ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  17 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 1 hour ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 2 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 minute ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 5 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 'ਆਨਲਾਈਨ ਰਜਿਸਟ੍ਰੇਸ਼ਨ' ਸਾਫ਼ਟਵੇਅਰ ਦੀ ਸ਼ੁਰੂਆਤ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਅੱਜ ਤਹਿਸੀਲ ਵਿਖੇ 'ਆਨਲਾਈਨ ਰਜਿਸਟ੍ਰੇਸ਼ਨ' (ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਾਫ਼ਟਵੇਅਰ) ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਸਮੁੱਚੇ ...

ਪੂਰੀ ਖ਼ਬਰ »

ਢਾਈ ਕਿੱਲੋ ਪੋਸਤ ਚੂਰਾ ਸਮੇਤ ਇਕ ਕਾਬੂ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ ਢਾਈ ਕਿੱਲੋ ਡੋਡੇ ਚੂਰਾ ਪੋਸਤ ਸਣੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ, ਪਵਨ ਕੁਮਾਰ, ਨਰੇਸ਼ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਦਾਣਾ ਮੰਡੀ ਲਸਾੜਾ ਵਿਖੇ ਆੜ੍ਹਤੀਆਂ ਦੇ ਕੰਡੇ ਚੈੱਕ ਕੀਤੇ

ਉੜਾਪੜ/ਲਸਾੜਾ, 24 ਅਪ੍ਰੈਲ (ਲਖਵੀਰ ਸਿੰਘ ਖੁਰਦ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜਲੰਧਰ ਇਕਾਈ ਵਲੋਂ ਦਾਣਾ ਮੰਡੀ ਲਸਾੜਾ ਵਿਚ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਯੂਨੀਅਨ ਦੇ ਪੰਜਾਬ ਦੇ ਸਕੱਤਰ ਹਰਵਿੰਦਰ ਸਿੰਘ ਖੈਹਰਾ ਦੀ ਅਗ੍ਹਵਾਈ ਹੇਠ ...

ਪੂਰੀ ਖ਼ਬਰ »

ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਦੂਸਰੇ ਪੜਾਅ ਤਹਿਤ ਦਿੱਤੀ ਜਾਵੇਗੀ ਵਲੰਟੀਅਰਾਂ ਨੂੰ ਸਿਖਲਾਈ-ਡੀ.ਸੀ.

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਪਹਿਲੇ ਪੜਾਅ ਵਿਚ ਸਫਲਤਾਪੂਰਨ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਬਾਅਦ, ਹੁਣ ਦੂਸਰੇ ਪੜਾਅ ਤਹਿਤ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ 1.36 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਬੀਤੀ ਸ਼ਾਮ ਤੱਕ 136000 ਐਮ.ਟੀ. ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਬੀਤੇ ਇੱਕ ਦਿਨ ਦੌਰਾਨ 20290 ਮੀਟਰਿਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਲਾਚੌਰ ਵਿਖੇ ਸੈਮੀਨਾਰ 108 ਐਾਬੂਲੈਂਸ ਸੇਵਾ ਬਾਰੇ ਦਿੱਤੀ ਜਾਣਕਾਰੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਲਾਚੌਰ ਵਿਖੇ 108 ਐਮਰਜੈਂਸੀ ਐਾਬੂਲੈਂਸ ਸੇਵਾ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦੇਣ ਹਿਤ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਜਿਸ ਵਿਚ 108 ਦੇ ਮੁੱਖ ਦਫ਼ਤਰ ਤੋਂ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪੈ੍ਰਲ (ਰਾਕੇਸ਼ ਰੋਮੀ)-ਸਰਕਾਰੀ ਮਿਡਲ ਸਕੂਲ ਪਨਿਆਲੀ ਖ਼ੁਰਦ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਅਮਿਤ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ, ਅਸੰਤੁਲਿਤ ਹੋਏ ਵਾਤਾਵਰਨ ਅਤੇ ...

ਪੂਰੀ ਖ਼ਬਰ »

ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਦਰਗਾਹਾਂ ਤੇ ਡੇਰਿਆਂ ਦੇ ਮੁਖੀਆਂ ਨੂੰ ਸੰਗਤਾਂ ਨੂੰ ਨਸ਼ਾ ਮੁਕਤ ਕਰਨ ਲਈ ਦਿੱਤਾ ਉਪਦੇਸ਼

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸੂਫ਼ੀ ਦਰਗਾਹ ਐਕਸ਼ਨ ਕਮੇਟੀ ਰਜਿਸਟਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸਰਪ੍ਰਸਤ ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਨਕੋਦਰ ਦੀ ਅਗਵਾਈ ਹੇਠ ਦਰਬਾਰ ਬਾਬਾ ਅਨਾਇਤ ਮੁਰਕੀ ਸ਼ਾਹ ਰਾਹੋਂ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਖੇ ਡੀ.ਐੱਸ.ਐਮ. ਕੰਪਨੀ ਵਲੋਂ ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੋਕੇ ਸਕੂਲੀ ਬੱਚਿਆ ਦੇ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਚਿਆਂ ਨੇ ਪੇਂਟਿੰਗ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ 'ਚ ਕੁਇਜ਼ ਮੁਕਾਬਲੇ ਕਰਵਾਏ

ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ ਵਿਚ ਜਨਰਲ ਨੋਲੇਜ (ਆਮ ਗਿਆਨ) ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਚਾਰ ਹਾਊਸ ਜਿਨ੍ਹਾਂ ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਦੀ ਸੁਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹੇ ਵਿਚੋਂ ਤੀਸਰਾ ਤੇ ਕਾਲਜ ਵਿਚੋਂ ਪਹਿਲਾ ਸਥਾਨ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਪਿ੍ੰ: ਡਾ: ਏ.ਐੱਸ. ਗਿੱਲ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਤੀਸਰੇ ਦੀ ਵਿਦਿਆਰਥਣ ਸੁਰਪ੍ਰੀਤ ਕੌਰ ਨੇ 303/400 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਅਤੇ ਕਾਲਜ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਅਕਸ਼ੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਤੇ ਅਯੁਰਵੈਦਿਕ ਡਿਸਪੈਂਸਰੀ ਵਲੋਂ ਮਜਾਰੀ 'ਚ ਯੋਗਾ ਕੈਂਪ

ਬੰਗਾ, 24 ਅਪ੍ਰੈਲ (ਕਰਮ ਲਧਾਣਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਜਾਰੀ ਅਤੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਮਿਡਲ ਸਕੂਲ ਮਜਾਰੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਉਣ ਅਤੇ ਯੋਗ ਦਾ ਮਹੱਤਵ ਸਮਝਾਉਣ ਲਈ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਾ:ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਹਿੰਦੀਪੁਰ (ਨਵਾਂਸ਼ਹਿਰ) ਵਲੋਂ ਭਾਰਤ ਰਤਨ ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਮਹਿੰਦੀਪੁਰ ਵਿਖੇ ਛੋਟੇ ਛੋਟੇ ਬੱਚਿਆਂ ਕੋਲੋਂ ਅਲੱਗ-ਅਲੱਗ ਵਿਸ਼ਿਆਂ 'ਤੇ ਗੀਤ, ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸੰਪੰਨ

ਸੜੋਆ, 24 ਅਪ੍ਰੈਲ (ਨਾਨੋਵਾਲੀਆ)-'ਪੜੋ੍ਹ-ਪੰਜਾਬ, ਪੜ੍ਹਾਓ-ਪੰਜਾਬ' ਪ੍ਰਾਜੈਕਟ ਤਹਿਤ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ਕਰਵਾਉਣ ਅਤੇ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਸੜੋਆ ...

ਪੂਰੀ ਖ਼ਬਰ »

ਪੰਜਾਬ ਵਿਚ 20 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ- ਡਾ: ਗੁਰਬਖ਼ਸ਼ ਸਿੰਘ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 'ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009' ਵਿਚ 19 ਅਪੈ੍ਰਲ ਨੂੰ ਕੀਤੀ ਗਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰਾਹਤ ਰਾਸ਼ੀ ਦਾ ਚੈੱਕ ਭੇਟ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਗੜ੍ਹਸ਼ੰਕਰ ਅਤੇ ਉਪ ਮੰਡਲ ਬਲਾਚੌਰ ਇਕ ਵੱਲੋਂ ਪਿਛਲੇ ਸਮਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਸਹਾਇਕ ਲਾਈਨਮੈਨ ਹਰਭਜਨ ਸਿੰਘ ਰਾਣੇਵਾਲ ਟੱਪਰੀਆਂ ਦੀ ਵਿਧਵਾ ਅਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਬੱਚੀਆਂ ਦਾ ਸਨਮਾਨ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀ ਵਿਦਿਆਰਥਣ ਨੇਹਾ ਕਟਾਰੀਆ ਪੁੱਤਰੀ ਰਾਕੇਸ਼ ਕੁਮਾਰ ਵਾਸੀ ਭਰੋਲੀ ਨੇ 89 ਫੀਸਦੀ ਪ੍ਰੀਖਿਆ ਵਿਚੋਂ ...

ਪੂਰੀ ਖ਼ਬਰ »

ਪਿੰਡ ਬੁਹਾਰਾ ਨੂੰ ਤੰਬਾਕੂ ਮੁਕਤ ਐਲਾਨਿਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸਿਹਤ ਵਿਭਾਗ ਵਲੋਂ ਪਿੰਡ ਬੁਹਾਰਾ ਵਿਖੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੰਤ ਰਾਮ ਤੇ ਪਰਮਜੀਤ ਹੈਲਥ ਇੰਸਪੈਕਟਰ ਨੇ ਇਕੱਤਰ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਸ਼ਾ ਵਰਕਰਜ਼ ਯੂਨੀਅਨ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਅੱਜ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਵਰਕਰਾਂ ਦੇ ਇਕੱਠ ...

ਪੂਰੀ ਖ਼ਬਰ »

ਇੰਦਰਪੁਰੀ ਕੰਨਿਆ ਸਕੂਲ ਹੇੜੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਪਿ੍ੰ. ਤਰਨਜੀਤ ਸਿੰਘ ਦੀ ਅਗਵਾਈ ਹੇਠ ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਾਇੰਸ ਅਧਿਆਪਕ ਜਤਿੰਦਰ ਕੁਮਾਰ ਤੇ ਹਰਮੇਸ਼ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ ਵਲੋਂ ਮੁਫ਼ਤ ਚੈੱਕਅਪ ਕੈਂਪ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਲੋਂ ਸ਼ਿਵਾਲਿਆਂ ਦੀਵਾਨ ਗੱਜੂਮਲ ਮੰਦਰ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਕੈਂਪ ਨੇੜੇ ਗੁਰੂ ਦੀ ਬੇਰੀ ਵਿਖੇ ਲਗਾਇਆ ਗਿਆ | ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕ ਨੇ ਉਦਘਾਟਨ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਮਾਨਵਤਾ ਦੇ ਮਸੀਹਾ ਬਾਬਾ ਬੁੱਧ ਸਿੰਘ ਢਾਹਾਂ ਨੂੰ ਵੱਡੀ ਗਿਣਤੀ 'ਚ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਪੋਜੇਵਾਲਸਰਾਂ, 24 ਅਪ੍ਰੈਲ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁਲਪੁਰਦੇ ਸੰਸਥਾਪਕ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਬਾਬਾ ਬੁੱਧ ਸਿੰਘ ਢਾਹਾਂ 20 ਅਪ੍ਰੈਲ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਅੱਜ ਉਸ ਮਹਾਨ ...

ਪੂਰੀ ਖ਼ਬਰ »

ਭਰਥਲਾ ਦੇ ਲੋਕਾਂ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਪਿੰਡ ਭਰਥਲੇ ਦੇ ਲੋਕਾਂ ਵੱਲੋਂ ਸਥਾਨਕ ਜਲ ਸਪਲਾਈ ਅਤੇ ਸੈਨੀਟੈਂਸ਼ਨ ਦਫ਼ਤਰ ਪੁਲ ਕੰਗਣਾ ਬਲਾਚੌਰ ਵਿਖੇ ਉੱਚ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪਿੰਡ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਾਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 50469 ਲਾਭਪਾਤਰਾਂ ਨੂੰ ਸੱਤ ਮਹੀਨੇ ਤੋਂ ਨਹੀਂ ਮਿਲੀ ਪੈਨਸ਼ਨ

ਨਵਾਂਸ਼ਹਿਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੁਆਰਾ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸੱਤ ਮਹੀਨਿਆਂ ਤੋਂ ਜਾਰੀ ਨਹੀਂ ਕੀਤੀ ਗਈ | ਜਿਸ ਦੇ ਕਾਰਨ ਜ਼ਿਲ੍ਹੇ ਦੇ ਤਕਰੀਬਨ 50469 ਲਾਭਪਾਤਰੀਆਂ ਵਿਚ ਰੋਸ ਅਤੇ ਗ਼ੁੱਸਾ ਹੈ | ਜ਼ਿਆਦਾਤਰ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਸੰਧਵਾਂ 'ਚ ਮੇਲੇ ਸਬੰਧੀ ਇਕੱਤਰਤਾ ਹੋਈ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਨਾਉਣ ਸਬੰਧੀ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ ਹੈ ਜਿਸ 'ਚ ਪ੍ਰਧਾਨ ਸਤਪਾਲ ਅਹੀਰ ਨੇ ਦੱਸਿਆ ਕਿ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ 20 ਮਈ ਦਿਨ ਐਤਵਾਰ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਬੰਗਾ ਨੇ ਪੰਚਾਇਤ ਦਿਵਸ ਮਨਾਇਆ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਚਾਇਤੀ ਯੂਨੀਅਨ ਬਲਾਕ ਬੰਗਾ ਵਲੋਂ ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਵਰਾਜ ਮੁਹਿੰਮ ਤਹਿਤ ਪੰਚਾਇਤ ਸੰਮਤੀ ਹਾਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਅਨਮਜੋਤ ਕੌਰ ਐਸ.ਡੀ.ਐਮ. ਬੰਗਾ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ 'ਚ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ'

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀ. ਸੈ. ਪਬਲਿਕ ਸਕੂਲ, ਬਲਾਚੌਰ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵਿਚਕਾਰ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਬੱਚਿਆਂ ਨੇ ਆਪਣੇ-ਆਪਣੇ ਮਨਪਸੰਦ ਖਿਡੌਣੇ, ...

ਪੂਰੀ ਖ਼ਬਰ »

ਹਕੀਮਪੁਰ ਦਾਣਾ ਮੰਡੀ ਵਿਚੋਂ ਅਜੇ ਤੀਕ ਇੱਕ ਵੀ ਬੋਰੀ ਨਹੀਂ ਚੁੱਕੀ ਗਈ
ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਜ਼ ਅੱਜ ਕਰਨਗੇ ਸਪੀਕਰ ਦੇ ਨਿਵਾਸ ਦਾ ਘਿਰਾਓ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਪੈਨਸ਼ਨਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਰਾਜ ਪਾਵਰਕਾਮ ਨਾਲ ਸਬੰਧਿਤ ਪੈਨਸ਼ਨਰਜ਼ ਆਪਣੀਆਂ ਮੰਗਾਂ ਨੂੰ ਲੈ ਕੇ 25 ਅਪ੍ਰੈਲ ਨੂੰ ਰੋਪੜ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ (ਕੇ.ਪੀ. ਰਾਣਾ) ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਦੱਸਿਆ ਕਿ ਇਸ ਨਤੀਜੇ ਵਿਚ ਜੈਨ ਮਾਡਲ ਸਕੂਲ ਦੇ ਆਰਟਸ ਗਰੁੱਪ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ 86 ...

ਪੂਰੀ ਖ਼ਬਰ »

ਸਤਲੋਕ ਧਾਮ ਰੱਤੇਵਾਲ ਵਿਖੇ 108 ਅਖੰਡ ਪਾਠ ਆਰੰਭ

ਰੱਤੇਵਾਲ, 24 ਅਪ੍ਰੈਲ (ਜੋਨੀ ਭਾਟੀਆ)-ਸਵਾਮੀ ਗੰਗਾ ਨੰਦ ਦੇ ਜਨਮ ਸਥਾਨ ਸਤਲੋਕ ਧਾਮ ਰੱਤੇਵਾਲ ਵਿਖੇ ਜਗਤਗੁਰੂ ਬਾਬਾ ਗ਼ਰੀਬ ਦਾਸ ਜੀ ਦੇ 300 ਸਾਲਾ ਜਨਮ ਦਾ ਤੇ ਸਵਾਮੀ ਗੰਗਾ ਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਰੰਭ ਮਹਾਰਾਜ ਗ਼ਰੀਬ ਦਾਸੀ ਅੰਮਿ੍ਤਮਈ ਬਾਣੀ ...

ਪੂਰੀ ਖ਼ਬਰ »

ਮਿਸਿਜ਼ ਪੰਜਾਬਣ ਮੁਕਾਬਲੇ 'ਚ ਸੈਕਿੰਡ ਰਹੀ ਅਮਨ ਅਰੋੜਾ ਸਨਮਾਨਿਤ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਵਾਈਵਰੈਟ ਕਾਨਸੈਪਟ ਨਵੀਂ ਦਿੱਲੀ ਵਲੋਂ ਜੀਰਕਪੁਰ ਵਿਖੇ ਕਰਵਾਏ ਗਏ ਮਿਸਿਜ਼ ਪੰਜਾਬਣ ਇੰਟਰਨੈਸ਼ਨਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਬੰਗਾ ਨਿਵਾਸੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕਰਕੇ ਤੇ ਲੱਡੂਆਂ ਨਾਲ ਮਿੱਠਾ ਮੂੰਹ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਕੂੜਾ ਚੁੱਕਣ ਲਈ ਖਰੀਦਿਆ ਨਵਾਂ ਵਾਹਨ

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸਥਾਨਕ ਨਗਰ ਕੌਾਸਲ ਨੇ ਘਰ-ਘਰ ਤੋਂ ਤੋਂ ਕੂੜਾ ਚੁੱਕਣ ਲਈ ਆਪਣੇ ਫ਼ੰਡ 'ਚੋਂ ਇਕ ਨਵਾਂ ਵਾਹਨ ਖਰੀਦ ਕੀਤਮ 6.64 ਲੱਖ ਕੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਯਤਨ ਕੀਤਾ ਹੈ | ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ਕੌਾਸਲਰਾਂ ਦੀ ਹਾਜ਼ਰੀ ਵਿਚ ਨਵੀਂ ਗੱਡੀ ਨੂੰ ਫੀਤਾ ਕੱਟ ਕੇ ਸ਼ਹਿਰ ਦੀ ਸਫ਼ਾਈ ਲਈ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਨਗਰ ਕੌਾਸਲ ਨੂੰ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣਾ ਚਾਹੀਦਾ ਹੈ | ਇਸ ਮੌਕੇ ਤੇ ਕੌਾਸਲਰਾਂ ਵਿਚ ਮੋਹਣ ਲਾਲ ਜਾਂਗੜਾ, ਗੁਰਮੇਲ ਰਾਮ, ਬਲਦੇਵ ਭਾਰਤੀ, ਮਹਿੰਦਰ ਸਿੰਘ ਸੰਧੂ, ਬੀਬੀ ਜੀਤ ਕੌਰ, ਸੋਮਾ ਦੇਵੀ, ਜਤਿੰਦਰਜੀਤ ਕੌਰ, ਤੋਂ ਇਲਾਵਾ ਨਗਰ ਕੌਾਸਲ ਕਰਮਚਾਰੀ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX