ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  6 minutes ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  15 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  21 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  55 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 2 hours ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 3 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 5 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 5 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਅੰਮ੍ਰਿਤਸਰ

ਕਣਕ ਦੀ ਚੁਕਾਈ ਸਹੀ ਢੰਗ ਨਾਲ ਨਾ ਹੋਣ ਕਾਰਨ ਜੰਡਿਆਲਾ ਗੁਰੂ ਦਾਣਾ ਮੰਡੀ 'ਚ ਲੱਗੇ ਕਣਕ ਦੇ ਅੰਬਾਰ

ਜੰਡਿਆਲਾ ਗੁਰੂ, 24 ਅਪ੍ਰੈਲ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਕਣਕ ਦੀ ਸਹੀ ਢੰਗ ਨਾਲ ਖਰੀਦ ਤੇ ਲਿਫਟਿੰਗ ਕਰਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋਣ ਬਾਰੇ ਭਾਵੇਂ ਧੜਾਧੜ ਕਥਿਤ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਜੰਡਿਆਲਾ ਗੁਰੂ ਤੇ ਇਸਦੇ ਆਸ ਪਾਸ ਦੀਆਂ ...

ਪੂਰੀ ਖ਼ਬਰ »

ਮਜੀਠਾ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਮਜ਼ਦੂਰ ਦੀ ਮੌਤ

ਮਜੀਠਾ, 24 ਅਪ੍ਰੈਲ (ਸਹਿਮੀ)-ਮਜੀਠਾ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਜੀਠਾ ਦੇ ਬਾਬਾ ਬੁੱਢਾ ਇਨਕਲੇਵ ਦੇ ਬਾਹਰ ਕੱਥੂਨੰਗਲ ਰੋਡ 'ਤੇ ਮਜੀਠਾ ਨਿਵਾਸੀ ਤਰਸੇਮ ਸਿੰਘ ਪੁੱਤਰ ਜਗੀਰ ਸਿੰਘ ਮਾਲਕ (ਗਿੱਲ ਗ੍ਰੀਨ) ਆਪਣੀ ...

ਪੂਰੀ ਖ਼ਬਰ »

ਕੈਬਨਿਟ ਵਿਚ ਸਥਾਨ ਨਾ ਦੇ ਕੇ ਕਾਂਗਰਸ ਨੇ ਮਜ਼੍ਹਬੀ ਸਿੱਖਾਂ ਨੂੰ ਅਣਗੌਲਿਆ-ਠੇਕੇਦਾਰ ਕਾਲੀ

ਬਾਬਾ ਬਕਾਲਾ ਸਾਹਿਬ, 24 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ਪੰਜਾਬ ਵਿੱਚ ਕੈਪਟਨ ਸਰਕਾਰ, ਦਲਿਤਾਂ ਦੀ ਕਿੰਨੀ ਕੁ ਹਮਾਇਤੀ ਹੈ, ਇਸ ਗੱਲ ਤੋਂ ਹੀ ਪਤਾ ਲੱਗਦਾ ਹੈ ਕਿ ਹਾਲ ਈ ਵਿੱਚ ਕੈਬਨਿਟ 'ਚ ਕੀਤੇ ਗਏ ਵਾਧੇ ਵਿੱਚ ਇਕ ਵੀ ਮਜ਼੍ਹਬੀ ਸਿੱਖ ਵਿਦਾਇਕ ਨੂੰ ਸ਼ਾਮਿਲ ...

ਪੂਰੀ ਖ਼ਬਰ »

ਕਿਰਚ ਮਾਰ ਕੇ ਨੌਜਵਾਨ ਨੂੰ ਜ਼ਖ਼ਮੀਂ ਕਰਨ ਵਾਲਿਆਂ 'ਤੇ ਪੁਲਿਸ ਵਲੋਂ ਮਾਮਲਾ ਦਰਜ

ਭਿੰਡੀ ਸੈਦਾਂ, 24 ਅਪ੍ਰੈਲ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਭਿੰਡੀ ਔਲਖ ਖੁਰਦ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਕਿਰਚ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀਂ ਕਰਨ 'ਤੇ ਉਕਤ ਹਮਲਾਵਰਾਂ ...

ਪੂਰੀ ਖ਼ਬਰ »

ਓ. ਵੀ. ਐਨ. ਸਕੂਲ ਤਰਸਿੱਕਾ ਦਾ ਨਤੀਜਾ 100% ਰਿਹਾ

ਤਰਸਿੱਕਾ, 24 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਥਾਨਕ ਓ. ਵੀ. ਐਨ. ਖ਼ਾਲਸਾ ਪਬਲਿਕ ਸਕੂਲ ਤਰਸਿੱਕਾ ਦਾ ਨਤੀਜਾ 100% ਰਿਹਾ | ਸਕੂਲ ਦੀ ਚੇਅਰਪਰਸਨ ਸ੍ਰੀਮਤੀ ਅਨੰਦਵਾਨੀ ਨੰਦਾ ਅਤੇ ਸੰਚਾਲਕ ਸ੍ਰੀ ਉਮ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਦੇ ਭਗਤ ਪੂਰਨ ਸਿੰਘ ਸਕੂਲ ਦੀਆਂ ਵਿਦਿਆਥਣਾਂ ਨੇ ਇਤਿਹਾਸ ਸਿਰਜਿਆ

ਮਾਨਾਂਵਾਲਾ, 24 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਪਿੰਗਲਵਾੜਾ ਸੰਸਥਾ ਦੇ ਭਗਤ ਪੂਰਨ ਸਿੰਘ ਆਦਰਸ ਸ: ਸ: ਸਕੂਲ ਮਾਨਾਂਵਾਲਾ ਕਲਾਂ ਦੀਆਂ ਵਿਦਿਆਰਥਣਾਂ (ਕੇਵਲ ਸਾਇੰਸ ਗਰੁੱਪ) ਨੇ 100 ਫੀਸਦੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੋਗਾਵਾਂ ਦੀਆਂ 13 ਦਾਣਾ ਮੰਡੀਆ 'ਚ ਕਣਕ ਦੀ ਰਿਕਾਰਡ ਤੋੜ ਆਮਦ

ਚੋਗਾਵਾਂ, 24 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀਆਂ 13 ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਪੂਰੇ ਜੋਰਾਂ ਉਪਰ ਹੈ | ਇਸ ਸਬੰਧੀ ਅੱਜ ਮਾਰਕੀਟ ਕਮੇਟੀ ਚੋਗਾਵਾਂ ਦੇ ਸਕੱਤਰ ਅਜੈਪਾਲ ਸਿੰਘ ਰੰਧਾਵਾ, ਸੀਨੀ: ਕਾਂਗਰਸੀ ਆਗੂ ਸਾਬੀ ਆੜਤੀ ...

ਪੂਰੀ ਖ਼ਬਰ »

ਚੇਅਰਮੈਨ ਸੇਖੋਂ ਅਤੇ ਸਮੂਹ ਟਰੱਸਟ ਫੇਰੂਮਾਨ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਅਤੇ ਰੰਧਾਵਾ ਨੂੰ ਵਧਾਈ

ਰਈਆ, 24 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਦੀ ਇਕ ਜਰੂਰੀ ਮੀਟਿੰਗ ਚੇਅਰਮੈਨ ਬਲਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ ਵਿਖੇ ਹੋਈ | ਜਿਸ ਵਿਚ ਸ: ਸੇਖੋਂ ਤੋਂ ਇਲਾਵਾ ਜੇ. ਐਸ. ਵਾਲੀਆ ...

ਪੂਰੀ ਖ਼ਬਰ »

ਪੁਲਿਸ ਨੇ ਡਾਟਾਵਿੰਡ ਕੰਪਨੀ ਦੇ ਦਫ਼ਤਰ ਤੋਂ ਹੋਈ ਚੋਰੀ ਦੀ ਗੁੱਥੀ ਸੁਲਝਾਈ

ਅੰਮਿ੍ਤਸਰ/ਸੁਲਤਾਨਵਿੰਡ, 24 ਅਪ੍ਰੈਲ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)¸ਕਰੀਬ ਇਕ ਹਫ਼ਤਾ ਪਹਿਲਾਂ ਸੁਲਤਾਨਵਿੰਡ ਜੀ. ਟੀ. ਰੋਡ ਨੇੜੇ ਡਾਟਾਵਿੰਡ ਕੰਪਨੀ ਦੇ ਦਫ਼ਤਰ ਤੋਂ ਹੋਈ ਚੋਰੀ ਤੇ ਲੁੱਟ-ਖੋਹ ਦੀ ਵਾਰਦਾਤ ਪੁਲਿਸ ਨੇ ਸੁਲਝਾ ਲਈ ਹੈ ਅਤੇ ਇਸ ਮਾਮਲੇ 'ਚ ਇਕ ਔਰਤ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਔਰਤਾਂ, ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਦੀ ਘਟਨਾਵਾਂ ਿਖ਼ਲਾਫ਼ ਕੈਂਡਲ ਮਾਰਚ

ਰਈਆ, 24 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਦੇਸ਼ ਭਰ ਵਿਚ ਔਰਤਾਂ, ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਦੀ ਘਟਨਾਵਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਜਿਸ ਦੇ ਵਿਰੋਧ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਕਾਰਕੁੰਨਾ ਵਲੋਂ ਅਜਿਹੀਆਂ ਘਟਨਾਵਾਂ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾੳਾ ਦੇ ਪਲਾਸਟਿਕ ਅਤੇ ਕੌਸਮੈਟਿਕ ਸਰਜਰੀ ਦੇ ਮਾਹਿਰ ਡਾਕਟਰ ਕੱਲ੍ਹ ਅਤੇ ਦਿਲ ਦੇ ਰੋਗਾਂ ਦੇੇ ਮਾਹਿਰ ਡਾਕਟਰ 27 ਨੂੰ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਅੰਮਿ੍ਤਸਰ, 24 ਅਪ੍ਰੈਲ (ਅ.ਬ)-ਮੇਦਾਂਤਾ- ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲਕੇ ਪਲਾਸਟਿਕ ਅਤੇ ਕੌਸਮੈਟਿਕ ਸਰਜਰੀ ਦੇ ਮਾਹਿਰ ਡਾਕਟਰ ਸੰਜਯ ਮਹਿੰਦਰੂ 26 ਅਪ੍ਰੈਲ 2018 ਨੂੰ ਸਵੇਰੇ 10:00 ...

ਪੂਰੀ ਖ਼ਬਰ »

ਸੈਣੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸੈਣੀ ਇੰਟਰਨੈਸ਼ਨਲ ਸਕੂਲ ਫ਼ਤਹਿਗੜ੍ਹ ਚੂੜੀਆ ਰੋਡ ਦੇ ਵਿਦਿਆਰਥੀਆਂ ਨੇ ਨਾਰਥ ਇੰਡੀਆ ਕਰਾਟੇ ਚੈਂਪੀਅਨਸਿਪ 2018 'ਚ ਸ਼ਾਨਦਾਰ ਪ੍ਰਦਰਸਨ ਕਰਦੇ ਹੋਏ ਤਿੰਨ ਚਾਂਦੀ ਅਤੇ ਇੱਕ ਤਾਂਬੇ ਦਾ ਤਗਮਾ ਜਿੱਤਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੀਨੀ: ਸੈਕੰ: ਸਕੂਲ ਦਾ ਸ਼ਾਨਦਾਰ ਨਤੀਜਾ

ਚੌਕ ਮਹਿਤਾ, 24 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਸ੍ਰੀ ੁਗੁਰੂ ਰਾਮਦਾਸ ਸੀਨੀ: ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ ਦਾ ਬਾਰ੍ਹਵੀਂ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਦੇ 54 ਵਿਦਿਆਰਥੀਆਂ ਵਿਚੋਂ 35 ਵਿਦਿਆਰਥੀ ਫ਼ਸਟ ਡਿਵੀਜ਼ਨ ਨਾਲ ਅਤੇ ਬਾਕੀ ਸਾਰੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਧਰਤ ਦਿਵਸ ਮਨਾਇਆ

ਭਿੰਡੀ ਸੈਦਾਂ, 24 ਅਪ੍ਰੈਲ (ਪਿ੍ਤਪਾਲ ਸਿੰਘ ਸੂਫ਼ੀ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜੈ ਰਾਮ ਕੋਟ, ਅਜਨਾਲਾ ਵਲੋਂ ਨਹਿਰੂ ਯੂਵਾ ਕੇਂਦਰ ਦੇ ਸਹਿਯੋਗ ਨਾਲ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਨੌਜਵਾਨਾਂ ਨੇ ਚੇਅਰਮੈਨ ਸੁਖਦੀਪ ਸਿੰਘ ਦੀ ਅਗਵਾਈ 'ਚ ਪਿੰਡ ਦੀਆਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਐਸ. ਬੀ. ਐਸ. ਸੀਨੀ. ਸੈਕੰ. ਸਕੂਲ ਫ਼ਤਿਹਪੁਰ ਦਾ ਨਤੀਜਾ ਸ਼ਾਨਦਾਰ

ਨਵਾਂ ਪਿੰਡ, 24 ਅਪ੍ਰੈਲ (ਜਸਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਘੋਸ਼ਿਤ ਕੀਤੇ ਗਏ 12ਵੀਂ ਪ੍ਰੀਖਿਆ ਮਾਰਚ 18 ਦੇ ਨਤੀਜਿਆਂ 'ਚ ਨਨਕਾਣਾ ਸਾਹਿਬ ਐਸ. ਬੀ. ਐਸ. ਸੀਨੀ. ਸੈਕੰ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਦੇ ਬਾਰੇ 'ਚ ਐਮ. ਡੀ. ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਜੇਠੂਵਾਲ, 24 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)- ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਵਲੋਂ ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਰਪੰਚ ਜਸਪਾਲ ਸਿੰਘ ਭੋਆ ਦੇ ...

ਪੂਰੀ ਖ਼ਬਰ »

ਚੁਣੇ ਗਏ ਮੰਤਰੀਆਂ ਦੇ ਪੀ.ਏ. ਸਹਿਬਾਨਾਂ ਹੋਈ ਚਾਰੇ ਪਾਸੇ ਪੌਾ-ਬਾਰਾਂ

ਚੋਗਾਵਾਂ, 24 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਸਰਕਾਰ ਵਿਚ ਨਵੇਂ ਬਣੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੰਤਰੀਆਂ ਨੇ ਭਾਵੇਂ ਹਲਕੇ ਦੇ ਵੋਟਰਾਂ ਦਾ ਹਾਲੇ ਧਨਵਾਦ ਕਰਨ ਲਈ ਧਨਵਾਦੀ ਦੌਰੇ ਸ਼ੁਰੂ ਨਹੀਂ ਕੀਤੇ ਪਰ ਮੰਤਰੀਆਂ ਦੇ ਸੈਕਟਰੀਆਂ, ਪੀ. ਏ. ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਬਣਨ ਉਪਰੰਤ ਅੱਜ ਸੱਚਖੰਡ ਨਤਮਸਤਕ ਹੋਣਗੇ ਸੋਨੀ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਅੰਮਿ੍੍ਰਤਸਰ ਤੋਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਿੱਖਿਆ ਤੇ ਵਾਤਾਵਰਣ ਮੰਤਰੀ ਬਣਾਏ ਜਾਣ ਉਪਰੰਤ ਉਨ੍ਹਾਂ ਚੰਡੀਗੜ੍ਹ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ ਅਤੇ ...

ਪੂਰੀ ਖ਼ਬਰ »

ਚੇਤਨਪੁਰਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਖਾਨੇ ਬਣਾਉਣ ਲਈ ਕੀਤਾ ਪ੍ਰੇਰਿਤ

ਚੇਤਨਪੁਰਾ, 24 ਅ੍ਰਪੈਲ (ਮਹਾਂਬੀਰ ਸਿੰਘ ਗਿੱਲ)-ਮਿਸ਼ਨ ਸਵੱਛ ਭਾਰਤ ਅਧੀਨ ਸਰਕਾਰ ਵਲੋਂ ਲੋਕਾਂ ਨੂੰ ਆਪਣੇ ਘਰਾਂ ਵਿਚ ਪਖਾਨੇ ਬਣਾਉਣ ਲਈ ਜਾਗਰੂਕ ਕਰਨ ਲਈ ਵਿਭਾਗ ਵਲੋਂ ਜਾਗਰੂਕਤਾ ਵੈਨ ਰਾਹੀਂ ਪਖ਼ਾਨੇ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਭਾਗ ਦੇ ਜੇ. ਈ. ਸ੍ਰੀ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਵਾਲੀਆਂ ਟੈਂਕੀਆਂ ਬਣੀਆਂ ਚਿੱਟੇ ਹਾਥੀ

ਟਾਹਲੀ ਸਾਹਿਬ, 24 ਅਪ੍ਰੈਲ (ਪਲਵਿੰਦਰ ਸਿੰਘ ਸਰਹਾਲਾ)-ਵਿਸ਼ਵ ਬੈਂਕ ਦੀ ਸਹਾਇਤਾ ਨਾਲ ਕਰੀਬ 1280 ਕਰੋੜ ਰੁਪਏ ਖ਼ਰਚ ਕੇ ਪੇਂਡੂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਉਨ੍ਹਾਂ ਨੂੰ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਕੁਝ ਸਾਲ ਪਹਿਲਾਂ ਪਿੰਡ-ਪਿੰਡ ਪਾਣੀ ਦੀਆਂ ਟੈਂਕੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤ ਵਰਗ ਦੇ ਸਮਾਰਟ ਕਾਰਡ ਬਣਾਕੇ ਵਾਇਦਾ ਨਿਭਾਇਆ ਹੈ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 24 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ਕੈਪਟਨ ਸਰਕਾਰ ਵਲੋਂ ਦਲਿਤ ਵਰਗ ਲਈ ਨਵੇਂ ਸਮਾਰਟ ਕਾਰਡ ਬਣਾਕੇ ਦਲਿਤ ਵਰਗ ਆਟਾ-ਦਾਲ ਸਕੀਮ ਦੇਣ ਲਈ ਆਪਣਾ ਵਾਇਦਾ ਨਿਭਾਇਆ ਹੈ ਅਤੇ ਇਸ ਸਕੀਮ ਤਹਿਤ ਸਰਕਾਰ ਵਲੋਂ ਕਿਸੇ ਵੀ ਲੋੜਵੰਦ ਗਰੀਬ ਪਰਿਵਾਰ ਨਾਲ ...

ਪੂਰੀ ਖ਼ਬਰ »

ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਰਿਹਾ 12ਵੀਂ ਦਾ ਨਤੀਜਾ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ 'ਚ ਮੈਰਿਟ ਅਤੇ ਸਕਾਲਰਸ਼ਿਪ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ੍ਰੀ ਸੁਸ਼ੀਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਸਿੱਖ ਆਗੂ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸੈਂਟਰਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਸਮੇਤ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਇਕੱਤਰਤਾ ਅੱਜ ਦੇਰ ਸ਼ਾਮ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਸਰਹੱਦੀ ਖੇਤਰ ਅਟਾਰੀ ਦੇ ਵੱਖ-ਵੱਖ ਪਿੰਡਾਂ 'ਚ ਅੱਗ ਲੱਗਣ ਨਾਲ 20 ਏਕੜ ਕਣਕ ਤੇ 80 ਏਕੜ ਨਾੜ ਸੜਿਆ

ਅਟਾਰੀ, 24 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)¸ਸਬ ਤਹਿਸੀਲ ਅਟਾਰੀ ਅਧੀਨ ਆਉਂਦੇ ਦਾਉਕੇ ਅਤੇ ਰਣੀਕੇ ਪਿੰਡਾਂ ਦੇ ਵੱਖ-ਵੱਖ ਕਿਸਾਨਾਂ ਦੀ 20 ਏਕੜ ਦੇ ਲਗਪਗ ਕਣਕ ਤੇ 80 ਏਕੜ ਨਾੜ ਸੜਿਆ | ਬੱਸ ਸਟੈਂਡ ਰਣੀਕੇ ਮੋੜ ਨੇੜੇ ਕਿਸਾਨ ਬਲਕਾਰ ਸਿੰਘ ਦੀ 2 ਏਕੜ ਅਤੇ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕਾਰਵਾਈ 'ਚ ਵਿਘਨ ਪਾਉਣ ਦੇ ਦੋਸ਼ ਤਹਿਤ ਮਾਮਲਾ ਦਰਜ

ਅੰਮਿ੍ਤਸਰ, 24 ਅਪੈ੍ਰਲ (ਹਰਮਿੰਦਰ ਸਿੰਘ)¸ਪਾਣੀ ਬਰਬਾਦੀ ਰੋਕਣ ਲਈ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਇਕ ਨਿਗਮ ਮੁਲਾਜਮ ਦੀ ਕੁੱਟਮਾਰ ਕੀਤੇ ਜਾਣ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਸਬੰਧੀ ਨਾਮਜਦ ਕੀਤਾ ਹੈ | ਇਸ ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਮਮਲੇ 'ਚ ਗਿ੍ਫਤਾਰ ਵਿਅਕਤੀ ਨੂੰ ਦਸ ਸਾਲ ਕੈਦ ਤੇ ਇਕ ਲੱਖ ਜ਼ੁਰਮਾਨਾ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)-ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਗਿ੍ਫਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਸ਼ਿਵ ਮੋਹਨ ਗਰਗ ਦੀ ਅਦਾਲਤ ਵਲੋਂ ਦਸ ਸਾਲ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ, ਜ਼ੁਰਮਾਨਾਂ ਨਾ ਅਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿਖਲਾਈ ਕੋਰਸ 28 ਤੋਂ

ਅੰਮਿ੍ਤਸਰ, 24 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋਂ ਬੀ ਅਤੇ ਸੀ ਗ੍ਰੇਡ ਨੌਕਰੀਆਂ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਹਿੱਤ 4 ਮਹੀਨਿ੍ਹਆਂ ਦਾ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਨੇ ਹਿੰਦੂ ਸਭਾ ਸਕੂਲ ਦੇ ਬਾਹਰ ਬਣਾਇਆ ਕੂੜੇ ਦਾ ਡੰਪ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾਂ ਬਾਹਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਗੰਦਗੀ ਸੁਟੇ ਜਾਣ ਵਿਰੁੱਧ ਵਿਦਿਆਰਥੀਆਂ ਵਲੋਂ ਨਿਗਮ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੰਜ-ਆਬ ਪਬਲਿਕ ਸਕੂਲ ਸੋਹੀਆਂ ਕਲਾਂ ਦਾ 12 ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਮਜੀਠਾ, 24 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਪਿਛਲੇ ਦਿਨ ਐਲਾਨੇ ਗਏ ਨਤੀਜ਼ਿਆਂ ਵਿਚ ਪੰਜ-ਆਬ ਪਬਲਿਕ ਸਕੂਲ ਸੋਹੀਆਂ ਕਲਾਂ ਦਾ ਨਤੀਜ਼ਾ ਵੀ ਸ਼ਾਨਦਾਰ ਰਿਹਾ | ਸਕੂਲ ਦੇ ਡਾਇਰੈਕਟਰ ਰਵਿੰਦਰ ਕੌਰ ਸੋਹੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਜਾਇਬ ਸਿੰਘ ਖਿਆਲਾ ਨਮਿਤ ਸ਼ਰਧਾਂਜਲੀ ਸਮਾਰੋਹ

ਰਾਮ ਤੀਰਥ, 24 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਕੋਆਪ੍ਰੇਟਿਵ ਸੁਸਾਇਟੀ ਖਿਆਲਾ ਕਲਾਂ ਦੇ ਪ੍ਰਧਾਨ, ਗੁਰਦੁਆਰਾ ਬਾਬਾ ਦਿੱਤ ਮੱਲ ਜੀ ਸ਼ਹੀਦ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਸ: ਅਜਾਇਬ ਸਿੰਘ ਖਿਆਲਾ ਜੋ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਜੇਠੂਵਾਲ, 24 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)- ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਵਲੋਂ ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਰਪੰਚ ਜਸਪਾਲ ਸਿੰਘ ਭੋਆ ਦੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ 27 ਨੂੰ-ਲਾਹੌਰੀਆ

ਜੰਡਿਆਲਾ ਗੁਰੂ, 24 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)¸ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਸ. ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ 15 ਅਪ੍ਰੈਲ ਨੂੰ ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਵਲੋਂ ਕੀਤੀ ਗਈ ਹੱਲ੍ਹਾ ਬੋਲ ਰੈਲੀ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਵੇਰਕਾ, 24 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ. ਆਈ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆ ...

ਪੂਰੀ ਖ਼ਬਰ »

ਸ. ਸ. ਸ. ਸ. ਦਸਮੇਸ਼ ਨਗਰ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂ ਪਿੰਡ, 24 ਅਪ੍ਰੈਲ (ਜਸਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਘੋਸ਼ਿਤ ਕੀਤੇ ਗਏ 12ਵੀਂ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਸ. ਸ. ਸ. ਸ. ਸਕੂਲ ਦਸਮੇਸ਼ ਨਗਰ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਵਧੀਆ ਰਿਹਾ ਦੇ ਬਾਰੇ 'ਚ ਪਿ੍ੰੰ: ਸੁਦੀਪ ...

ਪੂਰੀ ਖ਼ਬਰ »

ਥਾਣਾ ਮੋਹਕਮਪੁਰਾ ਖੇਤਰ 'ਚ ਚੋਰੀਆਂ ਦੀ ਭਰਮਾਰ ਤੋਂ ਲੋਕ ਪ੍ਰੇਸ਼ਾਨ

ਵੇਰਕਾ, 24 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ਥਾਣਾ ਮੋਹਕਮਪੁਰਾ ਖੇਤਰ 'ਚ ਦਿਨ-ਦਿਹਾੜੇ ਹੋ ਰਹੇ ਵਾਹਨ ਚੋਰੀ ਅਤੇ ਲੁੱਟਾਂ-ਖੋਹਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ | ਅੱਜ ਤੁੰਗ ਪਾਈ ਬਟਾਲਾ ਰੋਡ ਵਿਖੇ ਨਗਰਵਾਸੀ ਸਰਪੰਚ ਅਮਨਬੀਰ ਸਿੰਘ ਤੁੰਗ ਨੇ ਜਾਣਕਾਰੀ ਦਿੰਦਿਆ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲੱਖੂਵਾਲ ਮੈਨੇਜਮੈਂਟ ਕਮੇਟੀ ਦੀ ਚੋਣ 'ਚ ਬੀਰ ਸਿੰਘ ਸਰਬਸੰਮਤੀ ਨਾਲ ਚੇਅਰਮੈਨ ਬਣੇ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਕੰਮਕਾਜ ਨੂੰ ਬਿਹਤਰ ਢੰਗ ਚਲਾਉਣ ਲਈ ਸਰਕਾਰੀ ਹਾਈ ਸਕੂਲ ਲੱਖੂਵਾਲ ਦੀ ਸਕੂਲ ਮੈਨੇਜਮੈਂਟ ਕਮੇਟੀ ਦਾ ਪੁਨਰਗਠਨ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸਕੂਲ ਖੰਡਵਾਲਾ ਦਾ ਬਾਰ੍ਹਵੀਂ ਦੇ ਨਤੀਜੇ 'ਚ ਸ਼ਾਨਦਾਰ ਪਰਦਰਸ਼ਨ

ਛੇਹਰਟਾ, 24 ਅਪ੍ਰੈਲ (ਵਡਾਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਵਿਚ ਡੀ. ਆਰ. ਮਾਡਰਨ ਸਕੂਲ ਖੰਡਵਾਲਾ ਦੇ ਵਿਦਿਆਰਥੀਆਂ ਨੇ ਆਪਣੀ ਚੜ੍ਹਤ ਨੂੰ ਕਾਇਮ ਰੱਖਦੇ ਹੋਏ 100% ਵਿਦਿਆਰਥੀ ਪਾਸ ਹੋਏ ਤੇ ਆਰਟਸ, ਕਮਰਸ ਤੇ ਸਾਇੰਸ ਗਰੁੱਪ ਵਿਚ ਬੱਚਿਆਂ ਨੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ : ਬੋਨੀ ਅਜਨਾਲਾ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਜਾਣ ਕਾਰਨ ਅੱਜ ਪੰਜਾਬ ਦਾ ਹਰ ਵਰਗ ਬੁਰੀ ਤਰ੍ਹਾਂ ਦਿਖਾਈ ਦੇ ...

ਪੂਰੀ ਖ਼ਬਰ »

ਸੁਖਬਿੰਦਰ ਸਿੰਘ ਸੁੱੱਖ ਸਰਕਾਰੀਆ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਕੈਬਨਿਟ ਮੰਤਰੀ ਬਣਨ ਨਾਲ ਮਾਝੇ 'ਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ : ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਪੰਜਾਬ ਮੰਤਰੀ ਮੰਡਲ ਵਿਚ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਪ੍ਰਸਿੱਧ ਕਾਰਬੋਾਰੀ ਵਲੋਂ ਅਦਾਲਤ ਪਾਸੋਂ ਪਾਸਪੋਰਟ ਲੈਣ ਲਈ ਅਰਜੀ ਦਾਇਰ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ 'ਚ ਗਿ੍ਫਤਾਰ ਕੀਤੇ ਪ੍ਰਸਿੱਧ ਕਾਰੋਬਾਰੀ ਇੰਦਰਪ੍ਰੀਤ ਸਿੰਘ ਆਨੰਦ ਨੇ ਜਮਾਨਤ ਮਿਲਣ ਉਪਰੰਤ ਹੁਣ ਪਾਸਪੋਰਟ ਹਾਸਲ ਕਰਨ ਲਈ ...

ਪੂਰੀ ਖ਼ਬਰ »

ਪਿੰਡ ਜਲਾਲਉਸਮਾਂ ਵਿਖੇ 14 ਏਕੜ ਕਣਕ ਨੂੰ ਲ਼ੱਗੀ ਅੱਗ


ਚੌਕ ਮਹਿਤਾ, 24 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਵਿਖੇ ਅੱਗ ਲੱਗਣ ਨਾਲ 14 ਏਕੜ ਕਣਕ ਤੇ 12 ਤੋਂ 15 ਏਕੜ ਨਾੜ ਸੜ ਕੇ ਸੁਆਹ ਹੋ ਗਿਆ | ਇਸ ਦੌਰਾਨ ਇਕ ਕਿਸਾਨ ਦੀ ਗਾਂ ਵੀ ਅੱਗ ਦੀ ਮਾਰ ਹੇਠ ਆ ਗਈ ਤੇ ਝੁਲਸ ਗਈ | ਮੌਕੇ 'ਤੇ ਮੁਹਤਬਰ ਮਾ: ਗੁਰਬਖਸ਼ ਸਿੰਘ, ਲਖਵਿੰਦਰ ਸਿੰਘ ਲੱਖਾ, ਕੰਵਲਜੀਤ ਸਿੰਘ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤ ਕਿਸਾਨਾਂ ਦੀਆਂ ਪੈਲੀਆਂ ਵਿਚੋਂ ਐੱਸ. ਆਰ. ਕੰਸਟਰੈਕਸ਼ਨ ਕੰਪਨੀ ਵਲੋਂ ਗੁਜਰਾਤ ਇੰਡੀਆ ਗੈਸ ਲਿਮਟਿਡ ਦੀ ਗੈਸ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿੱਥੇ ਵੈਲਡਿੰਗ ਦਾ ਕੰਮ ਕਰਨ ਦੌਰਾਨ ਨਿਕਲੀ ਚੰਗਿਆੜੀ ਨਾਲ ਕੋਲ ਹੀ ਖੜੀ ਕਣਕ ਨੂੰ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਅੱਗ ਨੇ ਜ਼ੋਰ ਫੜ ਲਿਆ | ਜੇਕਰ ਸਥਾਨਕ ਲੋਕਾਂ ਦੀ ਮਦਦ ਨਾਲ ਜਲਦੀ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨੁਕਸਾਨ ਹੋਰ ਵੀ ਜ਼ਿਆਦਾ ਹੋ ਸਕਦਾ ਸੀ | ਜਿਕਰਯੋਗ ਹੈ ਕਿ ਇਸ ਕਰੋਪੀ ਦੀ ਮਾਰ ਹੇਠ ਆਉਣ ਵਾਲੇ ਜ਼ਿਆਦਾ ਗਿਣਤੀ ਉਨ੍ਹਾਂ ਕਿਸਾਨਾਂ ਦੀ ਹੈ, ਜਿਨ੍ਹਾਂ ਕੋਲ ਮਸਾਂ ਗੁਜ਼ਾਰੇ ਯੋਗ ਹੀ ਜ਼ਮੀਨ ਹੈ |
ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ ਅਰਵਿੰਦਰ ਸਿੰਘ ਅਰੋੜਾ ਤੇ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਮੌਕੇ 'ਤੇ ਪੁੱਜ ਕੇ ਨੁਕਸਾਨ ਦਾ ਮੁਆਇਨਾ ਕੀਤਾ ਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਹੁਕਮ ਦਿੱਤੇੇ | ਉਨ੍ਹਾਂ ਨੇ ਕਿਹਾ ਇਸ ਘਟਨਾ ਲਈ ਜਿੰਮੇਵਾਰ ਕੰਪਨੀ ਤੋਂ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ ਤੇ ਪੀੜਤ ਕਿਸਾਨਾਂ ਨੂੰ ਬਣਦਾ ਪੂਰਾ ਮੁਆਵਜ਼ਾ ਦਿਵਾਇਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਤਾਮਿਲਨਾਡੂ 'ਚ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਲਈ ਗਲੋਬਲ ਅਕੈਡਮੀ ਦੀ ਟੀਮ ਰਵਾਨਾ

ਮੱਤੇਵਾਲ, 24 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਤਾਮਿਲਨਾਡੂ ਦੇ ਸ਼ਹਿਰ ਮਧੂਰਾਈ ਵਿਚ ਮਿਤੀ 26 ਤੋਂ 29 ਅਪ੍ਰੈਲ ਤੱਕ ਹੋ ਰਹੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਗੁਰੂ ਨਾਨਕ ਦੇਵ ਗਲੋਬਲ ਅਕੈਡਮੀ ਨਾਥ ਦੀ ਖੂਹੀ ਤੋਂ ਕਰਾਟੇ ਕੋਚ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਚੋਰੀ ਦੇ 12 ਮੋਬਾਇਲਾਂ ਸਮੇਤ 2 ਨੌਜਵਾਨ ਕਾਬੂ, ਪੁਲਿਸ ਵਲੋਂ ਪਰਚਾ ਦਰਜ

ਵੱਲ੍ਹਾ, 24 ਅਪ੍ਰੈਲ (ਕਰਮਜੀਤ ਸਿੰਘ ਓਠੀਆ)¸ਵੱਲ੍ਹਾ ਪੁਲਿਸ ਚੌਾਕੀ ਵੱਲੋਂ 2 ਨੌਜਵਾਨਾਂ ਨੂੰ ਚੋਰੀ ਦੇ 12 ਮੋਬਾਇਲਾਂ ਸਮੇਤ ਕਾਬੂ ਕਰਕੇ ਪਰਚਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦਿਆ ਥਾਣਾ ਮੋਹਕਮਪੁਰ ਦੇ ਇੰਚਾਰਜ ਸਬ ਇੰਸ: ਅਵਤਾਰ ਸਿੰਘ ਤੇ ਚੌਾਕੀ ਵੱਲ੍ਹਾ ਦੇ ਮੁਖੀ ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀ: ਸੈਕੰ: ਸਕੂਲ ਚੂੰਗ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤ, 24 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ 'ਚ ਮਨਪ੍ਰੀਤ ਕੌਰ 397 ਨੰ: ਲੈ ਕੇ ਅਵਲ ਰਹੀ | ਹਿਊਮੈਨਿਟੀ ਗਰੁੱਪ ਵਿਚੋਂ ਕੋਮਲਪ੍ਰੀਤ ਕੌਰ 384 ਅਤੇ ਸਾਇੰਸ ...

ਪੂਰੀ ਖ਼ਬਰ »

ਨਿਗਮ ਦੇ ਭੂਮੀ ਵਿਭਾਗ ਨੇ 4 ਖੋਖੇ ਤੋੜੇ ਅਤੇ ਨਾਜਾਇਜ਼ ਕਬਜੇ ਹਟਾਏ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਸਥਾਨਕ ਰਾਮ ਬਾਗ ਨੇੜੇ ਲੱਗੇ 4 ਖੋਖਿਆ ਨੂੰ ਤੋੜਿਆ ਗਿਆ | ਇਸ ਤੋਂ ਇਲਾਵਾ ਇਸ ਵਿਭਾਗ ਵਲੋਂ ਸ਼ਹਿਰ ਦੇ ਕਈ ਹੋਰ ਸਥਾਨਾਂ 'ਤੇ ਵੀ ਕਾਰਵਾਈ ਨੂੰ ਅੰਜਾਮ ਦੇਂਦੇ ਹੋਏ ਵੱਖ-ਵੱਖ ਜਗ੍ਹਾ ਤੋਂ ...

ਪੂਰੀ ਖ਼ਬਰ »

ਪਿ੍ੰ. ਸੁਨੀਤਾ ਸ਼ਰਮਾ ਨੂੰ 'ਹੰਸ ਰਾਜ ਨੈਸ਼ਨਲ ਪੁਰਸਕਾਰ' ਨਾਲ ਕੀਤਾ ਸਨਮਾਨਿਤ

ਅੰਮਿ੍ਤਸਰ, 24 (ਸੁਰਿੰਦਰਪਾਲ ਸਿੰਘ ਵਰਪਾਲ)¸ਆਰੀਆ ਸਮਾਜ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰ. ਸੁਨੀਤਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਲਈ ਡੀ. ਏ. ਵੀ. ਸੰਸਥਾ ਵੱਲੋਂ 'ਹੰਸ ਰਾਜ ਨੈਸ਼ਨਲ ਐਵਾਰਡ' ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਵਿਖੇ ਗੰਨਾਂ ਕਾਸ਼ਤਕਾਰਾਂ ਤੇ ਮਿੱਲ ਕਾਮਿਆਂ ਦਰਮਿਆਨ ਹੋਈ ਹੱਥੋਪਾਈ

ਹਰਸਾ ਛੀਨਾ, 24 ਅਪ੍ਰੈਲ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਇਕ ਗੰਨਾਂ ਕਾਸ਼ਤਕਾਰ ਵਲੋਂ ਖਾਲੀ ਟਰਾਲੀ ਦਾ ਤੋਲ ਨਾ ਕਰਨ 'ਤੇ ਕਿਸਾਨ ਅਤੇ ਮਿੱਲ ਕਾਮਿਆਂ ਦਰਮਿਆਨ ਹੋਈ ਤਲਖ ਕਲਾਮੀ ਤੋਂ ਬਾਅਦ ਅੱਜ ਨੌਬਤ ...

ਪੂਰੀ ਖ਼ਬਰ »

ਫੇਰੂਮਾਨ ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਨਤੀਜਾ

ਰਈਆ, 24 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ਼ ਦਾ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਸ਼ਾਨਦਾਰ ਨਤੀਜਾ ਰਿਹਾ | ਕਾਲਜੀਏਟ ਸਕੂਲ ਦੇ 10+2 ਕਾਮਰਸ, ਆਰਟਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਅਧੀਨ ਮੁਜ਼ਰਮ ਫ਼ਰਾਰ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਹਸਪਤਾਲ 'ਚ ਜੇਰੇ ਇਲਾਜ ਇਕ ਮੁਜ਼ਰਮ ਅੱਜ ਪਹਿਲੀ ਮੰਜਿਲ ਤੋਂ ਹੇਠਾਂ ਛਾਲ ਮਾਰ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਉਸਦੀ ਸੁਰੱਖਿਆ ਲਈ ਤਾਇਨਾਤ 2 ਵਾਰਡਨ ਜਵਾਨਾਂ ਖਿਲਾਫ ਪਰਚਾ ਦਰਜ ਕਰ ਲਿਆ ਹੈ ਅਤੇ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਵਿਖੇ ਗੰਨਾਂ ਕਾਸ਼ਤਕਾਰਾਂ ਤੇ ਮਿੱਲ ਕਾਮਿਆਂ ਦਰਮਿਆਨ ਹੋਈ ਹੱਥੋਪਾਈ

ਹਰਸਾ ਛੀਨਾ, 24 ਅਪ੍ਰੈਲ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਇਕ ਗੰਨਾਂ ਕਾਸ਼ਤਕਾਰ ਵਲੋਂ ਖਾਲੀ ਟਰਾਲੀ ਦਾ ਤੋਲ ਨਾ ਕਰਨ 'ਤੇ ਕਿਸਾਨ ਅਤੇ ਮਿੱਲ ਕਾਮਿਆਂ ਦਰਮਿਆਨ ਹੋਈ ਤਲਖ ਕਲਾਮੀ ਤੋਂ ਬਾਅਦ ਅੱਜ ਨੌਬਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX