ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 1 hour ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  about 4 hours ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 4 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  about 5 hours ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਵਿਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 'ਆਨਲਾਈਨ ਰਜਿਸਟ੍ਰੇਸ਼ਨ' ਸਾਫ਼ਟਵੇਅਰ ਦੀ ਸ਼ੁਰੂਆਤ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਅੱਜ ਤਹਿਸੀਲ ਵਿਖੇ 'ਆਨਲਾਈਨ ਰਜਿਸਟ੍ਰੇਸ਼ਨ' (ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਾਫ਼ਟਵੇਅਰ) ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਸਮੁੱਚੇ ...

ਪੂਰੀ ਖ਼ਬਰ »

ਢਾਈ ਕਿੱਲੋ ਪੋਸਤ ਚੂਰਾ ਸਮੇਤ ਇਕ ਕਾਬੂ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ ਢਾਈ ਕਿੱਲੋ ਡੋਡੇ ਚੂਰਾ ਪੋਸਤ ਸਣੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ, ਪਵਨ ਕੁਮਾਰ, ਨਰੇਸ਼ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਦਾਣਾ ਮੰਡੀ ਲਸਾੜਾ ਵਿਖੇ ਆੜ੍ਹਤੀਆਂ ਦੇ ਕੰਡੇ ਚੈੱਕ ਕੀਤੇ

ਉੜਾਪੜ/ਲਸਾੜਾ, 24 ਅਪ੍ਰੈਲ (ਲਖਵੀਰ ਸਿੰਘ ਖੁਰਦ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜਲੰਧਰ ਇਕਾਈ ਵਲੋਂ ਦਾਣਾ ਮੰਡੀ ਲਸਾੜਾ ਵਿਚ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਯੂਨੀਅਨ ਦੇ ਪੰਜਾਬ ਦੇ ਸਕੱਤਰ ਹਰਵਿੰਦਰ ਸਿੰਘ ਖੈਹਰਾ ਦੀ ਅਗ੍ਹਵਾਈ ਹੇਠ ...

ਪੂਰੀ ਖ਼ਬਰ »

ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਦੂਸਰੇ ਪੜਾਅ ਤਹਿਤ ਦਿੱਤੀ ਜਾਵੇਗੀ ਵਲੰਟੀਅਰਾਂ ਨੂੰ ਸਿਖਲਾਈ-ਡੀ.ਸੀ.

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਪਹਿਲੇ ਪੜਾਅ ਵਿਚ ਸਫਲਤਾਪੂਰਨ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਬਾਅਦ, ਹੁਣ ਦੂਸਰੇ ਪੜਾਅ ਤਹਿਤ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ 1.36 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਬੀਤੀ ਸ਼ਾਮ ਤੱਕ 136000 ਐਮ.ਟੀ. ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਬੀਤੇ ਇੱਕ ਦਿਨ ਦੌਰਾਨ 20290 ਮੀਟਰਿਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਲਾਚੌਰ ਵਿਖੇ ਸੈਮੀਨਾਰ 108 ਐਾਬੂਲੈਂਸ ਸੇਵਾ ਬਾਰੇ ਦਿੱਤੀ ਜਾਣਕਾਰੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਲਾਚੌਰ ਵਿਖੇ 108 ਐਮਰਜੈਂਸੀ ਐਾਬੂਲੈਂਸ ਸੇਵਾ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦੇਣ ਹਿਤ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਜਿਸ ਵਿਚ 108 ਦੇ ਮੁੱਖ ਦਫ਼ਤਰ ਤੋਂ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪੈ੍ਰਲ (ਰਾਕੇਸ਼ ਰੋਮੀ)-ਸਰਕਾਰੀ ਮਿਡਲ ਸਕੂਲ ਪਨਿਆਲੀ ਖ਼ੁਰਦ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਅਮਿਤ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ, ਅਸੰਤੁਲਿਤ ਹੋਏ ਵਾਤਾਵਰਨ ਅਤੇ ...

ਪੂਰੀ ਖ਼ਬਰ »

ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਦਰਗਾਹਾਂ ਤੇ ਡੇਰਿਆਂ ਦੇ ਮੁਖੀਆਂ ਨੂੰ ਸੰਗਤਾਂ ਨੂੰ ਨਸ਼ਾ ਮੁਕਤ ਕਰਨ ਲਈ ਦਿੱਤਾ ਉਪਦੇਸ਼

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸੂਫ਼ੀ ਦਰਗਾਹ ਐਕਸ਼ਨ ਕਮੇਟੀ ਰਜਿਸਟਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸਰਪ੍ਰਸਤ ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਨਕੋਦਰ ਦੀ ਅਗਵਾਈ ਹੇਠ ਦਰਬਾਰ ਬਾਬਾ ਅਨਾਇਤ ਮੁਰਕੀ ਸ਼ਾਹ ਰਾਹੋਂ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਖੇ ਡੀ.ਐੱਸ.ਐਮ. ਕੰਪਨੀ ਵਲੋਂ ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੋਕੇ ਸਕੂਲੀ ਬੱਚਿਆ ਦੇ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਚਿਆਂ ਨੇ ਪੇਂਟਿੰਗ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ 'ਚ ਕੁਇਜ਼ ਮੁਕਾਬਲੇ ਕਰਵਾਏ

ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ ਵਿਚ ਜਨਰਲ ਨੋਲੇਜ (ਆਮ ਗਿਆਨ) ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਚਾਰ ਹਾਊਸ ਜਿਨ੍ਹਾਂ ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਦੀ ਸੁਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹੇ ਵਿਚੋਂ ਤੀਸਰਾ ਤੇ ਕਾਲਜ ਵਿਚੋਂ ਪਹਿਲਾ ਸਥਾਨ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਪਿ੍ੰ: ਡਾ: ਏ.ਐੱਸ. ਗਿੱਲ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਤੀਸਰੇ ਦੀ ਵਿਦਿਆਰਥਣ ਸੁਰਪ੍ਰੀਤ ਕੌਰ ਨੇ 303/400 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਅਤੇ ਕਾਲਜ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਅਕਸ਼ੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਤੇ ਅਯੁਰਵੈਦਿਕ ਡਿਸਪੈਂਸਰੀ ਵਲੋਂ ਮਜਾਰੀ 'ਚ ਯੋਗਾ ਕੈਂਪ

ਬੰਗਾ, 24 ਅਪ੍ਰੈਲ (ਕਰਮ ਲਧਾਣਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਜਾਰੀ ਅਤੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਮਿਡਲ ਸਕੂਲ ਮਜਾਰੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਉਣ ਅਤੇ ਯੋਗ ਦਾ ਮਹੱਤਵ ਸਮਝਾਉਣ ਲਈ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਾ:ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਹਿੰਦੀਪੁਰ (ਨਵਾਂਸ਼ਹਿਰ) ਵਲੋਂ ਭਾਰਤ ਰਤਨ ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਮਹਿੰਦੀਪੁਰ ਵਿਖੇ ਛੋਟੇ ਛੋਟੇ ਬੱਚਿਆਂ ਕੋਲੋਂ ਅਲੱਗ-ਅਲੱਗ ਵਿਸ਼ਿਆਂ 'ਤੇ ਗੀਤ, ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸੰਪੰਨ

ਸੜੋਆ, 24 ਅਪ੍ਰੈਲ (ਨਾਨੋਵਾਲੀਆ)-'ਪੜੋ੍ਹ-ਪੰਜਾਬ, ਪੜ੍ਹਾਓ-ਪੰਜਾਬ' ਪ੍ਰਾਜੈਕਟ ਤਹਿਤ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ਕਰਵਾਉਣ ਅਤੇ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਸੜੋਆ ...

ਪੂਰੀ ਖ਼ਬਰ »

ਪੰਜਾਬ ਵਿਚ 20 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ- ਡਾ: ਗੁਰਬਖ਼ਸ਼ ਸਿੰਘ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 'ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009' ਵਿਚ 19 ਅਪੈ੍ਰਲ ਨੂੰ ਕੀਤੀ ਗਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰਾਹਤ ਰਾਸ਼ੀ ਦਾ ਚੈੱਕ ਭੇਟ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਗੜ੍ਹਸ਼ੰਕਰ ਅਤੇ ਉਪ ਮੰਡਲ ਬਲਾਚੌਰ ਇਕ ਵੱਲੋਂ ਪਿਛਲੇ ਸਮਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਸਹਾਇਕ ਲਾਈਨਮੈਨ ਹਰਭਜਨ ਸਿੰਘ ਰਾਣੇਵਾਲ ਟੱਪਰੀਆਂ ਦੀ ਵਿਧਵਾ ਅਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਬੱਚੀਆਂ ਦਾ ਸਨਮਾਨ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀ ਵਿਦਿਆਰਥਣ ਨੇਹਾ ਕਟਾਰੀਆ ਪੁੱਤਰੀ ਰਾਕੇਸ਼ ਕੁਮਾਰ ਵਾਸੀ ਭਰੋਲੀ ਨੇ 89 ਫੀਸਦੀ ਪ੍ਰੀਖਿਆ ਵਿਚੋਂ ...

ਪੂਰੀ ਖ਼ਬਰ »

ਪਿੰਡ ਬੁਹਾਰਾ ਨੂੰ ਤੰਬਾਕੂ ਮੁਕਤ ਐਲਾਨਿਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸਿਹਤ ਵਿਭਾਗ ਵਲੋਂ ਪਿੰਡ ਬੁਹਾਰਾ ਵਿਖੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੰਤ ਰਾਮ ਤੇ ਪਰਮਜੀਤ ਹੈਲਥ ਇੰਸਪੈਕਟਰ ਨੇ ਇਕੱਤਰ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਸ਼ਾ ਵਰਕਰਜ਼ ਯੂਨੀਅਨ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਅੱਜ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਵਰਕਰਾਂ ਦੇ ਇਕੱਠ ...

ਪੂਰੀ ਖ਼ਬਰ »

ਇੰਦਰਪੁਰੀ ਕੰਨਿਆ ਸਕੂਲ ਹੇੜੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਪਿ੍ੰ. ਤਰਨਜੀਤ ਸਿੰਘ ਦੀ ਅਗਵਾਈ ਹੇਠ ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਾਇੰਸ ਅਧਿਆਪਕ ਜਤਿੰਦਰ ਕੁਮਾਰ ਤੇ ਹਰਮੇਸ਼ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ ਵਲੋਂ ਮੁਫ਼ਤ ਚੈੱਕਅਪ ਕੈਂਪ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਲੋਂ ਸ਼ਿਵਾਲਿਆਂ ਦੀਵਾਨ ਗੱਜੂਮਲ ਮੰਦਰ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਕੈਂਪ ਨੇੜੇ ਗੁਰੂ ਦੀ ਬੇਰੀ ਵਿਖੇ ਲਗਾਇਆ ਗਿਆ | ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕ ਨੇ ਉਦਘਾਟਨ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਮਾਨਵਤਾ ਦੇ ਮਸੀਹਾ ਬਾਬਾ ਬੁੱਧ ਸਿੰਘ ਢਾਹਾਂ ਨੂੰ ਵੱਡੀ ਗਿਣਤੀ 'ਚ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਪੋਜੇਵਾਲਸਰਾਂ, 24 ਅਪ੍ਰੈਲ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁਲਪੁਰਦੇ ਸੰਸਥਾਪਕ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਬਾਬਾ ਬੁੱਧ ਸਿੰਘ ਢਾਹਾਂ 20 ਅਪ੍ਰੈਲ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਅੱਜ ਉਸ ਮਹਾਨ ...

ਪੂਰੀ ਖ਼ਬਰ »

ਭਰਥਲਾ ਦੇ ਲੋਕਾਂ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਪਿੰਡ ਭਰਥਲੇ ਦੇ ਲੋਕਾਂ ਵੱਲੋਂ ਸਥਾਨਕ ਜਲ ਸਪਲਾਈ ਅਤੇ ਸੈਨੀਟੈਂਸ਼ਨ ਦਫ਼ਤਰ ਪੁਲ ਕੰਗਣਾ ਬਲਾਚੌਰ ਵਿਖੇ ਉੱਚ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪਿੰਡ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਾਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 50469 ਲਾਭਪਾਤਰਾਂ ਨੂੰ ਸੱਤ ਮਹੀਨੇ ਤੋਂ ਨਹੀਂ ਮਿਲੀ ਪੈਨਸ਼ਨ

ਨਵਾਂਸ਼ਹਿਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੁਆਰਾ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸੱਤ ਮਹੀਨਿਆਂ ਤੋਂ ਜਾਰੀ ਨਹੀਂ ਕੀਤੀ ਗਈ | ਜਿਸ ਦੇ ਕਾਰਨ ਜ਼ਿਲ੍ਹੇ ਦੇ ਤਕਰੀਬਨ 50469 ਲਾਭਪਾਤਰੀਆਂ ਵਿਚ ਰੋਸ ਅਤੇ ਗ਼ੁੱਸਾ ਹੈ | ਜ਼ਿਆਦਾਤਰ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਸੰਧਵਾਂ 'ਚ ਮੇਲੇ ਸਬੰਧੀ ਇਕੱਤਰਤਾ ਹੋਈ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਨਾਉਣ ਸਬੰਧੀ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ ਹੈ ਜਿਸ 'ਚ ਪ੍ਰਧਾਨ ਸਤਪਾਲ ਅਹੀਰ ਨੇ ਦੱਸਿਆ ਕਿ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ 20 ਮਈ ਦਿਨ ਐਤਵਾਰ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਬੰਗਾ ਨੇ ਪੰਚਾਇਤ ਦਿਵਸ ਮਨਾਇਆ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਚਾਇਤੀ ਯੂਨੀਅਨ ਬਲਾਕ ਬੰਗਾ ਵਲੋਂ ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਵਰਾਜ ਮੁਹਿੰਮ ਤਹਿਤ ਪੰਚਾਇਤ ਸੰਮਤੀ ਹਾਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਅਨਮਜੋਤ ਕੌਰ ਐਸ.ਡੀ.ਐਮ. ਬੰਗਾ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਤੁਰੰਤ ਮਾਮਲੇ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਸ ਦੇ ਬਾਵਜੂਦ ਡੀ.ਸੀ. ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ ਵਾਲੀ ਕਹਾਵਤ ਉਕਤ ਮਾਮਲੇ 'ਚ ਪੂਰੀ ਢੁੱਕਦੀ ਹੈ | ਗ਼ਰੀਬ ਪਰਿਵਾਰ ਗਵਾਂਢੀਆਂ ਦੇ ਘਰ ਤੋਂ ਪੀਣ ਵਾਲਾ ਪਾਣੀ ਭਰਨ ਲਈ ਮਜਬੂਰ ਹੈ | ਡਿਪਟੀ ਕਮਿਸ਼ਨਰ, ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਕੀਤੀਆਂ ਸ਼ਿਕਾਇਤਾਂ 'ਚ ਟੀਚਰ ਕਾਲੋਨੀ ਵਾਸੀ ਰਣਜੀਤ ਕੌਰ ਪਤਨੀ ਪਰਵਿੰਦਰ ਕੁਮਾਰ ਅਤੇ ਸੁਰਜੀਤ ਪਤਨੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਸਾਡੇ ਘਰ ਨਗਰ ਕੌਾਸਲ ਤੋਂ ਲਿਆ ਪਾਣੀ ਦਾ ਕੁਨੈਕਸ਼ਨ ਪਰਵਿੰਦਰ ਕੁਮਾਰ ਦੇ ਨਾਂਅ 'ਤੇ ਚੱਲਦਾ ਹੈ | ਜਦਕਿ ਉਹ ਦੋ ਪਰਿਵਾਰ ਭਾਵ ਦੋਨੋਂ ਭਰਾ ਪਰਿਵਾਰਾਂ ਸਮੇਤ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਨਗਰ ਕੌਾਸਲ ਨੂੰ ਟੂਟੀ ਦਾ ਬਿੱਲ ਦੇ ਰਹੇ ਹਨ ਤੇ ਹੁਣ ਵੀ ਐਡਵਾਂਸ ਵਿਚ ਦਿੱਤਾ ਹੋਇਆ ਹੈ | ਪਰ ਪਾਣੀ ਕਦੇ ਕਦਾਈਾ ਉਨ੍ਹਾਂ ਦੇ ਘਰ ਆਉਂਦਾ ਹੈ | ਇਸ ਵਾਸਤੇ ਉਨ੍ਹਾਂ ਨੇ ਆਪਣੇ ਘਰ ਦੇ ਬਾਹਰ ਨੀਵੀਂ ਥਾਂ ਟੂਟੀ ਲਗਵਾਈ ਸੀ ਜਿਸ ਤੋਂ ਉਹ ਘਰ ਵਾਸਤੇ ਪਾਣੀ ਭਰਦੇ ਸਨ | ਉਨ੍ਹਾਂ ਕਿਹਾ ਕਿ ਨਜ਼ਦੀਕ ਇੱਕ ਸਵਰਨ ਜਾਤੀ ਨਾਲ ਸਬੰਧਿਤ ਵਿਅਕਤੀ ਜੋ ਕਿ ਟੁੱਲੂ ਪੰਪ ਲਗਾਕੇ ਆਪਣੀ ਘਰ ਦੇ ਬਾਹਰ ਲਗਾਈ ਬਗ਼ੀਚੀ ਨੂੰ ਪਾਣੀ ਲਗਾਉਂਦਾ, ਕੰਧਾਂ ਤੇ ਸੜਕ ਨੂੰ ਧੋਂਦਾ ਹੈ ਜਿਸ ਕਰਕੇ ਉਨ੍ਹਾਂ ਦੇ ਘਰ ਪੀਣ ਲਈ ਵੀ ਪਾਣੀ ਨਹੀਂ ਸੀ ਆਉਂਦਾ | ਉਨ੍ਹਾਂ ਆਖਿਆ ਕਿ ਜਦੋਂ ਅਸੀਂ ਉਕਤ ਵਿਅਕਤੀ ਨੂੰ ਇਸ ਬਾਰੇ ਕਿਹਾ ਤਾਂ ਉਸ ਨੇ ਸ਼ਿਕਾਇਤ ਕਰਕੇ ਸਾਡੇ ਘਰ ਦਾ ਨਗਰ ਕੌਾਸਲ ਦੇ ਅਧਿਕਾਰੀਆਂ ਪਾਸੋਂ ਕੁਨੈਕਸ਼ਨ ਹੀ ਕਟਵਾ ਦਿੱਤਾ | ਜਾਤੀ ਨਾਲ ਸਬੰਧਿਤ ਗਾਲ਼ੀ ਗਲੋਚ ਵੀ ਕੀਤਾ | ਇਸ ਕਰਕੇ ਉਹ 4 ਦਿਨ ਤੋਂ ਲਗਾਤਾਰ ਪੀਣ ਅਤੇ ਨਹਾਉਣ ਵਾਸਤੇ ਲੋਕਾਂ ਦੇ ਘਰਾਂ ਤੋਂ ਪਾਣੀ ਭਰਦੇ ਰਹੇ ਹਨ | ਡੀ.ਸੀ. ਵਲੋਂ ਮਾਮਲੇ ਦੀ ਜਾਂਚ ਕਾਰਜ ਸਾਧਕ ਅਫ਼ਸਰ ਨਵਾਂਸ਼ਹਿਰ ਨੂੰ ਸੌਾਪ ਕੇ ਮਾਮਲੇ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਖ਼ਬਰ ਲਿਖੇ ਜਾਣ ਤੱਕ ਨਗਰ ਕੌਾਸਲਰ ਦਾ ਕੋਈ ਵੀ ਅਧਿਕਾਰੀ ਮੌਕਾ ਵੇਖਣ ਨਹੀਂ ਗਿਆ | ਇਸ ਮਾਮਲੇ ਸਬੰਧੀ ਅਕਾਲੀ ਕੌਾਸਲਰ ਪਰਮ ਸਿੰਘ ਖ਼ਾਲਸਾ ਨੇ ਕਿਹਾ ਕਿ ਜਿੱਥੇ ਦਲਿਤਾਂ ਨਾਲ ਇਹੋ ਜਿਹਾ ਧੱਕਾ ਹੋਏਗਾ ਉਹ ਬਰਦਾਸ਼ਤ ਨਹੀਂ ਕਰਨਗੇ | ਦਲਿਤ ਆਗੂ ਰਣਜੀਤ ਸੱਜਣ ਤੇ ਭੀਮ ਆਰਮੀ ਦੇ ਆਗੂ ਪਵਨ ਬੈਂਸ, ਮਨਜੀਤ ਬੇਦੀ, ਧਿਆਨ ਚੰਦ ਮੌਜੋੋਵਾਲ ਬਸਪਾ ਆਗੂ ਨੇ ਕਿਹਾ ਕਿ ਜੇਕਰ ਨਗਰ ਕੌਾਸਲ ਨੇ ਤੁਰੰਤ ਮਾਮਲਾ ਹੱਲ ਨਾ ਕੀਤਾ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |


ਖ਼ਬਰ ਸ਼ੇਅਰ ਕਰੋ

ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ 'ਚ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ'

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀ. ਸੈ. ਪਬਲਿਕ ਸਕੂਲ, ਬਲਾਚੌਰ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵਿਚਕਾਰ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਬੱਚਿਆਂ ਨੇ ਆਪਣੇ-ਆਪਣੇ ਮਨਪਸੰਦ ਖਿਡੌਣੇ, ...

ਪੂਰੀ ਖ਼ਬਰ »

ਹਕੀਮਪੁਰ ਦਾਣਾ ਮੰਡੀ ਵਿਚੋਂ ਅਜੇ ਤੀਕ ਇੱਕ ਵੀ ਬੋਰੀ ਨਹੀਂ ਚੁੱਕੀ ਗਈ
ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਜ਼ ਅੱਜ ਕਰਨਗੇ ਸਪੀਕਰ ਦੇ ਨਿਵਾਸ ਦਾ ਘਿਰਾਓ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਪੈਨਸ਼ਨਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਰਾਜ ਪਾਵਰਕਾਮ ਨਾਲ ਸਬੰਧਿਤ ਪੈਨਸ਼ਨਰਜ਼ ਆਪਣੀਆਂ ਮੰਗਾਂ ਨੂੰ ਲੈ ਕੇ 25 ਅਪ੍ਰੈਲ ਨੂੰ ਰੋਪੜ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ (ਕੇ.ਪੀ. ਰਾਣਾ) ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਦੱਸਿਆ ਕਿ ਇਸ ਨਤੀਜੇ ਵਿਚ ਜੈਨ ਮਾਡਲ ਸਕੂਲ ਦੇ ਆਰਟਸ ਗਰੁੱਪ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ 86 ...

ਪੂਰੀ ਖ਼ਬਰ »

ਸਤਲੋਕ ਧਾਮ ਰੱਤੇਵਾਲ ਵਿਖੇ 108 ਅਖੰਡ ਪਾਠ ਆਰੰਭ

ਰੱਤੇਵਾਲ, 24 ਅਪ੍ਰੈਲ (ਜੋਨੀ ਭਾਟੀਆ)-ਸਵਾਮੀ ਗੰਗਾ ਨੰਦ ਦੇ ਜਨਮ ਸਥਾਨ ਸਤਲੋਕ ਧਾਮ ਰੱਤੇਵਾਲ ਵਿਖੇ ਜਗਤਗੁਰੂ ਬਾਬਾ ਗ਼ਰੀਬ ਦਾਸ ਜੀ ਦੇ 300 ਸਾਲਾ ਜਨਮ ਦਾ ਤੇ ਸਵਾਮੀ ਗੰਗਾ ਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਰੰਭ ਮਹਾਰਾਜ ਗ਼ਰੀਬ ਦਾਸੀ ਅੰਮਿ੍ਤਮਈ ਬਾਣੀ ...

ਪੂਰੀ ਖ਼ਬਰ »

ਮਿਸਿਜ਼ ਪੰਜਾਬਣ ਮੁਕਾਬਲੇ 'ਚ ਸੈਕਿੰਡ ਰਹੀ ਅਮਨ ਅਰੋੜਾ ਸਨਮਾਨਿਤ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਵਾਈਵਰੈਟ ਕਾਨਸੈਪਟ ਨਵੀਂ ਦਿੱਲੀ ਵਲੋਂ ਜੀਰਕਪੁਰ ਵਿਖੇ ਕਰਵਾਏ ਗਏ ਮਿਸਿਜ਼ ਪੰਜਾਬਣ ਇੰਟਰਨੈਸ਼ਨਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਬੰਗਾ ਨਿਵਾਸੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕਰਕੇ ਤੇ ਲੱਡੂਆਂ ਨਾਲ ਮਿੱਠਾ ਮੂੰਹ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਕੂੜਾ ਚੁੱਕਣ ਲਈ ਖਰੀਦਿਆ ਨਵਾਂ ਵਾਹਨ

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸਥਾਨਕ ਨਗਰ ਕੌਾਸਲ ਨੇ ਘਰ-ਘਰ ਤੋਂ ਤੋਂ ਕੂੜਾ ਚੁੱਕਣ ਲਈ ਆਪਣੇ ਫ਼ੰਡ 'ਚੋਂ ਇਕ ਨਵਾਂ ਵਾਹਨ ਖਰੀਦ ਕੀਤਮ 6.64 ਲੱਖ ਕੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਯਤਨ ਕੀਤਾ ਹੈ | ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX