ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਮੁਕਤਸਰ ਸਾਹਿਬ

ਚੁਕਾਈ ਨਾ ਹੋਣ ਕਰਕੇ ਅੰਨ ਦਾਤਾ ਮੰਡੀਆਂ 'ਚ ਰੁਲਣ ਲਈ ਮਜਬੂਰ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਕਣਕ ਦੀ ਚੁਕਾਈ ਨਾ ਹੋਣ ਕਰਕੇ ਅੰਨ੍ਹ ਦਾਤਾ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਿਹਾ ਹੈ, ਜਦੋਂਕਿ ਅਨਾਜ ਮੰਡੀਆਂ ਬੋਰੀਆਂ ਨਾਲ ਨੱਕੋ-ਨੱਕ ਭਰੀਆਂ ਪਈਆਂ ਹਨ | ਕਿਸਾਨਾਂ ਨੂੰ ਆਪਣੀ ਕਣਕ ਲਾਹੁਣ ਲਈ ਵੀ ਜਗ੍ਹਾ ਨਹੀਂ ਮਿਲ ...

ਪੂਰੀ ਖ਼ਬਰ »

ਥਾਣਾ ਕੋਟਭਾਈ ਦੇ ਐਸ.ਐਚ.ਓ. ਕ੍ਰਿਸ਼ਨ ਕੁਮਾਰ ਦੇ ਗ਼ੈਰ ਜ਼ਮਾਨਤੀ ਵਰੰਟ ਜਾਰੀ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ 21 ਮਾਰਚ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਮਿੰਦਰ ਜੈਨ ਵਲੋਂ ਗਿੱਦੜਬਾਹਾ ਕੋਰਟ ਦੇ ਦੌਰੇ ਦੌਰਾਨ ਪਿੰਡ ਕੋਟਭਾਈ ਦੀ ਵਾਸੀ ਬਿੰਦਰ ਕੌਰ ਪਤਨੀ ਬਲਤੇਜ ਸਿੰਘ ਵਲੋਂ ਮਾਨਯੋਗ ਜੱਜ ਜੈਨ ਸਾਹਿਬ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨਾ ਵਿਖੇ ਸਾਲਾਨਾ ਦੀਵਾਨ 26 ਨੂੰ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਅਖਿਲ ਭਾਰਤੀਯ ਪੀਰ ਸੰਸਥਾ ਵਲੋਂ ਸਲਾਨਾ ਦੀਵਾਨ ਅਗਰਵਾਲ ਪੀਰਖਾਨਾ ਮੰਡੀ ਹਰਜੀ ਰਾਮ ਵਿਖੇ 26 ਅਪ੍ਰੈਲ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ | ਸੰਸਥਾ ਦੇ ਸਰਪ੍ਰਸਤ ਬਾਬਾ ਰੁਲਦੂ ਰਾਮ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ 4 ਬਰਖ਼ਾਸਤ ਕੌਾਸਲਰਾਂ ਨੇ ਮੁੜ ਸੁਣਵਾਈ ਲਾਈ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਸਥਾਨਕ ਨਗਰਪਾਲਿਕਾ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਾਸਲ ਦੇ ਉਪ-ਪ੍ਰਧਾਨ ਸਮੇਤ 4 ਕੌਾਸਲਰਾਂ ਦੀ ਬਰਖ਼ਾਸਤਗੀ ਬਹੁਤ ਹੀ ਚਰਚਾ ਦਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਈ ਏਕੜ ਕਣਕ ਅਤੇ ਨਾੜ ਸੜ ਕੇ ਸੁਆਹ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪਿੰਡ ਰੱਤਾ ਟਿੱਬਾ ਵਿਖੇ ਨਾਲ ਲੱਗਦੇ ਪਿੰਡ ਮੁਰਾਦਵਾਲਾ ਦਲ ਸਿੰਘ ਦੇ ਇਕ ਖੇਤ ਵਿਚੋਂ ਕੰਬਾਈਨ ਤੋਂ ਕਿਸੇ ਤਰ੍ਹਾਂ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਅਤੇ ਅੱਗ ਕਾਬੂ ਤੋਂ ਬਾਹਰ ਹੋ ਕੇ ਪਿੰਡ ...

ਪੂਰੀ ਖ਼ਬਰ »

ਰਜਬਾਹਿਆਂ 'ਚ ਪਾਣੀ ਦੀ ਬੰਦੀ ਕਾਰਨ ਹਰ ਵਰਗ ਦੁਖੀ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਰਜਬਾਹਿਆਂ ਵਿਚ ਪਾਣੀ ਦੀ ਬੰਦੀ ਹੋਣ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਟਰ-ਵਰਕਸ ਵਿਚ ਪਾਣੀ ਨਾ ਆਉਣ ਕਾਰਨ ਸ਼ਹਿਰ ਵਾਸੀ ਦੂਰ-ਦੁਰਾਡੇ ਤੋਂ ਪਾਣੀ ਲਿਆਉਣ ਲਈ ਮਜਬੂਰ ਹੋ ...

ਪੂਰੀ ਖ਼ਬਰ »

ਮੁਕਤੀਸਰ ਕੰਟਰੈਕਟਰ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮੁਕਤੀਸਰ ਕੰਟਰੈਕਟਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਨ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਮਲੋਟ, ਅਬੋਹਰ, ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਜਲਾਲਾਬਾਦ ਦੇ ਠੇਕੇਦਾਰਾਂ ਨੇ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ ਦੀਆਂ ਵਿਦਿਆਰਥਣਾਂ ਨੇ ਵਿਦਿਅਕ ਟੂਰ ਲਾਇਆ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਡਾ.ਕਮਲਪ੍ਰੀਤ ਕੌਰ ਦੀ ਅਗਵਾਈ ਵਿਚ ਦੋ ਰੋਜ਼ਾ ਵਿੱਦਿਅਕ ਟੂਰ ਲਾਇਆ | ਇਸ ਟੂਰ ਦੌਰਾਨ ਵਿਦਿਆਰਥਣਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੇ ਵਾਧੇ ਨਾਲ ਸਰਕਾਰ ਦੇ ਕੰਮਾਂ 'ਚ ਤੇਜ਼ੀ ਆਵੇਗੀ-ਮਿੱਤਲ

ਗਿੱਦੜਬਾਹਾ, 23 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਮੰਤਰੀ ਮੰਡਲ ਦੇ ਵਾਧੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੰਮਾਂ ਵਿਚ ਤੇਜ਼ੀ ਲੈ ਕੇ ਆਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ ਬਲਕਿ ਪੰਜਾਬ ...

ਪੂਰੀ ਖ਼ਬਰ »

85 ਲਾਭਪਾਤਰੀਆਂ ਨੂੰ ਮਕਾਨ ਉਸਾਰੀ ਦੀ ਤੀਜੀ ਕਿਸ਼ਤ ਦੇ ਚੈੱਕ ਵੰਡੇ

ਲੰਬੀ, 23 ਅਪ੍ਰੈਲ (ਮੇਵਾ ਸਿੰਘ)-ਐਸ.ਆਈ. ਫੰਡ ਸਕੀਮ ਤਹਿਤ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਕਾਨ ਉਸਾਰੀ ਦੀ ਤੀਜੀ ਅਤੇ ਆਖਰੀ ਕਿਸ਼ਤ ਦੇ 20-20 ਹਜ਼ਾਰ ਦੇ ਚੈੱਕ ਬੀ.ਡੀ.ਪੀ.ਓ. ਦਫ਼ਤਰ ਲੰਬੀ ਵਿਖੇ ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅੰਬੇਡਕਰ ਪਾਰਕ ਦੀ ਦਿੱਖ ਸੁਧਾਰਨ ਬਦਲੇ ਡੀ. ਸੀ. ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਦੇਸ਼ ਦੇ ਮਹਾਨ ਰਹਿਬਰ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਨਾਂਅ 'ਤੇ ਸਥਾਪਿਤ ਡਾ: ਅੰਬੇਡਕਰ ਪਾਰਕ ਦੀ ਹਾਲਤ ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ...

ਪੂਰੀ ਖ਼ਬਰ »

ਬੱਚਿਆਂ ਨੇ ਧਰਤੀ ਦਿਵਸ ਮਨਾਇਆ

ਦੋਦਾ, 23 ਅਪ੍ਰੈਲ (ਰਵੀਪਾਲ)-ਪਿੰਡ ਲੁਹਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਅਤੇ ਸਟਾਫ਼ ਵਲੋਂ ਧਰਤੀ ਦਿਵਸ ਮਨਾਇਆ ਗਿਆ | 22 ਅਪ੍ਰੈਲ ਧਰਤੀ ਦਿਵਸ ਨੂੰ ਸਮਰਪਿਤ ਬੱਚਿਆਂ ਨੇ ਧਰਤੀ ਸਬੰਧੀ ਵੱਖ-ਵੱਖ ਤਰ੍ਹਾਂ ਦੀ ਚਿੱਤਰਕਾਰੀ ਕੀਤੀ | ਬੱਚਿਆਂ ਨੇ ਭਾਸ਼ਣ, ...

ਪੂਰੀ ਖ਼ਬਰ »

ਭਾਈਚਾਰੇ ਦੇ ਸਹਿਯੋਗ ਨਾਲ ਘੁਮਾਣ 'ਚ ਬਣਾਇਆ ਜਾਵੇਗਾ ਕਮਰਾ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਚਰਨ ਛੋਹ ਧਰਤੀ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਮਰਾ ਬਣਾਉਣ ਸਬੰਧੀ ਉਲੀਕੇ ਪੋ੍ਰਗਰਾਮ ਅਨੁਸਾਰ ਭਾਈਚਾਰੇ ...

ਪੂਰੀ ਖ਼ਬਰ »

ਅੰਬੇਡਕਰ ਜੈਅੰਤੀ ਦੇ ਸਬੰਧ ਵਿਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਲਜੇਵਾਲਾ ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਵਿਚ ਡਾ: ਬੀ.ਆਰ. ਅੰਬੇਦਕਰ ਜੈਅੰਤੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ.ਸ.ਸ. ਸਕੂਲ ਚਿੱਬੜਾਂਵਾਲੀ ...

ਪੂਰੀ ਖ਼ਬਰ »

ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਪੰਨੀਵਾਲਾ ਫ਼ੱਤਾ, 23 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਐੱਮ.ਏ. ਸਮਾਜ ਸ਼ਾਸਤਰ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਵਲੋਂ 2017 ਦੀ ਲਈ ਗਈ ਪ੍ਰੀਖਿਆ ਵਿਚ ਕਾਲਜ ਦੇ 34 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀਆਂ ਸਕੀਮਾਂ ਸਬੰਧੀ ਵਰਕਸ਼ਾਪ ਲਗਾਈ

ਲੰਬੀ, 23 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਮਿਸ਼ਨ ਤਹਿਤ ਚਲਾਈਆਂ ਗਈਆਂ ਸਕੀਮਾਂ ਸਬੰਧੀ ਵਰਕਸ਼ਾਪ ਲਗਾਈ ਗਈ | ...

ਪੂਰੀ ਖ਼ਬਰ »

ਐਕਟਿਵਾ ਫ਼ਾਈਵ-ਜੀ ਹਾਂਡਾ ਵਲੋਂ ਵਿਕਰੀ ਲਈ ਜਾਰੀ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਜੀ.ਟੀ. ਰੋਡ ਦੇ ਸਥਿਤ ਡੀਲੈਕਸ ਹਾਂਡਾ ਦੇ ਸ਼ੋਅ ਰੂਮ ਵਿਚ ਐਕਟਿਵਾ ਪੰਜਵੀਂ ਪੀੜ੍ਹੀ ਦੇ ਮਾਡਲ ਦੀ ਸ਼ੁਰੂਆਤ ਕਰਦੇ ਹੋਏ ਹਾਂਡਾ ਐਕਟਿਵਾ ਫ਼ਾਈਵ-ਜੀ 110 ਸੀ.ਸੀ ਨੂੰ ਬਾਜ਼ਾਰ ਵਿਚ ਵਿਕਰੀ ਲਈ ਕੇਕ ਕੱਟ ਕੇ ਘੁੰਡ ਚੁਕਾਈ ...

ਪੂਰੀ ਖ਼ਬਰ »

ਸ਼ਾਮ ਬਾਬਾ ਦੇ 23ਵੇਂ ਮੂਰਤੀ ਸਥਾਪਨਾ ਦਿਵਸ 'ਤੇ ਕੀਰਤਨ ਕਰਵਾਇਆ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸ੍ਰੀ ਸਨਾਤਮ ਧਰਮ ਕ੍ਰਿਸ਼ਨਾ ਮੰਦਰ ਵਿਖੇ ਸ਼ਾਮ ਬਾਬਾ ਦੇ 23ਵੇਂ ਮੂਰਤੀ ਸਥਾਪਨਾ ਦਿਵਸ ਦੇ ਮੌਕੇ ਤੇ ਸ਼ਾਮ ਕੀਰਤਨ ਕਰਵਾਇਆ ਗਿਆ | ਇਸ ਕੀਰਤਨ ਤੋਂ ਪਹਿਲਾਂ ਜੋਤੀ ਪ੍ਰਚੰਡ ਕੀਤੀ ਗਈ ਅਤੇ ਪੂਜਾ ਕੀਤੀ ਗਈ | ਇਸ ਤੋਂ ਬਾਅਦ ਮਾਲਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸਾਇੰਸ ਮਾਡਲਾਂ ਦੀ ਪ੍ਰਦਰਸ਼ਨੀ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇੰਸ ਵਿਭਾਗ ਦੇ ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਵਲੋਂ ਫਿਜ਼ਿਕਸ ਲਾਅ 'ਤੇ ਆਧਾਰਿਤ ਇਲੈਕਟ੍ਰੋਨਿਕ ਵਰਕਿੰਗ 25 ਮਾਡਲਾਂ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਮੰਡੀ ਬੋਰਡ ਤੋਂ ਹੋਰ ਲਾਇਸੰਸ ਨਾ ਜਾਰੀ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਸਬਜ਼ੀ ਮੰਡੀ ਵਿਚ ਫੜ੍ਹ ਛੋਟਾ ਹੋਣ ਅਤੇ ਨਵੇਂ ਆੜ੍ਹਤੀਆਂ ਨੂੰ ਹੋਰ ਲਾਇਸੰਸ ਜਾਰੀ ਨਾ ਕਰਨ ਸਬੰਧੀ ਅੱਜ ਆੜ੍ਹਤੀਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਤੇ ਮਾਰਕੀਟ ਕਮੇਟੀ ਸਕੱਤਰ ਦੇ ਨਾਂਅ 'ਤੇ ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਤੂੜੀ ਦੀ ਭਰੀ ਟਰਾਲੀ ਪਲਟੀ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਾਜ਼ਿਲਕਾ ਚੌਕ ਵਿਚ ਬੀਤੀ ਰਾਤ ਇਕ ਤੂੜੀ ਦੀ ਭਰੀ ਟਰਾਲੀ ਅਚਾਨਕ ਪਲਟ ਗਈ, ਜਿਸ ਦੇ ਪਲਟਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਕਈ ਘੰਟੇ ਆਵਾਜਾਈ ਬੰਦ ਰਹੀ ਅਤੇ ਰਾਹਗੀਰਾਂ ਨੂੰ ਬਦਲਵੇਂ ਰਸਤਿਆਂ ਰਾਹੀਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰਿਜ਼ਨਲ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਉਣ ਅਤੇ ਪ੍ਰੋਫੈਸਰਾਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »

ਐਫ.ਸੀ.ਆਈ. ਗੋਦਾਮ ਮਲੋਟ ਦੇ ਚੁਫੇਰੇ ਖੜੇ੍ਹ ਸਰਕੰਡੇ ਨੂੰ ਅੱਗ ਲੱਗੀ

ਮਲੋਟ, 23 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਐਫ.ਸੀ.ਆਈ. ਦੇ ਗੋਦਾਮ ਵਿਚ ਅੱਜ ਅਚਾਨਕ ਦੁਆਲੇ ਉੱਗੇ ਸਰਕੰਡੇ ਨੂੰ ਅੱਗ ਲੱਗ ਗਈ | ਜਾਣਕਾਰੀ ਹੋਣ 'ਤੇ ਗੋਦਾਮ ਦੇ ਅਮਲੇ ਵਲੋਂ ਅੱਗ ਬੁਝਾਊ ਯੰਤਰਾਂ ਰਾਹੀਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਦੌਰਾਨ ਫਾਇਰ ਬਿ੍ਗੇਡ ਦੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਦੇ ਸਮੂਹ ਕਰਮਚਾਰੀਆਂ ਨੇ ਮਾਰਚ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਮੰਡਲ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਾਂਗੜ ਤੇ ਸਿੰਗਲਾ ਦੇ ਮੰਤਰੀ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਬਾਜਾਖਾਨਾ, 23 ਅਪ੍ਰੈਲ (ਜੀਵਨ ਗਰਗ)-ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਜੈ ਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ ਨਿਯੁਕਤੀ 'ਤੇ ਕੈਪਟਨ ...

ਪੂਰੀ ਖ਼ਬਰ »

ਹਥਿਆਰਾਂ ਦਾ ਲਾਇਸੈਂਸ ਨਵੀਕਰਨ ਵਾਲੇ ਵਿਅਕਤੀਆਂ ਦੇ ਡੋਪ ਟੈਸਟ ਵਿਚ 20 ਪ੍ਰਤੀਸ਼ਤ ਵਿਅਕਤੀ ਫ਼ੇਲ੍ਹ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਦਾ ਲਾਇਸੈਂਸ ਨਵੀਕਰਨ ਕਰਵਾਉਣ ਲਈ ਜ਼ਰੂਰੀ ਕੀਤੇ ਡੋਪ ਟੈੱਸਟ ਕਰਕੇ ਪਿਛਲੇ ਕੁਝ ਦਿਨਾਂ ਵਿਚ ਹੀ ਕਰੀਬ 20 ਪ੍ਰਤੀਸ਼ਤ ਵਿਅਕਤੀਆਂ ਦੇ ਡੋਪ ਟੈਸਟ ਵਿਚ ਪਾਬੰਦੀਸ਼ੁਦਾ ਦਵਾਈਆਂ ਦੇ ...

ਪੂਰੀ ਖ਼ਬਰ »

ਪਿੰਡ ਭੁੂੰਦੜ ਵਿਖੇ ਵਾਪਰੀ ਦੁਖਦਾਈ ਘਟਨਾ ਦੀ ਨਿਖੇਧੀ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਤੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਰੋੜਾਂਵਾਲਾ ਨੇ ਪਿੰਡ ਭੂੰਦੜ ਵਿਖੇ ਵਾਪਰੀ ਮੰਦਭਾਗੀ ਘਟਨਾ ਤੇ ਸਖ਼ਤ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕਾਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਦੀ ਮੀਟਿੰਗ ਹੋਈ, ਜਿਸ ਦਾ ਮੁੱਖ ਮੁੱਦਾ ਸਰੀਰਕ ਸਿੱਖਿਆ ਵਿਸ਼ੇ ਨੂੰ 9ਵੀਂ ਤੋਂ 10ਵੀਂ ਜਮਾਤ ਤੱਕ ਇਕ ਚੋਣਵੇਂ ਵਿਸ਼ੇ ਵਜੋਂ ਲਾਗੂ ...

ਪੂਰੀ ਖ਼ਬਰ »

ਕਿਡਜ਼ ਕਰਿਊ ਪਲੇਅ ਸਕੂਲ ਵਿਖੇ ਵਿਸ਼ਵ ਅਰਥ ਡੇਅ ਮਨਾਇਆ

ਮਲੋਟ, 23 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਕਿਡਜ਼ ਕਰਿਊ ਪਲੇਅ ਸਕੂਲ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਪਿ੍ੰਸੀਪਲ ਹਰਮੇਸ਼ ਕੌਰ ਦੀ ਅਗਵਾਈ 'ਚ ਸਮੂਹ ਸਟਾਫ਼ ਵਲੋਂ ਬੱਚਿਆਂ ਨੂੰ ਅਰਥ ਡੇਅ 'ਤੇ ਧਰਤੀ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਚਾਰਟ ਬਣਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਖਸਤਾ ਹਾਲਤ ਪੁਰਾਣੀ ਹਵੇਲੀ ਨੂੰ ਢਾਹੁਣ ਦੀ ਮੰਗ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਬਿਰਲਾ ਰੋਡ 'ਤੇ ਕੋਲਿਆਂ ਵਾਲੇ ਡਿਪੂ ਦੇ ਨੇੜੇ ਸਥਿਤ ਇਕ ਖੰਡਰਨੁਮਾ ਉੱਚੀ ਪੁਰਾਣੀ ਹਵੇਲੀ ਡਿੱਗਣ ਦੀ ਕਗਾਰ 'ਤੇ ਹੈ, ਇਹ ਹਵੇਲੀ ਆਪਣੇ ਧੁਰੇ ਤੋਂ ਕਰੀਬ 4 ਫੁੱਟ ਬਾਹਰ ਸੜਕ ਵੱਲ ਨੂੰ ਨਿਕਲੀ ਹੋਈ ਹੈ, ਜੋ ਕਿਸੇ ਵੀ ਵੇਲੇ ...

ਪੂਰੀ ਖ਼ਬਰ »

ਬੀ.ਕੇ.ਯੂ. (ਰਾਜੇਵਾਲ) ਵਲੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਮੰਗ ਪੱਤਰ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਬੈਠਕ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਆਮ ਕਿਸਾਨਾਂ ਨੂੰ ਲੋੜ ਮੁਤਾਬਿਕ ਝੋਨੇ ਦਾ ਸੀ.ਆਰ. 212 ਬੀਜ ਮੁਹੱਈਆ ...

ਪੂਰੀ ਖ਼ਬਰ »

ਖ਼ਸਰਾ ਤੇ ਰੁਬੇਲਾ ਟੀਕਾਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੀ ਦੇਖ-ਰੇਖ ਡਾ: ਜਾਗਿ੍ਤੀ ਚੰਦਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਅਗਵਾਈ ਹੇਠ ਖ਼ਸਰਾ ਤੇ ਰੁਬੇਲਾ ਬਿਮਾਰੀਆਂ ਸਬੰਧੀ ਵੱਖ-ਵੱਖ ਜਾਗਰੂਕਤਾ ਸੈਮੀਨਾਰ ਲਗਾਏ ਗਏ | ...

ਪੂਰੀ ਖ਼ਬਰ »

ਖ਼ਜ਼ਾਨਾ ਦਫ਼ਤਰ ਦੀਆਂ ਬੇਨਿਯਮੀਆਂ ਿਖ਼ਲਾਫ਼ ਅਧਿਆਪਕਾਂ ਵਿਚ ਰੋਸ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਇਸ ਖ਼ੇਤਰ ਦੇ ਸਰਕਾਰੀ ਸਕੂਲ ਅਧਿਆਪਕਾਂ ਵਿਚ ਖ਼ਜ਼ਾਨਾ ਦਫ਼ਤਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਬੇਨਿਯਮੀਆਂ ਿਖ਼ਲਾਫ਼ ਤਿੱਖਾ ਰੋਸ ਪਨਪਣ ਲੱਗਾ ਹੈ | ਤਨਖ਼ਾਹਾਂ ਵਿਚ ਬਿਨਾਂ ਕਾਰਨਾਂ ਤੋਂ ਦੇਰੀ ਤੇ ਹੋਰਨਾਂ ਅਦਾਇਗੀਆਂ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫ਼ੈਸਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ 3 ਸਾਲ ਤੋਂ ਕੰਟਰੈਕਟ ਤੋਂ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫ਼ੈਸਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ 3 ਸਾਲ ਤੋਂ ਕੰਟਰੈਕਟ ਤੋਂ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ...

ਪੂਰੀ ਖ਼ਬਰ »

ਮੰਡੀ ਬਰੀਵਾਲਾ ਤੇ ਆਸ-ਪਾਸ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਵਿਚ ਮੱਛਰਾਂ ਦੀ ਭਰਮਾਰ ਹੈ | ਮੱਛਰਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਭਾਵੇਂ ਲੋਕ ਦਿਨ ਭਰ ਹੱਡ ਭੰਨਵੀਂ ਮਿਹਨਤ ਕਰਦੇ ਹਨ, ਪਰ ਆਰਾਮ ਕਰਨ ਵੇਲੇ ਲੱਗ ਰਹੇ ...

ਪੂਰੀ ਖ਼ਬਰ »

ਏਕਤਾ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ

ਲੰਬੀ, 23 ਅਪੈ੍ਰਲ (ਮੇਵਾ ਸਿੰਘ)-ਦਲਿਤਾਂ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਵਲੋਂ 28 ਅਪੈ੍ਰਲ ਨੂੰ ਬਠਿੰਡਾ ਵਿਖੇ ਦਲਿਤਾਂ ਤੇ ਜਬਰ ਦੇ ਦਾਬੇ ਿਖ਼ਲਾਫ਼ ਲੋਕ ਏਕਤਾ ਮਾਰਚ ਦੀ ਤਿਆਰੀ ਸਬੰਧੀ ਇਲਾਕਾ ਲੰਬੀ ਦੇ ਆਰ.ਐਮ.ਪੀ. ਡਾਕਟਰਾਂ, ਅਧਿਆਪਕਾਂ, ਨੌਜਵਾਨਾਂ, ਬਿਜਲੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਆਗੂਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਅਨਮੋਲ ਦੇ ਸੀਨੀਅਰ ਮੈਂਬਰ ਲਾਇਨ ਨਿਰੰਜਨ ਸਿੰਘ ਰੱਖਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਸਮੇਂ ਇੰਟਰਨੈਸ਼ਨਲ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਿਰਜਨਾ ਮੰਚ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬੀ ਸਾਹਿਤ ਸਿਰਜਨਾ ਮੰਚ ਦੀ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਪ੍ਰਗਟ ਸਿੰਘ ਜੰਬਰ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ ਸੁੱਖੀ (ਐਸੋਸੀਏਟ ਮੈਂਬਰ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਮਨਾਇਆ ਪੁਸਤਕ ਦਿਵਸ

ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਵਰਲਡ ਪੁਸਤਕ ਦਿਵਸ ਮਨਾਇਆ | ਇਸ ਸਮੇਂ ਸਕੂਲ ਮੁੱਖੀ ਦੀਪਮਾਲਾ ਗਰਗ ਨੇ ਬੱਚਿਆਂ ਨੂੰ ਪੁਸਤਕਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਅਸਲੀ ਦੋਸਤ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਪੁਸਤਕਾਂ ਵੀ ਪੜ੍ਹਨੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਬੱਚਿਆਂ ਨੂੰ ਲਾਇਬੇ੍ਰਰੀ ਵਿਚ ਜਾ ਕੇ ਵੱਧ ਤੋ ਵੱਧ ਪੁਸਤਕਾਂ ਪੜ੍ਹੀਆਂ ਚਾਹੀਦੀਆਂ ਹਨ ਅਤੇ ਪੁਸਤਕਾਂ ਦੀ ਸਹੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ | ਇਸ ਸਮੇਂ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਮਨਾਇਆ ਧਰਤੀ ਦਿਵਸ

ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਧਰਤੀ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਦੀ ਪਿ੍ੰਸੀਪਲ ਦੀਪਮਾਲਾ ਗਰਗ ਨੇ ਬੱਚਿਆਂ ਨੂੰ ਧਰਤੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ | ਉਨ੍ਹਾਂ ਨੇ ਧਰਤੀ ਨੂੰ ਸਾਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX