ਤਾਜਾ ਖ਼ਬਰਾਂ


ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  12 minutes ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  16 minutes ago
ਵਾਸ਼ਿੰਗਟਨ, 18 ਨਵੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨੂੰ ਲੈ ਕੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ। ਟਰੰਪ ਦਾ ਇਹ ਬਿਆਨ ਸੀ.ਆਈ.ਏ. ਦੀ ਉਸ ਰਿਪੋਰਟ...
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  30 minutes ago
ਨਵੀਂ ਦਿੱਲੀ, 18 ਨਵੰਬਰ - ਦਿੱਲੀ 'ਚ ਸਰਿਤਾ ਵਿਹਾਰ ਇਲਾਕੇ 'ਚ ਇਕ 73 ਸਾਲ ਦੀ ਬਜ਼ੁਰਗ ਮਹਿਲਾ ਸਵਿੱਤਰੀ ਪਾਂਡੇ ਦਾ ਗਲਾ ਵੱਢ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਮਹਿਲਾ ਦੀ ਉਸ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਗਈ। ਘਟਨਾ...
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 1 hour ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਤੋਂ ਇਕ ਵਾਰ ਫਿਰ ਇਕ ਹੋਰ ਨੌਜਵਾਨ ਨੂੰ ਅੱਜ ਅਗਵਾ ਕਰ ਲਿਆ ਗਿਆ ਹੈ। ਵੀਰਵਾਰ ਤੋਂ ਸ਼ੋਪੀਆਂ ਤੋਂ ਸੱਤ ਨੌਜਵਾਨ ਅਗਵਾ ਕਰ ਲਏ ਗਏ ਸਨ। ਇਨ੍ਹਾਂ ਸੱਤਾਂ ਵਿਚੋਂ ਦੋ ਨੌਜਵਾਨਾਂ ਦੀਆਂ ਗੋਲੀਆਂ...
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 1 hour ago
ਮੁੰਬਈ, 18 ਨਵੰਬਰ - ਬਾਲੀਵੁੱਡ ਦੀ ਸੁਪਰ ਸਟਾਰ ਜੋੜੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੀਤੇ ਦਿਨੀਂ ਇਟਲੀ ਦੇ ਲਾਮਬਾਰਡੀ 'ਚ ਆਪਣੇ ਆਪਣੇ ਰੀਤੀ ਰਿਵਾਜ਼ਾਂ 'ਚ ਵਿਆਹ ਕਰਵਾਇਆ। ਵਿਆਹ ਕਰਵਾਉਣ ਮਗਰੋਂ ਅੱਜ ਦੋਵੇਂ ਮੁੰਬਈ ਪਰਤ ਆਏ ਹਨ ਤੇ ਮੁੰਬਈ...
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 18 ਨਵੰਬਰ - ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਤੇ ਡੀਜ਼ਲ ਦੀ ਕੀਮਤ 'ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 71.56 ਰੁਪਏ ਪ੍ਰਤੀ ਲੀਟਰ...
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਤੇ ਭਾਰਤ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਸਮੇਤ ਅੱਜ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ। ਰਾਸ਼ਟਰਪਤੀ ਦਾ ਇਹ ਦੋ ਦੇਸ਼ਾਂ ਦਾ ਦੌਰਾ 6 ਦਿਨਾਂ ਦਾ...
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਅੱਜ ਐਤਵਾਰ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ 'ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ 'ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ 'ਚ ਹੋਈ। ਅੱਜ ਸਵੇਰੇ ਸੁਰੱਖਿਆ...
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 3 hours ago
ਨਿਊਯਾਰਕ, 18 ਨਵੰਬਰ - ਅਮਰੀਕਾ ਦੇ ਨਿਊ ਜਰਸੀ ਸੂਬੇ 'ਚ 16 ਸਾਲਾ ਲੜਕੇ ਨੇ 61 ਸਾਲਾਂ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੁਨੀਲ ਏਡਲਾ ਦੀ ਉਨ੍ਹਾਂ ਦੇ ਘਰ ਬਾਹਰ ਵੀਰਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਨੀਲ ਏਡਲਾ ਇਸ ਮਹੀਨੇ...
ਅੱਜ ਦਾ ਵਿਚਾਰ
. . .  about 4 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 'ਆਨਲਾਈਨ ਰਜਿਸਟ੍ਰੇਸ਼ਨ' ਸਾਫ਼ਟਵੇਅਰ ਦੀ ਸ਼ੁਰੂਆਤ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਅੱਜ ਤਹਿਸੀਲ ਵਿਖੇ 'ਆਨਲਾਈਨ ਰਜਿਸਟ੍ਰੇਸ਼ਨ' (ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਾਫ਼ਟਵੇਅਰ) ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਸਮੁੱਚੇ ...

ਪੂਰੀ ਖ਼ਬਰ »

ਢਾਈ ਕਿੱਲੋ ਪੋਸਤ ਚੂਰਾ ਸਮੇਤ ਇਕ ਕਾਬੂ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ ਢਾਈ ਕਿੱਲੋ ਡੋਡੇ ਚੂਰਾ ਪੋਸਤ ਸਣੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ, ਪਵਨ ਕੁਮਾਰ, ਨਰੇਸ਼ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਦਾਣਾ ਮੰਡੀ ਲਸਾੜਾ ਵਿਖੇ ਆੜ੍ਹਤੀਆਂ ਦੇ ਕੰਡੇ ਚੈੱਕ ਕੀਤੇ

ਉੜਾਪੜ/ਲਸਾੜਾ, 24 ਅਪ੍ਰੈਲ (ਲਖਵੀਰ ਸਿੰਘ ਖੁਰਦ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜਲੰਧਰ ਇਕਾਈ ਵਲੋਂ ਦਾਣਾ ਮੰਡੀ ਲਸਾੜਾ ਵਿਚ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਯੂਨੀਅਨ ਦੇ ਪੰਜਾਬ ਦੇ ਸਕੱਤਰ ਹਰਵਿੰਦਰ ਸਿੰਘ ਖੈਹਰਾ ਦੀ ਅਗ੍ਹਵਾਈ ਹੇਠ ...

ਪੂਰੀ ਖ਼ਬਰ »

ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਦੂਸਰੇ ਪੜਾਅ ਤਹਿਤ ਦਿੱਤੀ ਜਾਵੇਗੀ ਵਲੰਟੀਅਰਾਂ ਨੂੰ ਸਿਖਲਾਈ-ਡੀ.ਸੀ.

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਪਹਿਲੇ ਪੜਾਅ ਵਿਚ ਸਫਲਤਾਪੂਰਨ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਬਾਅਦ, ਹੁਣ ਦੂਸਰੇ ਪੜਾਅ ਤਹਿਤ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ 1.36 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਬੀਤੀ ਸ਼ਾਮ ਤੱਕ 136000 ਐਮ.ਟੀ. ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਬੀਤੇ ਇੱਕ ਦਿਨ ਦੌਰਾਨ 20290 ਮੀਟਰਿਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਲਾਚੌਰ ਵਿਖੇ ਸੈਮੀਨਾਰ 108 ਐਾਬੂਲੈਂਸ ਸੇਵਾ ਬਾਰੇ ਦਿੱਤੀ ਜਾਣਕਾਰੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਲਾਚੌਰ ਵਿਖੇ 108 ਐਮਰਜੈਂਸੀ ਐਾਬੂਲੈਂਸ ਸੇਵਾ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦੇਣ ਹਿਤ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਜਿਸ ਵਿਚ 108 ਦੇ ਮੁੱਖ ਦਫ਼ਤਰ ਤੋਂ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪੈ੍ਰਲ (ਰਾਕੇਸ਼ ਰੋਮੀ)-ਸਰਕਾਰੀ ਮਿਡਲ ਸਕੂਲ ਪਨਿਆਲੀ ਖ਼ੁਰਦ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਅਮਿਤ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ, ਅਸੰਤੁਲਿਤ ਹੋਏ ਵਾਤਾਵਰਨ ਅਤੇ ...

ਪੂਰੀ ਖ਼ਬਰ »

ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਦਰਗਾਹਾਂ ਤੇ ਡੇਰਿਆਂ ਦੇ ਮੁਖੀਆਂ ਨੂੰ ਸੰਗਤਾਂ ਨੂੰ ਨਸ਼ਾ ਮੁਕਤ ਕਰਨ ਲਈ ਦਿੱਤਾ ਉਪਦੇਸ਼

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸੂਫ਼ੀ ਦਰਗਾਹ ਐਕਸ਼ਨ ਕਮੇਟੀ ਰਜਿਸਟਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸਰਪ੍ਰਸਤ ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਨਕੋਦਰ ਦੀ ਅਗਵਾਈ ਹੇਠ ਦਰਬਾਰ ਬਾਬਾ ਅਨਾਇਤ ਮੁਰਕੀ ਸ਼ਾਹ ਰਾਹੋਂ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਖੇ ਡੀ.ਐੱਸ.ਐਮ. ਕੰਪਨੀ ਵਲੋਂ ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੋਕੇ ਸਕੂਲੀ ਬੱਚਿਆ ਦੇ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਚਿਆਂ ਨੇ ਪੇਂਟਿੰਗ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ 'ਚ ਕੁਇਜ਼ ਮੁਕਾਬਲੇ ਕਰਵਾਏ

ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ ਵਿਚ ਜਨਰਲ ਨੋਲੇਜ (ਆਮ ਗਿਆਨ) ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਚਾਰ ਹਾਊਸ ਜਿਨ੍ਹਾਂ ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਦੀ ਸੁਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹੇ ਵਿਚੋਂ ਤੀਸਰਾ ਤੇ ਕਾਲਜ ਵਿਚੋਂ ਪਹਿਲਾ ਸਥਾਨ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਪਿ੍ੰ: ਡਾ: ਏ.ਐੱਸ. ਗਿੱਲ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਤੀਸਰੇ ਦੀ ਵਿਦਿਆਰਥਣ ਸੁਰਪ੍ਰੀਤ ਕੌਰ ਨੇ 303/400 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਅਤੇ ਕਾਲਜ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਅਕਸ਼ੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਤੇ ਅਯੁਰਵੈਦਿਕ ਡਿਸਪੈਂਸਰੀ ਵਲੋਂ ਮਜਾਰੀ 'ਚ ਯੋਗਾ ਕੈਂਪ

ਬੰਗਾ, 24 ਅਪ੍ਰੈਲ (ਕਰਮ ਲਧਾਣਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਜਾਰੀ ਅਤੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਮਿਡਲ ਸਕੂਲ ਮਜਾਰੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਉਣ ਅਤੇ ਯੋਗ ਦਾ ਮਹੱਤਵ ਸਮਝਾਉਣ ਲਈ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਾ:ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਹਿੰਦੀਪੁਰ (ਨਵਾਂਸ਼ਹਿਰ) ਵਲੋਂ ਭਾਰਤ ਰਤਨ ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਮਹਿੰਦੀਪੁਰ ਵਿਖੇ ਛੋਟੇ ਛੋਟੇ ਬੱਚਿਆਂ ਕੋਲੋਂ ਅਲੱਗ-ਅਲੱਗ ਵਿਸ਼ਿਆਂ 'ਤੇ ਗੀਤ, ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸੰਪੰਨ

ਸੜੋਆ, 24 ਅਪ੍ਰੈਲ (ਨਾਨੋਵਾਲੀਆ)-'ਪੜੋ੍ਹ-ਪੰਜਾਬ, ਪੜ੍ਹਾਓ-ਪੰਜਾਬ' ਪ੍ਰਾਜੈਕਟ ਤਹਿਤ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ਕਰਵਾਉਣ ਅਤੇ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਸੜੋਆ ...

ਪੂਰੀ ਖ਼ਬਰ »

ਪੰਜਾਬ ਵਿਚ 20 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ- ਡਾ: ਗੁਰਬਖ਼ਸ਼ ਸਿੰਘ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 'ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009' ਵਿਚ 19 ਅਪੈ੍ਰਲ ਨੂੰ ਕੀਤੀ ਗਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰਾਹਤ ਰਾਸ਼ੀ ਦਾ ਚੈੱਕ ਭੇਟ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਗੜ੍ਹਸ਼ੰਕਰ ਅਤੇ ਉਪ ਮੰਡਲ ਬਲਾਚੌਰ ਇਕ ਵੱਲੋਂ ਪਿਛਲੇ ਸਮਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਸਹਾਇਕ ਲਾਈਨਮੈਨ ਹਰਭਜਨ ਸਿੰਘ ਰਾਣੇਵਾਲ ਟੱਪਰੀਆਂ ਦੀ ਵਿਧਵਾ ਅਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਬੱਚੀਆਂ ਦਾ ਸਨਮਾਨ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀ ਵਿਦਿਆਰਥਣ ਨੇਹਾ ਕਟਾਰੀਆ ਪੁੱਤਰੀ ਰਾਕੇਸ਼ ਕੁਮਾਰ ਵਾਸੀ ਭਰੋਲੀ ਨੇ 89 ਫੀਸਦੀ ਪ੍ਰੀਖਿਆ ਵਿਚੋਂ ਅੰਕ ਹਾਸਿਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਜਦਕਿ ਹਰਲੀਨ ਕੌਰ ਪੁੱਤਰੀ ਸ਼ੁਲਿੰਦਰ ਪਾਲ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਸਕੂਲ 'ਚੋਂ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਬੱਚੀਆਂ ਵਲੋਂ ਸਕੂਲ ਦਾ ਨਾਂ ਰੌਸ਼ਨ ਕਰਨ ਦੀ ਖੁਸ਼ੀ 'ਚ ਕਰਵਾਏ ਗਏ ਸਮਾਗਮ ਦੌਰਾਨ ਪਿ੍ੰ: ਮਨੋਹਰ ਲਾਲ ਖਟਕੜ ਨੇ ਸਕੂਲ ਸਟਾਫ਼ ਨੂੰ ਸਕੂਲ ਦੇ ਬਾਰ੍ਹਵੀਂ ਸ਼੍ਰੇਣੀ ਦੇ ਆਏ ਵਧੀਆ ਨਤੀਜੇ ਦੀ ਵਧਾਈ ਦਿੱਤੀ | ਲੈਕ: ਹਰਬੰਸ ਲਾਦੀਆਂ, ਭਗਵਾਨ ਦਾਸ ਜੱਸੋਮਜਾਰਾ, ਕੋਚ ਮਦਨ ਲਾਲ ਲੈਕ: ਰਾਮ ਪ੍ਰਕਾਸ਼, ਦਲਜੀਤ ਸਿੰਘ ਢੇਸੀ ਆਦਿ ਬੁਲਾਰਿਆਂ ਨੇ ਵੀ ਛੋਟੀਆਂ ਬੱਚੀਆਂ ਨਾਲ ਵਾਪਰਦੀਆਂ ਜਬਰ-ਜਨਾਹ ਦੀਆਂ ਘਿਨੌਣੀਆਂ ਹਰਕਤਾਂ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਰੋਕਣ ਲਈ ਆਪਣੇ ਵਿਚਾਰ ਪੇਸ਼ ਕੀਤੇ | ਸਮਾਗਮ ਦੇ ਆਖਿਰ 'ਚ ਸਕੂਲ ਵਿਚੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਬੱਚੀਆਂ ਦਾ ਸਕੂਲ ਸਟਾਫ਼ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਮਨੋਹਰ ਲਾਲ ਖਟਕੜ, ਮੈਡਮ ਹਰਵਿੰਦਰ ਬੱਲ, ਪਾਇਲ, ਅਮਨਦੀਪ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ ਜਲੰਧਰ, ਪਰਮਿੰਦਰ ਕੌਰ, ਮਹਿੰਦਰ ਕੌਰ, ਹਰਵਿੰਦਰ ਮਾਨ, ਗੁਰਬਖ਼ਸ਼ ਕੌਰ, ਜਸਵਿੰਦਰ ਕੌਰ ਅਟਵਾਲ, ਨੀਲਮ, ਰਵਿੰਦਰ ਸਿੰਘ ਢਾਹਾਂ, ਹਰਬੰਸ ਲਾਦੀਆਂ, ਦਲਜੀਤ ਸਿੰਘ, ਭਗਵਾਨ ਦਾਸ, ਰਾਮ ਪ੍ਰਕਾਸ਼ ਝੰਡੇਰ, ਰਵੀ ਬਸਰਾ, ਮੁਕੇਸ਼ ਕੁਮਾਰ, ਚਰਨਜੀਤ ਕੌਰ ਆਦਿ ਹਾਜਰ ਸਨ |
ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਬਲਾਚੌਰ, (ਗੁਰਦੇਵ ਸਿੰਘ ਗਹੂੰਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ +2 ਦੇ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਰਵੀ ਬਜਾਜ ਨੇ ਦੱਸਿਆ ਆਰਟਸ, ਕਾਮਰਸ ਅਤੇ ਸਾਇੰਸ ਤਿੰਨਾਂ ਸਟਰੀਮਾਂ ਦੇ 75 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ | ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨਤੀਜੇ ਦੇ ਵਿਸਥਾਰ ਦਿੰਦਿਆਂ ਦੱਸਿਆ ਕਿ ਸਕੂਲ ਦੇ 5 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਤਰਨਦੀਪ ਕੌਰ ਸਪੁੱਤਰੀ ਪਰਮਜੀਤ ਸਿੰਘ ਨੇ 401/450 ਅੰਕ, ਯੋਗਤਾ ਸਪੁੱਤਰੀ ਬਲਰਾਜ ਕੁਮਾਰ ਨੇ 373/450 ਅੰਕ, ਅਨਮੋਲਪ੍ਰੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 365/450 ਅੰਕ, ਜਸਲੀਨ ਸਪੁੱਤਰੀ ਸੁਖਦੇਵ ਸਿੰਘ ਨੇ 363/450 ਅੰਕ ਅਤੇ ਰਮਨਜੀਤ ਕੌਰ ਸਪੁੱਤਰੀ ਮੱਖਣ ਸਿੰਘ ਨੇ 362/450 ਅੰਕ ਪ੍ਰਾਪਤ ਕੀਤੇ ਹਨ | 70 ਵਿਦਿਆਰਥੀਆਂ ਨੇ ਫ਼ਸਟ ਡਵੀਜ਼ਨ ਅਤੇ 5 ਵਿਦਿਆਰਥੀਆਂ ਨੇ ਸੈਕੰਡ ਡਵੀਜ਼ਨ ਵਿਚ ਪ੍ਰੀਖਿਆ ਪਾਸ ਕੀਤੀ |
ਹਰਿ ਦਰਸ਼ਨ ਖ਼ਾਲਸਾ ਸਕੂਲ ਫਿਰਨੀ ਮਜਾਰਾ ਦਾ ਨਤੀਜਾ ਰਿਹਾ ਸੌ ਫ਼ੀਸਦੀ
ਭੱਦੀ, (ਨਰੇਸ਼ ਧੌਲ)-ਹਰਿ ਦਰਸ਼ਨ ਖ਼ਾਲਸਾ ਸਕੂਲ ਪਿੰਡ ਫਿਰਨੀ ਮਜਾਰਾ ਵਿਖੇ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕੁੱਲ 58 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ | ਜਿਨ੍ਹਾਂ ਵਿਚੋਂ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਗੁਰਸਿਮਰਨ ਕੌਰ ਪੁੱਤਰੀ ਦਿਲਾਵਰ ਸਿੰਘ ਪਿੰਡ ਸਨਾਵਾ ਨੇ 81.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਮਨਦੀਪ ਕੌਰ ਪੁੱਤਰੀ ਮੱਖਣ ਸਿੰਘ ਪਿੰਡ ਬੂਲੇਵਾਲ ਨੇ 77.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅਨੀਤਾ ਰਾਣੀ ਪੁੱਤਰੀ ਜਗਜੀਤ ਸਿੰਘ ਪਿੰਡ ਘੂੜਕੇਵਾਲ (ਮੰਡ) ਨੇ 77.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵੱਡੀ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ |
ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਹਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ 17 ਵਿਦਿਆਰਥੀਆ ਵਿਚੋਂ 12 ਪਹਿਲੇ ਸਥਾਨ 'ਤੇ ਰਹੇ ਅਤੇ ਬਾਕੀ ਵਿਦਿਆਰਥੀ ਦੂਸਰੇ ਸਥਾਨ ਵਿਚ ਪਾਸ ਹੋਏ | ਉਨ੍ਹਾਂ ਦੱਸਿਆ ਕਿ ਨਿਖਿਲ ਕੁਮਾਰ ਪੁੱਤਰ ਸ਼ਿਵ ਚੰਦ ਪਿੰਡ ਸਲੋਹ ਨੇ 86% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਕਰਨ ਸਿੰਘ ਪੁੱਤਰ ਸੁਰਿੰਦਰ ਸਿੰਘ ਪਿੰਡ ਸਲੋਹ ਨੇ ਦੂਜਾ ਸਥਾਨ ਅਤੇ ਕੁਨਾਲ ਪੁੱਤਰ ਜਸਵਿੰਦਰ ਕੁਮਾਰ ਵਾਸੀ ਨਵਾਂਸ਼ਹਿਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ |
ਡਾ: ਆਸਾ ਨੰਦ ਆਰੀਆ ਮਾਡਲ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ
ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ +2 ਦੇ ਨਤੀਜੇ ਵਿਚ ਸਥਾਨਕ ਡਾ: ਆਸ਼ਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 174 ਬੱਚਿਆਂ ਨੇ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ | ਸਾਇੰਸ ਗਰੱੁਪ ਦੀ ਵਿਦਿਆਰਥਣ ਰਮਿਤਾ ਜੋਸ਼ੀ ਨੇ 435/450 ਅੰਕ, ਗੂੰਜਨ ਨੇ 431/450 ਅਤੇ ਅਰਚਿਤ ਕੌਸ਼ਲ ਨੇ 409/450 ਅੰਕ ਪ੍ਰਾਪਤ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੱੁਪ ਦੇ 50 ਬੱਚਿਆਂ ਨੇ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ ਹੈ | ਇਸ ਤਰ੍ਹਾਂ ਹੀ ਕਮਰਸ ਗਰੱੁਪ ਵਿਚੋਂ ਸਿਮਰਨ ਨੇ 421/450 ਅੰਕ, ਪ੍ਰਸ਼ੋਤਮ ਨੇ 415/450 ਅਤੇ ਸਾਗਰ ਨੇ 408/450 ਅੰਕ ਪ੍ਰਾਪਤ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਮਰਸ ਗਰੱੁਪ ਦੇ 80 ਬੱਚਿਆਂ ਨੇ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ | ਸਕੂਲ ਦੇ ਆਰਟਸ ਗਰੱੁਪ ਦੇ ਵਿਦਿਆਰਥੀਆਂ ਨੇਹਾ ਰਾਏ ਨੇ 415/450, ਰਮਨਦੀਪ ਕੌਰ ਨੇ 407/450 ਅਤੇ ਲਵਲੀਨ ਨੇ 397/450 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | 44 ਬੱਚਿਆਂ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਪਿ੍ੰ: ਅਮਿਤ ਸਭਰਵਾਲ, ਮਨੀਸ਼ ਨਈਅਰ, ਦੀਪਕ ਘੁਲਾਟੀ, ਸੋਨੀਆ ਜਨੇਜਾ, ਰਜਨੀ ਸ਼ਰਮਾ, ਰਜਨੀ ਬਾਲਾ, ਨਰਿੰਦਰ ਸੋਨੀ, ਜਸਵੀਰ ਕੌਰ, ਨੀਨਾ ਸ਼ਰਮਾ, ਬਲਜਿੰਦਰ ਸਿੰਘ ਅਤੇ ਰਿਚਾ ਕਪੂਰ ਨੇ ਬੱਚਿਆਂ ਵੱਲੋਂ ਦਿਖਾਈ ਗਈ ਚੰਗੀ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ |
ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋ ਰੋਡ ਦੇ ਵਿਦਿਆਰਥੀਆ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਸੁਖਰਾਜ ਸਿੰਘ ਜੰਡ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਸਿਮਰਨ ਨੇ 92% ਅੰਕ, ਰਮਨਦੀਪ ਕੌਰ ਨੇ 91% ਅੰਕ ਅਤੇ ਮਨਜਿੰਦਰ ਸਿੰਘ ਨੇ 85% ਅੰਕ ਪ੍ਰਾਪਤ ਕੀਤੇ ਅਤੇ ਆਰਟਸ ਗਰੁੱਪ ਵਿਚ ਜਸਪ੍ਰੀਤ ਨੇ 85% ਅੰਕ, ਗਗਨਦੀਪ ਨੇ 83% ਅੰਕ, ਰਚਨਾ ਨੇ 83% ਅੰਕ, ਜਸਕਰਨ ਨੇ 81% ਅੰਕ ਅਤੇ ਸੰਦੀਪ ਕੌਰ ਨੇ 81% ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਤੇਜਿੰਦਰ ਕੌਰ ਅਤੇ ਡਾਇਰੈਕਟਰ ਸੁਖਰਾਜ ਸਿੰਘ ਨੇ ਵਿਦਿਆਰਥੀਆ ਦਾ ਮੂੰਹ ਮਿੱਠਾ ਕਰਵਾ ਕੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਆਦਰਸ਼ ਬਾਲ ਵਿਦਿਆਲਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦੇ ਐਲਾਨੇ ਨਤੀਜੇ ਵਿਚ ਆਦਰਸ਼ ਬਾਲ ਵਿਦਿਆਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਰੋਡ ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਮੁਖੀ ਸੁਮਿਤ ਦੱਤਾ ਨੇ ਦੱਸਿਆ ਕਿ ਕਾਮਰਸ ਵਿਚ ਬਾਰ੍ਹਵੀਂ ਕਲਾਸ ਦੀ ਦੀਕਸ਼ਾ ਰਾਣੀ ਨੇ 94% ਅੰਕ ਲੈ ਕੇ ਪਹਿਲਾ ਸਥਾਨ, ਗੁਰਪ੍ਰੀਤ ਸਿੰਘ ਨੇ 86% ਅੰਕ ਲੈ ਕੇ ਦੂਜਾ ਸਥਾਨ ਅਤੇ ਹਰਲੀਨ ਕੌਰ ਨੇ 81% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋ ਇਲਾਵਾ ਸਿਮਰਨਜੀਤ ਕੌਰ, ਰਮਨਦੀਪ ਕੌਰ, ਬਲਕਰਨ ਸਿੰਘ, ਜਸਕਰਨ ਸਿੰਘ, ਮੀਰਾ, ਬਵਜੋਤ ਸਿੰਘ, ਮਨਿੰਦਰ ਅਤੇ ਬਲਕਰਨ ਹੀਰ ਨੇ 75% ਅੰਕ ਪ੍ਰਾਪਤ ਕੀਤੇ | ਇਸ ਮੌਕੇ ਸੁਮਿਤ ਦੱਤਾ ਨੇ ਕਿਹਾ ਕਿ ਇਸ ਦਾ ਸਿਹਰਾ ਸਕੂਲ ਸਟਾਫ਼, ਵਿਦਿਆਰਥੀਆ ਦੀ ਚੰਗੀ ਮਿਹਨਤ ਅਤੇ ਵਿਦਿਆਰਥੀਆ ਦੇ ਮਾਤਾ ਪਿਤਾ ਸਿਰ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਇੰਦਰ ਮੋਹਨ ਦੱਤਾ, ਅੰਕੁਸ਼ ਨਿਜਾਵਨ ਆਦਿ ਵੀ ਹਾਜ਼ਰ ਸਨ |
ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਹਰਮਨਦੀਪ ਕੌਰ ਨੇ 82.44% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਿਮਰਨਜੀਤ ਨੇ 81.77% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰੀਆ ਸੁਨੈਨਾ ਨੇ 77.77% ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਆਉਣ 'ਤੇ ਸਕੂਲ ਸਟਾਫ਼, ਵਿਦਿਆਰਥੀਆ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਇਸ ਮੌਕੇ ਮਨਦੀਪ ਰਾਏ, ਮੁਕੇਸ਼ ਕਲੇਰ, ਬਲਵੀਰ ਕੁਮਾਰ, ਕੁਲਵੀਰ ਸਿੰਘ, ਸੁਨੀਤਾ ਕੁਮਾਰੀ, ਅਨੀਤਾ ਰਾਣੀ, ਜਸਵੀਰ ਅਰੋੜਾ, ਰਮਨਦੀਪ ਕੌਰ, ਬਲਜੀਤ ਕੌਰ, ਕਰਨਜੋਤ ਕੌਰ, ਕਮਲੇਸ਼, ਸ਼ਾਲਿਨੀ, ਕੁਲਵੰਤ ਕੌਰ, ਪਿ੍ਆ ਕੁਮਾਰੀ ਆਦਿ ਵੀ ਹਾਜ਼ਰ ਸਨ |
ਅਮਰਦੀਪ ਸੀਨੀਅਰ ਸੈਕੰਡਰੀ ਸਕੂਲ ਨਤੀਜਾ 100 ਫੀਸਦੀ ਰਿਹਾ
ਮੁਕੰਦਪੁਰ, (ਦੇਸ ਰਾਜ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 12ਵੀਂ ਸ਼੍ਰੇਣੀ ਦੇ ਨਤੀਜੇ ਐਲਾਨੇ ਗਏ | ਜਿਹਨਾਂ ਵਿਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | 10+2 ਸਾਇੰਸ ਦੇ ਵਿਦਿਆਰਥੀ ਸੁਖਕਰਨ ਸਿੰਘ ਸਪੁੱਤਰ ਸੁਰਜੀਤ ਸਿੰਘ ਵਾਸੀ ਮੀਰਪੁਰ ਲੱਖਾ ਨੇ 408/450 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹੀਮਾਨੀ ਸੁਮਨ ਸਪੁੱਤਰੀ ਹੰਸਰਾਜ ਵਾਸੀ ਦਿਆਲਪੁਰ ਨੇ 396/450 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗਗਨਦੀਪ ਸਿੰਘ ਸਪੁੱਤਰ ਮੇਜਰ ਸਿੰਘ ਵਾਸੀ ਕਮਾਮ ਨੇ 374/450 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ 10+2 ਆਰਟਸ ਦੀ ਵਿਦਿਆਰਥਣ ਗਗਨਦੀਪ ਕੌਰ ਸਪੁੱਤਰੀ ਬਲਬੀਰ ਰਾਮ ਵਾਸੀ ਸੇਲਕੀਆਣਾ ਨੇ 404/450 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਮਲਪ੍ਰੀਤ ਕੌਰ ਸਪੁੱਤਰੀ ਨਰਵਿੰਦਰ ਸਿੰਘ ਵਾਸੀ ਉੜਾਪੜ ਅਤੇ ਜਸਦੀਪ ਕੌਰ ਸਪੁੱਤਰੀ ਸਤਪਾਲ ਸਿੰਘ ਵਾਸੀ ਗੜ੍ਹ ਪਧਾਣਾ ਨੇ 402/450 ਅੰਕ ਪ੍ਰਾਪਤ ਕਰਕੇ ਦੋਵਾਂ ਵਿਦਿਆਰਥਣਾਂ ਨੇ ਦੂਜਾ ਸਥਾਨ ਅਤੇ ਕੁਲਵਿੰਦਰ ਕੌਰ ਸਪੁੱਤਰੀ ਜਸਵੀਰ ਸਿੰਘ ਵਾਸੀ ਮਾਹਲ ਖੁਰਦ ਨੇ 393/450 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ 10+2 ਕਾਮਰਸ ਦੀ ਵਿਦਿਆਰਥਣ ਹਰਪ੍ਰੀਤ ਸਰੋਏ ਸਪੁੱਤਰੀ ਸੁਰਜੀਤ ਰਾਮ ਵਾਸੀ ਨਾਨੋ ਮਜਾਰਾ ਨੇ 399/450 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਚੰਚਲ ਸਪੁੱਤਰੀ ਯਸ਼ਪਾਲ ਬਾਸੀ ਵਾਸੀ ਬਖਲੌਰ ਨੇ 384/450 ਅੰਕ ਪ੍ਰਾਪਤ ਕਰਕੇੇ ਦੂਜਾ ਸਥਾਨ ਅਤੇ ਅੰਜਲੀ ਸਪੁੱਤਰੀ ਸੁਖਬੀਰ ਸਿੰਘ ਵਾਸੀ ਲੰਗੇਰੀ ਨੇ 375/450 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 242 ਵਿਦਿਆਰਥੀਆਂ ਵਿਚੋਂ 183 ਵਿਦਿਆਰਥੀ ਫ਼ਸਟ ਡਵੀਜ਼ਨ 'ਚ ਪਾਸ ਹੋਏ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਗੁਰਚਰਨ ਸਿੰਘ ਸ਼ੇਰਗਿੱਲ ਤੇ ਵਾਈਸ ਚੇਅਰਮੈਨ ਪੀ.ਟੀ.ਏ. ਸੁਰਿੰਦਰ ਸਿੰਘ ਢੀਂਡਸਾ, ਹਰਮੇਸ਼ਪਾਲ ਚੇਅਰਮੈਨ ਗੁਰੂ ਰਵਿਦਾਸ ਐਜ਼ੂਕੇਸ਼ਨਲ ਅਸਿਸਟੈਨਸ ਟਰੱਸਟ, ਸੇਵਾ ਸਿੰਘ ਤੇ ਮੈਡਮ ਗੁਰਿੰਦਰਪਾਲ ਕੌਰ ਪਿ੍ੰ: ਡਾ: ਗੁਰਜੰਟ ਸਿੰਘ, ਲੈਕ: ਦਲਜੀਤ ਕੌਰ, ਲੈਕ: ਬਲਵਿੰਦਰ ਸਿੰਘ, ਲੈਕ: ਰਾਜਵਿੰਦਰ ਸਿੰਘ, ਲੈਕ: ਬੰਦਨਾ ਖੰਨਾ, ਲੈਕ: ਅੰਜੂ ਮਹਿਮੀ, ਲੈਕ: ਨਵਜੋਤ ਕੌਰ, ਲੈਕ: ਅਨੁਰਾਧਾ, ਲੈਕ: ਅਨੀਤਾ, ਲੈਕ: ਮਨਜੀਤ ਕੁਮਾਰੀ, ਲੈਕ: ਬਲਜਿੰਦਰ ਕੌਰ, ਲੈਕ: ਕਿਰਨਦੀਪ ਕੌਰ, ਲੈਕ: ਰਣਜੀਤ ਕੌਰ, ਲੈਕ: ਹਰਪ੍ਰੀਤ ਕੌਰ, ਲੈਕ: ਗਗਨ ਸ਼ਰਮਾ, ਲੈਕ: ਪਰਵੀਨ, ਲੈਕ: ਮਨਪ੍ਰੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸੂਰਾਪੁਰ ਦੇ ਸਕੂਲ ਦਾ ਨਤੀਜਾ ਸ਼ਾਨਦਾਰ
ਪੱਲੀ ਝਿੱਕੀ, (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦਾ 12ਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ | ਰਾਜਵਿੰਦਰ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 82.67 ਫੀਸਦੀ ਅੰਕ ਪ੍ਰਾਪਤ ਕਰ ਪਹਿਲਾ ਸਥਾਨ ਪ੍ਰਾਪਤ ਕੀਤਾ | ਦੂਜਾ ਸਥਾਨ ਰਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ 72 ਫੀਸਦੀ ਅੰਕ ਪ੍ਰਾਪਤ ਕਰਕੇ ਕੀਤਾ ਅਤੇ ਤੀਜਾ ਸਥਾਨ ਦਲਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 70.88 ਫੀਸਦੀ ਅੰਕ ਪ੍ਰਾਪਤ ਕਰਕੇ ਕੀਤਾ | ਸਕੂਲ ਦੇ ਪਿ੍ੰਸੀਪਲ ਰਾਕੇਸ਼ ਵਰਮਾ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੇ ਵਧਾਈ ਦਿੱਤੀ |
ਯਾਦਗਾਰੀ ਸਕੂਲ ਮਜਾਰੀ ਦਾ ਨਤੀਜਾ ਸੌ ਫ਼ੀਸਦੀ ਰਿਹਾ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ) ਸ਼੍ਰੀ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਵਿਖੇ ਸੀਨੀ:ਸੈਕੰ:ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਕੂਲ ਦੀਆਂ ਕੁੱਲ 45 ਲੜਕੀਆਂ ਨੇ ਇਮਤਿਹਾਨ ਦਿੱਤਾ ਸੀ ਸਾਰੀਆਂ ਪਾਸ ਹੋਈਆਂ | ਜਿਨ੍ਹਾਂ ਚੋ 16 ਨੇ ਪਹਿਲਾ ਸਥਾਨ ਤੇ 16 ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਚੋ ਅਮਨਪ੍ਰੀਤ ਕੌਰ ਨੇ 79.11% ਅੰਕ ਲੈ ਕੇ ਪਹਿਲਾ,ਅਮਨਦੀਪ ਕੌਰ ਨੇ 78.66% ਅੰਕ ਲੈ ਕੇ ਦੂਸਰਾ ਅਤੇ ਇੰਦਰਜੀਤ ਕੌਰ ਨੇ 77.55% ਅੰਕ ਲੈ ਕੇ ਤੀਸਰਾ ਸਥਾਨ ਕਾਲਜ ਚੋ ਪ੍ਰਾਪਤ ਕੀਤਾ | ਇਸ ਬਾਰੇ ਕਾਲਜ ਦੀ ਪਿ੍: ਮਨਜਿੰਦਰ ਕੌਰ ਨੇ ਸਾਰੀਆਂ ਲੜਕੀਆਂ ਤੇ ਮਿਹਨਤੀ ਕਾਲਜ ਸਟਾਫ਼ ਨੂੰ ਵਧਾਈ ਦਿੱਤੀ |
ਦਸਮੇਸ਼ ਪਬਲਿਕ ਸਕੂਲ ਬਹਿਰਾਮ ਦਾ +2 ਦਾ ਨਤੀਜਾ ਸੌ ਫੀਸਦੀ ਰਿਹਾ
ਬਹਿਰਾਮ, (ਨਛੱਤਰ ਸਿੰਘ)-ਇਲਾਕੇ ਦੇ ਨਾਮਵਰ ਦਸਮੇਸ਼ ਪਬਲਿਕ ਸਕੂਲ ਬਹਿਰਾਮ ਦੀ ਪੜ੍ਹਾਈ ਅਤੇ ਖੇਡਾਂ ਵਿਚ ਵੱਖਰੀ ਪਹਿਚਾਣ ਹੈ | ਉਕਤ ਸਕੂਲ ਦਾ +2 ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਰੇਖਾ ਪਸਰੀਚਾ ਨੇ ਜਿੱਥੇ ਸਕੂਲ ਸਟਾਫ, ਬੱਚੇ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਸਾਡੇ ਸਕੁਲ ਦੀ ਤਮੰਨਾ ਪੁੱਤਰੀ ਨਰਿੰਦਰ ਸਿੰਘ 79.5 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਰਿੱਧਮ ਅਰੋੜਾ ਪੁੱਤਰ ਵਿਪਨ ਅਰੋੜਾ 77.7 ਫੀਸਦੀ ਅੰਕ ਲੈ ਕੇੇ ਦੂਜਾ ਸਥਾਨ, ਹਰਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ 76.4 ਫੀਸਦੀ ਅੰਕ ਲੈ ਕੇੇ ਤੀਜਾ, ਸੌਰਵ ਭੁੱਟਾ ਪੁੱਤਰ ਤਰਸੇਮ ਲਾਲ 75.1 ਫੀਸਦੀ ਅੰਕ ਲੈ ਕੇ ਚੌਥਾ ਅਤੇ ਸਤਿੰਦਰਪ੍ਰੀਤ ਸਿੰਘ ਪੁੱਤਰ ਕੁਲਵੀਰ ਸਿੰਘ 67.1 ਫੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਨਿਰਦੇਸ਼ਕ ਇੰਦਰਜੀਤ ਪਸਰੀਚਾ, ਪਿ੍ੰਸੀਪਲ ਰੇਖਾ ਰਾਣੀ, ਮਾਸਟਰ ਤੀਰਥ ਰਾਮ, ਕਮਲਜੀਤ ਕੌਰ, ਇੰਦਰਜੀਤ ਕੌਰ, ਅਮਨਪ੍ਰੀਤ ਕੌਰ, ਬਲਜੀਤ ਭੁੱਟਾ, ਸੁਨੀਤਾ, ਰਣਜੀਤ ਕੌਰ, ਗੁਰਜੀਤ ਕੌਰ, ਹਨੀ ਹਰਜਿੰਦਰ ਜੀਤ ਕੌਰ ਅਤੇ ਸੰਦੀਪ ਹਾਜਰ ਸੀ |
ਐਕਸਪਰਟ ਟਿਊਸ਼ਨ ਸੈਂਟਰ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ
ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ +2 ਦੇ ਨਤੀਜੇ ਵਿਚ ਐਕਸਪਰਟ ਟਿਊਸ਼ਨ ਸੈਂਟਰ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੈਂਟਰ ਦਾ ਨਾਂਅ ਉੱਚਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਸੈਂਟਰ ਦੇ ਨਿਰਦੇਸ਼ਕ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਸ.ਸ.ਸ.ਸਕੂਲ ਨਵਾਂਸ਼ਹਿਰ ਨੇ 94 ਪ੍ਰਤੀਸ਼ਤ ਅੰਕ, ਅਰਸ਼ਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਬੱਬਰ ਕਰਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੀ ਵਿਦਿਆਰਥਣ ਤਨਵੀਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ ਦੇ ਵਿਦਿਆਰਥੀ ਮਨੀਸ਼ ਕੁਮਾਰ ਨੇ ਆਪੋ-ਆਪਣੇ ਸਕੂਲਾਂ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ | ਐਕਸਪਰਟ ਟਿਊਸ਼ਨ ਸੈਂਟਰ ਦੇ ਨਿਰਦੇਸ਼ਕ ਪੀ.ਐਸ. ਬਖਸ਼ੀ ਨੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਇਆਂ ਦੱਸਿਆ ਕਿ ਸੈਂਟਰ ਵਿਖੇ ਬੱਚਿਆਂ ਨੂੰ ਫ਼ਰੀ ਕੈਰੀਅਰ ਗਾਈਡੈਂਸ ਵੀ ਦਿੱਤੀ ਜਾਂਦੀ ਹੈ | ਇਸ ਮੌਕੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਪਿੰਡ ਬੁਹਾਰਾ ਨੂੰ ਤੰਬਾਕੂ ਮੁਕਤ ਐਲਾਨਿਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸਿਹਤ ਵਿਭਾਗ ਵਲੋਂ ਪਿੰਡ ਬੁਹਾਰਾ ਵਿਖੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੰਤ ਰਾਮ ਤੇ ਪਰਮਜੀਤ ਹੈਲਥ ਇੰਸਪੈਕਟਰ ਨੇ ਇਕੱਤਰ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਸ਼ਾ ਵਰਕਰਜ਼ ਯੂਨੀਅਨ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਅੱਜ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਵਰਕਰਾਂ ਦੇ ਇਕੱਠ ...

ਪੂਰੀ ਖ਼ਬਰ »

ਇੰਦਰਪੁਰੀ ਕੰਨਿਆ ਸਕੂਲ ਹੇੜੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਪਿ੍ੰ. ਤਰਨਜੀਤ ਸਿੰਘ ਦੀ ਅਗਵਾਈ ਹੇਠ ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਾਇੰਸ ਅਧਿਆਪਕ ਜਤਿੰਦਰ ਕੁਮਾਰ ਤੇ ਹਰਮੇਸ਼ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ ਵਲੋਂ ਮੁਫ਼ਤ ਚੈੱਕਅਪ ਕੈਂਪ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਲੋਂ ਸ਼ਿਵਾਲਿਆਂ ਦੀਵਾਨ ਗੱਜੂਮਲ ਮੰਦਰ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਕੈਂਪ ਨੇੜੇ ਗੁਰੂ ਦੀ ਬੇਰੀ ਵਿਖੇ ਲਗਾਇਆ ਗਿਆ | ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕ ਨੇ ਉਦਘਾਟਨ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਮਾਨਵਤਾ ਦੇ ਮਸੀਹਾ ਬਾਬਾ ਬੁੱਧ ਸਿੰਘ ਢਾਹਾਂ ਨੂੰ ਵੱਡੀ ਗਿਣਤੀ 'ਚ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਪੋਜੇਵਾਲਸਰਾਂ, 24 ਅਪ੍ਰੈਲ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁਲਪੁਰਦੇ ਸੰਸਥਾਪਕ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਬਾਬਾ ਬੁੱਧ ਸਿੰਘ ਢਾਹਾਂ 20 ਅਪ੍ਰੈਲ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਅੱਜ ਉਸ ਮਹਾਨ ...

ਪੂਰੀ ਖ਼ਬਰ »

ਭਰਥਲਾ ਦੇ ਲੋਕਾਂ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਪਿੰਡ ਭਰਥਲੇ ਦੇ ਲੋਕਾਂ ਵੱਲੋਂ ਸਥਾਨਕ ਜਲ ਸਪਲਾਈ ਅਤੇ ਸੈਨੀਟੈਂਸ਼ਨ ਦਫ਼ਤਰ ਪੁਲ ਕੰਗਣਾ ਬਲਾਚੌਰ ਵਿਖੇ ਉੱਚ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪਿੰਡ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਾਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 50469 ਲਾਭਪਾਤਰਾਂ ਨੂੰ ਸੱਤ ਮਹੀਨੇ ਤੋਂ ਨਹੀਂ ਮਿਲੀ ਪੈਨਸ਼ਨ

ਨਵਾਂਸ਼ਹਿਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੁਆਰਾ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸੱਤ ਮਹੀਨਿਆਂ ਤੋਂ ਜਾਰੀ ਨਹੀਂ ਕੀਤੀ ਗਈ | ਜਿਸ ਦੇ ਕਾਰਨ ਜ਼ਿਲ੍ਹੇ ਦੇ ਤਕਰੀਬਨ 50469 ਲਾਭਪਾਤਰੀਆਂ ਵਿਚ ਰੋਸ ਅਤੇ ਗ਼ੁੱਸਾ ਹੈ | ਜ਼ਿਆਦਾਤਰ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਸੰਧਵਾਂ 'ਚ ਮੇਲੇ ਸਬੰਧੀ ਇਕੱਤਰਤਾ ਹੋਈ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਨਾਉਣ ਸਬੰਧੀ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ ਹੈ ਜਿਸ 'ਚ ਪ੍ਰਧਾਨ ਸਤਪਾਲ ਅਹੀਰ ਨੇ ਦੱਸਿਆ ਕਿ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ 20 ਮਈ ਦਿਨ ਐਤਵਾਰ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਬੰਗਾ ਨੇ ਪੰਚਾਇਤ ਦਿਵਸ ਮਨਾਇਆ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਚਾਇਤੀ ਯੂਨੀਅਨ ਬਲਾਕ ਬੰਗਾ ਵਲੋਂ ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਵਰਾਜ ਮੁਹਿੰਮ ਤਹਿਤ ਪੰਚਾਇਤ ਸੰਮਤੀ ਹਾਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਅਨਮਜੋਤ ਕੌਰ ਐਸ.ਡੀ.ਐਮ. ਬੰਗਾ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ 'ਚ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ'

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀ. ਸੈ. ਪਬਲਿਕ ਸਕੂਲ, ਬਲਾਚੌਰ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵਿਚਕਾਰ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਬੱਚਿਆਂ ਨੇ ਆਪਣੇ-ਆਪਣੇ ਮਨਪਸੰਦ ਖਿਡੌਣੇ, ...

ਪੂਰੀ ਖ਼ਬਰ »

ਹਕੀਮਪੁਰ ਦਾਣਾ ਮੰਡੀ ਵਿਚੋਂ ਅਜੇ ਤੀਕ ਇੱਕ ਵੀ ਬੋਰੀ ਨਹੀਂ ਚੁੱਕੀ ਗਈ
ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਜ਼ ਅੱਜ ਕਰਨਗੇ ਸਪੀਕਰ ਦੇ ਨਿਵਾਸ ਦਾ ਘਿਰਾਓ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਪੈਨਸ਼ਨਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਰਾਜ ਪਾਵਰਕਾਮ ਨਾਲ ਸਬੰਧਿਤ ਪੈਨਸ਼ਨਰਜ਼ ਆਪਣੀਆਂ ਮੰਗਾਂ ਨੂੰ ਲੈ ਕੇ 25 ਅਪ੍ਰੈਲ ਨੂੰ ਰੋਪੜ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ (ਕੇ.ਪੀ. ਰਾਣਾ) ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਦੱਸਿਆ ਕਿ ਇਸ ਨਤੀਜੇ ਵਿਚ ਜੈਨ ਮਾਡਲ ਸਕੂਲ ਦੇ ਆਰਟਸ ਗਰੁੱਪ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ 86 ...

ਪੂਰੀ ਖ਼ਬਰ »

ਸਤਲੋਕ ਧਾਮ ਰੱਤੇਵਾਲ ਵਿਖੇ 108 ਅਖੰਡ ਪਾਠ ਆਰੰਭ

ਰੱਤੇਵਾਲ, 24 ਅਪ੍ਰੈਲ (ਜੋਨੀ ਭਾਟੀਆ)-ਸਵਾਮੀ ਗੰਗਾ ਨੰਦ ਦੇ ਜਨਮ ਸਥਾਨ ਸਤਲੋਕ ਧਾਮ ਰੱਤੇਵਾਲ ਵਿਖੇ ਜਗਤਗੁਰੂ ਬਾਬਾ ਗ਼ਰੀਬ ਦਾਸ ਜੀ ਦੇ 300 ਸਾਲਾ ਜਨਮ ਦਾ ਤੇ ਸਵਾਮੀ ਗੰਗਾ ਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਰੰਭ ਮਹਾਰਾਜ ਗ਼ਰੀਬ ਦਾਸੀ ਅੰਮਿ੍ਤਮਈ ਬਾਣੀ ...

ਪੂਰੀ ਖ਼ਬਰ »

ਮਿਸਿਜ਼ ਪੰਜਾਬਣ ਮੁਕਾਬਲੇ 'ਚ ਸੈਕਿੰਡ ਰਹੀ ਅਮਨ ਅਰੋੜਾ ਸਨਮਾਨਿਤ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਵਾਈਵਰੈਟ ਕਾਨਸੈਪਟ ਨਵੀਂ ਦਿੱਲੀ ਵਲੋਂ ਜੀਰਕਪੁਰ ਵਿਖੇ ਕਰਵਾਏ ਗਏ ਮਿਸਿਜ਼ ਪੰਜਾਬਣ ਇੰਟਰਨੈਸ਼ਨਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਬੰਗਾ ਨਿਵਾਸੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕਰਕੇ ਤੇ ਲੱਡੂਆਂ ਨਾਲ ਮਿੱਠਾ ਮੂੰਹ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਕੂੜਾ ਚੁੱਕਣ ਲਈ ਖਰੀਦਿਆ ਨਵਾਂ ਵਾਹਨ

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸਥਾਨਕ ਨਗਰ ਕੌਾਸਲ ਨੇ ਘਰ-ਘਰ ਤੋਂ ਤੋਂ ਕੂੜਾ ਚੁੱਕਣ ਲਈ ਆਪਣੇ ਫ਼ੰਡ 'ਚੋਂ ਇਕ ਨਵਾਂ ਵਾਹਨ ਖਰੀਦ ਕੀਤਮ 6.64 ਲੱਖ ਕੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਯਤਨ ਕੀਤਾ ਹੈ | ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX