ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  48 minutes ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  about 2 hours ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  about 3 hours ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 minute ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  about 5 hours ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  about 6 hours ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  about 6 hours ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  about 6 hours ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 7 hours ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 7 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 8 hours ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  about 8 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਹਰਿਆਣਾ / ਹਿਮਾਚਲ

ਮੰਤਰੀ ਵਲੋਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ

ਨਰਾਇਣਗੜ੍ਹ, 23 ਅਪ੍ਰੈਲ (ਪੀ.ਸਿੰਘ)-ਅਨਾਜ਼ ਮੰਡੀ ਦਾ ਮੰਤਰੀ ਨਾਇਬ ਸੈਣੀ ਨੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ | ਮੰਡੀ 'ਚ ਪਹੁੰਚਣ 'ਤੇ ਮੰਤਰੀ ਦਾ ਆੜ੍ਹਤੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਆੜ੍ਹਤੀਆਂ ਨੇ ...

ਪੂਰੀ ਖ਼ਬਰ »

ਆਈ.ਪੀ.ਐਲ. ਮੈਚ 'ਤੇ ਸੱਟਾ ਲਗਾਉਂਦੇ ਹੋਏ 3 ਗਿ੍ਫ਼ਤਾਰ

ਕਰਨਾਲ, 23 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਆਈ.ਪੀ.ਐਲ. ਮੈਚ 'ਤੇ ਸੱਟਾ ਲਗਾਉਂਦੇ ਹੋਏ 3 ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ 7 ਮੋਬਾਈਲ ਫੋਨ, ਇਕ ਟੀ.ਵੀ., ਇਕ ਸੈਟਅਪ ਬਾਕਸ, ਇਕ ਰਜਿਸਟਰ ਤੇ 1900 ਰੁਪਏ ਨਕਦ ਬਰਾਮਦ ਕੀਤੇ ਹਨ | ਦੱਸਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਕੀਤਾ ਸਕੂਲਾਂ ਦਾ ਮੁਆਇਨਾ

ਗੂਹਲਾ ਚੀਕਾ, 23 ਅਪ੍ਰੈਲ (ਓ.ਪੀ. ਸੈਣੀ)-ਹਰਿਆਣਾ ਦੇ ਅਧੀਨ ਸਕੂਲਾਂ 'ਚ ਸਿੱਖਿਆ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਕੜੀ 'ਚ ਐਸ.ਡੀ.ਐਮ. ਗੂਹਲਾ ਸੁਰਿੰਦਰਪਾਲ ਨੇ ਬਲਾਕ ਗੂਹਲਾ ਵਿਖੇ ਸਥਿਤ ਕਈ ਸਕੂਲਾਂ ਦੀ ਡੁੰਘਾਈ ਨਾਲ ਜਾਂਚ ਕੀਤੀ | ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ...

ਪੂਰੀ ਖ਼ਬਰ »

ਇਨੈਲੋ-ਬਸਪਾ ਗਠਜੋੜ ਕਾਰਨ ਘਬਰਾਈਆਂ ਵਿਰੋਧੀ ਪਾਰਟੀਆਂ-ਰਣਦੀਪ

ਕੁਰੂਕਸ਼ੇਤਰ/ਸ਼ਾਹਾਬਾਦ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਇਨੈਲੋ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸੈਣੀ ਕਠਵਾ ਨੇ ਕਿਹਾ ਕਿ ਜਦ ਤੋਂ ਇਨੈਲੋ-ਬਸਪਾ ਗਠਜੋੜ ਦਾ ਐਲਾਨ ਹੋਇਆ ਹੈ, ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਇਹ ਗਠਜੋੜ ਸੂਬੇ ਦੀ ...

ਪੂਰੀ ਖ਼ਬਰ »

ਦਾਣਾ ਮੰਡੀ 'ਚੋਂ 80 ਗੱਟੇ ਕਣਕ ਚੋਰੀ

ਡੱਬਵਾਲੀ, 23 ਅਪ੍ਰੈਲ (ਇਕਬਾਲ ਸ਼ਾਂਤ)-ਦਾਣਾ ਮੰਡੀ ਖੇਤਰ 'ਚ ਕਣਕ ਚੋਰੀ ਦੀਆਂ ਵਾਰਦਾਤਾਂ ਖਾਕੀ ਅਮਲੇ ਦੀ ਸੁਸਤੀ ਨੂੰ ਉਜਾਗਰ ਕਰ ਰਹੀਆਂ ਹਨ | ਬੀਤੀ ਰਾਤ ਸੱਤਪਾਲ ਨਾਮਕ ਆੜ੍ਹਤੀਏ ਦੇ ਸਬਜ਼ੀ ਮੰਡੀ ਰਕਬੇ 'ਚ ਪਈ ਕਣਕ ਦੇ 80 ਗੱਟੇ ਚੋਰੀ ਹੋ ਗਏ | ਅਜੇ ਕੁਝ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਬੰਦੀ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਚੈਕਿੰਗ ਦੌਰਾਨ ਅਧਿਕਾਰੀਆਂ ਨੇ ਬੰਦੀ ਪਾਸੋਂ ਭਾਰੀ ਮਾਤਰਾਂ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਨਾਮੀ ਬੰਦੀ ਛੁੱਟੀ ਤੋਂ ਵਾਪਸ ਆਇਆ ਸੀ | ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਤਹਿਤ ਨੈਸ਼ਨਲ ਹਾਈਵੇ ਤੋਂ ਹਟਾਏ ਨਾਜਾਇਜ਼ ਕਬਜ਼ੇ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਵਲੋਂ 30 ਅਪ੍ਰੈਲ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਆਵਾਜਾਈ ਪੁਲਿਸ ਵਲੋਂ ਨੈਸ਼ਨਲ ਹਾਈਵੇ ਪਿਪਲੀ ਬੱਸ ਸਟੈਂਡ, ਪਿਪਲੀ ਚੌਕ ਤੋਂ ਨਾਜਾਇਜ਼ ਕਬਜ਼ਾ ਹਟਾਇਆ ਗਿਆ | ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ

ਥਾਨੇਸਰ, 23 ਅਪ੍ਰੈਲ (ਅਜੀਤ ਬਿਊਰੋ)-ਗਊ, ਗੀਤਾ, ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਮੁਲਤਾਨ ਸਭਾ ਧਰਮਸ਼ਾਲਾ 'ਚ ਸ੍ਰੀ ਕ੍ਰਿਸ਼ਨ ਜਨਮ ਉਤਸਵ ਮਨਾਇਆ ਗਿਆ | ਸ੍ਰੀਮਦ ਭਗਵਤ ਕਥਾ 'ਚ ਕਥਾਵਾਚਕ ਅਨਿਲ ਸ਼ਾਸਤਰੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਪ੍ਰਸੰਗ ...

ਪੂਰੀ ਖ਼ਬਰ »

ਫੇਸਬੁੱਕ 'ਤੇ ਸਟੇਟਸ ਅਪਲੋਡ ਕਰਦੇ ਹੀ ਬਦਮਾਸ਼ ਕਾਬੂ

ਟੋਹਾਣਾ, 23 ਅਪ੍ਰੈਲ (ਗੁਰਦੀਪ ਭੱਟੀ)-ਜ਼ਿਲ੍ਹਾ ਹੈੱਡ ਕਵਾਟਰ ਫਤਿਹਾਬਾਦ 'ਚ ਬੇਖੌਫ਼ ਹਥਿਆਰਬੰਦ ਗੈਂਗ ਗਰੁੱਪ ਆਪਣੇ ਨਾਜਾਇਜ਼ ਧੰਦਿਆਂ ਦੇ ਨਾਲ-ਨਾਲ ਫੇਸਬੁੱਕ 'ਤੇ ਆਪਣੇ ਵਿਰੋਧੀਆਂ ਨੂੰ ਚਿਤਾਵਨੀ ਦੇਣ 'ਤੇ ਪੁਲਿਸ ਨੇ ਬਲਰਾਜ਼ ਉਰਫ਼ ਗੋਲੀ ਨੂੰ ਫੇਸਬੂਕ 'ਤੇ ...

ਪੂਰੀ ਖ਼ਬਰ »

ਮੋਟਰ ਸਾਈਕਲਾਂ 'ਤੇ ਹਰਿਆਣਾ ਦੇ ਨੌਜਵਾਨ ਗੁਰਧਾਮਾਂ ਦੇ ਦਰਸ਼ਨਾਂ ਨੂੰ ਨਿਕਲੇ

ਪਾਉਂਟਾ ਸਾਹਿਬ, 23 ਅਪ੍ਰੈਲ (ਹਰਬਖਸ਼ ਸਿੰਘ)-ਹਰਿਆਣਾ ਤੋਂ ਪੰਜਾਬੀ ਨੌਜਵਾਨ ਹਾਰਲੇ ਮੋਟਰ ਸਾਈਕਲਾਂ 'ਤੇ ਗੁਰਧਾਮਾਂ ਦੇ ਦਰਸ਼ਨ ਕਰਦੇ ਹੋਏ ਅੱਜ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪੁੱਜੇ | ਜਿਨ੍ਹਾਂ ਵਿਚ ਵੱਖ-ਵੱਖ ਉਦਯੋਗਿਕ ਇਕਾਈਆਂ ਵਿਚ ਨੌਕਰੀ ਕਰ ਰਹੇ ਨੌਜਵਾਨ ...

ਪੂਰੀ ਖ਼ਬਰ »

ਨੌਜਵਾਨ ਨੇ ਫ਼ਾਹਾ ਲਗਾ ਕੇ ਦਿੱਤੀ ਜਾਨ

ਪਾਉਂਟਾ ਸਾਹਿਬ, 23 ਅਪ੍ਰੈਲ (ਹਰਬਖਸ਼ ਸਿੰਘ)-ਸਿਰਮੌਰ ਜ਼ਿਲ੍ਹੇ ਵਿਖੇ ਖ਼ਾਸ ਤੌਰ 'ਤੇ ਪਾਉਂਟਾ ਸਾਹਿਬ ਅਤੇ ਸ਼ਿਲਾਈ ਵਿਖੇ ਖ਼ੁਦਕੁਸ਼ੀਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਤਾਜ਼ਾ ਘਟਨਾ ਵਿਚ ਸ਼ਿਲਾਈ ਅਧੀਨ ਆਉਣ ਵਾਲੇ ਨਾਇਆ ਪੰਚਾਇਤ ਦੇ ਨੌਜਵਾਨ ਨੇ ਆਪਣੀ ਪਤਨੀ ...

ਪੂਰੀ ਖ਼ਬਰ »

ਸਵਰਾਜ ਬੁੱਕ ਕਲੱਬ ਨੇ ਮੁਕੰਦ ਸਾਹਿਤ ਸੰਮਵਾਦ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 23 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ 'ਚ ਵੱਖ-ਵੱਖ ਖੇਤਰਾਂ 'ਚ ਕੰਮ ਕਰ ਰਹੇ ਮੁਕੰਦ ਲਾਲ ਅਦਾਰੇ ਦੇ 28 ਅਦਾਰਿਆਂ ਨੇ ਜੇ.ਐਮ.ਆਈ..ਟੀ. ਰਾਦੌਰ ਵਿਖੇ ਸਵਰਾਜ ਬੁੱਕ ਕਲੱਬ ਵਲੋਂ ਸ਼ਾਨਦਾਰ ਸਮਾਗਮ ਮੁਕੰਦ ਸਾਹਿਤ ਸੰਮਵਾਦ ਦਾ ਪ੍ਰੋਗਰਾਮ ਕੀਤਾ | ਜਿਸ ਦੇ ...

ਪੂਰੀ ਖ਼ਬਰ »

ਵਰਧਮਾਨ ਜੈਨ ਸੀਨੀਅਰ ਸੈਕੰਡਰੀ ਸਕੂਲ 'ਚ ਹੋਏ ਵੱਖ-ਵੱਖ ਮੁਕਾਬਲੇ

ਨਰਵਾਨਾ, 23 ਅਪ੍ਰੈਲ (ਅਜੀਤ ਬਿਊਰੋ)-ਵਰਧਮਾਨ ਜੈਨ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਾਇਮਰੀ ਜਮਾਤਾਂ 'ਚ ਵੱਖ-ਵੱਖ ਵਰਗ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਜਿਸ 'ਚ ਚਿੱਤਰਕਲਾ ਮੁਕਾਬਲੇ ਦਾ ਵਿਸ਼ਾ ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਪ੍ਰੋ. ਸੰਪਤ ਸਿੰਘ ਵਲੋਂ ਜਨ ਆਕ੍ਰੋਸ਼ ਰੈਲੀ ਲਈ ਸੱਦਾ

ਹਿਸਾਰ, 23 ਅਪ੍ਰੈਲ (ਅਜੀਤ ਬਿਊਰੋ)-ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰੋ. ਸੰਪਤ ਸਿੰਘ ਨੇ ਦਿੱਲੀ 'ਚ 29 ਅਪ੍ਰੈਲ ਨੂੰ ਹੋਣ ਵਾਲੀ ਜਨ ਆਕ੍ਰੋਸ਼ ਰੈਲੀ ਲਈ ਸੱਦਾ ਦਿੱਤਾ | ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਭਾਜਪਾ ਵਲੋਂ ਪਰਜਾਤੰਤਰ 'ਤੇ ਹਮਲਾ, ਭਿ੍ਸ਼ਟਾਚਾਰ, ...

ਪੂਰੀ ਖ਼ਬਰ »

ਨਿਟ ਦੇ ਸਿੱਖਿਆ ਸਮੂਹ ਨੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਸੰਸਥਾਨ ਦੇ ਸਿੱਖਿਆ ਸਮੂਹ ਵਲੋਂ 22 ਮੋਹਰੀ ਵਿਦਿਆਰਥੀਆਂ ਨੂੰ ਸਿੱਖਿਆ ਸੈਸ਼ਨ 2017-18 ਲਈ ਵਜ਼ੀਫੇ ਦਿੱਤੇ ਗਏ | ਜਿਨ੍ਹਾਂ 'ਚ 11 ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਅੱਵਲ ਆਉਣ, 3 ਨੂੰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਿਆ

ਏਲਨਾਬਾਦ, 23 ਅਪ੍ਰੈਲ (ਜਗਤਾਰ ਸਮਾਲਸਰ)-ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਰਾਹੀਂ ਇੱਕ ਮੰਗ-ਪੱਤਰ ਹਰਿਆਣਾ ਦੇ ਮੁੱਖ ਮੰਤਰੀ ਨੂੰ ਭੇਜ਼ਕੇ 134-ਏ ਤਹਿਤ ਦਾਖ਼ਲ ਬੱਚਿਆਂ ਦੀ ਪੂਰੀ ਜਾਣਕਾਰੀ ਤੇ ਉਨ੍ਹਾਂ ਵਲੋਂ ਪੇਸ਼ ਕੀਤੇ ਗਏ ...

ਪੂਰੀ ਖ਼ਬਰ »

ਸੰਗਤ ਨੇ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ 'ਚ ਕੀਤਾ ਸਹਿਯੋਗ

ਸਿਰਸਾ, 23 ਅਪ੍ਰੈਲ (ਪੰਨੀਵਾਲੀਆ)-ਬਲਾਕ ਕਲਿਆਣ ਨਗਰ ਦੀ ਸੰਗਤ ਨੇ ਗ਼ਰੀਬ ਅਤੇ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ 'ਚ ਸਹਿਯੋਗ ਕੀਤਾ | ਬਲਾਕ ਦੀ ਸਾਧ-ਸੰਗਤ ਨੇ ਢਾਣੀ ਸਾਵਨਪੁਰਾ ਵਾਸੀ ਲੜਕੀ ਦੇ ਵਿਆਹ ਦਾ ਬੀੜਾ ਚੁੱਕਿਆ | ਜਾਣਕਾਰੀ ਮੁਤਾਬਿਕ ਕਲਿਆਣ ਨਗਰ ਦੇ ਢਾਣੀ ...

ਪੂਰੀ ਖ਼ਬਰ »

ਫੂਲਕਾ ਵਲੋਂ ਹਲਕਾ ਦਾਖਾ 'ਚ ਕਿਸਾਨ ਰਾਹਤ ਸਕੀਮ ਕਮੇਟੀ ਦਾ ਗਠਨ

ਮੁੱਲਾਂਪੁਰ ਦਾਖਾ, 23 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਹਾੜ੍ਹੀ ਦੀ ਪ੍ਰਮੁੱਖ ਫ਼ਸਲ ਕਣਕ ਨੂੰ ਹਰ ਸਾਲ ਖੇਤ 'ਚ ਅੱਗ ਲੱਗਣ ਦੀਆਂ ਘਟਨਾਵਾਂ ਜਾਂ ਫ਼ਸਲਾਂ ਦਾ ਤੇਜ਼ ਹਵਾਵਾਂ 'ਤੇ ਗੜੇਮਾਰੀ ਕਰਕੇ ਕਿਸਾਨ ਦੇ ਹੋਏ ਮਾਲੀ ਨੁਕਸਾਨ ਦੀ ਸਰਕਾਰ ਵਲੋਂ ਗਿਰਦਾਵਰੀ ਉਪਰੰਤ ...

ਪੂਰੀ ਖ਼ਬਰ »

ਤਿ੍ਵੇਣੀ ਲਗਾ ਕੇ ਪਿੰ੍ਰਸੀਪਲ ਨੇ ਮਨਾਇਆ ਜਨਮ ਦਿਨ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਭਗਵਾਨ ਪਰਸ਼ੂਰਾਮ ਕਾਲਜ ਦੇ ਪਿੰ੍ਰਸੀਪਲ ਯੋਗੇਸ਼ਵਰ ਜੋਸ਼ੀ ਨੇ ਆਪਣੇ ਜਨਮ ਦਿਨ 'ਤੇ ਕਾਲਜ ਗਰਾਊਾਡ 'ਚ ਤਿ੍ਵੇਣੀ ਲਗਾਈ | ਉਨ੍ਹਾਂ ਨੇ ਦੱਸਿਆ ਕਿ ਦਰੱਖ਼ਤ ਮਨੁੱਖੀ ਜ਼ਿੰਦਗੀ 'ਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹਨ | ...

ਪੂਰੀ ਖ਼ਬਰ »

ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਦੇ ਚਲਦਿਆਂ ਲੋਕ ਪ੍ਰੇਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਈ-ਦਿਸ਼ਾ ਕੇਂਦਰ ਦੇ ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਦੇ ਚਲਦਿਆਂ ਲੋਕਾਂ ਨੂੰ ੂ ਪ੍ਰੇਸ਼ਾਨੀਆਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ | ਹੜਤਾਲ ਕਾਰਨ ਐਸ.ਡੀ.ਐਮ. ਦਫ਼ਤਰ ਤੇ ਤਹਿਸੀਲ ਦਫ਼ਤਰ 'ਚ ਲਾਇਸੈਂਸ, ...

ਪੂਰੀ ਖ਼ਬਰ »

ਭਾਕਿਊ ਨੁਮਾਇੰਦਿਆਂ ਵਲੋਂ ਦਾਣਾ ਮੰਡੀ ਦਾ ਦੌਰਾ

ਕਰਨਾਲ, 23 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸੂਬਾਈ ਪ੍ਰਧਾਨ ਸੇਵਾ ਸਿੰਘ ਆਰੀਆ ਦੀ ਅਗਵਾਈ ਹੇਠ ਦਾਣਾ ਮੰਡੀ ਦਾ ਦੌਰਾ ਕੀਤਾ, ਜਿਸ 'ਚ ਜ਼ਿਲ੍ਹਾ ਪ੍ਰਧਾਨ ਸੁਖਾ ਸਿੰਘ, ਮੀਤ ਪ੍ਰਧਾਨ ਮਲਖਾਨ ਸਿੰਘ, ਨੀਸਿੰਗ ਪ੍ਰਧਾਨ ਮਲੂਕ ...

ਪੂਰੀ ਖ਼ਬਰ »

ਨੌਜਵਾਨ ਸਭਾ ਵਲੋਂ ਸ਼ਹਿਰ 'ਚ ਭਾਰੀ ਰੋਸ ਪ੍ਰਦਰਸ਼ਨ

ਰਤੀਆ, 23 ਅਪ੍ਰੈਲ (ਬੇਅੰਤ ਮੰਡੇਰ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਬੈਨਰ ਹੇਠ ਵੱਡੀ ਗਿਣਤੀ 'ਚ ਕਾਰਕੁਨਾਂ ਨੇ ਕਠੂਆ ਅਤੇ ਉਨਾਵ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਸ਼ਰਮਨਾਕ ਘਟਨਾਵਾਂ ਦੇ ਵਿਰੋਧ ਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਅਤੇ ਪਿੰਡ ਕਮਾਨਾ ਦੀ ...

ਪੂਰੀ ਖ਼ਬਰ »

ਸੜਕ ਹਾਦਸੇ ਰੋਕਣ ਲਈ ਟਰਾਂਸਪੋਰਟ ਵਿਭਾਗ ਚੁੱਕ ਰਿਹੈ ਹਰ ਜ਼ਰੂਰੀ ਕਦਮ-ਸੀ.ਟੀ.ਐਮ.

ਕਰਨਾਲ, 23 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੇ ਮੋਢਿਆਂ 'ਤੇ ਛੋਟੇ ਬੱਚਿਆਂ ਦੀ ਵੱਡੀ ਜ਼ਿੰਮੇਦਾਰੀ ਰਹਿੰਦੀ ਹੈ | ਇਸ ਲਈ ਉਨ੍ਹਾਂ ਨੂੰ ਚੌਕਸ ਹੋ ਕੇ ਸਕੂਲ ਬੱਸ ਚਲਾਨੀ ਚਾਹੀਦੀ ਹੈ | ਇਸ ਦੇ ਨਾਲ-ਨਾਲ ਹਰਿਆਣਾ ਰੋਡਵੇਜ਼ ਦੇ ਬੱਸ ...

ਪੂਰੀ ਖ਼ਬਰ »

ਸੀਵਰੇਜ ਟ੍ਰੀਟਮੈਂਟ ਨਾਲ ਰੋਜ਼ਾਨਾ ਹੋਵੇਗਾ 150 ਲੱਖ ਲੀਟਰ ਪਾਣੀ ਦਾ ਸ਼ੁੱਧੀਕਰਨ-ਸੁਧਾ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਰੋਜ਼ਾਨਾ 150 ਲੱਖ ਲੀਟਰ ਪਾਣੀ ਦਾ ਸ਼ੁੱਧੀਕਰਣ ਹੋਵੇਗਾ | ਇਸ ਪਾਣੀ ਨੂੰ ਕਿਸਾਨ ਸਿੰਚਾਈ ਲਈ ਵੀ ਵਰਤੋਂ ਕਰ ਸਕਣਗੇ | ਅਜਿਹਾ ਕਰਨ ਨਾਲ ਕਿਸਾਨਾਂ ...

ਪੂਰੀ ਖ਼ਬਰ »

ਖ਼ਾਲਸੇ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ

ਏਲਨਾਬਾਦ, 23 ਅਪ੍ਰੈਲ (ਅਜੀਤ ਬਿਊਰੋ)-ਲਿਬਨਾਨ ਦੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਵਿਖੇ ਖਾਲਸੇ ਦਾ ਜਨਮ ਦਿਹਾੜਾ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਲੇਖਕ ਕਾਲਾ ਖਾਨਪੁਰੀ ਨੇ ਦੱਸਿਆ ਕਿ ਵਿਸਾਖੀ ਦਾ ਇਹ ਪ੍ਰੋਗਰਾਮ ਹਰ ਸਾਲ ਮੁੱਖ ...

ਪੂਰੀ ਖ਼ਬਰ »

ਮੁਕਾਬਲੇ 'ਚ ਮੋਨੀਕਾ ਤੇ ਦਿਨੇਸ਼ ਬਣੇ ਹੈੱਡ ਗਰਲ ਅਤੇ ਬੁਆਏ

ਸਮਾਲਖਾ, 23 ਅਪ੍ਰੈਲ (ਅਜੀਤ ਬਿਊਰੋ)-ਹਿਮਗਿਰੀ ਪਬਲਿਕ ਸਕੂਲ 'ਚ ਉਦਘੋਸ਼ਣਾ ਦਿਵਸ ਮਨਾਇਆ ਗਿਆ | ਪ੍ਰੋਗਰਾਮ 'ਚ ਵੱਖ-ਵੱਖ ਹਾਊਸ ਦੇ ਕੈਪਟਨ, ਸਪੋਰਟਸ ਕੈਪਟਨ, ਕਲਾਸ ਮੋਨੀਟਰ ਦੀ ਚੋਣ ਕਰਦੇ ਹੋਏ ਪਿੰ੍ਰਸੀਪਲ ਪ੍ਰਮੋਦ ਰਾਠੀ ਵਲੋਂ ਬੈਚ ਲਗਾ ਕੇ ਜ਼ਿੰਮੇਵਾਰੀ ਸੌਾਪੀ ਗਈ | ...

ਪੂਰੀ ਖ਼ਬਰ »

ਹਮ ਫਾਊਾਡੇਸ਼ਨ ਨੇ ਵਾਤਾਵਰਨ ਸੰਭਾਲ ਲਈ ਕੀਤਾ ਜਾਗਰੂਕ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਮ ਫਾਊਾਡੇਸ਼ਨ ਸਮਾਜਿਕ ਸੰਸਥਾ ਵਲੋਂ ਧਰਤੀ ਦਿਵਸ ਦੇ ਮੌਕੇ 'ਤੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਬ੍ਰਹਮ ਸਰੋਵਰ 'ਤੇ 'ਆਪਕੇ ਵਿਚਾਰ ਆਪਕੀ ਧਰਾ' ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਗੋਲਡ ਮੈਡਲ ਜੇਤੂ ਖਿਡਾਰੀ ਕੁਲਦੀਪ ਸਿੰਘ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਕੈਥਲ, 23 ਅਪ੍ਰੈਲ (ਅਜੀਤ ਬਿਊਰੋ)-ਇੰਡੋ ਨਿਪਾਲ ਚੈਂਪੀਅਨਸ਼ਿਪ 'ਚ 70 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜੇਤੂ ਕੁਲਦੀਪ ਸਿੰਘ ਦਾ ਪਿੰਡ ਕਿਓੜਕ 'ਚ ਭਰਵਾਂ ਸਵਾਗਤ ਕੀਤਾ ਗਿਆ | ਜਿਵੇਂ ਹੀ ਸੂਚਨਾ ਮਿਲੀ ਕਿ ਅੱਜ ਕੁਲਦੀਪ ਸਿੰਘ ਪਿੰਡ 'ਚ ਆਵੇਗਾ, ਤਾਂ ਪਿੰਡ ਵਾਸੀਆਂ ਨੇ ਖਿਡਾਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਮਾਮਲੇ 'ਚ ਉਮਰ ਕੈਦ

ਕੈਥਲ, 23 ਅਪ੍ਰੈਲ (ਅਜੀਤ ਬਿਊਰੋ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਡਾ. ਆਰ.ਐਨ. ਭਾਰਤੀ ਦੀ ਅਦਾਲਤ ਵਲੋਂ ਇਕ ਦੋਸ਼ੀ ਨੂੰ ਅਨੁਸੂਚਿਤ ਵਰਗ ਦੀ ਨਾਬਾਲਿਗਾ ਨੂੰ ਫੁਸਲਾ ਕੇ ਭਜਾਉਂਦੇ ਹੋਏ ਜਬਰ ਜਨਾਹ ਮਾਮਲੇ 'ਚ ਉਮਰ ਕੈਦ ਤੇ 7500 ਰੁਪਏ ਜੁਰਮਾਨਾ ਕੀਤਾ ਗਿਆ ਹੈ | ਪੁਲਿਸ ਪੀ.ਆਰ.ਓ. ਨੇ ਦੱਸਿਆ ਕਿ ਥਾਣਾ ਮਹਿਲਾ ਪੁਲਿਸ ਦੀ ਸਬ ਇੰਸਪੈਕਟਰ ਦਰਸ਼ਨਾ ਦੇਵੀ ਦੀ ਟੀਮ ਵਲੋਂ 21 ਅਕਤੂਬਰ 2016 ਨੂੰ ਦੋਸ਼ੀ ਹਰੀਸ਼ਪਾਲ ਉਰਫ਼ ਛੋਟੂ ਬਿਹਾਰੀ ਵਾਸੀ ਉਪਰੌਲਾ ਜ਼ਿਲ੍ਹਾ ਬਦਾਊਾ ਉੱਤਰ ਪ੍ਰਦੇਸ਼ ਨੂੰ ਕਾਬੂ ਕੀਤਾ ਸੀ | ਦੱਸਣਯੋਗ ਹੈ ਕਿ ਥਾਣਾ ਪੂੰਡਰੀ ਤਹਿਤ ਖੇਤਰ ਦੇ ਇਕ ਪਿੰਡ ਤੋਂ ਕਰੀਬ 14 ਸਾਲਾ ਨਾਬਾਲਿਗਾ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦਿੰਦੇ ਹੋਏ ਭਜਾ ਕੇ ਲਿਜਾਉਣ ਦੇ ਦੋਸ਼ 'ਚ 17 ਅਕਤੂਬਰ ਨੂੰ ਥਾਣਾ ਪੂੰਡਰੀ 'ਚ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਬਾਲਿਗਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਕੋਰਟ ਨੂੰ ਸੌਾਪ ਦਿੱਤਾ ਗਿਆ | ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਡਾ. ਆਰ.ਐਨ. ਭਾਰਤੀ ਦੀ ਕੋਰਟ ਵਲੋਂ 21 ਅਪ੍ਰੈਲ ਨੂੰ ਫੈਸਲਾ ਸੁਣਾਉਂਦੇ ਹੋਏ ਉਮਰ ਕੈਦ ਅਤੇ 7500 ਰੁਪਏ ਜੁਰਮਾਨਾ ਕੀਤਾ ਗਿਆ | ਜੁਰਮਾਨਾ ਨਾ ਭਰਨ 'ਤੇ ਦੋਸ਼ੀ ਨੂੰ ਵਾਧੂ ਸਜਾ ਭੁਗਤਨੀ ਪਵੇਗੀ |


ਖ਼ਬਰ ਸ਼ੇਅਰ ਕਰੋ

ਬੋਲੇਰੋ ਨਾਲ ਹਾਦਸੇ 'ਚ ਮੋਟਰਸਾਈਕਲ ਸਵਾਰ ਹਲਾਕ, ਦੂਜਾ ਜ਼ਖ਼ਮੀ

ਡੱਬਵਾਲੀ, 23 ਅਪ੍ਰੈਲ (ਇਕਬਾਲ ਸ਼ਾਂਤ)-ਬੀਤੀ ਰਾਤ ਰਾਜਸਥਾਨ ਕੈਨਾਲ ਦੇ ਨਿਰਮਾਣ ਕਾਰਜ ਦੇ ਠੇਕੇਦਾਰ ਦੇ ਬੋਲੇਰੋ ਗੱਡੀ ਡਰਾਈਵਰ ਵਲੋਂ ਟੱਕਰ ਮਾਰਣ ਕਰਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ | ਚੌਟਾਲਾ ਚੌਕੀ ਦੇ ਮੁਖੀ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ ਅਤੇ 2 ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ

ਨਰਵਾਨਾ, 23 ਅਪ੍ਰੈਲ (ਅਜੀਤ ਬਿਊਰੋ)-ਸੀ.ਆਈ.ਏ. ਟੀਮ ਨੇ ਗੁਪਤ ਸੂਚਨਾ ਤਹਿਤ ਕਲਾਇਤ ਜ਼ਿਲ੍ਹਾ ਕੈਥਲ ਵਾਸੀ ਅੰਕੁਰ ਨੂੰ ਪੁਰਾਣਾ ਬੱਸ ਸਟੈਂਡ ਤੋਂ ਹਥਿਆਰ ਅਤੇ 2 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ | ਸੀ.ਆਈ.ਏ. ਟੀਮ ਇੰਚਾਰਜ ...

ਪੂਰੀ ਖ਼ਬਰ »

ਕਾਰਖਾਨੇ 'ਚੋਂ 5 ਲੱਖ ਦਾ ਸਾਮਾਨ ਚੋਰੀ

ਟੋਹਾਣਾ, 23 ਅਪ੍ਰੈਲ (ਗੁਰਦੀਪ ਭੱਟੀ)-ਚੰਡੀਗੜ੍ਹ ਰੋਡ 'ਤੇ ਪੈਂਦੀ ਪੁਲਿਸ ਚੌਾਕੀ ਦੇ ਬਿਲਕੁਲ ਨਜ਼ਦੀਕ ਇਕ ਕਾਰਖਾਨੇ 'ਚੋਂ ਬੀਤੀ ਰਾਤ ਕਰੀਬ 5 ਲੱਖ ਰੁਪਏ ਦਾ ਮਾਲ ਚੋਰੀ ਹੋ ਗਿਆ | ਪੁਲਿਸ ਨੇ ਕਾਰਖਾਨਾ ਮਾਲਕ ਰਮੇਸ਼ ਭਾਰਦੁਵਾਜ਼ ਦੀ ਸ਼ਿਕਾਇਤ 'ਤੇ ਅਨਪਛਾਤੇ ਚੋਰ ਗਰੋਹ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦੇਣ ਲਈ ਕੈਂਪ ਲਗਾਉਣ ਦੇ ਨਿਰਦੇਸ਼

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੂਲੀਆ ਨੇ ਕਿਹਾ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸਕੂਲਾਂ ਤੇ ਕਾਲਜਾਂ 'ਚ ਜਾਗਰੂਕਤਾ ਕੈਂਪ ਲਗਾਏ ਜਾਣ, ਤਾਂ ਜੋ ਵਿਦਿਆਰਥੀ ਸੜਕ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਹੋ ਸਕਣ | ...

ਪੂਰੀ ਖ਼ਬਰ »

ਬੀ.ਪੀ.ਐਲ. ਸਹੂਲਤ ਨਾ ਮਿਲਣ 'ਤੇ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਜਗਾਧਰੀ, 23 ਅਪ੍ਰੈਲ (ਜਗਜੀਤ ਸਿੰਘ)-ਕਸਬਾ ਬੂੜੀਆ 'ਚ ਬੀ.ਪੀ.ਐਲ. ਪਰਿਵਾਰਾਂ ਨੂੰ ਅਨਾਜ਼ ਨਾ ਮਿਲਣ ਕਾਰਨ ਸਮੱਸਿਆਵਾਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ | ਕਸਬਾ ਬੁੜੀਆ ਦੀ ਪੁਰਾਣੀ ਡਿਸਪੈਂਸਰੀ ਦੇ ਨੇੜੇ ਮੁਹੱਲਾ ਵਾਸੀ ਰਾਜਦੁਲਾਰੀ, ਨੀਰਜ ਰਾਣੀ, ਅੰਜੂ ਦੇਵੀ, ਕਮਲੇਸ਼ ...

ਪੂਰੀ ਖ਼ਬਰ »

ਨਾਲੀ 'ਤੇ ਲੱਗਾ ਜੰਗਲਾ ਟੁੱਟਣ ਕਾਰਨ ਲੋਕ ਪ੍ਰੇਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪਤਾਸਾ ਬਾਜ਼ਾਰ 'ਚ ਨਾਲੀ 'ਤੇ ਲੱਗਾ ਜੰਗਲਾ ਪਿਛਲੇ ਕਈ ਦਿਨ ਤੋਂ ਟੁੱਟਿਆ ਪਿਆ ਹੈ ਪਰ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਇਸ ਕਾਰਨ ਹਾਦਸੇ ਦਾ ਡਰ ਬਣਿਆ ਹੋਇਆ ਹੈ | ਸ਼ਾਹਾਬਾਦ ...

ਪੂਰੀ ਖ਼ਬਰ »

ਲੜਕੀ ਨੇ ਲਾਇਆ ਜਬਰ ਜਨਾਹ ਦਾ ਦੋਸ

ਸਿਰਸਾ, 23 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਪਿੰਡ ਸਿਕੰਦਰਪੁਰ ਵਾਸੀ ਇਕ ਲੜਕੀ ਨੇ ਆਪਣੇ ਗੁਆਂਢ ਰਹਿਣ ਵਾਲੇ ਇਕ ਲੜਕੇ 'ਤੇ ਜਬਰ ਜਨਾਹ ਕੀਤੇ ਜਾਣ ਦਾ ਦੋਸ਼ ਲਾਇਆ ਹੈ | ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਖੇਤੀ ਪ੍ਰਧਾਨ ਸੂਬਾ ਫਿਰ ਰਹਿ ਗਿਆ ਖੇਤੀਬਾੜੀ ਮੰਤਰੀ ਤੋਂ ਵਾਂਝਾ

ਲੁਧਿਆਣਾ, 23 ਅਪੈ੍ਰਲ (ਬੀ. ਐਸ. ਬਰਾੜ)- ਪੰਜਾਬ ਨੂੰ ਦੇਸ਼ ਦਾ ਖੇਤੀ ਪ੍ਰਧਾਨ ਸੂਬਾ ਕਿਹਾ ਜਾਂਦਾ ਹੈ ਪਰ ਪਿਛਲੇ ਇਕ ਸਾਲ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਕਿਸਾਨਾਂ ਦੀ ਗੱਲ ਕਰਨ ਤੇ ਸੁਣਨ ਵਾਲਾ ਖੇਤੀਬਾੜੀ ਮੰਤਰੀ ਨਹੀਂ ਦੇ ਸਕੀ | ਕਾਂਗਰਸ ਦੀ ਸਰਕਾਰ ਬਣਨ ...

ਪੂਰੀ ਖ਼ਬਰ »

ਮਿੰਕੂ ਦੀ ਯਾਦ 'ਚ ਵਿਸ਼ਾਲ ਡਾਕਟਰੀ ਕੈਂਪ ਲਗਾਇਆ

ਲੁਧਿਆਣਾ, 23 ਅਪ੍ਰੈਲ (ਸਲੇਮਪੁਰੀ)- ਉੱਘੇ ਸਮਾਜ ਸੇਵਕ ਰਵਿੰਦਰਪਾਲ ਸਿੰਘ ਮਿੰਕੂ ਜਿਨ੍ਹਾਂ ਦੀ ਪਿਛਲੇ ਸਾਲ ਅਚਾਨਕ ਮੌਤ ਹੋ ਗਈ ਸੀ, ਦੀ ਯਾਦ ਵਿਚ ਗੁਰਮੇਲ ਮੈਡੀਕਲ ਵਲੋਂ ਵਿਸ਼ਾਲ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪਰਮਜੀਤ ਸਿੰਘ ਖਾਲਸਾ, ਭਗਵਾਨ ਸਿੰਘ ...

ਪੂਰੀ ਖ਼ਬਰ »

ਸੀ.ਐਮ. ਸੀ ਨੇ ਵਿਸ਼ਵ ਹੀਮੋਫ਼ਿਲੀਆ ਦਿਵਸ ਨੂੰ ਸਮਰਪਿਤ ਵਰਕਸ਼ਾਪ ਕਰਵਾਈ

ਲੁਧਿਆਣਾ, 23 ਅਪ੍ਰੈਲ (ਭੁਪਿੰਦਰ ਸਿੰਘ ਬਸਰਾ)- ਖੂਨ ਨਾਲ ਸਬੰਧਿਤ ਜਮਾਂਦਰੂ ਰੋਗ ਹੀਮੋਫੀਲੀਆ ਨੂੰ ਸਮਰਪਿਤ ਵਿਸ਼ਵ ਹੀਮੋਫੀਲੀਆ ਦਿਵਸ ਨੂੰ ਸਮਰਪਿਤ ਵਰਕਸ਼ਾਪ ਅੱਜ ਸੀ.ਐਮ.ਸੀ ਹਸਪਤਾਲ ਵਲੋਂ ਕਰਵਾਈ ਗਈ | ਇਸ ਮੌਕੇ ਹਸਪਤਾਲ ਦੇ ਨਿਰਦੇਸ਼ਕ ਡਾ.ਵਿਲੀਅਮ ਭੱਟੀ ਨੇ ...

ਪੂਰੀ ਖ਼ਬਰ »

ਮੋਟੇ ਵਿਆਜ਼ ਦਾ ਲਾਲਚ ਦੇ ਕੇ ਔਰਤ ਕੋਲੋਂ ਲੱਖਾਂ ਰੁਪਏ ਠਗਣ ਵਾਲੇ ਜੇਲ੍ਹ ਭੇਜੇ

ਅੰਬਾਲਾ ਸ਼ਹਿਰ, 23 ਅਪ੍ਰੈਲ (ਭੁਪਿੰਦਰ ਸਿੰਘ)-ਕੱਲ੍ਹ ਦੇਰ ਸ਼ਾਮ ਪੁਲਿਸ ਨੇ ਥਾਣਾ ਅੰਬਾਲਾ ਸ਼ਹਿਰ 'ਚ ਦਰਜ ਠੱਗੀ ਦੇ ਇੱਕ ਮਾਮਲੇ 'ਚ ਨਾਮਜਦ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ | ਇਹ ਦੋਵੇਂ ਮੁਲਜ਼ਮ ਸ਼ਹਿਰ ਦੇ ਹਰੀ ਨਗਰ ਇਲਾਕੇ ਦੇ ਰਹਿਣ ਵਾਲੇ ਹਨ, ਜਿੰਨਾਂ ਦੇ ਨਾਂਅ ...

ਪੂਰੀ ਖ਼ਬਰ »

ਅਦਾਲਤ ਤੋਂ ਭਗੌੜਾ ਦੋਸ਼ੀ ਪੁਲਿਸ ਚੌਕੀ ਬਸੰਤ ਐਵੇਨਿਊ ਨੇ ਕੀਤਾ ਕਾਬੂ

ਫੁੱਲਾਂਵਾਲ, 23 ਅਪ੍ਰੈਲ (ਹਰਮਨ ਰਾਏ)- ਅਦਾਲਤ ਵਲੋਂ ਭਗੌੜਾ ਕਰਾਰ ਕੀਤਾ ਦੋਸ਼ੀ ਪੁਲਿਸ ਚੌਕੀ ਬਸੰਤ ਐਵਨਿਊ ਨੇ ਬਹੁਤ ਹੀ ਮੁਸ਼ਤੈਦੀ ਨਾਲ ਕਾਬੂ ਕੀਤਾ ਜਿਸਦੀ ਪਛਾਣ ਇਬਰਾਹੀਮ ਗਿੱਲ ਪੁੱਤਰ ਜੋਨੀ ਗਿੱਲ ਵਾਸੀ ਜੀ.ਕੇ. ਵਿਹਾਰ ਮਾਣਕਵਾਲ ਰੋਡ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਹੱੁਡਾ ਦੀ ਅਗਵਾਈ 'ਚ ਲੱਖਾਂ ਦੀ ਗਿਣਤੀ 'ਚ ਦਿੱਲੀ ਪੁੱਜਣਗੇ ਵਰਕਰ-ਮੇਵਾ ਸਿੰਘ

ਬਾਬੈਨ, 23 ਅਪ੍ਰੈਲ (ਡਾ. ਦੀਪਕ ਦੇਵਗਨ)-ਰਾਮਲੀਲਾ ਮੈਦਾਲ ਦਿੱਲੀ ਵਿਚ 29 ਅਪ੍ਰੈਲ ਨੂੰ ਹੋਣ ਵਾਲੀ ਕਾਂਗਰਸ ਪਾਰਟੀ ਦੀ ਜਨ ਆਕ੍ਰੋਸ਼ ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸੀ ਆਗੂ ਸਤਬੀਰ ਯਾਰਾ ਦੇ ਦਫਤਰ 'ਚ ਬੈਠਕ ਲਈ | ਬੈਠਕ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਦੇਸੀ ਕੱਟੇ ਤੇ 4 ਜ਼ਿੰਦਾ ਕਾਰਤੂਸ ਸਮੇਤ 2 ਕਾਬੂ

ਕੁਰੂਕਸ਼ੇਤਰ, 23 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਦੋ ਦੋਸ਼ੀਆਂ ਨੂੰ ਇਕ ਦੇਸੀ ਕੱਟੇ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਅਪਰਾਧ ਸ਼ਾਖਾ 2 ਦੇ ਇੰਚਾਰਜ ਇੰਸਪੈਕਟਰ ਦੀਪੇਂਦਰ ਦੀ ਅਗਵਾਈ ਵਿਚ ਸਬ ਇੰਸਪੈਕਟਰ ਅਸ਼ਵਨੀ, ਏ.ਐਸ.ਆਈ. ਜਸਪਾਲ, ...

ਪੂਰੀ ਖ਼ਬਰ »

ਇਕ ਵਾਰ ਫਿਰ ਨਰਵਾਨਾ ਦਾ ਖਿਡਾਰੀ ਬਣਿਆ ਹਰਿਆਣਾ ਹਾਕੀ ਟੀਮ ਦਾ ਕਪਤਾਨ

ਨਰਵਾਨਾ, 23 ਅਪ੍ਰੈਲ (ਅਜੀਤ ਬਿਊਰੋ)-ਨਰਵਾਨਾ 'ਚ ਹਾਕੀ ਪਿਛਲੇ 70 ਸਾਲ ਤੋਂ ਖੇਡੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਇੱਥੋਂ ਕੌਮਾਂਤਰੀ ਖਿਡਾਰੀ ਨਿਕਲਦੇ ਹਨ | ਇਕ ਵਾਰ ਫਿਰ ਹਰਿਆਣਾ ਜੂਨੀਅਰ ਹਾਕੀ ਟੀਮ ਦਾ ਕਪਤਾਨ ਿਖ਼ਡਾਰੀ ਮਨਦੀਪ ਮੋਰ ਨੂੰ ਚੁਣਿਆ ਗਿਆ ਹੈ | ਇਸ 'ਤੇ ...

ਪੂਰੀ ਖ਼ਬਰ »

100 ਗ੍ਰਾਮ ਸਮੈਕ ਨਾਲ 2 ਗਿ੍ਫ਼ਤਾਰ

ਕਰਨਾਲ, 23 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ 2 ਲੋਕਾਂ ਨੂੰ 100 ਗ੍ਰਾਮ ਸਮੈਕ ਸਮੇਤ ਗਿ੍ਫ਼ਤਾਰ ਕੀਤਾ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਅਪਰਾਧ ਸ਼ਾਖਾ 2 ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਢਿਲੋਂ ਨੂੰ ਸੂਚਨਾ ਪ੍ਰਾਪਤ ਹੋਈ ਕਿ ਅਸੰਧ ਵਿਖੇ ਸਮੈਕ ਦਾ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਵਿਖੇ ਰੋਸ ਵਿਖਾਵਾ

ਸਿਰਸਾ, 23 ਅਪ੍ਰੈਲ (ਪੰਨੀਵਾਲੀਆ)-ਮੰਗਾਂ ਨੂੰ ਲੈ 19 ਅਪ੍ਰੈਲ ਤੋਂ ਹੜਤਾਲ 'ਤੇ ਚੱਲ ਰਹੇ ਭੱਠਾ ਮਜ਼ਦੂਰ ਯੂਨੀਅਨ ਨੇ ਅੱਜ ਰੋਹ ਭਰਿਆ ਰੋਸ ਪ੍ਰਦਰਸ਼ਨ ਕਰਕੇ ਮਿੰਨੀ ਸਕੱਤਰੇਤ ਘੇਰਿਆ | ਇਸ ਦੌਰਾਨ ਮਜ਼ਦੂਰਾਂ ਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋਈ | ਮਜ਼ਦੂਰਾਂ ਨੇ ...

ਪੂਰੀ ਖ਼ਬਰ »

ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹ 'ਚ ਬੰਦ ਸੁਧੀਰ ਬਿਸ਼ਨੋਈ

ਸਿਰਸਾ, 23 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਕਤਲ ਦੇ ਮਾਮਲੇ 'ਚ ਸਜ਼ਾ ਭੁਗਤ ਰਹੇ ਸਿਰਸਾ ਜ਼ਿਲ੍ਹਾ ਦੇ ਪਿੰਡ ਅਬੂਬਸ਼ਹਿਰ ਦੇ ਵਾਸੀ ਸੁਧੀਰ ਬਿਸ਼ਨੋਈ ਨੇ ਦੋਸ਼ ਲਾਇਆ ਹੈ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਉਸ ਦੀ ਰਿਹਾਈ ਨਹੀਂ ਹੋ ਰਹੀ ਹੈ | ਉਹ ਪਰੋਲ 'ਤੇ ਬਾਹਰ ਆਉਣ ...

ਪੂਰੀ ਖ਼ਬਰ »

ਅਗਰਸੈਨ ਦੇ ਵਿਦਿਆਰਥੀਆਂ ਨੇ ਦਿੱਤਾ ਵਾਤਾਵਰਣ ਬਚਾਉਣ ਦਾ ਸੰਦੇਸ਼

ਸਿਰਸਾ, 23 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਮਹਾਰਾਜਾ ਅਗਰਸੈਨ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਧਰਤ ਦਿਵਸ ਦੇ ਸਬੰਧ 'ਚ ਵਾਤਾਵਰਣ ਜਲ, ਪਾਣੀ ਤੇ ਬਿਜਲੀ ਬਚਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਸਬੰਧ 'ਚ ਵਿਦਿਆਰਥੀਆਂ ਦੇ ਸਲੋਗਨ ਲਿਖਣ ਤੇ ਭਾਸ਼ਣ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਸਮੱਸਿਆ ਵੇਖਣ ਲਈ ਡੀ.ਸੀ. ਪੁੱਜੇ ਫੌਜੀ ਕਾਲੋਨੀ

ਕੁਰੂਕਸ਼ੇਤਰ, 23 ਅਪ੍ਰੈਲ (ਸ.ਰ.)-ਫੌਜੀ ਕਾਲੋਨੀ 'ਚ ਇਕ ਹੀ ਭਵਨ 'ਚ ਗੁਰਦੁਆਰਾ ਸਾਹਿਬ ਤੇ ਗੌਰਮਿੰਟ ਪ੍ਰਾਇਮਰੀ ਸਕੂਲ ਚੱਲਣ ਦੇ ਮਾਮਲੇ 'ਚ ਡੀ.ਸੀ. ਡਾ. ਐਸ.ਐਸ. ਫੂਲੀਆ ਪ੍ਰਸ਼ਾਸਨਿਕ ਅਮਲੇ ਨਾਲ ਕਾਲੋਨੀ ਪੁੱਜੇ | ਕਾਲੋਨੀ ਵਾਸੀਆਂ ਨੇ ਡੀ.ਸੀ. ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX