ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਅੱਜ ਤਹਿਸੀਲ ਵਿਖੇ 'ਆਨਲਾਈਨ ਰਜਿਸਟ੍ਰੇਸ਼ਨ' (ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਾਫ਼ਟਵੇਅਰ) ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਸਮੁੱਚੇ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ ਢਾਈ ਕਿੱਲੋ ਡੋਡੇ ਚੂਰਾ ਪੋਸਤ ਸਣੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ, ਪਵਨ ਕੁਮਾਰ, ਨਰੇਸ਼ ...
ਉੜਾਪੜ/ਲਸਾੜਾ, 24 ਅਪ੍ਰੈਲ (ਲਖਵੀਰ ਸਿੰਘ ਖੁਰਦ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜਲੰਧਰ ਇਕਾਈ ਵਲੋਂ ਦਾਣਾ ਮੰਡੀ ਲਸਾੜਾ ਵਿਚ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਯੂਨੀਅਨ ਦੇ ਪੰਜਾਬ ਦੇ ਸਕੱਤਰ ਹਰਵਿੰਦਰ ਸਿੰਘ ਖੈਹਰਾ ਦੀ ਅਗ੍ਹਵਾਈ ਹੇਠ ...
ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਪਹਿਲੇ ਪੜਾਅ ਵਿਚ ਸਫਲਤਾਪੂਰਨ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਬਾਅਦ, ਹੁਣ ਦੂਸਰੇ ਪੜਾਅ ਤਹਿਤ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ...
ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਬੀਤੀ ਸ਼ਾਮ ਤੱਕ 136000 ਐਮ.ਟੀ. ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਬੀਤੇ ਇੱਕ ਦਿਨ ਦੌਰਾਨ 20290 ਮੀਟਰਿਕ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਲਾਚੌਰ ਵਿਖੇ 108 ਐਮਰਜੈਂਸੀ ਐਾਬੂਲੈਂਸ ਸੇਵਾ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦੇਣ ਹਿਤ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਜਿਸ ਵਿਚ 108 ਦੇ ਮੁੱਖ ਦਫ਼ਤਰ ਤੋਂ ...
ਰੈਲਮਾਜਰਾ, 24 ਅਪੈ੍ਰਲ (ਰਾਕੇਸ਼ ਰੋਮੀ)-ਸਰਕਾਰੀ ਮਿਡਲ ਸਕੂਲ ਪਨਿਆਲੀ ਖ਼ੁਰਦ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਅਮਿਤ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ, ਅਸੰਤੁਲਿਤ ਹੋਏ ਵਾਤਾਵਰਨ ਅਤੇ ...
ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸੂਫ਼ੀ ਦਰਗਾਹ ਐਕਸ਼ਨ ਕਮੇਟੀ ਰਜਿਸਟਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸਰਪ੍ਰਸਤ ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਨਕੋਦਰ ਦੀ ਅਗਵਾਈ ਹੇਠ ਦਰਬਾਰ ਬਾਬਾ ਅਨਾਇਤ ਮੁਰਕੀ ਸ਼ਾਹ ਰਾਹੋਂ ਵਿਖੇ ਹੋਈ | ਇਸ ...
ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਖੇ ਡੀ.ਐੱਸ.ਐਮ. ਕੰਪਨੀ ਵਲੋਂ ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੋਕੇ ਸਕੂਲੀ ਬੱਚਿਆ ਦੇ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਚਿਆਂ ਨੇ ਪੇਂਟਿੰਗ ...
ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ ਵਿਚ ਜਨਰਲ ਨੋਲੇਜ (ਆਮ ਗਿਆਨ) ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਚਾਰ ਹਾਊਸ ਜਿਨ੍ਹਾਂ ...
ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਪਿ੍ੰ: ਡਾ: ਏ.ਐੱਸ. ਗਿੱਲ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਤੀਸਰੇ ਦੀ ਵਿਦਿਆਰਥਣ ਸੁਰਪ੍ਰੀਤ ਕੌਰ ਨੇ 303/400 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਅਤੇ ਕਾਲਜ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਅਕਸ਼ੇ ...
ਬੰਗਾ, 24 ਅਪ੍ਰੈਲ (ਕਰਮ ਲਧਾਣਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਜਾਰੀ ਅਤੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਮਿਡਲ ਸਕੂਲ ਮਜਾਰੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਉਣ ਅਤੇ ਯੋਗ ਦਾ ਮਹੱਤਵ ਸਮਝਾਉਣ ਲਈ ...
ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਾ:ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਹਿੰਦੀਪੁਰ (ਨਵਾਂਸ਼ਹਿਰ) ਵਲੋਂ ਭਾਰਤ ਰਤਨ ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਮਹਿੰਦੀਪੁਰ ਵਿਖੇ ਛੋਟੇ ਛੋਟੇ ਬੱਚਿਆਂ ਕੋਲੋਂ ਅਲੱਗ-ਅਲੱਗ ਵਿਸ਼ਿਆਂ 'ਤੇ ਗੀਤ, ...
ਸੜੋਆ, 24 ਅਪ੍ਰੈਲ (ਨਾਨੋਵਾਲੀਆ)-'ਪੜੋ੍ਹ-ਪੰਜਾਬ, ਪੜ੍ਹਾਓ-ਪੰਜਾਬ' ਪ੍ਰਾਜੈਕਟ ਤਹਿਤ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ਕਰਵਾਉਣ ਅਤੇ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਸੜੋਆ ...
ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 'ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009' ਵਿਚ 19 ਅਪੈ੍ਰਲ ਨੂੰ ਕੀਤੀ ਗਈ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਗੜ੍ਹਸ਼ੰਕਰ ਅਤੇ ਉਪ ਮੰਡਲ ਬਲਾਚੌਰ ਇਕ ਵੱਲੋਂ ਪਿਛਲੇ ਸਮਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਸਹਾਇਕ ਲਾਈਨਮੈਨ ਹਰਭਜਨ ਸਿੰਘ ਰਾਣੇਵਾਲ ਟੱਪਰੀਆਂ ਦੀ ਵਿਧਵਾ ਅਮਰਜੀਤ ਕੌਰ ਨੂੰ ...
ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀ ਵਿਦਿਆਰਥਣ ਨੇਹਾ ਕਟਾਰੀਆ ਪੁੱਤਰੀ ਰਾਕੇਸ਼ ਕੁਮਾਰ ਵਾਸੀ ਭਰੋਲੀ ਨੇ 89 ਫੀਸਦੀ ਪ੍ਰੀਖਿਆ ਵਿਚੋਂ ...
ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸਿਹਤ ਵਿਭਾਗ ਵਲੋਂ ਪਿੰਡ ਬੁਹਾਰਾ ਵਿਖੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੰਤ ਰਾਮ ਤੇ ਪਰਮਜੀਤ ਹੈਲਥ ਇੰਸਪੈਕਟਰ ਨੇ ਇਕੱਤਰ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਸ਼ਾ ਵਰਕਰਜ਼ ਯੂਨੀਅਨ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਅੱਜ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਵਰਕਰਾਂ ਦੇ ਇਕੱਠ ...
ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਪਿ੍ੰ. ਤਰਨਜੀਤ ਸਿੰਘ ਦੀ ਅਗਵਾਈ ਹੇਠ ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਾਇੰਸ ਅਧਿਆਪਕ ਜਤਿੰਦਰ ਕੁਮਾਰ ਤੇ ਹਰਮੇਸ਼ ਸਿੰਘ ਨੇ ਬੱਚਿਆਂ ਨੂੰ ...
ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਲੋਂ ਸ਼ਿਵਾਲਿਆਂ ਦੀਵਾਨ ਗੱਜੂਮਲ ਮੰਦਰ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਕੈਂਪ ਨੇੜੇ ਗੁਰੂ ਦੀ ਬੇਰੀ ਵਿਖੇ ਲਗਾਇਆ ਗਿਆ | ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕ ਨੇ ਉਦਘਾਟਨ ...
ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...
ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...
ਪੋਜੇਵਾਲਸਰਾਂ, 24 ਅਪ੍ਰੈਲ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁਲਪੁਰਦੇ ਸੰਸਥਾਪਕ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਬਾਬਾ ਬੁੱਧ ਸਿੰਘ ਢਾਹਾਂ 20 ਅਪ੍ਰੈਲ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਅੱਜ ਉਸ ਮਹਾਨ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਪਿੰਡ ਭਰਥਲੇ ਦੇ ਲੋਕਾਂ ਵੱਲੋਂ ਸਥਾਨਕ ਜਲ ਸਪਲਾਈ ਅਤੇ ਸੈਨੀਟੈਂਸ਼ਨ ਦਫ਼ਤਰ ਪੁਲ ਕੰਗਣਾ ਬਲਾਚੌਰ ਵਿਖੇ ਉੱਚ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪਿੰਡ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਾਮ ...
ਨਵਾਂਸ਼ਹਿਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੁਆਰਾ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸੱਤ ਮਹੀਨਿਆਂ ਤੋਂ ਜਾਰੀ ਨਹੀਂ ਕੀਤੀ ਗਈ | ਜਿਸ ਦੇ ਕਾਰਨ ਜ਼ਿਲ੍ਹੇ ਦੇ ਤਕਰੀਬਨ 50469 ਲਾਭਪਾਤਰੀਆਂ ਵਿਚ ਰੋਸ ਅਤੇ ਗ਼ੁੱਸਾ ਹੈ | ਜ਼ਿਆਦਾਤਰ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...
ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਨਾਉਣ ਸਬੰਧੀ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ ਹੈ ਜਿਸ 'ਚ ਪ੍ਰਧਾਨ ਸਤਪਾਲ ਅਹੀਰ ਨੇ ਦੱਸਿਆ ਕਿ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ 20 ਮਈ ਦਿਨ ਐਤਵਾਰ ...
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਚਾਇਤੀ ਯੂਨੀਅਨ ਬਲਾਕ ਬੰਗਾ ਵਲੋਂ ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਵਰਾਜ ਮੁਹਿੰਮ ਤਹਿਤ ਪੰਚਾਇਤ ਸੰਮਤੀ ਹਾਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਅਨਮਜੋਤ ਕੌਰ ਐਸ.ਡੀ.ਐਮ. ਬੰਗਾ ਨੇ ਕੀਤੀ | ਸਮਾਗਮ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...
ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...
ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ਨਾਮ ਰੌਸ਼ਨ ਕਰਕੇ ਅੱਜ ਦੇ ਨੌਜਵਾਨ ਵਰਗ ਲਈ ਮਾਰਗ ਦਰਸ਼ਕ ਵਜੋਂਾ ਵਿਚਰ ਰਿਹਾ ਹੈ | 3 ਤੋਂ 8 ਅਪ੍ਰੈਲ ਤੱਕ ਮਾਸਟਰ ਗੇਮਜ਼ ਫੈਡਰੇਸ਼ਨ ਵਲੋਂ ਕਰਵਾਈ ਪਹਿਲੀ ਨੈਸ਼ਨਲ ਐਥਲੈਟਿਕ ਮੀਟ ਚੰਡੀਗ੍ਹੜ ਵਿਖੇ ਭਾਗ ਲੈ ਕੇ ਪੰਜ ਤਮਗੇ ਜਿੱਤ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ | ਇਸ ਦੌਰਾਨ ਕਲੇਰ ਵਲੋਂ ਹਿੱਸਾ ਲੈਂਦਿਆਂ 4/400 ਮੀਟਰ ਦੌੜ ਚੋਂ ਪਹਿਲਾ ਸਥਾਨ ਲੈ ਕੇ ਸੋਨ ਤਮਗਾ, 10 ਹਜਾਰ ਮੀਟਰ ਦੌੜ ਵਿਚ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਮਗਾ, 1500 ਮੀਟਰ ਦੌੜ ਵਿਚ ਤੀਜਾ ਸਥਾਨ ਲੈ ਕੇ ਕਾਂਸੀ ਦਾ ਤਮਗਾ ਹਾਸਲ ਕੀਤਾ ਗਿਆ | ਅਕੈਡਮੀ ਦੇ ਇੱਕ ਹੋਰ ਅਥਲੀਟ ਰਘਬੀਰ ਸਿੰਘ ਭੱਟੀ ਨੇ 200 ਮੀਟਰ ਦੌੜ ਦੌਰਾਨ ਤੀਜਾ ਸਥਾਨ ਅਤੇ ਲੰਬੀ ਛਾਲ ਵਿਚ ਵੀ ਤੀਜਾ ਸਥਾਨ ਲੈ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਅਥਲੀਟਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਤਵਿੰਦਰ ਸਿੰਘ, ਰਾਜੀਵ ਮੋਹਣ, ਹਰਜੀਤ ਸਿੰਘ, ਤਰਸੇਮ ਸਿੰਘ, ਬਸੰਤ ਸਿੰਘ, ਮੋਹਣ ਲਾਲ, ਪਿ੍ੰਸ, ਸੁਖਵਿੰਦਰ ਸਿੰਘ ਖੰਗੂੜਾ, ਉਂਕਾਰ ਸਿੰਘ ਆਦਿ ਵੀ ਮੌਜੂਦ ਸਨ | ਅਵਤਾਰ ਸਿੰਘ ਪਰਮਾਨੰਦ ਵਲੋਂ ਇਨਾ ਵੈਟਰਨ ਐਥਲੀਟਾਂ ਨੂੰ 1100 ਦੀ ਨਗਦ ਰਾਸ਼ੀ ਦੇ ਕੇ ਮਾਣ ਵਧਾਇਆ ਗਿਆ |
ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀ. ਸੈ. ਪਬਲਿਕ ਸਕੂਲ, ਬਲਾਚੌਰ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵਿਚਕਾਰ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਬੱਚਿਆਂ ਨੇ ਆਪਣੇ-ਆਪਣੇ ਮਨਪਸੰਦ ਖਿਡੌਣੇ, ...
ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...
ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਪੈਨਸ਼ਨਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਰਾਜ ਪਾਵਰਕਾਮ ਨਾਲ ਸਬੰਧਿਤ ਪੈਨਸ਼ਨਰਜ਼ ਆਪਣੀਆਂ ਮੰਗਾਂ ਨੂੰ ਲੈ ਕੇ 25 ਅਪ੍ਰੈਲ ਨੂੰ ਰੋਪੜ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ (ਕੇ.ਪੀ. ਰਾਣਾ) ...
ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਦੱਸਿਆ ਕਿ ਇਸ ਨਤੀਜੇ ਵਿਚ ਜੈਨ ਮਾਡਲ ਸਕੂਲ ਦੇ ਆਰਟਸ ਗਰੁੱਪ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ 86 ...
ਰੱਤੇਵਾਲ, 24 ਅਪ੍ਰੈਲ (ਜੋਨੀ ਭਾਟੀਆ)-ਸਵਾਮੀ ਗੰਗਾ ਨੰਦ ਦੇ ਜਨਮ ਸਥਾਨ ਸਤਲੋਕ ਧਾਮ ਰੱਤੇਵਾਲ ਵਿਖੇ ਜਗਤਗੁਰੂ ਬਾਬਾ ਗ਼ਰੀਬ ਦਾਸ ਜੀ ਦੇ 300 ਸਾਲਾ ਜਨਮ ਦਾ ਤੇ ਸਵਾਮੀ ਗੰਗਾ ਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਰੰਭ ਮਹਾਰਾਜ ਗ਼ਰੀਬ ਦਾਸੀ ਅੰਮਿ੍ਤਮਈ ਬਾਣੀ ...
ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਵਾਈਵਰੈਟ ਕਾਨਸੈਪਟ ਨਵੀਂ ਦਿੱਲੀ ਵਲੋਂ ਜੀਰਕਪੁਰ ਵਿਖੇ ਕਰਵਾਏ ਗਏ ਮਿਸਿਜ਼ ਪੰਜਾਬਣ ਇੰਟਰਨੈਸ਼ਨਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਬੰਗਾ ਨਿਵਾਸੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕਰਕੇ ਤੇ ਲੱਡੂਆਂ ਨਾਲ ਮਿੱਠਾ ਮੂੰਹ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...
ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸਥਾਨਕ ਨਗਰ ਕੌਾਸਲ ਨੇ ਘਰ-ਘਰ ਤੋਂ ਤੋਂ ਕੂੜਾ ਚੁੱਕਣ ਲਈ ਆਪਣੇ ਫ਼ੰਡ 'ਚੋਂ ਇਕ ਨਵਾਂ ਵਾਹਨ ਖਰੀਦ ਕੀਤਮ 6.64 ਲੱਖ ਕੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਯਤਨ ਕੀਤਾ ਹੈ | ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ...
ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX