ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  57 minutes ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 2 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 3 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 4 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਖੰਨਾ / ਸਮਰਾਲਾ

ਜ਼ਿਲ੍ਹਾ ਸਿਹਤ ਅਫ਼ਸਰ ਦੀ ਟੀਮ ਨੇ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅੰਦੇਸ਼ ਕੰਗ ਨੇ ਆਪਣੀ ਟੀਮ ਨਾਲ ਖੰਨਾ ਦੇ ਹਸਪਤਾਲਾਂ, ਕਰਿਆਨਾ ਤੇ ਨਮਕ ਵਪਾਰੀਆਂ, ਘਿਓ, ਕਨਫੈਕਸ਼ਨਰੀ ਤੇ ਆਈਸ ਕਰੀਮ ਆਦਿ ਦੀਆਂ ਦੁਕਾਨਾਂ 'ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ | ...

ਪੂਰੀ ਖ਼ਬਰ »

ਪੁਲਿਸ ਨੇ ਅਣਪਛਾਤੀ ਲਾਸ਼ ਦਾ ਮਾਮਲਾ ਸੁਲਝਾਇਆ

ਡੇਹਲੋਂ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਪੁਲਿਸ ਨੰੂ 18 ਅਪ੍ਰੈਲ ਨੰੂ ਮਿਲੀ ਇਕ ਅਣਪਛਾਤੀ ਲਾਸ਼ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲਿਆ, ਜਦੋਂ ਲਾਸ਼ ਦੀ ਸ਼ਨਾਖ਼ਤ ਕਰਨ ਸਮੇਂ ਕਤਲ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਖ਼ਾਲੀ ਪਏ ਪਲਾਟ 'ਚ ਅਚਾਨਕ ਲੱਗੀ ਅੱਗ ਨੇ ਪਾਈਆਂ ਭਾਜੜਾ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪੁਰਾਣਾ ਸਿਨੇਮਾ ਰੋਡ 'ਤੇ ਜਗਤ ਮਾਰਕੀਟ ਦੇ ਕੋਲ ਅੱਜ ਉਸ ਸਮੇਂ ਹਫ਼ੜਾ ਤਫੜੀ ਮੱਚ ਗਈ ਜਦੋਂ ਮਾਰਕੀਟ ਦੇ ਨਜ਼ਦੀਕ ਇਕ ਖ਼ਾਲੀ ਪਏ ਪਲਾਟ 'ਚ ਅੱਗ ਲੱਗ ਗਈ | ਮਿਲੀ ਜਾਣਕਾਰੀ ਅਨੁਸਾਰ ਖੰਨਾ ਦੇ ਪੁਰਾਣਾ ਸਿਨੇਮਾ ਰੋਡ 'ਤੇ ...

ਪੂਰੀ ਖ਼ਬਰ »

ਕੱਦੋਂ 'ਚ 30 ਏਕੜ ਨਾੜ ਸੜਿਆ

ਦੋਰਾਹਾ, 23 ਅਪ੍ਰੈਲ (ਮਨਜੀਤ ਸਿੰਘ ਗਿੱਲ)-ਅੱਜ ਦੋਰਾਹਾ ਲਾਗਲੇ ਪਿੰਡ ਕੱਦੋਂ ਵਿਖੇ ਖੇਤਾਂ 'ਚ ਲੱਗੀ ਅਚਾਨਕ ਅੱਗ ਕਾਰਨ ਕਰੀਬ 30 ਏਕੜ ਕਣਕ ਦੀ ਨਾੜ ਸੜ ਕੇ ਸੁਆਹ ਹੋ ਗਈ | ਪਿੰਡ ਦੇ ਉੱਘੇ ਕਿਸਾਨ ਐਡਵੋਕੇਟ ਪਰਮਜੀਤ ਸਿੰਘ ਮੂੰਡੀ ਨੇ ਦੱਸਿਆ ਕਿ ਦੁਪਹਿਰ ਸਮੇਂ ਲੱਗੀ ਅੱਗ ...

ਪੂਰੀ ਖ਼ਬਰ »

ਮਾਰਕਫੈੱਡ ਖ਼ਰੀਦ ਏਜੰਸੀ ਦਾ ਬਾਰਦਾਨਾ ਮੁੱਕਿਆ

ਸਮਰਾਲਾ, 23 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)- ਕਾਂਗਰਸ ਸਰਕਾਰ ਵਲੋਂ ਅਨਾਜ ਦੀ ਚੁਕਾਈ ਸਮੇਂ-ਸਿਰ ਚੁੱਕਣ ਦੇ ਦਾਅਵਿਆਂ ਦੀ ਫ਼ੂਕ ਨਿਕਲਣੀ ਸ਼ੁਰੂ ਹੋ ਗਈ ਹੈ | ਅੱਜ ਸਮਰਾਲਾ ਦੀ ਨਵੀਂ ਦਾਣਾ ਮੰਡੀ ਵਿਚ ਮਾਰਕਫੈੱਡ ਖ਼ਰੀਦ ਏਜੰਸੀ ਵਲੋਂ ਬਾਰਦਾਨੇ ਦੀ ...

ਪੂਰੀ ਖ਼ਬਰ »

ਅਧਿਆਪਕ 'ਤੇ ਹਮਲਾ ਕਰਨ ਦੇ ਦੋਸ਼ 'ਚ ਐਸ. ਡੀ. ਐਮ. ਦਫ਼ਤਰ ਦੇ ਕਲਰਕ 'ਤੇ ਮਾਮਲਾ ਦਰਜ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਐਸ. ਡੀ. ਐਮ. ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਕੰਪਿਊਟਰ ਅਪਰੇਟਰ ਵਜੋਂ ਕੰਮ ਕਰ ਰਹੇ ਕਲਰਕ ਉੱਪਰ ਇਕ ਅਧਿਆਪਕ ਨਾਲ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ | ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਸੀ ਕਿ ਕਲਰਕ ਨੇ ...

ਪੂਰੀ ਖ਼ਬਰ »

ਵੈਨ ਦੀ ਟੱਕਰ ਨਾਲ ਵਿਦਿਆਰਥਣ ਜ਼ਖ਼ਮੀ

ਦੋਰਾਹਾ, 23 ਅਪ੍ਰੈਲ (ਜਸਵੀਰ ਝੱਜ, ਗਿੱਲ)-ਦੋਰਾਹਾ ਵਿਖੇ ਇੱਕ ਸਕੂਲ ਵਿਦਿਆਰਥਣ ਨੂੰ ਸਕੂਲ ਦੀ ਵੈਨ ਦੁਆਰਾ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਗਰੀਨ ਗਰੋਵ ਦੀ ਸਕੂਲ ਵੈਨ ਨੇ ਰਾਹ ਜਾ ਰਹੀ ਖਾਲਸਾ ਸੀ.ਸ. ਸਕੂਲ ਦੀ ਵਿਦਿਆਰਥਣ ਨੇਹਾ ...

ਪੂਰੀ ਖ਼ਬਰ »

ਕੂੰਮ ਕਲਾਂ ਮੰਡੀ 'ਚ ਲਿਫ਼ਟਿੰਗ ਦੀ ਮੱਠੀ ਚਾਲ ਵੱਡੀ ਸਮੱਸਿਆ

ਕੁਹਾੜਾ, 23 ਅਪੈ੍ਰਲ (ਤੇਲੂ ਰਾਮ ਕੁਹਾੜਾ)-ਦਾਣਾ ਮੰਡੀ ਕੂੰਮ ਕਲਾਂ 'ਚ ਕਣਕ ਦੀ ਆਮਦ ਜ਼ੋਰਾਂ 'ਤੇ ਹੈ ਪਰ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੇ ਗਏ ਕਣਕ ਦੇ ਕੱਟਿਆਂ ਦੀ ਚੁਕਾਈ ਦੀ ਸੁਸਤ ਚਾਲ ਹੋਣ ਕਾਰਨ ਮੰਡੀ 'ਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ¢ਜਿਸ ਕਾਰਨ ਕਿਸਾਨਾਂ ...

ਪੂਰੀ ਖ਼ਬਰ »

ਪੁੱਤਰ ਵਲੋਂ ਪਿਤਾ ਦੀ ਕੁੱਟਮਾਰ

ਖੰਨਾ, 23 ਅਪ੍ਰੈਲ (ਅਮਰਜੀਤ ਸਿੰਘ)-ਪੁੱਤ ਵਲੋਂ ਆਪਣੇ ਪਿਤਾ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਅਸ਼ੋਕ ਕੁਮਾਰ (65) ਪੁੱਤਰ ਹਰਦੇਵ ਸਿੰਘ ਵਾਸੀ ਕਰਤਾਰ ਨਗਰ ਨੇ ਆਪਣੇ ਪੁੱਤਰ ਬਲਜੀਤ ਸਿੰਘ ਸੋਨੂੰ ਿਖ਼ਲਾਫ਼ ਦੋਸ਼ ...

ਪੂਰੀ ਖ਼ਬਰ »

ਲੜਾਈ ਝਗੜੇ 'ਚ 2 ਔਰਤਾਂ ਸਣੇ 3 ਜ਼ਖ਼ਮੀ

ਖੰਨਾ, 23 ਅਪ੍ਰੈਲ (ਅਮਰਜੀਤ ਸਿੰਘ)-ਸਹੁਰੇ ਪਰਿਵਾਰ ਨਾਲ ਹੋਏ ਝਗੜੇ 'ਚ ਦੋ ਔਰਤਾਂ ਸਣੇ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਦਵਿੰਦਰ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਰੁਪਾਲੋਂ ਨੇ ਆਪਣੇ ਪਤੀ ਕੁਲਦੀਪ ਸਿੰਘ, ਦਿਉਰ ...

ਪੂਰੀ ਖ਼ਬਰ »

ਮਾਰਕਫੈੱਡ ਖ਼ਰੀਦ ਏਜੰਸੀ ਦਾ ਬਾਰਦਾਨਾ ਮੁੱਕਿਆ

ਸਮਰਾਲਾ, 23 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)- ਕਾਂਗਰਸ ਸਰਕਾਰ ਵਲੋਂ ਅਨਾਜ ਦੀ ਚੁਕਾਈ ਸਮੇਂ-ਸਿਰ ਚੁੱਕਣ ਦੇ ਦਾਅਵਿਆਂ ਦੀ ਫ਼ੂਕ ਨਿਕਲਣੀ ਸ਼ੁਰੂ ਹੋ ਗਈ ਹੈ | ਅੱਜ ਸਮਰਾਲਾ ਦੀ ਨਵੀਂ ਦਾਣਾ ਮੰਡੀ ਵਿਚ ਮਾਰਕਫੈੱਡ ਖ਼ਰੀਦ ਏਜੰਸੀ ਵਲੋਂ ਬਾਰਦਾਨੇ ਦੀ ...

ਪੂਰੀ ਖ਼ਬਰ »

ਮੰਡੀ ਦੇ ਖ਼ਰੀਦ ਪ੍ਰਬੰਧਾਂ 'ਚ ਸੂਬਾ ਸਰਕਾਰ ਫ਼ੇਲ੍ਹ ਸਾਬਤ ਹੋਈ: ਉਮੈਦਪੁਰ

ਮਾਛੀਵਾੜਾ ਸਾਹਿਬ, 23 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਸੂਬੇ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਹੱਕਾਂ ਪ੍ਰਤੀ ਕਿੰਨੀ ਕੁ ਜਾਗਰੂਕ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਇਹ ਬਿਆਨ ਕੀ ਅਦਾਇਗੀ 24 ...

ਪੂਰੀ ਖ਼ਬਰ »

ਸਾਹਨੇਵਾਲ ਸੁਹਾਵੀ ਗੈਸ ਏਜੰਸੀ ਨੇ ਉਜਵਲ ਗੈਸ ਦਿਵਸ ਮਨਾਇਆ

ਸਾਹਨੇਵਾਲ, 23 ਅਪ੍ਰੈਲ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਵਿਖੇ ਸੁਹਾਵੀ ਗੈਸ ਸਰਵਿਸ ਵਲੋਂ ਕੋਹੇਨੂਰ ਮਾਰਕੀਟ ਵਿਖੇ ਉਜਵਲ ਗੈਸ ਦਿਵਸ ਮਨਾਉਣ ਸਬੰਧੀ ਕਰਵਾਏ ਸਮਾਗਮ 'ਚ ਮਾਹਿਰਾਂ ਵਲੋਂ ਘਰੇਲੂ ਗੈਸ ਵਰਤਣ ਤੇ ਉਸ ਦੀ ਸਾਂਭ ਸੰਭਾਲ ਕਰਨ ਦੇ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ ਵਿਖੇ ਧਰਤੀ ਦਿਵਸ ਨੰੂ ਸਮਰਪਿਤ ਸਮਾਗਮ

ਡੇਹਲੋਂ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਧਰਤੀ ਦਿਵਸ ਨੰੂ ਸਮਰਪਿਤ ਧਰਤੀ ਮਾਂ ਦੀ ਸਾਂਭ ਸੰਭਾਲ ਨਾਲ ਸੰਬੰਧਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਪਾਣੀ ਦੀ ਸੰਭਾਲ ਉੱਪਰ ਇਕ ਨੁੱਕੜ ਨਾਟਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਣਿਆ ਲੋਕਾਂ ਦੀ ਪਹਿਲੀ ਪਸੰਦ-ਡੱਲਾ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਆਪਣੀ ਆਈਲੈਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਏ.ਐਸ. ਮਾਡਰਨ ਸਕੂਲ 'ਚ ਸਮਾਗਮ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ 'ਚ ਟਾਪਰਜ਼ ਦਿਨ ਮਨਾਇਆ ਗਿਆ | ਇਸ ਮੌਕੇ 'ਤੇ ਸਾਲ 2017-18 ਦੇ ਏ. ਵਨ ਗਰੇਡ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ਼ਮਿੰਦਰ ਵਰਮਾ ਨੇ ਸਕੂਲ ਵਿਚ ਉਪਲਬਧੀਆਂ ...

ਪੂਰੀ ਖ਼ਬਰ »

ਪੇਟ ਤੇ ਜਿਗਰ ਦੀਆਂ ਬਿਮਾਰੀਆਂ ਦਾ ਨਵੀਂ ਤਕਨੀਕ ਨਾਲ ਇਲਾਜ ਸਬੰਧੀ ਸੈਮੀਨਾਰ

ਅਹਿਮਦਗੜ੍ਹ, 23 ਅਪ੍ਰੈਲ (ਸੋਢੀ)-ਸਥਾਨਕ ਸੂਦ ਹਸਪਤਾਲ ਵਲੋਂ ਡਾ. ਰਾਜੀਵ ਸੂਦ ਦੀ ਅਗਵਾਈ ਹੇਠ ਜਿਗਰ ਤੇ ਪੇਟ ਦੀਆਂ ਬਿਮਾਰੀਆਂ ਦਾ ਨਵੀਂ ਤਕਨੀਕ ਤੇ ਦਵਾਈਆਂ ਨਾਲ ਇਲਾਜ ਸਬੰਧੀ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੌਰਾਨ ਫੋਰਟਿਸ ਹਸਪਤਾਲ ਲੁਧਿਆਣਾ ਤੋਂ ਡਾ. ...

ਪੂਰੀ ਖ਼ਬਰ »

ਸਿਟੀ ਕਲੱਬ ਵਲੋਂ ਵਿਦਿਆਰਥਣਾਂ ਦਾ ਸਨਮਾਨ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀ: ਸੈਕ: ਸਕੂਲ ਖੰਨਾ ਵਿਚ ਸਿਟੀ ਕਲੱਬ ਖੰਨਾ ਦੇ ਮੈਂਬਰਾਂ ਦਾ ਸਕੂਲ ਆਉਣ 'ਤੇ ਸਕੂਲ ਕਮੇਟੀ ਦੇ ਮੈਨੇਜਰ ਸਰੋਜ ਕੁੰਦਰਾ, ਪਿ੍ੰ: ਰਜਨੀ ਵਰਮਾ, ਰਿਟਾ: ਪਿ੍ੰ: ਸ਼ਾਮ ਸੰੁਦਰ, ਪਿ੍ੰ: ਅਨੀਤਾ ਵਰਮਾ ਨੇ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕਰਨ 'ਤੇ ਵਰਕਰਾਂ 'ਚ ਰੋਸ

ਸਮਰਾਲਾ, 23 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਚੌਥੀ ਵਾਰ ਜਿੱਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਨਾ ਕਰਨ 'ਤੇ ਕਾਂਗਰਸੀ ਵਰਕਰਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ 'ਚ ਰੋਸ ਦੀ ਲਹਿਰ ਪਾਈ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ

ਜੌੜੇਪੁਲ ਜਰਗ, 23 ਅਪ੍ਰੈਲ (ਪਾਲਾ ਰਾਜੇਵਾਲੀਆ)-ਸੀਨੀਅਰ ਮੈਡੀਕਲ ਅਫ਼ਸਰ ਮਾਨੂੰਪੁਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਰੌਣੀ ਵਿਖੇ ਗ੍ਰਾਮ ਸਵਰਾਜ ਅਭਿਆਨ ਤਹਿਤ ਸਿਹਤ ਸੁਪਰਵਾਈਜ਼ਰ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੀ ਬਿਮਾਰੀ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਧਰਤੀ ਦਿਵਸ ਨੂੰ ਸਮਰਪਿਤ ਸਮਾਗਮ

ਡੇਹਲੋਂ, 23 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਧਰਤੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ 'ਚ 8ਵੀਂ ਤੋਂ 10ਵੀਂ ਜਮਾਤ ਦੇ ਭਾਸ਼ਣ ਤੇ 'ਪੋਸਟਰ-ਮੇਕਿੰਗ ਮੁਕਾਬਲੇ ਕਰਵਾਏ ਗਏ¢ ਇਸ ਸਮੇਂ ਚਾਰ ਹਾਊਸ-ਅਗਨੀ, ਪਿ੍ਥਵੀ, ਵਿਓਮ ...

ਪੂਰੀ ਖ਼ਬਰ »

ਬਾਵਾ ਵਲੋਂ ਐਲ. ਡੀ. ਲਾਈਟਾਂ ਦਾ ਉਦਘਾਟਨ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 17 ਦੇ ਵੱਖ-ਵੱਖ ਇਲਾਕਿਆਂ ਗੁਰੂ ਨਾਨਕ ਨਗਰ, ਭੁਪਿੰਦਰ ਨਗਰ, ਸ਼ਹੀਦ ਭਗਤ ਸਿੰਘ ਕਾਲੋਨੀ, ਕਰਤਾਰ ਨਗਰ ਅਮਲੋਹ ਰੋਡ ਖੰਨਾ ਵਿਖੇ ਐਲ. ਡੀ. ਲਾਈਟਾਂ ਲਗਾਏ ਜਾਣ ਦਾ ਉਦਘਾਟਨ ਵਾਰਡ ਦੇ ਐਮ. ਸੀ. ਸੁਰਿੰਦਰ ਕੁਮਾਰ ਬਾਵਾ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੇਲੇ ਵੀ ਦਲਿਤਾਂ 'ਤੇ ਅੱਤਿਆਚਾਰ ਜਾਰੀ-ਕੈਪਟਨ ਬੀਜਾ

ਬੀਜਾ, 23 ਅਪ੍ਰੈਲ (ਰਣਧੀਰ ਸਿੰਘ ਧੀਰਾ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਇੰਚਾਰਜ ਕੈਪਟਨ ਰਾਮਪਾਲ ਸਿੰਘ ਬੀਜਾ ਨੇ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੇਲੇ ਦਲਿਤਾਂ 'ਤੇ ਅੱਤਿਆਚਾਰ ਹੁੰਦੇ ਰਹੇ, ਉਸੇ ਤਰ੍ਹਾਂ ਕੈਪਟਨ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸਕੂਲ 'ਚ 'ਸੰਸਾਰ ਪੁਸਤਕ ਦਿਵਸ' ਮਨਾਇਆ

ਸਮਰਾਲਾ, 23 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ 'ਚ 'ਸੰਸਾਰ ਪੁਸਤਕ ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਸੁਸਾਇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਸਨਮਾਨ

ਦੋਰਾਹਾ, 23 ਅਪ੍ਰੈਲ (ਜਸਵੀਰ ਝੱਜ)-ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੂੰ ਉਨ੍ਹਾਂ ਦੇ ਸ਼ਹਿਰ ਦੋਰਾਹਾ ਵਿਚ ਆਉਣ 'ਤੇ ਸ਼ਹਿਰ ਦੀ ਆਲ ਟਰੇਡ ਯੂਨੀਅਨ ਦੀਆਂ ਸਾਰੀਆਂ ਸ਼ਾਖਾਵਾਂ ਵਲੋਂ ਉਨ੍ਹਾਂ ਨੂੰ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਸ.ਡੀ.ਐਮ. ਨਾਲ ਮੀਟਿੰਗ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ 'ਚ ਕਿਸਾਨਾਂ ਦੀ ਐਸ. ਡੀ. ਐਮ. ਸੰਦੀਪ ਸਿੰਘ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ | ਇਸ ਮੌਕੇ ਬੀ. ਕੇ. ਯੂ. ਦੇ ਸੂਬਾ ਪ੍ਰਧਾਨ ਰਾਜਿੰਦਰ ...

ਪੂਰੀ ਖ਼ਬਰ »

ਦਲਿਤ ਤੇ ਜ਼ਬਰ ਵਿਰੋਧੀ ਮੁਹਿੰਮ ਕਮੇਟੀ ਦੀ ਮੀਟਿੰਗ

ਸਮਰਾਲਾ, 23 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਦਲਿਤ ਜ਼ਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਦੀ ਮੀਟਿੰਗ ਕੁਲਵੰਤ ਸਿੰਘ ਤਰਕ ਦੀ ਨਿਗਰਾਨੀ ਹੇਠ ਹੋਈ | ਜਿਸ 'ਚ ਬਠਿੰਡਾ ਵਿਖੇ 28 ਅਪ੍ਰੈਲ ਨੂੰ ਕੀਤੇ ਜਾਣ ਵਾਲੇ ਏਕਤਾ ਮਾਰਚ ਲਈ ਵਿਉਂਤਬੰਦੀ 'ਤੇ ...

ਪੂਰੀ ਖ਼ਬਰ »

ਦਲਜੀਤ ਸ਼ਾਹੀ ਦਾ ਕਹਾਣੀ ਸੰਗ੍ਰਹਿ 'ਝਰੀਟਾਂ' ਲੋਕ ਅਰਪਣ

ਸਮਰਾਲਾ, 23 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਕਹਾਣੀਕਾਰ ਡਾ. ਗੁਲਜ਼ਾਰ ਮੁਹੰਮਦ ਗੌਰੀਆ ਦੀ ਯਾਦ ਨੂੰ ਤਾਜ਼ਾ ਕਰਦਿਆਂ ਲੇਖਕ ਮੰਚ ਸਮਰਾਲਾ ਵਲੋਂ ਇਕ ਯਾਦਗਾਰੀ ਸਮਾਗਮ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੇ ਖੁੱਲੇ੍ਹ ਵਿਹੜੇ 'ਚ ਕਰਵਾਇਆ ਗਿਆ | ਸਮਾਗਮ ਵਿੱਚ ਵਿਦਵਾਨ ਲੇਖਕਾਂ ਤੇ ਵੱਡੇ ਕਹਾਣੀਕਾਰਾਂ ਦੀ ਸ਼ਮੂਲੀਅਤ ਹੋਈ | ਲੇਖਕ ਮੰਚ ਦੇ ਸਕੱਤਰ ਨਾਟਕਕਾਰ ਰਾਜਵਿੰਦਰ ਸਮਰਾਲਾ ਨੇ ਸਮਾਗਮ ਦੀ ਰੂਪ ਰੇਖਾ ਨੂੰ ਹਾਜ਼ਰ ਸਰੋਤਿਆਂ ਨਾਲ ਸਾਂਝਾ ਕਰਦੇ ਹੋਏ 'ਜੀ ਆਇਆਂ' ਆਖਿਆ | ਸਮਾਗਮ ਵਿੱਚ ਗੁਰਮੇਲ ਸਿੰਘ ਬਰਮਾਂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਦਕਿ ਪ੍ਰਧਾਨਗੀ ਮੰਡਲ ਵਿਚ ਅਜਮੇਰ ਸਿੱਧੂ, ਜਤਿੰਦਰ ਹਾਂਸ, ਸੁਰਿੰਦਰ ਰਾਮਪੁਰੀ, ਪ੍ਰੋ. ਹਮਦਰਦਵੀਰ ਨੌਸ਼ਹਿਰਵੀ, ਡਾ. ਹਰਵਿੰਦਰ ਭੱਟੀ ਤੇ ਡਾ. ਭਗਵੰਤ ਸਿੰਘ ਸੁਸ਼ੋਭਿਤ ਸਨ | ਸਮਾਗਮ ਦੇ ਪਹਿਲੇ ਸੈਸ਼ਨ 'ਚ ਡਾ. ਗੌਰੀਆ ਦੇ ਜੀਵਨ ਸਫ਼ਰ ਤੇ ਕਹਾਣੀ ਸਫ਼ਰ ਦੀ ਗੱਲ ਕੀਤੀ ਗਈ, ਜਦਕਿ ਦੂਸਰੇ ਸੈਸ਼ਨ 'ਚ ਦਲਜੀਤ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਨੂੰ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਕਹਾਣੀਕਾਰ ਅਜਮੇਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਾਹੀ ਦੀਆਂ ਕਹਾਣੀਆਂ 'ਚ ਭਰਪੂਰ ਰਿਦਮ ਤੇ ਰਸ ਹੈ, ਜੋ ਪਾਠਕ ਨੂੰ ਨਾਲ ਲੈ ਕੇ ਤੁਰਦਾ ਹੈ | ਸਮਾਗਮ ਦੌਰਾਨ ਡਾ. ਹਰਵਿੰਦਰ ਭੱਟੀ ਤੇ ਡਾ. ਭਗਵੰਤ ਸਿੰਘ ਨੇ ਸ਼ਾਹੀ ਦੀਆਂ ਕਹਾਣੀਆਂ ਬਾਰੇ ਦੱਸਿਆ | ਇਸ ਮੌਕੇ ਲੇਖਕ ਮੰਚ ਸਮਰਾਲਾ ਵਲੋਂ ਕਹਾਣੀਕਾਰ ਡਾ. ਗੁਲਜ਼ਾਰ ਮੁਹੰਮਦ ਗੌਰੀਆ ਦੀ ਧਰਮ-ਪਤਨੀ ਬੀਬੀ ਮੰਜੂਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਹਰਬੰਸ ਮਾਛੀਵਾੜਾ, ਐਡਵੋਕੇਟ ਗਗਨਦੀਪ ਸ਼ਰਮਾ, ਲਖਵੀਰ ਸਿੰਘ ਬਲਾਲਾ, ਜੁਆਲ ਸਿੰਘ ਥਿੰਦ, ਸੁਰਜੀਤ ਵਿਸ਼ਾਦ, ਕਮਲਜੀਤ ਸ਼ਾਹੀ, ਅੰਮਿ੍ਤਪਾਲ ਸਮਰਾਲਾ, ਬਲਵਿੰਦਰ ਗੁਰੂ, ਪ੍ਰੋ. ਕਮਲਜੀਤ ਝਾੜ ਸਾਹਿਬ, ਤੇਜਵੰਤ ਮਾਂਗਟ, ਲਾਭ ਸਿੰਘ ਬੇਗੋਵਾਲ, ਪਰਮਜੀਤ ਖੜਕ, ਕਰਮਜੀਤ ਬਾਸੀ, ਡਿੰਪਲ ਉਟਾਲਾਂ, ਨਰਿੰਦਰ ਮਣਕੂ, ਨੇਤਰ ਮੁਤਿਓਾ, ਰਾਜਦੀਪ ਦਿਗਪਾਲ, ਮਾ. ਲਖਵਿੰਦਰ ਪਾਲ ਸਿੰਘ, ਜਸਕਰਨ ਸਿੰਘ, ਕਰਨਵੀਰ ਬੈਨੀਵਾਲ, ਮੇਘਦਾਸ ਜਵੰਦਾ, ਸੰਜੀਵ ਕਲਿਆਣ ਆਦਿ ਹਾਜ਼ਰ ਸਨ | ਸਮਾਗਮ ਦੇ ਅਖੀਰ 'ਚ ਡਾਇਰੈਕਟਰ ਸਰਬਜੀਤ ਕੌਰ ਤੇ ਪਿ੍ੰ. ਰਣਜੋਤ ਕੌਰ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਪੁਲਿਸ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਮਲੌਦ, 23 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਚੱਲ ਰਹੇ ਕਣਕ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਆੜ੍ਹਤੀਆਂ ਤੇ ਕਿਸਾਨਾਂ ਨੂੰ ਭਵਿੱਖ 'ਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਨਵਜੋਤ ਸਿੰਘ ਮਾਹਲ ਤੇ ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਰਾਇਣ ਸੇਵਾ ਦਲ ਵਲੋਂ ਸਤਿਸੰਗ ਕਰਵਾਇਆ

ਅਹਿਮਦਗੜ੍ਹ, 23 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਸ਼੍ਰੀ ਲਕਸ਼ਮੀ ਨਰਾਇਣ ਸੇਵਾ ਦਲ ਅਹਿਮਦਗੜ੍ਹ ਵਲੋਂ ਪੰਜ ਰੋਜ਼ਾ ਰੂਹਾਨੀ ਸਤਿਸੰਗ ਸ੍ਰੀ ਕੁੰਦਨ ਜੈਨ ਸਮਾਧ ਅਹਿਮਦਗੜ੍ਹ ਵਿਖੇ ਕਰਵਾਇਆ ਗਿਆ | ਰੂਹਾਨੀ ਸਤਿਸੰਗ 'ਚ ਭਾਰਤ ਪ੍ਰਸਿੱਧ ਸਨਾਤਨ ਧਰਮ ਦੇ ਮਹਾਨ ਸਵਾਮੀ ...

ਪੂਰੀ ਖ਼ਬਰ »

ਐਡਵੋਕੇਟ ਸੇਖੋਂ ਮਾਰਨਿੰਗ ਕਲੱਬ ਦੇ ਪ੍ਰਧਾਨ ਬਣੇ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਲਲਹੇੜੀ ਰੋਡ ਮਾਰਨਿੰਗ ਕਲੱਬ ਨੇ ਐਡਵੋਕੇਟ ਗੁਰਬੀਰ ਸਿੰਘ ਸੇਖੋਂ ਨੂੰ ਇਕ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ | ਇਹ ਚੋਣ ਪਹਿਲੇ ਪ੍ਰਧਾਨ ਜਰਨੈਲ ਸਿੰਘ ਤੱਗੜ ਦੀ ਸਲਾਹ ਨਾਲ ਸਰਬਸੰਮਤੀ ਨਾਲ ਕੀਤੀ ਗਈ | ਸ: ...

ਪੂਰੀ ਖ਼ਬਰ »

ਮਾਲਵਾ ਜ਼ੋਨ ਦੇ ਇੰਚਾਰਜ ਅੜੈਚਾਂ ਰਣੀਕੇ ਨੂੰ ਮਿਲੇ

ਬੀਜਾ, 23 ਅਪ੍ਰੈਲ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਮਾਲਵਾ ਜ਼ੋਨ ਤੇ ਆਈ ਟੀ ਵਿੰਗ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾਂ ਸਾਬਕਾ ਮੰਤਰੀ ਤੇ ਐਸ ਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਮਿਲੇ ਤੇ ਉਨ੍ਹਾਂ ਨਾਲ ਬਣਨ ਵਾਲੀ ...

ਪੂਰੀ ਖ਼ਬਰ »

ਮਿਸਟਰ ਏਸ਼ੀਆ ਜਾਵੇਦ ਤੇ ਵਿਧਾਇਕ ਗੁਰਕੀਰਤ ਵਲੋਂ ਦੁਕਾਨ ਦਾ ਉਦਘਾਟਨ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਮਸਲ ਵਿਦ ਕੰਪਲੀਟ ਨਿਊਟ੍ਰੀਸ਼ਨ ਦੁਕਾਨ ਦਾ ਉਦਘਾਟਨ ਮਿਸਟਰ ਏਸ਼ੀਆ ਜਾਵੇਦ ਅਲੀ ਖ਼ਾਨ ਤੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਕੀਤਾ ਗਿਆ | ਜਾਵੇਦ ਅਲੀ ਨੇ ਕਿਹਾ ਕਿ ਕਿਸੇ ਵੀ ਖੇਡ ਖੇਤਰ ਵਿਚ ਨਾਮਣਾ ਖੱਟਣ ਲਈ ਸਖ਼ਤ ਮਿਹਨਤ ਦੇ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ 'ਚ ਕਿਤਾਬ ਦਿਵਸ ਮਨਾਇਆ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਪਿ੍ੰ: ਸਿਸਟਰ ਵਰਜਨ ਦੀ ਅਗਵਾਈ 'ਚ ਵਿਸ਼ਵ ਕਿਤਾਬ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਸਰਗਰਮੀਆਂ 'ਚ 2000 ਦੇ ਕਰੀਬ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਪਿ੍ੰਸੀਪਲ ਸਿਸਟਰ ਵਰਜਨ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਬੁਆਣੀ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਦੋਰਾਹਾ, 23 ਅਪ੍ਰੈਲ (ਜਸਵੀਰ ਝੱਜ)-ਪਿੰਡ ਬੁਆਣੀ ਵਿਖੇ ਸੰਤ ਬਾਬਾ ਈਸ਼ਰ ਸਿੰਘ ਕਲੱਬ ਬੁਆਣੀ ਵਲੋਂ 6ਵਾਂ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਬਾਰੇ ਕਮੇਟੀ ਮੈਂਬਰ ਦਿਲਪ੍ਰੀਤ, ਮਨਰਾਜ, ਹਸਨਪ੍ਰੀਤ, ਸਿਮਰ, ਹਰਮਨ, ਹਿੰਮਤ ਆਦਿ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਬੇਅੰਤ ਸਿੰਘ ਪਰਿਵਾਰ ਨੂੰ ਅਣਗੌਲਿਆ ਕਰਨਾ ਪਾਰਟੀ ਦੀ ਵੱਡੀ ਭੁੱਲ-ਮਟਕਣ

ਮਲੌਦ, 23 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵਿਚ ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਣਗੌਲਿਆ ਕਰਨਾ ਪਾਰਟੀ ਦੀ ਵੱਡੀ ਭੁੱਲ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਗਰੂਕਤਾ ਰੈਲੀ ਕੱਢੀ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਦਿਨੋਂ ਦਿਨ ਵਧ ਰਹੀਆਂ ਸੜ੍ਹਕੀ ਦੁਰਘਟਨਾਵਾਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਟਰੈਫ਼ਿਕ ਪੁਲਿਸ ਜ਼ਿਲ੍ਹਾ ਖੰਨਾ ਵਲੋਂ 29ਵਾਂ ਕੌਮੀ ਸੜਕ ਸੁਰੱਖਿਆ ਹਫ਼ਤਾ 2018 ਮਨਾਉਣ ਲਈ ਰਾਧਾ ਵਾਟਿਕਾ ਸੀਨੀ: ਸੈਕ: ਸਕੂਲ ਦੇ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਗਵਾਨ ਪਰਸ਼ੂਰਾਮ ਜਾਗਿ੍ਤੀ ਮੰਚ ਖੰਨਾ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਬੜ੍ਹੀ ਧੂਮ ਧਾਮ ਨਾਲ ਮਨਾਈ ਗਈ | ਵਾਰਡ ਨੰਬਰ 19 'ਚ ਓਮ ਪ੍ਰਕਾਸ਼ ਸ਼ਰਮਾ ਦੇ ਘਰ ਝੰਡਾ ਫੇਰੀ ਦੀ ਸ਼ੁਰੂਆਤ ਕੀਤੀ ਗਈ ਤੇ ਸ਼ਹਿਰ ਵਾਸੀਆਂ ਵਲੋਂ ਥਾਂ- ...

ਪੂਰੀ ਖ਼ਬਰ »

ਐਸ.ਐਸ.ਪੀ ਨੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਜਗਰਾਉਂ, 23 ਅਪ੍ਰੈਲ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵਿਖੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੇ ਜਾਣ ਦੀ ਕੜੀ ਤਹਿਤ ਐਸ.ਐਸ.ਪੀ ਸੁਰਜੀਤ ਸਿੰਘ ਵਲੋਂ ਪੁਲਿਸ ਲਾਇਨ ਜਗਰਾਉਂ ਵਿਖੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਦਾ ਨਤੀਜਾ ਸ਼ਾਨਦਾਰ ਰਿਹਾ

ਗੁਰੂਸਰ ਸੁਧਾਰ, 23 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ )-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਬੀ.ਏ.ਭਾਗ ਦੂਜਾ ਦੇ ਨਤੀਜਿਆਂ 'ਚ ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀ ਵਿਦਿਆਰਥਣ ਹਰਮਨ ਦੂਆ ਨੇ ਓਪਰੇਸ਼ਨ ਰਿਸਰਚ ਦੇ ਵਿਸ਼ੇ 'ਚੋਂ 100 ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਵਾਸ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ

ਸਿੱਧਵਾਂ ਬੇਟ, 23 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਕ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਗਰ ਕੌਾਸਲ ਹਾਊਸ ਵਲੋਂ 4.34 ਕਰੋੜ ਦੇ ਬਜਟ ਨੂੰ ਪ੍ਰਵਾਨਗੀ

ਮੁੱਲਾਂਪੁਰ-ਦਾਖਾ, 23 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਵਲੋਂ ਸਾਥੀ ਕੌਾਸਲਰਾਂ ਨਾਲ ਮਿਲ ਕੇ ਸਦਨ ਦੀ ਪਲੇਠੀ ਕਾਰਵਾਈ ਸਮੇਂ ਪਹਿਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਲਈ ਸਾਥੀ ਕੌਾਸਲਰਾਂ ਕੋਲੋਂ ਸਾਥ ...

ਪੂਰੀ ਖ਼ਬਰ »

ਆਸ਼ੂ ਦੇ ਮੰਤਰੀ ਬਣਨ ਨਾਲ ਬੇਟ ਇਲਾਕੇ ਦਾ ਵਿਕਾਸ ਹੋਵੇਗਾ-ਹੰਬੜਾਂ

ਹੰਬੜਾਂ, 23 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਲੁਧਿਆਣਾ ਨੂੰ ਦਿੱਤੇ ਮਾਣ ਲਈ ਕਾਂਗਰਸ ਲੀਡਰਸ਼ਿੱਪ ਹਮੇਸ਼ਾ ਹੀ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਣੀ ...

ਪੂਰੀ ਖ਼ਬਰ »

ਨਵੀਂ ਬਣੀ ਖੇਤੀਬਾੜੀ ਸਹਿਕਾਰੀ ਸਭਾ ਦੇ ਦਫ਼ਤਰ ਦਾ ਉਦਘਾਟਨ

ਰਾਏਕੋਟ, 23 ਅਪ੍ਰੈਲ (ਸੁਸ਼ੀਲ)-ਕਰੀਬੀ ਪਿੰਡ ਜੌਹਲਾਂ ਵਿਖੇ ਨਵੀਂ ਬਣੀ ਖੇਤੀਬਾੜੀ ਸਹਿਕਾਰੀ ਸਭਾ 'ਦੀ ਨਿਊ ਜੌਹਲਾਂ ਬਹੁਮੰਤਵੀ ਖੇਤੀਬਾੜੀ ਸਭਾ' ਦਾ ਉਦਘਾਟਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਡਾ: ਅਮਰ ਸਿੰਘ ਵਲੋਂ ਪਿੰਡ ਦੇ ਪਤਵੰਤਿਆਂ ਤੇ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਗੁਰੂਸਰ ਸੁਧਾਰ, 23 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਵਿਖੇ ਕੈਨੇਡਾ ਨਿਵਾਸੀ ਸਾਧੂ ਸਿੰਘ ਤੇ ਸੁਰਿੰਦਰ ਕੌਰ ਵਲੋਂ ਛੇਵੀਂ ਜਮਾਤ ਅੰਦਰ ਦਾਖ਼ਲ ਹੋਏ ਸਮੂਹ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ, ਬੈਗ, ਬੂਟ ਤੇ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਵਿਖੇ ਸਮਾਗਮ

ਚੌਾਕੀਮਾਨ, 23 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਦਿਲ ਟੋਟੇ ਟੋਟੇ ਹੋ ਗਿਆ, ਦਿਲ ਚੋਰੀ ਸਾਡਾ ਹੋ ਗਿਆ ਓਏ ਕੀ ਕਰੀਏ-ਕੀ ਕਰੀਏ, ਕਿਤੇ ਸੀਲੀ-ਸੀਲੀ ਆਉਂਦੀ ਹੈ ਹਵਾ ਵਰਗੇ ਗੀਤਾਂ ਦੇ ਸਰਤਾਜ ਹੰਸ ਰਾਜ ਹੰਸ ਨੇ ਸੀ ਟੀ ਯੂਨੀਵਰਸਿਟੀ ਵਿਖੇ ਆਪਣੀ ਲਾਈਵ ਪਰਫਾਰਮੈਂਸ ਨਾਲ ...

ਪੂਰੀ ਖ਼ਬਰ »

ਕਾਸਟਿਕ ਸੋਢਾ ਖਾਣ ਨਾਲ 2 ਬੱਚਿਆਂ ਦੀ ਹਾਲਤ ਗੰਭੀਰ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜਲੇ ਪਿੰਡ 'ਚ 2 ਬੱਚਿਆਂ ਵਲੋਂ ਕਾਸਟਿਕ ਸੋਢਾ ਖਾ ਲਏ ਜਾਣ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਖੰਨਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਜਿੱਥੋਂ ਉਨ੍ਹਾਂ ਨੂੰ ਗੰਭੀਰ ਹਾਲਤ ਕਾਰਨ ਪਟਿਆਲਾ ਦੇ ਹਸਪਤਾਲ ...

ਪੂਰੀ ਖ਼ਬਰ »

ਕਿਸਾਨ ਦੀ ਕਣਕ ਸੜੀ

ਸਮਰਾਲਾ, 23 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਇਲਾਕੇ ਵਿਚ ਕਣਕ ਸੜਨ ਦੀਆਂ ਘਟਨਾਵਾਂ ਬਾਦਸ਼ਤੂਰ ਜਾਰੀ ਹਨ | ਨਤੀਜੇ ਵਜੋਂ ਅੱਜ ਇਕ ਹੋਰ ਕਿਸਾਨ ਕੁਲਵੀਰ ਸਿੰਘ ਵਾਸੀ ਸ਼ਾਮਗੜ੍ਹ ਦੀ ਡੇਢ ਏਕੜ ਕਣਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ | ਪਿੰਡ ਦੇ ...

ਪੂਰੀ ਖ਼ਬਰ »

ਮਲੌਦ ਅਧੀਨ ਮੰਡੀਆਂ 'ਚ ਖ਼ਰੀਦ 98.6 ਫ਼ੀਸਦੀ ਪਰ ਲਿਫ਼ਟਿੰਗ ਕੇਵਲ 27 ਫ਼ੀਸਦੀ

ਮਲੌਦ 23 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀਆਂ ਦਾਣਾ ਮੰਡੀ ਮਲੌਦ, ਸਿਆੜ, ਸਿਹੌੜਾ, ਰਾਮਗੜ੍ਹ ਸਰਦਾਰਾਂ ਤੇ ਸੀਹਾਂ ਦੌਦ ਵਿਖੇ ਕਣਕ ਦੀ ਖ਼ਰੀਦ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ ਪਰ ਲਿਫ਼ਟਿੰਗ ਦੀ ...

ਪੂਰੀ ਖ਼ਬਰ »

ਪਾਇਲ ਦਾਣਾ ਮੰਡੀ 'ਚ ਲਿਫ਼ਟਿੰਗ ਦੀ ਸਮੱਸਿਆ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਪਾਇਲ, 23 ਅਪੈ੍ਰਲ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਸਬ-ਡਵੀਜ਼ਨ ਪਾਇਲ ਦੀਆਂ ਦਾਣਾ ਮੰਡੀਆਂ 'ਚ 90 % ਕਣਕ ਦੀ ਆਮਦ ਹੋ ਚੁੱਕੀ ਹੈ | ਪਰ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਦੇਖੇ ਜਾ ਸਕਦੇ ਹਨ | ਬੇਸ਼ੱਕ ਪਿਛਲੇ ਦਿਨੀਂ ਡੀ.ਸੀ ਲੁਧਿਆਣਾ ਪ੍ਰਦੀਪ ...

ਪੂਰੀ ਖ਼ਬਰ »

ਸਿੰਮੀ ਬੱਤਾ ਦੇ ਕਰਾਟੇ ਜੱਜ ਬਣਨ 'ਤੇ ਕਈ ਸੰਸਥਾਵਾਂ ਵਲੋਂ ਸਨਮਾਨ

ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬਾਬਾ ਗਣਪਤੀ ਸੇਵਾ ਸੰਘ ਖੰਨਾ ਵਲੋਂ ਅੱਜ ਇੰਟਰਨੈਸ਼ਨਲ ਕਰਾਟੇ ਕੋਚ ਸਿੰਮੀ ਬੱਤਾ ਨੂੰ ਇੰਡੀਅਨ ਕਰਾਟੇ ਐਸੋਸੀਏਸ਼ਨ ਦਾ ਜੱਜ ਬਣਾਏ ਜਾਣ 'ਤੇ ਯੰਗ ਸਟਾਰ ਅਕੈਡਮੀ 'ਚ ਬਾਬਾ ਗਣਪਤੀ ਸੇਵਾ ਸੰਘ ਦੇ ਸੰਸਥਾਪਕ ਰਾਜ ਕੁਮਾਰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤਾ ਦੀ ਸ਼ੁਰੂਆਤ

ਅਹਿਮਦਗੜ੍ਹ 23 ਅਪ੍ਰੈਲ (ਪੁਰੀ)-ਟਰੈਫ਼ਿਕ ਨਿਯਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਲਈ ਮਨਾਏ ਜਾਂਦੇ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਿਟੀ ਥਾਣਾ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਨੇ ਉਦਘਾਟਨ ਕੀਤਾ | ਉਨ੍ਹਾਂ ਆਵਾਜਾਈ ਦੇ ...

ਪੂਰੀ ਖ਼ਬਰ »

ਕਠੂਆ ਘਟਨਾ ਦੇ ਰੋਸ ਵਜੋਂ ਕੈਂਡਲ ਮਾਰਚ

ਚੌਾਕੀਮਾਨ, 23 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਕਠੂਆ 'ਚ 8 ਸਾਲਾ ਬੱਚੀ ਆਸਿਫ਼ਾ ਨਾਲ ਹੋਏ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ 'ਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਯੂਥ ਆਗੂ ਬਲਵੀਰ ਸਿੰਘ ਹਨੀ ਪੰਡੋਰੀ, ਮੀਤ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਗਹਿਣੇ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੂੰ ਲੋਕਾਂ ਨੇ ਘੇਰਿਆ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੇਮ ਨਗਰ ਵਿਚ ਘਰ ਵਿਚ ਜ਼ਬਰੀ ਦਾਖਲ ਹੋ ਕੇ ਔਰਤਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ ਤੇ ਗਹਿਣੇ ਲੁੱਟ ਕੇ ਫਰਾਰ ਹੋ ਰਹੇ ਲੁਟੇਰਿਆਂ ਨੂੰ ਲੋਕਾਂ ਨੇ ...

ਪੂਰੀ ਖ਼ਬਰ »

ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ-ਆਧਿਆਪਕ

ਲੁਧਿਆਣਾ, 23 ਅਪੈ੍ਰਲ (ਬੀ.ਐਸ.ਬਰਾੜ)- ਪ੍ਰਾਈਵੇਟ ਏਡਿਡ ਕਾਲਜਾਂ ਦੇ 1925 ਕੰਟਰੈਕਟ ਕਾਲਜ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਸੂਬਾ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਏਡਿਡ ਕਾਲਜਾਂ ਦੇ ਅਸਿਸਟੈਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX