ਚੰਡੀਗੜ੍ਹ, 24 ਅਪ੍ਰੈਲ (ਆਰ. ਐਸ. ਲਿਬਰੇਟ)- ਫੜ੍ਹੀਆਂ ਵਾਲਿਆਂ ਲਈ ਸੈਕਟਰਾਂ ਦੇ ਬਾਜ਼ਾਰਾਂ ਵਿਚ ਥਾਵਾਂ ਅਲਾਟ ਕਰਨ ਲਈ ਪਹਿਲੀਆਂ ਦੋ ਤਰੀਕਾਂ ਅੱਗੇ ਪਾ ਦਿੱਤੀਆਂ ਗਈਆਂ ਸਨ | ਥਾਵਾਂ ਦੀ ਵਿਉਂਤਬੰਦੀ ਸਬੰਧੀ ਉਣਤਾਈਆਂ 'ਤੇ ਵਿਰੋਧ ਡਰੋਂ ਡਰਾਅ ਲਈ ਅਗਲੀ ਤਾਰੀਕ ਨਗਰ ...
ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਬੀਤੇ ਕੱਲ੍ਹ ਇਕ ਮਹਿਲਾ ਡਾਕਟਰ ਵਲੋਂ ਏਡਜ਼ ਪੀੜਤ ਮਰੀਜ਼ ਦੇ ਥੱਪੜ ਮਾਰਨ ਦਾ ਮਾਮਲਾ ਫ਼ਿਲਹਾਲ ਠੰਢੇ ਬਸਤੇ ਵਿਚ ਜਾਂਦਾ ਜਾਪ ਰਿਹਾ ਹੈ | ਪੀ. ਜੀ. ਆਈ. ਪ੍ਰਸ਼ਾਸਨ ਨੇ ਮਹਿਲਾ ਡਾਕਟਰ ਿਖ਼ਲਾਫ਼ ਅਜੇ ਤੱਕ ਕੋਈ ...
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੀ ਮੁਲਾਜ਼ਮ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਕੈਬਨਿਟ ਮੰਤਰੀਆਂ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ ...
ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਕਈ ਜ਼ਿਲਿ੍ਹਆਂ ਦੇ ਐਸ. ਪੀ. ਵੀ ਸ਼ਾਮਿਲ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਅਸ਼ਵੀਨ ਨੂੰ ਐਸ. ਪੀ. ਐਸ. ਸੀ. ਬੀ., ...
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੀ ਮੁਲਾਜ਼ਮ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਕੈਬਨਿਟ ਮੰਤਰੀਆਂ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ ...
ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਕੰਟਰੋਲ ਰੂਮ ਨੰਬਰ 'ਤੇ ਫ਼ੋਨ ਕਰਕੇ ਖ਼ੁਦ ਨੂੰ ਪੰਜਾਬ ਦਾ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੱਸਣ ਵਾਲੇ ਤੇ ਹਾਈ ਕੋਰਟ ਅੰਦਰ ਜੱਜਾਂ ਦੀ ਹੱਤਿਆ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਸਕੈੱਚ ਪੁਲਿਸ ...
ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਹਸਪਤਾਲ ਵਿਚ ਜਾਂਚ ਲਈ ਆਈ 14 ਸਾਲਾ ਬੱਚੀ ਗਰਭਵਤੀ ਪਾਈ ਗਈ ਜਿਸ ਦੇ ਬਾਅਦ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ ਚੰਡੀਗੜ੍ਹ ਦੀ ਰਹਿਣ ਵਾਲੀ 14 ਸਾਲ ਦੀ ਬੱਚੀ ਨੂੰ ਸਿਹਤ ਜਾਂਚ ਲਈ ਲਿਆਂਦਾ ਗਿਆ ਸੀ | ਬੱਚੀ ਦੇ ਗਰਭਵਤੀ ਹੋਣ ਦਾ ਪਤਾ ਲੱਗਣ 'ਤੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ | ਪੁਲਿਸ ਸਟੇਸ਼ਨ ਸੈਕਟਰ 31 ਨੂੰ ਮਾਮਲੇ ਦੀ ਸ਼ਿਕਾਇਤ ਮਿਲਣ ਦੇ ਬਾਅਦ ਸਬੰਧਤ ਮਾਮਲਾ ਆਈ.ਪੀ.ਸੀ. ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਸੈਕਸ਼ਨ 4 ਅਤੇ 6 ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ | ਸੰਸਦ ਵਿਚ ਮੋਟਰ ਵਹੀਕਲ ਐਕਟ ਸੋਧ ਬਿਲ ਪੈਂਡਿੰਗ ਹੈ, ਇਸ ਬਿਲ ਦੇ ਪਾਸ ਹੋਣ ਤੋਂ ਬਾਅਦ 15 ਸਾਲ ਤੋਂ ਵੱਧ ਪੁਰਾਣੀ ਗੱਡੀਆਂ ਸੜਕ 'ਤੇ ਨਹੀਂ ਚੱਲ ਪਾਉਣਗੀਆਂ | ਸਟੀਲ ...
ਚੰਡੀਗੜ੍ਹ, 24 ਅਪ੍ਰੈਲ (ਆਰ. ਐਸ. ਲਿਬਰੇਟ)- ਪ੍ਰਸ਼ਾਸਨ ਨੇ ਸੈਕਟਰ 29 'ਚੋਂ ਨਾਜਾਇਜ਼ ਉਸਾਰੀਆਂ ਹਟਾ ਦਿੱਤੀਆਂ | ਜਾਣਕਾਰੀ ਅਨੁਸਾਰ ਸਵੇਰੇ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀ ਜੇ. ਸੀ. ਬੀ. ਮਸ਼ੀਨ ਤੇ ਹੋਰ ਲੋੜੀਂਦੀ ਮਸ਼ੀਨਰੀ ਲੈ ਕੇ ਪਹੁੰਚੇ ਜਦੋਂਕਿ ਇਸ ਤੋਂ ਪਹਿਲਾਂ ...
ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਕਈ ਜ਼ਿਲਿ੍ਹਆਂ ਦੇ ਐਸ. ਪੀ. ਵੀ ਸ਼ਾਮਿਲ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਅਸ਼ਵੀਨ ਨੂੰ ਐਸ. ਪੀ. ਐਸ. ਸੀ. ਬੀ., ...
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਵਜ਼ਾਰਤੀ ਵਾਧੇ ਦੌਰਾਨ ਪਛੜੇ ਵਰਗਾਂ ਦੇ ਕਿਸੇ ਵੀ ਵਿਧਾਇਕ ...
ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕੌਮੀ ਸੜਕ ਸੁਰੱਖਿਆ ਹਫ਼ਤੇ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਚੰਡੀਗੜ੍ਹ ਪੁਲਿਸ ਦੇ ਡੀ. ਆਈ. ਜੀ. ਓਮ ਪ੍ਰਕਾਸ਼ ਮਿਸ਼ਰਾ ਮੁੱਖ ਮਹਿਮਾਨ ਵਜੋਂ ...
ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵਲੋਂ ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਸੰਬੰਧੀ ਗੋਲਡਨ ਜੁਬਲੀ ਹਾਲ ਵਿਚ ਸੈਮੀਨਾਰ ਕਰਵਾਇਆ ਗਿਆ ...
ਚੰਡੀਗੜ੍ਹ, 24 ਅਪ੍ਰੈਲ (ਆਰ. ਐਸ. ਲਿਬਰੇਟ)- ਸਨੇਹਾਲਿਆ ਤੇ ਆਸ਼ਿਆਨਾ ਵਿਚ ਬੱਚਿਆਂ ਲਈ ਕਿਰਨ ਖੇਰ ਲੋਕ ਸਭਾ ਮੈਂਬਰ ਵਲੋਂ ਓਪਨ ਏਅਰ ਜਿੰਮ ਦੀ ਰਸਮੀ ਸ਼ੁਰੂਆਤ ਹਰਜਿੰਦਰ ਕੌਰ ਚੇਅਰਪਰਸਨ ਚਿਲਡਰਨ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਦੀ ...
ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਸੀ ਵਿਖੇ ਸਕੂਲ ਦੀ ਪਿ੍ੰਸੀਪਲ ਪ੍ਰੀਤਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਈਕੋ ਕਲੱਬ ਤੇ ਐੱਨ. ਐੱਨ. ਐੱਸ ਵਲੋਂ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ...
ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਹਿਸਾਰ ਦੀਆਂ ਚਾਰ ਤਹਿਸੀਲਾਂ ਵਿਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ | ਕੰਪਿਊਟਰ ਆਪਰੇਟਰਾਂ ਦੀ ਹੜਤਾਲ ਨਾਲ ਆਮ ਜਨਤਾ ਨੂੰ ਰਾਹਤ ਦਿਵਾਉਣ ਲਈ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਦਿਨ ਵਿਚ ਪਟਵਾਰੀਆਂ ...
ਚੰਡੀਗੜ੍ਹ, 24 ਅਪੈ੍ਰਲ (ਐਨ. ਐਸ. ਪਰਵਾਨਾ)- ਪਾਕਿਸਤਾਨ ਨੇ ਹਰਿਆਣਾ ਦੀ ਵਿਕਾਸ ਗਾਥਾ, ਵਿਸ਼ੇਸ਼ ਤੌਰ 'ਤੇ ਸਮਾਰਟ ਸਿਟੀ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਨਿਰਯਾਤ ਦੇ ਖੇਤਰ ਵਿਚ ਡੂੰਘੀ ਰੁਚੀ ਵਿਖਾਈ ਹੈ, ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਸੂਬੇ ...
ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 42 ਲੜਕੀਆਂ ਦੇ ਕਾਲਜ ਵਿਚ ਟ੍ਰੈਫਿਕ ਪੁਲਿਸ ਵਲੋਂ ਕੌਮੀ ਸੜਕ ਸੁਰੱਖਿਆ ਹਫ਼ਤੇ ਨੂੰ ਲੈ ਕੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ...
ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੁਹੇਲ ਮਹਿਮੂਦ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਉਣਾ ਉਨ੍ਹਾਂ ਦਾ ਕੇਵਲ ਅਕਾਦਮੀਆਂ ਉਦੇਸ਼ ...
ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਵਲੋਂ ਗਰੈਜੂਏਟ/ਪੋਸਟ ਗਰੈਜੂਏਟ ਡਿਗਰੀ ਪ੍ਰਾਪਤ ਤੇ ਆਈ. ਟੀ. ਆਈ. ਪਾਸ ਉਮੀਦਵਾਰਾਂ ਨੂੰ ਰਾਜ ਸਰਕਾਰ ਦੇ ਅਧੀਨ ਸਾਰੇ ਵਿਭਾਗਾਂ, ਬੋਰਡ, ਕਾਰਪੋਰੇਸ਼ਨ ਆਦਿ ਦੇ ਦਫ਼ਤਰਾਂ ਵਿਚ ਅਪ੍ਰੈਂਟਿਸਸ਼ਿਪ ਕਰਵਾਈ ...
ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਕਾਸ ਨਗਰ ਪੁੱਲ ਨੇੜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ ਜਤਿੰਦਰ ਚੱਢਾ ਵਜੋਂ ਹੋਈ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਰਮਨ ਚੱਢਾ ਨੇ ਪੁਲਿਸ ਨੂੰ ...
ਚੰਡੀਗੜ੍ਹ, 24 ਅਪ੍ਰੈਲ (ਐਨ. ਐਸ. ਪਰਵਾਨਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਦੇ ਮੈਂਬਰ ਸੁਨੀਲ ਜਾਖੜ ਨੇ ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਵਿਚਾਰ ਪ੍ਰਗਟ ਕੀਤਾ ਕਿ ਛੇਤੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੇ ...
ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੀ.ਐਸ.ਪੀ. ਕੈਡਰ ਦੀਆਂ ਪੋਸਟਾਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਰਲਾਉਣ ਮਰਜ਼ ਕਰਨ ਦੇ ਭਾਰਤ ਸਰਕਾਰ ...
ਕੁਰਾਲੀ, 24 ਅਪ੍ਰੈਲ (ਹਰਪ੍ਰੀਤ ਸਿੰਘ)- ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਥਾਨਕ ਕਾਂਗਰਸੀ ਆਗੂਆਂ ਵਲੋਂ ਮੁਲਾਕਾਤ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕੈਬਨਿਟ ਮੰਤਰੀ ਸਿੱਧੂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਵਾਇਆ | ਕੌਾਸਲਰ ਬਹਾਦਰ ...
ਬੂਟਾ ਸਿੰਘ ਵਾਲਾ, ਪੰਡਵਾਲਾ ਤੇ ਸਿੰਘਪੁਰਾ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਕਾਮਰਸ, ਹਿਊਮੈਨਟੀਜ਼ ਤੇ ਸਾਇੰਸ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀਆਂ ਹਦਾਇਤਾਂ ਮੁਤਾਬਿਕ ਹੁਣ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਆਈ ਹੈ ਤੇ ਮੰਡੀਆਂ ਵਿਚੋਂ 63 ਹਜ਼ਾਰ 460 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ 78 ਵਿਚ ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਿਖ਼ਲਾਫ਼ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ 78 ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਦੀ ਅਗਵਾਈ ਵਿਚ ਸਥਾਨਕ ਵਸਨੀਕਾਂ ਨੇ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਥਾਨਕ ਫੇਜ਼-6 ਵਿਖੇ ਬੀਤੀ ਦੇਰ ਰਾਤ ਪੁਲਿਸ ਮੁਲਾਜ਼ਮ ਵਲੋਂ ਆਈਸਕ੍ਰੀਮ ਵੇਚਣ ਵਾਲੇ ਨੂੰ ਬਿਨਾਂ ਵਜ੍ਹਾ ਉਸ ਦੀ ਮਾਰਕੁੱਟ ਕਰਨ ਅਤੇ ਉਸ ਦੀ ਰੇਹੜੀ ਲਗਾਉਣ ਦੀ ਇਵਜ ਵਿਚ 500 ਰੁਪਏ ਹਫ਼ਤਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ...
ਪੰਚਕੂਲਾ, 24 ਅਪ੍ਰੈਲ (ਕਪਿਲ)- ਰੋਹਤਕ ਦੇ ਆਪਣਾ ਘਰ ਅਨਾਥ ਆਸ਼ਰਮ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਮਾਮਲੇ ਦੀ ਮੁੱਖ ਮੁਲਜ਼ਮ ਜਸਵੰਤੀ ਦੇਵੀ ਸਮੇਤ 9 ਹੋਰਨਾਂ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾਣੀ ਸੀ ਪਰ ...
ਜ਼ੀਰਕਪੁਰ, 24 ਅਪ੍ਰੈਲ (ਹੈਪੀ ਪੰਡਵਾਲਾ)-ਜ਼ੀਰਕਪੁਰ ਵਿਖੇ ਟ੍ਰੈਫ਼ਿਕ ਪੁਲਿਸ ਇੰਚਾਰਜ ਐੱਸ. ਆਈ. ਮਾਨਫੂਲ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਹਫ਼ਤੇ ਦੌਰਾਨ ਟ੍ਰੈਫ਼ਿਕ ਪੁਲਿਸ ਵਲੋਂ ਆਮ ਲੋਕਾਂ, ਹੈਵੀ/ਮੀਡੀਅਮ ਕਮਰਸ਼ੀਅਲ ਵਾਹਨ ਚਾਲਕਾਂ ...
ਜ਼ੀਰਕਪੁਰ, 24 ਅਪ੍ਰੈਲ (ਅਵਤਾਰ ਸਿੰਘ)- ਜ਼ੀਰਕਪੁਰ ਵਿਚ ਬੀਤੇ ਕਈ ਦਿਨਾਂ ਤੋਂ ਕੂੜੇ ਦੀ ਚੁਕਾਈ ਨਾ ਹੋਣ 'ਤੇ ਖੇਤਰ ਵਿਚ ਫੈਲੀ ਗੰਦਗੀ ਤੋਂ ਹਾਲੇ ਸ਼ਹਿਰ ਵਾਸੀਆਂ ਨੂੰ ਕਈ ਦਿਨ ਹੋਰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ | ਇਸ ਦਾ ਮੁੱਖ ਕਾਰਨ ਇਹ ਹੈ ਕਿ ਜਿਸ ਕੰਪਨੀ ਨਾਲ ਨਗਰ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਵਿਖੇ ਦੇਸ਼-ਵਿਦੇਸ਼ ਦੀਆਂ ਵਕਾਰੀ ਕੰਪਨੀਆਂ ਵਲੋਂ ਚਲਾਈ ਗਈ ਪਲੇਸਮੈਂਟ ਮੁਹਿੰਮ ਦੌਰਾਨ ਜਿਥੇ ਐੱਮ. ਬੀ. ਏ. ਦੇ ਵਿਦਿਆਰਥੀਆਂ ਨੇ 14 ਲੱਖ ਤੱਕ ਦਾ ਆਕਰਸ਼ਕ ਸਾਲਾਨਾ ਪੈਕੇਜ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਲੋਂ ਕਾਲਜ ਕੈਂਪਸ ਵਿਖੇ ਨੌਕਰੀ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਸਟਰੀਮਾਂ ਦੇ 300 ਦੇ ਕਰੀਬ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਇਸ ਨੌਕਰੀ ਮੇਲੇ ਵਿਚ ਅੰਤਰਰਾਸ਼ਟਰੀ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਲੋਂ ਕਾਲਜ ਕੈਂਪਸ ਵਿਖੇ ਪਹਿਲੀ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ ਜਿਸ ਦਾ ਮੁੱਖ ਮਕਸਦ ਅਜੋਕੇ ਵਿਗਿਆਨਕ ਯੁੱਗ ਵਿਚ ਨਰਸਿੰਗ ਦੇ ਖੇਤਰ ਵਿਚ ਆ ਰਹੀਆਂ ਨਵੀਆਂ ਤਕਨੀਕਾਂ ...
ਕੁਰਾਲੀ, 24 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)- ਪਿੰਡ ਰਤਨਗੜ੍ਹ ਸਿੰਬਲ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 5 ਤੇ 6 ਮਈ ਨੂੰ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਇਕ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਸੰਭਾਵੀ ਸਖ਼ਤ ਗਰਮੀ ਦੇ ਅਗਲੇ ਮਹੀਨਿਆਂ ਦੇ ਮੱਦੇਨਜ਼ਰ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਅਗਲੇ 2-3 ਮਹੀਨਿਆਂ ਦੌਰਾਨ ਮੌਸਮ ਆਮ ਤੌਰ 'ਤੇ ਕਾਫ਼ੀ ਗਰਮ ...
ਜ਼ੀਰਕਪੁਰ, 24 ਅਪ੍ਰੈਲ (ਹੈਪੀ ਪੰਡਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਜੱਦੀ ਪਿੰਡ ਲੋਹਗੜ੍ਹ (ਜ਼ੀਰਕਪੁਰ) ਵਿਖੇ ਸਨਾਤਨ ਧਰਮ ਮੰਦਰ 'ਚ ਦੂਜੇ ਮੂਰਤੀ ਸਥਾਪਨਾ ਦਿਵਸ ਸਬੰਧੀ 18 ਅਪ੍ਰੈਲ ਤੋਂ ਸ਼ੁਰੂ ਹੋਇਆ ...
ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਸੀਵਰੇਜ ਪਾਉਣ ਲਈ ਲੋਕਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ | ਜਾਣਕਾਰੀ ਅਨੁਸਾਰ ਵਿਕਾਸ ਮੰਚ ਨਵਾਂਗਰਾਉਂ ਦੇ ਪ੍ਰਬੰਧਕਾਂ ਨੇ ਲੋਕਾਂ ਨੂੰ ਨਾਲ ਲੈ ਕੇ ਸੀਵਰੇਜ ਦੇ ਲਟਕਦੇ ਮਾਮਲੇ ਵਿਚ ...
ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਪਿੰਡ ਤਿਊੜ ਵਿਖੇ ਬਿਜਲੀ ਤਾਰਾਂ ਦੀ ਸਪਾਰਕਿੰਗ ਨਾਲ ਕਈ ਕਿਸਾਨਾਂ ਦੀ ਫ਼ਸਲ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈ | ਜਾਣਕਾਰੀ ਅਨੁਸਾਰ ਸਿਆਮੀਪੁਰ ਸੰਪਰਕ ਰੋਡ ਨੇੜੇ ਖੇਤਾਂ ਵਿਚੋਂ ਬਿਜਲੀ ਸਪਲਾਈ ਦੀ 11 ਕੇ. ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ.) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐੱਸ. ਏ. ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸੈਨਿਕ ਸਦਨ ਐੱਸ. ਏ. ਐੱਸ. ਨਗਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਵਿਖੇ ਪੀ. ਜੀ. ਡੀ. ਸੀ. ਏ. ਤੇ ਬੀ. ਐੱਸ. ਸੀ. ਆਈ. ਟੀ. ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਰੋਹ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਰਾਣਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ.) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐੱਸ. ਏ. ਐੱਸ. ...
ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹੁਣ ਤੱਕ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਨਾ ਮਿਲਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ...
ਖਰੜ, 24 ਅਪੈ੍ਰਲ (ਜੰਡਪੁਰੀ)- ਪਿੰਡ ਚੋਲ੍ਹਟਾ ਕਲਾਂ ਦੇ ਕਈ ਕਿਸਾਨਾਂ ਦੇ ਖੇਤਾਂ ਵਿਚ ਖੜੀ ਕਣਕ ਅਤੇ ਨਾੜ ਨੂੰ ਅੱਗ ਲੱਗਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਸ ਲੱਗੀ ਅੱਗ ਵਿਚ ਕਿਸਾਨ ਦਵਿੰਦਰ ਸਿੰਘ ਦੇ 6/7 ਕਿੱਲਿ੍ਹਆਂ ਦਾ ਨਾੜ, ਹੇਮਰਾਜ ਦੀ ਡੇਢ ਏਕੜ ਕਣਕ, ਮਹਾਵੀਰ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਥਘਾਟ ਵਿਚ ਅਸਥੀਆਂ ਜਲ ਪ੍ਰਵਾਹ ਕਰਨ ਸਮੇਂ ਪ੍ਰਦੂਸ਼ਿਤ ਗੰਦੇ ਪਾਣੀ ਤੋਂ ਛੁਟਕਾਰਾ ਪਾਉਣ ਲਈ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਤਾਵਰਨ ਪ੍ਰੇਮੀ ਦੇ ਯਤਨਾ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਥਾਨਕ ਫੇਜ਼-5 ਸਥਿਤ ਸਰਕਾਰੀ ਆਈ. ਟੀ. ਆਈ. (ਇਸਤਰੀਆਂ) ਦੇ ਇਕ ਕਰਮਚਾਰੀ ਵਲੋਂ ਫ਼ਰਜ਼ੀ ਪਿ੍ੰਸੀਪਲ ਬਣਕੇ ਪਿਛਲੇ ਡੇਢ ਸਾਲ ਤੋਂ ਜਿਥੇ ਸਰਕਾਰ ਤੇ ਵਿਭਾਗ ਦੀਆਂ ਅੱਖਾਂ ਵਿਚ ਘੱਟਾ ਪਾਇਆ ਜਾ ਰਿਹਾ ਹੈ ਉਥੇ ਹੀ ਸਰਕਾਰੀ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਗਰਾਮ ਸਵਰਾਜ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿਚ 2 ਮਈ ਨੂੰ ਕਿਸਾਨ ਕਲਿਆਣ ਵਰਕਸ਼ਾਪਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਦਾ ਮੁੱਖ ਮੰਤਵ ਕਿਸਾਨਾਂ ਦੀ ਆਮਦਨ ਵਧਾਉਣਾ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਥਾਨਕ ਉਦਯੋਗਿਕ ਖੇਤਰ ਦੇ ਪਲਾਟ ਨੰਬਰ ਬੀ 65 ਵਿਚਲੀ ਇੰਡੀਅਨ ਪਲਾਈਵੁੁੱਡ ਇੰਡਸਟਰੀ ਰਿਸਰਚ ਐਾਡ ਟੇ੍ਰਨਿੰਗ ਇੰਸਟੀਚਿਊਟ ਸੈਂਟਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਮਸ਼ੀਨਰੀ ਅਤੇ ਫ਼ਰਨੀਚਰ ...
ਡੇਰਾਬੱਸੀ, 24 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਦਾਦਪੁਰਾ ਮੁਹੱਲੇ 'ਚ ਚੁੰਨੀ ਨਾਲ ਪਤਨੀ ਸੁਸ਼ੀਲਾ ਦਾ ਗਲਾ ਘੁੱਟ ਕੇ ਹੱਤਿਆ ਕਰਨ ਵਾਲੇ ਮੁਲਜ਼ਮ ਬਿਖ਼ਮ ਨੂੰ ਡੇਰਾਬੱਸੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਬਿਖ਼ਮ ਨੇ ਪੁਲਿਸ ਨੂੰ ਦੱਸਿਆ ਕਿ ਐਤਵਾਰ ਰਾਤ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਵਿਦੇਸ਼ ਭੇਜਣ ਦੇ ਨਾਂਅ 'ਤੇ ਇੰਮੀਗ੍ਰੇਸ਼ਨ ਕੰਪਨੀਆਂ ਵਲੋਂ ਆਮ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਏ ਜਾਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਹੁਣ ਤਾਜ਼ਾ ਘਟਨਾ 'ਚ ਥਾਣਾ ਫੇਜ਼-1 ਦੀ ਪੁਲਿਸ ਨੇ ਫੇਜ਼-5 ...
ਚੰਡੀਗੜ੍ਹ, 24 ਅਪ੍ਰੈਲ (ਅ. ਬ.)-ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਿਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਨਣਯੋਗ ਹੈ ਕਿ ...
ਮੁਹਾਲੀ, 24 ਅਪ੍ਰੈਲ (ਅ. ਬ.)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜ੍ਹੇ ਚੰਡੀਗੜ੍ਹ ਨੇ ਬੈਚ 2018-19 ਦੇ 12ਵੇਂ ਅਕਾਦਮਿਕ ਸੈਸ਼ਨ ਲਈ ਦਾਖ਼ਲੇ ਸ਼ੁਰੂ ਕਰ ਦਿੱਤੇ ਹਨ | ਵਿਦਿਆਰਥੀ ਕਾਲਜ ਦੁਆਰਾ ਦਿੱਤੀਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦੇ ਅਧੀਨ ਦਾਖ਼ਲਾ ਲੈ ...
ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਫੈਜ਼ਾਬਾਦ ਦੇ ਪਿੰਡ ਕੋੜਾਹੀ ਤੋਂ ਮੁਹਾਲੀ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਇਆ ਬਜ਼ੁਰਗ ਅਚਾਨਕ ਲਾਪਤਾ ਹੋ ਗਿਆ | ਲਾਪਤਾ ਬਜ਼ੁਰਗ ਦੀ ਪਛਾਣ ਅਗਰਾ ਰਾਮ ਪਾਂਡੇ (70) ਵਜੋਂ ਹੋਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX