿੰਘ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਦੀ ਫੇਸਬੁੱਕ ਆਈ. ਡੀ. 'ਤੇ ਪੋਸਟ ਅਪਲੋਡ ਕਰਨ ਵਾਲੇ ਕੁਲਦੀਪ ਸਿੰਘ ਨੂੰ ਅੱਜ ਪੁਲਿਸ ਰਿਮਾਂਡ ਖਤਮ ਹੋਣ ...

ਪੂਰੀ ਖ਼ਬਰ »

ਪੰਜਾਬ ਵਜ਼ਾਰਤ 'ਚ ਵਾਧਾ ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ-ਸੰਧੂ

ਜ਼ੀਰਕਪੁਰ, 23 ਅਪ੍ਰੈਲ (ਹੈਪੀ ਪੰਡਵਾਲਾ)- ਬੀਤੇ ਦਿਨੀਂ ਪੰਜਾਬ ਦੀ ਵਜ਼ਾਰਤ 'ਚ 9 ਕੈਬਨਿਟ ਮੰਤਰੀ ਸ਼ਾਮਿਲ ਕਰਨ ਸਬੰਧੀ ਅੱਜ ਇੱਥੇ ਪੰਜਾਬ ਕਾਂਗਰਸ ਸ਼ਿਕਾਇਤ ਨਿਵਾਰਨ ਸੈੱਲ ਦੇ ਚੇਅਰਮੈਨ ਐੱਸ. ਐੱਮ. ਐੱਸ. ਸੰਧੂ ਨੇ ਕਿਹਾ ਕਿ ਸਮੇਂ ਦੇ ਮੁਤਾਬਿਕ ਵਜ਼ਾਰਤ ਦਾ ਵਿਸਥਾਰ ...

ਪੂਰੀ ਖ਼ਬਰ »

ਵੇਰਕਾ ਨੇ ਮਨਾਇਆ ਪਿ੍ਥਵੀ ਦਿਵਸ

ਚੰਡੀਗੜ੍ਹ, 23 ਅਪ੍ਰੈਲ (ਅ.ਬ.)- ਦੁਨੀਆ ਭਰ 'ਚ 22 ਅਪ੍ਰੈਲ ਨੂੰ ਪਿ੍ਥਵੀ ਦਿਵਸ (ਅਰਥ ਡੇਅ) ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੁੰਦਾ ਹੈ | ਪਿ੍ਥਵੀ ਦਿਵਸ ਦਾ ਉਦੇਸ਼ ਲੋਕਾਂ ਨੂੰ ਉਹ ਸਭ ਕੁਝ ਕਰਨ ਲਈ ਉਤਸ਼ਾਹਿਤ ਕਰਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX