ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਕਣਕ ਦੀ ਚੁਕਾਈ ਨਾ ਹੋਣ ਕਰਕੇ ਅੰਨ੍ਹ ਦਾਤਾ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਿਹਾ ਹੈ, ਜਦੋਂਕਿ ਅਨਾਜ ਮੰਡੀਆਂ ਬੋਰੀਆਂ ਨਾਲ ਨੱਕੋ-ਨੱਕ ਭਰੀਆਂ ਪਈਆਂ ਹਨ | ਕਿਸਾਨਾਂ ਨੂੰ ਆਪਣੀ ਕਣਕ ਲਾਹੁਣ ਲਈ ਵੀ ਜਗ੍ਹਾ ਨਹੀਂ ਮਿਲ ...
ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ 21 ਮਾਰਚ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਮਿੰਦਰ ਜੈਨ ਵਲੋਂ ਗਿੱਦੜਬਾਹਾ ਕੋਰਟ ਦੇ ਦੌਰੇ ਦੌਰਾਨ ਪਿੰਡ ਕੋਟਭਾਈ ਦੀ ਵਾਸੀ ਬਿੰਦਰ ਕੌਰ ਪਤਨੀ ਬਲਤੇਜ ਸਿੰਘ ਵਲੋਂ ਮਾਨਯੋਗ ਜੱਜ ਜੈਨ ਸਾਹਿਬ ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਅਖਿਲ ਭਾਰਤੀਯ ਪੀਰ ਸੰਸਥਾ ਵਲੋਂ ਸਲਾਨਾ ਦੀਵਾਨ ਅਗਰਵਾਲ ਪੀਰਖਾਨਾ ਮੰਡੀ ਹਰਜੀ ਰਾਮ ਵਿਖੇ 26 ਅਪ੍ਰੈਲ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ | ਸੰਸਥਾ ਦੇ ਸਰਪ੍ਰਸਤ ਬਾਬਾ ਰੁਲਦੂ ਰਾਮ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਸਥਾਨਕ ਨਗਰਪਾਲਿਕਾ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਾਸਲ ਦੇ ਉਪ-ਪ੍ਰਧਾਨ ਸਮੇਤ 4 ਕੌਾਸਲਰਾਂ ਦੀ ਬਰਖ਼ਾਸਤਗੀ ਬਹੁਤ ਹੀ ਚਰਚਾ ਦਾ ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪਿੰਡ ਰੱਤਾ ਟਿੱਬਾ ਵਿਖੇ ਨਾਲ ਲੱਗਦੇ ਪਿੰਡ ਮੁਰਾਦਵਾਲਾ ਦਲ ਸਿੰਘ ਦੇ ਇਕ ਖੇਤ ਵਿਚੋਂ ਕੰਬਾਈਨ ਤੋਂ ਕਿਸੇ ਤਰ੍ਹਾਂ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਅਤੇ ਅੱਗ ਕਾਬੂ ਤੋਂ ਬਾਹਰ ਹੋ ਕੇ ਪਿੰਡ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਰਜਬਾਹਿਆਂ ਵਿਚ ਪਾਣੀ ਦੀ ਬੰਦੀ ਹੋਣ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਟਰ-ਵਰਕਸ ਵਿਚ ਪਾਣੀ ਨਾ ਆਉਣ ਕਾਰਨ ਸ਼ਹਿਰ ਵਾਸੀ ਦੂਰ-ਦੁਰਾਡੇ ਤੋਂ ਪਾਣੀ ਲਿਆਉਣ ਲਈ ਮਜਬੂਰ ਹੋ ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮੁਕਤੀਸਰ ਕੰਟਰੈਕਟਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਨ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਮਲੋਟ, ਅਬੋਹਰ, ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਜਲਾਲਾਬਾਦ ਦੇ ਠੇਕੇਦਾਰਾਂ ਨੇ ...
ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਡਾ.ਕਮਲਪ੍ਰੀਤ ਕੌਰ ਦੀ ਅਗਵਾਈ ਵਿਚ ਦੋ ਰੋਜ਼ਾ ਵਿੱਦਿਅਕ ਟੂਰ ਲਾਇਆ | ਇਸ ਟੂਰ ਦੌਰਾਨ ਵਿਦਿਆਰਥਣਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ...
ਗਿੱਦੜਬਾਹਾ, 23 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਮੰਤਰੀ ਮੰਡਲ ਦੇ ਵਾਧੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੰਮਾਂ ਵਿਚ ਤੇਜ਼ੀ ਲੈ ਕੇ ਆਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ ਬਲਕਿ ਪੰਜਾਬ ...
ਲੰਬੀ, 23 ਅਪ੍ਰੈਲ (ਮੇਵਾ ਸਿੰਘ)-ਐਸ.ਆਈ. ਫੰਡ ਸਕੀਮ ਤਹਿਤ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਕਾਨ ਉਸਾਰੀ ਦੀ ਤੀਜੀ ਅਤੇ ਆਖਰੀ ਕਿਸ਼ਤ ਦੇ 20-20 ਹਜ਼ਾਰ ਦੇ ਚੈੱਕ ਬੀ.ਡੀ.ਪੀ.ਓ. ਦਫ਼ਤਰ ਲੰਬੀ ਵਿਖੇ ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਦੇਸ਼ ਦੇ ਮਹਾਨ ਰਹਿਬਰ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਨਾਂਅ 'ਤੇ ਸਥਾਪਿਤ ਡਾ: ਅੰਬੇਡਕਰ ਪਾਰਕ ਦੀ ਹਾਲਤ ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ...
ਦੋਦਾ, 23 ਅਪ੍ਰੈਲ (ਰਵੀਪਾਲ)-ਪਿੰਡ ਲੁਹਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਅਤੇ ਸਟਾਫ਼ ਵਲੋਂ ਧਰਤੀ ਦਿਵਸ ਮਨਾਇਆ ਗਿਆ | 22 ਅਪ੍ਰੈਲ ਧਰਤੀ ਦਿਵਸ ਨੂੰ ਸਮਰਪਿਤ ਬੱਚਿਆਂ ਨੇ ਧਰਤੀ ਸਬੰਧੀ ਵੱਖ-ਵੱਖ ਤਰ੍ਹਾਂ ਦੀ ਚਿੱਤਰਕਾਰੀ ਕੀਤੀ | ਬੱਚਿਆਂ ਨੇ ਭਾਸ਼ਣ, ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਚਰਨ ਛੋਹ ਧਰਤੀ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਮਰਾ ਬਣਾਉਣ ਸਬੰਧੀ ਉਲੀਕੇ ਪੋ੍ਰਗਰਾਮ ਅਨੁਸਾਰ ਭਾਈਚਾਰੇ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਲਜੇਵਾਲਾ ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਵਿਚ ਡਾ: ਬੀ.ਆਰ. ਅੰਬੇਦਕਰ ਜੈਅੰਤੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ.ਸ.ਸ. ਸਕੂਲ ਚਿੱਬੜਾਂਵਾਲੀ ...
ਪੰਨੀਵਾਲਾ ਫ਼ੱਤਾ, 23 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਐੱਮ.ਏ. ਸਮਾਜ ਸ਼ਾਸਤਰ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਵਲੋਂ 2017 ਦੀ ਲਈ ਗਈ ਪ੍ਰੀਖਿਆ ਵਿਚ ਕਾਲਜ ਦੇ 34 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ...
ਲੰਬੀ, 23 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਮਿਸ਼ਨ ਤਹਿਤ ਚਲਾਈਆਂ ਗਈਆਂ ਸਕੀਮਾਂ ਸਬੰਧੀ ਵਰਕਸ਼ਾਪ ਲਗਾਈ ਗਈ | ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਜੀ.ਟੀ. ਰੋਡ ਦੇ ਸਥਿਤ ਡੀਲੈਕਸ ਹਾਂਡਾ ਦੇ ਸ਼ੋਅ ਰੂਮ ਵਿਚ ਐਕਟਿਵਾ ਪੰਜਵੀਂ ਪੀੜ੍ਹੀ ਦੇ ਮਾਡਲ ਦੀ ਸ਼ੁਰੂਆਤ ਕਰਦੇ ਹੋਏ ਹਾਂਡਾ ਐਕਟਿਵਾ ਫ਼ਾਈਵ-ਜੀ 110 ਸੀ.ਸੀ ਨੂੰ ਬਾਜ਼ਾਰ ਵਿਚ ਵਿਕਰੀ ਲਈ ਕੇਕ ਕੱਟ ਕੇ ਘੁੰਡ ਚੁਕਾਈ ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸ੍ਰੀ ਸਨਾਤਮ ਧਰਮ ਕ੍ਰਿਸ਼ਨਾ ਮੰਦਰ ਵਿਖੇ ਸ਼ਾਮ ਬਾਬਾ ਦੇ 23ਵੇਂ ਮੂਰਤੀ ਸਥਾਪਨਾ ਦਿਵਸ ਦੇ ਮੌਕੇ ਤੇ ਸ਼ਾਮ ਕੀਰਤਨ ਕਰਵਾਇਆ ਗਿਆ | ਇਸ ਕੀਰਤਨ ਤੋਂ ਪਹਿਲਾਂ ਜੋਤੀ ਪ੍ਰਚੰਡ ਕੀਤੀ ਗਈ ਅਤੇ ਪੂਜਾ ਕੀਤੀ ਗਈ | ਇਸ ਤੋਂ ਬਾਅਦ ਮਾਲਾ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇੰਸ ਵਿਭਾਗ ਦੇ ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਵਲੋਂ ਫਿਜ਼ਿਕਸ ਲਾਅ 'ਤੇ ਆਧਾਰਿਤ ਇਲੈਕਟ੍ਰੋਨਿਕ ਵਰਕਿੰਗ 25 ਮਾਡਲਾਂ ਦੀ ਪ੍ਰਦਰਸ਼ਨੀ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਸਬਜ਼ੀ ਮੰਡੀ ਵਿਚ ਫੜ੍ਹ ਛੋਟਾ ਹੋਣ ਅਤੇ ਨਵੇਂ ਆੜ੍ਹਤੀਆਂ ਨੂੰ ਹੋਰ ਲਾਇਸੰਸ ਜਾਰੀ ਨਾ ਕਰਨ ਸਬੰਧੀ ਅੱਜ ਆੜ੍ਹਤੀਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਤੇ ਮਾਰਕੀਟ ਕਮੇਟੀ ਸਕੱਤਰ ਦੇ ਨਾਂਅ 'ਤੇ ਮੰਡੀ ਸੁਪਰਵਾਈਜ਼ਰ ਸੁਰਿੰਦਰ ਕੁਮਾਰ ਡਿਸਕੋ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਪ੍ਰਧਾਨ ਰਾਜੀਵ ਦਾਬੜਾ ਤੇ ਵਾਇਸ ਪ੍ਰਧਾਨ ਸ਼ਾਮ ਲਾਲ ਰਾਜਦੇਵ ਨੇ ਦੱਸਿਆ ਕਿ ਸਬਜ਼ੀ ਮੰਡੀ ਵਿਚ ਸਿਰਫ਼ ਚੌਵੀ ਆੜ੍ਹਤੀਆਂ ਲਈ ਹੀ ਫੜ੍ਹ ਬਣਾਇਆ ਗਿਆ ਸੀ, ਪਰ ਇਸ ਮੌਕੇ ਆੜ੍ਹਤੀਆਂ ਦੀ ਗਿਣਤੀ ਚਾਲੀ ਦਾ ਅੰਕੜਾ ਪਾਰ ਕਰ ਗਈ ਹੈ, ਜਿਸ ਕਾਰਨ ਫੜ ਛੋਟਾ ਹੋ ਗਿਆ ਹੈ ਅਤੇ ਆੜ੍ਹਤੀਆਂ ਨੂੰ ਆਪਣਾ ਸਮਾਨ ਸ਼ੈੱਡ ਥੱਲੇ ਰੱਖਣ ਲਈ ਜਗ੍ਹਾ ਨਹੀਂ ਮਿਲ ਰਹੀ, ਜਿਸ ਕਾਰਨ ਲੜਾਈ ਝਗੜੇ ਵੀ ਅਕਸਰ ਹੁੰਦੇ ਰਹਿੰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਹੋਰ ਨਵੇਂ ਆੜ੍ਹਤੀਆਂ ਨੂੰ ਲਾਇਸੰਸ ਜਾਰੀ ਨਾ ਕੀਤੇ ਜਾਣ | ਇਸ ਮੌਕੇ ਉਨ੍ਹਾਂ ਨਾਲ ਮਧੂ ਮਨਚੰਦਾ, ਸੰਜੂ ਦਾਬੜਾ, ਰਾਜ ਕੁਮਾਰ, ਕੇਵਲ ਕਿ੍ਸ਼ਨ, ਸੁਰਿੰਦਰ ਛਿੰਦਾ, ਮੋਹਨ ਲਾਲ, ਬੰਟੀ ਕੁਮਾਰ, ਰਵੀ ਅਨੇਜਾ, ਦੀਪਕ, ਅਨਿਲ ਅਨੇਜਾ, ਰਾਜ ਕੁਮਾਰ, ਜੁਗਿੰਦਰ ਕੁਮਾਰ, ਗੁਰਕੰਵਲ ਸਿੰਘ, ਗੁਰਵਿੰਦਰ ਸਿੰਘ ਆਦਿ ਮੌਜੂਦ ਸਨ |
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਾਜ਼ਿਲਕਾ ਚੌਕ ਵਿਚ ਬੀਤੀ ਰਾਤ ਇਕ ਤੂੜੀ ਦੀ ਭਰੀ ਟਰਾਲੀ ਅਚਾਨਕ ਪਲਟ ਗਈ, ਜਿਸ ਦੇ ਪਲਟਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਕਈ ਘੰਟੇ ਆਵਾਜਾਈ ਬੰਦ ਰਹੀ ਅਤੇ ਰਾਹਗੀਰਾਂ ਨੂੰ ਬਦਲਵੇਂ ਰਸਤਿਆਂ ਰਾਹੀਂ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰਿਜ਼ਨਲ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਉਣ ਅਤੇ ਪ੍ਰੋਫੈਸਰਾਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ...
ਮਲੋਟ, 23 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਐਫ.ਸੀ.ਆਈ. ਦੇ ਗੋਦਾਮ ਵਿਚ ਅੱਜ ਅਚਾਨਕ ਦੁਆਲੇ ਉੱਗੇ ਸਰਕੰਡੇ ਨੂੰ ਅੱਗ ਲੱਗ ਗਈ | ਜਾਣਕਾਰੀ ਹੋਣ 'ਤੇ ਗੋਦਾਮ ਦੇ ਅਮਲੇ ਵਲੋਂ ਅੱਗ ਬੁਝਾਊ ਯੰਤਰਾਂ ਰਾਹੀਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਦੌਰਾਨ ਫਾਇਰ ਬਿ੍ਗੇਡ ਦੇ ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਦੇ ਸਮੂਹ ਕਰਮਚਾਰੀਆਂ ਨੇ ਮਾਰਚ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਮੰਡਲ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ | ਇਸ ...
ਬਾਜਾਖਾਨਾ, 23 ਅਪ੍ਰੈਲ (ਜੀਵਨ ਗਰਗ)-ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਜੈ ਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ ਨਿਯੁਕਤੀ 'ਤੇ ਕੈਪਟਨ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਦਾ ਲਾਇਸੈਂਸ ਨਵੀਕਰਨ ਕਰਵਾਉਣ ਲਈ ਜ਼ਰੂਰੀ ਕੀਤੇ ਡੋਪ ਟੈੱਸਟ ਕਰਕੇ ਪਿਛਲੇ ਕੁਝ ਦਿਨਾਂ ਵਿਚ ਹੀ ਕਰੀਬ 20 ਪ੍ਰਤੀਸ਼ਤ ਵਿਅਕਤੀਆਂ ਦੇ ਡੋਪ ਟੈਸਟ ਵਿਚ ਪਾਬੰਦੀਸ਼ੁਦਾ ਦਵਾਈਆਂ ਦੇ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਤੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਰੋੜਾਂਵਾਲਾ ਨੇ ਪਿੰਡ ਭੂੰਦੜ ਵਿਖੇ ਵਾਪਰੀ ਮੰਦਭਾਗੀ ਘਟਨਾ ਤੇ ਸਖ਼ਤ ਨਿਖੇਧੀ ਕਰਦਿਆਂ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਦੀ ਮੀਟਿੰਗ ਹੋਈ, ਜਿਸ ਦਾ ਮੁੱਖ ਮੁੱਦਾ ਸਰੀਰਕ ਸਿੱਖਿਆ ਵਿਸ਼ੇ ਨੂੰ 9ਵੀਂ ਤੋਂ 10ਵੀਂ ਜਮਾਤ ਤੱਕ ਇਕ ਚੋਣਵੇਂ ਵਿਸ਼ੇ ਵਜੋਂ ਲਾਗੂ ...
ਮਲੋਟ, 23 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਕਿਡਜ਼ ਕਰਿਊ ਪਲੇਅ ਸਕੂਲ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਪਿ੍ੰਸੀਪਲ ਹਰਮੇਸ਼ ਕੌਰ ਦੀ ਅਗਵਾਈ 'ਚ ਸਮੂਹ ਸਟਾਫ਼ ਵਲੋਂ ਬੱਚਿਆਂ ਨੂੰ ਅਰਥ ਡੇਅ 'ਤੇ ਧਰਤੀ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਚਾਰਟ ਬਣਾਏ ਗਏ | ਇਸ ਮੌਕੇ ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਬਿਰਲਾ ਰੋਡ 'ਤੇ ਕੋਲਿਆਂ ਵਾਲੇ ਡਿਪੂ ਦੇ ਨੇੜੇ ਸਥਿਤ ਇਕ ਖੰਡਰਨੁਮਾ ਉੱਚੀ ਪੁਰਾਣੀ ਹਵੇਲੀ ਡਿੱਗਣ ਦੀ ਕਗਾਰ 'ਤੇ ਹੈ, ਇਹ ਹਵੇਲੀ ਆਪਣੇ ਧੁਰੇ ਤੋਂ ਕਰੀਬ 4 ਫੁੱਟ ਬਾਹਰ ਸੜਕ ਵੱਲ ਨੂੰ ਨਿਕਲੀ ਹੋਈ ਹੈ, ਜੋ ਕਿਸੇ ਵੀ ਵੇਲੇ ...
ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਬੈਠਕ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਆਮ ਕਿਸਾਨਾਂ ਨੂੰ ਲੋੜ ਮੁਤਾਬਿਕ ਝੋਨੇ ਦਾ ਸੀ.ਆਰ. 212 ਬੀਜ ਮੁਹੱਈਆ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੀ ਦੇਖ-ਰੇਖ ਡਾ: ਜਾਗਿ੍ਤੀ ਚੰਦਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਅਗਵਾਈ ਹੇਠ ਖ਼ਸਰਾ ਤੇ ਰੁਬੇਲਾ ਬਿਮਾਰੀਆਂ ਸਬੰਧੀ ਵੱਖ-ਵੱਖ ਜਾਗਰੂਕਤਾ ਸੈਮੀਨਾਰ ਲਗਾਏ ਗਏ | ...
ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਇਸ ਖ਼ੇਤਰ ਦੇ ਸਰਕਾਰੀ ਸਕੂਲ ਅਧਿਆਪਕਾਂ ਵਿਚ ਖ਼ਜ਼ਾਨਾ ਦਫ਼ਤਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਬੇਨਿਯਮੀਆਂ ਿਖ਼ਲਾਫ਼ ਤਿੱਖਾ ਰੋਸ ਪਨਪਣ ਲੱਗਾ ਹੈ | ਤਨਖ਼ਾਹਾਂ ਵਿਚ ਬਿਨਾਂ ਕਾਰਨਾਂ ਤੋਂ ਦੇਰੀ ਤੇ ਹੋਰਨਾਂ ਅਦਾਇਗੀਆਂ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ 3 ਸਾਲ ਤੋਂ ਕੰਟਰੈਕਟ ਤੋਂ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ 3 ਸਾਲ ਤੋਂ ਕੰਟਰੈਕਟ ਤੋਂ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ...
ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਵਿਚ ਮੱਛਰਾਂ ਦੀ ਭਰਮਾਰ ਹੈ | ਮੱਛਰਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਭਾਵੇਂ ਲੋਕ ਦਿਨ ਭਰ ਹੱਡ ਭੰਨਵੀਂ ਮਿਹਨਤ ਕਰਦੇ ਹਨ, ਪਰ ਆਰਾਮ ਕਰਨ ਵੇਲੇ ਲੱਗ ਰਹੇ ...
ਲੰਬੀ, 23 ਅਪੈ੍ਰਲ (ਮੇਵਾ ਸਿੰਘ)-ਦਲਿਤਾਂ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਵਲੋਂ 28 ਅਪੈ੍ਰਲ ਨੂੰ ਬਠਿੰਡਾ ਵਿਖੇ ਦਲਿਤਾਂ ਤੇ ਜਬਰ ਦੇ ਦਾਬੇ ਿਖ਼ਲਾਫ਼ ਲੋਕ ਏਕਤਾ ਮਾਰਚ ਦੀ ਤਿਆਰੀ ਸਬੰਧੀ ਇਲਾਕਾ ਲੰਬੀ ਦੇ ਆਰ.ਐਮ.ਪੀ. ਡਾਕਟਰਾਂ, ਅਧਿਆਪਕਾਂ, ਨੌਜਵਾਨਾਂ, ਬਿਜਲੀ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਅਨਮੋਲ ਦੇ ਸੀਨੀਅਰ ਮੈਂਬਰ ਲਾਇਨ ਨਿਰੰਜਨ ਸਿੰਘ ਰੱਖਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਸਮੇਂ ਇੰਟਰਨੈਸ਼ਨਲ ...
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬੀ ਸਾਹਿਤ ਸਿਰਜਨਾ ਮੰਚ ਦੀ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਪ੍ਰਗਟ ਸਿੰਘ ਜੰਬਰ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ ਸੁੱਖੀ (ਐਸੋਸੀਏਟ ਮੈਂਬਰ ਪੰਜਾਬ ...
ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਵਰਲਡ ਪੁਸਤਕ ਦਿਵਸ ਮਨਾਇਆ | ਇਸ ਸਮੇਂ ਸਕੂਲ ਮੁੱਖੀ ਦੀਪਮਾਲਾ ਗਰਗ ਨੇ ਬੱਚਿਆਂ ਨੂੰ ਪੁਸਤਕਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੁਸਤਕਾਂ ਮਨੁੱਖ ...
ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਧਰਤੀ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਦੀ ਪਿ੍ੰਸੀਪਲ ਦੀਪਮਾਲਾ ਗਰਗ ਨੇ ਬੱਚਿਆਂ ਨੂੰ ਧਰਤੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ | ਉਨ੍ਹਾਂ ਨੇ ਧਰਤੀ ਨੂੰ ਸਾਫ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX