ਚੰਡੀਗੜ੍ਹ, 23 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੱਜ ਡਾ. ਭੀਮ ਰਾਓ ਅੰਬੇਡਕਰ ਦੇ ਪੋਸਟਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨੁਕਸਾਨ ਪਹੁੰਚਾਉਣ ਕਾਰਨ ਮਾਹੋਲ ਤਣਾਅਪੂਰਨ ਬਣ ਗਿਆ | ਅੰਬੇਕਡਰ ਸਟੂਡੈਂਟ ਐਸੋਸੀਏਸ਼ਨ (ਏ.ਐੱਸ.ਏ) ਦੇ ਮੈਂਬਰ ...
ਚੰਡੀਗੜ੍ਹ, 23 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਵਲੋਂ ਟੀਕਾਕਰਨ ਸਬੰਧੀ ਵਰਕਸ਼ਾਪ ਦੀ ਅੱਜ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਵਲੋਂ ਕੀਤਾ ਗਿਆ | ਵਰਕਸ਼ਾਪ ਵਿਚ ਮਾਈਕ੍ਰੋਬਾਇਓਲਾਜੀ, ...
ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)- ਲੋਕ ਸੰਪਰਕ ਤੇ ਮੀਡੀਆ ਦੇ ਆਪਸੀ ਸਬੰਧ ਬਹੁਤ ਪੁਰਾਣੇ, ਨਿੱਘੇ, ਅਟੁੱਟ ਤੇ ਦੁਪਾਸੜ ਹਨ ਤੇ ਇਨ੍ਹਾਂ ਦੋਵਾਂ ਦਾ ਪੂਰਕ ਅਤੇ ਦੁਵੱਲਾ ਸਬੰਧ ਆਮ ਜਨਤਾ ਲਈ ਹਮੇਸ਼ਾ ਲਾਹੇਵੰਦਾ ਰਿਹਾ ਹੈ¢ ਅੱਜ ਦੇ ਤੇਜ਼-ਤਰਾਰ ਜ਼ਮਾਨੇ ਵਿਚ ਲੋਕ ...
ਚੰਡੀਗੜ੍ਹ, 23 ਅਪ੍ਰੈਲ (ਆਰ. ਐਸ. ਲਿਬਰੇਟ)- ਅੱਜ ਸੈਕਟਰ-18 ਦੇ ਟੈਗੋਰ ਥੀਏਟਰ ਵਿਚ ਨਗਰ ਨਿਗਮ ਚੰਡੀਗੜ੍ਹ ਨੇ ਵਿਸਾਖੀ ਨੂੰ ਸਮਰਪਿਤ ਜਸ਼ਨ ਮਨਾਇਆ | ਜਿਸ ਦੌਰਾਨ ਸ੍ਰੀ ਦਵੇਸ਼ ਮੌਦਗਿਲ ਮੇਅਰ ਨਗਰ ਨਿਗਮ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਆਗੂ ਦਿਨੇਸ ...
ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਿਕਾਇਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਕੀਤੀ ਗਈ ਹੈ | ਲਿਖਤੀ ਤੌਰ 'ਤੇ ਕੀਤੀ ਸ਼ਿਕਾਇਤ 'ਚ ਸ. ਬੈਂਸ ਨੇ ...
ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪੁਲਿਸ ਦੇ ਡੀ.ਐੱਸ.ਪੀ. ਕਾਡਰ ਨੂੰ ਦਿੱਲੀ ਪੁਲਿਸ ਸਮੇਤ ਸਾਰੇ ਸੰਘੀ ਖੇਤਰਾਂ ਦੇ ਪੁਲਿਸ ਅਧਿਕਾਰੀਆਂ ਨਾਲ ...
ਚੰਡੀਗੜ੍ਹ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਦੇ ਐੱਸ. ਟੀ. ਐੱਫ., ਗੁਰੂਗ੍ਰਾਮ ਦੀ ਟੀਮ ਤੇ ਉੱਤਰ ਪ੍ਰਦੇਸ਼ ਦੀ ਐੱਸ.ਟੀ.ਐੱਫ. ਟੀਮ ਦੇ ਸਹਿਯੋਗ ਨਾਲ ਨੋਇਡਾ ਵਿਚ ਲੋੜੀਂਦੇ ਅਪਰਾਧੀ ਤੇ ਉਸ ਦੇ ਟੋਲੇ ਦੇ ਹੋਰ ਲੋਕਾਂ ਨੂੰ ਗਿ੍ਫ਼ਤਾਰ ਕਰਨ ਲਈ ਅਪਰਾਧੀ ...
ਚੰਡੀਗੜ੍ਹ, 23 ਅਪ੍ਰੈਲ (ਆਰ.ਐਸ.ਲਿਬਰੇਟ)- ਪੰਚਾਇਤ ਅਵਾਰਡ-2018 ਲਈ ਚੰਡੀਗੜ੍ਹ ਯੂ. ਟੀ. ਦੀਆਂ ਪੰਚਾਇਤਾਂ ਵਿਚੋਂ ਪਿੰਡ ਖੁੱਡਾ ਲਹੌਰਾ ਤੇ ਦੜੂਆ ਦੀਆਂ ਪੰਚਾਇਤਾਂ ਨੂੰ ਚੁਣਿਆ ਗਿਆ ਹੈ | ਇਨ੍ਹਾਂ ਪੰਚਾਇਤਾਂ ਦੇ ਸਰਪੰਚਾਂ ਨੂੰ ਭਲਕੇ 24 ਅਪੈ੍ਰਲ ਪੰਚਾਇਤ ਰਾਜ ਦਿਵਸ 'ਤੇ ...
ਚੰਡੀਗੜ੍ਹ, 23 ਅਪੈ੍ਰਲ (ਵਿਕਰਮਜੀਤ ਸਿੰਘ ਮਾਨ)- ਨਵੇਂ ਬਣੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ ਤੇ ਜਲ ਸਰੋਤਾਂ ਬਾਰੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਪੰਜਾਬ ਭਵਨ ਵਿਖੇ ਨਹਿਰੀ ਪ੍ਰਬੰਧਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਗ਼ੈਰ ਰਸਮੀ ਮੀਟਿੰਗ ...
ਚੰਡੀਗੜ੍ਹ, 23 ਅਪ੍ਰੈਲ (ਆਰ. ਐਸ. ਲਿਬਰੇਟ)- ਅੱਜ ਗਰਾਮ ਸਵਰਾਜ ਅਭਿਆਨ ਅਧੀਨ ਏ. ਕੇ ਸਿਨਹਾ ਵਿੱਤ ਸਕੱਤਰ ਨੇ ਉਜਾਲਾ ਮੋਬਾਈਲ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਵੈਨ ਈ. ਐੱਫ. ਐੱਸ. ਐੱਲ. ਅਨੈਰਜੀ ਐਫੀਸੈਂਸੀ ਸਰਵਿਸੇਜ ਲਿਮਟੇਡ ਦੀ ਅਗਵਾਈ ਵਿਚ ਐੱਲ.ਈ.ਡੀ. ...
ਚੰਡੀਗੜ੍ਹ, 23 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਚੇਅਰਮੈਨ ਜਸਟਿਸ ਐੱਸ. ਕੇ. ਮਿੱਤਲ ਨੇ ਕਿਹਾ ਕਿ ਦੱਖਣੀ ਹਰਿਆਣਾ ਦੇ ਲੋਕਾਂ ਲਈ ਇਕ ਬੈਂਚ ਜਾਂ ਸਥਾਈ ਸਿਟਿੰਗ ਦੀ ਵਿਵਸਥਾ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਦੱਖਣ ...
ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਾ ਮੰਗਾਂ ਸਬੰਧੀ ਅੱਜ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ | ਪੰਜਾਬ ਭਵਨ ਵਿਖੇ ਹੋਈ ...
ਚੰਡੀਗੜ੍ਹ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਗਲੇ ਮਹੀਨੇ ਸ਼ਹਿਰੀ ਵਿਕਾਸ, ਗਲੋਬਲ ਸਿਟੀ, ਹਵਾਬਾਜ਼ੀ ਹੱਬ, ਬੁਨਿਆਦੀ ਢਾਂਚਾ ਤੇ ਖੇਤੀਬਾੜੀ ਸਮੇਤ ਆਪਸੀ ਹਿੱਤ ਦੇ ਵੱਖ-ਵੱਖ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ...
ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 17 ਲੱਖ 89 ਹਜ਼ਾਰ 600 ਲਾਭਪਾਤਰੀਆਂ ਨੂੰ ਮਾਰਚ, 2018 ਦੀ ਪੈਨਸ਼ਨ ਦਾ ਭੁਗਤਾਨ ਕਰਨ ਲਈ 131.20 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਜਦੋਂ ਤੋਂ ਪੰਜਾਬ ਵਿਚ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਸੁਧਾਰ ਹੋ ...
ਚੰਡੀਗੜ੍ਹ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਬੁਨਿਆਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਰਾਜ ਵਿਚ ਪਾਇਲਟ ਪੋ੍ਰਜੈਕਟ ਦੇ ਆਧਾਰ 'ਤੇ 'ਟੇਲੀ-ਮੇਡੀਸਨ' ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ | ਇਸ ਦੇ ਤਹਿਤ ਮਰੀਜ਼ ...
ਚੰਡੀਗੜ, 23 ਅਪ੍ਰੈਲ (ਅ. ਬ.)-ਦੇਸ਼ ਦੇ ਸਭ ਤੋਂ ਵੱਡੇ ਇਲੈਕਟਿ੍ਕ ਟੂ-ਵੀਲ੍ਹਰ ਨਿਰਮਾਤਾ ਹੀਰੋ ਇਲੈਕਟਰਿਕ ਨੇ ਅੱਜ ਚੰਡੀਗੜ੍ਹ ਵਿਚ ਭਾਰਤ ਦਾ ਪਹਿਲਾ ਸਿਟੀ ਸਪੀਡ ਲੀਥਿਅਮ-ਆਇਨ, ਇਲੈਕਟਿ੍ਕ ਸਕੂਟਰ ਸਪੀਡ ਐਨ. ਵਾਈ. ਐਕਸ. ਈ. 5 ਲਾਂਚ ਕੀਤਾ¢ ਇਸ ਮੌਕੇ ਹੀਰੋ ਇਲੈਕਟਿ੍ਕ ਦੇ ...
ਚੰਡੀਗੜ੍ਹ, 23 ਅਪ੍ਰੈਲ (ਅ.ਬ.)-ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਣਨਯੋਗ ਹੈ ਕਿ ...
ਖਰੜ, 23 ਅਪ੍ਰੈਲ (ਮਾਨ)- ਦਸਮੇਸ਼ ਨਗਰ ਖਰੜ ਦੇ ਵਸਨੀਕ ਪ੍ਰਕਾਸ਼ ਚੰਦ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਪਹਿਲਾਂ ਹਿਮਾਚਲ ਪ੍ਰਦੇਸ਼ ...
ਖਰੜ, 23 ਅਪ੍ਰੈਲ (ਮਾਨ)- ਖਰੜ-ਚੰਡੀਗੜ੍ਹ ਹਾਈਵੇਅ 'ਤੇ ਪੈਂਦੇ ਪਿੰਡ ਦੇਸੂਮਾਜਰਾ ਨੇੜੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਦੀ ਫੇਟ ਕਾਰਨ ਜ਼ਖ਼ਮੀ ਹੋਏ ਵਿਅਕਤੀ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਅੰਦਰ ਹੁਣ ਤੱਕ ਪੁੱਜੀ ਕਿਸਾਨਾਂ ਦੀ 98 ਹਜ਼ਾਰ 544 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਹੁਣ ਤੱਕ 116 ਕਰੋੜ 96 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਗਈ ਹੈ | ਕਣਕ ਦੀ ਚੁਕਾਈ ਤੇ ਖ਼ਰੀਦੀ ਫ਼ਸਲ ਦੀ ਅਦਾਇਗੀ ਲਗਾਤਾਰ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ-ਖੁਆਰੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕਣਕ ਦੀ ਖਰੀਦ ਵਿਚ ਕਿਸੇ ਕਿਸਮ ਦੀ ਢਿੱਲਮੱਠ ਨਾ ਦਿਖਾਉਣ ਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਨੂੰ ਵੀ ਯਕੀਨੀ ਬਣਾਉਣ | ਡੀ. ਸੀ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਪਨਗ੍ਰੇਨ ਨੇ ਹੁਣ ਤੱਕ 21 ਹਜ਼ਾਰ 237 ਮੀਟਰਿਕ ਟਨ, ਮਾਰਕਫੈੱਡ ਨੇ 20 ਹਜ਼ਾਰ 306, ਪਨਸਪ ਨੇ 18 ਹਜ਼ਾਰ 568, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਨੇ 9712, ਪੰਜਾਬ ਐਗਰੋ ਨੇ 12838, ਐੱਫ. ਸੀ. ਆਈ. ਨੇ 15833 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 55 ਹਜ਼ਾਰ 622 ਮੀਟਰਿਕ ਟਨ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ | ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚੋਂ ਕਣਕ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਮੰਡੀਆਂ ਵਿਚ ਬਾਰਦਾਨੇ ਆਦਿ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ |
ਖਰੜ, 23 ਅਪੈ੍ਰਲ (ਜੰਡਪੁਰੀ)- ਇਕ ਪਾਸੇ ਸੁਵਿਧਾ ਕੇਂਦਰਾਂ ਦੇ ਕਰਮਚਾਰੀ ਪਿਛਲੇ ਛੇ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਨੂੰ ਤਰਸ ਰਹੇ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਕੇਂਦਰਾਂ ਵਿਚ ਕੰਮ ਕਰਾਉਣ ਆਏ ਲੋਕ ਸਰਵਰ ਡਾਊਨ ਹੋਣ ਕਰਕੇ ਤੜਫਦੇ ਦੇਖੇ ਗਏ | ਇਸ ਸਬੰਧੀ ਅੱਜ ...
ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਵਲੋਂ ਬਿਨਾਂ ਲਾਇਸੰਸ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ 2 ਏਜੰਟਾਂ ਵਿਚੋਂ ਵਿਜੈ ਕੁਮਾਰ ਨੂੰ ਦੋ ਦਿਨ ਲਈ ਪੁਲਿਸ ਰਿਮਾਂਡ 'ਤੇ ਅਤੇ ਰੋਹਿਤ ਗੋਇਲ ਨੂੰ ਨਿਆਇਕ ...
ਡੇਰਾਬੱਸੀ, 23 ਅਪ੍ਰੈਲ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਡੇਰਾਬੱਸੀ ਦੇ ਦਾਦਪੁਰਾ ਮੁਹੱਲੇ 'ਚ ਇਕ ਪ੍ਰਵਾਸੀ ਕਿਰਾਏਦਾਰ ਮਜ਼ਦੂਰ ਨੇ ਆਪਣੀ 30 ਸਾਲਾ ਪਤਨੀ ਦੀ ਚੁੰਨੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ | ਵਾਰਦਾਤ ਮਗਰੋਂ ਦੋਸ਼ੀ ਆਪਣੀ ਪਤਨੀ ਦੀ ਲਾਸ਼ ਸਮੇਤ ਆਪਣੇ ਦੋ ...
ਐੱਸ. ਏ. ਐਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਬੀਤੇ ਦਿਨੀਂ ਪਿੰਡ ਸੋਹਾਣਾ ਤੋਂ ਤਿੰਨ ਨਾਬਾਲਿਗ ਬੱਚੇ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਏ ਸਨ ਤੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਨੂੰ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਬੱਚੇ ਕਿਸੇ ਵਲੋਂ ਅਗਵਾ ਕਰ ਲਏ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼ੇ੍ਰਣੀ ਦੇ ਨਤੀਜੇ 'ਚ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਸੈਕਟਰ-70 ਮੁਹਾਲੀ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ...
ਖਰੜ, 23 ਅਪੈ੍ਰਲ (ਜੰਡਪੁਰੀ)- ਖਰੜ ਦੀ ਅਨਾਜ ਮੰਡੀ ਵਿਚ ਕਣਕ ਦੀ ਲਿਫਟਿੰਗ ਕਰਾਉਣ ਲਈ ਵਿਭਾਗੀ ਅਫ਼ਸਰ ਪੱਬਾਂ ਭਾਰ ਹਨ, ਪਰ ਮਿਲੇ ਵੇਰਵਿਆਂ ਅਨੁਸਾਰ ਜਿੱਥੇ ਪੁਰਾਣੀ ਖਰੀਦੀ ਕਣਕ ਦੀ ਲਿਫਟਿੰਗ ਵਿਚ 10/15 ਫ਼ੀਸਦੀ ਵਾਧਾ ਹੋਇਆ ਹੈ, ਉੱਥੇ ਹਰ ਰੋਜ਼ ਮੰਡੀ ਵਿਚ ਪਹਿਲੇ ...
ਡੇਰਾਬੱਸੀ, 23 ਅਪ੍ਰੈਲ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਸਾਬਕਾ ਸਰਪੰਚ ਦੇ ਭਰਾ ਨੂੰ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਜਦਕਿ ਉਸ ਦੇ ਤਿੰਨ ਸਾਥੀ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਏ | ਪੁਲਿਸ ਨੇ ਕਾਬੂ ਵਿਅਕਤੀ ...
ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਖਰੜ ਦੇ ਬਡਾਲਾ ਰੋਡ ਦੀ ਵਸਨੀਕ ਸੁਰਿੰਦਰ ਕੌਰ ਨੇ ਆਪਣੇ ਮਕਾਨ ਮਾਲਕ 'ਤੇ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਸਿਵਲ ਹਸਪਤਾਲ ਖਰੜ ਵਿਖੇ ਜ਼ੇਰੇ ਇਲਾਜ ਪੀੜਤਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਕਿਰਾਏ ਦੇ ਮਕਾਨ ...
ਪੰਚਕੂਲਾ, 23 ਅਪ੍ਰੈਲ (ਕਪਿਲ)- ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ ਦੀ ਤਨਖਾਹ ਵਧਾਏ ਜਾਣ ਦੇ ਹੁਕਮਾਂ ਨੂੰ ਸਰਕਾਰ ਵਲੋਂ ਜਲਦੀ ਲਾਗੂ ਕਰਨ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ, ਪਰ ਅਧਿਕਾਰੀਆਂ ਦੀ ਇਨ੍ਹਾਂ ਲਈ ਸਹਿਮਤੀ ਨਹੀਂ ਬਣ ਰਹੀ, ਜਿਸ ਦੇ ਵਿਚਾਲੇ ਕੰਪਿਊਟਰ ...
ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਜਿਨ੍ਹਾਂ ਸਕੂਲਾਂ ਵਲੋਂ ਦੂਸਰੇ ਸੂਬਿਆਂ ਦੀਆਂ ਬੱਸਾਂ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਲਈ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ ਹੈ, ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਹ ਵਿਚਾਰ ਆਰ. ਟੀ. ਓ. ਸੁਖਵਿੰਦਰ ...
ਖਰੜ, 23 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਜਿਨ੍ਹਾਂ ਸਕੂਲਾਂ ਵਲੋਂ ਦੂਸਰੇ ਸੂਬਿਆਂ ਦੀਆਂ ਬੱਸਾਂ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਲਈ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ ਹੈ, ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਹ ਵਿਚਾਰ ਆਰ. ਟੀ. ਓ. ਸੁਖਵਿੰਦਰ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ 5 ਮੈਂਬਰੀ ਵਫ਼ਦ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੰਦੀਪ ਸਿੰਘ ਬਰਾੜ ਨਾਲ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੁਹਾਲੀ ਵਲੋਂ ਇੰਚਾਰਜ ਪਟਿਆਲਾ ਜ਼ੋਨ ਪਾਲ ਸਿੰਘ ਰੱਤੂ ਦੀ ਅਗਵਾਈ ਹੇਠ ਇਕ ਮੰਗ ਪੱਤਰ ਗਵਰਨਰ ਪੰਜਾਬ ਦੇ ਨਾਂਅ ਐੱਸ. ਡੀ. ਐੱਮ. ਮੁਹਾਲੀ ਆਰ. ਪੀ. ਸਿੰਘ ਨੂੰ ਸੌਾਪਿਆ ਗਿਆ | ਇਸ ਮੌਕੇ ਪਾਲ ...
ਪੰਚਕੂਲਾ, 23 ਅਪ੍ਰੈਲ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅੱਜ ਐੱਮ. ਡੀ. ਸੀ. ਸੈਕਟਰ-3 ਵਿਖੇ ਭਾਜਪਾ ਦੇ ਸੂਬਾਈ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਵਿੱਤ ਮੰਤਰੀ ਕੈਪਟਨ ਅਭਿਮਨਿਊ ਤੇ ਸਿੱਖਿਆ ਮੰਤਰੀ ...
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਵਿਚ ਭੈੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਨਾਕਾਬੰਦੀ ਦੌਰਾਨ 45 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਸ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਸ੍ਰੀ ਬ੍ਰਾਹਮਣ ਸਭਾ ਵਲੋਂ ਉਦਯੋਗਿਕ ਖੇਤਰ ਫੇਜ਼ 9 ਸਥਿਤ ਭਗਵਾਨ ਪਰਸ਼ੂਰਾਮ ਮੰਦਰ ਤੇ ਧਰਮਸ਼ਾਲਾ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸਭਾ ਵਲੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਨ 'ਤੇ ...
ਜ਼ੀਰਕਪੁਰ, 23 ਅਪ੍ਰੈਲ (ਅਵਤਾਰ ਸਿੰਘ)- ਉੱਤਰ ਭਾਰਤ ਦੇ ਪ੍ਰਸਿੱਧ ਚਿੜੀਆਘਰ ਛੱਤ ਬੀੜ ਵਿਖੇ ਪਾਰਕਿੰਗ ਦੇ ਠੇਕੇਦਾਰ ਵਲੋਂ ਬਿਨਾਂ ਸੀਰੀਅਲ ਨੰਬਰ ਵਾਲੀਆਂ ਪਰਚੀਆਂ ਕੱਟੇ ਜਾਣ ਕਾਰਨ ਇਥੇ ਘੰੁਮਣ ਲਈ ਆਉਣ ਵਾਲੇ ਸੈਲਾਨੀ ਪਾਰਕਿੰਗ ਵਿਚ ਖੜ੍ਹੀਆਂ ਕੀਤੀਆਂ ਜਾਣ ...
ਜ਼ੀਰਕਪੁਰ, 23 ਅਪ੍ਰੈਲ (ਹੈਪੀ ਪੰਡਵਾਲਾ)- ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਨੇੜਲੇ ਦਸਮੇਸ਼ ਖ਼ਾਲਸਾ ਕਾਲਜ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਜਾਰੀ ਵਜ਼ੀਫਾ ਸਕੀਮ ਤਹਿਤ ਇਕ ਸਮਾਗਮ ...
ਪੰਚਕੂਲਾ, 23 ਅਪ੍ਰੈਲ (ਕਪਿਲ)- ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਰੋਹਤਕ ਵਿਚ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮਾਮਲੇ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਜੂਸੈੱਟ (ਐਜੂਕੇਸ਼ਨ ਥਰੂ ਸੈਟੇਲਾਈਟ) ਰਾਹੀਂ ਵੱਖ-ਵੱਖ ਵਿਸ਼ਿਆਂ ਦੇ ਗਿਆਨ ਨੂੰ ਵਧਾਉਣ ਲਈ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਗੋਇਲ ਨੇ ...
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਕੇ. ਐੱਸ. ਰਾਣਾ)- ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਦੀ ਫੇਸਬੁੱਕ ਆਈ. ਡੀ. 'ਤੇ ਪੋਸਟ ਅਪਲੋਡ ਕਰਨ ਵਾਲੇ ਕੁਲਦੀਪ ਸਿੰਘ ਨੂੰ ਅੱਜ ਪੁਲਿਸ ਰਿਮਾਂਡ ਖਤਮ ਹੋਣ ...
ਜ਼ੀਰਕਪੁਰ, 23 ਅਪ੍ਰੈਲ (ਹੈਪੀ ਪੰਡਵਾਲਾ)- ਬੀਤੇ ਦਿਨੀਂ ਪੰਜਾਬ ਦੀ ਵਜ਼ਾਰਤ 'ਚ 9 ਕੈਬਨਿਟ ਮੰਤਰੀ ਸ਼ਾਮਿਲ ਕਰਨ ਸਬੰਧੀ ਅੱਜ ਇੱਥੇ ਪੰਜਾਬ ਕਾਂਗਰਸ ਸ਼ਿਕਾਇਤ ਨਿਵਾਰਨ ਸੈੱਲ ਦੇ ਚੇਅਰਮੈਨ ਐੱਸ. ਐੱਮ. ਐੱਸ. ਸੰਧੂ ਨੇ ਕਿਹਾ ਕਿ ਸਮੇਂ ਦੇ ਮੁਤਾਬਿਕ ਵਜ਼ਾਰਤ ਦਾ ਵਿਸਥਾਰ ...
ਚੰਡੀਗੜ੍ਹ, 23 ਅਪ੍ਰੈਲ (ਅ.ਬ.)- ਦੁਨੀਆ ਭਰ 'ਚ 22 ਅਪ੍ਰੈਲ ਨੂੰ ਪਿ੍ਥਵੀ ਦਿਵਸ (ਅਰਥ ਡੇਅ) ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੁੰਦਾ ਹੈ | ਪਿ੍ਥਵੀ ਦਿਵਸ ਦਾ ਉਦੇਸ਼ ਲੋਕਾਂ ਨੂੰ ਉਹ ਸਭ ਕੁਝ ਕਰਨ ਲਈ ਉਤਸ਼ਾਹਿਤ ਕਰਨਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX